IAS officer - Sach Kahoon Punjabi

Sri Fatehgarh Sahib News: ਆਈਏਐਸ ਅਧਿਕਾਰੀ ਹਰਪ੍ਰੀਤ ਸਿੰਘ ਨੇ ਏਡੀਸੀ (ਜਨਰਲ) ਦਾ ਅਹੁਦਾ ਸੰਭਾਲਿਆ
ਨਸ਼ਿਆਂ ਦਾ ਖਾਤਮਾ ਕਰਨ ਲਈ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਭ ਦਾ ਸਹਿਯੋਗ ਜ਼ਰੂਰੀ | Sri Fatehgarh Sahib News

Sri Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। 2019 ਬੈਚ ਦੇ ਆਈਏਐਸ ਅਧਿਕਾਰੀ ਹਰਪ੍ਰੀਤ ਸਿੰਘ ਨੇ ਅੱਜ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ। ਵਧੀਕ ਡਿਪਟੀ ਕਮਿਸ਼ਨਰ (ਜ) ਦਾ ਚਾਰਜ ਸੰਭਾਲਣ ਉਪਰੰਤ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਮੂਹ ਵਿਭਾਗਾਂ ਦਾ ਸਹਿਯੋਗ ਲੈ ਕੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Sirhind News: ਵਿਧਾਇਕ ਲਖਬੀਰ ਸਿੰਘ ਰਾਏ ਨੇ ਸ਼ੁਰੂ ਕੀਤੇ ਵਿਕਾਸ ਕਾਰਜ, ਰੁੁਕੇ ਕੰਮ ਵੀ ਹੋਣਗੇ ਛੇਤੀ

ਏਡੀਸੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਪਣੇ-ਆਪ ਨੂੰ ਭਾਗਾਂਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾਵਾਂ ਨਿਭਾਉਣ ਦਾ ਮੌਕਾ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਰਾਹੀਂ ਸ਼ਹੀਦਾਂ ਦੀ ਧਰਤੀ ਨੂੰ ਸਾਫ-ਸੁਥਰਾ ਤੇ ਖੂਬਸੂਰਤ ਬਣਾਇਆ ਜਾਵੇਗਾ ਤਾਂ ਜੋ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੇ ਰੋਜ਼ਾ ਸ਼ਰੀਫ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਲਈ ਪਹੁੰਚਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। Sri Fatehgarh Sahib News

ਪੰਜਾਬ ਦੇ ਆਈਏਐੱਸ ਅਫਸਰ ਦੇ ਸਹੁਰੇ ਦਾ ਗੋਲੀ ਮਾਰ ਕੇ ਕਤਲ
ਮਾਰਕਫੈੱਡ ਦੇ ਐੱਮਡੀ ਵਰੁਣ ਰੂਜਮ ਦੇ ਸਨ ਸਹੁਰਾ, ਪੁਲਿਸ ਜਾਂਚ ‘ਚ ਜੁਟੀ

ਅਜਯ ਕਮਲ/ਜਤਿੰਦਰ, ਰਾਜਪੁਰਾ

ਰਾਜਪੁਰਾ-ਸਰਹਿੰਦ ਜੀ ਟੀ ਰੋਡ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਕਾਰ ਸਵਾਰ ਆਈਏਐਸ ਵਰੂਣ ਰੂਜਮ ਦੇ ਸਹੁਰੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਕਾਰ ਨੂੰ ਖਤਾਨਾਂ ਵਿੱਚ ਸੁੱਟ ਦਿੱਤਾ ਗਿਆ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਆਈਜੀ ਪਟਿਆਲਾ ਰੇਂਜ ਏ ਐੱਸ ਰਾਏ ਅਤੇ ਡੀਐੱਸਪੀ ਰਾਜਪੁਰਾ ਕ੍ਰਿਸ਼ਨ ਕੁਮਾਰ ਪੈਥੇ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਮ੍ਰਿਤਕ ਕਾਰ ਸਵਾਰ ਦੀ ਪਛਾਣ ਸਵਰਨ ਸਿੰਘ ਵਜੋਂ ਹੋਈ ਹੈ,  ਜੋ ਕਿ ਪੰਜਾਬ ਦੇ ਆਈਏਐੱਸ ਤੇ ਐੱਮਡੀ ਮਾਰਕਫੈੱਡ ਵਰੂਣ ਰੂਜਮ ਦੇ ਸਹੁਰਾ ਸਾਹਿਬ ਸਨ। ਮ੍ਰਿਤਕ ਸਵਰਨ ਸਿੰਘ ਅੰਮ੍ਰਿਤਧਾਰੀ ਸਨ ਅਤੇ ਰਾਜਪੁਰਾ ਦੇ ਉਕਸੀ ਪਿੰਡ ਸਥਿਤ ਗੁਰਦੁਆਰਾ ਸਾਹਿਬ ਵਿੱਚ ਹਰ ਮਹੀਨੇ 10ਵੀਂ ਮੌਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਉਂਦੇ ਸਨ ਅਤੇ ਅੱਜ ਵੀ ਉਹ 10ਵੀਂ ਦੇ ਮੌਕੇ ਮੱਥਾ ਟੇਕ ਕੇ ਵਾਪਸ ਚੰਡੀਗੜ੍ਹ ਜਾ ਰਹੇ ਸਨ ਤਾਂ ਰਾਜਪੁਰਾ ਦੇ ਨੇੜਲੇ ਇੱਕ ਨਿੱਜੀ ਹੋਟਲ ਕੋਲ ਅਣਪਛਾਤਿਆਂ ਨੇ ਉਨ੍ਹਾਂ ਦੀ ਤਿੰਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਕਾਰ ਨੂੰ ਖਤਾਨਾਂ ਵਿੱਚ ਸੁੱਟ ਦਿੱਤਾ।

ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਬਹੁਤ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਗੋਲੀ ਮਾਰਨ ਸਬੰਧੀ ਕੋਈ ਜਾਣਕਾਰੀ ਨਹੀਂ ਹੈ ਕਿ ਕਿਸ ਵਜ੍ਹਾ ਨਾਲ ਉਕਤ ਵਿਅਕਤੀ ਨੂੰ ਗੋਲੀਆਂ ਮਾਰੀਆਂ ਹਨ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚ ਤਿੰਨ ਗੋਲੀਆਂ ਦੇ ਖੋਲ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆਂ ਕਿ ਮ੍ਰਿਤਕ ਦੀ ਲਾਸ਼ ਨੂੰ ਇੱਥੋਂ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਐੱਸਐੱਮਓ ਰਣਜੀਤ ਸਿੰਘ ਦੀ ਦੇਖ-ਰੇਖ ‘ਚ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਡੀਸੀ ਪਟਿਆਲਾ ਕੁਮਾਰ ਅਮਿਤ, ਐੱਸਡੀਐੱਮ ਰਾਜਪੁਰਾ ਸ਼ਿਵ ਕੁਮਾਰ, ਡੀਐੱਸਪੀ ਰਾਜਪੁਰਾ, ਸਿਟੀ ਪੁਲਿਸ ਇੰਚਾਰਜ ਗੁਰਚਰਨ ਸਿੰਘ ਸਮੇਤ ਕਈ ਵੱਡੇ ਅਫਸਰ ਮੌਕੇ ‘ਤੇ ਮੌਜ਼ੂਦ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਬਾਇਓਮੈਟ੍ਰਿਕ ਹਾਜ਼ਰੀ ਤੋਂ ਘਬਰਾਏ ਆਈਏਐਸ ਅਧਿਕਾਰੀ, ਮਸ਼ੀਨਾਂ ਲਾਉਣ ਤੋਂ ਟਾਲ-ਮਟੋਲ
ਪਿਛਲੇ 1 ਮਹੀਨੇ ਤੋਂ ਕਰਮਚਾਰੀ ਕਰ ਰਹੇ ਨੇ ਬੇਨਤੀ ਪਰ ਹਰ ਵਾਰ ਲਗਾਇਆ ਜਾ ਰਿਹਾ ਐ ਬਹਾਨਾ | Chandigarh News

ਆਮ ਅਤੇ ਰਾਜ ਪ੍ਰਬੰਧ ਵਿਭਾਗ ਕੱਢਣ ਜਾ ਰਿਹਾ ਐ ਪੱਤਰ, ਹਰ ਹਾਲਤ ਵਿੱਚ ਲਗਾਉਣੀ ਪਏਗੀ ਮਸ਼ੀਨ

35 ਤੋਂ ਜ਼ਿਆਦਾ ਅੰਡਰ ਸੈਕਟਰੀ ਤੋਂ ਲੈ ਕੇ ਆਈ.ਏ.ਐਸ. ਅਧਿਕਾਰੀ ਹਨ ਲਿਸਟ ‘ਚ ਸ਼ਾਮਲ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੇਟ ਲਤੀਫ਼ੀ ਦੇ ਕਾਰਨ ਹੇਠਲੇ ਪੱਧਰ ‘ਤੇ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਝਾੜ ਪਾਉਣ ਵਾਲੇ ਪੀ.ਸੀ.ਐਸ. ਅਤੇ ਆਈ.ਏ.ਐਸ. ਖ਼ੁਦ ਹੀ ਆਪਣੇ ਦਫ਼ਤਰਾਂ ਵਿੱਚ ਬਾਇਓਮੈਟ੍ਰਿਕ ਮਸ਼ੀਨ ਲਗਾਉਣ ਤੋਂ ਨਾਂਹ-ਨੁੱਕਰ ਕਰ ਰਹੇ ਹਨ ਹਾਲਾਂਕਿ ਇਸ ਸਬੰਧੀ ਕੋਈ ਲਿਖਤੀ ਇਨਕਾਰੀ ਨਹੀਂ ਕੀਤੀ ਹੋਈ ਹੈ ਪਰ ਹਰ ਵਾਰ ਬਾਂਿÂਓਮੈਟ੍ਰਿਕ ਮਸ਼ੀਨ ਲਗਾਉਣ ਲਈ ਜਾਣ ਵਾਲੇ ਕਰਮਚਾਰੀ ਨੂੰ ਕੋਈ ਨਾ ਕੋਈ ਬਹਾਨਾ ਲਗਾ ਕੇ ਮਸ਼ੀਨਾਂ ਲਵਾਉਣ ਤੋਂ ਉੱਚ ਅਧਿਕਾਰੀ ਟਾਲ ਮਟੋਲ ਕਰ ਰਹੇ ਹਨ। ਹੁਣ ਆਮ ਅਤੇ ਰਾਜ ਪ੍ਰਬੰਧ ਵਿਭਾਗ ਪੱਤਰ ਕੱਢਣ ਜਾ ਰਿਹਾ ਹੈ ਤਾਂ ਕਿ ਆਖ਼ਰੀਵਾਰ ਇਨ੍ਹਾਂ ਅਧਿਕਾਰੀਆਂ ਨੂੰ ਇਸ ਪੱਤਰ ਰਾਹੀਂ ਮਸ਼ੀਨ ਲਗਾਉਣ ਲਈ ਬੇਨਤੀ ਕੀਤੀ ਜਾ ਸਕੇ ਨਹੀਂ ਤਾਂ ਇਸ ਮਾਮਲੇ ਵਿੱਚ ਮੁੱਖ ਸਕੱਤਰ ਵਲੋਂ ਕਾਰਵਾਈ ਲਈ ਆਦੇਸ਼ ਜਾਰੀ ਕਰਵਾਏ ਜਾਣਗੇ।

ਇਹ ਵੀ ਪੜ੍ਹੋ : ਸਰਕਾਰੀ ਨਸ਼ਾ ਛੁਡਾਊ ਕੇਂਦਰ ਤੋਂ ਵੱਡੀ ਗਿਣਤੀ ਨਸ਼ੇੜੀ ਪੁਲਿਸ ਤੇ ਮੈਡੀਕਲ ਸਟਾਫ ਤੇ ਹਮਲਾ ਕਰਕੇ ਫਰਾਰ

ਜਾਣਕਾਰੀ ਪੰਜਾਬ ਸਰਕਾਰ ਵੱਲੋਂ ਕਈ ਸਾਲ ਪਹਿਲਾਂ ਪੰਜਾਬ ਦੇ ਚੰਡੀਗੜ੍ਹ ਵਿਖੇ ਸਥਿਤ ਸਿਵਲ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਵਿਖੇ ਹਰ ਛੋਟੇ ਤੋਂ ਛੋਟੇ ਕਰਮਚਾਰੀ ਅਤੇ ਹਰ ਵੱਡੇ ਤੋਂ ਵੱਡੇ ਅਧਿਕਾਰੀ ਦੀ ਹਾਜ਼ਰੀ ਲਗਾਉਣ ਲਈ ਬਾਇਓਮੈਟ੍ਰਿਕ ਮਸ਼ੀਨਾ ਲਾਉਣ ਦੇ ਆਦੇਸ਼ ਜਾਰੀ ਕੀਤੇ ਸਨ ਤਾਂ ਕਿ ਅਧਿਕਾਰੀ ਆਪਣੀਆਂ ਸੀਟਾਂ ‘ਤੇ ਠੀਕ ਸਮੇਂ ‘ਤੇ ਬੈਠਣ ਦੇ ਨਾਲ ਹੀ ਆਮ ਲੋਕਾਂ ਦਾ ਕੰਮ ਬਿਨਾਂ ਦੇਰੀ ਤੋਂ ਕਰ ਸਕਣ। ਬਾਇਓਮੈਟ੍ਰਿਕ ਮਸ਼ੀਨਾ ਉੱਚ ਅਧਿਕਾਰੀਆਂ ਅਤੇ ਬਾਬੂਆਂ ਲਈ ਹੋਣ ਦੇ ਕਾਰਨ ਪਹਿਲਾਂ ਤਾਂ ਬਾਬੂਆਂ ਨੇ ਫਾਈਲ ਨੂੰ ਦੱਬ ਕੇ ਰੱਖਿਆ ਅਤੇ ਬਾਅਦ ਵਿੱਚ ਉੱਚ ਅਧਿਕਾਰੀਆਂ ਕੋਲ ਫਾਈਲ ਫਸੀ ਰਹੀਂ। ਹੁਣ ਪਿਛਲੇ 1-2 ਸਾਲਾ ਤੋਂ ਫਾਈਲ ਪਾਸ ਕਰਨ ਵਿੱਚ ਤੇਜੀ ਆਈ ਤਾਂ ਪੀਸੀਐਸ ਅਧਿਕਾਰੀਆਂ ਤੋਂ ਲੈ ਕੇ ਆਈ.ਏ.ਐਸ. ਅਧਿਕਾਰੀਆਂ ਨੇ ਬਾਇਓਮੈਟ੍ਰਿਕ ਮਸ਼ੀਨਾ ਲਾਉਣ ਤੋਂ ਨਾਂਹ-ਨੁੱਕਰ ਕਰਨੀ ਸ਼ੁਰੂ ਕਰ ਦਿੱਤੀ ਹੈ। (Chandigarh News)

ਪੰਜਾਬ ਸਿਵਲ ਸਕੱਤਰੇਤ ਵਿਖੇ 165 ਦੇ ਲਗਭਗ ਬਾਇਓਮੈਟ੍ਰਿਕ ਮਸ਼ੀਨਾ ਲੱਗਣੀਆਂ ਹਨ, ਜਿਨ੍ਹਾਂ ‘ਚੋਂ ਸਿਰਫ਼ 115 ਹੀ ਮਸ਼ੀਨਾ ਹੀ ਆਮ ਅਤੇ ਰਾਜ ਪ੍ਰਬੰਧ ਵਿਭਾਗ ਲਗਾਉਣ ਵਿੱਚ ਕਾਮਯਾਬ ਹੋਇਆ ਹੈ, ਜਦੋਂ ਕਿ ਬਾਕੀ ਰਹਿੰਦੀਆਂ 50 ਬਾਇਓਮੈਟ੍ਰਿਕ ਮਸ਼ੀਨਾ ਵਿੱਚ 35 ਬਾਇਓਮੈਟ੍ਰਿਕ ਮਸ਼ੀਨਾਂ ਅੰਡਰ ਸੈਕਟਰੀ ਤੋਂ ਲੈ ਕੇ ਪ੍ਰਿੰਸੀਪਲ ਸਕੱਤਰ ਤੱਕ ਦੇ ਆਈ.ਏ.ਐਸ. ਅਧਿਕਾਰੀ ਲਵਾਉਣ ਵਿੱਚ ਆਨੇ-ਬਹਾਨੇ ਕਰ ਰਹੇ ਹਨ। ਆਮ ਅਤੇ ਰਾਜ ਪ੍ਰਬੰਧ ਵਿਭਾਗ ਇਨ੍ਹਾਂ ਅਧਿਕਾਰੀਆਂ ਕੋਲ ਕਈ ਚੱਕਰ ਲਗਾਉਣ ਤੋਂ ਬਾਅਦ ਹੁਣ ਆਖਰੀ ਪੱਤਰ ਕੱਢਣ ਜਾ ਰਿਹਾ ਹੈ ਜੇਕਰ ਇਸ ਪੱਤਰ ਤੋਂ ਬਾਅਦ ਵੀ ਇਨ੍ਹਾਂ ਅਧਿਕਾਰੀਆਂ ਨੇ ਬਾਇਓਮੈਟ੍ਰਿਕ ਮਸ਼ੀਨਾ ਨਾਂ ਲਵਾਈਆਂ ਤਾਂ ਇਸ ਸਬੰਧੀ ਕਾਰਵਾਈ ਲਈ ਮੁੱਖ ਸਕੱਤਰ ਨੂੰ ਫਾਈਲ ਭੇਜ ਦਿੱਤੀ ਜਾਵੇਗੀ। (Chandigarh News)

ਸੀ.ਐਮ.ਓ. ਵਿੱਚ ਵੀ ਨਹੀਂ ਲੱਗੀ ਬਾਇਓਮੈਟ੍ਰਿਕ | Chandigarh News

ਸਿਵਲ ਸਕੱਤਰ ਵਿਖੇ ਮੁੱਖ ਮੰਤਰੀ ਦਫ਼ਤਰ ਵਿੱਚ ਵੀ ਅੱਜੇ ਤੱਕ ਆਮ ਅਤੇ ਰਾਜ ਪ੍ਰਬੰਧ ਵਿਭਾਗ ਬਾਇਓਮੈਟ੍ਰਿਕ ਮਸ਼ੀਨਾ ਲਗਾਉਣ ਵਿੱਚ ਕਾਮਯਾਬ ਨਹੀਂ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਮ ਅਤੇ ਰਾਜ ਪ੍ਰਬੰਧ ਵਿਭਾਗ ਮੁੱਖ ਮੰਤਰੀ ਦਫ਼ਤਰ ਵਿੱਚ ਸਭ ਤੋਂ ਆਖਰ ਵਿੱਚ ਬਾਇਓਮੈਟ੍ਰਿਕ ਮਸ਼ੀਨਾਂ ਲਗਾਉਣਾ ਚਾਹੁੰਦਾ ਹੈ (Chandigarh News)