Toll Plaza Free - Sach Kahoon Punjabi

Toll Plaza Free: ਭਾਰਤੀ ਕਿਸਾਨ ਯੂਨੀਅਨ ਵੱਲੋਂ 25 ਟੋਲ ਪਲਾਜੇ ਫਰੀ, ਆਗੂਆਂ ਦੇ ਘਰਾਂ ਅੱਗੇ ਪੱਕਾ ਮੋਰਚਾ ਜਾਰੀ
ਜਿੰਨ੍ਹਾਂ ਸਮਾਂ ਸਰਕਾਰ ਖਰੀਦ ਦਾ ਸਮੁੱਚਾ ਪ੍ਰਬੰਧ ਨਹੀਂ ਕਰਦੀ, ਉਨ੍ਹੀ ਦੇਰ ਸਾਰੇ ਮੋਰਚੇ ਦਿਨ ਰਾਤ ਚੱਲਦੇ ਰਹਿਣਗੇ : ਆਗੂ  | Toll Plaza Free

Toll Plaza Free: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ’ਚ ਜਿੱਥੇ 25 ਟੋਲ ਪਲਾਜੇ ਫਰੀ ਕੀਤੇ ਹੋਏ ਹਨ, ਉਥੇ ਹੀ ਭਾਜਪਾ ਆਗੂਆਂ ਅਤੇ ਆਮ ਆਦਮੀ ਪਾਰਟੀ ਦੇ ਮੰਤਰੀ ਦੇ ਘਰਾਂ ਅੱਗੇ ਪੱਕੇ ਮੋਰਚੇ ਚੱਲ ਰਹੇ ਹਨ। ਜ਼ਿਲ੍ਹਾ ਪਟਿਆਲਾ ’ਚ ਜਿਥੇ 17 ਅਕਤੂਬਰ ਤੋਂ 2 ਟੋਲ ਪਲਾਜੇ ਫਰੀ ਹਨ, ਉਥੇ ਹੀ 19 ਅਕਤੂਬਰ ਤੋਂ ਬੀਜੇਪੀ ਦੀ ਆਗੂ ਪ੍ਰਨੀਤ ਕੌਰ ਦੇ ਘਰ ਅੱਗੇ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿੱਚ ਚਲਾ ਗਿਆ ਹੈ। Toll Plaza Free

ਅੱਜ ਦੇ ਧਰਨੇ ਦੀ ਅਗਵਾਈ ਜ਼ਿਲ੍ਹਾ ਸੰਗਠਨ ਸਕੱਤਰ ਬਲਰਾਜ ਜੋਸ਼ੀ ਨੇ ਕੀਤੀ। ਅੱਜ ਦੇ ਧਰਨੇ ਵਿੱਚ ਸੂਬੇ ਦੇ ਪਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਬੋਲਦਿਆ ਕਿਹਾ ਕਿ ਕੇਂਦਰ ਸਰਕਾਰ ਦੀ ਮੰਡੀਆਂ ਨੂੰ ਤੋੜਨ ਦੀ ਨੀਅਤ ਤੇ ਕਾਫ਼ੀ ਸਾਲਾਂ ਤੋਂ ਚੱਲ ਰਹੀ ਹੈ। ਇਹ ਸਾਰਾ ਕੁਝ ਡਬਲਿਯੂ ਟੀ ਓ ਦੀ ਮੰਗ ਤੇ ਸਰਕਾਰਾਂ ਅਨਾਜ ਨੂੰ ਐਵੇਂ ਮੰਡੀਆਂ ਦੇ ਵਿੱਚ ਰੋਲ ਰਾਹੀਂ ਹਨ। ਇਹ ਸਾਰਾ ਸਿਸਟਮ ਸੰਨ 1944 ਦੇ ਵਿੱਚ ਦੇਸ਼ ਦੀ ਸੱਤਾ ਤਬਦੀਲੀ ਤੋਂ ਪਹਿਲਾ ਹੀ ਸਾਰੇ ਦੇਸ਼ਾਂ ਨੇ ਮਿਲ ਕੇ ਬਣਿਆ ਹੋਇਆ ਹੈ ਕਿ ਲੋਕਾਂ ਦੀ ਕਿਰਤ ਨੂੰ ਕਿਵੇਂ ਲੁੱਟਣਾ ਹੈ। Toll Plaza Free

ਇਹ ਵੀ ਪੜ੍ਹੋ: Satkar Kaur: ਡਰੱਗ ਮਾਮਲੇ ’ਚ ਸਾਬਕਾ ਵਿਧਾਇਕ ਸਤਿਕਾਰ ਕੌਰ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਹੁਣ ਉਹੀ ਹਾਲਾਤ ਕੇਂਦਰ ਤੇ ਪੰਜਾਬ ਸਰਕਾਰ ਮਿਲ ਕਿ ਬਣਾ ਰਹੀ ਹੈ। ਕਿਸਾਨਾਂ ਨੇ ਝੋਨੇ ਦੀ ਫ਼ਸਲ ਸਰਕਾਰ ਦੇ ਕਹਿਣ ਦੇ ਮਿਥੀ ਤਰੀਕ ਨੂੰ ਲਾਈ ਹੈ। ਉਸ ਦੇ ਬਾਵਜੂਦ ਵੀ ਸਰਕਾਰ ਝੋਨੇ ਦੀ ਖਰੀਦ ਕਰਨ ਤੋਂ ਟਾਲ-ਮਟੋਲੇ ਕਰ ਰਹੀ ਹੈ। ਉਨ੍ਹਾਂ ਬੋਲਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਦੋਂ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕਾਂ ਨੂੰ ਕਹਿੰਦੇ ਸੀ ਕਿ ਕਿਸਾਨਾਂ ਨੂੰ ਅਸੀਂ 22 ਫਸਲਾਂ ਤੇ ਐੱਮਐੱਸਪੀ ਦਵਾਗੇ। ਜਦੋਂ ਕਿਸਾਨ ਦੀ ਫਸਲ ਮੰਡੀ ’ਚ ਆ ਗਈ ਤੇ ਉਹ ਸਰਕਾਰ ਦੀ ਜਿੰਮੇਵਾਰੀ ਹੋਵੇ ਗਈ, ਉਹ ਨੂੰ ਪੂਰਾ ਰੇਟ ਲਾ ਕੇ ਤੋਲਣ ਦੀ, ਪਰ ਅੱਜ ਉਨ੍ਹਾਂ ਦੇ ਇਕ ਵੀ ਬਿਆਨ ਨਹੀਂ ਆਇਆ ਕਿ ਫਸਲਾਂ ਐਵੇ ਨਹੀਂ ਮੰਡੀਆਂ ਦੇ ਵਿਚ ਰੁਲਣ ਦਿੱਤੀਆਂ ਜਾਣ ਗਈਆਂ।

ਉਥੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਫੈਸਲਾ ਕੀਤਾ ਹੈ ਕਿ ਨਾ ਹੀ ਕਿਸਾਨਾਂ ਦੀ ਮੰਡੀਆਂ ਦੇ ਵਿਚ ਲੁੱਟ ਹੋਣ ਦੇਣੀ ਹੈ ਅਤੇ ਨਾ ਮੰਡੀਆਂ ਨੂੰ ਪ੍ਰਾਈਵੇਟ ਕਰਨ ਦੇਣਾ ਹੈ। ਜਿੰਨ੍ਹਾਂ ਸਮਾਂ ਸਰਕਾਰ ਖਰੀਦ ਦਾ ਸਮੁੱਚਾ ਪ੍ਰਬੰਧ ਨਹੀਂ ਕਰਦੀ ਉਨੀ ਦੇਰ ਆਹ ਸਾਰੇ ਮੋਰਚੇ ਦਿਨ ਰਾਤ ਚੱਲਦੇ ਰਹਿਣਗੇ। ਅੱਜ ਦੇ ਧਰਨੇ ਨੂੰ ਬਲਾਕ ਆਗੂ ਭੁਪਿੰਦਰ ਸਿੰਘ ਕੁਲਬੁਰਸ਼ਾਂ, ਗੁਰਦਰਸ਼ਨ ਸਿੰਘ ਸੈਣੀਮਾਜਰਾ, ਰਾਜਿੰਦਰ ਸਿੰਘ ਕਕਰਾਲਾ, ਰਾਜਿੰਦਰ ਰਾਜਾ, ਚੇਤਨ ਸਿੰਘ ਬੁਜਰਕ ਤੋਂ ਇਲਾਵਾ ਹੋਰ ਬਹੁਤ ਬੁਲਾਰਿਆਂ ਨੇ ਸੰਬੋਧਨ ਕੀਤਾ।

Toll Plaza Free: ਏਕਤਾ ਉਗਰਾਹਾ ਯੂਨੀਅਨ ਵੱਲੋ ਕੋਟ ਕਰੋੜ ਟੋਲ ਪਲਾਜ਼ਾ ਟੋਲ ਕੀਤਾ ਫ੍ਰੀ
(ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਪੰਜਾਬ ਦੀਆਂ ਦਾਣਾ ਮੰਡੀਆਂ ’ਚ ਝੋਨੇ ਦੀ ਖਰੀਦ ਨਾ ਹੋਣ ਨੂੰ ਲੈ ਕੇ ਪੰਜਾਬ ਦੇ ਸਮੁੱਚੇ ਟੋਲ ਪਲਾਜਿਆਂ ਦਾ ਘਿਰਾਓ ਕਰਕੇ ਟੋਲ ਫੀਸ ਵਸੂਲੀ ਦਾ ਕੰਮ ਠੱਪ ਕਰਵਾਉਣ ਦਾ ਸੱਦਾ ਦਿੱਤਾ ਗਿਆ ਗਿਆ ਸੀ । ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੀ ਜੱਥੇਬੰਦੀ ਦੀ ਤਲਵੰਡੀ ਭਾਈ ਇਕਾਈ ਵੱਲੋਂ ਅੱਜ ਸਵੇਰ ਤੋਂ ਹੀ ਤਲਵੰਡੀ ਭਾਈ ਲਾਗੇ ਪਿੰਡ ਕੋਟ ਕਰੋੜ ਕਲਾਂ ਵਿਖੇ ਅੰਮ੍ਰਿਤਸਰ, ਬਠਿੰਡਾ ਹਾਈਵੇ ’ਤੇ ਬਣੇ ਟੋਲ ਪਲਾਜਾ ’ਤੇ ਅਣਮਿੱਥੇ ਸਮੇਂ ਦਾ ਧਰਨਾ ਮਾਰ ਦਿੱਤਾ ਗਿਆ ਹੈ। Toll Plaza Free

ਜੱਥੇਬੰਦੀ ਦੇ ਇਸ ਧਰਨੇ ਦੀ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਵੱਲੋਂ ਹਿਮਾਇਤ ਕੀਤੀ ਗਈ ਹੈ। ਇਸ ਸਮੇਂ ਜੱਥੇਬੰਦੀਆਂ ਦੇ ਆਹੁਦੇਦਾਰਾਂ ਤੇ ਕਿਸਾਨਾਂ ਵੱਲੋਂ ਧਰਨਾ ਮਾਰ ਕੇ ਟੋਲ ਫੀਸ ਵਸੂਲੀ ਬੰਦ ਕਰਵਾ ਦਿੱਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆ ਜਸਕਰਨ ਸਿੰਘ ਮੀਤ ਪ੍ਰਧਾਨ ਬਲਾਕ ਘੱਲ ਖੁਰਦ, ਤੇਜਿੰਦਰ ਸਿੰਘ ਇਕਾਈ ਪ੍ਰਧਾਨ,ਪ੍ਰਿਤਪਾਲ ਸਿੰਘ, ਕੁਲਦੀਪ ਸਿੰਘ ਨੇ ਝੋਨੇ ਦੀ ਖਰੀਦ ਨਾ ਹੋਣ ’ਤੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਸਖਤ ਨਿੰਦਾ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਸਰਮਾਏਦਾਰੀ ਸਿਸਟਮ ਨੂੰ ਬੜ੍ਹਾਵਾ ਦੇਣ ਲਈ ਪੰਜਾਬ ਦੇ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੀ ਹੈ। Toll Plaza Free

ਇਹ ਵੀ ਪੜ੍ਹੋ: GST Bill: ਤਿਉਹਾਰਾਂ ’ਤੇ ਵਿਭਾਗ ਦੀ ਸਖ਼ਤੀ, ਗਾਹਕ ਸਮਾਨ ਲੈਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ : ਨੀਤੀਨ ਗੋਇਲ

ਜਦੋਂਕਿ ਪੰਜਾਬ ਸਰਕਾਰ ਵੱਲੋਂ ਵੀ ਝੋਨੇ ਦੀ ਖਰੀਦ ਲਈ ਦਰੁਸਤ ਭੂਮਿਕਾ ਨਹੀਂ ਨਿਭਾਈ ਜਾ ਰਹੀ। ਉਨ੍ਹਾਂ ਕਿਹਾ ਕਿ ਟੋਲ ਪਲਾਜੇ ਠੱਪ ਕਰਨ ਤੋਂ ਇਲਾਵਾ ਜੱਥੇਬੰਦੀ ਵੱਲੋਂ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਦਾ ਘਿਰਾਓ ਵੀ ਕੀਤਾ ਜਾਵੇਗਾ। ਇਸ ਸਮੇਂ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਜ਼ਿਲ੍ਹਾ ਫਿਰੋਜਪੁਰ ਦੇ ਪ੍ਰਧਾਨ ਨਾਇਬ ਸਿੰਘ, ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਰਾਮ ਸਿੰਘ, ਅਨਮੋਲ ਸਿੰਘ, ਕਰਮਜੀਤ ਸਿੰਘ ਭੁੱਲਰ,ਅਮਨਦੀਪ ਸਿੰਘ,ਹਰਦੀਪ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਬਲਜੀਤ ਸਿੰਘ, ਜੀਤ ਸਿੰਘ , ਬਲਜਿੰਦਰ ਸਿੰਘ ਆਦਿ ਆਗੂਆਂ ਤੋਂ ਇਲਾਵਾ ਹੋਰ ਕਈ ਕਿਸਾਨ ਤੇ ਸਾਬਕਾ ਸੈਨਿਕ ਸ਼ਾਮਿਲ ਸਨ।

Ladowal Toll Plaza News: ਲਾਡੋਵਾਲ ਟੋਲ ਪਲਾਜਾ ਇੱਕ ਵਾਰ ਫ਼ਿਰ ਹੋਵੇਗਾ ਫਰੀ
ਟੋਲ ਪਲਾਜਾ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਤਹਿਤ ਟੋਲ ਪਲਾਜੇ ਨੂੰ ਫਰੀ ਕਰਨ ਦਾ ਕੀਤਾ ਐਲਾਨ

Ladowal Toll Plaza News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹੇ ਲੁਧਿਆਣਾ ਦੀ ਹਦੂਦ ’ਚ ਸਥਿੱਤ ਪੰਜਾਬ ਦਾ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜਾ ਇੱਕ ਵਾਰ ਪਰਚੀ ਮੁਕਤ ਹੋਵੇਗਾ। ਕਿਉਂਕਿ ਟੋਲ ਪਲਾਜ਼ੇ ’ਤੇ ਕੰਮ ਕਰਦੇ ਟੋਲ ਪਲਾਜਾ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਤਹਿਤ ਟੋਲ ਪਲਾਜੇ ਨੂੰ ਫਰੀ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: Punjab Government: ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਵੱਡੀ ਰਾਹਤ, ਹੁਣੇ ਪੜ੍ਹੋ ਪੂਰੀ ਖਬਰ

ਯੂਨੀਅਨ ਦੇ ਆਗੂ ਦਰਸ਼ਨ ਸਿੰਘ ਲਾਡੀ ਨੇ ਉਹ ਲਾਡੋਵਾਲ ਟੋਲ ਪਲਾਜਾ ’ਤੇ ਆਪਣੀਆਂ ਡਿਊਟੀਆਂ ਇਮਾਨਦਾਰੀ ਨਾਲ ਨਿਭਾ ਰਹੇ ਹਨ। ਇਸ ਦੇ ਬਾਵਜੂਦ ਕੰਪਨੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਦਕਿ ਆਪਣੀਆਂ ਮੰਗਾਂ ਸਬੰਧੀ ਉਨ੍ਹਾਂ ਵੱਲੋਂ ਕਈ ਮਹੀਨਿਆਂ ਤੋਂ ਕੰਪਨੀ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਦੀਆਂ ਮੰਗਾਂ ’ਤੇ ਧਿਆਨ ਦੇਣ ਦੀ ਬਜਾਇ ਉਨ੍ਹਾਂ ਨੂੰ ਲਾਰੇ ਲਾ ਕੇ ਡੰਗ ਟਪਾਇਆ ਜਾ ਰਿਹਾ। Ladowal Toll Plaza News

ਸ਼ੁੱਕਰਵਾਰ ਤੋਂ ਟੋਲ ਪਲਾਜੇ ਤੋਂ ਲੰਘਣ ਵਾਲੇ ਕਿਸੇ ਵੀ ਵਾਹਨ ਤੋਂ ਕੋਈ ਪਰਚੀ ਨਹੀਂ ਲਈ ਜਾਵੇਗੀ

ਉਨ੍ਹਾਂ ਦੱਸਿਆ ਕਿ ਟੋਲ ਪਲਾਜੇ ’ਤੇ ਕੰਮ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਕੋਈ ਸਰਕਾਰੀ ਛੁੱਟੀ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਉਨ੍ਹਾਂ ਦਾ ਪੀਐੱਫ਼ ਕੱਟਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਟੋਲ ਪਲਾਜਾ ਕਰਮਚਾਰੀਆਂ ਨੂੰ ਕੋਈ ਈਐਸਆਈ ਤੇ ਵੈੱਲਫੇਅਰ ਸਕੀਮਾਂ ਦਾ ਸੁਵਿਧਾ ਨਹੀਂ ਦਿੱਤੀ ਜਾ ਰਹੀ। ਜਿਸ ਕਰਕੇ ਟੋਲ ਪਲਾਜਾ ਦੇ ਕਰਮਚਾਰੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਇਸ ਕਰਕੇ ਟੋਲ ਪਲਾਜਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਇੱਕ ਬੈਠਕ ਦੌਰਾਨ ਸ਼ੁੱਕਰਵਾਰ (27 ਸਤੰਬਰ) ਤੋਂ ਲਾਡੋਵਾਲ ਟੋਲ ਪਲਾਜੇ ਨੂੰ ਅਣਮਿਥੇ ਸਮੇਂ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸ਼ੁੱਕਰਵਾਰ ਤੋਂ ਇਸ ਟੋਲ ਪਲਾਜੇ ਤੋਂ ਲੰਘਣ ਵਾਲੇ ਕਿਸੇ ਵੀ ਵਾਹਨ ਤੋਂ ਕੋਈ ਪਰਚੀ ਨਹੀਂ ਲਈ ਜਾਵੇਗੀ।