Punjab Crime - Sach Kahoon Punjabi

AAP Sarpanch Murder: ‘ਆਪ’ ਦੇ ਸਰਪੰਚ ਦਾ ਗੋਲੀ ਮਾਰ ਕੇ ਕਤਲ
AAP Sarpanch Murder: (ਏਜੰਸੀ) ਅੰਮ੍ਰਿਤਸਰ। ਅੰਮ੍ਰਿਤਸਰ ਦੇ ਇੱਕ ਰਿਜ਼ੋਰਟ ਵਿੱਚ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਇੱਕ ਸਰਪੰਚ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ ਇਹ ਘਟਨਾ ਵਲਟੋਹਾ ਪਿੰਡ ਦੇ ਮੈਰੀਗੋਲਡ ਰਿਜ਼ੋਰਟ ਵਿੱਚ ਵਾਪਰੀ। ਇੱਕ ਸਥਾਨਕ ਵਿਅਕਤੀ ਨੇ ਦੱਸਿਆ ਕਿ ਵਿਆਹ ਸਮਾਗਮ ਵਿੱਚ ਸਭ ਕੁਝ ਠੀਕ ਚੱਲ ਰਿਹਾ ਸੀ। ਅਚਾਨਕ ਦੋ ਵਿਅਕਤੀ ਆਏ, ਉਨ੍ਹਾਂ ਨੇ ਸਰਪੰਚ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਜਦੋਂ ਉਹ ਖਾਣੇ ਦੀ ਮੇਜ਼ ’ਤੇ ਬੈਠਾ ਸੀ ਅਤੇ ਭੱਜ ਗਏ।

ਇਹ ਵੀ ਪੜ੍ਹੋ: Murder: ਪਿਓ ਵੱਲੋਂ ਕਹੀ ਮਾਰ ਕੇ ਧੀ ਦਾ ਬੇਰਿਹਮੀ ਨਾਲ ਕਤਲ, ਮੌਕੇ ਤੋਂ ਫਰਾਰ

ਸਰਪੰਚ ਜਿਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ, ਇਲਾਜ ਦੌਰਾਨ ਦਮ ਤੋੜ ਗਿਆ। ਹਮਲਾਵਰਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਵਲਟੋਹਾ ਪਿੰਡ ਦੇ ਮੌਜੂਦਾ ਸਰਪੰਚ ਜਰਮਲ ਸਿੰਘ ਵਜੋਂ ਹੋਈ ਹੈ। ਉਹ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਦੇ ਮੈਰੀਗੋਲਡ ਮੈਰਿਜ ਪੈਲੇਸ ਵਿੱਚ ਇੱਕ ਜਾਣਕਾਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਆਇਆ ਸੀ। AAP Sarpanch Murder

Punjab Crime: ਕਪੂਰਥਲਾ ਪੁਲਿਸ ਨੂੰ ਵੱਡੀ ਸਫਲਤਾ, ਜੱਗਾ ਫੂਕੀਵਾਲ ਗੈਂਗ ਦੇ ਹਥਿਆਰ ਸਪਲਾਇਰ ਸਮੇਤ ਦੋ ਗ੍ਰਿਫ਼ਤਾਰ
ਕਈ ਦੇਸੀ ਪਿਸਤੌਲ ਬਰਾਮਦ

Punjab Crime: ਕਪੂਰਥਲਾ, (ਆਈਏਐਨਐਸ)। ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਦੀ ਆਪਣੀ ਮੁਹਿੰਮ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਕਪੂਰਥਲਾ ਜ਼ਿਲ੍ਹੇ ਦੀ ਸਦਰ ਪੁਲਿਸ ਨੇ ਸੁਲਤਾਨਪੁਰ ਲੋਧੀ ਖੇਤਰ ਵਿੱਚ ਚੱਲ ਰਹੇ ਬਦਨਾਮ ਜੱਗਾ ਫੂਕੀਵਾਲ ਜਬਰਦਸਤੀ ਗਿਰੋਹ ਦੇ ਮੁੱਖ ਹਥਿਆਰ ਸਪਲਾਇਰ ਅਮਨਦੀਪ ਸਿੰਘ ਉਰਫ਼ ਅਮਨ (ਤਾਸ਼ਪੁਰ, ਕਪੂਰਥਲਾ) ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਤੋਂ ਕਈ ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ। ਇਹ ਕਾਰਵਾਈ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੇ ਜਾ ਰਹੇ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਕੀਤੀ ਗਈ ਸੀ।

ਪੰਜਾਬ ਡੀਜੀਪੀ ਦੇ ਅਧਿਕਾਰਤ ‘ਐਕਸ’ ਹੈਂਡਲ ਤੋਂ ਜਾਰੀ ਬਿਆਨ ਅਨੁਸਾਰ, ਅਮਨਦੀਪ ਨੇ ਗੋਲੀਬਾਰੀ ਅਤੇ ਜ਼ਬਰਦਸਤੀ ਲਈ ਗਿਰੋਹ ਨੂੰ ਹਥਿਆਰ ਮੁਹੱਈਆ ਕਰਵਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਪੁੱਛਗਿੱਛ ਦੌਰਾਨ ਅਮਨਦੀਪ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਸਾਥੀ ਲਵਪ੍ਰੀਤ, ਜਿਸਨੂੰ ਬਾਬਾ ਵੀ ਕਿਹਾ ਜਾਂਦਾ ਹੈ, ਨੂੰ ਦੋ ਪਿਸਤੌਲ ਸਪਲਾਈ ਕੀਤੇ ਸਨ। ਪੁਲਿਸ ਨੇ ਤੁਰੰਤ ਘਰ ‘ਤੇ ਛਾਪਾ ਮਾਰਿਆ ਅਤੇ ਲਵਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ। ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਅਤੇ ਇੱਕ .315 ਬੋਰ ਦੇਸੀ ਪਿਸਤੌਲ, ਦੋ ਜ਼ਿੰਦਾ ਕਾਰਤੂਸਾਂ ਸਮੇਤ, ਬਰਾਮਦ ਕੀਤੇ ਗਏ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਅਮਨਦੀਪ ਦੇ ਘਰ ਦੀ ਤਲਾਸ਼ੀ ਲੈਣ ‘ਤੇ ਜ਼ਮੀਨਦੋਜ਼ ਦੱਬੇ ਤਿੰਨ ਹੋਰ ਦੇਸੀ ਪਿਸਤੌਲ ਸਾਹਮਣੇ ਆਏ। ਇਸ ਨਾਲ ਬਰਾਮਦ ਕੀਤੇ ਗਏ ਗੈਰ-ਕਾਨੂੰਨੀ ਪਿਸਤੌਲਾਂ ਦੀ ਕੁੱਲ ਗਿਣਤੀ ਵਧ ਗਈ ਹੈ।

ਇਹ ਵੀ ਪੜ੍ਹੋ: City News Today: ਇਸ ਜ਼ਿਲ੍ਹੇ ਨੂੰ ਮਿਲਣ ਵਾਲੀ ਐ ਵੱਡੀ ਸਹੂਲਤ, ਜ਼ਮੀਨਾਂ ਦੇ ਵਧਣਗੇ ਭਾਅ, ਇਸ ਤਰ੍ਹਾਂ ਹੋਵੇਗਾ ਫਾਇਦਾ

ਪੁਲਿਸ ਨੇ ਕਪੂਰਥਲਾ ਦੇ ਸਦਰ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ। ਪੰਜਾਬ ਪੁਲਿਸ ਨੇ ਪਿਛਲੇ ਮਹੀਨੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਇੱਕ ਵੱਡੀ ਮੁਹਿੰਮ ਚਲਾਈ ਹੈ, ਜਿਸ ਵਿੱਚ ਹੁਣ ਤੱਕ ਸੈਂਕੜੇ ਪਿਸਤੌਲ ਅਤੇ ਕਾਰਤੂਸ ਜ਼ਬਤ ਕੀਤੇ ਗਏ ਹਨ। ਪੰਜਾਬ ਦੇ ਡੀਜੀਪੀ ਨੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਅਤੇ ਹਥਿਆਰ-ਮੁਕਤ ਬਣਾਉਣ ਦਾ ਇਰਾਦਾ ਅਟੱਲ ਹੈ। ਕੋਈ ਵੀ ਅਪਰਾਧੀ ਕਾਨੂੰਨ ਤੋਂ ਉੱਪਰ ਨਹੀਂ ਹੈ। ਇਸ ਗ੍ਰਿਫ਼ਤਾਰੀ ਦਾ ਕਪੂਰਥਲਾ ਅਤੇ ਜਲੰਧਰ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕੰਮ ਕਰ ਰਹੇ ਕਈ ਗੈਂਗਾਂ ‘ਤੇ ਸਿੱਧਾ ਅਸਰ ਪਵੇਗਾ, ਕਿਉਂਕਿ ਅਮਨਦੀਪ ਉਨ੍ਹਾਂ ਲਈ ਹਥਿਆਰਾਂ ਦਾ ਇੱਕ ਵੱਡਾ ਸਰੋਤ ਸੀ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Crime News: ਖੇਤ ’ਚ ਕੰਮ ਕਰ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਨਾਂਅ ਪੁੱਛ ਕੇ ਕੀਤਾ ਫਾਇਰ | Crime News

ਘਟਨਾ ਪੰਜਾਬ ਦੇ ਹੁਸ਼ਿਆਰਪੁਰ ਦੀ

ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। Crime News: ਪੰਜਾਬ ਦੇ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ’ਚ ਦੇਰ ਰਾਤ ਬਾਈਕ ਸਵਾਰ ਚਾਰ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਬਾਅਦ ’ਚ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ 35 ਸਾਲਾ ਬਲਵਿੰਦਰ ਸਿੰਘ ਉਰਫ਼ ਗੋਲਾ ਪੁੱਤਰ ਕੇਹਰ ਸਿੰਘ ਵਾਸੀ ਰੋਡ ਮਜਾਰਾ ਆਪਣੇ ਖੇਤਾਂ ’ਚ ਲੱਗੀ ਮੋਟਰ ’ਤੇ ਕੰਮ ਕਰ ਰਿਹਾ ਸੀ। ਦੇਰ ਰਾਤ ਦੋ ਬਾਈਕ ’ਤੇ ਸਵਾਰ ਚਾਰ ਅਣਪਛਾਤੇ ਵਿਅਕਤੀ ਉਥੇ ਪੁੱਜੇ ਤੇ ਪੁੱਛਿਆ ਕਿ ਗੋਲਾ ਕੌਣ ਹੈ?

ਇਹ ਖਬਰ ਵੀ ਪੜ੍ਹੋ : Punjab News: ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਹੋਇਆ FREE, ਹੁਣੇ ਜਾਣੋ…

ਜਦੋਂ ਬਲਵਿੰਦਰ ਸਿੰਘ ਨੇ ਕਿਹਾ ਕਿ ਮੈਂ ਗੋਲਾ ਹਾਂ ਤਾਂ ਮੋਟਰਸਾਈਕਲ ਸਵਾਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਬਲਵਿੰਦਰ ਸਿੰਘ ਦੇ ਦਿਲ ਨੂੰ ਜਾ ਲੱਗੀ। ਗੋਲੀ ਚਲਾਉਣ ਤੋਂ ਬਾਅਦ ਬਾਈਕ ਸਵਾਰ ਚਾਰੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਹਾਲਤ ’ਚ ਬਲਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। Crime News

Punjab Crime News: ਲੁਟੇਰਾ ਗਿਰੋਹ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ
Punjab Crime News: (ਰਮਨੀਕ ਬੱਤਾ) ਭਦੌੜ। ਟੇਰਾ ਗਿਰੋਹ ਵੱਲੋਂ ਇੱਕ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਸਬਾ ਭਦੌੜ ਦੇ ਸੂਏ ਵਾਲਾ ਵਿਹੜੇ ਦੀ ਵਸਨੀਕ ਪੀੜਤ ਔਰਤ ਸੁਰਜੀਤ ਕੌਰ ਉਰਫ ਸੀਤੋ ਪਤਨੀ ਮੀਤਾ ਸਿੰਘ ਨੇ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਆਪਣੇ ਭਤੀਜੇ ਨੂੰ ਮਿਲਣ ਲਈ ਬੱਲੂਆਣਾ ਵਿਖੇ ਜਾਣਾ ਸੀ ਅਤੇ ਮੈਂ ਬੱਸ ਲੈਣ ਲਈ ਭਦੌੜ ਦੀ ਤਿੰਨਕੋਣੀ ਵਿਖੇ ਪੁੱਜ ਗਈ, ਜਿੱਥੇ ਦੋ ਔਰਤਾਂ ਮੇਰੇ ਕੋਲ ਆ ਕੇ ਬੈਠ ਗਈਆਂ ਅਤੇ ਗੱਲਾਂ ਬਾਤਾਂ ਕਰਨ ਲੱਗੀਆਂ ਇਨੇ ਨੂੰ ਉਹਨਾਂ ਨੇ ਮੈਨੂੰ ਕੁਝ ਸੁੰਘਾ ਦਿੱਤਾ ਅਤੇ ਇੱਕ ਮੁੰਡਾ ਕਾਰ ਲੈ ਕੇ ਆਇਆ ਜੋ ਚਿੱਟੇ ਰੰਗ ਦੀ ਸੀ ਉਸ ਵਿੱਚ ਦੋਵੇਂ ਔਰਤਾਂ ਸਵਾਰ ਹੋ ਗਈਆਂ ਅਤੇ ਮੈਨੂੰ ਵੀ ਕਾਰ ਵਿੱਚ ਬਿਠਾ ਲਿਆ।

ਇਹ ਵੀ ਪੜ੍ਹੋ: Mansa News: ਮਾਨਸਾ ਦੇ ਪਿੰਡ ਖੈਰਾ ਖੁਰਦ ’ਚ ਕਤਲ, 9 ਖਿਲਾਫ਼ ਮਾਮਲਾ ਦਰਜ

ਸੁਰਜੀਤ ਕੌਰ ਨੇ ਦੱਸਿਆ ਕਿ ਕੁਝ ਦੂਰੀ ’ਤੇ ਜਾ ਕੇ ਬਾਜਾਖਾਨਾ ਰੋਡ ’ਤੇ ਪੈਂਦੇ ਆਲੂ ਕੋਲਡ ਸਟੋਰ ਕੋਲ ਮੈਨੂੰ ਉਹਨਾਂ ਨੇ ਇਹ ਕਹਿ ਕੇ ਉਤਾਰ ਦਿੱਤਾ ਕਿ ਸਾਨੂੰ ਕੰਮ ਪੈ ਗਿਆ ਹੈ। ਇਸ ਲਈ ਅਸੀਂ ਵਾਪਸ ਜਾਣਾ ਹੈ ਉਹ ਮੈਨੂੰ ਉਥੇ ਉਤਾਰ ਕੇ ਭਦੌੜ ਵੱਲ ਨੂੰ ਹੀ ਵਾਪਸ ਆ ਗਏ ਪਰੰਤੂ ਮੈਨੂੰ ਉਸ ਵਕਤ ਕੁਝ ਨਸ਼ੀਲੀ ਵਸਤੂ ਸੰਘਾਉਣ ਕਾਰਨ ਸੁੱਧ ਬੁੱਧ ਨਹੀਂ ਸੀ ਜਦੋਂ ਕੁਝ ਦੇਰ ਬਾਅਦ ਮੈਨੂੰ ਸੁਰਤ ਆਈ ਤਾਂ ਮੈਂ ਦੇਖਿਆ ਕਿ ਮੇਰੀਆਂ ਕੰਨਾਂ ਦੀਆਂ ਸੋਨੇ ਦੀਆਂ ਵਾਲੀਆਂ ਜੋ ਲਗਭਗ ਸਵਾ ਤੋਲੇ ਦੀਆਂ ਸਨ ਗਾਇਬ ਸਨ ਅਤੇ ਮੇਰੇ ਕੋਲ ਜੋ ਰੁਪਏ ਸਨ ਅਤੇ ਸਮਾਨ ਸੀ ਉਹ ਵੀ ਗਾਇਬ ਸੀ। Punjab Crime News

ਪੀੜਤ ਔਰਤ ਨੂੰ ਕਿਸੇ ਰਾਹਗੀਰ ਨੇ ਉਸ ਦੇ ਘਰ ਤੱਕ ਪਹੁੰਚਾਇਆ। ਪੀੜਤ ਔਰਤ ਸੁਰਜੀਤ ਕੌਰ ਉਰਫ ਸੀਤੋ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰ ਗਿਰੋਹ ਨੂੰ ਜਲਦ ਫੜ ਕੇ ਉਸ ਨੂੰ ਇਨਸਾਫ ਦਿਵਾਇਆ ਜਾਵੇ। ਜਦੋਂ ਇਸ ਸਬੰਧੀ ਥਾਣਾ ਭਦੌੜ ਦੇ ਮੁੱਖ ਅਫ਼ਸਰ ਇੰਸਪੈਕਟਰ ਯਾਦਵਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਸਾਡੇ ਕੋਲ ਹਾਲੇ ਤੱਕ ਇਸ ਘਟਨਾ ਦੀ ਕੋਈ ਰਿਪੋਰਟ ਦਰਜ ਨਹੀਂ ਕਰਵਾਈ ਗਈ। ਜਦੋਂ ਪੀੜਤ ਔਰਤ ਵੱਲੋਂ ਇਹ ਮਾਮਲਾ ਸਾਡੇ ਧਿਆਨ ’ਚ ਲਿਆਂਦਾ ਜਾਵੇਗਾ ਅਤੇ ਰਿਪੋਰਟ ਦਰਜ ਕਰਵਾਈ ਜਾਵੇਗੀ ਤਾਂ ਮਾਮਲੇ ਦੀ ਬਰੀਕੀ ਨਾਲ ਜਾਂ ਛਾਣਬੀਣ ਕਰਦਿਆਂ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।