Kangana Ranaut News - Sach Kahoon Punjabi
Kangana Ranaut: ਕੰਗਨਾ ਰਣੌਤ ਦੀ ਅੱਜ ਬਠਿੰਡਾ ਕੋਰਟ ’ਚ ਮੁੜ ਪੇਸ਼ੀ
ਪਾਸਪੋਰਟ ਜਮ੍ਹਾਂ ਕਰਵਾਉਣ ’ਤੇ ਕੀਤਾ ਜਾ ਸਕਦਾ ਹੈ ਵਿਚਾਰ | Kangana Ranaut
Kangana Ranaut: ਬਠਿੰਡਾ (ਸੱਚ ਕਹੂੰ ਨਿਊਜ਼)। ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਜ਼ਿਲ੍ਹਾ ਅਦਾਲਤ ’ਚ ਪੇਸ਼ ਹੋਣਗੇ। ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ’ਚ ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਅੱਜ ਦੀ ਸੁਣਵਾਈ ਦੌਰਾਨ ਕੰਗਨਾ ਰਣੌਤ ਦੇ ਪਾਸਪੋਰਟ ਜਮ੍ਹਾਂ ਕਰਵਾਉਣ ’ਤੇ ਵਿਚਾਰ ਕੀਤਾ ਜਾ ਸਕਦਾ ਹੈ। ਪਿਛਲੀ ਸੁਣਵਾਈ ਦੌਰਾਨ ਮਹਿੰਦਰ ਕੌਰ ਵੱਲੋਂ ਦੋ ਗਵਾਹਾਂ ਨੇ ਆਪਣੇ ਬਿਆਨ ਦਰਜ ਕਰਵਾਏ ਸਨ। ਇਹ ਮਾਮਲਾ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਵਿਰੋਧ ਨਾਲ ਸਬੰਧਤ ਹੈ। Kangana Ranaut
ਇਹ ਖਬਰ ਵੀ ਪੜ੍ਹੋ : India US Deal: ਭਾਰਤ-ਅਮਰੀਕਾ ਡੀਲ, ਮੌਕਿਆਂ ਦਾ ਨਵਾਂ ਦਰਵਾਜ਼ਾ, ਚੁਣੌਤੀਆਂ ਦੀ ਨਵੀਂ ਕਸੌਟੀ
ਉਸ ਸਮੇਂ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇੱਕ ਪੋਸਟ ਸ਼ੇਅਰ ਕੀਤੀ ਸੀ। ਇਸ ਪੋਸਟ ਵਿੱਚ, ਉਸਨੇ ਕਥਿਤ ਤੌਰ ’ਤੇ ਕਿਹਾ ਸੀ ਕਿ ਔਰਤਾਂ 100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ’ਚ ਆਉਂਦੀਆਂ ਹਨ। ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ ਮਹਿੰਦਰ ਕੌਰ ਨੇ ਇਸ ਟਿੱਪਣੀ ਲਈ ਕੰਗਨਾ ਰਣੌਤ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਕੰਗਨਾ ਰਣੌਤ ਨੇ ਹਾਲ ਹੀ ’ਚ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਉਸਦੀ ਪਟੀਸ਼ਨ ਨੂੰ ਸਵੀਕਾਰ ਨਹੀਂ ਕੀਤਾ। Kangana Ranaut
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Kangana Ranaut News: ਹਿਮਾਚਲ ਦੇ ਮੰਡੀ ਤੋਂ ਬੀਜੇਪੀ ਸੰਸਦ ਤੇ ਅਦਾਕਾਰਾ ਕੰਗਨਾ ਰਣੌਤ ਦੇ ਇੱਕ ਹੋਰ ਬਿਆਨ ਤੋਂ ਪੈਦਾ ਹੋਇਆ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਹੁਣ ਕੰਗਨਾ ਰਣੌਤ ਜਰਨੈਲ ਸਿੰਘ ’ਤੇ ਟਿੱਪਣੀ ਕਰਕੇ ਆਪਣੇ ਹੀ ਲੋਕਾਂ ਦੇ ਨਿਸ਼ਾਨੇ ’ਤੇ ਆ ਗਈ ਹੈ। ਪੰਜਾਬ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਉਨ੍ਹਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਹਨ। ਪੰਜਾਬ ਦੇ ਹੁਸ਼ਿਆਰਪੁਰ ਤੋਂ ਸਾਬਕਾ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਆਪਣੇ ਲੇਖ ’ਤੇ ਲਿਖਿਆ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਣੀ ਚਾਹੀਦੀ। Kangana Ranaut News
Read This : Haryana News: ਹਰਿਆਣਾ ਵਿੱਚ ਭਾਜਪਾ ਨੇ ਮੈਨੀਫੈਸਟੋ ਕੀਤਾ ਜਾਰੀ, ਬਜ਼ੁਰਗਾਂ ਤੇ ਮਹਿਲਾਵਾਂ ਲਈ ਕੀਤੇ ਵੱਡੇ ਐਲਾਨ
ਕੰਗਨਾ ਰਣੌਤ ਨੂੰ ਨੋਟਿਸ ਜਾਰੀ | Kangana Ranaut News
ਚੰਡੀਗੜ੍ਹ ਦੀ ਇੱਕ ਅਦਾਲਤ ਨੇ ਅਭਿਨੇਤਰੀ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਤੇ ਹੋਰਾਂ ਨੂੰ ਫਿਲਮ ‘ਐਮਰਜੈਂਸੀ’ ’ਚ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੇ ਦੋਸ਼ ’ਚ ਦਰਜ ਸ਼ਿਕਾਇਤ ਦੇ ਆਧਾਰ ’ਤੇ ਨੋਟਿਸ ਜਾਰੀ ਕੀਤਾ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਮੰਗਲਵਾਰ ਨੂੰ ਐਡਵੋਕੇਟ ਰਵਿੰਦਰ ਸਿੰਘ ਬਾਸੀ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਨੋਟਿਸ ਜਾਰੀ ਕੀਤਾ ਹੈ। ਉਹ ‘ਲਾਇਰਜ ਫਾਰ ਹਿਊਮੈਨਿਟੀ’ ਐਨਜੀਓ ਦੇ ਪ੍ਰਧਾਨ ਵੀ ਹਨ। ਬਚਾਅ ਪੱਖ ਨੂੰ 5 ਦਸੰਬਰ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ। Kangana Ranaut News