Crime News Punjab - Sach Kahoon Punjabi

Crime News: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਕਤਲ, ਇਲਾਕੇ ’ਚ ਸਨਸਨੀ
Dirba News: ਦਿੜ੍ਹਬਾ (ਪ੍ਰਵੀਨ ਗਰਗ)। ਦਿੜ੍ਹਬਾ ਨੇੜੇ ਪੈਂਦੇ ਪਿੰਡ ਸ਼ਾਦੀਹਰੀ ਵਿਖੇ ਦੋਹਰੇ ਕਤਲ ਦੀ ਘਟਨਾ ਵਾਪਰੀ ਹੈ, ਇਸ ਨਾਲ ਇਲਾਕੇ ’ਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਤੇ ਸਾਲਾ ਜਗਸੀਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ।

Read Also : Study Abroad: ਲੋਕਾਂ ਨੂੰ ਵਿਦੇਸ਼ ਭੇਜਣ ਦੀ ਮੁਕਾਬਲੇਬਾਜ਼ੀ ਅਤੇ ਬਦਲਦੀ ਮਾਨਸਿਕਤਾ

ਦੋਵਾਂ ਦਾ ਹਮੇਸ਼ਾ ਆਪਸ ’ਚ ਝਗੜਾ ਰਹਿੰਦਾ ਸੀ। ਬੀਤੀ ਰਾਤ ਉਸ ਦਾ ਸਹੁਰਾ ਲਖਬੀਰ ਸਿੰਘ ਤੇ ਉਸ ਦਾ ਸਾਲਾ ਜਗਸੀਰ ਸਿੰਘ ਝਗੜੇ ਨੂੰ ਨਿਪਟਾਉਣ ਲਈ ਉਸਦੇ ਪਿੰਡ ਸ਼ਾਦੀਹਰੀ ਪਹੁੰਚੇ। ਪਰ ਝਗੜਾ ਕਲੇਸ਼ ਹੋਰ ਵੱਧ ਗਿਆ ਜਿਸ ਕਾਰਨ ਗੁਰਵਿੰਦਰ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਤੇ ਸਾਲਾ ਜਗਸੀਰ ਸਿੰਘ ’ਤੇ ਗੋਲੀ ਚਲਾ ਦਿੱਤੀ। ਉਸ ਤੋਂ ਬਾਅਦ ਉਨ੍ਹਾਂ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਥਾਣਾ ਦਿੜ੍ਹਬਾ ਦੇ ਅਧੀਨ ਆਉਂਦੀ ਚੌਂਕੀ ਕੌਹਰੀਆਂ ਦੇ ਪੁਲਿਸ ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Crime News: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਕਤਲ, ਇਲਾਕੇ ’ਚ ਸਨਸਨੀ

Crime News Punjab: ਸ਼ਹਿਰ 'ਚ ਵੱਡੀ ਲੁੱਟ ਦੀ ਸੀ ਤਿਆਰੀ, ਪੁਲਿਸ ਨੇ ਹਥਿਆਰਾਂ ਸਮੇਤ 5 ਮੈਂਬਰ ਕੀਤੇ ਕਾਬੂ
Crime News Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਦੀ ਨਿਗਰਾਨੀ ਹੇਠ 22 ਅਪ੍ਰੈਲ ਨੂੰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਏਰੀਆ ਵਿੱਚ ਮੌਜ਼ੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਵਿਅਕਤੀ ਨਸ਼ਾ ਵੇਚਣ ਦੇ ਆਦੀ ਹਨ ਅਤੇ ਪੈਟਰੋਲ ਪੰਪਾਂ ਦੇ ਮਾਲਕਾ/ਕਰਿੰਦਿਆਂ ਅਤੇ ਰਾਹਗੀਰਾਂ ਕੋਲੋਂ ਲੁੱਟਾ-ਖੋਹਾਂ ਅਤੇ ਮੋਟਰਸਾਈਕਲ ਖੋਹਣ ਦੇ ਆਦੀ ਹਨ ਅਤੇ ਜੋ ਪੁਲ ਸੂਆ ਬੀੜ ਚਹਿਲ ਪਾਸ ਲੁਕ ਕੇ ਲੁੱਟ ਦੀ ਯੋਜਨਾ ਬਣਾ ਰਹੇ ਹਨ।

ਇਹ ਵੀ ਪੜ੍ਹੋ: Bathinda News: ਲੁਧਿਆਣਾ ਤੋਂ ਬਾਅਦ ਹੁਣ ਬਠਿੰਡਾ ਦੇ ਮਸ਼ਹੂਰ ਸਕੂਲਾਂ ਨੂੰ ਕਰਵਾਇਆ ਖਾਲੀ, ਰੇਲਵੇ ਸਟੇਸ਼ਨ ਵੀ ਨਿਸ਼ਾਨੇ ’ਤੇ

Crime News Punjab: ਸ਼ਹਿਰ 'ਚ ਵੱਡੀ ਲੁੱਟ ਦੀ ਸੀ ਤਿਆਰੀ, ਪੁਲਿਸ ਨੇ ਹਥਿਆਰਾਂ ਸਮੇਤ 5 ਮੈਂਬਰ ਕੀਤੇ ਕਾਬੂ

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੂਰਜ (ਵਾਸੀ ਜੋਤ ਰਾਮ ਕਲੋਨੀ), ਰਾਹੁਲ (ਵਾਸੀ ਜੋਤ ਰਾਮ ਕਲੋਨੀ), ਬੋਹੜ ਸਿੰਘ (ਵਾਸੀ ਪਿੰਡ ਪਿਪਲੀ), ਜਗਸੀਰ ਸਿੰਘ (ਵਾਸੀ ਪਿੰਡ ਚਹਿਲ) ਅਤੇ ਜਗਦੀਪ ਸਿੰਘ (ਵਾਸੀ ਬੀੜ ਚਹਿਲ) ਵਜੋ ਹੋਈ ਹੈ।  ਪੁਲਿਸ ਪਾਰਟੀ ਵੱਲੋਂ ਮੁਲਜ਼ਮਾਂ ਕੋਲੋਂ 2 ਕ੍ਰਿਪਾਨਾ, 1 ਗੰਡਾਸੀ ਅਤੇ 1 ਲੋਹੇ ਦੀ ਪਾਈਪ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਨੰਬਰ 116 ਅਧੀਨ ਧਾਰਾ 112(2), 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ। ਇਨ੍ਹਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਨ੍ਹਾਂ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਗ੍ਰਿਫ਼ਤਾਰ ਵਿਅਕਤੀਆਂ ਖਿਲਾਫ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 5 ਮੁਕੱਦਮੇ ਦਰਜ ਰਜਿਸਟਰ ਹਨ। ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਹੋਰ ਖੁਲਾਸੇ ਹੋ ਸਕਣ।

Crime News Punjab: ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ
Crime News Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਥਾਣਾ ਸਿਟੀ-2 ਫ਼ਰੀਦਕੋਟ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਲ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾ ਹੀ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਕੁਲਦੀਪ ਸਿੰਘ (ਵਾਸੀ ਬਲਬੀਰ ਬਸਤੀ, ਫਰੀਦਕੋਟ), ਸੁਖਵਿੰਦਰ ਸਿੰਘ ਉਰਫ ਜੁੰਗਨੂ (ਵਾਸੀ ਬਲਬੀਰ ਬਸਤੀ, ਫਰੀਦਕੋਟ), ਮਨਪ੍ਰੀਤ ਸਿੰਘ ਉਰਫ ਮਨੀ (ਵਾਸੀ ਦਸਮੇਸ ਨਗਰ, ਫਰੀਦਕੋਟ), ਮੰਗਲ ਸਿੰਘ ਉਰਫ ਮੰਗਾ (ਵਾਸੀ ਹਰਗੋਬਿੰਦ ਨਗਰ, ਫਰੀਦਕੋਟ) ਅਤੇ ਰਵੀ (ਵਾਸੀ ਦਾਣਾ ਮੰਡੀ, ਫਰੀਦਕੋਟ) ਸ਼ਾਮਲ ਹਨ। ਇਸ ਮੌਕੇ ’ਤੇ ਪੁਲਿਸ ਪਾਰਟੀ ਵੱਲੋਂ ਮੌਕੇ ’ਤੇ ਇਨ੍ਹਾਂ ਵਿਅਕਤੀਆਂ ਕੋਲੋਂ 3 ਕ੍ਰਿਪਾਨਾ, 1 ਵੱਡਾ ਕਾਪਾ ਅਤੇ 1 ਲੱਕੜ ਦਾ ਸੋਟਾ ਬਰਾਮਦ ਕੀਤਾ ਗਿਆ ਹੈ।

Crime News Punjab: ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

ਜਾਣਕਾਰੀ ਅਨੁਸਾਰ ਥਾਣੇਦਾਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਫ਼ਰੀਦਕੋਟ ਦੀ ਨਿਗਰਾਨੀ ਹੇਠ ਮਿਤੀ 16 ਅਪ੍ਰੈਲ ਨੂੰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਅਤੇ ਗਸ਼ਤ ’ਤੇ ਮੌਜ਼ੂਦ ਸਨ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਰਾਹਗੀਰਾਂ ਕੋਲੋਂ ਮਾਰੂ ਹਥਿਆਰਾਂ ਨਾਲ ਲੁੱਟ-ਖੋਹ ਕਰਦੇ ਹਨ ਜੋ ਸਾਦਿਕ ਚੌਕ ਤੋਂ ਡਾਕਖਾਨਾ ਨੂੰ ਜਾ ਰਹੀ ਸੜਕ ਮੰਡੀ ਦੇ ਗੇਟ ਨਾਲ ਬਣੇ ਬਾਥਰੂਮਾਂ ਕੋਲੋ ਮਾਰੂ ਹਥਿਆਰਾਂ ਸਮੇਤ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿੱਚ ਹਨ।

ਇਹ ਵੀ ਪੜ੍ਹੋ: Rahul Gandhi News: ਭਾਜਪਾ ਦੇਸ਼ ਦੇ ਚੋਣ ਨਕਸ਼ੇ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ : ਰਾਹੁਲ ਗਾਂਧੀ

ਜਿਸ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਸਾਰਿਆਂ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। ਜਿਨ੍ਹਾਂ ਕੋਲੋਂ ਪੁਲਿਸ ਪਾਰਟੀ ਵੱਲੋਂ 3 ਕ੍ਰਿਪਾਨਾ, 1 ਵੱਡਾ ਕਾਪਾ ਅਤੇ 1 ਲੱਕੜ ਦਾ ਸੋਟਾ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ-2 ਫਰੀਦਕੋਟ ਵਿਖੇ ਮੁਕੱਦਮਾ ਨੰਬਰ 182  ਅਧੀਨ ਧਾਰਾ 112(2), 310(4) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ।

ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸੀ। ਜਿਨ੍ਹਾਂ ਨੂੰ ਕਾਬੂ ਕਰਨ ਨਾਲ ਫ਼ਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ ਅਤੇ ਇਨ੍ਹਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਵਿਅਕਤੀਆਂ ਵਿਚ ਸ਼ਾਮਿਲ ਮੰਗਲ ਸਿੰਘ ਉਰਫ ਮੰਗਾ, ਸੁਖਵਿੰਦਰ ਸਿੰਘ ਉਰਫ ਜੁੰਗਨੂ ਅਤੇ ਕੁਲਦੀਪ ਸਿੰਘ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਚੋਰੀ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੁੱਲ 8 ਮਾਮਲੇ ਦਰਜ ਰਜਿਸਟਰ ਹਨ। ਗ੍ਰਿਫਤਾਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। Crime News Punjab

Punjab News: ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ
ਚੰਡੀਗੜ੍ਹ। ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ 'ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ ਕੀਤੀ ਹੈ।

‘ਗੈਂਗਸਟਰਾਂ ‘ਤੇ ਵਾਰ’ ਪ੍ਰੋਜੈਕਟ ਤਹਿਤ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ 1 ਲੱਖ ਰੁਪਏ ਤੱਕ; ਪੁਲਿਸ ਕਮਿਸ਼ਨਰ/ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 1.5 ਲੱਖ ਰੁਪਏ; ਵਿੰਗਾਂ ਦੇ ਮੁਖੀਆਂ (ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ/ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ) ਨੂੰ 2 ਲੱਖ ਰੁਪਏ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ 2 ਲੱਖ ਰੁਪਏ ਤੋਂ ਵੱਧ ਦੀਆਂ ਮਨਜ਼ੂਰੀ ਸ਼ਕਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਮਨਜ਼ੂਰ ਕੀਤੀ ਗਈ ਰਕਮ ਸਿਰਫ਼ ਸਹੀ ਅਤੇ ਉਚਿਤ ਸੂਚਨਾ ਦੇਣ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਸੂਬੇ ਨੂੰ ਸੁਰੱਖਿਅਤ ਬਣਾਉਣ ਵਿੱਚ ਮਦਦ ਕਰਨ ਲਈ ਵਸਨੀਕਾਂ ਦੀ ਸ਼ਮੂਲੀਅਤ ਵਧਾਉਣ ਲਈ ਪੇਸ਼ ਕੀਤਾ ਗਿਆ ਹੈ।

"ਪੰਜਾਬ ਸਰਕਾਰ ਨੇ ਨਾਮਜ਼ਦ ਪੁਲਿਸ ਕਰਮਚਾਰੀਆਂ ਲਈ ਉਕਤ ਮਨਜ਼ੂਰ ਸ਼ਕਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਿਲੀ ਜਾਣਕਾਰੀ ਦੀ ਪਹਿਲਾਂ ਜਾਂਚ ਕੀਤੀ ਜਾਵੇਗੀ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੂਚਨਾ ਦੇਣ ਵਾਲੇ ਵਿਅਕਤੀਆਂ ਨੂੰ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਹਿਚਾਣ ਪੁਲਿਸ, ਜਨਤਾ ਜਾਂ ਸਰਕਾਰ, ਕਿਸੇ ਵੀ ਪੱਧਰ ’ਤੇ ਜਾਹਿਰ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਦੱਸਿਆ, "ਸਰਕਾਰ ਦਾ ਟੀਚਾ ਸੂਬੇ ਵਿੱਚ ਸਰਗਰਮ ਅਪਰਾਧੀਆਂ ਅਤੇ ਗੈਂਗਸਟਰਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸਰਕਾਰ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ।"

‘ਐਂਟੀ-ਗੈਂਗਸਟਰ ਹੈਲਪਲਾਈਨ’ 9394693946 ’ਤੇ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਜੋ ਵਿਅਕਤੀ ਅਜਿਹੀ ਭਰੋਸੇਯੋਗ ਜਾਣਕਾਰੀ ਦੇਵੇਗਾ ਜਿਸ ਨਾਲ ਲੋੜੀਂਦੇ, ਘੋਸ਼ਿਤ ਜਾਂ ਆਦਤਨ ਅਪਰਾਧੀਆਂ ਦੀ ਗ੍ਰਿਫ਼ਤਾਰੀ ਹੋ ਸਕੇਗੀ, ਉਸ ਨੂੰ ਇਨਾਮ ਦਿੱਤਾ ਜਾਵੇਗਾ। ਪੁਲਿਸ ਵਿਅਕਤੀ ਵੱਲੋਂ ਦਿੱਤੇ ਗਏ ਸੁਝਾਵਾਂ ’ਤੇ ਵੀ ਕਾਰਵਾਈ ਕਰੇਗੀ। ਇਹ ਪ੍ਰੋਜੈਕਟ ਅਪਰਾਧੀਆਂ ਨੂੰ ਰੋਕਣ ਲਈ ਪੁਲਿਸ ਦੇ ਨੈੱਟਵਰਕ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।

ਇਸ ਯੋਜਨਾ ਤਹਿਤ ਪ੍ਰਾਪਤ ਜਾਣਕਾਰੀ ਨੂੰ ‘ਆਪਰੇਸ਼ਨ ਪ੍ਰਹਾਰ’ ਅਧੀਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਰਤਿਆ ਜਾਵੇਗਾ। ਇਹ ਇੱਕ ਉੱਚ ਪੱਧਰੀ ਇਨਾਮ ਪ੍ਰੋਗਰਾਮ ਹੈ ਜਿਸ ਵਿੱਚ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅੱਗੇ ਆ ਕੇ ਸਰਕਾਰ ਅਤੇ ਪੁਲਿਸ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਰਾਜ ਵਿੱਚ ਅਪਰਾਧਕ ਗਤੀਵਿਧੀਆਂ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ, "ਸੂਬੇ ਦੇ ਹਰ ਨਿਵਾਸੀ ਦੀ ਸੁਰੱਖਿਆ ਕਰਨਾ ਸਾਡਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ। ਉਚਿਤ ਢੰਗ ਨਾਲ ਜਾਂਚ-ਪੜਤਾਲ ਕਰਨ ਤੋਂ ਬਾਅਦ ਹੀ ਮਿਲੀ ਜਾਣਕਾਰੀ ਦੀ ਵਰਤੋਂ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੋਵੇਗਾ।" ਇਨਾਮ ਦੀ ਰਕਮ ਹਰ ਕੇਸ ਵਿੱਚ ਅਪਰਾਧ ਦੀ ਗੰਭੀਰਤਾ, ਖਤਰੇ ਅਤੇ ਜਾਣਕਾਰੀ ਦੀ ਗੁਣਵੱਤਾ ਦੇ ਆਧਾਰ ’ਤੇ ਤੈਅ ਕੀਤੀ ਜਾਵੇਗੀ। ਇਹ ਨੀਤੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣਾ ਹੈ।

ਇਸ ਦੌਰਾਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ 'ਤੇ 56,487 ਛਾਪੇ ਮਾਰੇ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਵਿਸ਼ੇਸ਼ ਨੰਬਰ ਰਾਹੀਂ ਇਨ੍ਹਾਂ ਥਾਵਾਂ ਬਾਰੇ ਕੁਝ ਜਾਣਕਾਰੀ ਵੀ ਸਾਂਝੀ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ 19,894 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। 9353 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 15284 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕੀਤਾ ਗਿਆ। ਇਸ ਤੋਂ ਇਲਾਵਾ 851 ਐਲਾਨੇ ਗਏ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਸੂਬਾ ਵਾਸੀ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਮਨਾਮ ਤੌਰ 'ਤੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।

Crime News Punjab: ਲੱਖਾਂ ਦੀ ਫਿਰੌਤੀ ਮੰਗਣ ਵਾਲਾ ਮੁੱਖ ਮਾਸਟਰਮਾਈਂਡ ਮੁੰਬਈ ਤੋਂ ਕਾਬੂ
ਇੰਸਟਾਗ੍ਰਾਮ ਰਾਹੀਂ ਦਿੱਤੀਆ ਜਾ ਰਹੀਆਂ ਸਨ ਜਾਨੋਂ ਮਾਰਨ ਦੀਆਂ ਧਮਕੀਆਂ

Crime News Punjab: (ਗੁਰਪ੍ਰੀਤ ਪੱਕਾ/ਅਜੈ ਮਨਚੰਦਾ) ਫ਼ਰੀਦਕੋਟ। ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਜੀਰੋ ਟੌਲਰੈਸ ਦੀ ਨੀਤੀ ਅਪਣਾਈ ਹੋਈ ਹੈ। ਜਿਸਦੇ ਤਹਿਤ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਤਹਿਤ ਐਸਪੀ ਜੋਗੇਸ਼ਵਰ ਸਿੰਘ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਰਹਿਨੁਮਾਈ ਹੇਠ ਕਾਰਵਾਈ ਕਰਦੇ ਹੋਏ ਫ਼ਰੀਦਕੋਟ ਪੁਲਿਸ ਵੱਲੋਂ 2 ਲੱਖ ਰੁਪਏ ਫਿਰੌਤੀ ਮੰਗਣ ਦੇ ਮਾਮਲੇ ਦੇ ਮੁੱਖ ਮੁਲਜ਼ਮ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਐਸਪੀ ਰਮਨਦੀਪ ਸਿੰਘ (ਐਨ.ਡੀ.ਪੀ.ਐਸ) ਫਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਦੀਪਕ ਸ਼ਰਮਾ ਪੁੱਤਰ ਸਤਪਾਲ ਸ਼ਰਮਾ ਵਾਸੀ ਜੋਤਾ ਵਾਲੀ ਗਲੀ ਜੀਵਨ ਨਗਰ, ਕੋਟਕਪੂਰਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਇਸ ਵਿੱਚ ਉਸ ਦਾ ਸਾਥ ਦੇਣ ਲਈ ਦੀਪਕ ਸ਼ਰਮਾ ਦੀ ਮਾਤਾ ਵੀਨਾ ਰਾਣੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਕੋਟਕਪੂਰਾ ਦੇ ਕਾਰੋਬਾਰੀ ਨੂੰ ਉਸ ਪਾਸ ਸਾਲ-2020 ਦੌਰਾਨ ਕੰਮ ਕਰਦੇ ਦੀਪਕ ਸ਼ਰਮਾ ਨਾਂਅ ਦੇ ਵਿਅਕਤੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਅਤੇ ਵੀਡਿਓ ਪਾ ਕੇ ਉਸ ਕਾਰੋਬਾਰੀ, ਉਸਦੇ ਪਿਤਾ ਅਤੇ ਉਸਦੇ ਜਾਣਕਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਬਾਰੇ ਸੂਚਨਾ ਹਾਸਲ ਹੋਈ ਸੀ। ਇਸ ਤੋਂ ਇਲਾਵਾ ਦੀਪਕ ਸ਼ਰਮਾ ਵੱਲੋਂ ਉਸ ਕਾਰੋਬਾਰੀ ਨੂੰ ਕਰੀਬ 6 ਮਹੀਨੇ ਪਹਿਲਾ ਵੀ ਵੱਟਸਅੱਪ ਕਾਲ ਰਾਹੀਂ 2 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਦੀਪਕ ਸ਼ਰਮਾ ਦੀ ਮਾਤਾ ਵੀਨਾ ਰਾਣੀ ਵੱਲੋਂ ਵੀ ਉਸਦੇ ਲੜਕੇ ਨੂੰ ਫਿਰੌਤੀ ਦੀ ਰਕਮ ਦੇਣ ਲਈ ਧਮਕਾਇਆ ਗਿਆ ਸੀ। ਮਾਮਲੇ ਦੀ ਸੂਚਨਾ ਮਿਲਣ ਸਾਰ ਹੀ ਐਸਪੀ ਜੋਗੇਸ਼ਵਰ ਸਿੰਘ (ਇੰਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੀ ਸੰਜੀਵ ਕੁਮਾਰ ਡੀਐਸਪੀ (ਕੋਟਕਪੂਰਾ) ਦੀ ਨਿਗਰਾਨੀ ਹੇਠ ਪੁਲਿਸ ਟੀਮਾ ਬਣਾ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ: Government News: ਹੁਣ ਸਰਕਾਰ ਸਾਈਕਲ ਖਰੀਦਣ ਲਈ ਵੀ ਦੇ ਰਹੀ ਐ 3000 ਰੁਪਏ, ਇਸ ਤਰ੍ਹਾਂ ਮਿਲਦਾ ਐ ਲਾਭ

ਜਿਸ ਦੌਰਾਨ ਟੈਕਨੀਕਲ ਇੰਨਪੁੱਟ ਅਤੇ ਹਿਊਮਨ ਇੰਟੈਲੀਜੈਸ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਇਸ ਮਾਮਲੇ ਦੀ ਮੁਲਜ਼ਮ ਵੀਨਾ ਰਾਣੀ ਨੂੰ ਮਿਤੀ 12 ਫਰਵਰੀ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਸੀ। ਜਿਸ ਉਪਰੰਤ ਮੁੱਕਦਮੇ ਦੇ ਮੁੱਖ ਮੁਲਜ਼ਮ ਦੀਪਕ ਸ਼ਰਮਾ ਨੂੰ ਮਹਾਂਰਾਸ਼ਟਰ ਦੇ ਮੁੰਬਈ ਤੋਂ ਮਿਤੀ 19 ਫਰਵਰੀ ਗ੍ਰਿਫਤਾਰ ਕਰਕੇ ਪੰਜਾਬ ਲਿਆਂਦਾ ਗਿਆ। ਜਿਸ ਨੂੰ ਕਿ ਕੱਲ੍ਹ ਮਿਤੀ 23 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕਰਕੇ 02 ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਵਜਾ ਰੰਜਿਸ਼ ਇਹ ਸਾਹਮਣੇ ਆਈ ਹੈ ਕਿ ਦੀਪਕ ਸ਼ਰਮਾ ਕਾਰੋਬਾਰੀ ਪਾਸ ਪੈਟਰੋਲ ਪੰਪ ’ਤੇ ਬਤੌਰ ਸੇਲਜਮੈਨ ਲੱਗਾ ਹੋਇਆ ਸੀ, ਜਿਸ ਵੱਲੋਂ ਹਿਸਾਬ-ਕਿਤਾਬ ਵਿੱਚ ਹੇਰਾਫੇਰੀ ਸਾਹਮਣੇ ਆਉਣ ’ਤੇ ਕੰਮ ਤੋਂ ਹਟਾ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਕਰੋਨਾ ਸਮੇਂ ਦੌਰਾਨ ਮੁਲਜ਼ਮ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਮੁਕੱਦਮਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਹ ਕਾਰੋਬਾਰੀ ਵੀ ਬਤੌਰ ਗਵਾਹ ਸੀ। ਫਰੀਦਕੋਟ ਪੁਲਿਸ ਵੱਲੋਂਂ ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 30 ਅਧੀਨ ਧਾਰਾ 308(4)/61(2) ਬੀਐਨਐਸ ਤਹਿਤ ਦਰਜ ਰਜਿਸਟਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ।

Lehragaga News: ਡੀਐਸਪੀ ਰਣਬੀਰ ਸਿੰਘ ਦੀ ਅਗਵਾਈ ਹੇਠ ਕਤਲ ਦਾ ਮਾਮਲਾ ਸੁਲਝਿਆ
17 ਤੇ 18 ਫਰਵਰੀ ਦੀ ਰਾਤ ਨੂੰ 2 ਵਜੇ ਕੀਤਾ ਸੀ ਘਰ ’ਚ ਵੜ ਕੇ ਕਤਲ

Lehragaga News: ਲਹਿਰਾਗਾਗਾ (ਰਾਜ ਸਿੰਗਲਾ/ਨੈਨਸੀ ਇੰਸਾਂ)। ਲਹਿਰਾ ਪੁਲਿਸ ਨੇ ਪਿੰਡ ਲੇਹਲ ਕਲਾਂ ’ਚ ਬੀਤੀ ਰਾਤ ਗੋਲੀਆਂ ਮਾਰ ਕੇ ਕੀਤੇ ਗਏ ਨੌਜਵਾਨ ਦੇ ਕਤਲ ਮਾਮਲੇ ਨੂੰ ਕੁਝ ਹੀ ਘੰਟਿਆਂ ’ਚ ਸੁਲਝਾਉਂਦੇ ਹੋਏ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਡੀਐਸਪੀ ਸਰਦਾਰ ਰਣਬੀਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਤੁਰੰਤ ਕਾਰਵਾਈ ਦੌਰਾਨ ਮਿ੍ਰਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਬੱਬੂ (28) ਪੁੱਤਰ ਸੁਖਚੈਨ ਸਿੰਘ ਵਾਸੀ ਪਿੰਡ ਲੇਹਲ ਕਲਾਂ ਵਜੋਂ ਹੋਈ।

ਇਹ ਖਬਰ ਵੀ ਪੜ੍ਹੋ : ICC T20I Rankings: ਅਭਿਸ਼ੇਕ ਤੇ ਵਰੁਣ ਦੀ ਬਾਦਸ਼ਾਹਤ ਬਰਕਰਾਰ, ਈਸ਼ਾਨ ਕਿਸ਼ਨ ਦੀ ਟਾਪ-10 ’ਚ ਵਾਪਸੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਰਣਬੀਰ ਸਿੰਘ ਨੇ ਦੱਸਿਆ ਕਿ ਫੋਰੈਂਸਿਕ ਟੀਮ ਤੇ ਹੋਰ ਭਰੋਸੇਯੋਸ ਵਸੀਲਿਆਂ ਦੀ ਮਦਦ ਨਾਲ ਕੀਤੀ ਗਈ ਜਾਂਚ ਦੇ ਆਧਾਰ ’ਤੇ ਮਿ੍ਰਤਕ ਦੇ ਸਾਲੇ ਹਰਮਨਦੀਪ ਸਿੰਘ ਪੁੱਤਰ ਸਤਪਾਲ, ਵਾਸੀ ਪਿੰਡ ਤਲਵਾੜਾ (ਹਾਲੀਆਬਾਦ ਜਾਖਲ), ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਹੋਰ ਸੰਭਾਵਿਤ ਮੁਲਜ਼ਮਾਂ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤੇ ਜਲਦੀ ਹੀ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ। Lehragaga News

Crime News Punjab: ਤੇਜ਼ਧਾਰ ਹਥਿਆਰ ਨਾਲ ਔਰਤ ਦਾ ਕਤਲ
ਪਰਿਵਾਰ ਨੇ ਪਤੀ ਨੇ ਲਾਏ ਦੋਸ਼ | Crime News Punjab

ਪਟਿਆਲਾ (ਸੱਚ ਕਹੂੰ ਨਿਊਜ਼)। ਪਟਿਆਲਾ-ਰਾਜਪੁਰਾ ਰੋਡ ’ਤੇ ਪਿੰਡ ਗੰਡਾ ਖੇੜੀ ਨੇੜੇ ਇੱਕ ਔਰਤ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮਿ੍ਰਤਕਾ ਦੀ ਪਛਾਣ ਰਮਨਪ੍ਰੀਤ ਕੌਰ ਵਜੋਂ ਹੋਈ ਹੈ। ਪਰਿਵਾਰ ਨੇ ਔਰਤ ਦੇ ਪਤੀ ਗੁਰਮੀਤ ਸਿੰਘ ਸਮੇਤ ਚਾਰ ਲੋਕਾਂ ’ਤੇ ਕਤਲ ਦਾ ਦੋਸ਼ ਲਾਇਆ ਹੈ। ਮਿ੍ਰਤਕ ਦੇ ਭਰਾ ਸਿਮਰਨ ਸਿੰਘ ਨੇ ਦੱਸਿਆ ਕਿ ਰਮਨਪ੍ਰੀਤ ਕੌਰ ਦਾ ਵਿਆਹ 7 ਸਾਲ ਪਹਿਲਾਂ ਹੋਇਆ ਸੀ ਤੇ ਪਹਿਲਾਂ ਵੀ ਉਨ੍ਹਾਂ ਦੇ ਘਰ ’ਚ ਘਰੇਲੂ ਝਗੜਾ ਰਹਿੰਦਾ ਸੀ। ਉਸ ਦੀ ਮਾਸੀ ਨੇ ਦੱਸਿਆ ਕਿ ਉਹ ਸਾਰੇ ਕੱਲ੍ਹ ਸ਼ਾਮ ਇੱਕ ਵਿਆਹ ਤੋਂ ਵਾਪਸ ਆਏ ਸਨ। ਸ਼ਾਮ ਕਰੀਬ 7 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਰਮਨਪ੍ਰੀਤ ਦੇ ਘਰ ਲੜਾਈ ਹੋਈ ਹੈ।

ਇਹ ਖਬਰ ਵੀ ਪੜ੍ਹੋ : ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ ’ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ…

ਮਿ੍ਰਤਕ ਦੀ ਮਾਸੀ ਨੇ ਕਿਹਾ, ਫੋਨ ਕੀਤਾ ਤਾਂ ਕੋਈ ਜਵਾਬ ਨਹੀਂ ਆਇਆ

ਮਾਸੀ ਨੇ ਦੱਸਿਆ ਕਿ ਇਸ ਤੋਂ ਬਾਅਦ ਉਸਨੇ ਲਗਾਤਾਰ ਰਮਨਪ੍ਰੀਤ ਅਤੇ ਉਸਦੇ ਪਤੀ ਗੁਰਮੀਤ ਸਿੰਘ ਨੂੰ ਫੋਨ ਕੀਤਾ ਪਰ ਕਿਸੇ ਨੇ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਉਹ ਥਾਣੇ ਪੁੱਜੇ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਰਮਨਪ੍ਰੀਤ ਦਾ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਮਾਸੀ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦੇ ਇਤਰਾਜ ਦੇ ਬਾਵਜੂਦ ਪੁਲਿਸ ਨੇ ਲਾਸ਼ ਨੂੰ ਹਸਪਤਾਲ ਭੇਜ ਦਿੱਤਾ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਘਨੌਰ ਦੇ ਡੀਐਸਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਮਿ੍ਰਤਕਾ ਸ਼ਾਹਬਾਦ ਦੀ ਰਹਿਣ ਵਾਲੀ ਸੀ ਅਤੇ ਉਸਦਾ ਵਿਆਹ ਇੱਥੇ ਹੋਇਆ ਸੀ। ਡੀਐਸਪੀ ਚੀਮਾ ਅਨੁਸਾਰ ਮਿ੍ਰਤਕਾ ਦੇ ਭਰਾ ਸਿਮਰਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਗੁਰਮੀਤ ਸਿੰਘ, ਜੀਜਾ, ਨਨਾਣ ਅਤੇ ਸੱਸ ਖਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ। Crime News Punjab

Punjab News: ਲਾਅ ਕਾਲਜ ’ਚ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ, ਖੁਦ ਨੂੰ ਵੀ ਮਾਰੀ ਗੋਲੀ
ਮਾਮਲਾ ਪੰਜਾਬ ਦੇ ਤਰਨਤਾਰਨ ਦਾ | Tarn Taran News

Tarn Taran News: ਤਰਨਤਾਰਨ (ਸੱਚ ਕਹੂੰ ਨਿਊਜ਼)। ਪੰਜਾਬ ਦੇ ਤਰਨਤਾਰਨ ’ਚ ਇੱਕ ਭਿਆਨਕ ਘਟਨਾ ਵਾਪਰੀ। ਸੋਮਵਾਰ ਨੂੰ ਤਰਨਤਾਰਨ ਦੇ ਉਸਮਾ ਪਿੰਡ ’ਚ ਲਾਅ ਕਾਲਜ ਦੇ ਇੱਕ ਕਲਾਸਰੂਮ ’ਚ ਇੱਕ ਵਿਦਿਆਰਥੀ ਨੇ ਇੱਕ ਵਿਦਿਆਰਥਣ ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਮੁਲਜ਼ਮ ਨੇ ਫਿਰ ਉਸੇ ਪਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਕੌਰ (20) ਵਜੋਂ ਹੋਈ ਹੈ, ਜੋ ਕਿ ਨੌਸ਼ਹਿਰਾ ਪੰਨੂਆਂ ਦੀ ਰਹਿਣ ਵਾਲੀ ਸੀ। ਮੁਲਜ਼ਮ ਪ੍ਰਿੰਸ ਰਾਜ ਸਿੰਘ, ਮਾਲੀਆਂ ਪਿੰਡ ਦਾ ਰਹਿਣ ਵਾਲਾ ਸੀ।

ਇਹ ਖਬਰ ਵੀ ਪੜ੍ਹੋ : T20 WC 2026: ਪਹਿਲੇ ਦੋ ਦਿਨਾਂ ’ਚ ਹੀ ਵਿਸ਼ਵ ਕੱਪ ਹੋਇਆ ਰੋਮਾਂਚਕ, ਖਿਤਾਬੀ ਦਾਅਵੇਦਾਰ ਉਲਟਫੇਰ ਤੋਂ ਬਚੇ

ਇਸ ਘਟਨਾ ਨਾਲ ਮੌਕੇ ’ਤੇ ਹੰਗਾਮਾ ਹੋ ਗਿਆ। ਕਲਾਸਰੂਮ ’ਚ ਬੈਠੇ ਵਿਦਿਆਰਥੀ ਕਮਰੇ ਵਿੱਚੋਂ ਬਾਹਰ ਭੱਜ ਗਏ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪ੍ਰਿੰਸ ਵੀ ਉਸੇ ਕਾਲਜ ਦਾ ਵਿਦਿਆਰਥੀ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਪੂਰੇ ਕਾਲਜ ਨੂੰ ਸੀਲ ਕਰ ਦਿੱਤਾ। ਦੋਵਾਂ ਲਾਸ਼ਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਵਿਦਿਆਰਥਣ ਦਾ ਪਰਿਵਾਰ ਵੀ ਕਾਲਜ ਪਹੁੰਚ ਗਿਆ।

ਕਾਲਜ਼ ’ਚ ਪਸਤੌਲ ਲੈ ਕੇ ਪਹੁੰਚਿਆ ਸੀ ਨੌਜਵਾਨ | Tarn Taran News

ਲਾਅ ਕਾਲਜ ’ਚ ਇਸ ਗੰਭੀਰ ਘਟਨਾ ਬਾਰੇ ਗੰਭੀਰ ਸਵਾਲ ਉਠਾਏ ਜਾ ਰਹੇ ਹਨ। ਨੌਜਵਾਨ ਪਸਤੌਲ ਲੈ ਕੇ ਕਿਵੇਂ ਪਹੁੰਚਿਆ? ਕੀ ਕਾਲਜ ’ਚ ਕੋਈ ਸੁਰੱਖਿਆ ਕਰਮਚਾਰੀ ਨਹੀਂ ਸੀ? ਮੁਲਜ਼ਮ ਨੌਜਵਾਨ ਪਸਤੌਲ ਲੈ ਕੇ ਕਲਾਸਰੂਮ ਵਿੱਚ ਪਹੁੰਚਿਆ। ਉਸਨੇ ਪਹਿਲਾਂ ਲੜਕੀ ਦੇ ਸਿਰ ਵਿੱਚ ਗੋਲੀ ਮਾਰੀ। ਫਿਰ, ਉਸਨੇ ਪਸਤੌਲ ਦੁਬਾਰਾ ਭਰੀ ਤੇ ਆਪਣੇ ਹੀ ਸਿਰ ’ਚ ਗੋਲੀ ਚਲਾਈ। ਗੋਲੀ ਲੱਗਣ ਤੋਂ ਬਾਅਦ ਉਹ ਹੇਠਾਂ ਡਿੱਗ ਪਿਆ।

ਕਾਲਜ ਪ੍ਰਬੰਧਨ ਫਰਾਰ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ

ਘਟਨਾ ਤੋਂ ਬਾਅਦ, ਸੰਦੀਪ ਕੌਰ ਦੀ ਲਾਸ਼ ਕਾਲਜ ਦੇ ਕਲਾਸਰੂਮ ਵਿੱਚ ਪਈ ਰਹੀ, ਜਿਸ ਨਾਲ ਕਾਲਜ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ। ਇਸ ਦੌਰਾਨ, ਮ੍ਰਿਤਕਾ ਦਾ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਨੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਹੈਰਾਨੀ ਦੀ ਗੱਲ ਹੈ ਕਿ ਕਾਲਜ ਪ੍ਰਸ਼ਾਸਨ ਇਸ ਘਟਨਾ ਤੋਂ ਬਾਅਦ ਫਰਾਰ ਹੈ, ਜੋ ਕਈ ਸਵਾਲ ਖੜ੍ਹੇ ਕਰਦਾ ਹੈ। ਪੁਲਿਸ ਨੇ ਕਿਹਾ ਹੈ ਕਿ ਮਾਮਲੇ ਦੇ ਹਰ ਪਹਿਲੂ ਨੂੰ ਧਿਆਨ ’ਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਤੇ ਪੂਰੀ ਸੱਚਾਈ ਸਾਹਮਣੇ ਆਵੇਗੀ।

Lehragaga News: ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 5 ਨੌਜਵਾਨ ਪੁਲਿਸ ਅੜਿਕੇ
ਨੌਜਵਾਨ ਲੁਟੇਰਿਆਂ ਤੋਂ ਬਰਾਮਦ ਕੀਤੀ ਹਮਲੇ ਦੌਰਾਨ ਵਰਤੀ ਬਰੀਜਾ ਕਾਰ 9500 ਤੇ ਹਮਲੇ ਦੇ ਵਿੱਚ ਵਰਤੀ ਗਈ ਰਾੜ | Lehragaga News

ਲਹਿਰਾਗਾਗਾ (ਰਾਜ ਸਿੰਗਲਾ)। ਬੀਤੇ ਕੁਝ ਦਿਨ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਨੇੜੇ ਪਿੰਡ ਗਾਗਾ ਤੇ ਸੰਗਤਪੁਰਾ ਦੀ ਹੱਦ ਰਾਤ ਨੂੰ ਇੱਕ ਲੁੱਟ ਦੀ ਵਾਰਦਾਤ ਵਾਪਰੀ ਸੀ। ਜਿਸ ਦੇ ਵਿੱਚ ਲੁਟੇਰਿਆਂ ਵੱਲੋਂ ਦੋ ਨੌਜਵਾਨਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਕੋਲੋਂ ਲਗਭਗ 35 ਹਜ਼ਾਰ ਰੁਪਏ ਤੇ ਕੁਝ ਦਸਤਾਵੇਜ਼ ਖੋਹ ਲਏ ਹਨ। ਇਸ ਘਟਨਾ ਨੇ ਆਲੇ-ਦੁਆਲੇ ਦੇ ਪਿੰਡਾਂ ’ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਸੀ। ਲਹਿਰਾ ਗਾਗਾ ਦੇ ਡੀਐਸਪੀ ਰਣਵੀਰ ਸਿੰਘ, ਥਾਣਾ ਇੰਚਾਰਜ ਮਨਪ੍ਰੀਤ ਸਿੰਘ, ਅਤੇ ਚੌਂਕੀ ਲਹਿਰਾਂ ਇੰਚਾਰਜ ਗੁਰਦੇਵ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਕੇਸ ਦੇ ਵਿੱਚ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਵੀ ਕੋਈ ਇਸ ਘਟਨਾ ’ਚ ਸ਼ਾਮਲ ਹੋਵੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।। ਡੀਐਸਪੀ ਰਣਵੀਰ ਸਿੰਘ ਨੇ ਆਖਿਆ ਕਿ ਟੀਮਾਂ ਬਣਾਈਆਂ ਜਾਣਗੀਆਂ ਤਾਂ ਜੋ ਇਹੋ ਜਿਹੀਆਂ ਘਟਨਾ ਤੇ ਨੱਥ ਪਾਈ ਜਾਵੇ।

ਇਹ ਖਬਰ ਵੀ ਪੜ੍ਹੋ : Bank Employees Strike: ਸਰਕਾਰੀ ਬੈਂਕਾਂ ’ਚ ਅੱਜ ਹੜਤਾਲ, ਲਗਾਤਾਰ ਚੌਥੇ ਦਿਨ ਬੈਂਕ ਬੰਦ

Police Encounter: ਪੁਲਿਸ ਨਾਲ ਮੁਕਾਬਲੇ ਦੌਰਾਨ ਜੈਪਾਲ ਭੁੱਲਰ ਗੈਂਗ ਨਾਲ ਸਬੰਧਿਤ ਗੈਂਗਸਟਰ ਜ਼ਖਮੀ
ਇਕ ਪਿਸਟਲ 32 ਬੋਰ ਸਮੇਤ 4 ਖੋਲ ਤੇ 2 ਜਿੰਦਾ ਰੋਦ ਬਰਾਮਦ

Police Encounter: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਦਾ ਅਪਰੇਸ਼ਨ ਪ੍ਰਹਾਰ ਦੌਰਾਨ ਇੱਕ ਗੈਂਗਸਟਰ ਨਾਲ ਮੁਕਾਬਲਾ ਹੋਇਆ, ਜਿਸ ਵਿੱਚ ਇਹ ਗੈਂਗਸਟਰ ਜਖ਼ਮੀ ਹੋ ਗਿਆ। ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਗੈਂਗਸਟਰ ਜੈਪਾਲ ਭੁੱਲਰ ਗੈਗ ਨਾਲ ਸਬੰਧਿਤ ਸੀ। ਘਟਨਾ ਸਥਾਨ ’ਤੇ ਪਟਿਆਲਾ ਰੇਂਜ਼ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਅਤੇ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਪੁੱਜੇ ਅਤੇ ਮੌਕੇ ਦਾ ਜਾਇਜ਼ਾ ਲਿਆ।

ਇੱਥੇ ਜਾਣਕਾਰੀ ਦਿੰਦਆਂ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਗੈਂਗਸਟਰਾਂ ਖਿਲਾਫ਼ ਚਲਾਏ ਗਏ ਅਪਰੇਸ਼ਨ ਪ੍ਰਹਾਰ ਦੌਰਾਨ ਅਪਰਾਧਿਕ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਏਰੀਆਂ ’ਚ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਗੁਪਤ ਸੂਚਨਾ ਮਿਲੀ ਕਿ ਹਰਜਿੰਦਰ ਸਿੰਘ ਉਰਫ ਲਾਡੀ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਛੱਤ ਥਾਣਾ ਜੀਰਕਪੁਰ ਜ਼ਿਲ੍ਹਾ ਮੋਹਾਲੀ ਜੋ ਕਿ ਜੈਪਾਲ ਭੁੱਲਰ ਗੈਂਗ ਨਾਲ ਸਬੰਧ ਰੱਖਦਾ ਹੈ ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਂਕ ਵਿੱਚ ਹੈ।

ਇਹ ਵੀ ਪੜ੍ਹੋ: New Appointments Punjab: ਗੁਰਸ਼ਰਨ ਸਿੰਘ ਛੀਨਾ ਬਣੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ

ਇਸ ’ਤੇ ਪੁਲਿਸ ਪਾਰਟੀ ਵੱਲੋਂ ਪਿੰਡ ਘਲੋੜੀ (ਦੱਖਣੀ ਬਾਈਪਾਸ ਪਟਿਆਲਾ) ਦੇ ਏਰੀਆਂ ਵਿੱਚ ਨਾਕਾਬੰਦੀ ਕੀਤੀ ਹੋਈ ਸੀ,ਇਸੇ ਦੌਰਾਨ ਹਰਜਿੰਦਰ ਸਿੰਘ ਉਰਫ ਲਾਡੀ ਜੋ ਕਿ ਮੋਟਰਸਾਇਕਲ ’ਤੇ ਸਵਾਰ ਹੋ ਕੇ ਬੱਸ ਸਟੈਂਡ ਪਟਿਆਲਾ ਸਾਇਡ ਤੋਂ ਆਇਆ ਜਿਸ ਨੂੰ ਪੁਲਿਸ ਪਾਰਟੀ ਨੇ ਨਾਕੇ ’ਤੇ ਰੁਕਣ ਲਈ ਇਸ਼ਾਰਾ ਕੀਤਾ ਪ੍ਰੰਤੂ ਉਸ ਨੇ ਆਪਣਾ ਮੋਟਰਸਾਇਕਲ ਸੁੱਟ ਕੇ ਪੁਲਿਸ ਪਾਰਟੀ ਤੇ ਮਾਰ ਦੇਣ ਦੇ ਨੀਯਤ ਨਾਲ ਫਾਇਰਿੰਗ ਕਰਨੀ ਸੁਰੂ ਕੀਤੀ, ਜਿਸ ’ਤੇ ਪੁਲਿਸ ਪਾਰਟੀ ਨੇ ਜਵਾਬੀ ਕਰਵਾਈ ਕਰਦਿਆਂ ਫਾਇਰਿੰਗ ਕੀਤੀ, ਜਿਸ ਵਿੱਚ ਹਰਜਿੰਦਰ ਸਿੰਘ ਫਾਇਰ ਲੱਗਣ ਕਾਰਨ ਜਖਮੀ ਹੋ ਗਿਆ ਜਿਸ ਨੂੰ ਫੋਰੀ ਤੌਰ ’ਤੇ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਦਾਖ਼ਲ ਕਰਾਇਆ ਗਿਆ। ਮੌਕੇ ਇਕ ਪਿਸਟਲ 32 ਬੋਰ (ਬਰੇਟਾ) ਸਮੇਤ 3 ਖੋਲ ਰੋਦ ਅਤੇ 2 ਜਿੰਦਾ ਰੋਦ ਬਰਾਮਦ ਹੋਏ।

ਵੱਖ ਵੱਖ 10 ਮਾਮਲੇ ਦਰਜ਼

ਪੁਲਿਸ ਮੁਤਾਬਿਕ ਇਸ ਦੇ ਖਿਲਾਫ ਵੱਖ ਵੱਖ 10 ਮੁਕੱਦਮੇ ਦਰਜ ਹਨ ਅਤੇ ਜੈਪਾਲ ਭੁੱਲਰ ਗੈਂਗ ਦੇ ਸੰਪਰਕ ਵਿੱਚ ਸੀ ਇਸ ਤੋਂ ਇਲਾਵਾ 2 ਮਈ 2017 ਨੂੰ ਜੈਪਾਲ ਭੁੱਲਰ ਨੇ ਆਪਣੇ ਸਾਥੀਆਂ ਨਾਲ ਰਲਕੇ ਪਟਿਆਲਾ ਚੰਡੀਗੜ੍ਹ ਹਾਈਵੇ ’ਤੇ ਨੇੜੇ ਚਿੱਤਕਾਰਾ ਯੂਨੀਵਰਸਿਟੀ ਕੋਲ ਕੈਸ ਵੈਨ ਤੋਂ ਕਰੋੜਾਂ ਰੁਪਏ ਦੀ ਡਕੈਤੀ ਕੀਤੀ ਸੀ। ਇਸ ਵਾਰਦਾਤਾਂ ਵਿੱਚ ਵੀ ਹਰਜਿੰਦਰ ਸਿੰਘ ਲਾਡੀ ਦੀ ਸ਼ਮੂਲੀਅਤ ਰਹੀ ਹੈ। ਹਰਜਿੰਦਰ ਸਿੰਘ ਤੋਂ ਇਨ੍ਹਾਂ ਮਾਮਲਿਆਂ ਸਬੰਧੀ ਡੁੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ। Police Encounter

Crime News Punjab: ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਆਧੁਨਿਕ ਹਥਿਆਰਾਂ ਸਮੇਤ ਕਾਬੂ
ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

Crime News Punjab: (ਰਾਜਨ ਮਾਨ) ਅੰਮ੍ਰਿਤਸਰ। ਇੱਕ ਵੱਡੀ ਸਫਲਤਾ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਕ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ: Media News: ਪੱਤਰਕਾਰਾਂ ਦੇ ਹਿੱਤਾਂ ਲਈ ਪੰਜਾਬ-ਚੰਡੀਗੜ੍ਹ ਜਨਰਲਿਸਟ ਯੂਨੀਅਨ ਦੀ ਵੱਡੀ ਮੀਟਿੰਗ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (22) ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸੁਰਜੀਤ ਸਿੰਘ (35) ਵਾਸੀ ਚੇਲਾ ਕਲੋਨੀ, ਤਰਨਤਾਰਨ ਵਜੋਂ ਹੋਈ ਹੈ। ਸੁਰਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਜ਼ਿੰਦਾ ਕਾਰਤੂਸਾਂ ਸਮੇਤ ਦੋ 9 ਐਮਐਮ ਗਲੌਕ ਪਿਸਤੌਲ ਅਤੇ ਚਾਰ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਭਰੋਸੇਯੋਗ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਗੁਰਪ੍ਰੀਤ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ ਦੋ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ .30 ਬੋਰ ਪਿਸਤੌਲ ਅਤੇ ਇੱਕ ਗਲੌਕ ਬਰਾਮਦ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਲਗਾਤਾਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਗੈਂਗਸਟਰਾਂ ਨੂੰ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ, ਜੋ ਕਿ ਡਰੋਨ ਰਾਹੀਂ ਆ ਰਹੀ ਸੀ।

ਸੀਪੀ ਨੇ ਕਿਹਾ ਕਿ ਗੁਰਪ੍ਰੀਤ ਉਰਫ਼ ਗੋਪੀ ਦੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਉਸਦੇ ਸਾਥੀ ਸੁਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਅਤੇ ਉਸਦੇ ਕਬਜ਼ੇ ਵਿੱਚੋਂ ਇੱਕ ਗਲਾਕ ਅਤੇ ਇੱਕ .30 ਬੋਰ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਸੁਰਜੀਤ ਸਿੰਘ ਇੱਕੋ ਨੈੱਟਵਰਕ ਦੇ ਹਿੱਸੇ ਵਜੋਂ ਵੱਖ-ਵੱਖ ਥਾਵਾਂ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਡਿਲੀਵਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਇਸ ਸਬੰਧੀ ਕੇਸ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(1-ਏ) ਅਤੇ 25(6,7,8) ਤਹਿਤ ਐਫਆਈਆਰ ਨੰਬਰ 14 ਮਿਤੀ 13-01-2026 ਨੂੰ ਦਰਜ ਕੀਤਾ ਗਿਆ ਹੈ। Crime News Punjab

Crime News Punjab: ਵਿਅਕਤੀ ਨੂੰ ਚਾਕੂ ਮਾਰ ਕੇ ਪੈਸਿਆਂ ਦੀ ਲੁੱਟ ਕਰਨ ਵਾਲੇ ਪੁਲਿਸ ਵੱਲੋਂ ਗ੍ਰਿਫ਼ਤਾਰ
ਸ਼ਹਿਰ ‘ਚ ਗੁੰਡਾਗਰਦੀ ਅਤੇ ਕ੍ਰਾਈਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਡੀਐੱਸਪੀ ਖਹਿਰਾ

Crime News Punjab: ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਹਿਰ ’ਚ ਕੁਝ ਦਿਨ ਪਹਿਲਾਂ ਸਬਜ਼ੀ ਮੰਡੀ ਵੱਲ ਨੂੰ ਜਾ ਰਹੇ ਇੱਕ ਵਿਅਕਤੀ ਨੂੰ ਚਾਕੂ ਮਾਰ ਕੇ ਉਸ ਤੋਂ ਪੈਸਿਆਂ ਦੀ ਲੁੱਟ ਕਰਨ ਵਾਲਿਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ 2 ਜਨਵਰੀ ਨੂੰ ਸਵੇਰੇ 4.30 ਵਜੇ ਦੇ ਕਰੀਬ ਬਾਲ ਕ੍ਰਿਸ਼ਨ ਉਰਫ ਕਾਲੂ ਆਪਣੀ ਸਕੂਟਰੀ ’ਤੇ ਨਵਾਂ ਬਾਜ਼ਾਰ ਸੁਨਾਮ ਵਿਖੇ ਪੁੱਜਾ ਤਾਂ ਦੋ ਨਾਮਾਲੂਮ ਲੜਕੇ ਜਿਨਾਂ ਦੇ ਮੂੰਹ ’ਤੇ ਮਫ਼ਲਰ ਬੰਨ੍ਹੇ ਹੋਏ ਸੀ।

ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਜਿਨ੍ਹਾਂ ਨੇ ਆਂਉਦੇ ਸਾਰੇ ਹੀ ਬਾਲ ਕ੍ਰਿਸ਼ਨ ਨੂੰ ਘੇਰ ਲਿਆ ਜਿਨਾਂ ਨੇ ਬਾਲ ਕ੍ਰਿਸ਼ਨ ਨਾਲ ਹੱਥੋਪਾਈ ਕੀਤੀ ਅਤੇ ਮੋਟਰਸਾਈਕਲ ਦੇ ਪਿੱਛੇ ਉਤਰੇ ਨੌਜਵਾਨ ਨੇ ਆਪਣੀ ਜੇਬ ਵਿੱਚੋਂ ਚਾਕੂ ਕੱਢ ਕੇ ਬਾਲ ਕ੍ਰਿਸ਼ਨ ਦੇ ਮਾਰਿਆ ਅਤੇ ਉਸ ਤੋਂ 2000 ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਥਾਣਾ ਸਿਟੀ ਸੁਨਾਮ ਵਿਖੇ ਦੋ ਨਾਮਾਲੂਮ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ‌

ਇਹ ਵੀ ਪੜ੍ਹੋ: Indian Currency In Venezuela: ਵੈਨੇਜ਼ੁਏਲਾ ’ਚ ਕਿੰਨੇ ਬਣਦੇ ਹਨ ਭਾਰਤ ਦੇ 500 ਰੁਪਏ, ਇੱਥੇ ਜਾਣੋ ਸਭ ਕੁਝ

ਉਹਨਾਂ ਨੇ ਦੱਸਿਆ ਕਿ ਸਰਤਾਜ ਸਿੰਘ ਚਾਹਲ ਐਸਐਸਪੀ ਦੇ ਦਿਸ਼ਾ-ਨਿਰਦੇਸ਼ਾਂ ਵਾਰਦਾਤ ਨੂੰ ਟਰੇਸ ਕਰਨ ਲਈ ਥਾਣਾ ਸਿਟੀ ਸੁਨਾਮ ਅਤੇ ਸੀਆਈਏ ਸੰਗਰੂਰ ਦੀਆਂ ਟੀਮਾਂ ਦਾ ਗਠਨ ਕੀਤਾ, ਜਿਸ ਵਿੱਚ ਇੰਸਪੈਕਟਰ ਪ੍ਰਤੀਕ ਜਿੰਦਲ ਥਾਣਾ ਮੁਖੀ ਸਨਾਮ ਅਤੇ ਇੰਸਪੈਕਟਰ ਸੰਦੀਪ ਸਿੰਘ ਇੰਚਾਰਜ ਸੀਆਈਏ ਸੰਗਰੂਰ ਵੱਲੋਂ ਸੁਪਰਵੀਜ਼ਨ ਕਰਦੇ ਹੋਏ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਇੰਚਾਰਜ ਨਵੀਂ ਅਨਾਜ ਮੰਡੀ ਚੌਂਕੀ ਅਤੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਦੀ ਅਗਵਾਈ ਹੇਠ ਟੀਮਾਂ ਵੱਲੋਂ ਸੀਸੀਟੀਵੀ ਕੈਮਰੇ ਅਤੇ ਹੋਰ ਟੈਕਨੀਕਲ ਤਫਤੀਸ਼ ਸ਼ਾਮਲ ਵਿੱਚ ਲਿਆਂਦੀ ਗਈ ਅਤੇ ਉਕਤ ਵਾਰਦਾਤ ਨੂੰ ਕੁਲਦੀਪ ਸਿੰਘ ਉਰਫ ਸੀਂਡਾ ਵਾਸੀ ਸੁਲਰ ਘਰਾਟ ਤੇ ਗੁਰਦੀਪ ਸਿੰਘ ਗੋਲਡੀ ਵਾਸੀ ਪਿੰਡ ਤੂਰਬੰਜਾਰਾ ‌ਨੇ ਅੰਜ਼ਾਮ ਦਿੱਤਾ ਜਿਨਾਂ ਨੂੰ ਗ੍ਰਿਫਤਾਰ ਕਰਕੇ ਉਨਾਂ ਕੋਲੋਂ ਚਾਕੂ ਅਤੇ ਮੋਟਰਸਾਈਕਲ ਬਰਾਮਦ ਕੀਤੇ ਗਏ।

ਉਹਨਾਂ ਨੇ ਦੱਸਿਆ ਕਿ ਇਹਨਾਂ ’ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਹੋਰ ਵੀ ਇਹਨਾਂ ਨੂੰ ਲੈ ਕੇ ਤਫਤੀਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਅਤੇ ਥਾਣਾ ਮੁਖੀ ਪ੍ਰਤੀਕ ਜਿੰਦਲ ਨੇ ਕਿਹਾ ਕਿ ਪੁਲਿਸ ਵੱਲੋਂ ਸ਼ਹਿਰ ਚ ਕੋਈ ਵੀ ਗੁੰਡਾਗਰਦੀ ਅਤੇ ਕ੍ਰਾਈਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਹਨਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਕਿਸੇ ਵੀ ਅਪਰਾਧੀਕ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। Crime News Punjab