UP Elections 2017 - Sach Kahoon Punjabi
ਲਖਨਊ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਤੀਜੇ ਗੇੜ ‘ਚ 12 ਜ਼ਿਲ੍ਹਿਆਂ ਦੀਆਂ 69 ਸੀਟਾਂ ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ। ਸਵੇਰੇ ਹੀ ਵੋਟਰ ਪੋਲਿੰਗ ਬੂਥਾਂ ‘ਤੇ ਵੋਟ ਪਾਉਣ ਪੁੱਜ ਗਏ। ਤੀਜੇ ਗੇੜ ਦੇ ਮੁਕਾਬਲੇ ‘ਚ ਕੁੱਲ 826 ਉਮੀਦਵਾਰ ਹਨ। ਕੁੱਲ 2.41 ਕਰੋੜ ਵੋਟਰਾਂ ਨੂੰ ਉਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਇਸ ਗੇੜ ‘ਚ ਵੋਟਿੰਗ ਲਈ 25,603 ਵੋਟਰ ਕੇਂਦਰ ਬਣਾਏ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬੰਦਾਯੂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਪੀ ਦੇ ਬੰਦਾਯੂ ‘ਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇੱਥੇ ਵੀ ਉਨ੍ਹਾਂ ਦੇ ਨਿਸ਼ਾਨੇ ‘ਤੇ ਸੂਬੇ ਦੀ ਸਮਾਜਵਾਦੀ ਪਾਰਟੀ ਸਰਕਾਰ ਤੇ ਗਠਜੋੜ ਤੋਂ ਬਾਅਦ ਨਾਲ ਨਜ਼ਰ ਆ ਰਹੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਰਹੇ। ਮੋਦੀ ਨੇ ਅਖਿਲੇਸ਼ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਤੁਹਾਡਾ ਕੰਮ ਨਹੀਂ ਕਾਰਨਾਮੇ ਬੋਲਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ