Barinder Kumar Goyal - Sach Kahoon Punjabi

Drug Free Punjab: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਬਰਿੰਦਰ ਕੁਮਾਰ ਗੋਇਲ
Drug Free Punjab: ਲਹਿਰਾਗਾਗਾ, (ਰਾਜ ਸਿੰਗਲਾ)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਨਸ਼ਿਆਂ ਦੀ ਮੰਗ ਨੂੰ ਖ਼ਤਮ ਕਰਨਾ ਵੀ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਵੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ।

ਇਹ ਵੀ ਪੜ੍ਹੋ: Bribery Case: ਚੰਡੀਗੜ੍ਹ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਸੀਬੀਆਈ ਨੇ ਕੀਤਾ ਗ੍ਰਿਫ਼ਤਾਰ

ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇ, ਨੌਜਵਾਨ, ਸਮਾਜਿਕ ਸੰਸਥਾਵਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ।

ਉਨ੍ਹਾਂ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਨੂੰ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।

ਸ਼੍ਰੀ ਗੋਇਲ ਨੇ ਕਿਹਾ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਸਮਾਜ ਤੋਂ ਦੂਰ ਕਰਨ ਦੀ ਬਜਾਏ ਉਨ੍ਹਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਸਹਿਯੋਗ ਦੇਣਾ ਸਮੇਂ ਦੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਪ੍ਰਭਾਵਿਤ ਵਿਅਕਤੀਆਂ ਨੂੰ ਹਰ ਸੰਭਵ ਮੱਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਹਰ ਨਾਗਰਿਕ ਨੂੰ ਇਸ ਸਮਾਜਿਕ ਜੰਗ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਇਆ ਜਾ ਸਕੇ।

ਮੀਟਿੰਗ ਦੌਰਾਨ ਹਾਜ਼ਰੀਨ ਵੱਲੋਂ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ ਗਏ। ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ, ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਸਰਪੰਚ, ਪੰਚ, ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਮੈਂਬਰ, ਸਮਾਜਿਕ ਆਗੂ ਅਤੇ ਪਤਵੰਤੇ ਹਾਜ਼ਰ ਸਨ।

Crime Free Punjab: ਪੰਜਾਬ ਸਰਕਾਰ ਪੰਜਾਬ ’ਚੋਂ ਹਰ ਤਰ੍ਹਾਂ ਦੇ ਅਪਰਾਧ ਨੂੰ ਕੁਚਲ ਦੇਵੇਗੀ : ਬਰਿੰਦਰ ਕੁਮਾਰ ਗੋਇਲ
Crime Free Punjab: ਚੰਡੀਗੜ੍ਹ, (ਆਈਏਐਨਐਸ) ਪੰਜਾਬ ਸਰਕਾਰ ਦੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਾਬਕਾ ਆਈਪੀਐਸ ਅਧਿਕਾਰੀ ਅਮਰ ਸਿੰਘ ਚਾਹਲ ਵੱਲੋਂ ਆਪਣੇ ਆਪ ਨੂੰ ਗੋਲੀ ਮਾਰਨ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਦਾ ਨੋਟਿਸ ਲੈ ਰਹੀ ਹੈ। ਸਾਬਕਾ ਅਧਿਕਾਰੀ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ, ਉਸਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਚੰਡੀਗੜ੍ਹ ਵਿੱਚ ਆਈਏਐਨਐਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰ ਸਿੰਘ ਚਾਹਲ ਖੁਦ ਪਹਿਲਾਂ ਇੱਕ ਸੀਨੀਅਰ ਅਧਿਕਾਰੀ ਸਨ। ਅਪਰਾਧ ਲਈ ਕਾਨੂੰਨ ਹੈ, ਖੁਦਕੁਸ਼ੀ ਦੀ ਕੋਸ਼ਿਸ਼ ਕਰਨਾ ਕੋਈ ਹੱਲ ਨਹੀਂ ਹੈ। ਉਸਨੂੰ ਕਾਨੂੰਨ ਦਾ ਸਹਾਰਾ ਲੈਣਾ ਚਾਹੀਦਾ ਸੀ।

ਇਹ ਵੀ ਪੜ੍ਹੋ: Ankita Bhandari Murder Case: ਅੰਕਿਤਾ ਭੰਡਾਰੀ ਕਤਲ ਮਾਮਲੇ ਦੀ ਅਦਾਲਤ ਦੀ ਨਿਗਰਾਨੀ ਹੇਠ ਹੋਵੇ ਸੀਬੀਆਈ ਜਾਂਚ: ਕਾਂਗਰ…

ਮੰਤਰੀ ਗੋਇਲ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਅਪਰਾਧੀਆਂ ਲਈ ਕੋਈ ਜਗ੍ਹਾ ਨਹੀਂ ਹੈ। ਮਾਫੀਆ ਅਤੇ ਸਾਈਬਰ ਅਪਰਾਧੀਆਂ ਨਾਲ ਨਜਿੱਠਿਆ ਜਾ ਰਿਹਾ ਹੈ। ਕੇਂਦਰ ਸਰਕਾਰ ਨੂੰ ਵੀ ਲੋਕਾਂ ਨੂੰ ਸਾਈਬਰ ਅਪਰਾਧ ਦਾ ਸ਼ਿਕਾਰ ਹੋਣ ਤੋਂ ਰੋਕਣ ਲਈ ਕੁਝ ਕਰਨਾ ਚਾਹੀਦਾ ਹੈ। ਮੁੰਬਈ ਦੇ ਲੋਕ ਅਜਿਹਾ ਕਰ ਰਹੇ ਹਨ; ਕੇਂਦਰ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਦੇ ਅਪਰਾਧ ਨੂੰ ਕੁਚਲ ਦੇਵੇਗੀ।

Punjab News: ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ
ਕਿਹਾ, ਕੂੜੇ ਦੀ ਡੰਪਿੰਗ ਨੂੰ ਰੋਕਣ ਅਤੇ ਕੀਮਤੀ ਜਲ ਸਰੋਤਾਂ ਦੀ ਰਾਖੀ ਲਈ ਅਪਣਾਈ ਜਾ ਰਹੀ ਹੈ ਵਿਆਪਕ ਰਣਨੀਤੀ

Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨਹਿਰੀ ਪ੍ਰਦੂਸ਼ਣ ਦੇ ਗੰਭੀਰ ਮੁੱਦੇ ’ਤੇ ਬੋਲਦਿਆਂ ਸੂਬੇ ਦੀਆਂ ਨਹਿਰੀ ਪ੍ਰਣਾਲੀਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਵਾਤਾਵਰਨ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਵਿਭਾਗ ਵੱਲੋਂ ਵਿੱਢੇ ਗਏ ਯਤਨਾਂ ਬਾਰੇ ਵਿਆਪਕ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: Heat Wave: ‘ਸਾਵਧਾਨ’ ਕਿਤੇ ਗਰਮੀ ਕਾਰਨ ਨਾ ਹੋ ਜਾਵੇ ਤੁਹਾਡੀ ਸਿਹਤ ਖਰਾਬ, ਐਡਵਾਈਜਰੀ ਜਾਰੀ

ਵਿਧਾਇਕ ਨਰੇਸ਼ ਪੁਰੀ ਦੇ ਸਵਾਲ ਦੇ ਜਵਾਬ ਦੌਰਾਨ ਕੂੜਾ ਡੰਪਿੰਗ ਦੀ ਵਿਆਪਕ ਸਮੱਸਿਆ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਲੋਕ ਕੂੜੇ ਨੂੰ ਨਹਿਰਾਂ ਦੇ ਕੰਢਿਆਂ ’ਤੇ ਅਤੇ ਨਹਿਰੀ ਪਾਣੀਆਂ ਵਿੱਚ ਸ਼ਰੇ੍ਹਆਮ ਸੁੱਟ ਰਹੇ ਹਨ। ਇਹ ਮੁੱਦਾ ਖ਼ਾਸ ਤੌਰ ’ਤੇ ਸ਼ਹਿਰੀ ਖੇਤਰਾਂ ਅਤੇ ਕੁਝ ਪੇਂਡੂ ਖੇਤਰਾਂ ਵਿੱਚ ਦੇਖਿਆ ਗਿਆ ਹੈ, ਜੋ ਪਾਣੀ ਦੀ ਗੁਣਵੱਤਾ ਲਈ ਇੱਕ ਵੱਡਾ ਖ਼ਤਰਾ ਹੈ। ਖ਼ਾਸ ਕਰਕੇ ਉਸ ਵੇਲੇ ਜਦੋਂ ਨਹਿਰੀ ਪਾਣੀ ਦੀ ਵਰਤੋਂ ਸਿੰਜਾਈ ਅਤੇ ਪੀਣ ਲਈ ਹੋ ਰਹੀ ਹੋਵੇ।

ਸੂਬੇ ਭਰ ਵਿੱਚ ਪ੍ਰਦੂਸ਼ਣ ਦੀ ਮੁਲਾਂਕਣ ਕਾਰਵਾਈ ਤਹਿਤ 492 ਥਾਵਾਂ ਦੀ ਸ਼ਨਾਖ਼ਤ, 444 ਥਾਵਾਂ ਦਰੁਸਤ ਕੀਤੀਆਂ ਅਤੇ ਬਾਕੀ 48 ’ਤੇ ਕਾਰਵਾਈ ਪ੍ਰਗਤੀ ਅਧੀਨ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਚੁਣੌਤੀ ਨਾਲ ਨਜਿੱਠਣ ਲਈ ਸਰਗਰਮ ਪਹੁੰਚ ਅਪਣਾਉਂਦਿਆਂ ਜਲ ਸਰੋਤ ਵਿਭਾਗ ਨੇ ਇਸ ਦਾ ਡੂੰਘਾਈ ਨਾਲ ਮੁਲਾਂਕਣ ਕੀਤਾ ਹੈ ਅਤੇ ਰਾਜ ਭਰ ਵਿੱਚ ਪ੍ਰਦੂਸ਼ਣ ਵਾਲੀਆਂ 492 ਥਾਵਾਂ ਦੀ ਸ਼ਨਾਖ਼ਤ ਕੀਤੀ ਹੈ। ਉਨਾਂ ਦੱਸਿਆ ਕਿ ਇਨਾਂ ਵਿੱਚੋਂ 444 ਥਾਵਾਂ ਨੂੰ ਪਹਿਲਾਂ ਹੀ ਦਰੁਸਤ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦਿਆਂ 48 ਥਾਵਾਂ ਨੂੰ ਵੀ ਵਿਆਪਕ ਰਣਨੀਤੀ ਰਾਹੀਂ ਹੱਲ ਕੀਤਾ ਜਾ ਰਿਹਾ ਹੈ।

ਸਰਦੂਲਗੜ੍ਹ ਹਲਕੇ ਵਿੱਚ ਨਹਿਰ ਦੀ ਸਥਿਤੀ ਸੁਚੱਜੇ ਢੰਗ ਨਾਲ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਕੀਤੀ ਪੁਸ਼ਟੀ

ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲੰਘਦੀ ਸਿੱਧਵਾਂ ਨਹਿਰ ਦੇ ਕੰਢਿਆਂ ’ਤੇ ਤਾਰਾਂ ਦੀ ਜਾਲੀ ਲਾਉਣ ਲਈ ਐਨ.ਓ.ਸੀ. ਜਾਰੀ ਕਰਨ ਤੋਂ ਬਾਅਦ ਨਗਰ ਨਿਗਮ ਲੁਧਿਆਣਾ ਨੇ ਬੈਰੀਕੇਡਿੰਗ ਦਾ ਕੰਮ ਨਬੇੜ ਦਿੱਤਾ ਹੈ ਜਿਸ ਨਾਲ ਲੋਕ ਹੁਣ ਨਹਿਰ ਵਿੱਚ ਅਤੇ ਨਹਿਰ ਨੇੜੇ ਕੂੜਾ ਨਹੀਂ ਸੁੱਟ ਸਕਣਗੇ। ਉਨਾਂ ਕਿਹਾ ਕਿ ਇਸ ਨਾਲ ਨਹਿਰ ਨੇੜੇ ਲੋਕਾਂ ਦੀ ਪਹੁੰਚ ਨੂੰ ਵੀ ਸੀਮਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸੇ ਤਰਾਂ ਵਿਭਾਗ ਰਾਜ ਭਰ ਵਿੱਚ ਉਨਾਂ ਹੋਰ ਸਾਰੀਆਂ ਥਾਵਾਂ ’ਤੇ ਹੋਰ ਐਨ.ਓ.ਸੀ. ਜਾਰੀ ਕਰੇਗਾ, ਜਿੱਥੇ ਅਜਿਹੇ ਉਪਾਅ ਕਰਨ ਦੀ ਲੋੜ ਹੈ। Punjab News

ਉਨਾਂ ਕਿਹਾ ਕਿ ਵਿਭਾਗ ਵੱਲੋਂ ਨਹਿਰਾਂ ਕੰਢੇ ਰੈਂਪ ਬਣਾਉਣ ਦੀ ਮਨਜ਼ੂਰੀ ਵੀ ਨਹੀਂ ਦਿੱਤੀ ਜਾ ਰਹੀ ਕਿਉਂਕਿ ਇਹ ਅਖ਼ੀਰ ਵਿੱਚ ਕੂੜਾ ਸੁੱਟਣ ਲਈ ਪਹੁੰਚ ਥਾਵਾਂ ਅਤੇ ਕਈ ਵਾਰ ਲੋਕਾਂ ਦੀ ਜਾਨ ਨੂੰ ਖ਼ਤਰਾ ਵੀ ਬਣ ਜਾਂਦੀਆਂ ਹਨ। ਇਸੇ ਤਰਾਂ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ਸਰਦੂਲਗੜ੍ਹ ਹਲਕੇ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਭਾਖੜਾ ਮੇਨ ਬ੍ਰਾਂਚ ਨਹਿਰ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ 16.51 ਕਿਲੋਮੀਟਰ ਹਿੱਸੇ ਵਿੱਚ ਇਸ ਦੇ ਸਹੀ ਸੰਚਾਲਨ ਅਤੇ ਸੁਚੱਜੇ ਢੰਗ ਨਾਲ ਪੂਰੀ ਤਰਾਂ ਕਾਰਜਸ਼ੀਲ ਹੋਣ ਦੀ ਪੁਸ਼ਟੀ ਕੀਤੀ।

Punjab Government: ਮਾਨ ਸਰਕਾਰ ਨੇ ਵਾਅਦੇ ਪੂਰੇ ਕਰਕੇ ਤਿੰਨ ਸਾਲਾਂ ’ਚ ਲੋਕਾਂ ਦਾ ਮਨ ਜਿੱਤਿਆ : ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੋ ਰਿਹਾ ਸਾਕਾਰ, ਟੇਲਾਂ ਤੱਕ ਪਾਣੀ ਪਹੁੰਚਾਉਣ ਵਿੱਚ ਮਿਲ ਰਹੀ ਹੈ ਕਾਮਯਾਬੀ : ਬਰਿੰਦਰ ਕੁਮਾਰ ਗੋਇਲ

Punjab Government: (ਰਾਜ ਸਿੰਗਲਾ/ਨੈਨਸੀ) ਲਹਿਰਾਗਾਗਾ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੇ ਤਿੰਨ ਸਾਲ ਮੁਕੰਮਲ ਹੋਣ ’ਤੇ ਪੰਜਾਬ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਾਡੇ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਰਾਜ ਸਰਕਾਰ ਨੇ ਉਹ ਵਾਅਦੇ ਪੂਰੇ ਕਰਕੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡੀਆਂ ਪ੍ਰਾਪਤੀਆਂ ਦਰਜ ਕੀਤੀਆਂ ਹਨ। ਉਹਨਾਂ ਕਿਹਾ ਕਿ ਜਿਵੇਂ-ਜਿਵੇਂ ਸਮਾਂ ਬੀਤਿਆ, ਲੋਕਾਂ ਦੇ ਮਨਾਂ ਵਿੱਚ ਆਪ ਸਰਕਾਰ ਪ੍ਰਤੀ ਵਿਸ਼ਵਾਸ ਵਧਦਾ ਗਿਆ ਜਿਸ ਦੀ ਬਦੌਲਤ ਚਾਰ ਉਪ ਚੋਣਾਂ, ਜਲੰਧਰ ਦੀ ਉਪ ਚੋਣ, ਗ੍ਰਾਮ ਪੰਚਾਇਤ ਚੋਣਾਂ, ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਸਾਨੂੰ ਬਹੁਤ ਵੱਡਾ ਸਮਰਥਨ ਦਿੱਤਾ ਅਤੇ ਸਾਡੀਆਂ ਵੱਡੀਆਂ ਜਿੱਤਾਂ ਹੋਈਆਂ ਜਿਸ ਤੋਂ ਸਪੱਸ਼ਟ ਹੈ ਕਿ ਲੋਕ ਪੰਜਾਬ ਸਰਕਾਰ ਦੇ ਕੰਮਾਂ ਕਾਰਾਂ ਤੋਂ ਖੁਸ਼ ਹਨ।

ਬਿਨਾਂ ਸਿਫਾਰਿਸ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਆਪ ਸਰਕਾਰ ਨੇ ਮਿਸਾਲ ਕਾਇਮ ਕੀਤੀ : ਬਰਿੰਦਰ ਕੁਮਾਰ ਗੋਇਲ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਜਿਹੜੇ ਬਦਲਾਅ ਨੂੰ ਲਿਆਉਣ ਲਈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਸੀ ਉਸ ਬਦਲਾਅ ਤਹਿਤ ਵੱਡੀਆਂ ਲੋਕ ਪੱਖੀ ਮਿਸਾਲਾਂ ਕਾਇਮ ਕਰਕੇ ਅਸੀਂ ਲੋਕਾਂ ਦਾ ਮਨ ਜਿੱਤਿਆ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਦੇਖੇ ਸੁਪਨੇ ਨੂੰ ਸਾਕਾਰ ਕਰਨ ਲਈ ਸਰਗਰਮ ਯਤਨ ਜਾਰੀ ਹਨ ਅਤੇ ਸਰਕਾਰ ਵੱਲੋਂ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਸਰਕਾਰ ਪ੍ਰਤੀ ਵਿਸ਼ਵਾਸ ਨੂੰ ਪਰਪੱਕ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Mental Health Support: ਡੇਰਾ ਸ਼ਰਧਾਲੂਆਂ ਨੇ ਅੱਠ ਸਾਲਾਂ ਬਾਅਦ ਮੰਦਬੁੱਧੀ ਨੂੰ ਮਿਲਾਇਆ ਪਰਿਵਾਰ ਨਾਲ

ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਲੋਕਾਂ ਦੀ ਧਾਰਨਾ ਬਣੀ ਹੋਈ ਸੀ ਕਿ ਬਿਨਾਂ ਸਿਫਾਰਸ਼ਾਂ ਅਤੇ ਪੈਸੇ ਤੋਂ ਸਰਕਾਰੀ ਨੌਕਰੀਆਂ ਨਹੀਂ ਮਿਲਦੀਆਂ ਪਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਧਾਰਨਾ ਨੂੰ ਜੜੋਂ ਮਿਟਾਇਆ ਹੈ ਅਤੇ ਇੰਨੀ ਵੱਡੀ ਗਿਣਤੀ ਵਿੱਚ ਬਿਨਾਂ ਸਿਫਾਰਿਸ ਅਤੇ ਬਿਨਾਂ ਪੈਸੇ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਜਿਉਂਦੀ ਜਾਗਦੀ ਮਿਸਾਲ ਕਾਇਮ ਕੀਤੀ ਗਈ ਹੈ ਜਿਸ ਕਾਰਨ ਨੌਜਵਾਨ ਵਰਗ ਪੜ੍ਹਾਈ ਵੱਲ ਮੁੜਿਆ ਹੈ ਅਤੇ ਬੱਚਿਆਂ ਦੇ ਮਾਪੇ ਉਤਸ਼ਾਹਿਤ ਹੋਏ ਹਨ। Punjab Government

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਹੋਏ ਸੁਰੂ : ਬਰਿੰਦਰ ਕੁਮਾਰ ਗੋਇਲ

ਅੱਜ ਲਹਿਰਾ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕਾਂ ਦੇ ਮਨਾਂ ਵਿੱਚ ਇਹ ਦ੍ਰਿੜ ਵਿਸ਼ਵਾਸ ਬਣ ਗਿਆ ਹੈ ਕਿ ਸੂਬੇ ਵਿੱਚੋਂ ਨਸਾ ਮੁਕੰਮਲ ਤੌਰ ’ਤੇ ਖਤਮ ਹੋਵੇਗਾ। ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਸਾਕਾਰ ਨਹੀਂ ਹੋ ਜਾਂਦਾ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੀਰੋ ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਕਿਸੇ ਵੀ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ। Punjab Government

Lehragaga News: ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ : ਬਰਿੰਦਰ ਕੁਮਾਰ ਗੋਇਲ
Lehragaga News: (ਨੈਨਸੀ/ਰਾਜ ਸਿੰਗਲਾ) ਲਹਿਰਾਗਾਗਾ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਵਿਖੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲਹਿਰਾ ਦੇ ਸਰਵਪੱਖੀ ਵਿਕਾਸ ਲਈ ਵਿਉਂਤਬਧ ਤਰੀਕੇ ਨਾਲ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹਨਾਂ ਦਿਨਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।

ਇਹ ਵੀ ਪੜ੍ਹੋ: Punjab News: ਸਰਕਾਰ ਦੀ ਚੇਤਾਵਨੀ, ਨਾ ਸੁਧਰੇ ਤਾਂ ਹੋਵੇਗੀ ਵੱਡੀ ਕਾਰਵਾਈ…

ਕੈਬਨਿਟ ਮੰਤਰੀ ਬਰਿੰਦਰ ਗੋਇਲ ਪਿੰਡ ਰਾਏਧਰਾਣਾ ਵਿਖੇ ਸ੍ਰੀ ਕਿ੍ਰਸ਼ਨ ਗਊਸ਼ਾਲਾ ਦੇ ਪ੍ਰਬੰਧਕਾਂ ਵੱਲੋਂ ਆਯੋਜਿਤ ਸ੍ਰੀ ਮਦ ਭਾਗਵਤ ਸਪਤਾਹ ਦੇ ਹਵਨ ਯੱਗ ਮੌਕੇ ਸ਼ਾਮਲ ਹੋਏ ਅਤੇ ਸੰਗਤਾਂ ਨੂੰ ਸੰਬੋਧਨ ਕੀਤਾ। ਬਰਿੰਦਰ ਗੋਇਲ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ ਅਤੇ ਪਿੰਡ ਰਾਏਧਰਾਣਾ ਨਾਲ ਸੰਬੰਧਿਤ ਵੱਖ-ਵੱਖ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕਰਨ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਮੌਕੇ ਗਊਸਾਲਾ ਦੇ ਪ੍ਰਬੰਧਕਾਂ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਪੀ.ਏ ਰਾਕੇਸ ਕੁਮਾਰ ਗੁਪਤਾ, ਗੁਰਪਿਆਰ ਸਿੰਘ ਬਲਾਕ ਪ੍ਰਧਾਨ ਪਿੰਡ ਘੋੜੇਨਬ, ਭੂਸਣ ਸਿੰਘ ਬਿੱਲਾ ਪੂਨੀਆ, ਗੁਰਵਿੰਦਰ ਸਿੰਘ, ਪਰਵਿੰਦਰ ਸਿੰਘ, ਚਮਕੌਰ ਸਿੰਘ, ਗੁਰਪਿੰਦਰ ਸਿੰਘ, ਅਮਰੀਕ ਸਿੰਘ, ਨੈਬ ਸਿੰਘ ਰਾਏਧਰਾਣਾ, ਡਾ. ਪਰਗਟ ਸਿੰਘ, ਦਰਸ਼ਨ ਸਿੰਘ, ਜੰਗ ਸਿੰਘ, ਪ੍ਰੇਮ ਚੰਦ, ਬੂਟਾ ਸਿੰਘ ਵੀ ਮੌਜੂਦ ਸਨ। Lehragaga News

Sunam News: ਬਰਿੰਦਰ ਕੁਮਾਰ ਗੋਇਲ ਦੇ ਕੈਬਨਿਟ ਮੰਤਰੀ ਬਣਨ ’ਤੇ ਸੁਨਾਮ ’ਚ ਲੱਡੂ ਵੰਡੇ
Sunam News: ਗੋਇਲ ਹਮੇਸ਼ਾ ਹੀ ਪੰਜਾਬ ਤੇ ਪੰਜਾਬੀਆਂ ਨੂੰ ਸਮਰਪਿਤ ਰਹੇ ਹਨ : ਰਾਜਿੰਦਰ ਬੱਬਲੀ

Sunam News: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਪੰਜਾਬ ਕੈਬਨਿਟ ਵਿਚ ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ ਦੇ ਨਵੇਂ ਕੈਬਨਿਟ ਮੰਤਰੀ ਬਣਨ ’ਤੇ ਸੁਨਾਮ ਦੀ ਅਨਾਜ ਮੰਡੀ ਵਿਚ ਆੜ੍ਹਤੀਆਂ ਐਸੋਸੀਏਸਨ ਸੁਨਾਮ ਦੇ ਸਾਬਕਾ ਪ੍ਰਧਾਨ ਰਾਜਿੰਦਰ ਕੁਮਾਰ ਬੱਬਲੀ ਦੀ ਅਗਵਾਈ ਵਿਚ ਜਿੱਥੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ, ਉੱਥੇ ਹੀ ਖੁਸ਼ੀ ਵਿੱਚ ਲੱਡੂ ਵੀ ਵੰਡੇ ਗਏ।

ਇਹ ਵੀ ਪੜ੍ਹੋ: When Will Rain In Punjab: ਪੰਜਾਬ ‘ਚ ਬਦਲੇਗਾ ਮੌਸਮ, ਜਾਣੋ ਕਦੋਂ ਪਵੇਗਾ

ਇਸ ਮੌਕੇ ਰਾਜਿੰਦਰ ਕੁਮਾਰ ਬੱਬਲੀ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕੇ ਗੋਇਲ ਜਿੱਥੇ ਇਕ ਇਮਾਨਦਾਰ ਸਿਆਸਤਦਾਨ ਹਨ ਉੱਥੇ ਹੀ ਉਹ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਿਤ ਰਹੇ ਹਨ ਅਤੇ ਇਸ ਦੇ ਨਾਲ ਹੀ ਉਹ ਆਪਣੇ ਹਲਕੇ ਅਤੇ ਹਲਕੇ ਦੇ ਲੋਕਾਂ ਨੂੰ ਹਮੇਸ਼ਾ ਹੀ ਸਮਰਪਿਤ ਰਹੇ ਹਨ ਉਨਾਂ ਕਿਹਾ ਕਿ ਉਨ੍ਹਾਂ ਦੇ ਮੰਤਰੀ ਬਣਨ ਨਾਲ ਜਿੱਥੇ ਲਹਿਰਾਗਾਗਾ ਦੇ ਲੋਕਾਂ ਦਾ ਮਾਣ ਵਧਿਆ ਹੈ ਉੱਥੇ ਬਰਿੰਦਰ ਗੋਇਲ ਦੇ ਅਗਰਵਾਲ ਭਾਈਚਾਰੇ ਨਾਲ ਸਬੰਧਿਤ ਹੋਣ ਨਾਲ ਅਗਰਵਾਲ ਭਾਈਚਾਰੇ ਵਿੱਚ ਜਿੱਥੇ ਖੁਸ਼ੀ ਦੀ ਲਹਿਰ ਹੈ ਉੱਥੇ ਹੀ ਅਗਰਵਾਲ ਭਾਈਚਾਰੇ ਦਾ ਮਾਣ ਵੀ ਵਧਿਆਂ ਹੈ ਅਤੇ ਇਸ ਉਹ ਪੰਜਾਬ ਸਰਕਾਰ ਦਾ ਧੰਨਵਾਦ ਵੀ ਕਰਦੇ ਹਨ। Sunam News

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਤਰਸੇਮ ਸਿੰਘ ਕੁਲਾਰ, ਅਮਰੀਕ ਸਿੰਘ ਧਾਲੀਵਾਲ, ਰਾਜੇਸ਼ ਕੁਮਾਰ ਕਾਲਾ, ਰਾਜਨ ਗੋਇਲ ਪ੍ਰਧਾਨ, ਧਰਮ ਪਾਲ, ਹਰਮੇਸ਼ ਕੁਮਾਰ ਮੇਸ਼ੀ, ਸਿਵਜੀ ਰਾਮ, ਆਸੂ ਗੁਪਤਾ, ਨਰਿੰਦਰ ਕੁਮਾਰ ਸਤੋਜੀਆ, ਆਸੂ ਗੋਇਲ ਕੌਂਸਲਰ, ਮਨਪ੍ਰੀਤ ਬਾਸਲ, ਰਾਕੇਸ਼ ਕੁਮਾਰ ਕਾਕਾ, ਅਮੋਲਕ ਸਿੰਘ ਸਿੱਧੂ ਆਦਿ ਆੜਤੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। Sunam News