Punjab Kisan News - Sach Kahoon Punjabi

Punjab Kisan News: ਦੇਸ਼ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਕਿਸਾਨਾਂ ਨੇ ਆਪਣੇ ਸਾਰੇ ਪ੍ਰੋਗਰਾਮ ਕੀਤੇ ਮੁਲਤਵੀ
ਪੰਜਾਬ ਦੀ ਭਗਵੰਤ ਮਾਨ ਸਰਕਾਰ ਇਹਨਾਂ ਦਿਨਾਂ ’ਚ ਕੋਈ ਐਸਾ ਫੈਸਲਾ ਨਾ ਲਵੇ ਜਿਸ ਨਾਲ ਲੋਕਾਂ ਨੂੰ ਮਜ਼ਬੂਰਨ ਸੜਕਾਂ ’ਤੇ ਆਉਣਾ ਪਵੇ : ਡੱਲੇਵਾਲ | Punjab Kisan News

Punjab Kisan News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀਤੇ ਕੱਲ੍ਹ ਅਤੇ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀਆਂ ਹੋਈਆਂ ਲਗਾਤਾਰ ਮੀਟਿੰਗਾਂ ਵਿੱਚ ਫੈਸਲਾ ਲਿਆ ਗਿਆ ਹੈ ਕਿ ਦੇਸ਼ ਵਿੱਚ ਚੱਲ ਰਹੇ ਤਣਾਅ ਦੇ ਮਾਹੌਲ ਨੂੰ ਮੁੱਖ ਰੱਖ ਕੇ ਕਿਸਾਨਾਂ ਵੱਲੋਂ ਆਪਣੇ ਅਗਲੇ ਕੀਤੇ ਜਾਣ ਵਾਲੇ ਸਾਰੇ ਪ੍ਰੋਗਰਾਮਾਂ ਨੂੰ ਆਉਣ ਵਾਲੇ ਪੰਦਰਾਂ ਦਿਨਾਂ ਲਈ ਮੁਲਤਵੀਂ ਕਰ ਦਿੱਤਾ ਗਿਆ ਹੈ ਕਿਉਂਕਿ ਇਸ ਤਣਾਅ ਭਰੇ ਮਾਹੌਲ ਵਿੱਚ ਦੇਸ਼ ਦਾ ਕਿਸਾਨ ਆਪਣੇ ਦੇਸ਼ ਦੇ ਜਵਾਨਾਂ ਨਾਲ ਡਟ ਕੇ ਖੜ੍ਹਾ ਹੈ।

ਉਹਨਾਂ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਸਾਡੇ ਦੇਸ਼ ਦੀ ਫੌਜ ਅਤੇ ਦੇਸ਼ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਸਮੇਂ ਉਹਨਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਮੇਂ ਦੇਸ਼ ਦੀ ਸਰਕਾਰ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੁਆਰਾ ਦਿੱਤੀਆਂ ਜਾ ਰਹੀਆਂ ਹਿਦਾਇਤਾਂ ਦਾ ਇਨ-ਬਿਨ ਪਾਲਣ ਕਰਨ ਅਤੇ ਸੋਸ਼ਲ ਮੀਡੀਆ ਤੇ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਦੇਸ਼ ਨੂੰ ਪਿਆਰ ਕਰਨ ਵਾਲੇ ਲੋਕਾਂ ਦਾ ਮੁੱਢਲਾ ਫ਼ਰਜ਼ ਹੈ ਕਿ ਕਿਸੇ ਵੀ ਗ਼ਲਤ ਜਾਣਕਾਰੀ ਨੂੰ ਸ਼ੇਅਰ ਨਾ ਕੀਤਾ ਜਾਵੇ ਜਿਸ ਨਾਲ ਦੇਸ਼ ਦੀ ਸੁਰੱਖਿਆ ਜਾਂ ਸਾਡੀ ਫੋਰਸ ਨੂੰ ਕੋਈ ਖ਼ਤਰੇ ਦਾ ਸਾਹਮਣਾ ਕਰਨਾ ਪਵੇ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਪ੍ਰਸ਼ਾਸਨ ਦੀ ਲੋਕਾਂ ਨੂੰ ਅਪੀਲ, ਲੋੜ ਪੈਣ ‘ਤੇ ਕਰੋ ਇਹ ਕੰਮ

ਇਸ ਮੌਕੇ ਉਹਨਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੀ ਅਗਾਹ ਕਰਦਿਆਂ ਕਿਹਾ ਕਿ ਭਾਵੇਂ ਦੇਸ਼ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਮੀਟਿੰਗ ਵਿੱਚ ਕਿਸਾਨਾਂ ਵੱਲੋਂ ਆਪਣੇ ਪ੍ਰੋਗਰਾਮਾਂ ਨੂੰ ਪੰਦਰਾਂ ਦਿਨਾਂ ਲਈ ਮੁਲਤਵੀਂ ਕਰ ਦਿੱਤਾ ਗਿਆ ਹੈ ਪਰੰਤੂ ਪੰਜਾਬ ਦੇ ਮੁੱਖ ਮੰਤਰੀ ਵੀ ਇਸ ਸਮੇਂ ਸੂਬੇ ਦੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਾ ਅਜਿਹਾ ਕੋਈ ਫੈਸਲਾ ਲੈਣ ਲੱਗੇ ਆਪਣੀ ਸਮਝ ਤੋਂ ਕੰਮ ਲੈਣ ਜਿਸ ਲਏ ਗਏ ਗ਼ਲਤ ਫੈਸਲੇ ਨਾਲ ਲੋਕਾਂ ਨੂੰ ਮਜ਼ਬੂਰਨ ਸੜਕਾਂ ’ਤੇ ਆਉਣਾ ਪਵੇ।

ਉਹਨਾਂ ਕਿਹਾ ਕਿ ਕਿਸਾਨਾਂ ਦੇ ਮੋਰਚੇ ਨੂੰ ਜ਼ਬਰਦਸਤੀ ਉਖਾੜਨ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਇਨਸਾਫ ਦੇਣ ਦੀ ਜਗ੍ਹਾ ਜਲੀਲ ਕੀਤਾ ਜਾ ਰਿਹਾ ਹੈ ਕਿਉਂਕਿ ਕੋਈ ਵੀ ਘਟਨਾ ਵਾਪਰ ਜਾਣ ਤੋਂ ਬਾਅਦ ਦੇਸ਼ ਦੇ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਕਿ ਸਰਕਾਰ ਉਸ ਇਨਸਾਨ ਨਾਲ ਹੋਏ ਘਟਨਾਕ੍ਰਮ ਦਾ ਇਨਸਾਫ ਉਸ ਇਨਸਾਨ ਨੂੰ ਦੇਵੇ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨਾਲ ਹੋਈ ਧੱਕੇਸ਼ਾਹੀ ਅਤੇ ਕਿਸਾਨਾਂ ਦੇ ਚੋਰੀ ਹੋਏ ਘਰੇਲੂ ਸਮਾਨ ਦੀ ਭਰਪਾਈ ਲਈ ਇਨਸਾਫ ਦੇਣ ਲਈ ਇੱਕ ਕਦਮ ਵੀ ਪੁੱਟਣ ਲਈ ਤਿਆਰ ਨਹੀਂ ਹੈ। Punjab Kisan News

ਦੇਸ਼ ਦੇ ਕਿਸਾਨ ਆਪਣੇ ਦੇਸ਼ ਦੀ ਮਾਣ ਮਰਿਆਦਾ ਲਈ ਹਿੱਕ ਡਾਹ ਕੇ ਖੜ੍ਹੇ ਹਨ

ਉਹਨਾਂ ਕਿਹਾ ਕਿ ਦੇਸ਼ ਦੇ ਕਿਸਾਨ ਆਪਣੇ ਦੇਸ਼ ਦੀ ਮਾਣ ਮਰਿਆਦਾ ਲਈ ਹਿੱਕ ਡਾਹ ਕੇ ਖੜ੍ਹੇ ਹਨ ਅਤੇ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਜ਼ਖਮਾਂ ’ਤੇ ਮੱਲ੍ਹਮ ਲਗਾਉਣ ਦਾ ਕੰਮ ਕਰੇ। ਉਹਨਾਂ ਕਿਹਾ ਕਿ ਆਉਣ ਵਾਲੇ 15 ਦਿਨਾਂ ਲਈ ਕਿਸਾਨ ਦੇਸ਼ ਹਿਤ ਦੇ ਵਿੱਚ ਬਿਲਕੁਲ ਸ਼ਾਂਤ ਹਨ ਅਤੇ ਜੇਕਰ ਇਹਨਾਂ ਦਿਨਾਂ ਵਿੱਚ ਵੀ ਕਿਸਾਨਾਂ ਨੂੰ ਦੇਣ ਵਾਲੇ ਇਨਸਾਫ਼ ਲਈ ਪੰਜਾਬ ਸਰਕਾਰ ਵੱਲੋਂ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਵੱਲੋਂ ਸਖ਼ਤ ਫ਼ੈਸਲੇ ਵੀ ਲਏ ਜਾ ਸਕਦੇ ਹਨ।

ਇਸ ਮੌਕੇ ਪਿੰਡ ਡੱਲੇਵਾਲਾ ਵਿਖੇ ਕਿਸਾਨਾਂ ਦੇ ਚੱਲ ਰਹੇ ਮੋਰਚੇ ਵਿੱਚ ਡੱਲੇਵਾਲ ਤੋਂ ਇਲਾਵਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ, ਜ਼ਿਲ੍ਹਾ ਖਜਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਬਲਾਕ ਗੋਲੇਵਾਲਾ ਦੇ ਪ੍ਰਧਾਨ ਸੁਖਚਰਨ ਸਿੰਘ ਕਾਲਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ ਪ੍ਰਧਾਨ ਬਲਾਕ ਸਾਦਿਕ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਆਗੂ ਅਤੇ ਕਿਸਾਨ ਔਰਤਾਂ ਹਾਜ਼ਰ ਸਨ।

Punjab Kisan News: ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕੱਲ੍ਹ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਦਿੱਤੇ ਜਾਣਗੇ ਮੰਗ ਪੱਤਰ : ਜਗਜੀਤ ਸਿੰਘ ਡੱਲੇਵਾਲ
Punjab Kisan News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬੀਕੇਯੂ ਏਕਤਾ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਹੋਈ ਗੜੇਮਾਰੀ ਅਤੇ ਵੱਖ-ਵੱਖ ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਅਤੇ ਕਿਸਾਨ ਆਪਣੀਆਂ ਅੱਖਾਂ ਦੇ ਸਾਹਮਣੇ ਆਪਣੀ ਬਰਬਾਦੀ ਦੇ ਮੰਜ਼ਰ ਨੂੰ ਵੇਖਣ ਲਈ ਮਜ਼ਬੂਰ ਹੋਇਆ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਨੇ ਕੱਲ੍ਹ ਸੱਦੀ ਆਲ ਪਾਰਟੀ ਮੀਟਿੰਗ, ਸੋਮਵਾਰ ਨੂੰ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਵੀ ਹੋਵੇਗਾ…

ਉਹਨਾਂ ਕਿਹਾ ਕਿ ਕਣਕ ਦੀ ਫ਼ਸਲ ਨੂੰ ਬੇਮੌਸਮੀ ਬਰਸਾਤ, ਅੱਗ ਦੀਆਂ ਘਟਨਾਵਾਂ ਤੋਂ ਇਲਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਦੇ ਕਿਸਾਨਾਂ ਦੀ ਕਣਕ ਕਰਨਾਲ ਬੰਟ ਨਾਂਅ ਦੀ ਬਿਮਾਰੀ ਨਾਲ ਵੀ ਬਰਬਾਦ ਹੋਣ ਦੀਆਂ ਖਬਰਾਂ ਮਿਲ ਰਹੀਆਂ ਹਨ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਜੇ ਤੱਕ ਬਰਬਾਦ ਹੋਈ ਫ਼ਸਲ ਦੀ ਗਿਰਦਾਵਰੀ ਤੱਕ ਨਹੀਂ ਕਰਵਾਈ ਗਈ।

ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਾਂਝੇ ਫੋਰਮ ਵੱਲੋਂ ਕਿਸਾਨਾਂ ਦੀ ਕਣਕ ਦੇ ਮੁਆਵਜ਼ੇ ਦੇ ਸਬੰਧ ਵਿੱਚ ਅਤੇ ਨਾਲ ਹੀ ਕਿਸਾਨੀ ਅੰਦੋਲਨ ਨੂੰ ਤਹਿਸ-ਨਹਿਸ ਕਰਨ ਮੌਕੇ ਕਿਸਾਨਾਂ ਦੇ ਘਰੇਲੂ ਸਾਮਾਨ ਦੀ ਹੋਈ ਚੋਰੀ ਟਰਾਲੀਆਂ, ਕੂਲਰਾਂ ਵਾਸਿੰਗ ਮਸ਼ੀਨਾਂ ਰਸੋਈ ਦਾ ਸਮਾਨ ਗੈਸ ਸਿਲੰਡਰ ਆਦਿ ਦੇ ਸਬੰਧ ਵਿੱਚ ਪੰਜਾਬ ਦੇ ਨਾਲ ਨਾਲ ਹਰਿਆਣਾ ਰਾਜਸਥਾਨ ਵਿੱਚ ਵੀ ਕੱਲ੍ਹ 2 ਮਈ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਤੇ ਧਰਨਾ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਕਿਸਾਨਾਂ ਦੀ ਬਰਬਾਦ ਹੋਈ ਫ਼ਸਲ ਦੇ ਮੁਆਵਜ਼ੇ ਨੂੰ ਲੈਕੇ ਅਤੇ ਚੋਰੀ ਹੋਏ ਸਮਾਨ ਦੀ ਭਰਪਾਈ ਲਈ ਮੰਗ ਪੱਤਰ ਦਿੱਤੇ ਜਾਣਗੇ। Punjab Kisan News

2 ਮਈ ਦੇ ਧਰਨੇ ਅਤੇ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਤਿਆਰੀ ਕੀਤੀ

ਉਹਨਾਂ ਦੱਸਿਆ ਕਿ ਕਿਸਾਨਾਂ ਦੇ ਪਿੰਡ ਡੱਲੇਵਾਲ ਵਿਖ਼ੇ ਚੱਲ ਰਹੇ ਮੋਰਚੇ ਵਿੱਚ ਆਪਣੀ ਹਾਜ਼ਰੀ ਅਨੁਸਾਰ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਪਿੰਡ ਡੱਲੇਵਾਲ ਵਿਖ਼ੇ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਿਤ ਸਾਰੇ ਬਲਾਕਾਂ ਦੇ ਪ੍ਰਧਾਨ ਤੇ ਪਿੰਡਾਂ ਦੇ ਕਿਸਾਨਾਂ ਨੇ ਫਿਰੋਜ਼ਪੁਰ ਪੂਰਬੀ ਦੇ ਪ੍ਰਧਾਨ ਇਕਬਾਲ ਸਿੰਘ ਸੱਪਾਂ ਵਾਲੀ ਅਤੇ ਫਿਰੋਜ਼ਪੁਰ ਪੱਛਮੀ ਦੇ ਪ੍ਰਧਾਨ ਗੁਰਮੀਤ ਸਿੰਘ ਘੋੜੇ ਚੱਕ ਦੀ ਅਗਵਾਈ ਹੇਠ ਸ਼ਮੂਲੀਅਤ ਕੀਤੀ ਅਤੇ ਆਉਣ ਵਾਲੀ 2 ਮਈ ਦੇ ਧਰਨੇ ਅਤੇ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਤਿਆਰੀ ਕੀਤੀ ਗਈ।

ਉਹਨਾਂ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਨਾਲ 4 ਮਈ ਨੂੰ ਕਿਸਾਨਾਂ ਦੀ ਹੋਣ ਵਾਲੀ ਮੀਟਿੰਗ ਸਬੰਧੀ ਉਨ੍ਹਾਂ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਇਸ ਹੋਣ ਵਾਲੀ ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਨੁਮਾਇੰਦੇ ਅਤੇ ਕਿਸਾਨਾਂ ਤੋਂ ਇਲਾਵਾ ਪੰਜਾਬ ਸਰਕਾਰ ਦਾ ਕੋਈ ਵੀ ਅਧਿਕਾਰੀ ਜਾਂ ਨੁਮਾਇਦਾ ਮੀਟਿੰਗ ਵਿੱਚ ਸ਼ਾਮਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੀ ਮੀਟਿੰਗ ਦੌਰਾਨ ਕਿਸਾਨਾਂ ਨੂੰ ਭਰੋਸੇ ਵਿੱਚ ਲੈਕੇ ਕਿਸਾਨਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ ਅਤੇ ਉਹ ਨਹੀਂ ਚਾਹੁੰਦੇ ਕਿ ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀ ਜਾਂ ਮੰਤਰੀ ਸ਼ਾਮਲ ਹੋਣ। Punjab Kisan News

Punjab Kisan News: ਸਰਕਾਰ ਨੁਕਸਾਨੀ ਫਸਲਾਂ ਦੀ ਛੇਤੀ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਦੇਵੇ ਮੁਆਵਜ਼ਾ : ਜਗਜੀਤ ਡੱਲੇਵਾਲ
ਕੁਦਰਤੀ ਆਫ਼ਤ ਗੜ੍ਹਿਆਂ ਅਤੇ ਅੱਗ ਨਾਲ ਨੁਕਸਾਨੀ ਕਣਕ ਦੀ ਜਲਦੀ ਗਿਰਦਾਵਰੀ ਕਰਵਾਕੇ ਮੁਆਵਜ਼ੇ ਦਾ ਪ੍ਰਬੰਧ ਕਰੇ ਸਰਕਾਰ : ਡੱਲੇਵਾਲਾ

Punjab Kisan News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਵੱਡੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਤੇ ਕੱਲ੍ਹ ਕਿਸਾਨਾਂ ਦੀਆਂ ਫਸਲਾਂ ਕਣਕ, ਪਿਆਜ਼ ਅਤੇ ਹਰੇ ਚਾਰੇ ’ਤੇ ਬੇਮੌਸਮੀ ਬਰਸਾਤ ਗੜੇਮਾਰੀ ਅਤੇ ਅੱਗ ਲੱਗਣ ਦੇ ਨਾਲ ਹੋਏ ਨੁਕਸਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਪ੍ਰਬੰਧ ਸਰਕਾਰ ਜਲਦੀ ਕਰੇ।

ਇਹ ਵੀ ਪੜ੍ਹੋ: Sunam News: ਸੁਨਾਮ ’ਚ ਝੱਖੜ ਕਾਰਨ ਅੰਡਰ ਬ੍ਰਿਜ ਦੇ ਸ਼ੈਡ ਦਾ ਹੋਇਆ ਨੁਕਸਾਨ…

ਉਹਨਾਂ ਕਿਹਾ ਕਿ ਦੇਸ਼ ਦਾ ਕਿਸਾਨ ਫਸਲਾਂ ਦੇ ਸਹੀ ਭਾਅ ਮਿਲਣ ਦੇ ਕਾਰਨ ਪਹਿਲਾਂ ਹੀ ਬਹੁਤ ਵੱਡੇ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਚੁੱਕਿਆ ਹੈ ਅਤੇ ਬੀਤੇ ਕੱਲ੍ਹ ਹੋਈ ਬੇਮੌਸਮੀ ਗੜੇਮਾਰੀ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਸਰਕਾਰਾਂ ਦੀ ਬੇਰੁੱਖੀ ਕਾਰਨ ਘਾਟੇ ਦਾ ਸੌਦਾ ਬਣਾ ਦਿੱਤੀ ਗਈ ਖੇਤੀ ਨੂੰ ਹੋਰ ਵੀ ਨਿਘਾਰ ਵੱਲ ਲੈ ਕੇ ਜਾਣਗੀਆਂ। ਉਹਨਾਂ ਕਿਹਾ ਕਿ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਬੇ ਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਕਿਸਾਨਾਂ ਦਾ 100 ਫੀਸਦੀ ਨੁਕਸਾਨ ਕਰ ਦਿੱਤਾ ਹੈ ਅਤੇ ਬਹੁਤ ਸਾਰੇ ਇਲਾਕਿਆਂ ਵਿੱਚ ਤਾਂ ਕਣਕ ਦੀ ਫ਼ਸਲ ਦੇ ਨਾਲ ਨਾਲ ਪਸ਼ੂ ਧਨ ਅਤੇ ਹਰੇ ਚਾਰੇ ਦਾ ਵੀ ਵੱਡੇ ਪੱਧਰ ’ਤੇ ਨੁਕਸਾਨ ਹੋਣ ਦੀਆਂ ਖਬਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ।

ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿੰਡ ਡੱਲੇਵਾਲ ਵਿਖ਼ੇ ਪੰਜਾਬ ਸਰਕਾਰ ਦੀ ਧੋਖਾਧੜੀ ਦੇ ਖਿਲਾਫ਼ ਚੱਲ ਰਹੇ ਰੋਸ ਮੋਰਚੇ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ ਅਤੇ ਉਨ੍ਹਾਂ ਦੱਸਿਆ ਕਿ ਇਸ ਮੋਰਚੇ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀਆਂ ਸਮੁੱਚੀਆਂ ਜਥੇਬੰਦੀਆਂ ਦੇ ਆਗੂਆਂ ਵੱਲੋਂ 24 ਅਪ੍ਰੈਲ ਨੂੰ ਇੱਕ ਅਹਿਮ ਮੀਟਿੰਗ ਕੀਤੀ ਜਾਵੇਗੀ ਅਤੇ ਚੱਲ ਰਹੇ ਇਸ ਮੋਰਚੇ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਦੇ ਨਾਲ ਬੀਕੇਯੂ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਸਾਦਿਕ ਬਲਾਕ ਦੇ ਪ੍ਰਧਾਨ ਨਾਇਬ ਸਿੰਘ ਸ਼ੇਰ ਸਿੰਘ ਵਾਲਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਗੁਰਾਂਦਿੱਤਾ ਸਿੰਘ ਨੰਬਰਦਾਰ ਜ਼ਿਲ੍ਹਾ ਖਜਾਨਚੀ, ਬਾਬਾ ਵੀਰ ਸਿੰਘ ਬਾਜਾਖਾਨਾ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ। Punjab Kisan News

Punjab Kisan News: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਮਹਾਂਪੰਚਾਇਤ ਲਈ ਦਿੱਤਾ ਵੱਡਾ ਬਿਆਨ, ਹੁਣੇ ਪੜ੍ਹੋ
Punjab Kisan News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ 9 ਜਨਵਰੀ ਨੂੰ ਮੋਗਾ ਦੀ ਨਵੀਂ ਅਨਾਜ ਮੰਡੀ ਵਿੱਚ ਇੱਕ ਵਿਸ਼ਾਲ ਮਹਾਪੰਚਾਇਤ ਕੀਤੀ ਜਾ ਰਹੀ ਹੈ। ਜਿਸ ਪ੍ਰਤੀ ਕਿਸਾਨਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਸੂਬਾ ਮੀਤ ਪ੍ਰਧਾਨ ਸਰਦਾਰ ਬਲਜਿੰਦਰ ਸਿੰਘ ਬੱਬੀ ਫਿਰੋਜਸ਼ਾਹ ਜ਼ਿਲ੍ਹਾ ਪ੍ਰੈੱਸ ਸਕੱਤਰ ਕੁਲਵਿੰਦਰ ਸਿੰਘ ਸੇਖੋਂ ਤਲਵੰਡੀ ਭਾਈ, ਬਲਜੀਤ ਸਿੰਘ ਭੰਗਾਲੀ ਪ੍ਰਧਾਨ ਬਲਾਕ ਘੱਲ ਖੁਰਦ, ਰਜਿੰਦਰਪਾਲ ਸਿੰਘ ਲਾਡਾ ਬਲਾਕ ਵਿੱਤ ਸਕੱਤਰ ਤੇ ਮੇਲਾ ਸਿੰਘ ਭੋਲੂਵਾਲਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਗਾ ਦੀ ਨਵੀਂ ਅਨਾਜ ਮੰਡੀ ਵਿੱਚ ਇੱਕ ਬਹੁਤ ਵੱਡੀ ਵਿਸ਼ਾਲ ਮਹਾਪੰਚਾਇਤ ਕੀਤੀ ਜਾ ਰਹੀ ਹੈ। Punjab Kisan News

Read Also: Merger: RBI ਨੇ ਦੋ ਬੈਂਕਾਂ ਦੇ ਰਲੇਵੇਂ ਨੂੰ ਦਿੱਤੀ ਮਨਜ਼ੂਰੀ, ਜਾਣੋ ਦੋਵਾਂ ਬੈਂਕਾਂ ਦੇ ਗਾਹਕਾਂ ਦਾ ਕੀ ਹੋਵੇਗਾ?

ਜਿਸ ਦਾ ਮਕਸਦ ਖੇਤੀ ਮੰਡੀ ਕਰਨ ਦੀ ਨੀਤੀ ਦੇ ਖਰੜੇ ਨੂੰ ਰੱਦ ਕਰਵਾਉਣਾ ਤੇ ਸਾਰੀਆਂ ਫਸਲਾਂ ਤੇ ਸੁਆਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸੀ ਟੂ 50 ਪਲਸ ਦੇ ਫਾਰਮੂਲੇ ਅਨੁਸਾਰ ਲਾਭਕਾਰੀ ਐਮਐਸਪੀ ਦੀ ਗਰੰਟੀ ਦਾ ਕਾਨੂੰਨ ਬਣਾਉਣਾ ਅਤੇ ਖੇਤ ਮਜ਼ਦੂਰਾਂ ਤੇ ਕਿਸਾਨਾਂ ਦਾ ਕਰਜ ਖਤਮ ਕਰ ਲਈ ਗਰੰਟੀ ਕਾਨੂੰਨ ਬਣਾਉਣਾ ਆਦਿ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਕਿਸਾਨ ਮਹਾਪੰਚਾਇਤ ਕੀਤੀ ਜਾ ਰਹੀ ਹੈ। ਜਿਸ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਲਈ ਇਕਾਈ ਪ੍ਰਧਾਨਾਂ ’ਤੇ ਆਹੁਦੇਦਾਰਾ ਵੱਲੋਂ ਕਿਸਾਨ ਮਹਾਪੰਚਾਇਤ ਲਈ ਕਿਸਾਨਾਂ ਨੂੰ ਘਰ ਜਾ-ਜਾ ਕੇ ਲਾਮਬੰਦ ਕੀਤਾ ਜਾ ਰਿਹਾ ਹੈ। Punjab Kisan News

Punjab Kisan News: ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਗ੍ਰਿਫਤਾਰ, ਜਾਣੋ ਕਾਰਨ
Punjab Kisan News

Punjab Kisan News: ਸਮਰਾਲਾ (ਸੱਚ ਕਹੂੰ ਨਿਊਜ਼)। ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਸਮਾਜ ਸੇਵੀਆਂ ਤੇ ਰੰਗਾਈ ਉਦਯੋਗ ’ਚ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ ਪੁਲਿਸ ਨੇ ਰਸਤੇ ’ਚ ਧਰਨਾ ਦੇਣ ਆਏ ਧੜਿਆਂ ਦੇ ਕਈ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਲੁਧਿਆਣਾ ’ਚ ਦਾਖ਼ਲ ਹੁੰਦੇ ਹੀ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਖਬਰ ਵੀ ਪੜ੍ਹੋ : Punjab Transfers Today: ਪੰਜਾਬ ’ਚ ਵੱਡੇ ਪੱਧਰ ’ਤੇ ਅਫਸਰਾਂ ਦੇ ਤਬਾਦਲੇ, ਹੁਣੇ ਵੇਖੋ ਇੱਥੇ ਪੂਰੀ ਸੂਚੀ

ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਰਾਜੇਵਾਲ ਨੂੰ ਇੱਕ ਨਿੱਜੀ ਵਾਹਨ ’ਚ ਕਿਸੇ ਅਣਪਛਾਤੀ ਥਾਂ ’ਤੇ ਲੈ ਗਈ ਤੇ ਉਸ ਨਾਲ ਫੋਨ ’ਤੇ ਵੀ ਸੰਪਰਕ ਨਹੀਂ ਹੋ ਸਕਿਆ।  ਵਰਨਣਯੋਗ ਹੈ ਕਿ ਅੱਜ ਲੁਧਿਆਣਾ ਦੇ ਕਈ ਇਲਾਕੇ ਪੁਲਿਸ ਛਾਉਣੀਆਂ ’ਚ ਤਬਦੀਲ ਹੋ ਗਏ ਹਨ। ਕਾਲੇ ਪਾਣੀ ਕਾ ਮੋਰਚਾ ਦੀ ਟੀਮ ਨੇ ਅੱਜ ਤਾਜਪੁਰ ਰੋਡ ’ਤੇ ਸਥਿਤ ਸੀਈਟੀਪੀ ਦੀ ਨਿਕਾਸੀ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਜਵਾਬ ’ਚ ਰੰਗਾਈ ਉਦਯੋਗ ਵੱਲੋਂ ਉਸ ਮੌਕੇ ਵੱਡੀ ਗਿਣਤੀ ’ਚ ਮੁਲਜ਼ਮ ਇਕੱਠੇ ਹੋ ਗਏ ਹਨ। ਇਸ ਕਾਰਨ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਇਸ ਕਾਰਨ ਪੁਲਿਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ ਤੇ ਫਿਰੋਜ਼ਪੁਰ ਰੋਡ ਤੋਂ ਲੈ ਕੇ ਰਾਸ ਪੁਆਇੰਟ ਤੱਕ ਵੱਡੀ ਗਿਣਤੀ ’ਚ ਫੋਰਸ ਤਾਇਨਾਤ ਕੀਤੀ ਗਈ ਹੈ। Punjab Kisan News

Punjab Kisan News: ਪੰਜਾਬ ਸਰਕਾਰ ਦੀ ਨਵੀਂ ਪਹਿਲ, ਪਰਾਲੀ ਡੀਕੰਪੋਜਰ ਨਾਲ ਸੰਭਾਲੀ ਜਾਵੇਗੀ ਪਰਾਲੀ
(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਨੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਵਿਚ ਪਰਾਲੀ ਪ੍ਰਬੰਧਨ ਸਬੰਧੀ ਇਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸ ਤਹਿਤ ਫਾਜਿਲਕਾ ਜਿਲ੍ਹੇ ਵਿਚ 10 ਹਜਾਰ ਏਕੜ ਰਕਬੇ ਵਿਚ ਪਰਾਲੀ ਪ੍ਰਬੰਧਨ ਲਈ ਪੁਸਾ ਡੀਕੰਪੋਜਰ ਦੀ ਵਰਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਦਿੱਤੀ ਹੈ। Punjab Kisan News

ਇਹ ਵੀ ਪੜ੍ਹੋ: Punjab Air Pollution: ਦੀਵਾਲੀ ਮਗਰੋਂ ਹਵਾ ਪ੍ਰਦੂਸ਼ਣ ਨੇ ਸਾਹ ਕੀਤੇ ਔਖੇ, ਲਾਮ ਲਸ਼ਕਰ ਨਾਲ ਖੇਤਾਂ ’ਚ ਪਹੁੰਚ ਰਿਹਾ ਪ੍ਰ…

ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਦੱਸਿਆ ਕਿ ਸਰਕਾਰ ਇਹ ਡੀਕੰਪੋਜਰ ਕਿਸਾਨਾਂ ਨੂੰ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਲਈ ਕਿਸਾਨ ਆਪਣੇ ਬਲਾਕ ਖੇਤੀਬਾੜੀ ਦਫਤਰਾਂ ਨਾਲ ਰਾਬਤਾ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਇਕ ਪਾਊਡਰ ਦੇ ਰੂਪ ਵਿਚ ਦਵਾਈ ਹੈ ਅਤੇ 750 ਗ੍ਰਾਮ ਦੇ ਪੈਕਟ ਵਿਚ ਉਪਲੱਬਧ ਹੈ। ਇਕ ਪੈਕਟ ਯਾਨੀ ਕਿ 750 ਗ੍ਰਾਮ ਦਵਾਈ ਨੂੰ 200 ਲੀਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰਨਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਰੀਪਰ ਮਾਰ ਕੇ ਇਹ ਦਵਾਈ ਛਿੜਕ ਕੇ ਖੇਤ ਵਿਚ ਹੱਲ ਚਲਾ ਦਿੱਤਾ ਜਾਂਦਾ ਹੈ ਤਾਂ ਜੋ ਪਰਾਲੀ ਨੂੰ ਮਿੱਟੀ ਲੱਗ ਜਾਵੇ। ਇਹ ਡੀਕੰਪੋਜਰ ਜੀਵਾਣੂ ਖਾਦ ਹੈ ਅਤੇ ਇਸਦੇ ਜੀਵਾਣੂ ਪਰਾਲੀ ਨੂੰ ਤੇਜ਼ੀ ਨਾਲ ਮਿੱਟੀ ਵਿਚ ਮਿੱਟੀ ਹੋਣ ਵਿਚ ਸਹਾਈ ਕਰਦੇ ਹਨ ਅਤੇ ਆਮ ਦੇ ਮੁਕਾਬਲੇ ਪਰਾਲੀ ਜਲਦੀ ਮਿੱਟੀ ਵਿਚ ਜ਼ਬਤ ਹੋ ਜਾਂਦੀ ਹੈ। ਡਾ: ਰਿਣਵਾਂ ਨੇ ਦੱਸਿਆ ਕਿ ਇਸ ਵਿਧੀ ਨਾਲ ਪੌਸ਼ਕ ਤੱਤਾਂ ਨਾਲ ਭਰਪੂਰ ਪਰਾਲੀ ਸਾਡੇ ਖੇਤ ਦੀ ਮਿੱਟੀ ਵਿਚ ਹੀ ਰਹਿ ਜਾਂਦੀ ਹੈ ਜਿਸ ਕਾਰਨ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਕਿਉਂਕਿ ਪਰਾਲੀ ਦੇ ਪੋਸ਼ਕ ਤੱਤ ਵੀ ਜ਼ਮੀਨ ਵਿਚ ਹੀ ਰਲ ਜਾਂਦੇ ਹਨ। Punjab Kisan News

ਉਨ੍ਹਾਂ ਨੇ ਜਿਲ੍ਹੇ ਦੇ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਕਿਹਾ ਉਨ੍ਹਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਮਿਲਾ ਕੇ ਇਸਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ।

Punjab Kisan News: ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕੀਤਾ ਮੰਡੀਆਂ ਦਾ ਦੌਰਾ
ਖਰੀਦ ਇੰਸਪੈਕਟਰਾਂ ਨੂੰ 20 ਨਮੀ ਵਾਲਾ ਝੋਨਾ ਖਰੀਦਣ ਦੇ ਹੁਕਮ ਦੇਵੇ ਸਰਕਾਰ : ਚੱਠਾ

Punjab Kisan News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਪਿੰਡ ਚੱਠਾ ਨੰਨਹੇੜਾ, ਖਡਿਆਲ, ਮਹਿਲਾਂ ਚੌਕ, ਨਮੋਲ, ਸ਼ਾਹਪੁਰ ਕਲਾਂ, ਗੰਢੂਆਂ, ਮੈਦੇਵਾਸ, ਛਾਜਲਾ ਸਮੇਤ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰ ਕੇ ਕਿਸਾਨਾਂ,ਮਜ਼ਦੂਰਾਂ ਤੇ ਆੜ੍ਹਤੀਆਂ ਦੀ ਸਾਰ ਲੈਂਦੇ ਹੋਏ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਨੌਜਵਾਨ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਾਕਾਮੀਆਂ ਦੇ ਚੱਲਦਿਆਂ ਪੰਜਾਬ ਦਾ ਕਿਸਾਨ ਆਪਣੀਆਂ ਫ਼ਸਲਾਂ ਨੂੰ ਲੈ ਕੇ ਮੰਡੀਆਂ ’ਚ ਰੁੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਤੇ ਸੰਭਾਲ ਲਈ ਅਗਾਉਂ ਪੁਖ਼ਤਾ ਪ੍ਰਬੰਧ ਨਹੀਂ ਕੀਤੇ। ਜਿਸ ਦਾ ਖ਼ਾਮਿਆਜ਼ਾ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ: DAP News: ਪੀ.ਏ.ਯੂ. ਨੇ ਸੂਬੇ ’ਚ ਡੀਏਪੀ ਦੀ ਕਿੱਲਤ ਦੇ ਦਰਮਿਆਨ ਕਿਸਾਨਾਂ ਨੂੰ ਦਿੱਤੀ ਸਲਾਹ, ਜਾਣੋ

ਚੱਠਾ ਨੇ ਕਿਹਾ ਕਿ ਕਿਸਾਨਾਂ ਨੂੰ 10-15 ਦਿਨਾਂ ਤੋਂ ਵੀ ਵੱਧ ਸਮਾਂ ਮੰਡੀਆਂ ’ਚ ਬੈਠਣਾ ਪੈ ਰਿਹਾ ਹੈ। ਚੱਠਾ ਨੇ ਕਿਹਾ ਕਿ ਕਈ ਮੰਡੀਆਂ ਚ ਝੋਨਾ ਵਿਕ ਵੀ ਰਿਹਾ ਹੈ ਪਰ ਉਥੇ 200 ਤੋਂ 250 ਰੁਪਏ ਤੱਕ ਕਿਸਾਨਾਂ ਨੂੰ ਕੱਟ ਦੇਣਾ ਪੈ ਰਿਹਾ ਹੈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਜੇਕਰ ਕੋਈ ਆੜ੍ਹਤੀਆਂ, ਸ਼ੈਲਰ ਮਾਲਕ ਜਾਂ ਸਰਕਾਰੀ ਅਧਿਕਾਰੀ ਕੱਟ ਲਾਉਂਦਾ ਪਾਇਆ ਗਿਆ ਤਾਂ ਜਥੇਬੰਦੀ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਲੁੱਟਣ ਵਾਲੇ ਕਿਸੇ ਵੀ ਸਖਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਕਿਸਾਨ ਆਗੂ ਚੱਠਾ ਨੇ ਕਿਹਾ ਕਿ ਝੋਨਾ ਖੇਤਾਂ ’ਚ ਖੜ੍ਹਾ ਹੈ, ਪਰ ਕੰਬਾਈਨਾਂ ਬੰਦ ਹੋ ਗਈਆਂ ਹਨ। ਕਿਉਂਕਿ ਮੰਡੀਆਂ ’ਚ ਝੋਨਾ ਉਤਾਰਨ ਲਈ ਜਗ੍ਹਾ ਨਹੀਂ ਮਿਲ ਰਹੀ। ਚੱਠਾ ਨੇ ਕਿਹਾ ਕਿ ਲਿਫਟਿੰਗ ਦਾ ਵੀ ਕੋਈ ਪ੍ਰਬੰਧ ਸੰਚਾਰੂ ਰੂਪ ’ਚ ਨਹੀਂ ਚੱਲ ਰਿਹਾ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤੰਜ ਕੱਸਦਿਆਂ ਕਿਹਾ ਕਿ ਉਹ ਖ਼ੁਦ ਤਾਂ ਆਪਣੀ ਕੁਰਸੀ ਬਚਾਉਣ ਦੇ ਚੱਕਰ ’ਚ ਭੱਜ-ਦੌੜ ਕਰ ਰਿਹਾ ਹੈ, ਪਰ ਉਸ ਕੋਲ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੀ ਸਾਰ ਲੈਣ ਦਾ ਸਮਾਂ ਨਹੀਂ ਹੈ। Punjab Kisan News

ਝੋਨੇ ਦੇ ਸੀਜ਼ਨ ਦੀ ਦੇਰੀ ਦਾ ਅਸਰ ਕਣਕ ਦੀ ਫ਼ਸਲ ਦੀ ਬਿਜਾਈ ’ਤੇ ਵੀ ਪਵੇਗਾ

ਕਿਸਾਨ ਆਗੂ ਚੱਠਾ ਨੇ ਕਿਹਾ ਕਿ ਜੇਕਰ ਹਾਲਾਤ ਇਸ ਤਰ੍ਹਾਂ ਹੀ ਬਣੇ ਰਹੇ ਤਾਂ ਸਭ ਤੋਂ ਪਹਿਲਾਂ ਪੰਜਾਬ ਦਾ ਕਿਸਾਨ ਤਬਾਹ ਹੋਵੇਗਾ ਤੇ ਨਾਲ ਹੀ ਝੋਨੇ ਦੇ ਸੀਜ਼ਨ ਦੀ ਦੇਰੀ ਕਾਰਨ ਇਸ ਦਾ ਅਸਰ ਕਣਕ ਦੀ ਫ਼ਸਲ ਦੀ ਬਿਜਾਈ ’ਤੇ ਵੀ ਪਵੇਗਾ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਸਰਕਾਰ ਨੂੰ ਚਿਤਵਾਨੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀਆਂ ਨਾਕਾਮੀਆਂ ਲਈ ਕਿਸਾਨਾਂ ਤੋਂ ਮਾਫ਼ੀ ਮੰਗੇ ਤੇ ਤੁਰੰਤ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕੱਢੇ। ਕਿਸਾਨ ਆਗੂ ਚੱਠਾ ਨੇ ਕਿਹਾ ਕਿ ਪੰਜਾਬ ਸਰਕਾਰ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਹੁਕਮ ਦੇਵੇ ਕਿ 17 ਨਮੀ ਦੀ ਥਾਂ 20 ਨਮੀ ਵਾਲਾ ਝੋਨਾ ਖਰੀਦਿਆ ਜਾਵੇ। ਇਸ ਮੌਕੇ ਰਾਮਫਲ ਸਿੰਘ ਝਲੂਰ ਬਲਾਕ ਜਰਨਲ ਸਕੱਤਰ, ਜੱਗੀ ਸਿੰਘ ਗੰਢੂਆਂ ਬਲਾਕ ਸਕੱਤਰ ਸੁਨਾਮ,ਭੋਲਾ ਸਿੰਘ ਝਲੂਰ,ਮਦਨ ਦਾਸ ਮਹਿਲਾਂ,ਨਵਦੀਪ ਸਿੰਘ,ਪ੍ਰਗਟ ਸਿੰਘ,ਹਰਜਿੰਦਰ ਸਿੰਘ ਮਹਿਲਾ, ਗੁਰਚਰਨ ਸਿੰਘ ਨਮੋਲ, ਸੁਖਦਰਸ਼ਨ ਸਿੰਘ ਗੰਢੂਆਂ,ਗੁਰਦੇਵ ਸਿੰਘ ਖਡਿਆਲ,ਦਰਸ਼ਨ ਸਿੰਘ ਛਾਜਲਾ ਆਦਿ ਹਾਜ਼ਰ ਸਨ।

Punjab Kisan News: ਕਿਸਾਨਾਂ ਦਾ ਵੱਡਾ ਐਲਾਨ, ਸੜਕਾਂ ਰਹਿਣਗੀਆਂ ਜਾਮ
ਐਤਵਾਰ ਨੂੰ ਪੰਜਾਬ ਭਰ ’ਚ 3 ਘੰਟਿਆਂ ਲਈ ਸੜਕਾਂ ਰਹਿਣਗੀਆਂ ਜਾਮ | Punjab Kisan News

Punjab Kisan News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਭਰ ਵਿੱਚ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਸੜਕਾਂ ਜਾਮ ਰਹਿਣਗੀਆਂ ਅਤੇ ਕਿਸੇ ਵੀ ਥਾਂ ਸੜਕ ’ਤੇ ਵਾਹਨ ਨੂੰ ਦੌੜਨ ਨਹੀਂ ਦਿੱਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ। ਇਸ ਨਾਲ ਹੀ ਸੋੋਮਵਾਰ 14 ਅਕਤੂਬਰ ਨੂੰ ਕਿਸਾਨ ਜਥੇਬੰਦੀ ਵੱਲੋਂ ਮੀਟਿੰਗ ਕਰਦੇ ਹੋਏ ਅਗਲਾ ਫੈਸਲਾ ਕੀਤਾ ਜਾਏਗਾ।

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕੀਤਾ ਗਿਆ ਐਲਾਨ

ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਪੰਜਾਬ ਵਿੱਚ ਕਿਸਾਨਾਂ ਲਈ ਇਹ ਅਹਿਮ ਸਮਾਂ ਹੈ, ਕਿਉਂਕਿ ਉਨ੍ਹਾਂ ਦੀ ਝੋਨੇ ਦੀ ਫਸਲ ਮੰਡੀਆਂ ਵਿੱਚ ਆ ਗਈ ਹੈ ਪਰ ਉਸ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ’ਚ ਕਣਕ ਦੇ ਬੀਜਾਂ ’ਤੇ ਸਬਸਿਡੀ ਖਤਮ, ਕਿਸਾਨਾਂ ’ਤੇ ਪਵੇਗਾ ਕਰੋੜਾਂ ਰੁਪਏ ਦਾ ਭਾਰ

ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਦਿੱਲੀ ਅਤੇ ਪੰਜਾਬ ਸਰਕਾਰ ਮਿਲ ਕੇ ਕੋਈ ਵੀ ਹੱਲ ਨਹੀਂ ਕੱਢ ਰਹੀ ਹੈ, ਜਿਸ ਕਾਰਨ ਹੀ ਮਜ਼ਬੂਰਨ ਉਨ੍ਹਾਂ ਨੂੰ ਸੜਕਾਂ ’ਤੇ ਉੱਤਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜਾਬ ਦੇ ਲੋਕਾਂ ਨੂੰ ਵੀ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ, ਕਿਉਂਕਿ ਕਿਸਾਨਾਂ ਲਈ ਵੀ ਇਹ ਮਜ਼ਬੂਰੀ ਬਣ ਗਿਆ ਹੈ, ਕਿਉਂਕਿ ਸਰਕਾਰਾਂ ਇਸ ਸਮੇਂ ਕਿਸਾਨਾਂ ਦਾ ਸਾਥ ਨਹੀਂ ਦੇ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 14 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਵੱਲੋਂ ਮੀਟਿੰਗ ਕਰਦੇ ਹੋਏ ਅਗਲੇ ਸਖ਼ਤ ਕਦਮ ਦਾ ਫੈਸਲਾ ਕੀਤਾ ਜਾਵੇਗਾ।

Punjab Kisan News: ਗਰੀਬ ਕਿਸਾਨ ਦੇ ਘਰ ਦਾ ਵਰੰਟ ਕਬਜ਼ਾ ਰੋਕਿਆ
ਕਿਸੇ ਵੀ ਕਿਸਾਨ ਦੇ ਜ਼ਮੀਨ ਦੀ ਕੁਰਕੀ ਅਤੇ ਮਜ਼ਦੂਰ ਦੇ ਘਰ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ : ਆਗੂ

Punjab Kisan News: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵੱਲੋਂ ਅੱਜ ਬਲਾਕ ਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਇੱਕ ਗਰੀਬ ਕਿਸਾਨ ਦੇ ਘਰ ਦਾ ਵਰੰਟ ਕਬਜ਼ਾ ਸੁਨਾਮ ਬਲਾਕ ਦੇ ਪ੍ਰੈਸ ਸਕੱਤਰ ਸੁਖਪਾਲ ਮਾਣਕ ਕਣਕਵਾਲ ਅਤੇ ਸੁਨਾਮ ਬਲਾਕ ਦਾ ਆਗੂ ਪਾਲ ਸਿੰਘ ਦੌਲੇਵਾਲਾ ਦੀ ਅਗਵਾਈ ਹੇਠ ਰੋਕਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਕਿਸਾਨ ਦੇ ਜ਼ਮੀਨ ਦੀ ਕੁਰਕੀ ਅਤੇ ਮਜ਼ਦੂਰ ਦੇ ਘਰ ਦੀ ਕੁਰਕੀ ਨਹੀਂ ਹੋਣ ਦਿੱਤੀ ਜਾ ਜਾਵੇਗੀ।

ਇਹ ਵੀ ਪੜ੍ਹੋ: IAS Transfer Punjab: ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

ਪਿੰਡ ਕਣਕਵਾਲ ਭੰਗੂਆਂ ਵਿਖੇ ਕਮਲਜੀਤ ਕੌਰ ਪਤਨੀ ਸ਼ਿੰਦਰ ਸਿੰਘ ਨੇ ਲੁਧਿਆਣਾ ਦੀ ਬੈਂਕ ਤੋਂ ਘਰ ’ਤੇ ਕਰਜ਼ਾ ਲਿਆ ਸੀ ਪਰ ਘਰ ਦੀ ਮਜ਼ਬੂਰੀਆਂ ਕਰਕੇ ਕਰਜ਼ਾ ਨਹੀਂ ਮੋੜਿਆ ਗਿਆ। ਇਸ ਲਈ ਘਰ ਦੀ ਕੁਰਕੀ ਕਰਨੇ ਆਏ ਸੀ ਇਸ ਪਰਿਵਾਰ ਨੂੰ ਬੈਂਕ ਵੱਲੋਂ ਧਮਕੀਆਂ ਦਿੱਤੀਆਂ ਗਈਆਂ। ਘਰ ਵਿੱਚ ਸਿਰਫ ਦੋ ਹੀ ਔਰਤਾਂ ਹਨ ਬੈਂਕ ਦੀਆਂ ਧਮਕੀਆਂ ਤੋਂ ਡਰਦਾ ਪਰਿਵਾਰ ਘਰ ਛੱਡ ਕੇ ਕਿਤੇ ਹੋਰ ਚਲਾ ਗਿਆ। ਆਗੂਆਂ ਨੇ ਕਿਹਾ ਕਿ ਜਥੇਬੰਦੀ ਮੰਗ ਕਰਦੀ ਹੈ ਕਿ ਪਰਿਵਾਰ ਨੂੰ ਦੁਬਾਰਾ ਘਰ ਵਿੱਚ ਵਾਪਸ ਲਿਆਂਦਾ ਜਾਵੇ। ਅੱਜ ਦੇ ਧਰਨੇ ਵਿੱਚ ਅਜੀਤ ਸਿੰਘ ਗੰਢੂਆਂ ਇਕਾਈ ਕਣਕਵਾਲ ਭੰਗੂਆਂ, ਇਕਾਈ ਫਲੇੜਾ ,ਇਕਾਈ ਫਤਿਹਗੜ੍ਹ, ਇਕਾਈ ਦੌਲੇਵਾਲਾ , ਇਕਾਈ ਧਰਮਗੜ੍ਹ ਦੇ ਆਗੂ ਹਾਜ਼ਰ ਸਨ ਕਿਸਾਨਾਂ ਦੇ ਰੋਹ ਅੱਗੇ ਝੁਕਦਿਆਂ ਕੋਈ ਵੀ ਅਧਿਕਾਰੀ ਕੁਰਕੀ ਕਰਨ ਨਹੀਂ ਆਇਆ। Punjab Kisan News