Perth News - Sach Kahoon Punjabi

Welfare Work: ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਦਾ ਸੰਕਲਪ ਲੜੀ ’ਚ ਪਰਥ ’ਚ ਸਾਧ-ਸੰਗਤ ਨੇ ਲਾਏ 3000 ਬੂਟੇ
ਪਰਥ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸੱਚਾ ਸੌਦਾ ਦੀ ਦੇਸ਼-ਵਿਦੇਸ਼ ਦੀ ਸਾਧ-ਸੰਗਤ ਮਾਨਵਤਾ ਦੀ ਭਲਾਈ ’ਚ ਹਮੇਸ਼ਾ ਅੱਗੇ ਰਹਿੰਦੀ ਹੈ। ਇਸੇ ਲੜੀ ’ਚ ਬੀਤੇ ਦਿਨੀਂ 11 ਜੁਲਾਈ ਨੂੰ 2026 ਪਰਥ, ਅਸਟਰੇਲੀਆ ਦੀ ਸਾਧ-ਸੰਗਤ ਨੇ ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਸਾਫ-ਸੁਥਰਾ ਬਣਾਉਣ ਦੇ ਉਦੇਸ਼ ਨਾਲ ਵਿਸ਼ਾਲ ਪੌਦਾ ਲਾਓ ਅਭਿਆਨ ਚਲਾਇਆ ਗਿਆ।

ਇਸ ਦੌਰਾਨ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਵਲੰਟੀਅਰਾਂ ਨੇ 3000 ਬੂਟੇ ਲਾਏ। ਇਸ ਅਭਿਆਨ ’ਚ ‘ਕਿਡਸ ਏਜ਼ ਵਾਰੀਅਰ’ ਅਤੇ ‘ਟੀਨ ਏਜ਼ ਵਾਰੀਅਰਸ’ ਦਾ ਵੀ ਪੂਰਾ ਸਹਿਯੋਗ ਰਿਹਾ। ਇਹ ਪੌਦਾ ਲਾਓ ਅਭਿਆਨ ‘ਪਰਥ ਐੱਨਆਰਐੱਸ’ ਨਾ ਮਿਲ ਕੇ Gidgeganup ਸਬਅਰਬ ’ਚ ਕੀਤਾ ਗਿਆ। ਇਸ ਸੇਵਾ ਦੇ ਕੰਮ ’ਚ 120 ਤੋਂ ਵੱਧ ਸੇਵਾਦਾਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

Read Also : 85 ਸਕੂਲਾਂ ਦੀਆਂ 900 ਖਿਡਾਰਨਾਂ ਨੂੰ ਪਛਾੜ ਕੇ Shah Satnam Ji Girls School Sirsa ਬਣਿਆ ਓਵਰ ਆਲ ਚੈਂਪੀਅਨ

ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੀ ਇਸ ਲੜੀ ਨੂੰ ਅੱਗੇ ਵਧਾਉਂਦਿਆਂ ਪਰਥ ਦੀ ਸਾਧ-ਸੰਗਤ ਵੱਲੋਂ ਹੁਣ ਹਰ ਵੀਕੈਂਡ ’ਤੇ ਲਗਾਤਾਰ ਬੂਟੇ ਲਾਏ ਜਾ ਰਹੇ ਹਨ। ਸੇਵਾਦਾਰਾਂ ਦੇ ਇਸ ਸ਼ਲਾਘਾਯੋਗ ਯਤਨ ਦੀ ਸਥਾਨਕ ਪ੍ਰਸ਼ਾਸਨ ਅਤੇ ਲੋਕਾਂ ਵੱਲੋਂ ਖੂਬ ਪ੍ਰਸ਼ੰਸਾ ਕੀਤੀ ਜਾ ਰਹੀ ਹੈ।

Perth News: ਵਿਦੇਸ਼ਾਂ ’ਚ ਵੀ ਜ਼ੋਰਾਂ-ਸ਼ੋਰਾਂ ਨਾਲ ਲੱਗੇ ਮਨੁੱਖਤਾ ਦੇ ਪੁਜਾਰੀ, ਕਰ ਰਹੇ ਨੇ ਭਲੇ ਦੇ ਕੰਮ
Perth News: ਪਰਥ (ਸੱਚ ਕਹੂੰ ਨਿਊਜ਼)। ਮਨੁੱਖਤਾ ਦਾ ਭਲਾ ਕਰਨ ਦਾ ਜਜਬਾ ਰੱਖਣ ਵਾਲੇ ਲੋਕ ਦੁਨੀਆਂ ਦੇ ਕਿਸੇ ਵੀ ਕੋਨੇ ’ਤੇ ਹੋਣ ਉਹ ਆਪਣਾ ਫਰਜ਼ ਨਹੀਂ ਭੁੱਲਦੇ। ਮੌਕਾ ਮਿਲਦੇ ਹੀ ਇਸਾਨੀਅਤ ਦੇ ਭਲੇ ਲਈ ਆ ਖੜ੍ਹਦੇ ਹਨ। ਇਸੇ ਤਰ੍ਹਾਂ ਹੀ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਆਪਣੀ ਇਨਸਾਨੀਅਤ ਦੇ ਭਲੇ ਦੀ ਸੋਚ ਨਾਲ ਜਾਣੇ ਜਾਂਦੇ ਹਨ।

ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਮਹਾਂ ਪਰਉਪਕਾਰ ਮਹੀਨੇ ’ਤੇ ਪਰਥ (ਅਸਟਰੇਲੀਆ) ਦੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਸੰਗਠਨ ਦੇ ਵਲੰਟੀਅਰਾਂ ਵੱਲੋਂ ਕੈਨੀਗਟਨ ਬਲੱਡ ਸੈਂਟਰ, ਪਰਥ ’ਚ 7 ਯੂਨਿਟ ਖੂਨਦਾਨ ਕੀਤਾ ਗਿਆ। ਇੱਥੋਂ ਇਹ ਬਲੱਡ ਜ਼ਰੂਰਤਮੰਦ ਮਰੀਜ਼ਾਂ ਨੂੰ ਲਗਾਇਆ ਜਾਵੇਗਾ। ਬਲੱਡ ਬੈਂਕ ਦੇ ਅਧਿਕਾਰੀਆਂ ਵੱਲੋਂ ਸਾਰੇ ਵਲੰਟੀਅਰਾਂ ਦੀ ਭਰਪੂਰ ਪ੍ਰਸੰਸਾ ਕੀਤੀ ਗਈ। ਸਥਾਨਕ ਜ਼ਿੰਮੇਵਾਰਾਂ ਨੇ ਦੱਸਿਆ ਕਿ ਸਾਧ-ਸੰਗਤ ਸਮੇਂ-ਸਮੇਂ ’ਤੇ ਮਾਨਵਤਾ ਭਲਾਈ ਦੇ ਕਾਰਜ ਕਰਦੀ ਰਹਿੰਦੀ ਹੈ।

Read Also : Bahrain News: ਸੇਵਾਦਾਰਾਂ ਨੇ ਬਹਿਰੀਨ ’ਚ ਲਾਇਆ ਖੂਨਦਾਨ ਕੈਂਪ

ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਇਨਸਾਨੀਤ ਦੇ ਭਲੇ ਲਈ ਅਨੇਕਾਂ ਭਲਾਈ ਕਾਰਜ ਕਰ ਰਹੀ ਹੈ। ਇਨ੍ਹਾਂ ਭਲਾਈ ਕਾਰਜਾਂ ਕਰਕੇ ਡੇਰਾ ਸੱਚਾ ਸੌਦਾ ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਨਾਂਅ ਸੈਂਕੜੇ ਰਿਕਾਰਡ ਦਰਜ਼ ਹਨ। Perth News