CBSE Notice - Sach Kahoon Punjabi
CBSE Notice: CBSE ਦੀ ਇਹ ਸਕੂਲਾਂ ’ਤੇ ਵੱਡੀ ਕਾਰਵਾਈ, ਜਾਣੋ
ਰਾਜਸਥਾਨ ਦੇ 5 ਸਕੂਲਾਂ ਨੂੰ CBSE ਵੱਲੋਂ ਨੋਟਿਸ ਜਾਰੀ | CBSE Notice
ਕੋਟਾ ਦੇ 3 ਸਕੂਲ, ਸੀਕਰ ਦੇ 2 ਸਕੂਲਾਂ ’ਚ ਗੜਬੜੀ ਮਿਲੀ | CBSE Notice
ਅਜ਼ਮੇਰ (ਸੱਚ ਕਹੂੰ ਨਿਊਜ਼)। CBSE Notice: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਸੀ) ਨੇ 27 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਸਕੂਲਾਂ ’ਚ ਹਾਜਰੀ ਰਜਿਸਟਰ ’ਚ ਬੇਨਿਯਮੀਆਂ ਪਾਈਆਂ ਗਈਆਂ। ਜ਼ਿਆਦਾ ਦਾਖਲੇ ਦਿਖਾਏ ਗਏ ਹਨ, ਪਰ ਜਾਂਚ ਦੌਰਾਨ ਪਤਾ ਲੱਗਿਆ ਕਿ ਜਮਾਤਾਂ ’ਚ ਉਨ੍ਹੇਂ ਵਿਦਿਆਰਥੀ ਨਹੀਂ ਮਿਲੇ। ਇਸ ਬਾਰੇ ਸੀਬੀਐਸਸੀ ਸਕੱਤਰ ਨੇ ਦਿੱਲੀ ਦੇ 22 ਸਕੂਲਾਂ ਤੇ ਰਾਜਸਥਾਨ (ਅਜਮੇਰ ਖੇਤਰ) ਦੇ 5 ਸਕੂਲਾਂ ਤੋਂ ਜਵਾਬ ਮੰਗੇ ਹਨ। ਇਸ ’ਚ ਕੋਟਾ ਦੇ 3 ਤੇ ਸੀਕਰ ਦੇ 2 ਸਕੂਲ ਸ਼ਾਮਲ ਹਨ।
ਜਾਂਚ ਦੌਰਾਨ ਪਾਈਆਂ ਗਈਆਂ ਗਲਤੀਆਂ | CBSE Notice
ਇਹ ਨੋਟਿਸ ਸੀਬੀਐਸਈ ਦੇ ਸਕੱਤਰ ਨੇ 13 ਸਤੰਬਰ ਨੂੰ ਦਿੱਲੀ ਤੋਂ ਜਾਰੀ ਕੀਤਾ ਹੈ। ਸੀਬੀਐਸਈ ਅਧਿਕਾਰੀਆਂ ਨੇ ਰਾਜਸਥਾਨ ਤੇ ਦਿੱਲੀ ’ਚ ਸੀਬੀਐਸਈ ਨਾਲ ਸਬੰਧਤ ਸਕੂਲਾਂ ਦਾ ਨਿਰੀਖਣ ਕੀਤਾ ਸੀ। ਨਿਰੀਖਣ ਦੌਰਾਨ ਇਹ ਪਾਇਆ ਗਿਆ ਕਿ ਸਕੂਲਾਂ ’ਚ ਸੀਬੀਐਸਈ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਸਕੂਲ ਦੀ ਇਮਾਰਤ ਵੀ ਸੀਬੀਐਸਈ ਦੇ ਨਿਯਮਾਂ ਅਨੁਸਾਰ ਨਹੀਂ ਬਣਾਈ ਗਈ। ਇਨ੍ਹਾਂ ਸਕੂਲਾਂ ਵੱਲੋਂ ਰੱਖੇ ਹਾਜਰੀ ਰਿਕਾਰਡ ’ਚ ਊਣਤਾਈਆਂ ਪਾਈਆਂ ਗਈਆਂ। ਜਿਸ ਕਾਰਨ ਸੀਬੀਐਸਸੀ ਦੇ ਨਿਯਮਾਂ ਦੀ ਪਾਲਣਾ ’ਤੇ ਸ਼ੱਕ ਪੈਦਾ ਹੋ ਗਿਆ ਸੀ। ਹੁਣ ਜਾਂਚ ਦੌਰਾਨ ਪਾਈਆਂ ਗਈਆਂ ਬੇਨਿਯਮੀਆਂ ਸਬੰਧੀ ਇਨ੍ਹਾਂ ਸਕੂਲ ਸੰਚਾਲਕਾਂ ਤੋਂ ਜਵਾਬ ਮੰਗੇ ਗਏ ਹਨ। ਖਾਸ ਕਰਕੇ ਇਨ੍ਹਾਂ ਅਦਾਰਿਆਂ ’ਚ ਦਾਖਲਾ ਤੇ ਹਾਜਰੀ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਸਾਹਮਣੇ ਆਏ ਹਨ। CBSE Notice
ਇਹ ਵੀ ਪੜ੍ਹੋ : ਪੰਜਾਬ, ਹਰਿਆਣਾ ਤੇ CBSE ਤੋਂ ਬਾਅਦ ਹੁਣ ਇਸ ਬੋਰਡ ਨੇ ਐਲਾਨੇ ਨਤੀਜੇ
ਜਮਾਤਾਂ ’ਚ ਗੈਰ ਹਾਜ਼ਰ ਪਾਏ ਗਏ ਵਿਦਿਆਰਥੀ | CBSE Notice
ਨਿਰੀਖਣ ਤੋਂ ਪਤਾ ਲੱਗਿਆ ਹੈ ਕਿ ਸਕੂਲਾਂ ’ਚ 11ਵੀਂ ਤੇ 12ਵੀਂ ਜਮਾਤਾਂ ਵਿੱਚ ਬਹੁਤ ਜ਼ਿਆਦਾ ਵਿਦਿਆਰਥੀ ਦਰਜ ਹਨ ਜੋ ਸਰੀਰਕ ਤੌਰ ’ਤੇ ਕਲਾਸਾਂ ’ਚ ਹਾਜਰ ਨਹੀਂ ਹੁੰਦੇ ਹਨ। ਇਸ ਤੋਂ ਇਲਾਵਾ, ਇਹ ਵੀ ਪਾਇਆ ਗਿਆ ਕਿ ਕੁਝ ਸੰਸਥਾਵਾਂ ਬੋਰਡ ਵੱਲੋਂ ਨਿਰਧਾਰਤ ਬੁਨਿਆਦੀ ਢਾਂਚੇ ਦੇ ਨਿਯਮਾਂ ਦੀ ਉਲੰਘਣਾ ਕਰ ਰਹੀਆਂ ਹਨ, ਜਿਸ ਨਾਲ ਸਿੱਖਿਆ ਦੀ ਗੁਣਵੱਤਾ ਤੇ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ। ਅਜਿਹੇ ’ਚ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। CBSE Notice
ਨਵੀਂ ਦਿੱਲੀ। CBSE Notice to 27 Schools : ਸਕੂਲਾਂ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਐਸਈ ਵੱਲੋਂ ਸਕੂਲਾਂ ’ਤੇ ਐਕਸ਼ਨ ਲਿਆ ਗਿਆ ਹੈ। ਸੀਬੀਐਸਈ ਬੋਰਡ ਨੇ ਕੁੱਲ 27 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਸੀਬੀਐਸਈ ਨੇ ਇਨ੍ਹਾਂ ਸਕੂਲਾਂ ਨੂੰ ਡੰਮੀ ਦਾਖ਼ਲੇ ਅਤੇ ਹੋਰ ਕਾਨੂੰਨਾਂ ਦੀ ਉਲੰਘਣਾ ਦਾ ਦੋਸ਼ੀ ਪਾਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵਿੱਚ ਦਿੱਲੀ ਅਤੇ ਰਾਜਸਥਾਨ ਖੇਤਰ ਦੇ ਸਕੂਲ ਸ਼ਾਮਲ ਹਨ।
ਨੋਟਿਸ ਕਿਉਂ ਜਾਰੀ ਕੀਤਾ ਗਿਆ? | CBSE Notice
ਸੀਬੀਐਸਈ ਨੇ ਦਿੱਲੀ ਅਤੇ ਰਾਜਸਥਾਨ ਦੇ 27 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਕੂਲਾਂ ਵਿੱਚ ਡੰਮੀ ਦਾਖ਼ਲੇ ਦਿੱਤੇ ਜਾ ਰਹੇ ਸਨ। ਇਸ ਤੋਂ ਇਲਾਵਾ ਸੀਬੀਐਸਈ ਵੱਲੋਂ ਬਣਾਏ ਗਏ ਕਈ ਹੋਰ ਨਿਯਮਾਂ ਦੀ ਵੀ ਅਣਦੇਖੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਈ ਸਕੂਲ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ, ਜਿਸ ਕਾਰਨ ਇਨ੍ਹਾਂ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। CBSE Notice to 27 Schools
ਪ੍ਰਾਪਤ ਜਾਣਕਾਰੀ ਅਨੁਸਾਰ ਸੀਬੀਐਸਈ ਦੀ ਟੀਮ ਨੇ ਇਨ੍ਹਾਂ ਵਿੱਚੋਂ ਕੁਝ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਦਾਖਲਿਆਂ ਵਿਚ ਕਈ ਖਾਮੀਆਂ ਪਾਈਆਂ। ਕਈ ਸਕੂਲਾਂ ਵਿਚ 11ਵੀਂ-12ਵੀਂ ਜਮਾਤ ਵਿੱਚ ਵਿਦਿਆਰਥੀਆਂ ਦੀ ਦਾਖਲਾ ਗਿਣਤੀ ਜ਼ਿਆਦਾ ਦਿਖਾਈ ਗਈ, ਜਦੋਂ ਕਿ ਵਿਦਿਆਰਥੀਆਂ ਦੀ ਅਸਲ ਗਿਣਤੀ ਘੱਟ ਸੀ। ਇੰਨਾ ਹੀ ਨਹੀਂ, ਇਨ੍ਹਾਂ ਸਕੂਲਾਂ ਵਿਚ ਦਾਖਲੇ, ਹਾਜ਼ਰੀ ਤੋਂ ਲੈ ਕੇ ਕਈ ਹੋਰ ਦਿਸ਼ਾ-ਨਿਰਦੇਸ਼ਾਂ ਦੀ ਵੀ ਪਾਲਣਾ ਨਹੀਂ ਕੀਤੀ ਜਾ ਰਹੀ ਸੀ।
Read Also : Faridkot News: ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ
ਜਿਨ੍ਹਾਂ ਸੀਬੀਐਸਈ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਦਿੱਲੀ ਖੇਤਰ ਦੇ 22 ਸਕੂਲ ਅਤੇ ਅਜਮੇਰ ਖੇਤਰ ਦੇ ਪੰਜ ਸਕੂਲ ਸ਼ਾਮਲ ਹਨ। ਸੀਬੀਐਸਈ ਨੇ ਇਨ੍ਹਾਂ ਸਕੂਲਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਈ। ਜਿਸ ਤੋਂ ਬਾਅਦ ਉਸ ਨੂੰ ਨੋਟਿਸ ਜਾਰੀ ਕੀਤਾ ਗਿਆ।
ਸੀਬੀਐਸਈ ਨੇ ਇਨ੍ਹਾਂ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਦਾਖਲੇ ਅਤੇ ਹਾਜ਼ਰੀ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ, ਹੁਣ ਇਨ੍ਹਾਂ ਸਕੂਲਾਂ ਨੂੰ ਇਸ ਦਾ ਜਵਾਬ ਦੇਣਾ ਹੋਵੇਗਾ। ਜੇਕਰ ਸੀਬੀਐਸਈ ਉਨ੍ਹਾਂ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹੈ, ਤਾਂ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਵੀ ਸੀਬੀਐਸਈ ਵੱਲੋਂ ਵਿਦਿਆਰਥੀਆਂ ਦੇ ਫਰਜ਼ੀ ਨੰਬਰ ਦਿਖਾਉਣ ਕਾਰਨ 20 ਤੋਂ ਵੱਧ ਸਕੂਲਾਂ ਦੀ ਮਾਨਤਾ ਰੱਦ ਕੀਤੀ ਜਾ ਚੁੱਕੀ ਹੈ।