Apologizes - Sach Kahoon Punjabi
ਗੋਡਸੇ ਨੂੰ ‘ਦੇਸ਼ ਭਗਤ’ ਦੱਸਣ ‘ਤੇ ਪ੍ਰੱਗਿਆ ਠਾਕੁਰ ਮੰਗੀ ਮੁਆਫ਼ੀ
ਮਹਾਤਮਾ ਗਾਂਧੀ ਦੇ ਵਿਚਾਰਾਂ ਤੇ ਦੇਸ਼ ਦੇ ਪ੍ਰਤੀ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਦੀ ਹਾਂ : ਪ੍ਰੱਗਿਆ ਠਾਕੁਰ
ਨਵੀਂ ਦਿੱਲੀ (ਏਜੰਸੀ)। ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਕਾਤਲ ਨਾਥੂਰਾਮ ਗੋਡਸੇ ਨੂੰ ਦੇਸ਼ ਭਗਤ ਦੱਸਣ ਵਾਲੇ ਬਿਆਨ ‘ਤੇ ਸਾਂਸਦ ਪ੍ਰੱਗਿਆ ਸਿੰਘ ਠਾਕੁਰ ਨੇ ਲੋਕ ਸਭਾ ‘ਚ ਮੁਆਫ਼ੀ ਮੰਗ ਲਈ ਹੈ। ਪਾਰਟੀ ਅਤੇ ਸਰਕਾਰ ਵੱਲੋਂ ਤਲੱਬ ਕੀਤੇ ਜਾਣ ਤੋਂ ਬਾਅਦ ਪ੍ਰੱਗਿਆ ਸਿੰਘ ਨੇ ਮੁਆਫ਼ੀ ਮੰਗੀ ਹੈ। ਸਦਨ ‘ਚ ਪ੍ਰੱਗਿਆ ਠਾਕੁਰ ਨੇ ਮੁਆਫ਼ੀ ਮੰਗਦੇ ਹੋਏ ਕਿਹਾ ਕਿ ਜੇਕਰ ਮੇਰੇ ਕਿਸੇ ਬਿਆਨ ਨਾਲ ਕਿਸੇ ਨੂੰ ਠੇਸ ਪੁੱਜੀ ਹੈ ਤਾਂ ਮੈਂ ਇਸ ਲਈ ਮੁਆਫ਼ੀ ਚਾਹੁੰਦੀ ਹਾਂ।
ਇਸ ਦੇ ਨਾਲ ਹੀ ਪ੍ਰੱਗਿਆ ਨੇ ਬਿਨਾ ਨਾਂਅ ਲਏ ਕਾਂਗਰਸੀ ਨੇਤਾ ‘ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਸਦਨ ਦੇ ਇੱਕ ਸਨਮਾਨਤ ਨੇਤਾ ਨੇ ਮੈਨੂੰ ਅੱਤਵਾਦੀ ਕਿਹਾ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਕੋਈ ਦੋਸ਼ ਸਾਬਤ ਨਹੀਂ ਹੋਇਆ ਹੈ ਪਰ ਇਸ ਤਰ੍ਹਾਂ ਦੀ ਗੱਲ ਕਹਿਣਾ ਇੱਕ ਔਰਤ ਦਾ ਅਪਮਾਨ ਹੈ। ਪ੍ਰੱਗਿਆ ਠਾਕੁਰ ਨੇ ਇੱਕ ਪਾਸੇ ਸਦਨ ‘ਚ ਮੁਆਫ਼ੀ ਮੰਗੀ ਤਾਂ ਦੂਜੇ ਪਾਸੇ ਇਹ ਵੀ ਕਿਹਾ ਕਿ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮੈਂ ਮਹਾਤਮਾ ਗਾਂਧੀ ਦੇ ਵਿਚਾਰਾਂ ਅਤੇ ਦੇਸ਼ ਦੇ ਪ੍ਰਤੀ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਦੀ ਹਾਂ।
ਕਾਂਗਰਸ ਮੈਂਬਰਾਂ ਵੱਲੋਂ ਕੀਤਾ ਗਿਆ ਹੰਗਾਮਾ
ਪ੍ਰੱਗਿਆ ਦੇ ਬਿਆਨ ਤੋਂ ਬਾਅਦ ਕਾਂਗਰਸ ਦੇ ਮੈਂਬਰਾਂ ਵੱਲੋਂ ਹੰਗਾਮਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਮਾਮਲੇ ‘ਤੇ ਅਸੀਂ ਰਾਜਨੀਤੀ ਕਰਾਂਗੇ ਤਾਂ ਫਿਰ ਪੂਰੇ ਵਿਸ਼ਵ ‘ਚ ਸਹੀ ਸੰਦੇਸ਼ ਨਹੀਂ ਜਾਵੇਗਾ। ਸਾਧਵੀ ਪ੍ਰੱਗਿਆ ਨੇ ਕਿਹਾ ਕਿ ਬਿਨਾ ਦੋਸ਼ ਸਾਬਤ ਹੋਏ ਕਿਸੇ ਨੂੰ ਅੱਤਵਾਦੀ ਕਹਿਣਾ ਗੈਰ-ਕਾਨੂੰਨੀ ਹੈ। ਇਹੀ ਨਹੀਂ ਪ੍ਰੱਗਿਆ ਨੇ ਸਾਬਕਾ ਯੂ.ਪੀ.ਏ. ਸਰਕਾਰ ‘ਤੇ ਵੀ ਨਿਸ਼ਾਨਾ ਬਿੰਨ੍ਹਿਆ ਅਤੇ ਕਿਹਾ ਕਿ ਮੈਨੂੰ ਬਿਨਾ ਕਾਰਨ ਤੰਗ ਕੀਤਾ ਗਿਆ ਅਤੇ ਸਰੀਰਕ ਤੇ ਮਾਨਸਿਕ ਤਸੀਹੇ ਦਿੱਤੇ ਗਏ।
ਪ੍ਰੱਗਿਆ ਨੇ ਮੰਗ ਲਈ ਹੈ ਮੁਆਫ਼ੀ, ਹੁਣ ਰਾਜਨੀਤੀ ਨਹੀਂ
ਕਾਂਗਰਸ ਮੈਂਬਰਾਂ ਦੇ ਹੰਗਾਮੇ ‘ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਹੁਣ ਪ੍ਰੱਗਿਆ ਸਿੰਘ ਠਾਕੁਰ ਨੇ ਇਸ ‘ਤੇ ਮੁਆਫ਼ੀ ਮੰਗ ਲਈ ਹੈ ਅਤੇ ਹੁਣ ਇਸ ਮਾਮਲੇ ‘ਤੇ ਰਾਜਨੀਤੀ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮੈਂ ਇਹ ਸਪੱਸ਼ਟ ਕੀਤਾ ਹੈ ਕਿ ਮਹਾਤਮਾ ਗਾਂਧੀ ‘ਤੇ ਕੋਈ ਲਈ ਇਤਰਾਜ਼ਯੋਗ ਗੱਲ ਸਦਨ ਦੇ ਰਿਕਾਰਡ ‘ਚ ਨਹੀਂ ਜਾਵੇਗੀ।
ਲੱਗੇ ਮਹਾਤਮਾ ਗਾਂਧੀ ਦੀ ਜੈ ਦੇ ਨਾਅਰੇ
ਇਸ ਵਿਚ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਕਈ ਸਾਂਸਦ ‘ਗੋਡਸੇ ਡਾਊਨ-ਡਾਊਨ’ ਅਤੇ ‘ਮਹਾਤਮਾ ਗਾਂਧੀ ਦੀ ਜੈ’ ਦੇ ਨਾਅਰੇ ਲਾਏ। ਦੂਜੇ ਪਾਸੇ ਭਾਜਪਾ ਸੰਸਦ ਮੈਂਬਰਾਂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਇੱਕ ਮਹਿਲਾ ਸੰਸਦ ਮੈਂਬਰ ਨੂੰ ਅੱਤਵਾਦੀ ਕਹਿਣਾ ਗੈਰ-ਕਾਨੂੰਨੀ ਹੈ ਅਤੇ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਭਾਜਪਾ ਸਾਂਸਦਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਇਸ ਬਿਆਨ ਵਿਰੁੱਧ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਇਆ ਜਾਣਾ ਚਾਹੀਦਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿਨੇਸ਼ ਕਾਰਤਿਕ ਨੇ ਬੀਸੀਸੀਆਈ ਤੋਂ ਬਿਨਾ ਸ਼ਰਤ ਮਾਫੀ ਮੰਗੀ
ਨਵੀਂ ਦਿੱਲੀ (ਏਜੰਸੀ)। ਭਾਰਤੀ ਟੀਮ ਦੇ ਖਿਡਾਰੀ ਅਤੇ ਆਈਪੀਐਲ ਦੀ ਫ੍ਰੇਂਚਾਇਜੀ ਕੱਲਕੱਤਾ ਨਾਈਟ ਰਾਈਡਰਜ਼ ਦੇ ਕਪਤਾਨ ਦਿਨੇਸ਼ ਕਾਰਤਿਕ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਤੋਂ ਕੈਰੇਬਿਆਨ ਪ੍ਰੀਮੀਅਰ ਲੀਗ ਦੇ ਮੈਚ ਦੌਰਾਨ ਤ੍ਰਿਨਬਾਗੋ ਨਾਈਟ ਰਾਈਡਰਜ਼ ਟੀਮ ਦੇ ਡ੍ਰੈਸਿੰਗ ਰੂਮ ‘ਚ ਵਧਨ ਸਬੰਧੀ ਬਿਨਾ ਸ਼ਰਤ ਮਾਫੀ ਮੰਗੀ ਹੈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਕਾਰਤਿਕ ਨੂੰ ਕੌਮੀ ਕਰਾਰ ਤੋੜਨ ਦੇ ਮਾਮਲੇ ‘ਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਬੀਸੀਸੀਆਈ ਦੇ ਕਰਾਰ ਅਨੁਸਾਰ ਕੋਈ ਵੀ ਭਾਰਤੀ ਖਿਡਾਰੀ ਬੋਰਡ ਤੋਂ ਬਿਨਾ ਮਨਜ਼ੂਰੀ ਦੇ ਬਿਨਾ ਆਈਪੀਐਲ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਲੀਗ ‘ਚ ਨਹੀਂ ਖੇਡ ਸਕਦਾ ਹੈ ਬੀਸੀਸੀਆਈ ਨੇ ਕਾਰਤਿਕ ਨੂੰ ਨੋਟਿਸ ਭੇਜ ਕੇ ਸਥਿਤੀ ਸਪੱਸ਼ਟ ਕਰਨ ਦੀ ਗੱਲ ਕਹੀ ਸੀ। (Dinesh Karthik)
ਉਨ੍ਹਾਂ ਨੇ ਆਪਣੇ ਜਵਾਬ ‘ਚ ਦੱਸਿਆ ਕਿ ਉਹ ਕੱਲਕੱਤਾ ਨਾਈਟ ਰਾਈਡਰਜ਼ (ਕੇਕੇਆਰ) ਦੇ ਨਵੇਂ ਮੁੱਖ ਕੋਚ ਬ੍ਰੈਂਡਨ ਮੈਕੁਲਮ ਦੇ ਸੱਦੇ ‘ਤੇ ਉੱਥੇ ਗਏ ਸਨ ਕਾਰਤਿਕ ਨੇ ਈ-ਮੇਲ ਭੇਜ ਕੇ ਕਿਹਾ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਤ੍ਰਿਨਬਾਗੋ ਨਾਈਟ ਰਾਈਡਰਜ਼ (ਟੀਕੇਆਰ) ਵੱਲੋਂ ਕਿਸੇ ਵੀ ਰੂਪ ‘ਚ ਹਿੱਸਾ ਨਹੀਂ ਲਿਆ ਮੈਂ ਤ੍ਰਿਨੀਦਾਦ ਕੇਕੇਆਰ ਦੇ ਕੋਚ ਮੈਕੁਲਮ ਦੇ ਸੱਦੇ ‘ਤੇ ਗਿਆ ਸੀ ਜੋ ਟੀਕੇਆਰ ਦੇ ਵੀ ਮੁੱਖ ਕੋਚ ਹਨ ਮੈਕੂਲਮ ਨੂੰ ਲੱਗਾ ਕਿ ਮੇਰਾ ਉੱਥੇ ਆਉਣਾ ਕੇਕੇਆਰ ਦੇ ਕਪਤਾਨ ਦੇ ਰੂਪ ‘ਚ ਮੇਰੇ ਲਈ ਫਾਇਦੇਮੰਦ ਹੋਵੇਗਾ ਕਾਰਤਿਕ ਨੇ ਬੀਸੀਸੀਆਈ ਨੂੰ ਚਿੱਠੀ ਭੇਜ ਕੇ ਕਿਹਾ, ਮੈਂ ਬੀਸੀਸੀਆਈ ਤੋਂ ਉਨ੍ਹਾਂ ਦੀ ਮਨਜ਼ੂਰੀ ਦੇ ਬਿਨਾ ਉੱਥੇ ਜਾਣ ਲਈ ਬਿਨਾ ਸ਼ਰਤ ਮਾਫੀ ਮੰਗਦਾ ਹਾਂ ਕਾਰਤਿਕ ਤੋਂ 9 ਸਤੰਬਰ ਦਰਮਿਆਨ ਉੱਥੇ ਮੌਜ਼ੂਦ ਸਨ ਅਤੇ ਉਸ ਦੌਰਾਨ ਟੀਕੇਆਰ ਨੇ ਤਿੰਨ ਮੁਕਾਬਲੇ ਖੇਡੇ ਸਨ ਹਾਲਾਂਕਿ ਬੀਸੀਸਆਈ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਟੀਕੇਆਰ ਦੇ ਡ੍ਰੈਸਿੰਗ ਰੂਮ ‘ਚ ਨਹੀਂ ਬੈਠੇ ਸਨ। (Dinesh Karthik)
ਆਜ਼ਮ ਖਾਨ ਨੇ ਮੰਗੀ ਮਾਫੀ
ਏਜੰਸੀ, ਨਵੀਂ ਦਿੱਲੀ
ਸਮਾਜਵਾਦੀ ਪਾਰਟੀ (ਸਪਾ) ਦੇ  ਆਗੂ ਆਜ਼ਮ ਖਾਨ ਨੇ ਲੋਕ ਸਭਾ ‘ਚ ਆਪਣੀਆਂ ਮਹਿਲਾ ਵਿਰੋਧੀ ਟਿੱਪਣੀਆਂ ਲਈ ਅੱਜ ਪੂਰੇ ਸਦਨ ਤੋਂ ਮਾਫੀ ਮੰਗੀ ਇਸ ਦੇ ਨਾਲ ਹੀ ਪਿਛਲੇ ਹਫਤੇ ਸ਼ੁਰੂ ਹੋਏ ਇਸ ਵਿਵਾਦ ਦਾ ਹੱਲ ਹੋ ਗਿਆ ਸਵੇਰੇ 11 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ, ਲੋਕ ਸਭਾ ਸਪੀਕਰ ਓਮ ਬਿਰਲਾ ਨੇ ਖਾਨ ਦਾ ਨਾਂਅ ਬੋਲਿਆ ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਸੱਤਾ ਪੱਖ ਅਤੇ ਵਿਰੋਧੀ ਧਿਰ ਦੀਆਂ ਵੱਖ-ਵੱਖ ਪਾਰਟੀਆਂ ਦੇ ਮੈਂਬਰਾਂ ਨੇ ਇੱਕ ਸੁਰ ‘ਚ ਖਾਨ ਖਿਲਾਫ ਅਜਿਹੇ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਸੀ ਜੋ ਭਵਿੱਖ ਲਈ ਇੱਕ ਨਜ਼ੀਰ ਬਣ ਸਕੇ ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸਾਂਸਦ ਆਜਮ ਖਾਨ ਨੇ ਕਿਹਾ ਕਿ ਟਿੱਪਣੀ ਕਰਦੇ ਸਮੇਂ ਉਨ੍ਹਾਂ ਦੇ ਮਨ ‘ਚ ਆਸਨ ਪ੍ਰਤੀ ਕੋਈ ਗਲਤ ਭਾਵਨਾ ਬਿਲਕੁਲ ਨਹੀਂ ਸੀ ਉਨ੍ਹਾਂ ਨੇ ਕਿਹਾ  ਕਿ ਉਹ  ਸੂਬੇ ‘ਚ ਦੋ ਵਾਰ ਸੰਸਦੀ ਕਾਰਜ ਮੰਤਰੀ ਰਹੇ ਹਨ ਇਸ ਦੇ ਨਾਲ ਇੱਕ ਵਾਰ ਰਾਜ ਸਭਾ ਮੈਂਬਰ ਅਤੇ 9 ਵਾਰ ਵਿਧਾਇਕ ਰਹੇ ਹਨ ਉਹ ਗਲਤ ਭਾਵਨਾ ਵਾਲਾ ਬਿਆਨ ਕਦੇ ਨਹੀਂ ਦੇ ਸਕਦੇ ਹਨ ਉਨ੍ਹਾਂ ਨੇ ਕਿਹਾ ਕਿ ਫਿਰ ਵੀ ਜੇਕਰ ਮੇਰੇ ਸ਼ਬਦਾਂ ਨਾਲ ਕਿਸੇ ਨੂੰ ਦੁੱਖ ਪਹੁੰਚਿਆ ਹੈ ਤਾਂ ਮੈਂ ਮਾਫੀ ਮੰਗਦਾ ਹਾਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲਿਆਂਵਾਲਾ ਬਾਗ ਦੇ ਸਾਕੇ ਲਈ ਬ੍ਰਿਟਿਸ਼ ਸਰਕਾਰ ਮੰਗੇ ਮੁਆਫ਼ੀ
ਯੂਕੇ ਤੋਂ ਮੁਆਫ਼ੀ ਮੰਗਵਾਉਣ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ
ਚੰਡੀਗੜ(ਅਸ਼ਵਨੀ ਚਾਵਲਾ)। ਜਲਿਆਂਵਾਲਾ ਬਾਗ਼ ਦੇ ਖੂਨੀ ਸਾਕੇ ਦੇ ਸ਼ਤਾਬਦੀ ਵਰ੍ਹੇ ਬ੍ਰਿਟਿਸ਼ ਸਰਕਾਰ ਨੂੰ ਆਪਣੀ ਗਲਤੀ ਮੰਨਦੇ ਹੋਏ ਮੁਆਫ਼ੀ ਮੰਗਣੀ ਚਾਹੀਦੀ ਹੈ। ਬ੍ਰਿਟਿਸ਼ ਸਰਕਾਰ ਦੇ ਜਰਨਲ ਡਾਇਰ ਨੇ ਉਸੇ ਸਮੇਂ ਵੱਡੀ ਗਲਤੀ ਕਰਦੇ ਹੋਏ ਨਿਹੱਥੇ ਪ੍ਰਦਰਸ਼ਨਕਾਰੀਆਂ ਨੂੰ ਗੋਲੀਆਂ ਮਾਰੀਆਂ ਸਨ ਜਿਸ ਦੀ ਮੁਆਫ਼ੀ ਬ੍ਰਿਟਿਸ਼ ਸਰਕਾਰ ਨੂੰ ਮੰਗਣੀ ਚਾਹੀਦੀ ਹੈ।
ਇਸ ਸਾਲ ਸ਼ਤਾਬਦੀ ਵਰ੍ਹੇ ਮੌਕੇ ਸ਼ਹੀਦਾਂ ਨੂੰ ਢੁੱਕਵੀਂ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਸਦਨ ਨੇ ਬ੍ਰਿਟਿਸ਼ ਸਰਕਾਰ ਤੋਂ ਮੁਆਫ਼ੀ ਮੰਗਵਾਉਣ ਲਈ ਕੇਂਦਰ ‘ਤੇ ਦਬਾਅ ਬਣਾਉਣ ਵਾਸਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਇਹ ਮਤਾ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਪੇਸ਼ ਕੀਤਾ, ਜਿਸ ਨੂੰ ਮੈਂਬਰਾਂ ਨੇ ਜ਼ੁਬਾਨੀ ਵੋਟਾਂ ਨਾਲ ਸਰਬਸੰਮਤੀ ਨਾਲ ਪਾਸ ਕਰ ਦਿੱਤਾ। Jallianwala
ਮਤਾ ਪੇਸ਼ ਕਰਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਬਰਤਾਨਵੀ ਸਾਮਰਾਜ ਦੇ ਰੋਲਟ ਐਕਟ ਖ਼ਿਲਾਫ਼ 13 ਅਪਰੈਲ, 1919 ਨੂੰ ਵਿਸਾਖੀ ਵਾਲੇ ਦਿਨ ਜਲਿਆਂਵਾਲਾ ਬਾਗ਼ ਵਿੱਚ ਇਕੱਤਰ ਹੋਏ ਬੇਕਸੂਰ ਲੋਕਾਂ ‘ਤੇ ਸਾਜਿਸ਼ ਤਹਿਤ ਇਹ ਕਾਇਰਤਾ ਪੂਰਨ ਹਮਲਾ ਕੀਤਾ ਗਿਆ ਸੀ।
ਮੰਤਰੀ ਨੇ ਕਿਹਾ ਕਿ ਹਾਲਾਂਕਿ ਉਦੋਂ ਹੀ ਬਰਤਾਨਵੀ ਸਾਮਰਾਜ ਨੂੰ ਇਸ ਗ਼ੈਰ ਜ਼ਿੰਮੇਵਾਰਾਨਾ ਕਾਰਵਾਈ ਦੀ ਗੰਭੀਰਤਾ ਦਾ ਪਤਾ ਲੱਗ ਗਿਆ ਸੀ, ਜਿਸ ਦਾ ਸਬੂਤ ਜਨਰਲ ਡਾਇਰ ਦੀ ਬ੍ਰਿਟਿਸ਼ ਫ਼ੌਜ ਵਿੱਚੋਂ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਸੀ। ਉਨ੍ਹਾਂ ਦੱਸਿਆ ਕਿ ਨੋਬੇਲ ਪੁਰਸਕਾਰ ਜੇਤੂ ਰਾਬਿੰਦਰਨਾਥ ਟੈਗੋਰ ਨੇ ਇਸ ਦੇ ਵਿਰੋਧ ਵਿੱਚ ਨਾਈਟਹੁੱਡ ਦਾ ਖ਼ਿਤਾਬ ਵਾਪਸ ਕਰ ਦਿੱਤਾ ਸੀ।
ਸਪੀਕਰ ਨੂੰ ਇਸ ਮਤੇ ਨੂੰ ਸਦਨ ਵਿੱਚ ਜ਼ੁਬਾਨੀ ਮਤ ਰਾਹੀਂ ਪੇਸ਼ ਕਰਨ ਲਈ ਬੇਨਤੀ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਭਾਰਤ ਵਾਸੀਆਂ ਅਤੇ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਭਾਈਚਾਰੇ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣ ਲਈ ਇਨ੍ਹਾਂ ਤੱਥਾਂ ਦੀ ਰੌਸ਼ਨੀ ਵਿੱਚ ਭਾਰਤ ਲਈ ਮੁਆਫ਼ੀ ਵਾਸਤੇ ਬ੍ਰਿਟਿਸ਼ ਸਰਕਾਰ ‘ਤੇ ਦਬਾਅ ਪਾਉਣ ਲਈ ਇਹ ਢੁਕਵਾਂ ਸਮਾਂ ਹੈ।  Jallianwala
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚਾਰ ਇੱਕ ਰੋਜ਼ਾ ਦਾ ਬੈਨ ਲੱਗਣ ਤੋਂ ਬਾਅਦ ਗੈਬ੍ਰੀਅਲ ਨੇ ਮੰਗੀ ਮਾਫੀ
ਗ੍ਰਾਸ ਆਇਲੇਟ | ਵੈਸਟਇੰਡੀਜ਼ ਦੇ ਤੇਜ਼ ਗੈਂਦਬਾਜ਼ ਸ਼ੈਨਨ ਗੈਬ੍ਰੀਅਲ ਨੇ ਇੰਗਲੈਂਡ ਖਿਲਾਫ ਸੈੱਂਟ ਲੂਸੀਆ ‘ਚ ਖੇਡੇ ਗਏ ਤੀਜੇ ਅਤੇ ਆਖਰੀ ਟੈਸਟ ਮੈਚ ਦੌਰਾਨ ਇੰਗਲੈਂਡ ਦੇ ਕਪਤਾਨ ਜੋ ਰੂਟ ‘ਤੇ ਕੀਤੀ ਗਈ ਸਮਲਿੰਗੀ ਟਿੱਪਣੀ ਲਈ ਬਿਨਾ ਸ਼ਰਤ ਮਾਫੀ ਮੰਗੀ ਹੈ ਗੈਬ੍ਰੀਅਲ ‘ਤੇ ਇਸ ਟਿੱਪਣੀ ਕਾਰਨ ਚਾਰ ਇੱਕ ਰੋਜ਼ਾ ਮੈਚਾਂ ਲਈ ਪਾਬੰਦੀ ਲਾ ਦਿੱਤੀ ਗਈ ਹੈ
ਗੈਬ੍ਰੀਅਲ ਨੇ ਪਾਬੰਦੀ ਲੱਗਣ ਤੋਂ ਬਾਅਦ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਸਾਡੇ ਦਰਮਿਆਨ ਕਹਾਸੁਣੀ ਉਸ ਸਮੇਂ ਹੋਈ ਜਦੋਂ ਮੈਚ ਫਸਿਆ ਹੋਇਆ ਸੀ ਜਦੋਂ ਮੈਂ ਗੇਂਦਬਾਜ਼ੀ ਕਰਨ ਲਈ ਜਾ ਰਿਹਾ ਸੀ ਉਦੋਂ ਰੂਟ ਮੈਨੂੰ ਲਗਾਤਾਰ ਵੇਖੇ ਜਾ ਰਹੇ ਸਨ ਤਾਂ ਮੈਂ ਉਨ੍ਹਾਂ ਨੂੰ ਕਿਹਾ ਕਿ ਤੁਸੀਂ ਮੈਨੂੰ ਵੇਖ ਕੇ ਕਿਉਂ ਮੁਸਕੁਰਾ ਰਹੇ ਹੋ, ਕੀ ਤੁਹਾਨੂੰ ਲੜਕੇ ਪਸੰਦ ਹਨ ਹਾਲਾਂਕਿ ਇਹ ਸਭ ਸਟੰਪਸ ਮਾਇਕ ‘ਤੇ ਰਿਕਾਰਡ ਨਹੀਂ ਹੋਇਆ ਉਨ੍ਹਾਂ ਕਿਹਾ ਕਿ ਜਦੋਂ ਰੂਟ ਨੇ ਕਿਹਾ ਕਿ ਇਯ ਨੂੰ ਅਪਮਾਨ ਦੇ ਤੌਰ ‘ਤੇ ਇਸਤੇਮਾਲ ਨਾ ਕਰੋ, ਸਮਲਿੰਗੀ ਹੋਣ ‘ਚ ਕੁਝ ਵੀ ਗਲਤ ਨਹੀਂ ਹੈ ਉਨ੍ਹਾਂਦੇ ਇਸ ਬਿਆਨ ਨੂੰ ਸਟੰਪਸ ਮਾਇਕ ਨੇ ਰਿਕਾਰਡ ਕਰ ਲਿਆ
ਇਸ ਤੋਂ ਬਾਅਦ ਮੈਂ  ਉੱਤਰ ਦਿੱਤਾ ਕਿ ਇਸ ਤੋਂ ਕੋਈ ਲੈਣਾ-ਦੇਣਾ ਨਹੀਂ ਹੈ, ਪਰ ਤੁਸੀਂ ਮੈਨੂੰ ਵੇਖ ਕੇ ਇੰਜ ਨਾ ਹੱਸੋ ਗੈਬ੍ਰੀਅਲ ਨੇ ਕਿਹਾ ਕਿ ਸਾਡੇ ਦਰਮਿਆਨ ਗੱਲਬਾਤ ਦੇ ਕੁਝ ਅੰਸ਼ ਹੀ ਸਟੰਪਸ ਮਾਈਕ ‘ਤੇ ਰਿਕਾਰਡ ਹੋਏ ਪਰ ਮੈਂ ਰੂਟ ਤੇ ਪੂਰੀ ਕ੍ਰਿਕਟ ਬਿਰਾਦਰੀ ਤੋਂ ਬਿਨਾ ਸ਼ਰਤ ਮਾਫੀ ਮੰਗਦਾ ਹਾਂ ਮੈਨੂੰ ਖੁਸ਼ੀ ਹੈ ਕਿ ਸਾਡੇ ਦਰਮਿਆਨ ਕਿਸੇ ਵੀ ਤਰ੍ਹਾਂ ਦਾ ਆਪਸੀ ਵੈਰ ਨਹੀਂ ਹੈ ਤੇ ਜੋ ਕੁਝ ਵੀ ਮੈਂ ਕਿਹਾ ਕਿ ਊਹ ਸਿਰਫ ਗੱਲਬਾਤ ਸੀ ਜੋ ਖੇਡ ਦੌਰਾਨ ਕਦੇ-ਕਦੇ ਹੋ ਜਾਂਦੀ ਹੈ
ਜ਼ਿਕਰਯੋਗ ਹੈ ਕਿ ਗੈਬ੍ਰੀਅਲ ਨੇ ਆਪਣੇ ਉੱਪਰ ਲਾਏ ਦੋਸ਼ਾਂ ਨੂੰ ਮੰਨਿਆ ਹੈ ਜਿਸ ਕਾਰਨ ਉਨ੍ਹਾਂ ਨੇ ਆÂਸੀਸੀ ਦੀ ਅਚਾਰ ਸੰਹਿਤਾ ਦੀ ਧਾਰਾ 2.13 ਤਹਿਤ ਅਪਮਾਨਜਨਕ ਭਾਸ਼ਾ ਇਸਤੇਮਾਲ ਕਰਨ ਲਈ ਸਜ਼ਾ ਤਹਿਤ ਚਾਰ ਰੋਜ਼ਾ ਮੈਚਾਂ ‘ਚ ਮੁਅੱਤਲੀ ਮਿਲੀ ਹੈ ਅਤੇ ਨਾਲ ਹੀ ਉਨ੍ਹਾਂ ‘ਤੇ ਮੈਚ ਫੀਸ ਦਾ 75 ਫੀਸਦੀ ਜੁਰਮਾਨਾ ਵੀ ਲਾਇਆ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ (ਏਜੰਸੀ) ਕੇਂਦਰੀ ਹੁਨਰ ਵਿਕਾਸ ਰਾਜ ਮੰਤਰੀ ਅਨੰਤ ਕੁਮਾਰ ਹੇਗੜੇ ਦੇ ਸੰਵਿਧਾਨ ਨੂੰ ਲੈ ਕੇ ਦਿੱਤੇ ਗਏ ਬਿਆਨ ਲਈ ਲੋਕ ਸਭਾ ਵਿੱਚ ਮੁਆਫ਼ੀ ਮੰਗਣ ਤੋਂ ਬਾਅਦ ਸਦਨ ਵਿੱਚ ਕੱਲ੍ਹ ਤੋਂ ਜਾਰੀ ਰੁਕਾਵਟ ਅੱਜ ਖਤਮ ਹੋ ਗਈ। ਸਵੇਰੇ ਸਦਨ ਦੀ ਕਾਰਵਾਈ ਸ਼ੁਰੂ ਹੋਣ ‘ਤੇ ਵਿਰੋਧੀ ਧਿਰ ਦੇ ਮੈਂਬਰ ਸ੍ਰੀ ਹੇਗੜੇ ਨੂੰ ਮੁਆਫ਼ੀ ਮੰਗਣ ਨੂੰ ਲੈਕੇ ਰੌਲਾ ਪਾਉਣ ਲੱਗੇ। ਕਾਂਗਰਸ ਨੇਤਾ ਮਲਿਕਾ ਅਰਜੁਨ ਖੜਗੇ ਨੇ ਸਪੀਕਰ ਸੁਮਿਤਰਾ ਮਹਾਜਨ ਨੂੰ ਕਿਹਾ ਕਿ ਸ੍ਰੀ ਹੇਗੜੇ ਸਦਨ ਵਿੱਚ ਮੌਜ਼ੂਦ ਹਨ। (Anant Kumar Hegde)
ਸਰਕਾਰ ਲਈ ਸੰਵਿਧਾਨ ਸਭ ਤੋਂ ਉੱਪਰ : ਵਿਜੈ ਗੋਇਲ | Anant Kumar Hegde
ਉੱਧਰ ਸਰਕਾਰ ਨੇ ਅੱਜ ਰਾਜ ਸਭਾ ਵਿੱਚ ਸਾਫ਼ ਕਿਹਾ ਕਿ ਉਸ ਲਈ ਸੰਵਿਧਾਨ ਸਭ ਤੋਂ ਉੱਪਰ ਹੈ। ਸਦਨ ਵਿੱਚ ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਅਜ਼ਾਦ ਨੇ ਕੇਂਦਰੀ ਮੰਤਰੀ ਅਨੰਤ ਹੇਗੜੇ ਦੇ ਸੰਵਿਧਾਨ ਵਿੱਚ ਬਦਲਾਅ ਕਰਨ ਸਬੰਧੀ ਬਿਆਨ ਦਾ ਮਾਮਲਾ ਫਿਰ ਉਠਾਇਆ ਅਤੇ ਕਿਹਾ ਕਿ ਉਸ ਨੂੰ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦਰਅਿਮਾਨ ਸਦਨ ਵਿੱਚ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਮੈਂਬਰ ਆਪਣੀਆਂ ਸੀਟਾਂ ‘ਤੇ ਖੜ੍ਹੇ ਹੋ ਗਏ ਅਤੇ ਜ਼ੋਰ ਜ਼ੋਰ ਨਾਲ ਬੋਲਣ ਲੱਗੇ। (Anant Kumar Hegde)