MLA Garry Warring - Sach Kahoon Punjabi
ਗੁਰਧਨਪੁਰ ਅਤੇ ਬਦੀਨਪੁਰ ਵਿਖੇ ਸ਼ਹੀਦਾਂ ਦੇ ਨਾਂਅ ’ਤੇ ਬਣਨਗੇ ਯਾਦਗਾਰੀ ਗੇਟ
(ਅਨਿਲ ਲੁਟਾਵਾ) ਅਮਲੋਹ। ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਖ਼ਾਤਰ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸੂਰਬੀਰ ਯੋਧਿਆਂ ਦੇ ਸਤਿਕਾਰ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀ ਯਾਦ ਨੂੰ ਸਦੀਵੀਂ ਬਣਾਉਣ ਦੇ ਉਦੇਸ਼ ਨਾਲ ਚਲਾਈ ਗਈ ਮੁਹਿੰਮ ਤਹਿਤ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਦੋ ਸ਼ਹੀਦਾਂ ਦੀ ਯਾਦ ਵਿੱਚ ਬਣਾਏ ਜਾਣ ਵਾਲੇ ਯਾਦਗਾਰੀ ਗੇਟਾਂ ਲਈ ਸਬੰਧਤ ਗ੍ਰਾਮ ਪੰਚਾਇਤਾਂ ਨੂੰ 10-10 ਲੱਖ ਦੇ ਚੈੱਕ ਸੌਂਪੇ ਗਏ। ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਗੇਟ, ਭਾਰਤੀ ਫੌਜ ਦੇ ਜਾਂਬਾਜ਼ ਸ਼ਹੀਦ ਸੁਰਜੀਤ ਸਿੰਘ (ਗੁਰਧਨਪੁਰ) ਅਤੇ ਸ਼ਹੀਦ ਹਰਮਿੰਦਰ ਸਿੰਘ (ਬਦੀਨਪੁਰ) ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਹੋਣਗੇ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸ਼ਹੀਦ ਸੁਰਜੀਤ ਸਿੰਘ ਅਤੇ ਸ਼ਹੀਦ ਹਰਮਿੰਦਰ ਸਿੰਘ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜੋ ਕੁਰਬਾਨੀ ਦਿੱਤੀ ਹੈ, ਉਸ ਦਾ ਮੁੱਲ ਕਦੇ ਨਹੀਂ ਚੁਕਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਯਾਦਗਾਰੀ ਗੇਟ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦਾਂ ਦੀ ਬਹਾਦਰੀ ਦੀ ਦਾਸਤਾਨ ਸੁਣਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ: Punjab Railway News: ਪੰਜਾਬ ਨੂੰ ਵੱਡੀ ਕੇਂਦਰੀ ਸੌਗਾਤ, ਨਵੇਂ ਓਵਰਬ੍ਰਿਜ ਨਾਲ ਲੋਕਾਂ ਦੀ ਜ਼ਿੰਦਗੀ ਹੋਵੇਗੀ ਸੁਖਾਲੀ
ਉਨ੍ਹਾਂ ਕਿਹਾ ਕਿ ਇਹ ਯਾਦਗਾਰੀ ਗੇਟ ਨਾ ਸਿਰਫ਼ ਪਿੰਡਾਂ ਦੀ ਸ਼ਾਨ ਵਧਾਉਣਗੇ, ਸਗੋਂ ਰੋਜ਼ਾਨਾ ਇੱਥੋਂ ਲੰਘਣ ਵਾਲੇ ਲੋਕਾਂ ਵਿੱਚ ਦੇਸ਼ ਭਗਤੀ ਦੇ ਜਜ਼ਬੇ ਨੂੰ ਹੋਰ ਮਜ਼ਬੂਤ ਕਰਨਗੇ। ਵਿਧਾਇਕ ਗੈਰੀ ਬੜਿੰਗ ਨੇ ਸਬੰਧਿਤ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਗੇਟਾਂ ਦਾ ਨਿਰਮਾਣ, ਮਿਆਰੀ ਅਤੇ ਸੁੰਦਰ ਤਰੀਕੇ ਨਾਲ ਕਰਵਾਇਆ ਜਾਵੇ ਤਾਂ ਜੋ ਇਹ ਸ਼ਹੀਦਾਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਦੇ ਸਕਣ। ਪਿੰਡਾਂ ਦੇ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। Martyrs’ Memorial
Government Schools Punjab: ਸਿੱਖਿਆ ਦੇ ਖੇਤਰ ’ਚ ਹੁਣ ਨਵੀਆਂ ਪੈੜਾਂ ਪਾ ਰਹੇ ਹਨ ਸਰਕਾਰੀ ਸਕੂਲ : ਵਿਧਾਇਕ ਗੈਰੀ ਬੜਿੰਗ
ਸਿੱਖਿਆ ਕ੍ਰਾਂਤੀ ਤਹਿਤ 4 ਸਰਕਾਰੀ ਸਕੂਲਾਂ ’ਚ 59.76 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | Government Schools Punjab
Government Schools Punjab: (ਅਨਿਲ ਲੁਟਾਵਾ) ਅਮਲੋਹ। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਨਵੀਂਆਂ ਪੈੜਾਂ ’ਤੇ ਅੱਗੇ ਲਿਜਾਣ ਦੇ ਕੀਤੇ ਵਾਅਦੇ ’ਤੇ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਹਰ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਅਧੀਨ ਹਲਕੇ ਦੇ 4 ਸਕੂਲਾਂ ਵਿੱਚ 59.76 ਲੱਖ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਵਾ ਤਿੰਨਾਂ ਸਾਲਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਸਿੱਖਿਆ ਸੁਧਾਰਾਂ ਵਿੱਚ ਸ਼ਾਨਦਾਰ ਕੰਮ ਕੀਤਾ ਹੈ, ਜੋ ਅੰਤਰਰਾਸ਼ਟਰੀ ਪੱਧਰ ’ਤੇ ਵੀ ਸਲਾਹਿਆ ਗਿਆ ਹੈ।
ਇਹ ਵੀ ਪੜ੍ਹੋ: Rajnath Singh: ਪਾਕਿਸਤਾਨ ਨੂੰ ਲੈ ਕੇ ਰਾਜਨਾਥ ਸਿੰਘ ਨੇ ਆਖ ਦਿੱਤੀ ਇਹ ਵੱਡੀ ਗੱਲ, ਜਾਣੋ
ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸਾਡੀ ਸਰਕਾਰ ਨੂੰ ਸੱਤਾ ਸੰਭਾਲਣ ਮੌਕੇ ਸੂਬੇ ਦੇ 20 ਹਜ਼ਾਰ ਸਰਕਾਰੀ ਸਕੂਲ ਅਜਿਹੇ ਮਿਲੇ ਸਨ ਜਿਨ੍ਹਾਂ ਵਿੱਚੋਂ ਬਹੁਤਿਆਂ ਵਿੱਚ ਚਾਰ ਦੀਵਾਰੀ ਨਹੀਂ ਸੀ, ਢੁਕਵੇਂ ਪਖਾਨੇ ਨਹੀਂ ਸਨ ਅਤੇ ਵਿੱਦਿਅਕ ਸਹੂਲਤਾਂ ਦੀ ਵੀ ਬਹੁਤ ਮਾੜੀ ਹਾਲਤ ਸੀ। ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ, ਪੰਜਾਬ ਦੇ ਲਗਭਗ ਹਰੇਕ ਸਰਕਾਰੀ ਸਕੂਲ ਵਿੱਚ ਚਾਰਦੀਵਾਰੀ ਹੈ, ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ ਪਖਾਨੇ ਹਨ, ਵਧੀਆ ਫਰਨੀਚਰ, ਪੀਣ ਵਾਲੇ ਸਾਫ਼ ਪਾਣੀ ਦੀਆਂ ਸਹੂਲਤਾਂ ਅਤੇ ਵਾਈਫਾਈ ਕਨੈਕਟੀਵਿਟੀ ਹੈ।
ਵਿਧਾਇਕ ਗੈਰੀ ਬੜਿੰਗ ਨੇ ਸਰਕਾਰੀ ਪ੍ਰਾਇਮਰੀ ਸਕੂਲ ਅੰਬੇ ਮਾਜਰਾ ਵਿਖੇ 10.48 ਲੱਖ, ਸਰਕਾਰੀ ਮਿਡਲ ਸਕੂਲ ਅਜਨਾਲੀ ਵਿਖੇ 7.51 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਤਰਲੋਕਪੁਰੀ ਵਿਖੇ 35.73 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਡਗੁੱਜਰਾਂ ਵਿਖੇ 6.04 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ, ਹਰਜੀਤ ਸਿੰਘ ਗਰੇਵਾਲ, ਜਗਜੀਵਨ ਸਿੰਘ ਔਲਖ, ਲਖਵਿੰਦਰ ਸਿੰਘ, ਅਵਤਾਰ ਸਿੰਘ ਅਤੇ ਸਰਪੰਚ ਸੁਰਿੰਦਰ ਸਿੰਘ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ, ਵਿਦਿਆਰਥੀ, ਸਕੂਲਾਂ ਦੇ ਅਧਿਆਪਕ, ਮਾਪੇ ਤੇ ਪਿੰਡਾਂ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ।
Amloh News: ਪੰਚਾਇਤੀ ਜ਼ਮੀਨਾਂ ’ਤੇ ਕੀਤੇ ਨਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਵਿਧਾਇਕ ਗੈਰੀ ਬੜਿੰਗ
ਪਿੰਡ ਕਲਾਲ ਮਾਜਰਾ ਵਿਖੇ ਧਰਮਸ਼ਾਲਾ ’ਤੇ ਕੀਤੇ ਨਜਾਇਜ਼ ਕਬਜ਼ੇ ਨੂੰ ਵਿਧਾਇਕ ਗੈਰੀ ਬੜਿੰਗ ਦੇ ਯਤਨਾਂ ਸਦਕਾ ਹਟਵਾਇਆ ਗਿਆ
Amloh News: (ਅਨਿਲ ਲੁਟਾਵਾ) ਅਮਲੋਹ। ਹਲਕਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਯਤਨਾ ਸਦਕਾ ਅਧਿਕਾਰੀਆਂ ਦੀ ਟੀਮ ਨੇ ਪਿੰਡ ਕਲਾਲ ਮਾਜਰਾ ਦੀ ਧਰਮਸ਼ਾਲਾ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜ਼ੇ ਨੂੰ ਹਟਵਾ ਦਿੱਤਾ ਗਿਆ। ਵਰਨਣਯੋਗ ਹੈ ਕਿ ਪਿੰਡ ਕਲਾਲ ਮਾਜਰਾ ਵਿੱਚ ਜਨਰਲ ਵਰਗ ਦੇ ਲੋਕਾਂ ਲਈ ਬਣੀ ਧਰਮਸ਼ਾਲਾ ’ਤੇ ਕੁਝ ਵਿਅਕਤੀਆਂ ਵੱਲੋਂ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ ਜਿਸ ਸਬੰਧੀ ਪਿੰਡ ਦੀ ਗ੍ਰਾਮ ਪੰਚਾਇਤ ਵੱਲੋਂ ਡੀਡੀਪੀਓ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਵਿੱਚ ਕੇਸ ਲਗਾਇਆ ਗਿਆ ਸੀ।
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਦੀ ਅਦਾਲਤ ਵਿੱਚ ਕੇਸ ਦਾ ਫੈਸਲਾ ਗ੍ਰਾਮ ਪੰਚਾਇਤ ਦੇ ਹੱਕ ਵਿੱਚ ਹੋ ਗਿਆ ਸੀ ਜਿਸ ਉਪਰੰਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਮਾਲ ਵਿਭਾਗ ਤੇ ਪੁਲਿਸ ਪ੍ਰਸ਼ਾਸ਼ਨ ਦੀਆਂ ਟੀਮਾਂ ਨੇ ਇਹ ਕਬਜ਼ਾ ਹਟਵਾ ਕੇ ਧਰਮਸ਼ਾਲਾ ਪੰਚਾਇਤ ਦੇ ਸੁਪਰਦ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Haryana Highway News: ਹਰਿਆਣਾ ਦੇ ਇਨ੍ਹਾਂ ਸ਼ਹਿਰਾਂ ਦੀ ਜਲਦ ਬਦਲੇਗੀ ਤਸਵੀਰ, ਬਣਨ ਜਾ ਰਿਹੈ ਨਵਾਂ ਹਾਈਵੇਅ
ਇਸ ਸਬੰਧੀ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ’ਤੇ ਕੀਤੇ ਨਜਾਇਜ਼ ਕਬਜ਼ੇ ਹਟਵਾਉਣ ਸਬੰਧੀ ਵੱਡੀ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਗਏ ਨਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਹਲਕੇ ਵਿੱਚ ਕਿਸੇ ਵਿਅਕਤੀ ਵੱਲੋਂ ਪੰਚਾਇਤੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ ਤਾਂ ਉਹ ਇਹ ਕਬਜ਼ਾ ਛੱਡ ਕੇ ਜ਼ਮੀਨ ਪੰਚਾਇਤ ਦੇ ਸਪੁਰਦ ਕਰ ਦੇਣ ਨਹੀਂ ਤਾਂ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। Amloh News
ਪਿਛਲੇ ਲਗਭਗ 10 ਸਾਲਾਂ ਤੋਂ ਇੱਕ ਪਰਿਵਾਰ ਵੱਲੋਂ ਕੀਤਾ ਸੀ ਨਜਾਇਜ਼ ਕਬਜ਼ਾ
ਇਸ ਮੌਕੇ ਬੀਡੀਪੀਓ ਅਮਲੋਹ ਮੋਹਿਤ ਕਲਿਆਣ ਨੇ ਦੱਸਿਆ ਕਿ ਪਿੰਡ ਕਲਾਲ ਮਾਜਰਾ ਵਿਖੇ ਸਥਿਤ ਜਨਰਲ ਵਰਗ ਦੀ ਧਰਮਸ਼ਾਲਾ ’ਤੇ ਪਿਛਲੇ ਲਗਭਗ 10 ਸਾਲਾਂ ਤੋਂ ਇੱਕ ਪਰਿਵਾਰ ਵੱਲੋਂ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਬੰਧਤ ਪਰਿਵਾਰ ਨੂੰ ਕਈ ਵਾਰ ਲਿਖਤੀ ਤੇ ਜੁਬਾਨੀ ਤੌਰ ’ਤੇ ਕਬਜ਼ਾ ਛੱਡਣ ਲਈ ਕਿਹਾ ਗਿਆ ਸੀ ਪ੍ਰੰਤੂ ਉਹ ਕਬਜ਼ਾ ਨਹੀਂ ਛੱਡ ਰਹੇ ਸਨ।
ਇਸ ਸਬੰਧੀ ਪਿੰਡ ਦੇ ਸਰਪੰਚ ਏਕਮ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਸਥਿਤ ਜਨਰਲ ਵਰਗ ਦੀ ਧਰਮਸ਼ਾਲਾ ’ਤੇ ਕੀਤੇ ਗਏ ਨਜਾਇਜ਼ ਕਬਜ਼ੇ ਨੂੰ ਹਟਵਾਉਣ ਲਈ ਪੰਚਾਇਤ ਵੱਲੋਂ ਕਈ ਵਾਰ ਸਬੰਧਤ ਵਿਅਕਤੀਆਂ ਨਾਲ ਗੱਲਬਾਤ ਕਰਕੇ ਨਜਾਇਜ਼ ਕਬਜ਼ਾ ਛੱਡਣ ਸਬੰਧੀ ਅਪੀਲ ਕੀਤੀ ਗਈ ਸੀ ਪ੍ਰੰਤੂ ਸਬੰਧਤ ਵਿਅਕਤੀ ਪੰਚਾਇਤ ਨੂੰ ਕੋਈ ਰਾਹ ਨਹੀਂ ਦੇ ਰਹੇ ਸਨ। ਡੀਡੀਪੀਓ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਵਿੱਚ ਫੈਸਲਾ ਪੰਚਾਇਤ ਦੇ ਹੱਕ ਹੋਣ ਤੋਂ ਬਾਅਦ ਬੀਡੀਪੀਓ ਅਮਲੋਹ, ਨਾਇਬ ਤਹਸੀਲਦਾਰ ਚੇਤਇੰਦਰ ਕੁਮਾਰ, ਪੰਚਾਇਤ ਅਫਸਰ ਬਲਵਿੰਦਰ ਸਿੰਘ, ਸਕੱਤਰ ਗੁਰਦੀਪ ਸਿੰਘ, ਸਰਪੰਚ ਏਕਮ ਸਿੰਘ, ਪੰਚ ਬਹਾਦਰ ਸਿੰਘ, ਪੰਚ ਪਿਆਰਾ ਸਿੰਘ, ਪੰਚ ਬਲਵਿੰਦਰ ਸਿੰਘ, ਰਣਜੀਤ ਕੌਰ ਪੰਚ, ਰਜਿੰਦਰ ਕੌਰ ਪੰਚ ਦੀ ਹਾਜ਼ਰੀ ਵਿੱਚ ਇਹ ਕਬਜ਼ਾ ਲਿਆ ਗਿਆ। Amloh News
Amloh News: ਛੰਨਾ ਨੂੰ ਰੁੜਕੀ ਉੱਚੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦਾ ਪ੍ਰਧਾਨ ਬਣਨ ’ਤੇ ਵਿਧਾਇਕ ਗੈਰੀ ਬੜਿੰਗ ਨੇ ਕੀਤਾ ਸਨਮਾਨਿਤ
ਛੰਨਾ ਨੂੰ ਰੁੜਕੀ ਉੱਚੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦਾ ਪ੍ਰਧਾਨ ਬਣਨ ’ਤੇ ਵਿਧਾਇਕ ਗੈਰੀ ਬੜਿੰਗ ਨੇ ਕੀਤਾ ਸਨਮਾਨਿਤ
Amloh News: (ਅਨਿਲ ਲੁਟਾਵਾ) ਅਮਲੋਹ। ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਛੰਨਾ ਨੂੰ ਦੀ ਰੁੜਕੀ ਉਚੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦਾ ਪ੍ਰਧਾਨ ਬਣਨ ’ਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਸਨਮਾਨਿਤ ਕੀਤਾ ਗਿਆ ਉੱਥੇ ਹੀ ਵਧਾਈ ਵੀ ਦਿੱਤੀ ਗਈ। ਇਸ ਮੌਕੇ ਵਿਧਾਇਕ ਬੜਿੰਗ ਨੇ ਜਿੱਥੇ ਪ੍ਰਧਾਨ ਨੂੰ ਹਰ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਉੱਥੇ ਹੀ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣ ਦੀ ਗੱਲ ਵੀ ਆਖੀ ਗਈ।
ਇਹ ਵੀ ਪੜ੍ਹੋ: Heat Wave Alert: ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਹੀਟ ਵੇਵ ਦਾ ਅਲਰਟ
ਇਸ ਮੌਕੇ ਨਵਨਿਯੁਕਤ ਪ੍ਰਧਾਨ ਗੁਰਮੀਤ ਸਿੰਘ ਛੰਨਾ ਨੇ ਵਿਧਾਇਕ ਗੈਰੀ ਬੜਿੰਗ ਨੂੰ ਭਰੋਸਾ ਦਿੱਤਾ ਕਿ ਉਹਨਾਂ ਵੱਲੋਂ ਕਿਸੇ ਨਾਲ ਕੋਈ ਪੱਖਪਾਤ ਨਹੀਂ ਕੀਤਾ ਜਾਵੇਗਾ ਅਤੇ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ। ਇਸ ਮੌਕੇ ’ਤੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ , ਤੇਜਵੰਤ ਸਿੰਘ, ਗੁਰਦੀਪ ਸਿੰਘ , ਪ੍ਰੀਤ ਸਿੰਘ, ਸੋਨੂੰ ,ਪਰਮਿੰਦਰ ਸਿੰਘ , ਸਤਨਾਮ ਸਿੰਘ, ਰਾਜਵੰਤ ਕੌਰ , ਗੁਰਮੀਤ ਸਿੰਘ ,ਅੰਮ੍ਰਿਤ ਸਿੰਘ ਆੜਤੀਆਂ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ ਆਦਿ ਮੌਜੂਦ ਸਨ।
Amloh News: ਅਮਲੋਹ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਅਮਲੋਹ ਨੂੰ ਦਿੱਤਾ ਜਾ ਰਿਹਾ ਹਰ ਸਹਿਯੋਗ : ਵਿਧਾਇਕ ਗੈਰੀ ਬੜਿੰਗ
ਵਿਧਾਇਕ ਗੈਰੀ ਬੜਿੰਗ ਨੇ ਸੀਵਰੇਜ ਦੀ ਸਫ਼ਾਈ ਲਈ ਨਗਰ ਕੌਂਸਲ ਅਮਲੋਹ ਨੂੰ ਸੌਂਪੀਆਂ ਦੋ ਨਵੀਆਂ ਮਸ਼ੀਨਾਂ | Amloh News
Amloh News: (ਅਨਿਲ ਲੁਟਾਵਾ) ਅਮਲੋਹ। ਨਗਰ ਕੌਂਸਲ ਅਮਲੋਹ ਨੂੰ ਸ਼ਹਿਰ ਦੇ ਵਿਕਾਸ ਲਈ ਆਪ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ ਤਾਂ ਕਿ ਅਮਲੋਹ ਸ਼ਹਿਰ ਦਾ ਹਰ ਇੱਕ ਵਾਰਡ ਦਾ ਵਿਕਾਸ ਹੋ ਸਕੇ ਉੱਥੇ ਹੀ ਆਪ ਦੀ ਸਰਕਾਰ ਵੱਲੋਂ ਜਿੱਥੇ ਬਿਨਾਂ ਪੱਖਪਾਤ ਵਿਕਾਸ ਕਰਵਾਉਣ ਨੂੰ ਪਹਿਲ ਕੀਤੀ ਜਾ ਰਹੀ ਹੈ ਉਥੇ ਹੀ ਸੂਬੇ ਦੇ ਲੋਕਾਂ ਲਈ ਵੱਖ-ਵੱਖ ਭਲਾਈ ਸਕੀਮਾਂ ਵੀ ਚਲਾਈਆਂ ਜਾ ਰਹੀਆਂ ਹਨ ਜਿਹੜੀਆਂ ਕਿ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ।
ਇਹ ਵੀ ਪੜ੍ਹੋ:Punjab: ਕਾਰਵਾਈ ਤੋਂ ਬਾਅਦ ਮਾਨ ਸਰਕਾਰ ਦਾ ਰੁਖ਼ ਨਰਮ, ਕਿਸਾਨਾਂ ਦੀ ਮੀਟਿੰਗ ਬੁਲਾਈ
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪੰਜਾਬ ਸਰਕਾਰ ਵੱਲੋਂ ਸੀਵਰੇਜ਼ ਦੀ ਸਫ਼ਾਈ ਲਈ ਭੇਜੀਆਂ ਦੋ ਮਸ਼ੀਨਾਂ ਨਗਰ ਕੌਂਸਲ ਅਮਲੋਹ ਨੂੰ ਸਪੂਰਦ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ’ਤੇ ਸ਼ਹਿਰ ਦੇ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਸ਼ੀਨਾਂ ਦੇ ਆਉਣ ਨਾਲ ਹੁਣ ਆਉਣ ਵਾਲੇ ਦਿਨਾਂ ਵਿੱਚ ਸੀਵਰੇਜ਼ ਦੀ ਜਿਹੜੀ ਥੋੜੀ ਬਹੁਤੀ ਸਮੱਸਿਆ ਆ ਜਾਂਦੀ ਸੀ ਉਸਦਾ ਹੱਲ ਹੋਵੇਗਾ ਕਿਉਂਕਿ ਇਹ ਮਸ਼ੀਨਾਂ ਨਾਲ ਛੋਟੀਆਂ ਗਲੀਆਂ ਵਿੱਚ ਵੀ ਸੀਵਰੇਜ਼ ਦੀ ਸਫ਼ਾਈ ਕੀਤੀ ਜਾ ਸਕਦੀ ਹੈ ਅਤੇ ਪਹਿਲਾਂ ਨਗਰ ਕੌਂਸਲ ਅਮਲੋਹ ਕੋਲ ਵੱਡੀ ਮਸੀਨ ਹੈ ਜ਼ਿਹੜੀ ਕਿ ਛੋਟੀਆਂ ਥਾਵਾਂ ’ਤੇ ਨਹੀਂ ਲਿਜਾਈ ਜਾ ਸਕਦੀ ਸੀ ਜਿਸਨੂੰ ਦੇਖਦਿਆਂ ਇਹ ਦੋ ਮਸ਼ੀਨਾਂ ਪੰਜਾਬ ਸਰਕਾਰ ਪਾਸੋਂ ਮੰਗਵਾਈਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਰ ਸਹਿਯੋਗ ਦਿੰਦੇ ਰਹਾਂਗੇ ਤਾਂ ਕਿ ਸ਼ਹਿਰ ਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਹੋ ਸਕੇ।
ਇਸ ਮੌਕੇ ਗੱਲਬਾਤ ਕਰਦਿਆਂ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ ਨੇ ਦੱਸਿਆ ਕਿ ਅੱਜ ਵਿਧਾਇਕ ਗੈਰੀ ਬੜਿੰਗ ਵੱਲੋਂ ਦੋ ਮਸ਼ੀਨਾਂ ਮਿੰਨੀ ਜੈਟਿੰਗ ਮਸ਼ੀਨ,ਗਰੇਵ ਵਕਟ ਮਸ਼ੀਨ ਸ਼ਹਿਰ ਦੇ ਸੀਵਰੇਜ ਦੀ ਸਫ਼ਾਈ ਲਈ ਨਗਰ ਕੌਂਸਲ ਅਮਲੋਹ ਨੂੰ ਸੌਂਪੀ ਗਈ ਹੈ ਜਿਹੜੀ ਕਿ ਸੀਵਰੇਜ ਦੀ ਸਫ਼ਾਈ ਲਈ ਵਰਤੀਆਂ ਜਾਣਗੀਆਂ ਉਥੇ ਹੀ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ ਹੈ। ਉੱਥੇ ਹੀ ਵਿਧਾਇਕ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ, ਮੀਤ ਪ੍ਰਧਾਨ ਜਗਤਾਰ ਸਿੰਘ, ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਸਨੀ ਮਾਹੀ, ਬੰਤ ਸਿੰਘ, ਭਾਗ ਸਿੰਘ, ਜਸਵੀਰ ਸਿੰਘ ਫੌਜੀ, ਮੋਨੀ ਪੰਡਿਤ, ਕੁਲਦੀਪ ਦੀਪਾ, ਦਵਿੰਦਰ ਅਰੋੜਾ ਆਦਿ ਮੌਜੂਦ ਸਨ। Amloh News
Amloh News: ਵਿਧਾਇਕ ਗੈਰੀ ਬੜਿੰਗ ਨੇ ਅਮਲੋਹ ਸ਼ਹਿਰ ਨੂੰ ਦਿੱਤਾ ਤੋਹਫਾ, ਲੋਕ ਹੋਏ ਖੁਸ਼
8.26 ਕਰੋੜ ਦੀ ਲਾਗਤ ਨਾਲ ਅਮਲੋਹ ਸ਼ਹਿਰ ਅੰਦਰ ਪਾਇਪ ਲਾਇਨ, ਟੈਂਕੀ, ਟਿਊਬਵੈੱਲ ਦਾ ਕੰਮ ਨੇਪਰੇ ਚੜੇਗਾ-ਵਿਧਾਇਕ ਗੈਰੀ ਬੜਿੰਗ
Amloh News: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਅਮਲੋਹ ਸ਼ਹਿਰ ਵਿੱਚ ਵਾਟਰ ਸਪਲਾਈ ਦੇ ਪਾਇਪ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਅਤੇ ਇਕੱਤਰ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੂੰ ਹਰ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ 8.26 ਕਰੋੜ ਦੀ ਲਾਗਤ ਨਾਲ ਸ਼ਹਿਰ ਅੰਦਰ ਪਾਇਪ ਲਾਇਨ, ਟੈਂਕੀ, ਟਿਊਬਵੈੱਲ ਦਾ ਕੰਮ ਨੇਪਰੇ ਚੜੇਗਾ ਜਿਸਦੀ ਸ਼ਹਿਰ ਵਾਸੀਆਂ ਨੂੰ ਬਹੁਤ ਜ਼ਿਆਦਾ ਲੋੜ ਸੀ।
ਇਹ ਵੀ ਪੜ੍ਹੋ:Farmers Protest Punjab: ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਮੂਹਰੇ ਧਰਨਾ ਦੇਣ ਪੁੱਜੇ ਸੈਂਕੜੇ ਕਿਸਾਨ ਪੁਲਿਸ ਵੱਲੋਂ ਡ…
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਦੇ ਕੰਮ ਜੰਗੀ ਪੱਧਰ ’ਤੇ ਚੱਲ ਰਹੇ ਹਨ ਜਿਹੜੇ ਕਿ ਜਲਦ ਨੇਪਰੇ ਚਾੜੇ ਜਾਣਗੇ ਉਥੇ ਹੀ ਸ਼ਹਿਰ ਅਮਲੋਹ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਵਿਧਾਇਕ ਗੈਰੀ ਬੜਿੰਗ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਵਿਕਾਸ ਕਰਵਾਉਣ ਨੂੰ ਵਚਨਬੱਧ ਹੈ ਅਤੇ ਬਿਨਾਂ ਕਿਸੇ ਭੇਦ ਭਾਵ ਤੋਂ ਵਿਕਾਸ ਕਰਵਾਇਆ ਜਾ ਰਿਹਾ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਜਿਸ ਤਹਿਤ ਕਿਸੇ ਵੀ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਿਹੜੇ ਹਾਲੇ ਵੀ ਨਸ਼ਾ ਵੇਚਦੇ ਹਨ ਉਹ ਨਸ਼ੇ ਵੇਚਣ ਛੱਡ ਦੇਣ ਨਹੀਂ ਉਨ੍ਹਾਂ ਦਾ ਹਸ਼ਰ ਮਾੜਾ ਹੋਵੇਗਾ ਅਤੇ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸਰਕਾਰ ਪੂਰੀ ਸਖ਼ਤੀ ਨਾਲ ਕੰਮ ਕਰ ਰਹੀ ਹੈ।
ਵਿਧਾਇਕ ਗੈਰੀ ਬੜਿੰਗ ਨੇ ਅਮਲੋਹ ਸ਼ਹਿਰ ਵਿੱਚ ਵਾਟਰ ਸਪਲਾਈ ਦੇ ਪਾਇਪ ਲਾਈਨ ਦੇ ਕੰਮ ਦੀ ਸ਼ੁਰੂਆਤ ਕਰਵਾਈ
ਇਸ ਮੌਕੇ ਗੱਲਬਾਤ ਕਰਦਿਆਂ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਵਿਧਾਇਕ ਗੈਰੀ ਬੜਿੰਗ ਵੱਲੋਂ 8.26 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ ਜਿਸ ਨਾਲ ਸ਼ਹਿਰ ਅੰਦਰ ਪਾਣੀ ਦੀ ਟੈਂਕੀ, ਟਿਊਬਵੈੱਲ ਅਤੇ 23 ਕਿਲੋਮੀਟਰ ਦੇ ਲਗਭਗ ਵਾਟਰ ਸਪਲਾਈ ਦੀ ਪਾਇਪ ਪਾਈ ਜਾਵੇਗੀ ਅਤੇ ਕੰਮ ਵੀ ਤਸੱਲੀਬਖ਼ਸ਼ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਤੇ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ, ਮੀਤ ਪ੍ਰਧਾਨ ਜਗਤਾਰ ਸਿੰਘ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਸਨੀ ਮਾਹੀ, ਬੰਤ ਸਿੰਘ, ਭਾਗ ਸਿੰਘ, ਜਸਵੀਰ ਸਿੰਘ ਫੌਜੀ, ਮੋਨੀ ਪੰਡਿਤ, ਕੁਲਦੀਪ ਦੀਪਾ, ਦਵਿੰਦਰ ਅਰੋੜਾ ਆਦਿ ਮੌਜੂਦ ਸਨ। Amloh News
Amloh News: ਹਲਕਾ ਅਮਲੋਹ ਦੇ ਵੋਟਰਾਂ ਦਾ ਵਿਧਾਇਕ ਗੈਰੀ ਬੜਿੰਗ ਨੇ ਵੱਖਰੇ ਅੰਦਾਜ਼ ’ਚ ਕੀਤਾ ਧੰਨਵਾਦ
ਆਮ ਆਦਮੀ ਪਾਰਟੀ ਨਾਲ ਸਬੰਧਿਤ ਵੱਡੀ ਗਿਣਤੀ ਪਿੰਡਾਂ ਦੇ ਲੋਕਾਂ ਨੇ ਪੰਚਾਇਤਾਂ ਬਣਾਕੇ ਆਪ ਪਾਰਟੀ ਨਾਲ ਚੱਟਾਨ ਵਾਂਗ ਖ਼ੜੇ ਹੋਣ ਦਾ ਦਿੱਤਾ ਸਬੂਤ:ਵਿਧਾਇਕ ਗੈਰੀ ਬੜਿੰਗ
(ਅਨਿਲ ਲੁਟਾਵਾ) ਅਮਲੋਹ। ਆਮ ਆਦਮੀ ਪਾਰਟੀ ਨਾਲ ਸਬੰਧਿਤ ਉਮੀਦਵਾਰਾਂ ਨੂੰ ਪੰਚਾਇਤੀ ਚੋਣਾਂ ਵਿੱਚ ਲੋਕਾਂ ਨੇ ਵੱਡੀਆਂ ਜਿੱਤਾ ਦਰਜ ਕਰਵਾਕੇ ਸਾਬਤ ਕਰ ਦਿੱਤਾ ਕਿ ਉਹ ਆਪ ਪਾਰਟੀ ਨਾਲ ਚੱਟਾਨ ਵਾਂਗ ਖ਼ੜੇ ਹਨ ਅਤੇ ਸਾਨੂੰ ਉਮੀਦ ਹੈ ਆਉਣ ਵਾਲੀਆਂ ਚੋਣਾਂ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। Amloh News
ਇਹ ਵੀ ਪੜ੍ਹੋ: MLA Satkar Kaur: ਸਾਬਕਾ ਵਿਧਾਇਕ ’ਤੇ BJP ਦਾ ਵੱਡਾ ਐਕਸ਼ਨ, ਪੜ੍ਹੋ ਪੂਰਾ ਮਾਮਲਾ
ਇਸ ਮੌਕੇ ਬਲਾਕ ਪ੍ਰਧਾਨ ਮਨਿੰਦਰ ਸਿੰਘ ਭੱਟੋਂ, ਲਖਵੀਰ ਸਿੰਘ ਲੱਖਾ ਸਰਪੰਚ ਦੀਵਾ ਗੰਢੂਆਂ, ਸੀਨੀਅਰ ਆਗੂ ਸੁਖਚੈਨ ਸਿੰਘ ਦੀਵਾ ਵੱਲੋਂ ਵਿਧਾਇਕ ਗੈਰੀ ਬੜਿੰਗ ਨਾਲ ਮੀਟਿੰਗ ਕਰਕੇ ਅਹਿਮ ਵਿਚਾਰਾਂ ਕੀਤੀਆਂ ਗਈਆਂ ਅਤੇ ਹਲਕੇ ਦੀਆਂ ਕੁਝ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਜਿਨ੍ਹਾਂ ਨੂੰ ਵਿਧਾਇਕ ਵੱਲੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਆਮ ਘਰਾਂ ਦੇ ਧੀ ਪੁੱਤ ਪੰਚ ਸਰਪੰਚ ਬਣ ਰਹੇ ਹਨ। ਆਪ ਦੀ ਇਹ ਪਹਿਲੀ ਸਰਕਾਰ ਹੈ ਜਿਸ ਨੇ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਤਰਜੀਹ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੇ ਵਿੱਚ ਜਿਆਦਾਤਰ ਪੰਚਾਇਤਾਂ ਸਰਬਸੰਮਤੀ ਦੇ ਨਾਲ ਬਣੀਆਂ ਹਨ,ਜਿਨ੍ਹਾਂ ਦਾ ਉਨ੍ਹਾਂ ਵੱਲੋਂ ਸਵਾਗਤ ਕੀਤਾ ਗਿਆ। ਜਿਹੜੇ ਪਿੰਡਾਂ ਦੇ ਵਿੱਚ ਚੋਣ ਹੋਈ ਹੈ ਉਨ੍ਹਾਂ ਵਿੱਚੋਂ ਵਧੇਰੇ ਗਿਣਤੀ ’ਚ ਆਪ ਦੇ ਪੰਚ ਸਰਪੰਚ ਜਿੱਤੇ ਹਨ। ਉਹ ਜਿੱਥੇ ਨਵੇਂ ਚੁਣੇ ਪੰਚਾਂ ਸਰਪੰਚਾਂ ਨੂੰ ਵਧਾਈ ਦਿੰਦੇ ਹਨ ਉੱਥੇ ਹੀ ਵਿਸ਼ਵਾਸ ਦਿਵਾਉਂਦੇ ਹਨ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ।
ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਢਾਈ ਸਾਲਾਂ ਦੌਰਾਨ ਪਿੰਡਾਂ ਦੇ ਵਿੱਚ ਉਨ੍ਹਾਂ ਦੀਆਂ ਪੰਚਾਇਤਾਂ ਨਹੀਂ ਸਨ, ਫੇਰ ਵੀ ਉਨ੍ਹਾਂ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਲਈ ਪੂਰਾ ਕੰਮ ਕੀਤਾ ਗਿਆ ਹੈ, ਆਉਣ ਵਾਲੇ ਸਮੇਂ ਵਿੱਚ ਵੀ ਨਵੀਆਂ ਪੰਚਾਇਤਾਂ ਨੂੰ ਨਾਲ ਲੈ ਕੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਅਧੂਰੇ ਪਏ ਕਾਰਜ ਜਲਦ ਪੂਰੇ ਹੋਣਗੇ, ਜੋ ਨਵੇਂ ਕਰਵਾਏ ਜਾਣੇ ਹਨ ਉਹਨਾਂ ਦੀ ਵੀ ਸ਼ੁਰੂਆਤ ਹੋਵੇਗੀ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਵੱਲੋਂ ਬਲਾਕ ਪ੍ਰਧਾਨ ਮਨਿੰਦਰ ਭੱਟੋ ਅਤੇ ਲਖਵੀਰ ਸਿੰਘ ਲੱਖਾ ਸਰਪੰਚ ਦੀਵਾ ਗੰਢੂਆਂ ਦਾ ਸਨਮਾਨ ਵੀ ਕੀਤਾ ਗਿਆ। ਉਥੇ ਹੀ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਹਲਕਾ ਅਮਲੋਹ ਦੇ ਸਮੂਹ ਵੋਟਰਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ। Amloh News
Truck Union News: ਟਰੱਕ ਯੂਨੀਅਨ ਨਾਲ ਵਪਾਰੀ ਕਿਸਾਨਾਂ ਮਜ਼ਦੂਰਾਂ ਨੂੰ ਲਾਭ ਮਿਲੇਗਾ : ਵਿਧਾਇਕ ਗੈਰੀ ਬੜਿੰਗ
Truck Union News: (ਅਨਿਲ ਲੁਟਾਵਾ) ਅਮਲੋਹ। ਅਮਲੋਹ ਟਰੱਕ ਅਪਰੇਟਰ ਯੂਨੀਅਨ ਅਮਲੋਹ ਦੇ ਦਫ਼ਤਰ ਦਾ ਮਹੂਰਤ ਦਾਣਾ ਮੰਡੀ ਅਮਲੋਹ ਵਿਖੇ ਹਲਕਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਪ੍ਰਧਾਨਗੀ ਹੇਠ ਅਤੇ ਆੜ੍ਹਤੀਆਂ ਐਸੋਸੀਏਸ਼ਨ, ਕੋਲਡ ਸਟੋਰ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ, ਮੰਡੀ ਗੋਬਿੰਦਗੜ੍ਹ ਗੂਡਜ਼ ਟਰਾਂਸਪੋਰਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੀਤਾ ਗਿਆ। ਜਿਸ ਵਿੱਚ ਕੁਲਜੀਤ ਸਿੰਘ ਰੰਧਾਵਾ ਪ੍ਰਧਾਨ ਪੰਜਾਬ ਪ੍ਰਦੇਸ਼ ਟਰਾਂਸਪੋਰਟ ਵਿੰਗ ਆਮ ਆਦਮੀ ਪਾਰਟੀ ਤੇ ਹਲਕਾ ਵਿਧਾਇਕ ਡੇਰਾ ਬੱਸੀ ਤੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਅਜੇ ਸਿੰਘ ਲਿਬੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।
ਇਹ ਵੀ ਪੜ੍ਹੋ: Holiday: ਸਕੂਲ, ਬੈਂਕ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ!
ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਟਰੱਕ ਯੂਨੀਅਨ ਨਾਲ ਵਪਾਰੀ ਕਿਸਾਨਾਂ ਮਜ਼ਦੂਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਯੂਨੀਅਨ ਨੂੰ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਪੁੱਜੇ ਮੁੱਖ ਮਹਿਮਾਨ ਅਤੇ ਵੱਖ-ਵੱਖ ਟਰੱਕ ਯੂਨੀਅਨ ਤੋਂ ਪੁੱਜੇ ਯੂਨੀਅਨ ਦੇ ਨੁਮਾਇੰਦਿਆਂ ਦਾ ਸਨਮਾਨ ਵੀ ਕੀਤਾ।
ਇਸ ਮੌਕੇ ਅਮਲੋਹ ਟਰੱਕ ਅਪਰੇਟਰ ਯੂਨੀਅਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ,ਮੰਡੀ ਗੋਬਿੰਦਗੜ੍ਹ ਗੂਡਜ਼ ਟਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਬੰਬੇ ਗੋਬਿੰਦਗੜ੍ਹ ਰੋਡਵੇਜ਼ ਮੰਡੀ ਗੋਬਿੰਦਗੜ੍ਹ ਤੋਂ ਸੁਖਜਿੰਦਰ ਸਿੰਘ ਰਿੰਕੂ, ਸੀਨੀਅਰ ਆਗੂ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ, ਸੀਨੀਅਰ ਆਗੂ ਰਣਜੀਤ ਸਿੰਘ ਪਨਾਗ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ਰੰਸ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰ ਪਰਸਨ ਸੁਖਵਿੰਦਰ ਕੌਰ ਗਹਿਲੋਤ, ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਕੇਸ਼ ਕੁਮਾਰ ਗਰਗ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਸਕੱਤਰ ਮਾਰਕੀਟ ਕਮੇਟੀ ਸੁਰਜੀਤ ਸਿੰਘ ਚੀਮਾ, ਸੀਨੀਅਰ ਆਗੂ ਆਜ਼ਾਦਵਿੰਦਰ ਸਿੰਘ ਲੱਖੀ ਪਹਿਲਵਾਨ ਸਲਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਟਰਾਂਸਪੋਰਟਰ ਹਾਜ਼ਰ ਸਨ। Truck Union News
Aam Aadmi Party: ਲੋਕ ਆਪ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ :ਵਿਧਾਇਕ ਗੈਰੀ ਬੜਿੰਗ
ਕੁਲਜੀਤ ਨਰਾਇਣਗੜ੍ਹ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਲੋਕ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ | Aam Aadmi Party
Aam Aadmi Party: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਪਿੰਡ ਨਰਾਇਣਗੜ੍ਹ ਵਿਖੇ ਕੁਲਜੀਤ ਸਿੰਘ ਨਰਾਇਣਗੜ੍ਹ ਦੀ ਅਗਵਾਈ ਵਿੱਚ ਉਨ੍ਹਾਂ ਦੇ ਗ੍ਰਹਿ ਇੱਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੇ ਗਿਣਤੀ ਪਿੰਡ ਦੇ ਲੋਕਾਂ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਿਨ੍ਹਾਂ ਦਾ ਪਿੰਡ ਪਹੁੰਚਣ ’ਤੇ ਕੁਲਜੀਤ ਸਿੰਘ ਨਰਾਇਣਗੜ੍ਹ ਵੱਲੋਂ ਆਪਣੇ ਸਾਥੀਆਂ ਸਮੇਤ ਜ਼ੋਰਦਾਰ ਸਵਾਗਤ ਕੀਤਾ ਗਿਆ। ਉਥੇ ਹੀ ਵਿਧਾਇਕ ਗੈਰੀ ਬੜਿੰਗ ਵੱਲੋਂ ਪੰਚਾਇਤੀ ਚੋਣਾਂ ਲਈ ਕੁਲਜੀਤ ਸਿੰਘ ਨਰਾਇਣਗੜ੍ਹ ਨੂੰ ਥਾਪੜਾ ਵੀ ਦਿੱਤਾ ਗਿਆ ਅਤੇ ਪਿੰਡ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ ਗਈ।
ਇਹ ਵੀ ਪੜ੍ਹੋ: City University Ludhiana: ਸਿਟੀ ਯੂਨੀਵਰਸਿਟੀ ਲੁਧਿਆਣਾ ਤੋਂ ਬੁਰੀ ਖ਼ਬਰ, ਪਹੁੰਚ ਗਈ ਪੁਲਿਸ
ਇਸ ਮੌਕੇ ਕੁਲਜੀਤ ਨਰਾਇਣਗੜ੍ਹ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨੂੰ ਛੱਡਕੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਿਨ੍ਹਾਂ ਨੂੰ ਵਿਧਾਇਕ ਗੈਰੀ ਬੜਿੰਗ ਵੱਲੋਂ ਸਨਮਾਨਿਤ ਕੀਤਾ ਗਿਆ ਉੱਥੇ ਹੀ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ । ਇਸ ਮੌਕੇ ਵਿਧਾਇਕ ਬੜਿੰਗ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਨੂੰ ਹੋਰ ਜ਼ਿਆਦਾ ਬਲ ਮਿਲਿਆ ਹੈ ਕਿਉਂਕਿ ਕੁਲਜੀਤ ਨਰਾਇਣਗੜ੍ਹ ਦੀ ਪ੍ਰੇਰਨਾ ਸਦਕਾ ਲੋਕ ਆਪ ਵਿੱਚ ਸ਼ਾਮਲ ਹੋਏ ਹਨ ਅਤੇ ਦਿਨੋ-ਦਿਨ ਆਮ ਆਦਮੀ ਪਾਰਟੀ ਮਜ਼ਬੂਤੀ ਵੱਲ ਵੱਧ ਰਹੀ ਹੈ ਅਤੇ ਲੋਕ ਆਪ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। Aam Aadmi Party
ਇਸ ਮੌਕੇ ਕੁਲਜੀਤ ਸਿੰਘ ਨੇ ਵਿਧਾਇਕ ਬੜਿੰਗ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਜਿਹੜਾ ਵੀ ਵਿਸ਼ਵਾਸ ਉਨ੍ਹਾਂ ਉੱਪਰ ਅੱਜ ਪ੍ਰਗਟਾਇਆ ਹੈ ਉਸ ਵਿਸ਼ਵਾਸ ਨੂੰ ਬਰਕਰਾਰ ਰੱਖਣਗੇ ਅਤੇ ਪਾਰਟੀ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਲੋਕਾਂ ਨੂੰ ਨਾਲ ਜੋੜਿਆ ਜਾਵੇਗਾ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਪ੍ਰਧਾਨ ਰਣਧੀਰ ਸਿੰਘ ਨਰਾਇਣਗੜ੍ਹ, ਬਚਨ ਸਿੰਘ, ਸੀਨੀਅਰ ਆਗੂ ਇਕਬਾਲ ਸਿੰਘ ਰਾਏ, ਯਾਦਵਿੰਦਰ ਸਿੰਘ ਲੱਕੀ ਭਲਵਾਨ, ਸੁਖਚੈਨ ਸਿੰਘ ਦੀਵਾ, ਐਡਵੋਕੇਟ ਕਮਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜੱਗਾ ਭੋਲੀਆਂ, ਰਾਜਵੀਰ ਸਿੰਘ ਸੌਟੀ, ਹਰਦੀਪ ਸਿੰਘ ਧਾਰਨੀ, ਲਖਵੀਰ ਸਿੰਘ ਬਿੱਟੂ, ਅਵਤਾਰ ਸਿੰਘ ਸੰਧੂ, ਸੰਦੀਪ ਸਿੰਘ ਅਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।