Canceled - Sach Kahoon Punjabi
ਭਾਰੀ ਬਾਰਸ਼ ਕਾਰਨ ਏਅਰ ਇੰਡੀਆ ਦੀਆਂ ਉਡਾਨਾਂ ਰੱਦ
ਭਾਰੀ ਬਾਰਸ਼ ਕਾਰਨ Air India ਦੀਆਂ ਉਡਾਨਾਂ ਰੱਦ
ਅੱਠ ਉਡਾਨਾਂ ਕੀਤੀਆਂ ਗਈਆਂ ਰੱਦ
ਨਵੀਂ ਦਿੱਲੀ, ਏਜੰਸੀ। ਦੁਬਈ ‘ਚ ਭਾਰੀ ਬਾਰਸ਼ ਕਾਰਨ ਸਰਕਾਰੀ ਜਹਾਜ਼ ਸੇਵਾ ਕੰਪਨੀ ਏਅਰ ਇੰਡੀਆ (Air India) ਦਾ ਇੱਕ ਜਹਾਜ਼ ਉਥੇ ਨਹੀਂ ਉਤਰ ਸਕਿਆ ਜਦੋਂ ਕਿ ਅੱਠ ਹੋਰ ਉਡਾਨਾਂ ਰੱਦ ਕੀਤੀਆਂ ਗਈਆਂ ਹਨ। ਏਅਰ ਇੰਡੀਆ ਦੇ ਬੁਲਾਰੇ ਧਨੰਜੇ ਕੁਮਾਰ ਨੇ ਦੱਸਿਆ ਕਿ ਚੇਨੱਈ ਤੋਂ ਦੁਬਈ ਜਾਣ ਵਾਲੀਆਂ ਉਡਾਨ ਸੰਖਿਆ ਏਆਈ 905 ਦੁਬਈ ਹਵਾਈ ਅੱਡੇ ‘ਤੇ ਉਤਰਿਆ ਜ਼ਰੂਰ ਪਰ ਭਾਰੀ ਬਾਰਸ਼ ਅਤੇ ਹਵਾਈ ਅੱਡੇ ‘ਤੇ ਪਾਣੀ ਜਮਾ ਹੋਣ ਕਾਰਨ ਜਹਾਜ਼ ਨੂੰ ਰਨਵੇ ਤੋਂ ਪਾਰਕਿੰਗ ਬੇ ਤੱਕ ਪਹੁੰਚਣ ‘ਚ ਪੰਜ ਘੰਟੇ ਲੱਗ ਗਏ। ਕਾਲੀਕਟ ਤੋਂ ਦੁਬਈ ਜਾਣ ਵਾਲੀ ਉਡਾਨ ਸੰਖਿਆ ਏਆਈ 937 ਦੀ ਲੈਂਡਿੰਗ ਨਹੀਂ ਹੋ ਸਕੀ ਅਤੇ ਉਸ ਨੂੰ ਮਖਤੂਮ (ਸੰਯੁਕਤ ਅਰਬ ਅਮੀਰਾਤ) ਡਾਇਵਰਟ ਕਰਨਾ ਪਿਆ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਬਾਅਦ ਦੁਬਈ ਜਾਣ ਅਤ ਉਥੋਂ ਆਉਣ ਵਾਲੀਆਂ ਤਿੰਨ ਤਿੰਨ ਹੋਰ ਉਡਾਨਾਂ ਅਤੇ ਇੱਕ ਜੋੜੀ ਘਰੇਲੂ ਉਡਾਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ। ਇਹ ਉਡਾਨਾਂ ਹੋਈਆਂ ਰੱਦ – ਏਆਈ 995/996 ਦਿੱਲੀ-ਦੁਬਈ-ਦਿੱਲੀ, ਏਆਈ 983/984 ਮੁੰਬਈ-ਦੁਬਈ-ਮੁੰਬਈ, ਏਆਈ 951/952 ਹੈਦਰਾਬਾਦ-ਮੁੰਬਈ-ਹੈਦਰਾਬਾਦ, ਏਆਈ 905/906 ਚੇਨੱਈ-ਦੁਬਈ-ਚੇਨੱਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੰਘਣੀ ਧੁੰਦ ਕਾਰਨ 22 ਰੇਲ ਗੱਡੀਆਂ ਰੱਦ
Trains: ਸਮੇਤ ਸੜਕੀ ਤੇ ਹਵਾਈ ਆਵਾਜਾਈ ਹੋਈ ਪ੍ਰਭਾਵਿਤ, ਮੁਸਾਫਰ ਹੋਏ ਪ੍ਰੇਸ਼ਾਨ
ਸ੍ਰੀਨਗਰ ਜ਼ੀਰੋ ਤੋਂ ਹੇਠਾਂ, ਜੰਮੂ ਛੇ ਡਿਗਰੀ ਰਿਹਾ ਤਾਪਮਾਨ
ਸੱਚ ਕਹੂੰ ਨਿਊਜ਼/ਚੰਡੀਗੜ੍ਹ। ਉੱਤਰ ਭਾਰਤ ‘ਚ ਕੜਾਕੇ ਦੀ ਠੰਢ ਨਾਲ ਸੰਘਣੀ ਧੁੰਦ ਨੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਸ਼ਨਿੱਚਰਵਾਰ ਨੂੰ ਸੰਘਣੀ ਧੁੰਦ ਨਾਲ ਰੇਲ, ਹਵਾਈ ਅਤੇ ਸੜਕੀ ਆਵਾਜਾਈ ‘ਤੇ ਅਸਰ ਪਿਆ ਬਠਿੰਡਾ ਐਕਸਪ੍ਰੈੱਸ, ਜੰਮੂਤਵੀ, ਚੰਡੀਗੜ੍ਹ ਅੰਮ੍ਰਿਤਸਰ, ਜੰਤੂ ਤਵੀ ਹਰਿਦੁਆਰਾ ਐਕਸਪ੍ਰੈੱਸ, ਅੰਮ੍ਰਿਤਸਰ ਲਾਲ ਕੂੰਆਂ, ਜਨਸਾਧਾਰਨ ਐਕਸਪ੍ਰੈੱਸ, ਸ਼ਹੀਦ ਐਕਸਪ੍ਰੈੱਸ, ਅਜਮੇਰ ਅੰਮ੍ਰਿਤਸਰ ਐਕਸਪ੍ਰੈੱਸ, ਜਨਨਾਇਕ, ਹਾਵੜਾ ਐਕਸਪ੍ਰੈੱਸ ਸਮੇਤ 22 ਰੇਲਾਂ ਰੱਦ ਕੀਤੀਆਂ ਗਈਆਂ ਹਨ। ਦਿਨ ‘ਚ ਕੜਾਕੇ ਦੀ ਠੰਢ ਹੋਣ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਪੰਜਾਬ ‘ਚ ਕੁਝ ਥਾਵਾਂ ‘ਤੇ ਮੀਂਹ ਪਿਆ ਚੰਡੀਗੜ੍ਹ, ਹਿਸਾਰ, ਅੰਬਾਲਾ, ਪਟਿਆਲਾ, ਆਦਮਪੁਰ, ਹਲਵਾਰਾ ਦਾ ਪਾਰਾ ਕ੍ਰਮਵਾਰ ਅੱਠ ਡਿਗਰੀ, ਨਾਰਨੌਲ ਸੱਤ ਡਿਗਰੀ, ਕਰਨਾਲ ਨੌਂ ਡਿਗਰੀ, ਰੋਹਤ ਨੌਂ ਡਿਗਰੀ, ਸਰਸਾ ਛੇ ਡਿਗਰੀ, ਲੁਧਿਆਣਾ ਸੱਤ ਡਿਗਰੀ, ਗੁਰਦਾਸਪੁਰ ਛੇ ਡਿਗਰੀ, ਪਠਾਨਕੋਟ ਨੌਂ ਡਿਗਰੀ ਰਿਹਾ ਦਿੱਲੀ ਨੌਂ ਡਿਗਰੀ, ਸ੍ਰੀਨਗਰ ਜ਼ੀਰੋ ਤੋਂ ਹੇਠਾਂ, ਜੰਮੂ ਛੇ ਡਿਗਰੀ ਰਿਹਾ ਹਿਮਾਚਲ ਪ੍ਰਦੇਸ਼ ‘ਚ ਪਿਛਲੇ ਚੌਵੀ ਘੰਟਿਆਂ ‘ਚ ਬਰਫ਼ਬਾਰੀ ਅਤੇ ਕਿਤੇ-ਕਿਤੇ ਮੀਂਹ ਪਿਆ। Trains
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਰੀਕਾ ਤੇ ਤਾਲਿਬਾਨ ਸਮਝੌਤਾ ਰੱਦ
ਕਾਬੁਲ ‘ਚ ਹੋਏ ਹਮਲੇ ਤੋਂ ਬਾਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤਾਲਿਬਾਨ ਨਾਲ ਅਮਨ ਸਮਝੌਤਾ ਰੱਦ ਕਰਨ ਦਾ ਐਲਾਨ ਕੀਤਾ ਹੈ ਇਸ ਹਮਲੇ ‘ਚ ਇੱਕ ਅਮਰੀਕੀ ਫੌਜੀ ਸਮੇਤ 12 ਹੋਰ ਨਿਰਦੋਸ਼ ਬੰਦੇ ਮਾਰੇ ਗਏ ਹਨ ਸਾਫ਼ ਹੈ ਕਿ ਅਮਰੀਕਾ ਹੁਣ ਗੋਲੀ ਦਾ ਜਵਾਬ ਗੋਲੀ ਨਾਲ ਹੀ ਦੇਵੇਗਾ ਟਰੰਪ ਦਾ ਸਮਝੌਤਾ ਰੱਦ ਕਰਨ ਦਾ ਫੈਸਲਾ ਤਰਕ ਸੰਗਤ ਤੇ ਅੱਤਵਾਦ ਖਿਲਾਫ਼ ਸਖ਼ਤ ਸੰਦੇਸ਼ ਹੈ ਉਹਨਾਂ ਦੀ ਇਹ ਗੱਲ ਦਰੁਸਤ ਹੈ ਕਿ ਅਮਨ ਦੀ ਖਾਤਰ ਹੋ ਰਹੇ ਸਮਝੌਤੇ ਦੌਰਾਨ ਹੀ ਜੇਕਰ ਅਮਨ ਕਾਇਮ ਨਹੀਂ ਰਹਿੰਦਾ ਤਾਂ ਸਮਝੌਤੇ ਦਾ ਕੋਈ ਅਰਥ ਨਹੀਂ ਰਹਿ ਜਾਂਦਾ ਅਮਰੀਕਾ ਦੇ ਇਸ ਰੁਖ਼ ਨਾਲ ਭਾਰਤ ਦੇ ਪਾਕਿ ਸਬੰਧਾਂ ਪ੍ਰਤੀ ਦ੍ਰਿਸ਼ਟੀਕੋਣ ਦੀ ਪੁਸ਼ਟੀ ਹੁੰਦੀ ਹੈ ਭਾਰਤ ਵੱਲੋਂ ਇੱਕ ਹੀ ਦਲੀਲ ਦਿੱਤੀ ਜਾਂਦੀ ਹੈ ਕਿ ਦੋਪਾਸੀ ਗੱਲਬਾਤ ਤੋਂ ਪਹਿਲਾਂ ਸਰਹੱਦਾਂ ‘ਤੇ ਅਮਨ ਕਾਇਮ ਹੋਣਾ ਜ਼ਰੂਰੀ ਹੈ ਪਰ ਪਾਕਿਸਤਾਨੀ ਫੌਜ ਤੇ ਪਾਕਿ ਅਧਾਰਿਤ ਅੱਤਵਾਦੀ ਸੰਗਠਨ ਜੰਮੂ-ਕਸ਼ਮੀਰ ‘ਚ ਹਿੰਸਾ ਫੈਲਾਉਣ ਦੀ ਹਰ ਕੋਸ਼ਿਸ਼ ਕਰ ਰਹੇ ਹਨ ਅਜਿਹੇ ਹਾਲਾਤਾਂ ‘ਚ ਭਾਰਤ ਵੱਲੋਂ ਗੱਲਬਾਤ ਤੋਂ ਨਾਂਹ ਕਰਨਾ ਜਾਇਜ਼ ਤੇ ਜ਼ਰੂਰੀ ਹੈ ਅਫ਼ਗਾਨਿਸਤਾਨ ਦਾ ਘਟਨਾਚੱਕਰ ਅਮਰੀਕਾ ਵਰਗੇ ਦੇਸ਼ਾਂ ਲਈ ਵੀ ਨਸੀਹਤ ਹੈ ਜੋ ਬਿਨਾ ਹਿੰਸਾ ਰੁਕੇ ਕਸ਼ਮੀਰ ਮਾਮਲਾ ਸੁਲਝਾਉਣ ਲਈ ਵਿਚੋਲਗੀ ਕਰਨ ਦੀ ਪੇਸ਼ਕਸ਼ ਕਰ ਰਹੇ ਹਨ ਅਮਰੀਕਾ ਦੀ ਇਹ ਦੋਗਲੀ ਨੀਤੀ ਰਹੀ ਹੈ ਕਿ ਖੁਦ ਅੱਤਵਾਦ ਖਿਲਾਫ਼ ਸਖ਼ਤ ਕਦਮ ਚੁੱਕਣ ਦਾ ਐਲਾਨ ਕਰਦੇ ਹਨ, ਦੂਜੇ ਪਾਸੇ ਭਾਰਤ ਨੂੰ ਸੰਜਮ ਵਰਤਣ ਦੀ ਸਲਾਹ ਦੇਂਦੇ ਹਨ ਧਾਰਾ 370 ਤੋੜਨ ਤੋਂ ਬਾਦ ਪਹਿਲਾਂ ਅਮਰੀਕਾ ਨੇ ਪਾਕਿਸਤਾਨ ‘ਤੇ ਭਾਰਤ ਨਾਲ ਗੱਲਬਾਤ ਸ਼ੁਰੂ ਕਰਨ ਦਾ ਦਬਾਅ ਪਾਇਆ ਇਸੇ ਦਬਾਅ ਤਹਿਤ ਪਾਕਿ ਦੇ ਵਿਦੇਸ਼ ਮੰਤਰੀ ਨੇ ਮੀਡੀਆ ‘ਚ ਇਹ ਬਿਆਨ ਦਿੱਤਾ ਕਿ ਪਾਕਿ ਭਾਰਤ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਇਸ ਤੋਂ ਬਾਦ ਅਮਰੀਕੀ ਅਧਿਕਾਰੀ ਭਾਰਤ ਨੂੰ ਵੀ ਪਾਕਿ ਨਾਲ ਗੱਲਬਾਤ ਕਰਨ ਦੇ ਇਸ਼ਾਰੇ ਕਰ ਰਹੇ ਹਨ ਇਹਨਾਂ ਹਲਾਤਾਂ ‘ਚ ਭਾਰਤ ਦਾ ਗੱਲਬਾਤ ਲਈ ਤਿਆਰ ਹੋਣ ਦੇ ਕੋਈ ਅਸਾਰ ਨਹੀਂ ਹੁਣ ਅਫ਼ਗਾਨਿਸਤਾਨ ‘ਚ ਅਮਰੀਕਾ ਦੇ ਫੈਸਲੇ ਨਾਲ ਭਾਰਤ ਦੇ ਤਰਕ ਦੀ ਪ੍ਰੋੜਤਾ ਹੋ ਗਈ ਹੈ ਦਰਅਸਲ ਕਿਸੇ ਵੀ ਸਮਝੌਤੇ ਲਈ ਆਪਸੀ ਭਰੋਸੇ ਦਾ ਬਹਾਲ ਹੋਣਾ ਜ਼ਰੂਰੀ ਹੈ ਜਦੋਂ ਤੱਕ ਦੋਵੇਂ ਧਿਰਾਂ ਇੱਕ-ਦੂਜੇ ਨੂੰ ਸੰਤੁਸ਼ਟ ਕਰਨਾ ਯਕੀਨੀ ਨਹੀਂ ਬਣਾਉਂਦੀਆਂ ਉਦੋਂ ਤੱਕ ਸਮਝੌਤਾ ਸਿਰੇ ਨਹੀਂ ਚੜ੍ਹ ਸਕਦਾ ਤੇ ਨਾ ਹੀ ਉਸ ਦੇ ਉਦੇਸ਼ ਦੀ ਪ੍ਰਾਪਤੀ ਹੋ ਸਕਦੀ ਹੈ ਭਾਰਤ ਪਾਕਿ ਦਰਮਿਆਨ ਵੱਡੀ ਸਮੱਸਿਆ ਹੀ ਇਹੀ ਹੈ ਸ਼ਿਮਲਾ ਸਮਝੌਤਾ ਤੇ ਲਾਹੌਰ ਐਲਾਨਨਾਮਾ ਵੀ ਇਸੇ ਕਾਰਨ ਹੀ ਕਾਮਯਾਬ ਨਹੀਂ ਹੋ ਸਕੇ ਇਹ ਘਟਨਾਚੱਕਰ ਅੱਤਵਾਦ ਪ੍ਰਤੀ ਇਕਹਿਰੇ ਮਾਨਦੰਡ ਬਣਾਉਣ ਦੀ ਗਵਾਹੀ ਭਰਦਾ ਹੈ ਵਿਵਾਦ ਭਾਵੇਂ ਦੋ ਦੇਸ਼ਾਂ ਦਰਮਿਆਨ ਹੋਵੇ ਜਾਂ ਦੋ ਸੰਗਠਨਾਂ ਦਰਮਿਆਨ ਅਮਨ ਤੇ ਵਿਸ਼ਵਾਸ ਪਹਿਲੀ ਸ਼ਰਤ ਹੋਣੀ ਚਾਹੀਦੀ ਹੈ ਵਰ੍ਹਦੀਆਂ ਗੋਲੀਆਂ ‘ਚ ਅਮਨ ਦੇ ਤਰਾਨੇ ਗਾਉਣੇ ਮਨੁੱਖੀ ਇਤਿਹਾਸ ਦਾ ਕਦੇ ਵੀ ਅੰਗ ਨਹੀਂ ਰਹੇ ਅਮਨ ਵਾਸਤੇ ਅਮਨ ਜ਼ਰੂਰੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਰਿੰਦਰ ਸਿੰਘ ਹੋਏ ਬਿਮਾਰ, ਅਗਲੇ 24 ਘੰਟੇ ਦੇ ਸਾਰੇ ਪ੍ਰੋਗਰਾਮ ਰੱਦ
ਬੁਖਾਰ ਅਤੇ ਬਲੱਡ ਪ੍ਰੈਸਰ ਤੋਂ ਬਾਅਦ ਡਾਕਟਰਾਂ ਨੇ ਦਿੱਤੀ ਅਰਾਮ ਕਰਨ ਦੀ ਸਲਾਹ
ਚੰਡੀਗੜ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਗਲੇ 24 ਘੰਟੇ ਤੱਕ ਕਿਸੇ ਨੂੰ ਵੀ ਨਹੀਂ ਮਿਲਣਗੇ, ਕਿਉਂਕਿ ਖਰਾਬ ਤਬੀਅਤ ਦੇ ਕਾਰਨ ਪੀ.ਜੀ.ਆਈ. ਦੇ ਡਾਕਟਰਾਂ ਵਲੋਂ ਉਨਾਂ ਨੂੰ ਅਰਾਮ ਕਰਨ ਲਈ ਕਿਹਾ ਗਿਆ ਹੈ। ਅਮਰਿੰਦਰ ਸਿੰਘ ਦੀ ਬੁੱਧਵਾਰ ਨੂੰ ਅਚਾਨਕ ਤਬੀਅਤ ਖਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਹ ਰੁਟੀਨ ਚੈਕਅਪ ਲਈ ਪੀ.ਜੀ.ਆਈ. ਗਏ ਸਨ, ਜਿਥੇ ਡਾਕਟਰਾਂ ਨੇ ਚੈਕਅੱਪ ਕਰਨ ਤੋਂ ਬਾਅਦ ਉਨਾਂ ਨੂੰ ਦਾਖ਼ਲ ਕਰ ਲਿਆ।
ਸ਼ੁਰੂਆਤੀ ਚੈਕਅੱਪ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਬਲੱਡ ਪ੍ਰੈਸਰ ਅਤੇ ਬੁਖ਼ਾਰ ਹੋਣ ਦੇ ਕਾਰਨ ਡਾਕਟਰਾਂ ਨੇ ਮੌਕੇ ‘ਤੇ ਹੀ ਇਲਾਜ ਸ਼ੁਰੂ ਕਰ ਦਿੱਤਾ ਅਤੇ ਉਨਾਂ ਦੇ ਕਈ ਤਰਾਂ ਦੇ ਟੈਸਟ ਵੀ ਕੀਤੇ ਗਏ। ਜਿਸ ਤੋਂ ਬਾਅਦ ਸ਼ਾਮ ਨੂੰ ਉਨਾਂ ਨੂੰ ਛੁੱਟੀ ਦੇ ਦਿੱਤੀ ਗਈ।  ਡਾਕਟਰਾਂ ਨੇ ਦੱਸਿਆ ਉਨਾਂ ਨੂੰ ”ਆਮ ਵਾਇਰਲ” ਹੈ
ਉਨਾਂ ਨੂੰ ਦਵਾਈ ਤੋਂ ਇਲਾਵਾ ਅਰਾਮ ਦੀ ਸਲਾਹ ਦਿੱਤੀ ਗਈ ਹੈ। ਇਸ ਲਈ ਉਹ ਅਗਲੇ ਕੁਝ ਦਿਨ ਅਰਾਮ ਕਰਨ ਤਾਂ ਬਿਹਤਰ ਹੀ ਰਹੇਗਾ। ਜਿਸ ਦੇ ਚਲਦੇ ਅਗਲੇ 24 ਘੰਟੇ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
Amarinder Singh is sick, canceled all 24 hours of programs
ਲਾਪਤਾ ਮਲੇਸ਼ਿਆਈ ਜਹਾਜ਼ ਐਮਐਚ 370 ਨੂੰ ਲੈ ਕੇ ਦਾਇਰ ਮੁਕੱਦਮਾ ਰੱਦ
ਅੱਠ ਨਵੰਬਰ 2014 ਨੂੰ  ਲਾਪਤਾ ਹੋਇਆ ਸੀ ਜਹਾਜ਼
ਵਾਸ਼ਿੰਗਟਨ, ਏਜੰਸੀ। ਅਮਰੀਕਾ ਦੇ ਇੱਕ ਜੱਜ ਨੇ ਸਾਲ 2014 ‘ਚ ਲਾਪਤਾ ਹੋਏ ਮਲੇਸ਼ਿਆਈ Aircraft Mh370 ਦੇ ਸਬੰਧ ‘ਚ ਬੋਇੰਗ, ਏਲਿਆਜ ਐਸਈ ਅਤੇ ਮਲੇਸ਼ੀਆ ਏਅਰਲਾਇੰਸ ਖਿਲਾਫ਼ ਦਾਇਰ ਮੁਕੱਦਮੇ ਨੂੰ ਸ਼ੁੱਕਰਵਾਰ ਨੂੰ ਰੱਦ ਕਰ ਦਿੱਤਾ। ਜੱਜ ਕੇਤਨਜੀ ਬ੍ਰਾਨ ਜੈਕਸਨ ਨੇ ਕਿਹਾ ਕਿ ਇਹ ਮਾਮਲਾ ਮਲੇਸ਼ੀਆ ਏਅਰਲਾਇੰਸ ਦੁਆਰਾ ਸੰਚਾਲਿਤ ਇੱਕ ਯਾਤਰੀ ਜਹਾਜ਼ ਦੇ ਅਪ੍ਰਤੱਖ ਤੌਰ ‘ਤੇ ਲਾਪਤਾ ਹੋਣ ਨਾਲ ਜੁੜਿਆ ਹੋਇਆ ਹੈ। ਅਮਰੀਕਾ ‘ਚ ਜਹਾਜ਼ ਐਮਐਚ 370 ਆਪਦਾ ਨਾਲ ਸਬੰਧਿਤ ਮੁਕੱਦਮਾ ਅਸੁਵਿਧਾਜਨਕ ਹੈ। ਜਿਕਰਯੋਗ ਹੈ ਕਿ ਅੱਠ ਨਵੰਬਰ 2014 ਨੂੰ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਤੋਂ ਚੀਨ ਦੀ ਰਾਜਧਾਨੀ ਬੀਜਿੰਗ ਲਈ ਰਵਾਨਾ ਹੋਇਆ ਜਹਾਜ਼ ਐਮਐਚ 370 ਦਾ ਉਡਾਨ ਭਰਨ ਦੇ ਅੱਧੇ ਘੰਟੇ ਤੋਂ ਘੱਟ ਸਮੇਂ ‘ਚ ਹੀ ਰਡਾਰ ਨਾਲੋਂ ਸੰਪਰਕ ਟੁੱਟ ਗਿਆ ਸੀ। ਇਸ ਜਹਾਜ਼ ‘ਚ 227 ਯਾਤਰੀ ਅਤੇ ਚਾਲਕ ਦਲ ਦੇ 12 ਮੈਂਬਰ ਸਵਾਰ ਸਨ। ਬਾਅਦ ‘ਚ ਇਸ ਜਹਾਜ਼ ਦੇ ਕਈ ਟੁਕੜੇ ਵੱਖ-ਵੱਖ ਥਾਵਾਂ ਤੋਂ ਮਿਲੇ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁੱਖ ਮੰਤਰੀ ਵੱਲੋਂ ਅਧਿਆਪਕਾਂ ਨੂੰ ਝਟਕਾ, ਮੀਟਿੰਗ ਰੱਦ
ਅੱਜ ਪੰਜ ਨਵੰਬਰ ਨੂੰ ਹੋਣੀ ਸੀ ਮੀਟਿੰਗ, ਪਟਿਆਲਾ ਤੇ ਅੰਮ੍ਰਿਤਸਰ ਵਿਖੇ ‘ਕਾਲੀ ਦੀਵਾਲੀ’ ਮਨਾਉਣ ਦਾ ਐਲਾਨ
ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋਇਆ: ਆਗੂ
ਮੰਗਾਂ ਦੀ ਪ੍ਰਾਪਤੀ ਤੱਕ ਪਟਿਆਲੇ ਦਾ ਪੱਕਾ ਮੋਰਚਾ ਚੱਲਦਾ ਰੱਖਣ ਦਾ ਪ੍ਰਣ ਦੁਹਰਾਇਆ
ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ, ਪਟਿਆਲਾ
ਤਨਖਾਹ ਕਟੌਤੀ ਮਾਮਲੇ ਵਿੱਚ ਲਗਭਗ ਇੱਕ ਮਹੀਨੇ ਤੋਂ ਮੁੱਖ ਮੰਤਰੀ ਦੇ ਸ਼ਹਿਰ ਅੰਦਰ ਡਟੇ ਅਧਿਆਪਕਾਂ ਨੂੰ ਮੁੱਖ ਮੰਤਰੀ ਵੱਲੋਂ ਅਧਿਆਪਕਾਂ ਨਾਲ 5 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਰੱਦ ਕਰਕੇ ਝਟਕਾ ਦੇ ਦਿੱਤਾ ਗਿਆ ਹੈ। ਮੀਟਿੰਗ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ ਅਧਿਆਪਕਾਂ ਵਿੱਚ ਮੀਟਿੰਗ ਰੱਦ ਹੋਣ ਸਬੰਧੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇੱਧਰ ਅਧਿਆਪਕਾਂ ਵੱਲੋਂ ਮੀਟਿੰਗ ਰੱਦ ਹੋਣ ਤੋਂ ਬਾਅਦ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੇ ਵਿਦੇਸੀ ਦੌਰੇ ਦੌਰਾਨ ਅਧਿਆਪਕ ਆਗੂਆਂ ਦੀ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨਾਲ ਆਪਣੀ ਮੰਗਾਂ ਸਬੰਧੀ ਮੀਟਿੰਗ ਹੋਈ ਸੀ। ਕੁਝ ਮੰਗਾਂ ਸਬੰਧੀ ਪ੍ਰਿੰਸੀਪਲ ਸੈਕਟਰੀ ਵੱਲੋਂ ਵਾਅਦਾ ਵੀ ਕੀਤਾ ਗਿਆ ਸੀ ਅਤੇ ਤਨਖਾਹ ਕਟੌਤੀ ਦੇ ਮਾਮਲੇ ‘ਤੇ ਫੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ 5 ਨਵੰਬਰ ਨੂੰ ਰੱਖ ਦਿੱਤੀ ਗਈ ਸੀ। ਇਸ ਮੀਟਿੰਗ ਦੀਸਾਂਝਾ ਅਧਿਆਪਕ ਮੋਰਚੇ ਵੱਲੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਸੀ,
ਪਰ ਅੱਜ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਪਟਿਆਲਾ ਪ੍ਰਸ਼ਾਸਨ ਵੱਲੋਂ ਅਧਿਆਪਕ ਆਗੂਆਂ ਨੂੰ ਸੁਨੇਹਾ ਲਗਾ ਦਿੱਤਾ ਗਿਆ ਕਿ ਕੱਲ੍ਹ ਨੂੰ ਹੋਣ ਵਾਲੀ ਮੁੱਖ ਮੰਤਰੀ ਨਾਲ ਮੀਟਿੰਗ ਅਜੇ ਮੁਲਤਵੀ ਕੀਤੀ ਜਾਂਦੀ ਹੈ ਅਤੇ ਮੀਟਿੰਗ ਲਈ ਅਗਲੀ ਤਾਰੀਖ ਆਉਂਦੇ ਦਿਨਾਂ ਵਿੱਚ ਦੱਸ ਦਿੱਤੀ ਜਾਵੇਗੀ। Àੁਂਜ ਪ੍ਰਿੰਸੀਪਲ ਸੈਕਟਰੀ ਨਾਲ ਹੋਈ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਬਦਲੀਆਂ ਰੱਦ ਕਰਨ ਸਮੇਤ ਹੋਰ ਮੰਗਾਂ ਸਬੰਧੀ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਸੀ ਪਰ ਇਸ ਮੀਟਿੰਗ ਤੋਂ ਬਾਅਦ ਵੀ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਬਦਸਤੂਰ ਜਾਰੀ ਹਨ।
ਇੱਧਰ ਅਧਿਆਪਕ ਆਗੂਆਂ  ਸੁਖਵਿੰਦਰ ਸਿੰਘ ਚਾਹਲ, ਦਵਿੰਦਰ ਸਿੰਘ ਪੂਨੀਆ, ਗੁਰਜਿੰਦਰ ਪਾਲ, ਹਰਦੀਪ ਟੋਡਰਪੁਰ, ਸੁਖਜਿੰਦਰ ਸਿੰਘ, ਵਿਕਰਮਜੀਤ ਮਾਲੇਰਕੋਟਲਾ, ਅੰਮ੍ਰਿਤਪਾਲ ਸਿੱਧੂ, ਮਲਕੀਤ ਸਿੰਘ ਨੇ ਮੁੱਖ ਮੰਤਰੀ ਵੱਲੋਂ 5 ਨਵੰਬਰ ਨੂੰ ਹੋਣ ਵਾਲੀ ਸਾਂਝੇ ਅਧਿਆਪਕ ਮੋਰਚੇ ਦੀ ਮੀਟਿੰਗ ਦੇ ਮੁਤਲਵੀ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਇਸ ਨਾਲ ਕਾਂਗਰਸ ਸਰਕਾਰ ਦਾ ਸਿੱਖਿਆ ਅਤੇ ਮੁਲਾਜਮ ਵਿਰੋਧੀ ਚਿਹਰਾ ਨੰਗਾ ਹੋਇਆ ਹੈ ਅਤੇ ਇਹ ਸਰਕਾਰ ਦੀ ਸਿੱਖਿਆ ਪ੍ਰਤੀ ਸੰਜੀਦਗੀ ‘ਤੇ ਪ੍ਰਸ਼ਨ ਚਿੰਨ੍ਹ ਲਗਾਉਂਦਾ ਹੈ ਉਹਨਾਂ ਨੇੜਲੇ ਭਵਿੱਖ ਵਿੱਚ ਅਧਿਆਪਕਾਂ ਦੇ ਮਸਲਿਆਂ ਦਾ ਸਾਰਥਕ ਹੱਲ ਨਾ ਹੋਣ ‘ਤੇ ਸੰਘਰਸ਼ ਨੂੰ ਅਗਲੇ ਪੜਾਅ ਵਿੱਚ ਲੈ ਕੇ ਜਾਣ ਤੋਂ ਇਲਾਵਾ ਪਟਿਆਲਾ ਤੇ ਅੰਮ੍ਰਿਤਸਰ ਵਿਖੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਵੀ ਕੀਤਾ
ਉਨਾਂ ਦੱਸਿਆ ਕਿ ਸਾਂਝੇ ਅਧਿਆਪਕ ਮੋਰਚੇ ਦਾ ਪੱਕਾ ਧਰਨਾ 29ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ ਤੇ ਅੱਜ 15 ਅਧਿਆਪਕਾਂ ਨੇ ਭੁੱਖ ਹੜਤਾਲ ਦੀ ਲੜੀ ਨੂੰ ਅੱਗੇ ਤੋਰਿਆ ਅਤੇ ਪਟਿਆਲਾ, ਸੰਗਰੂਰ ਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਧਿਆਪਕਾਂ ਨੇ ਧਰਨੇ ਵਿੱਚ ਪਰਿਵਾਰਾਂ ਸਮੇਤ ਭਰਵੀਂ ਹਾਜ਼ਰੀ ਲਵਾਈ ਇਸ ਮੌਕੇ ਵਿਕਰਮ ਦੇਵ ਸਿੰਘ, ਰਣਜੀਤ ਮਾਨ, ਬਲਵੀਰ ਚੰਦ ਲੌਗੋਵਾਲ, ਫਕੀਰ ਸਿੰਘ ਟਿੱਬਾ, ਗੁਰਪਰੀਤ ਅੰਮੀਵਾਲ, ਹਰਜੀਤ ਜੁਨੇਜਾ, ਇਸਤਰੀ ਜਾਗਰਤੀ ਮੰਚ ਤੋਂ ਅਮਨ ਦਿਉਲ, ਡੀ.ਐਮ.ਐਫ ਤੋਂ ਬਲਵਿੰਦਰ ਚਾਹਲ, ਨਵਨੀਤ ਅਨਾਇਤਪੁਰੀ, ਜੋਸ਼ੀਲ ਤਿਵਾੜੀ, ਰਜਿੰਦਰ ਸਿੰਘ ਰਾਜੇ,ਸੁਖਪਾਲ ਸਿੰਘ ਮਾਣਕ,ਪਰਵਿੰਦਰ ਉੱਭਾਵਾਲ,ਅੰਮਿਰਤਪਾਲ ਸਿੰਘ ਆਦਿ ਮੌਜੂਦ ਰਹੇ
ਅਧਿਆਪਕਾਂ ਦਾ ਵਫਦ ਬ੍ਰਹਮ ਮਹਿੰਦਰਾ ਨੂੰ ਮਿਲਿਆ
ਅੱਜ ਅਧਿਆਪਕਾਂ ਦੇ ਇੱਕ ਵਫਦ ਵੱਲੋਂ ਪਟਿਆਲਾ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਵੱਲੋਂ ਸਿੱਖਿਆ ਸਕੱਤਰ ਤੇ ਸਿੱਖਿਆ ਮੰਤਰੀ ਵੱਲੋਂ ਅਧਿਆਪਕ ਵਰਗ ਦੀਆਂ ਅਣਗੌਲੀਆਂ ਜਾ ਰਹੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਆਗੂਆਂ ਨੇ ਦੱਸਿਆ ਕਿ ਸਿਹਤ ਮੰਤਰੀ ਵੱਲੋਂ ਵਿਅਕਤੀਗਤ ਰੁਚੀ ਲੈ ਕੇ ਮੁੱਖ ਮੰਤਰੀ ਨਾਲ ਮਿਲ ਕੇ ਮੁੱਦਾ ਉਠਾਉਣ ਦਾ ਵਿਸ਼ਵਾਸ਼ ਦਿਵਾਇਆ ਹੈ।  ਉਨ੍ਹਾਂ ਸਿੱਖਿਆ ਸਕੱਤਰ ਵੱਲੋਂ 94 ਫੀਸਦੀ  ਅਧਿਆਪਕਾਂ ਦੀ ਸਹਿਮਤੀ ਵਾਲਾ ਝੂਠਾ ਅੰਕੜਾ ਪੇਸ਼ ਕਰਨ ‘ਤੇ ਚਿੰਤਾ ਜ਼ਾਹਿਰ ਕੀਤੀ
ਕੋਲਿਆਂ ਦੇ ਡੱਬਿਆਂ ਨਾਲ ਦੀਵਾਲੀ ਦੀ ਵਧਾਈ ਦਿੱਤੀ
ਚੰਡੀਗੜ੍ਹ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ਼ ਆਪਣਾ ਗੁੱਸਾ ਕੱਢਦਿਆਂ ਅੱਜ ਕੱਚੇ ਮੁਲਾਜ਼ਮਾਂ ਨੇ ਮੰਤਰੀਆਂ, ਵਿਧਾਇਕਾਂ ਅਤੇ ਮੈਂਬਰ ਪਾਰਲੀਮੈਂਟ ਨੂੰ ਕੋਲਿਆਂ ਦੇ ਡੱਬਿਆਂ ਨਾਲ ਦੀਵਾਲੀ ਦੀ ਵਧਾਈ ਦਿੱਤੀ ਮੁਲਾਜਮਾਂ ਨੇ ਕਿਹਾ ਕਿ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਤਾਂ ਕੀ ਕਰਨਾ ਸੀ ਉਲਟਾ ਮੁਲਾਜ਼ਮਾਂ ਨੂੰ ਜੋ ਤਨਖਾਹਾਂ ਮਿਲ ਰਹੀਆਂ ਸਨ, ਉਨ੍ਹਾਂ ‘ਤੇ ਕੈਂਚੀ ਚਲਾ ਕੇ ਮੁਲਾਜ਼ਮਾਂ ਦੇ ਘਰਾਂ ਵਿੱਚ ਦੀਵਾਲੀ ਦੇ ਮੌਕੇ ਦੀਵੇ ਬੁਝਾ ਦਿੱਤੇ ਗਏ ਹਨ। ਇਸ ਮੌਕੇ ਕੱਚੇ ਮੁਲਾਜਮਾਂ ਨੇ ਅੰਮ੍ਰਿਤਸਰ ਸਾਹਿਬ, ਜਲੰਧਰ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਪਟਿਆਲਾ , ਗੁਰਦਾਸਪੁਰ, ਫਤਿਹਗੜ੍ਹ ਸਾਹਿਬ , ਬਰਨਾਲਾ ਅਤੇ ਬਠਿੰਡਾ ਵਿਖੇ ਕਾਂਗਰਸ ਮੰਤਰੀਆਂ, ਵਿਧਾਇਕਾਂ ਤੇ ਮੈਂਬਰ ਪਾਰਲੀਮੈਂਟਾਂ ਨੂੰ ਦੀਵਾਲੀ ‘ਤੇ ਕੋਲਿਆਂ ਦੇ ਡੱਬੇ ਦਿੰਦੇ ਕਿਹਾ ਕਿ ਜਿਵੇਂ ਸਰਕਾਰ ਮੁਲਾਜ਼ਮਾਂ ਨਾਲ ਕਰ ਰਹੀ ਹੈ ਅਸੀਂ ਵੀ ਉਸੀ ਤਰੀਕੇ ਵਧਾਈ ਦਿੱਤੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਰਤ-ਪਾਕਿ ਮੀਟਿੰਗ ਹੋਈ ਰੱਦ
ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਵੱਲੋਂ ਪੁਲਿਸ ਜਵਾਨਾਂ ਦੇ ਕਤਲ  ਦੀਆਂ ਘਟਨਾਵਾਂ ਕਾਰਨ ਲਿਆ ਫੈਸਲਾ
ਭਾਰਤ ਨੇ ਪਾਕਿਸਤਾਨ ਵੱਲੋਂ ਬੁਰਹਾਨੀ ਦੇ ਨਾਂਅ ‘ਤੇ ਟਿਕਟ ਜਾਰੀ ਕਰਨ ‘ਤੇ ਇਤਰਾਜ਼ ਕੀਤਾ
ਏਜੰਸੀ, ਨਵੀਂ ਦਿੱਲੀ
ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਵੱਲੋਂ ਤਿੰਨ ਪੁਲਿਸ ਜਵਾਨਾਂ?ਨੂੰ ਅਗਵਾ ਕਰਕੇ ਕਤਲ ਕਰਨ ਦੀ ਘਟਨਾ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨਾਲ ਨਿਊਯਾਰਕ ‘ਚ ਹੋਣ ਵਾਲੀ ਵਿਦੇਸ਼ ਮੰਤਰੀ ਪੱਧਰ ਦੀ ਮੀਟਿੰਗ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵੀਰਵਾਰ ਨੂੰ ਕਿਹਾ ਸੀ ਕਿ ਪਾਕਿਸਤਾਨ ਦੀ ਅਪੀਲ ‘ਤੇ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦਰਮਿਆਨ ਇਸ ਮਹੀਨੇ ਸੰਯੁਕਤ ਰਾਸ਼ਟਰ ਮਹਾਂ ਸਭਾ ਸਮਾਗਮ ‘ਚ ਨਿਊਯਾਰਕ ‘ਚ ਮੀਟਿੰਗ ਹੋਵੇਗੀ, ਪਰ ਉਨ੍ਹਾਂ ਅੱਜ ਐਲਾਨ ਕੀਤਾ ਕਿ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਦੇਖਦਿਆਂ ਭਾਰਤ ਨੇ ਇਹ ਮੁਲਾਕਾਤ ਰੱਦ ਕਰਨ ਦਾ ਫੈਸਲਾ ਲਿਆ ਹੈ
ਬੁਲਾਰੇ ਨੇ ਕਿਹਾ ਕਿ ਵੀਰਵਾਰ ਨੂੰ ਕੀਤੇ ਗਏ ਐਲਾਨ ਤੋਂ ਬਾਅਦ ਦੋ ਬਹੁਤ ਹੀ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਇੱਕ ਤਾਂ ਸਾਡੇ ਸੁਰੱਖਿਆ ਮੁਲਾਜ਼ਮਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਤੇ ਦੂਜਾ ਪਾਕਿਸਤਾਨ ਨੇ ਅੱਤਵਾਦੀਆਂ ਨੂੰ ਗੌਰਵਮਈ ਬਣਾਉਣ ਲਈ ਉਨ੍ਹਾਂ ‘ਤੇ 30 ਡਾਕ ਟਿਕਟਾਂ ਜਾਰੀ ਕੀਤੀਆਂ ਹਨ ਇਸ ਨਾਲ ਗੱਲਬਾਤ ਦੇ ਪਿੱਛੇ ਉਸ ਦੇ ਨਾਪਾਕ ਇਰਾਦੇ ਸਾਹਮਣੇ ਆ ਗਏ ਹਨ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਅਸਲੀ ਚਿਹਰਾ ਵੀ ਸਾਹਮਣੇ ਆ ਗਿਆ ਹੈ
ਉਨ੍ਹਾਂ ਦੀ ਕਥਨੀ ਤੇ ਕਰਨੀ ‘ਚ ਭਾਰੀ ਫਰਕ ਹੈ ਕੁਮਾਰ ਨੇ ਕਿਹਾ ਕਿ ਹੁਣ ਨਿਊਯਾਰਕ ‘ਚ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦਰਮਿਆਨ ਕੋਈ ਮੁਲਾਕਾਤ ਨਹੀਂ ਹੋਵੇਗੀ ਇਸ ਤੋਂ ਪਹਿਲਾਂ ਸੂਤਰਾਂ ਅਨੁਸਾਰ, ਭਾਰਤ ਵੱਲੋਂ ਇਸ ਮੁਲਾਕਾਤ ਦੇ ਰੱਦ ਕਰਨ ਦੇ ਪਿੱਛੇ ਬੀਐਸਐਫ ਦੇ ਜਵਾਨ ਦਾ ਬੇਰਹਿਮੀ ਨਾਲ ਕਤਲ ਨੂੰ ਅਹਿਮ ਕਾਰਨ ਮੰਨਿਆ ਗਿਆ ਭਾਰਤ ਬੀਐਸਐਫ ਜਵਾਨ ਦਾ ਬੇਰਹਿਮੀ ਨਾਲ ਕਤਲ ਤੇ ਅੱਤਵਾਦੀਆਂ ਵੱਲੋਂ ਕੀਤੀ ਜਾ ਰਹੀ ਪੁਲਿਸ ਵਾਲਿਆਂ ਦੀ ਹੱਤਿਆ ਤੋਂ ਬੇਹੱਦ ਨਾਰਾਜ ਹਨ ਨਾਲ ਹੀ ਪਾਕਿਸਤਾਨ ‘ਚ 2 ਆਗੂਆਂ ਦਰਮਿਆਨ ਗੱਲਬਾਤ ਸਬੰਧੀ ਚਿੱਠੀ ਨੂੰ ਲੀਕ ਕਰਨਾ ਵੀ ਮੀਟਿੰਗ ਰੱਦ ਕੀਤੇ ਜਾਣ ਦਾ ਅਹਿਮ ਕਾਰਨ ਮੰਨਿਆ ਜਾ ਰਿਹਾ ਹੈ
ਪੁਲਿਸ ਦੇ ਤਿੰਨ ਜਵਾਨਾਂ ਦੇ ਕਤਲ ਤੋਂ ਬਾਅਦ 7 ਐੱਸਪੀਓਜ਼ ਦਾ ਅਸਤੀਫ਼ਾ
ਨਵੀਂ ਦਿੱਲੀ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਵੱਲੋਂ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਅਗਵਾ ਕਰਨ ਤੇ ਉਨ੍ਹਾਂ ਦੇ ਕਤਲ ਤੋਂ ਬਾਅਦ ਕੁਝ ਵਿਸ਼ੇਸ਼ ਪੁਲਿਸ ਅਧਿਕਾਰੀਆਂ (ਐਸਪੀਓ) ਦੇ ਅਸਤੀਫ਼ੇ ਸਬੰਧੀ ਮੀਡੀਆ ‘ਚ ਆ ਰਹੀਆਂ ਖਬਰਾਂ ਨੂੰ ਗ੍ਰਹਿ ਮੰਤਰਾਲੇ ਨੇ ਸ਼ਰਾਰਤੀ ਤੱਤਾਂ ਦਾ ਕੂੜ ਪ੍ਰਚਾਰ ਕਰਾਰ ਦਿੰਦਿਆਂ ਗਲਤ ਦੱਸਿਆ ਹੈ  ਮੰਤਰਾਲੇ ਦੇ ਸੂਤਰਾਂ ਨੇ ਕਿਹਾ ਕਿ ਮੀਡੀਆ ‘ਚ ਆਈਆਂ ਕੁਝ ਰਿਪੋਰਟਾਂ ‘ਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ‘ਚ ਕੁਝ ਐਸਪੀਓਜ਼ ਨੇ ਅਸਤੀਫ਼ਾ ਦੇ ਦਿੱਤਾ ਹੈ
ਜੰਮੂ ਕਸ਼ਮੀਰ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਇਹ ਰਿਪੋਰਟ ਗਲਤ ਤੇ ਕਿਸੇ ਵਿਸ਼ੇਸ਼ ਮਕਸਦ ਤੋਂ ਪ੍ਰੇਰਿਤ ਹਨ ਇਹ ਮੀਡੀਆ ਰਿਪੋਰਟ ਸ਼ਰਾਰਤੀ ਤੱਤਾਂ ਦੇ ਕੂੜ ਪ੍ਰਚਾਰ ‘ਤੇ ਅਧਾਰਿਤ ਹੈ ਸੂਤਰਾਂ ਨੇ ਕਿਹਾ ਕਿ ਜੰਮੂ-ਕਸ਼ਮੀਰ ‘ਚ ਪੇਸ਼ੇਵਰ ਤੇ ਕਾਰਜ ਪ੍ਰਤੀ ਸਮਰਪਿਤ ਪੁਲਿਸ ਬਲ ਹੈ ਜੋ ਪੰਚਾਇਤ ਤੇ ਸ਼ਹਿਰੀ ਨਿਕਾਏ ਦੀਆਂ ਚੋਣਾਂ ਸਮੇਤ ਹਰ ਤਰ੍ਹਾਂ ਦੀ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਸੂਬੇ ‘ਚ 30 ਹਜ਼ਾਰ ਤੋਂ ਵੱਧ ਐਸਪੀਓ ਹਨ ਤੇ ਉਨ੍ਹਾਂ ਦੀ ਸੇਵਾ ਦੀ ਸਮੇਂ-ਸਮੇਂ ‘ਤੇ ਸਮੀਖਿਆ ਕੀਤੀ ਜਾਂਦੀ ਹੈ
ਉਨ੍ਹਾਂ ਕਿਹਾ ਕਿ ਕੁਝ ਐਸਪੀਓ ਨੂੰ ਪ੍ਰਸ਼ਾਸਨਿਕ ਕਾਰਨਾਂ ਕਰਕੇ ਸੇਵਾ ਵਿਸਥਾਰ ਨਹੀਂ ਦਿੱਤਾ ਗਿਆ ਹੈ ਪਰ ਕੁਝ ਸ਼ਰਾਰਤੀ ਅਨਸਰ ਅਜਿਹਾ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਨ੍ਹਾਂ ਅਸਤੀਫ਼ਾ ਦਿੱਤਾ ਹੈ ਸੱਚਾਈ ਇ ਹੈ ਕਿ ਸੂਬੇ ‘ਚ ਹੁਣ ਅੱਤਵਾਦੀ ਬਚਾਅ ਦੀ ਮੁਦਰਾ ‘ਚ ਹਨ ਤੇ ਇਕੱਲੇ ਸ਼ੋਪੀਆਂ ‘ਚ ਹੀ ਇਸ ਸਾਲ 28 ਅੱਤਵਾਦੀ ਮਾਰੇ ਜਾ ਚੁੱਕੇ ਹਨ ਜੰਮੂ ਕਸ਼ਮੀਰ ਪੁਲਿਸ ਦੇ ਹਮਲਾਵਰ ਰੁਖ ਦੇ ਚੱਲਦੇ ਅੱਤਵਾਦੀਆਂ ਨੂੰ ਖਦੇੜਿਆ ਜਾ ਰਿਹਾ ਹੈ ਤੇ ਉਹ ਪੂਰੀ ਤਰ੍ਹਾਂ ਹਤਾਸ਼ ਹਨ
ਜ਼ਿਕਰਯੋਗ ਹੈ ਕਿ ਸੂਬੇ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅੱਤਵਾਦੀਆਂ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਅਗਵਾ ਕਰਨ ਤੋਂ ਬਾਅਦ ਉਨ੍ਹਾਂ ਦਾ ਕਤਲ ਕਰ ਦਿੱਤਾ ਮੀਡੀਆ ਰਿਪੋਰਟਾਂ ‘ਚ ਇਹ ਵੀ ਕਿਹਾ ਗਿਆ ਹੈ ਕਿ ਅੱਤਵਾਦੀਆਂ ਨੇ ਇੱਕ ਵੀਡੀਓ ਜਾਰੀ ਕਰਕੇ ਪੁਲਿਸ ਮੁਲਾਜ਼ਮਾਂ ਨੂੰ ਧਮਕੀ ਦਿੱਤੀ ਹੈ ਕਿ ਜਾਂ ਤਾਂ ਉਹ ਮਰਨ ਲਈ ਤਿਆਰ ਰਹਿਣ ਜਾਂ ਅਸਤੀਫ਼ਾ ਦੇ ਦੇਣ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਉਤਰ ਕਸ਼ਮੀਰ ‘ਚ ਰੇਲ ਸੇਵਾ ਆਮ ਵਾਂਗ
ਸ੍ਰੀਨਗਰ, ਏਜੰਸੀ।
ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਲਸ਼ਕਰ-ਏ ਤਾਇਬਾ ਦੇ ਇੱਕ ਅੱਤਵਾਦੀ ਦੇ ਮਾਰੇ ਜਾਣ ਤੋਂ ਬਾਅਦ ਸੁਰੱਖਿਆ ਕਾਰਨ ਕਰਕੇ ਰੇਲ ਸੇਵਾ ਦੂਜੇ ਦਿਨ ਐਤਵਾਰ ਨੂੰ ਵੀ ਰੱਦ ਰਹੀ। ਰੇਲਵੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਤਰ ਕਸ਼ਮੀਰ ‘ਚ ਰੇਲ ਆਮ ਵਾਂਗ ਚੱਲ ਰਹੀ ਹੈ। ਉਹਨਾ ਦੱਸਿਆ ਕਿ ਪੁਲਿਸ ਵੱਲੋਂ ਜਾਰੀ ਸਲਾਹ ਦੇ ਆਧਾਰ ‘ਤੇ ਦੱਖਣੀ ਕਸ਼ਮੀਰ ‘ਚ ਸੁਰੱਖਿਆ ਕਾਰਨਾਂ ਕਰਕੇ ਰੇਲ ਸੇਵਾ ਰੱਦ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸ਼ਨਿੱਚਰਵਾਰ ਨੂੰ ਮਾਰਿਆ ਗਿਆ ਲਸ਼ਕਰ ਅੱਤਵਾਦੀ ਕੁਲਗਾਮ ਦੇ ਯਾਰੀਪੋਰਾ ਦਾ ਨਿਵਾਸੀ ਸੀ ਇਸ ਲਈ ਇੱਥੇ ਹਿੰਸਾ ਭੜਕਣ ਦੀ ਸੰਭਾਵਨਾ ਹੈ। ਉਤਰ ਕਸ਼ਮੀਰ ‘ਚ ਦੂਜੇ ਦਿਨ ਵੀ ਦੱਖਣੀ ਕਸ਼ਮੀਰ ਦੇ ਬੜਗਾਮ ਸ੍ਰੀਨਗਰ ਅਨੰਤਨਾਗ ਕਾਜੀਗੁੰਡ ਤੋਂ ਜੰਮੂ ਦੇ ਬਨੀਹਾਲ ਤੱਕ ਟ੍ਰੇਨ ਨਹੀਂ ਚੱਲੇਗੀ। ਘਾਟੀ ‘ਚ ਰੇਲ ਸੇਵਾ ਹਰਮਨਪਿਆਰੀ ਹੈ ਕਿਉਂਕਿ ਇਹ ਹੋਰ ਆਵਾਜਾਈ ਸੇਵਾਵਾਂ ਮੁਕਾਬਲੇ ਬਹੁਤ ਸਸਤੀ, ਤੇਜ ਅਤੇ ਸੁਰੱਖਿਅਤ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵੱਖਵਾਦੀਆਂ ਦੀ ਹੜਤਾਲ ਕਾਰਨ ਲਿਆ ਫੈਸਲਾ
ਸ੍ਰੀਨਗਰ, ਏਜੰਸੀ।
ਕਸ਼ਮੀਰ ਘਾਟੀ ‘ਚ ਸੁਰੱਖਿਆ ਕਾਰਨ ਕਾਰਨ ਐਤਵਾਰ ਨੂੰ ਰੇਲ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ। ਪ੍ਰਸ਼ਾਸਨ ਨੇ ਇਹ ਫੈਸਲਾ ਵੱਖਵਾਦੀਆਂ ਵੱਲੋਂ ਜਾਰੀ ਹੜਤਾਲ ਦੇ ਮੱਦੇਨਜ਼ਰ ਲਿਆ ਹੈ। ਵੱਖਵਾਦੀਆਂ ਨੇ ਸੰਵਿਧਾਨ ਦੇ ਅਨੁਛੇਦ 35ਏ ਦੇ ਵਿਰੋਧ ‘ਚ ਐਤਵਾਰ ਤੋਂ ਦੋ ਦਿਨਾਂ ਦੀ ਹੜਤਾਲ ਦਾ ਸੱਦਾ ਦਿੱਤਾ ਹੈ। ਸੁਪਰੀਮ ਕੋਰਟ ਸੋਮਵਾਰ 6 ਅਗਸਤ ਨੂੰ ਅਨੁਛੇਦ 35ਏ ਨੂੰ ਚੁਣੌਤੀ ਦੇਣ ਵਾਲੀ ਰਿਟ ਅਰਜੀਆਂ ‘ਤੇ ਸੁਣਵਾਈ ਕਰੇਗਾ।
ਅਨੁਛੇਦ 35ਏ ਤਹਿਤ ਜੰਮੂ ਕਸ਼ਮੀਰ ਸਰਕਾਰ ਅਤੇ ਵਿਧਾਨ ਸਭਾ ਨੂੰ ਰਾਜ ‘ਚ ਸਥਾਈ ਨਿਵਾਸੀ ਦੀ ਪਰਿਭਾਸ਼ਾ ਤੈਅ ਕਰਨ ਦਾ ਅਧਿਕਾਰ ਹੈ। ਰਾਜ ਸਰਕਾਰ ਨੂੰ ਇਹ ਅਧਿਕਾਰ ਹੈ ਕਿ ਉਹ ਸੁਤੰਤਰਤਾ ਦੇ ਸਮੇਂ ਦੂਜੀਆਂ ਥਾਵਾਂ ਤੋਂ ਆਏ ਸ਼ਰਨਾਰਥੀਆਂ ਅਤੇ ਹੋਰ ਭਾਰਤੀ ਨਾਗਰਿਕਾਂ ਨੂੰ ਜੰਮੂ-ਕਸ਼ਮੀਰ ‘ਚ ਕਿਸ ਤਰ੍ਹਾਂ ਦੀਆਂ ਸਹੂਲਤਾਂ ਦੇਵੇ ਜਾਂ ਨਾ ਦੇਵੇ। ਇਹ ਅਨੁਛੇਦ ਰਾਜ ਦੇ ਸਥਾਈ ਨਿਵਾਸੀਆਂ ਨੂੰ ਵਿਸ਼ੇਸ਼ ਅਧਿਕਾਰ ਪ੍ਰਦਾਨ ਕਰਦਾ ਹੈ।
ਰੇਲਵੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਯੂਨੀਵਾਰਤਾ ਨੂੰ ਦੱਸਿਆ ਕਿ ਪੁਲਿਸ ਤੋਂ ਸੁਰੱਖਿਆ ਸਬੰਧੀ ਤਾਜਾ  ਸਲਾਹ ਮਿਲਣ ਤੋਂ ਬਾਅਦ ਕਸ਼ਮੀਰ ਘਾਟੀ ‘ਚ ਐਤਵਾਰ ਅਤੇ ਸੋਮਵਾਰ ਨੂੰ ਸਾਰੀਆਂ ਟ੍ਰੇਨਾਂ ਦੀ ਆਵਾਜਾਈ ਨੂੰ ਰੋਕ ਦੇਣ ਦਾ ਫੈਸਲਾ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਨ ਉਤਰ ਕਸ਼ਮੀਰ ‘ਚ ਸ੍ਰੀਨਗਰ-ਬੜਗਾਮ ਅਤੇ ਬਾਰਾਮੂਲਾ ਦਰਮਿਆਨ ਅਤੇ ਦੱਖਣੀ ਕਸ਼ਮੀਰ ‘ਚ ਬੜਗਾਮ-ਸ੍ਰੀਨਗਰ-ਅਨੰਤਨਾਗ-ਕਾਜੀਕੁੰਡ ਤੋਂ ਜੰਮੂ ਖੇਤਰ ਦੇ ਬਨੀਹਾਲ ਦਰਮਿਆਨ ਕੋਈ ਵੀ ਰੇਲ ਗੱਡੀ ਨਹੀਂ ਚੱਲੇਗੀ। ਇਸ ਮਹੀਨੇ ‘ਚ ਹੁਣ ਤੱਕ ਪਹਿਲੀ ਵਾਰ ਰੇਲ ਸੇਵਾਵਾਂ ਰੱਦ ਕੀਤੀਆਂ ਗਈਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਰਜ਼ੀ ਕੰਪਨੀਆਂ ਦੀ ਜਾਂਚ ਲਈ ਬਣਾਈ ਟਾਸਕ ਫੋਰਸ ਦੀ ਕੰਫਰਮ ਲਿਸਟ ‘ਚ 16,537 ਕੰਪਨੀਆਂ
3.09 ਲੱਖ ਡਾਇਰੈਕਟਰ ਆਯੋਗ ਐਲਾਨੇ
ਨਵੀਂ ਦਿੱਲੀ, (ਏਜੰਸੀ)। ਸਰਕਾਰ  ਨੇ ਜਾਰੀ ਵਿੱਤੀ ਵਰ੍ਹੇ ‘ਚ ਫਰਜ਼ੀ ਕੰਪਨੀਆਂ ਵਿਰੁੱਧ ਕਾਰਵਾਈ ਦਾ ਦੂਜਾ ਗੇੜ ਸ਼ੁਰੂ ਕਰਨ ਦਾ ਅੱਜ ਐਲਾਨ ਕਰਦਿਆਂ ਕਿਹਾ ਕਿ ਇਸ ਦੌਰਾਨ 2,25,910 ਕੰਪਨੀਆਂ ਦੀ ਰਜਿਸਟਰੇਸ਼ਨ ਰੱਦ ਕੀਤੀ ਜਾਵੇਗੀ ਤੇ ਸਾਲ 2016-17 ‘ਚ 2,26,166 ਕੰਪਨੀਆਂ ਦੀ ਰਜਿਸਟਰੇਸ਼ਨ ਰੱਦ ਕਰਦਿਆਂ 3,09, 619 ਡਾਇਰੈਕਟਰਾਂ ਨੂੰ ਅਯੋਗ ਐਲਾਨਿਆ ਗਿਆ। ਫਰਜ਼ੀ ਕੰਪਨੀਆਂ ਦੀ ਪਛਾਣ ਤੇ ਕਾਰਵਾਈ ਲਈ ਬਣਾਈ ਟੀਮ ਨੇ ਇਸ ਤਰ੍ਹਾਂ ਦੀਆਂ ਕੰਪਨੀਆਂ ‘ਤੇ ਨੱਥ ਕੱਸਣ ਲਈ ਕਈ ਉਪਾਅ ਕੀਤੇ ਅਤੇ ਗੰਭੀਰ ਧੋਖਾਧੜੀ ਜਾਂਚ ਦਫ਼ਤਰ (ਐਸਐਫਆਈਓ) ਨੇ ਵੀ ਫਰਜ਼ੀ ਕੰਪਨੀਆਂ ਦਾ ਡਾਟਾ ਤਿਆਰ ਕੀਤਾ ਹੈ।
ਕੰਪਨੀ ਰਜਿਸਟਰੇਸ਼ਨ (ਆਰਓਸੀ) ਨੇ ਸਾਲ 2016-17 ਦੌਰਾਨ 2,26,166 ਫਰਜ਼ੀ ਕੰਪਨੀਆਂ ਦੀ ਪਛਾਣ ਕਰਦਿਆਂ ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਕੀਤੀ ਤੇ ਉਨ੍ਹਾਂ ਨਾਲ ਜੁੜੇ 3,09,619 ਡਾਇਰੈਕਟਰਾਂ ਨੂੰ ਅਯੋਗ ਐਲਾਨਿਆ। ਕੰਪਨੀ ਰਜਿਸਟਰਾਰ ਨੇ ਜਾਰੀ ਵਿੱਤੀ ਵਰ੍ਹੇ ‘ਚ ਕਾਰਵਾਈ ਲਈ 2,25,910 ਫਰਜ਼ੀ ਕੰਪਨੀਆਂ ਦੀ ਪਛਾਣ ਕੀਤੀ ਹੈ। ਉਨ੍ਹਾਂ ਵਿਰੁੱਧ ਕੰਪਨੀ ਕਾਨੂੰਨ ਦੀ ਧਾਰਾ 248 ਤਹਿਤ ਕਾਰਵਾਈ ਕੀਤੀ ਜਾਵੇਗੀ।
ਕਿਮ ਦੇ ਬਿਆਨਾਂ ਤੋਂ ਭੜਕੇ ਟਰੰਪ, ਮੁਲਾਕਾਤ ਕੀਤੀ ਰੱਦ
ਵਾਸ਼ਿੰਗਟਨ, (ਏਜੰਸੀ)। ਕੋਰੀਆਈ ਤਾਨਾਸ਼ਾਹ ਕਿਮ ਜੋਂਗ ਉਨ ਦੇ ਬਿਆਨਾਂ ਤੋਂ ਭੜਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ (Trump) ਟਰੰਪ ਨੇ ਕਿਮ ਜੋਂਗ ਨਾਲ 12 ਜੂਨ ਨੂੰ ਸਿੰਗਾਪੁਰ ‘ਚ ਹੋਣ ਵਾਲੀ ਮੁਲਾਕਾਤ ਰੱਦ ਕਰ ਦਿੱਤੀ ਹੈ। ਵਾਈਟ ਹਾਊਸ ਵੱਲੋਂ ਜਾਰੀ ਇੱਕ ਪੱਤਰ ‘ਚ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਮੁਲਾਕਾਤ ‘ਤੇ ਪੂਰੀ ਦੁਨੀਆਂ ਦੀਆਂ ਨਜ਼ਰਾਂ ਸਨ ਟਰੰਪ ਨੇ ਕਿਹਾ ਕਿ ਕਿਮ ਦੇ ਹਾਲ ਦੇ ਬਿਆਨਾਂ ਤੋਂ ਇਹ ਮੁਲਾਕਾਤ ਸੰਭਵ ਨਹੀਂ ਹੈ। ਟਰੰਪ ਨੇ ਹਾਲ ਹੀ ‘ਚ ਇਸ਼ਾਰਾ ਕੀਤਾ ਸੀ ਕਿ ਇਹ ਮੁਲਾਕਾਤ ਟਲ ਸਕਦੀ ਹੈ। (Trump)
ਮੁਲਾਕਾਤ ਤੈਅ ਹੋਣ ਤੋਂ ਬਾਅਦ ਹੀ ਕਿਮ ਨੇ ਚੀਨ ਦਾ ਦੌਰਾ ਕੀਤਾ ਸੀ ਉਦੋਂ ਤੋਂ ਕਿਮ ਅਮਰੀਕਾ ਦੀਆਂ ਅੱਖਾਂ ‘ਚ ਰੜਕਣ ਲੱਗਾ ਸੀ। ਉਸ ਤੋਂ ਬਾਅਦ ਹੀ ਇਸ ਮੁਲਾਕਾਤ ‘ਤੇ ਸੰੰਕਟ ਦੇ ਬੱਦਲ ਮੰਡਰਾਉਣ ਲੱਗੇ ਸਨ। ਸੰਭਾਵਨਾ ਪ੍ਰਗਟਾਈ ਜਾ ਰਹੀ ਸੀ ਕਿ ਟਰੰਪ ਇਸ ਮੁਲਾਕਾਤ ਨੂੰ ਰੱਦ ਕਰ ਦੇਣਗੇ। ਟਰੰਪ ਨੇ ਕਿਹਾ ਸੀ ਕਿ ਜਦੋਂ ਤੋਂ ਕਿਮ ਜੋਂਗ ਉਨ ਅਤੇ ਚੀਨੀ ਰਾਸ਼ਟਰਪਤੀ ਸ਼ੀ। ਜਿਨਪਿੰਗ ਦਰਮਿਆਨ ਮੁਲਾਕਾਤ ਹੋਈ ਹੈ, ਉਦੋਂ ਤੋਂ ਹੀ ਉੱਤਰੀ ਕੋਰੀਆ ਦੇ ਸੁਭਾਅ ‘ਚ ਬਦਲਾਅ ਆਇਆ ਹੈ। (Trump)
ਪਹਿਲਾਂ ਮੀਟਿੰਗ ਹੋਣ ਦੀ ਪੂਰੀ ਸੰਭਾਵਨਾ ਸੀ ਪਰ ਉੱਤਰੀ ਕੋਰੀਆ ਦਾ ਸੁਭਾਅ ਅਚਾਨਕ ਹਮਲਾਵਰ ਹੋਇਆ ਹੈ। ਇਸ ਲਈ ਇਹ ਮੁਲਾਕਾਤ ਨਹੀਂ ਹੋ ਸਕਦੀ। ਜ਼ਿਕਰਯੋਗ ਹੈ ਕਿ ਉੱਤਰੀ ਕੋਰੀਆ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਦੇ ਮੁੱਦੇ ‘ਤੇ ਉੱਤਰੀ ਕੋਰੀਆ ਨੂੰ ਚਿਤਾਵਨੀ ਦੇਣ ਲਈ ਅਮਰੀਕੀ ਉਪ ਰਾਸ਼ਟਰਪਤੀ ਮਾਈਕ ਪੇਂਸ ਨੂੰ ਬੇਵਕੂਫ ਕਰਾਰ ਦਿੱਤਾ ਸੀ। (Trump)
ਧੁੰਦ ਕਾਰਨ 19 ਰੇਲਗੱਡੀਆਂ ਰੱਦ
ਨਵੀਂ ਦਿੱਲੀ (ਏਜੰਸੀ)। ਉੱਤਰ ਭਾਰਤ ਵਿੱਚ ਧੁੰਦ ਕਾਰਨ ਰੇਲ ਆਵਾਜਾਈ ਰੁਕਣ ਦਾ ਸਿਲਸਿਲਾ ਜਾਰੀ ਹੈ। ਅੱਜ ਕੁੱਲ 19 ਰੇਲਗੱਡੀਆਂ ਧੰਦ ਕਾਰਨ ਰੱਦ ਹੋਈਆਂ। ਉੱਤਰ ਰੇਲਵੇ ਦੇ ਬੁਲਾਰੇ ਨੇ ਦੱਸਿਆ ਕਿ 19 ਰੇਲਾਂ ਰੱਦ ਹੋਈਆਂ, ਜਦੋਂਕਿ 26 ਰੇਲਾਂ ਆਪਣੇ ਨਿਰਧਾਰਿਤ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਸੱਤ ਹੋਰ ਰੇਲਗੱਡੀਆਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਦਾ ਉੱਤਰ ਪੱਛਮੀ ਮੈਦਾਨੀ ਹਿੱਸਾ ਸੰਘਣੀ ਧੁੰਦ ਦੀ ਚਾਦਰ ਨਾਲ ਢਕਿਆ ਹੈ। ਇਸ ਕਾਰਨ ਰੇਲ ਅਤੇ ਸੜਕ ਆਵਾਜਾਈ ਰੁਕ ਗਈ ਹੈ।