ASI - Sach Kahoon Punjabi
ਵਿਜੀਲੈਂਸ ਵੱਲੋਂ ਏਐਸਆਈ ਪੰਜ ਹਜ਼ਾਰ ਰੁੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਮਾਲੇਰਕੋਟਲਾ (ਗੁਰਤੇਜ ਜੋਸੀ)। ਵਿਜੀਲੈਂਸ ਬਿਊਰੋ ਪੰਜਾਬ ਦੀ ਬਰਨਾਲਾ ਬ੍ਰਾਂਚ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣੇ ਅਮਰਗੜ੍ਹ ’ਚ ਤਾਇਨਾਤ ਇੱਕ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੂੰ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਅਤੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਨੂੰ ਹਾਕਮ ਸਿੰਘ ਵਾਸੀ ਨਿਆਮਤਪੁਰ ਥਾਣਾ ਅਮਰਗੜ੍ਹ ਜਿਲ੍ਹਾ ਮਾਲੇਰਕੋਟਲਾ ਨੇ ਸ਼ਿਕਾਇਤ ਦਿੱਤੀ ਸੀ ਕਿ ਅਮਰਗੜ੍ਹ ਥਾਣੇ ’ਚ ਤਾਇਨਾਤ ਇੱਕ ਸਹਾਇਕ ਥਾਣੇਦਾਰ ਜੋ ਕਿ ਮੁਦੱਈ ਦੇ ਬੇਟੇ ਦੀ ਹੋਈ ਇੱਕ ਲੜਾਈ ਦੇ ਮਾਮਲੇ ਵਿੱਚ ਚਲਾਨ ਪੇਸ਼ ਕਰਨ ਲਈ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। Bribe
ਇਹ ਵੀ ਪੜ੍ਹੋ: ਗਣਤੰਤਰ ਦਿਵਸ : ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਉਨ੍ਹਾਂ ਦੱਸਿਆ ਕਿ ਇਸ ਦਰਖਾਸਤ ਉਪਰ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਵੱਲੋਂ ਉਕਤ ਸਹਾਇਕ ਥਾਣੇਦਾਰ ਨੂੰ ਮੁਦੱਈ ਕੋਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ। ਜਿਸਦੇ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
11,500 ਰੁਪਏ ਰਿਸ਼ਵਤ ਲੈਂਦਾ ਏਐੱਸਆਈ ਵਿਜੀਲੈਂਸ ਵੱਲੋਂ ਕਾਬੂ
ਮੁਲਜ਼ਮ ਨੇ ਪਹਿਲਾਂ ਜ਼ਮਾਨਤੀ ਬਾਂਡ ਸਵੀਕਾਰ ਕਰਨ ਬਦਲੇ ਲਏ ਸੀ 2,000 ਰੁਪਏ
(ਗੁਰਪ੍ਰੀਤ ਪੱਕਾ) ਫਰੀਦਕੋਟ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਂਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਲਪ੍ਰੀਤ ਸਿੰਘ ਵਾਸੀ ਪਿੰਡ ਗੋਲੇ ਵਾਲਾ, ਜ਼ਿਲ੍ਹਾ ਫਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗਿ੍ਰਫਤਾਰ ਕੀਤਾ ਗਿਆ ਹੈ। Bribe
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸਦੇ ਅਤੇ ਉਸਦੇ ਭਰਾ ਖਿਲਾਫ ਥਾਣਾ ਸਦਰ ਫਰੀਦਕੋਟ ਵਿੱਚ ਦਰਜ ਹੋਏ ਇੱਕ ਪੁਲਿਸ ਕੇਸ ਸਬੰਧੀ ਜ਼ਮਾਨਤੀ ਬਾਂਡ ਕਬੂਲਣ ਬਦਲੇ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਕੋਲੋਂ ਇਸੇ ਬਾਬਤ ਪਹਿਲੀ ਕਿਸ਼ਤ ਵਜੋਂ 2,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਰਿਸ਼ਵਤ ਦੇ ਬਾਕੀ ਰਹਿੰਦੇ 13,000 ਰੁਪਏ ਦੇਣ ਲਈ ਜ਼ੋਰ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਉਕਤ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡ ਵੀ ਕਰ ਲਈ ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। (Bribe)
ਇਹ ਵੀ ਪਡ਼੍ਹੋ :ਡਰੋਨ ਰਾਹੀਂ ਭਾਰਤੀ ਸਰਹੱਦ ’ਚ ਸੁੱਟੀ ਹੈਰੋਇਨ ਬਰਾਮਦ
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 11,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਰਿਸ਼ਵਤ ਦੇ ਪੈਸੇ ਵੀ ਬਰਾਮਦ ਕਰ ਲਏ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ। Bribe
ਰਿਸ਼ਵਤ ਲੈਂਦਾ ਏਐੱਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣਾ ਸੰਦੌੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ ਨੂੰ 5,000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏਐਸਆਈ ਹਰਜਿੰਦਰ ਸਿੰਘ ਦੀ ਗਿ੍ਰਫ਼ਤਾਰੀ ਮਲੇਰਕੋਟਲਾ ਦੇ ਪਿੰਡ ਝੁਨੇਰ ਦੇ ਵਸਨੀਕ ਸੰਦੀਪ ਸਿੰਘ ਸੋਨੂੰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। (Bribe)
ਸ਼ਿਕਾਇਤਕਰਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਏ.ਐਸ.ਆਈ. ਨੇ ਨਸ਼ੀਲੇ ਪਦਾਰਥ ਰੱਖਣ ਦੇ ਸ਼ੱਕ ਤਹਿਤ ਉਸਦੇ ਘਰ ਦੀ ਤਲਾਸ਼ੀ ਲਈ ਸੀ। ਹਾਲਾਂਕਿ ਤਲਾਸ਼ੀ ਦੌਰਾਨ ਕੋਈ ਵੀ ਨਜਾਇਜ਼ ਜਾਂ ਗ਼ੈਰ-ਕਾਨੂੰਨੀ ਪਦਾਰਥ ਬਰਾਮਦ ਨਹੀਂ ਹੋਇਆ ਪਰ, ਇਸ ਦੇ ਬਾਵਜੂਦ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਐਨ.ਡੀ.ਪੀ.ਐਸ. ਕਾਨੂੰਨ ਦਾ ਕੇਸ ਦਰਜ ਹੋਣ ਤੋਂ ਬਚਣ ਲਈ 7,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਜ਼ੋਰ ਪਾਇਆ। ਧਮਕੀਆਂ ਤੋਂ ਡਰਦਿਆਂ ਅਤੇ ਮਸਲੇ ਨੂੰ ਨਿਪਟਾਉਣ ਦੇ ਇਰਾਦੇ ਨਾਲ ਸ਼ਿਕਾਇਤ ਕਰਤਾ ਮਜ਼ਬੂਰੀਵੱਸ 5,000 ਰੁਪਏ ਰਿਸ਼ਵਤ ਦੇਣ ਲਈ ਰਾਜ਼ੀ ਹੋ ਗਿਆ। (Bribe)
ਇਹ ਵੀ ਪੜ੍ਹੋ : ਪਾਕਿਸਤਾਨ ਹੋਵੇਗਾ ਤਬਾਹ, ਇਸ Scientist ਨੇ ਦਿੱਤੇ ਭਿਆਨਕ ਭੂਚਾਲ ਦੇ ਸੰਕੇਤ
ਇਹ ਸ਼ਿਕਾਇਤ ਮਿਲਣ ’ਤੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਨੇ ਮੁਢਲੀ ਜਾਂਚ ਕੀਤੀ ਅਤੇ ਉਕਤ ਏਐਸਆਈ ਹਰਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪੁਲਿਸ ਮੁਲਜਮ ਨੂੰ ਭਲਕੇ ਸਮਰੱਥ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। (Bribe)
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਏ.ਐਸ.ਆਈ. ਖ਼ਿਲਾਫ਼ ਕੇਸ ਦਰਜ
ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ
ਮੁਲਜ਼ਮ ਨੇ ਐਫ.ਆਈ.ਆਰ. ਵਿੱਚੋਂ ਨਾਂਅ ਕੱਢਣ ਬਦਲੇ ਮੰਗੇ ਸਨ 50,000 ਰੁਪਏ
(ਗੁਰਤੇਜ ਜੋਸ਼ੀ) ਮਲੇਰਕੋਟਲਾ। ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। (Bribery)
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਤਾਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਲਜ਼ਮ ਏ.ਐਸ.ਆਈ. ਨੇ ਆਈ.ਪੀ.ਸੀ. ਦੀ ਧਾਰਾ 420, 406, 120-ਬੀ, 506 ਤਹਿਤ ਥਾਣਾ ਸਿਟੀ -1, ਮਾਲੇਰਕੋਟਲਾ ਵਿਖੇ ਦਰਜ ਐਫ.ਆਈ.ਆਰ ਨੰਬਰ 123 ਮਿਤੀ 19-05-2022 ‘ਚੋਂ ਉਸ (ਸ਼ਿਕਾਇਤਕਰਤਾ) ਦੇ ਲੜਕੇ ਪਵਨਪ੍ਰੀਤ ਸਿੰਘ ਦਾ ਨਾਮ ਕਢਵਾਉਣ ਬਦਲੇ ਰਿਸ਼ਵਤ ਵਜੋਂ 50,000 ਰੁਪਏ ਮੰਗੇ ਸਨ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਸ ਤੋਂ 10 ਹਜ਼ਾਰ ਰੁਪਏ ਲੈ ਚੁੱਕਾ ਹੈ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੱਚੇ ਮਕਾਨਾਂ ਲਈ ਦਿੱਤਾ ਤੋਹਫਾ
ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਫੜਨ ਲਈ ਟਰੈਪ ਲਗਾਇਆ ਪਰ ਮੁਲਜ਼ਮ ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ 10,000 ਰੁਪਏ ਰਿਸ਼ਵਤ ਸਮੇਤ ਆਪਣੀ ਸਵਿਫਟ ਕਾਰ ਵਿੱਚ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ ਤਾਂ ਬਾਲਦ ਕੈਂਚੀਆਂ (ਭਵਾਨੀਗੜ੍ਹ) ਨੇੜੇ ਉਸ ਦੀ ਕਾਰ ਬਰਾਮਦ ਹੋਈ। ਕਾਰ ਦੀ ਚੈਕਿੰਗ ਦੌਰਾਨ ਉਸ ਵਿੱਚੋਂ 460 ਗ੍ਰਾਮ ਭੁੱਕੀ ਅਤੇ 9 ਗ੍ਰਾਮ ਅਫ਼ੀਮ ਤੋਂ ਇਲਾਵਾ ਰਿਸ਼ਵਤ ਦੇ 10,000 ਰੁਪਏ ਬਰਾਮਦ ਹੋਏ।
ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਮਾਲਵਿੰਦਰ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 11 ਦਰਜ ਕੀਤੀ ਗਈ ਹੈ। ਪੁਲਿਸ ਨੇ ਉਸਦੇ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਚ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 15 ਅਤੇ 18 ਅਧੀਨ ਐਫ.ਆਈ.ਆਰ ਨੰਬਰ 137 ਮਿਤੀ 08-08-2023 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਹੈ। Bribery
ASI ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਵੀ ਬਰਾਮਦ
(ਸੱਚ ਕਹੂੰ ਨਿਊਜ਼) ਸ੍ਰੀ ਮੁਕਤਸਰ ਸਾਹਿਬ  ਸ੍ਰੀ ਮੁਕਤਸਰ ਸਾਹਿਬ ‘ਚ ਇੱਕ ਸਹਾਇਕ ਥਾਣੇਦਾਰ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਥਾਣਾ ਲੰਬੀ ਦੀ ਪੁਲਿਸ ਨੇ ਇਕ ਵਿਅਕਤੀ (Suicide ) ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਲਵਪ੍ਰੀਤ ਸਿੰਘ ਵਾਸੀ ਮੋਹਲਾਂ ਨੇ ਦੱਸਿਆ ਕਿ ਉਸ ਦਾ ਪਿਤਾ ਗੁਰਪਾਲ ਸਿੰਘ ਪੰਜਾਬ ਪੁਲਿਸ ਵਿੱਚ ਸਹਾਇਕ ਥਾਣੇਦਾਰ ਸੀ। ਕਾਫੀ ਸਮੇਂ ਤੋਂ ਉਹ ਥਾਣਾ ਲੰਬੀ ਵਿੱਚ ਬਤੌਰ ਸੇਵਾਦਾਰ ਮੱਲਖਾਨਾ ਲੱਗਾ ਹੋਇਆ ਸੀ।
ਇਹ ਵੀ ਪੜ੍ਹੋ : ਦੇਸ਼ ਦੇ 508 ਰੇਲਵੇ ਸਟੇਸ਼ਨਾਂ ਦੀ ਬਦਲੇਗੀ ਨੁਹਾਰ
ਉਸ ਨੇ ਦੱਸਿਆ ਕਿ 6 ਅਗਸਤ ਨੂੰ ਉਸ ਦਾ ਪਿਤਾ ਗੁਰਪਾਲ ਸਿੰਘ ਆਪਣੀ ਡਿਊਟੀ ‘ਤੇ ਥਾਣਾ ਲੰਬੀ ਵਿਖੇ ਆਇਆ ਹੋਇਆ ਸੀ ਅਤੇ ਮੈਨੂੰ ਸਵੇਰੇ 5:40 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਪਿਤਾ ਗੁਰਪਾਲ ਸਿੰਘ ਨੇ ਥਾਣਾ ਲੰਬੀ ਦੇ ਰਿਹਾਇਸ਼ੀ ਕੁਆਰਟਰ ‘ਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਲਿਆ ਹੈ। ਜਿਸ ਤੋਂ ਬਾਅਦ ਉਹ ਅਤੇ ਉਸ ਦਾ ਚਾਚਾ ਥਾਣਾ ਲੰਬੀ ਵਿਖੇ ਪੁੱਜੇ ਅਤੇ ਐਸਐਚਓ ਸਵਰਨ ਸਿੰਘ ਨਾਲ ਆਪਣੇ ਪਿਤਾ ਦੇ ਕੁਆਰਟਰ ਵਿੱਚ ਚਲੇ ਗਏ। ਉਸ ਦੇ ਪਿਤਾ ਗੁਰਪਾਲ ਸਿੰਘ ਦੀ ਲਾਸ਼ ਕਮਰੇ ਦੇ ਪੱਖੇ ਨਾਲ ਲਟਕ ਰਹੀ ਸੀ ਅਤੇ ਉਸ ਨੇ ਇੱਕ ਸੁਸਾਇਟ ਨੋਟ ਵੀ ਛੱਡਿਆ ਹੈ ਜਿਸ ਨੂੰ ਪੁਲਿਸ ਨੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਰਫ਼ਿਊ ਦੌਰਾਨ ਏ.ਐਸ.ਆਈ. ‘ਤੇ ਕਾਰ ਚੜਾਉਣ ਵਾਲੇ ਪਿਉ ਪੁੱਤ ਗ੍ਰਿਫ਼ਤਾਰ
ਜਲੰਧਰ, (ਰਾਜਨ ਮਾਨ ) ਜਲੰਧਰ ਪੁਲਿਸ ਵਲੋਂ ਕਰਫ਼ਿਊ ਦੌਰਾਨ ਏ.ਐਸ.ਆਈ. ‘ਤੇ ਕਾਰ ਚੜਾਉਣ ਵਾਲੇ ਪਿਉ ਪੁੱਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਅਨਮੋਲ ਮਹਿਮੀ ਵਜੋਂ ਹੋਈ ਹੈ ਜੋ ਕਿ ਅਰਟੀਗਾ ਕਾਰ ਨੰਬਰ ਪੀ.ਬੀ.08-ਸੀ.ਐਸ.-6467 ਚਲਾ ਰਿਹਾ ਸੀ। ਉਨ•ਾਂ ਦੱਸਿਆ ਕਿ ਜਦੋਂ ਉਸ ਨੂੰ ਮਿਲਕ ਬਾਰ ਚੌਕ ਨੇੜੇ ਪੁਲਿਸ ਪਾਰਟੀ ਵਲੋਂ ਰੋਕਿਆ ਗਿਆ ਤਾਂ ਉਸ ਨੇ ਰੁਕਣ ਦੀ ਬਜਾਏ ਕਾਰ ਭਜਾ ਲਈ ਅਤੇ ਨਾਕਾ ਤੋੜਿਆ । ਸ੍ਰੀ ਭੁੱਲਰ ਨੇ ਦੱਸਿਆ ਕਿ ਤੇਜ਼ ਗਤੀ ਵਾਲੀ ਕਾਰ ਡਿਊਟੀ ‘ਤੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਸ੍ਰੀ ਮੁਲਖ ਰਾਜ ਦੇ ਉਪਰ ਲਗਭਗ ਚੜ• ਗਈ ਸੀ।
ਉਨਾਂ ਨੇ ਦੱਸਿਆ ਕਿ ਸਹਾਇਕ ਸਬ ਇੰਸਪੈਕਟਰ ਵਲੋਂ ਕਿਸੇ ਤਰ੍ਹਾਂ ਕਾਰ ਦੇ ਬੋਨਟ ‘ਤੇ ਛਾਲ ਮਾਰ ਕੇ ਆਪਣੀ ਜਾਨ ਬਚਾਈ ਗਏ ਅਤੇ ਉਸ ਨੂੰ ਸੜਕ ‘ਤੇ ਘਸੀਟਿਆ ਗਿਆ। ਉਨ•ਾਂ ਦੱਸਿਆ ਕਿ ਦੋਸ਼ੀ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ
ਜਿਸ ਨੂੰ ਪੁਲਿਸ ਪਾਰਟੀ ਅਤੇ ਆਮ ਲੋਕਾਂ ਵਲੋਂ ਪਿੱਛਾ ਕਰਕੇ ਕਾਬੂ ਕੀਤਾ ਗਿਆ। ਉਨ•ਾਂ ਕਿਹਾ ਕਿ ਦੋਸ਼ੀ ਦੀ ਉਮਰ 20 ਸਾਲ ਹੈ ਅਤੇ ਉਸ ਸਥਾਨਕ ਕਾਲਜ ਦਾ ਵਿਦਿਆਰਥੀ ਹੈ ਤੇ ਉਸ ਦਾ ਪਿਤਾ ਬਿਜਲੀ ਦੇ ਸਮਾਨ ਵਾਲੀ ਦੁਕਾਨ ਦਾ ਮਾਲਕ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਐਫ.ਆਈ.ਆਰ.ਨੰਬਰ 101 ਮਿਤੀ 02.05.2020 ਧਾਰਾ 307/353/186/188/34 ਆਈ.ਪੀ.ਸੀ. ਅਤੇ 3(2) ਐਪੀਡੇਮਿਕ ਡਸੀਜ਼ ਐਕਟ ਅਤੇ 51 ਡੀਜਾਸਟਰ ਮੇਨੈਜਮੈਂਟ ਐਕਟ ਤਹਿਤ ਪੁਲਿਸ ਡਵੀਜ਼ਨ ਨੰਬਰ 6 ਵਿੱਚ ਅਨਮੋਲ ਮਹਿਮੀ (ਡਰਾਇਵਰ) ਅਤੇ ਉਸ ਦੇ ਪਿਤਾ ਪਰਮਿੰਦਰ ਕੁਮਾਰ (ਮਾਲਕ) ਦੋਵੇਂ ਵਾਸੀ ਨਕੋਦਰ ਰੋਡ ਜਲੰਧਰ ਦੇ ਖਿਲਾਫ਼ ਕੇਸ ਦਰਜ਼ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਕਰਫ਼ਿਊ ਡਿਊਟੀ ‘ਤੇ ਤਾਇਨਾਤ ਪੁਲਿਸ ਅਫ਼ਸਰਾਂ ਖਿਲਾਫ਼ ਅਜਿਹੀ ਕਿਸੇ ਵੀ ਕਾਰਵਾਈ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਇਸ ਤਰ•ਾਂ ਦੇ ਘਿਨਾਉਣੇ ਜ਼ੁਰਮ ਵਿੱਚ ਲਿਪਤ ਕਿਸੇ ਵੀ ਵਿਅਕਤੀ ਦੇ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁਕੱਦਮਾ ਦਰਜ ਕਰਕੇ ਤਲਾਸ਼ ‘ਚ ਜੁਟੀ ਪੁਲਿਸ
ਲੁਧਿਆਣਾ, (ਰਘਬੀਰ ਸਿੰਘ)। ਸਥਾਨਕ ਚੰਡੀਗੜ ਰੋਡ ਦੇ ਸੈਕਟਰ-32 ਇਲਾਕੇ ‘ਚ ਇਕ ਏਐੱਸਆਈ ਨੇ ਔਰਤ ਨੂੰ ਗੋਲ਼ੀ ਮਾਰ ਦਿੱਤੀ ਔਰਤ ਨੂੰ ਗੰਭੀਰ ਹਾਲਤ ‘ਚ ਇਲਾਜ ਲਈ ਚੰਡੀਗੜ ਰੋਡ ਤੇ ਸਥਿੱਤ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਪੁਲਿਸ ਫਰਾਰ ਮੁਲਜ਼ਮ ਏਐੱਸਆਈ ਸੁਖਪਾਲ ਸਿੰਘ ਦੀ ਤਲਾਸ਼ ਵਿੱਚ ਜੁਟ ਗਈ ਹੈ। ਥਾਣਾ ਡਿਵੀਜ਼ਨ ਨੰਬਰ 7 ਨੇ ਮੁਕੱਦਮਾ ਦਰਜ਼ ਕਰ ਲਿਆ ਹੈ।
ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਬੀਤੀ ਰਾਤ ਏਐਸਆਈ ਸੁਖਪਾਲ ਸਿੰਘ ਆਪਣੇ ਪਰਿਵਾਰਿਕ ਮਿੱਤਰ ਔਰਤ ਦੇ ਘਰ ਗਿਆ ਜਿੱਥੇ ਗੱਲਬਾਤ ਦੌਰਾਨ ਆਪਸ ਵਿੱਚ ਬਹਿਸ ਹੋ ਗਈ। ਬਹਿਸ ਐਨੀ ਵਧ ਗਈ ਕਿ ਗੁੱਸੇ ਵਿੱਚ ਆਏ ਏਐਸਆਈ ਨੇ ਔਰਤ ਤੇ ਗੋਲੀ ਚਲਾ ਦਿੱਤੀ। ਹਸਪਤਾਲ ਵਿੱਚ ਦਾਖਲ ਔਰਤ ਦੀ ਹਾਲਤ ਸਥਿਰ ਬਣੀ ਹੋਈ ਹੈ। ਗੋਲ਼ੀ ਔਰਤ ਦੇ ਪੇਟ ਵਿੱਚ ਲੱਗੀ ਹੈ। ਏਐੱਸਆਈ ਕੱਲ ਤੋਂ ਡਿਊਟੀ ‘ਤੇ ਗ਼ੈਰ-ਹਾਜ਼ਰ ਸੀ ਉਸ ਖ਼ਿਲਾਫ਼ ਕਤਲ ਦਾ ਕੋਸ਼ਿਸ਼ ਦਾ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਪੁਲਿਸ ਉਸ ਦੀ ਤਲਾਸ਼ ਵਿੱਚ ਜੁਟ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ASI | ਲੰਬੇ ਸਮੇਂ ਤੋਂ ਤਾਇਨਾਤ ਸੀ ਕਿਲਾ ਲਾਲ ਸਿੰਘ ਥਾਣੇ ‘ਚ
ਬਟਾਲਾ। ਸੜਕ ਹਾਦਸੇ ਦੌਰਾਨ ਥਾਣਾ ਕਿਲਾ ਲਾਲ ਸਿੰਘ ਵਿਖੇ ਡਿਊਟੀ ‘ਤੇ ਤਾਇਨਾਤ ਜ਼ਖਮੀ ਹੋਏ ਏ. ਐੱਸ. ਆਈ. ਦੀ ਮੌਤ ਹੋਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਲਕੀਤ ਸਿੰਘ ਨੇ ਮ੍ਰਿਤਕ ਦੇ ਭਰਾ ਤਰਸੇਮ ਸਿੰਘ ਦੀ ਹਾਜ਼ਰੀ ‘ਚ ਦੱਸਿਆ ਕਿ ਏ. ਐੱਸ. ਆਈ. ਗੁਰਵੇਲ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਰਾਊਵਾਲ, ਜੋ ਪਿਛਲੇ ਲੰਬੇ ਅਰਸੇ ਤੋਂ ਕਿਲਾ ਲਾਲ ਸਿੰਘ ਵਿਖੇ ਡਿਊਟੀ ‘ਤੇ ਤਾਇਨਾਤ ਸੀ। ਬੀਤੀ 4 ਨੂੰ ਡਿਊਟੀ ਦੌਰਾਨ ਜਿਸ ਦਾ ਐਕਸੀਡੈਂਟ ਹੋ ਗਿਆ ਸੀ ਜਿਸ ਦਾ ਡੀ. ਐੱਮ. ਸੀ. ਹਸਪਤਾਲ ਲੁਧਿਆਣੇ ਇਲਾਜ ਚੱਲ ਰਿਹਾ ਸੀ, ਜਿਥੇ ਬੀਤੀ ਰਾਤ ਇਸ ਦੀ ਮੌਤ ਹੋ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ASI
ਏ.ਐੱਸ.ਆਈ. ਤੇ ਸਿਪਾਹੀ ਨੇ ਸਾਥੀਆਂ ਨਾਲ ਮਿਲ ਔਰਤ ਨਾਲ ਕੀਤਾ ਜ਼ਬਰ-ਜਨਾਹ
ਏ.ਐੱਸ.ਆਈ. ਤੇ 1 ਵਿਅਕਤੀ ਕਾਬੂ
ਬਰਨਾਲਾ (ਗੁਰਬਿੰਦਰ) ਬਰਨਾਲਾ ਦੇ ਟੱਲੇਵਾਲ ਥਾਣੇ ‘ਚ ਤਾਇਨਾਤ ਇੱਕ ਏ.ਐੱਸ.ਆਈ. ਤੇ ਸਿਪਾਹੀ ਵੱਲੋਂ ਹੋਰਾਂ ਵਿਅਕੀਆਂ ਮਿਲ ਕੇ ਔਰਤ ਨਾਲ ਜ਼ਬਰ-ਜ਼ਨਾਹ (Rape) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਣ ‘ਤੇ ਮੌਕੇ ‘ਤੇ ਪੁੱਜੀ ਪੁਲਿਸ ਨੇ ਜਬਰ ਜ਼ਨਾਹ ਕਰਨ ਦੇ ਦੋਸ਼ ‘ਚ ਪੁਲਿਸ ਮਾਮਲਾ ਦਰਜ ਕਰ ਲਿਆ। ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਨੇ ਏ.ਐੱਸ.ਆਈ ਅਤੇ 1 ਵਿਅਕਤੀ ਨੂੰ ਕਾਬੂ ਕਰ ਲਿਆ, ਜਦਕਿ ਸਿਪਾਹੀ ਮੌਕੇ ਤੋਂ ਫਰਾਰ ਹੈ, ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।  Rape
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਏਐਸਆਈ ਨੇ ਆਪਣੀ ਪਤਨੀ ਨੂੰ ਮਾਰੀ ਗੋਲੀ
ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖੁੱਦ ਨੂੰ ਮਾਰੀ ਗੋਲੀ
ਤਲਵੰਡੀ ਭਾਈ। ਇੱਥੇ ਬੀਤੀ ਰਾਤ ਪਿੰਡ ਕਾਲੀਏ ਵਾਲਾ ਵਿਖੇ ਐਕਸਾਈਜ਼ ਵਿਭਾਗ ‘ਚ ਤਾਇਨਾਤ ਇੱਕ ਏ. ਐੱਸ. ਆਈ. ਵੱਲੋਂ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਏ. ਐੱਸ. ਆਈ. ਨੇ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਖੁੱਦ ਨੂੰ ਵੀ ਗੋਲੀ ਮਾਰ ਲਈ ਅਤੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਏ. ਐੱਸ. ਆਈ. ਦੀ ਜ਼ਖਮੀਂ ਹੋਈ ਪਤਨੀ ਨੂੰ ਤੁਰੰਤ ਮੋਗਾ ਦੇ ਹਸਪਤਾਲ ‘ਚ ਲਿਜਾਇਆ ਗਿਆ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਾਸੀ ਮਿਸ਼ਰੀ ਵਾਲਾ ਵਜੋਂ ਹੋਈ ਹੈ, ਜੋ ਕਿ ਐਕਸਾਈਜ਼ ਵਿਭਾਗ ‘ਚ ਏ. ਐੱਸ. ਆਈ. ਵਜੋਂ ਤਲਵੰਡੀ ਭਾਈ ਵਿਖੇ ਸੇਵਾਵਾਂ ਦੇ ਰਿਹਾ ਸੀ। ਉਸ ਵੱਲੋਂ ਗੋਲੀ ਮਾਰਨ ਦਾ ਕਾਰਨ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ। ਫਿਲਹਾਲ ਤਲਵੰਡੀ ਭਾਈ ਦੀ ਪਿਲਸ ਨੇ ਮੌਕੇ ‘ਤੇ ਪੁੱਜ ਕੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਭੇਜ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਦੋ ਏਐੱਸਆਈ ਕੀਤੇ ਕਾਬੂ
ਪਟਿਆਲਾ (ਖੁਸ਼ਵੀਰ ਸਿੰਘ ਤੂਰ) | ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਦੇ ਦੋ ਸਹਾਇਕ ਥਾਣੇਦਾਰਾਂ ਨੂੰ 25 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।  ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪੁਲਿਸ ਮੁਖੀ ਜਸਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਮੁਦਈ ਦੇ ਪਰਿਵਾਰ ਵਿਰੁੱਧ ਮੁਕੱਦਮਾ ਨੰਬਰ 68/2019 ਅ/ਧ 420, 406 ਆਈ.ਪੀ.ਸੀ., ਥਾਣਾ ਅਰਬਨ ਅਸਟੇਟ ਪਟਿਆਲਾ ਵਿਖੇ ਦਰਜ ਸੀ, ਜਿਸ ‘ਚ ਇਨ੍ਹਾਂ ਦੋਵੇਂ ਥਾਣੇਦਾਰਾਂ ਵੱਲੋਂ ਮੁਦਈ ਦੀ ਪਤਨੀ ਨਵਨੀਤ ਕੌਰ ਦੀ ਜ਼ਮਾਨਤ ਕਰਵਾਉਣ ‘ਚ ਮਦਦ ਕਰਨ, ਮੁਦਈ ਤੇ ਮਾਤਾ-ਪਿਤਾ ਦਾ ਨਾਂਅ ਮੁਕੱਦਮੇ ‘ਚ ਨਾ ਦਰਜ ਕਰਨ ‘ਤੇ ਮੁਕੱਦਮੇ ‘ਚ ਮਦਦ ਕਰਨ ਬਦਲੇ ਏਐੱਸਆਈ ਸ਼ਮਸ਼ੇਰ ਸਿੰਘ ਤਫਤੀਸ਼ੀ ਅਫਸਰ ਨਾਲ 50,000 ਰੁਪਏ ਵਿੱਚ ਸੌਦਾ ਤੈਅ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਸ ‘ਚੋਂ 10,000 ਰੁਪਏ ਦੀ ਪਹਿਲੀ ਕਿਸ਼ਤ ਏਐੱਸਆਈ ਸ਼ਮਸ਼ੇਰ ਸਿੰਘ ਨੇ ਪਹਿਲਾਂ ਹੀ ਹਾਸਲ ਕਰ ਲਈ ਸੀ ਤੇ 25,000 ਰੁਪਏ ਅੱਜ ਮੰਗੇ ਸਨ।
ਉਨ੍ਹਾਂ ਦੱਸਿਆ ਕਿ ਵਿਚੋਲੇ ਏਐੱਸਆਈ ਰਣਜੀਤ ਸਿੰਘ ਨੂੰ ਅੱਜ 25,000 ਰੁਪਏ ਬਤੌਰ ਰਿਸ਼ਵਤ ਵਜੋਂ ਹਾਸਲ ਕਰਦੇ ਹੋਏ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਵਿਜੀਲੈਂਸ ਬਿਊਰੋ ਪਟਿਆਲਾ ਦੇ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਗਿਫ਼ਤਾਰ ਕਰਨ ਤੋਂ ਬਾਅਦ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਏਐੱਸਆਈ ਰਣਜੀਤ ਸਿੰਘ ਦੀ ਰਿਸ਼ਵਤ ਹਾਸਲ ਕਰਨ ਸਬੰਧੀ ਗੱਲਬਾਤ ਏਐੱਸਆਈ ਸ਼ਮਸ਼ੇਰ ਸਿੰਘ ਨਾਲ ਕਰਵਾਈ ਗਈ, ਜਿਸ ‘ਤੇ ਉਸਨੇ ਆਪਣੀ ਸਹਿਮਤੀ ਪ੍ਰਗਟ ਕੀਤੀ ਤੇ ਏਐੱਸਆਈ ਸ਼ਮਸ਼ੇਰ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੁਧਿਆਣਾ : 11 ਨੌਜਵਾਨਾਂ ਵੱਲੋਂ ਲੜਕੀ ਨਾਲ ਜਬਰ-ਜ਼ਨਾਹ, ਏ. ਐੱਸ. ਆਈ. ਸੰਸਪੈਂਡ
ਲੁਧਿਆਣਾ । ਦਾਖਾ ਹਲਕੇ ਵਿਚ ਸ਼ਨੀਵਾਰ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਸਮੂਹਿਕ ਜਬਰ ਜਨਾਹ ਦਾ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਕੁੜੀ ‘ਤੇ ਮੁੰਡੇ ਨੂੰ ਇੱਸੋਵਾਲ ਪਿੰਡ ‘ਚ ਸੁੰਨਸਾਨ ਜਗ੍ਹਾ ‘ਤੇ ਦੋ ਮੋਟਰਸਾਈਕਲਾਂ ‘ਤੇ ਸਵਾਰ ਪੰਜ ਨੌਜਵਾਨਾਂ ਨੇ ਇੱਟਾਂ ਮਾਰ ਕੇ ਕਾਰ ਦਾ ਸ਼ੀਸ਼ਾ ਤੋੜਕੇ ਜ਼ਬਰਨ ਕਾਰ ‘ਚੋਂ ਖਿੱਚ ਕੇ ਬਾਹਰ ਕੱਢ ਲਿਆ। ਇਸ ਤੋਂ ਬਾਅਦ ਨੌਜਵਾਨ ਦੋਵਾਂ ਨੂੰ ਅਗਵਾ ਕਰਕੇ ਇਕ ਫਾਰਮ ਹਾਊਸ ‘ਚ ਲੈ ਗਏ।
ਉਥੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਫੋਨ ਕਰਕੇ ਦੋ ਲੱਖ ਰੁਪਏ ਮੰਗਵਾਏ। ਨੌਜਵਾਨ ਨੇ ਆਪਣੇ ਇਕ ਦੋਸਤ ਨੂੰ ਫੋਨ ਕੀਤਾ ਅਤੇ ਸਾਰੀ ਜਾਣਕਾਰੀ ਦੇ ਕੇ ਪੈਸੇ ਲੈ ਕੇ ਆਉਣ ਲਈ ਕਿਹਾ। ਉਕਤ ਨੌਜਵਾਨ ਨੇ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਇਸ ਦੌਰਾਨ ਬਦਮਾਸ਼ਾਂ ਨੇ ਆਪਣੇ ਸੱਤ ਹੋਰ ਸਾਥੀਆਂ ਨੂੰ ਉਥੇ ਬੁਲਾ ਲਿਆ ਅਤੇ ਰਾਤ ਲਗਭਗ ਡੇਢ ਵਜੇ ਤਕ ਲੜਕੀ ਨਾਲ ਜਬਰ-ਜ਼ਨਾਹ ਕਰਦੇ ਰਹੇ। ਪੀੜਤ ਨੌਜਵਾਨ ਦਾ ਦੋਸ਼ ਹੈ ਕਿ ਉਸ ਦਾ ਦੋਸਤ ਘਟਨਾ ਸਥਾਨ ‘ਤੇ ਜਾਣ ਦੀ ਬਜਾਏ ਸਿੱਧਾ ਥਾਣਾ ਦਾਖਾ ਗਿਆ।
ਉਸ ਨੇ ਉਥੇ ਮੌਜੂਦ ਪੁਲਸ ਮੁਲਾਜ਼ਮਾਂ ਨੂੰ ਘਟਨਾ ਦੀ ਸਾਰੀ ਜਾਣਕਾਰੀ ਦਿੱਤੀ ਪਰ ਲਗਭਗ ਡੇਢ ਘੰਟੇ ਤਕ ਪੁਲਸ ਉਸ ਦੇ ਨਾਲ ਨਹੀਂ ਗਈ।। ਜਦੋਂ ਰਾਤ 12 ਵਜੇ ਪੁਲਸ ਵਾਲੇ ਗਏ ਪਰ ਉਹ ਘਟਨਾ ਸਥਾਨ ਤਕ ਨਹੀਂ ਪਹੁੰਚੇ ਅਤੇ ਖਾਲੀ ਹੱਥ ਪਰਤ ਆਏ। ਦੇਰ ਰਾਤ ਲਗਭਗ ਢਾਈ ਵਜੇ ਬਦਮਾਸ਼ ਦੋਵਾਂ ਪੀੜਤਾਂ ਨੂੰ ਛੱਡ ਕੇ ਫਰਾਰ ਹੋ ਗਏ। ਬਦਮਾਸ਼ਾਂ ਨੇ ਲੜਕੀ ਤੋਂ 13 ਹਜ਼ਾਰ ਰੁਪਏ, ਦੋ ਅੰਗੂਠੀਆਂ, ਦੋਵਾਂ ਦੇ ਪਰਸ ਅਤੇ ਮੋਬਾਇਲ ਵੀ ਖੋਹ ਲਏ। ਐਤਵਾਰ ਦੁਪਹਿਰ ਪੀੜਤ ਨੌਜਵਾਨ ਆਪਣੇ ਨਾਲ ਕੁੱਟਮਾਰ ਅਤੇ ਲੁੱਟ ਦੀ ਰਿਪੋਰਟ ਲਿਖਵਾਉਣ ਥਾਣੇ ਪਹੁੰਚਿਆ। ਦੇਰ ਸ਼ਾਮ ਪੁਲਸ ਅਧਿਕਾਰੀਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਲੜਕੀ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਭੇਜਿਆ ਗਿਆ। ਦਾਖਾ ਥਾਣੇ ਦੇ ਏ. ਐੱਸ. ਆਈ. ਵਿੱਦਿਆ ਰਤਨ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦੇ ਡੀ. ਆਈ. ਜੀ. ਨੇ ਕਿਹਾ ਕਿ ਏ. ਐੱਸ. ਆਈ. ‘ਤੇ ਇਹ ਕਾਰਵਾਈ ਡਿਊਟੀ ‘ਚ ਕੋਤਾਹੀ ਵਰਤਣ ਦੇ ਚੱਲਦੇ ਕੀਤੀ ਗਈ ਹੈ।
ਡੀ. ਆਈ. ਜੀ. ਨੇ ਕਿਹਾ ਕਿ ਏ. ਐੱਸ. ਆਈ. ਵਿੱਦਿਆ ਰਤਨ ਵਾਰਦਾਤ ਦੀ ਸੂਚਨਾ ਮਿਲਣ ਦੇ ਬਾਵਜੂਦ ਵੀ ਘਟਨਾ ਸਥਾਨ ‘ਤੇ ਦੇਰ ਨਾਲ ਪਹੁੰਚੇ ਅਤੇ ਦੂਜਾ ਬਿਨਾਂ ਜਾਂਚ ਦੇ ਹੀ ਖਾਲ੍ਹੀ ਹੱਥ ਵਾਪਸ ਪਰਤ ਗਏ। ਉਨ੍ਹਾਂ ਕਿਹਾ ਕਿ ਪੀੜਤ ਲੜਕੀ ਨੇ ਵਾਰਦਾਤ ਵਿਚ 10 ਤੋਂ 12 ਨੌਜਵਾਨਾਂ ਦੇ ਹੋਣ ਦੀ ਗੱਲ ਆਖੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਸਕੈੱਚ ਬਨਾਉਣ ਲਈ ਅੰਮ੍ਰਿਤਸਰ ਤੋਂ ਤਿੰਨ ਟੀਮਾਂ ਬੁਲਾਈਆਂ ਗਈਆਂ ਹਨ ਅਤੇ ਮੁਲਜ਼ਮਾਂ ਦੀ ਸਕੈੱਚ ਤਿਆਰ ਕਰਕੇ ਜਾਰੀ ਕੀਤੇ ਜਾਣਗੇ। ਡੀ. ਆਈ. ਜੀ. ਨੇ ਆਖਿਆ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।