Vidhan Sabha Election - Sach Kahoon Punjabi

Aam Aadmi Party Punajb: ਚਾਹੇ ਮੁੱਖ ਮੰਤਰੀ ਖੁਦ ਖੜ੍ਹ ਜਾਣ ਮੈਂ ਧੂਰੀ ਤੋਂ ਹੀ ਚੋਣ ਲੜਾਂਗਾ : ਦਲਬੀਰ ਗੋਲਡੀ
ਬਰਨਾਲਾ ਜ਼ਿਮਨੀ ਚੋਣ ਲਈ ਕਦੇ ਨਹੀਂ ਕੀਤੀ ਸੀ ਦਾਅਵੇਦਾਰੀ | Aam Aadmi Party Punajb

Aam Aadmi Party Punajb: (ਗੁਰਪ੍ਰੀਤ ਸਿੰਘ) ਬਰਨਾਲਾ। ਵਿਧਾਨ ਸਭਾ ਹਲਕਾ ਧੂਰੀ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਸਪੱਸ਼ਟ ਕਿਹਾ ਹੈ ਕਿ ਉਹ ਅਗਲੀਆਂ ਵਿਧਾਨ ਸਭਾ ਚੋਣਾਂ ਧੂਰੀ ਤੋਂ ਹੀ ਲੜਨਗੇ ਚਾਹੇ ਉਹਨਾਂ ਦੇ ਮੁਕਾਬਲੇ ਮੁੱਖ ਮੰਤਰੀ ਵੀ ਕਿਉਂ ਨਾ ਖੜ ਜਾਣ। ਜ਼ਿਕਰਯੋਗ ਹੈ ਕਿ ਦਲਬੀਰ ਸਿੰਘ ਗੋਲਡੀ ਵੀ ਜ਼ਿਮਨੀ ਚੋਣ ਲਈ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੀ ਦਾਅਵੇਦਾਰ ਸਮਝੇ ਜਾਂਦੇ ਸਨ ਪਰ ਆਮ ਆਦਮੀ ਪਾਰਟੀ ਵੱਲੋਂ ਮੀਤ ਹੇਅਰ ਦੇ ਕਰੀਬੀ ਮੰਨੇ ਜਾ ਰਹੇ ਨੌਜਵਾਨ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਮਿਲਣ ਤੋਂ ਬਾਅਦ ਗੋਲਡੀ ਵੀ ਖਫਾ ਹਨ। ਚਾਹੇ ਉਹ ਖੁੱਲ੍ਹ ਕੇ ਸਾਹਮਣੇ ਨਹੀਂ ਆ ਰਹੇ ਪਰ ਉਨ੍ਹਾਂ ਨੇ ਹੁਣ ਸਪੱਸ਼ਟ ਤੌਰ ’ਤੇ ਮਨ ਬਣਾ ਲਿਆ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਧੂਰੀ ਹਲਕੇ ਤੋਂ ਹੀ ਚੋਣ ਲੜਨਗੇ ਪਾਰਟੀ ਚਾਹੇ ਕੋਈ ਵੀ ਹੋਵੇ।

ਇਹ ਵੀ ਪੜ੍ਹੋ: Vidhan Sabha Election : ਗੁਰਦੀਪ ਬਾਠ ਤੇ ਸਮਰਥਕਾਂ ਨੇ ਆਮ ਆਦਮੀ ਪਾਰਟੀ ਨੂੰ ਦਿੱਤਾ 24 ਘੰਟਿਆਂ ਦਾ ਅਲਟੀਮੇਟਮ

‘ਸੱਚ ਕਹੂੰ’ ਨਾਲ ਗੱਲ ਕਰਦਿਆਂ ਦਲਬੀਰ ਗੋਲਡੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਬਰਨਾਲਾ ਹਲਕੇ ਲਈ ਆਪਣੀ ਦਾਅਵੇਦਾਰੀ ਨਹੀਂ ਪੇਸ਼ ਕੀਤੀ ਅਤੇ ਨਾ ਹੀ ਉਨ੍ਹਾਂ ਬਰਨਾਲੇ ਵਿੱਚ ਕੋਈ ਪ੍ਰੋਗਰਾਮ ਕੀਤਾ ਸੀ। ਉਹਨਾਂ ਆਖਿਆ ਕਿ ਧੂਰੀ ਉਨ੍ਹਾਂ ਦੀ ਜਨਮ ਤੇ ਕਰਮਭੂਮੀ ਹੈ ਉਹ ਇਸ ਨੂੰ ਛੱਡ ਕੇ ਕਿਸੇ ਹੋਰ ਹਲਕੇ ਵਿੱਚ ਕਦੇ ਵੀ ਨਹੀਂ ਜਾਣਗੇ। ਉਨ੍ਹਾਂ ਧੂਰੀ ਦੇ ਲੋਕਾਂ ਨਾਲ ਖੜਨਗੇ ਅਤੇ ਉਹਨਾਂ ਨੂੰ ਕਦੇ ਪਿੱਠ ਨਹੀਂ ਵਿਖਾਉਣਗੇ

ਜਦੋਂ ਗੋਲਡੀ ਨੂੰ ਇਹ ਪੁੱਛਿਆ ਗਿਆ ਕਿ ਤੁਹਾਨੂੰ ਇਹ ਵਿਸ਼ਵਾਸ ਦਿੱਤਾ ਗਿਆ ਸੀ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਬਰਨਾਲਾ ਜਿਮਨੀ ਚੋਣ ਵਿੱਚ ਪਾਰਟੀ ਦਾ ਉਮੀਦਵਾਰ ਬਣਾਇਆ ਜਾਵੇਗਾ ਤਾਂ ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਨੂੰ ਕਿਸੇ ਨੇ ਕੁਝ ਨਹੀਂ ਸੀ ਕਿਹਾ ਉਹ ਆਪਣੀ ਮਰਜ਼ੀ ਨਾਲ ਇਧਰ ਆਏ ਸਨ।

ਜਦੋਂ ਉਹਨਾਂ ਨੂੰ ਪੁੱਛਿਆ ਗਿਆ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਖੁਦ ਧੂਰੀ ਤੋਂ ਚੋਣ ਲੜਦੇ ਨੇ ਕੀ ਉਹ ਉਹਨਾਂ ਦੇ ਮੁਕਾਬਲੇ ਚੋਣ ਲੜਨਗੇ ਤਾਂ ਉਹਨਾਂ ਸਪੱਸ਼ਟ ਕਿਹਾ ਕਿ ਉਹ ਹਰ ਹਾਲਤ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਧੂਰੀ ਤੋਂ ਹੀ ਲੜਨਗੇ ਇਸ ਵਿੱਚ ਕੋਈ ਸ਼ੱਕ ਨਹੀਂ ਪਾਰਟੀ ਕੋਈ ਵੀ ਹੋਵੇ ਕੋਈ ਫਰਕ ਨਹੀਂ ਪੈਂਦਾ। ਧੂਰੀ ਦੇ ਲੋਕ ਮੇਰੇ ਨਾਲ ਜੁੜੇ ਹੋਏ ਹਨ, ਉਨ੍ਹਾਂ ਨੂੰ ਵਿਸ਼ਵਾਸ ਹੈ ਧੂਰੀ ਦੇ ਵੋਟਰ ਨੇ ਉਨ੍ਹਾਂ ਹਮੇਸ਼ਾ ਮਾਣ ਸਤਿਕਾਰ ਦਿੱਤਾ ਹੈ ਅਤੇ ਅੱਗੇ ਵੀ ਦੇਣਗੇ। Aam Aadmi Party Punajb

Vidhan Sabha Election : ਗੁਰਦੀਪ ਬਾਠ ਤੇ ਸਮਰਥਕਾਂ ਨੇ ਆਮ ਆਦਮੀ ਪਾਰਟੀ ਨੂੰ ਦਿੱਤਾ 24 ਘੰਟਿਆਂ ਦਾ ਅਲਟੀਮੇਟਮ
ਕਿਹਾ, ਜੇਕਰ ਨਹੀਂ ਬਦਲੀ ਜਾਂਦੀ ਟਿਕਟ ਤਾਂ ਲਿਆ ਜਾ ਸਕਦਾ ਕੋਈ ਵੀ ਫੈਸਲਾ

(ਗੁਰਪ੍ਰੀਤ ਸਿੰਘ) ਬਰਨਾਲਾ। ਵਿਧਾਨ ਸਭਾ ਹਲਕਾ ਬਰਨਾਲਾ ਦੀ ਜਿਮਨੀ ਚੋਣ ਲਈ ਲਈ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਦੇ ਉਮੀਦਵਾਰ ਤੋਂ ਬਾਅਦ ਬਾਗੀ ਸੁਰਾਂ ਵੱਡੇ ਪੱਧਰ ’ਤੇ ਖੜੀਆਂ ਹੋ ਚੁੱਕੀਆਂ ਹਨ। ਅੱਜ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਅਤੇ ਉਹਨਾਂ ਦੇ ਸਮਰਥਕਾਂ ਨੇ ਵੱਡਾ ਇਕੱਠ ਕਰਕੇ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਇਸ ਸਮੇਂ ਦੇ ਵਿੱਚ ਵਿੱਚ ਪਾਰਟੀ ਵੱਲੋਂ ਟਿਕਟ ਬਦਲੀ ਨਹੀਂ ਜਾਂਦੀ ਤਾਂ ਆਮ ਆਦਮੀ ਪਾਰਟੀ ਦੇ ਸਮਰਥਕ ਤੇ ਟਕਸਾਲੀ ਆਗੂ ਕੋਈ ਵੀ ਫੈਸਲਾ ਲੈ ਸਕਦੇ ਹਨ। Vidhan Sabha Election

ਇਹ ਵੀ ਪੜ੍ਹੋ: Punajb By Election: ਸੰਸਦ ਮੈਂਬਰ ਗੁਰਮੀਤ ਮੀਤ ਹੇਅਰ ਆਪਣੇ ਦੋਸਤ ਹਰਿੰਦਰ ਧਾਲੀਵਾਲ ਨੂੰ ਟਿਕਟ ਦਿਵਾਉਣ ’ਚ ਹੋਏ ਕਾਮਯਾ…

ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਦੋਂ ਨਿਵਾਣ ਵੱਲ ਆਉਣੀ ਸ਼ੁਰੂ ਹੋ ਗਈ ਸੀ ਜਦੋਂ ਉਸਨੇ ਸ਼ਰਾਬ ਦੇ ਕਾਰੋਬਾਰੀਆਂ ਮਲਹੋਤਰੇ ਵਰਗੇ ਆਗੂਆਂ ਨੂੰ ਟਿਕਟਾਂ ਦੇਣੀਆਂ ਆਰੰਭ ਕਰ ਦਿੱਤੀਆਂ ਸਨ। ਹੂ-ਬ-ਹੂ ਉਸੇ ਤਰਜ਼ ’ਤੇ ਆਮ ਆਦਮੀ ਪਾਰਟੀ ਵੱਲੋਂ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਸਵਾਲ ਕੀਤਾ ਕਿ ਬਰਨਾਲਾ ਤੋਂ ਐਲਾਨੇ ਗਈ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਬਾਰੇ ਦੱਸਿਆ ਜਾਵੇ ਉਹ ਪਾਰਟੀ ਲਈ ਕਿੰਨੇ ਕੁ ਸਮਰਪਿਤ ਹਨ। ਹੁਣ ਤੱਕ ਉਹ ਉਨਾਂ ਨੇ ਪਾਰਟੀ ਲਈ ਕੀ ਕੁਝ ਕੀਤਾ ਹੈ।

ਉਹਨਾਂ ਆਖਿਆ ਕਿ ਸੰਸਦ ਮੈਂਬਰ ਦਾ ਦੋਸਤ ਹੋਣਾ ਇਹ ਕੋਈ ਕੰਮ ਨਹੀਂ ਅਤੇ ਨਾ ਹੀ ਕੋਈ ਪ੍ਰਾਪਤੀ ਹੈ ਜਿਸਨੂੰ ਆਧਾਰ ਬਣਾ ਕੇ ਟਿਕਟ ਦਿੱਤੀ ਗਈ ਹੈ ਬਾਠ ਦੇ ਸਮਰਥਕਾਂ ਨੇ ਕਿਹਾ ਕਿ ਜੇਕਰ 24 ਘੰਟੇ ਦੇ ਅੰਦਰ ਅੰਦਰ ਟਿਕਟ ਤਬਦੀਲ ਨਹੀਂ ਹੁੰਦੀ ਤਾਂ ਉਹ ਪਿੰਡਾਂ ਵਿੱਚ ਜਾਣਗੇ ਅਤੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਜੋ ਵੀ ਫੈਸਲਾ ਹੋਵੇਗਾ ਉਸ ਨੂੰ ਸਵੀਕਾਰ ਕੀਤਾ ਜਾਵੇਗਾ।

ਦੋ ਸਾਲਾਂ ਵਿੱਚ ਉਹਨਾਂ ਨੂੰ ਪਾਰਟੀ ਵਿੱਚ ਅਤੇ ਸਰਕਾਰੀ ਸਮਾਗਮਾਂ ਵਿੱਚ ਦਰਕਿਨਾਰ ਕੀਤਾ ਹੋਇਆ ਹੈ

ਬਾਠ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਉਹਨਾਂ ਨੂੰ ਪਾਰਟੀ ਵਿੱਚ ਅਤੇ ਸਰਕਾਰੀ ਸਮਾਗਮਾਂ ਵਿੱਚ ਦਰਕਿਨਾਰ ਕੀਤਾ ਹੋਇਆ ਹੈ ਉਹ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹੋਣ ਦੇ ਬਾਵਜੂਦ ਵੀ ਕਿਸੇ ਸਰਕਾਰੀ ਸਮਾਗਮ ਵਿੱਚ ਸ਼ਾਮਿਲ ਨਹੀਂ ਹੋ ਰਹੇ। ਉਹਨਾਂ ਆਖਿਆ ਕਿ ਪਿਛਲੇ ਸੱਤ ਸਾਲਾਂ ਤੋਂ ਉਹ ਪਾਰਟੀ ਦੇ ਜਿਲਾ ਪ੍ਰਧਾਨ ਹੋਣ ਦੇ ਨਾਤੇ ਪਾਰਟੀ ਦੀਆਂ ਗਤੀਵਿਧੀਆਂ ਚਲਾ ਰਹੇ ਹਨ ਅਤੇ ਗੁਜਰਾਤ ਹਰਿਆਣਾ ਵਰਗੇ ਸੂਬਿਆਂ ਵਿੱਚ ਜਾ ਕੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਪਰ ਪਾਰਟੀ ਵੱਲੋਂ ਸਿਰਫ ਦੋਸਤੀ ਦੋਸਤਾਨੇ ਨਿਭਾਏ ਜਾ ਰਹੇ ਹਨ ਜਿਸ ਕਾਰਨ ਪਾਰਟੀ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਹੈ। ਬਾਠ ਨੇ ਕਿਹਾ ਕਿ ਜੋ ਵੀ ਵਰਕਰ ਫੈਸਲਾ ਕਰਨਗੇ ਉਹ 100 ਫੀਸ ਉਹ ਅਨੁਸਾਰ ਹੀ ਕੰਮ ਕਰਨਗੇ ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡਾਂ ਅਤੇ ਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਪੁੱਜੇ ਹੋਏ ਸਨ।। Vidhan Sabha Election