Jalalabad News - Sach Kahoon Punjabi

Jalalabad News: ਨਾਜਾਇਜ਼ ਕਬਜ਼ਾ ਹਟਾਉਣ ਦੌਰਾਨ ਹੰਗਾਮਾ, ਨਗਰ ਕੌਂਸਲ ਟੀਮ ਤੇ ਕਬਜ਼ਾਧਾਰਕਾਂ ਵਿਚਾਲੇ ਝੜਪ
ਜਲਾਲਾਬਾਦ। ਜਲਾਲਾਬਾਦ ਵਿੱਚ ਲੜਕੀਆਂ ਦੇ ਸਕੂਲ ਨੇੜੇ ਸਰਕਾਰੀ ਜ਼ਮੀਨ 'ਤੇ ਕਥਿਤ ਨਾਜਾਇਜ਼ ਕਬਜ਼ਾ ਹਟਾਉਣ ਨੂੰ ਲੈ ਕੇ ਨਗਰ ਕੌਂਸਲ ਦੀ ਕਾਰਵਾਈ ਦੌਰਾਨ ਹੰਗਾਮਾ ਹੋ ਗਿਆ। ਪਹਿਲਾਂ ਜਾਰੀ ਕੀਤੇ ਨੋਟਿਸ ਦੇ ਬਾਵਜੂਦ ਕਬਜ਼ਾ ਨਾ ਹਟਾਉਣ 'ਤੇ ਨਗਰ ਕੌਂਸਲ ਦੀ ਟੀਮ ਜੇਸੀਬੀ ਮਸ਼ੀਨ ਨਾਲ ਮੌਕੇ 'ਤੇ ਪਹੁੰਚੀ ਅਤੇ ਕਥਿਤ ਨਾਜਾਇਜ਼ ਨਿਰਮਾਣ ਨੂੰ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਟੀਮ ਅਤੇ ਕਬਜ਼ਾਧਾਰਕਾਂ ਵਿਚਾਲੇ ਤਿੱਖੀ ਬਹਿਸ ਹੋਈ, ਜੋ ਬਾਅਦ ਵਿੱਚ ਝੜਪ ਵਿੱਚ ਤਬਦੀਲ ਹੋ ਗਈ। ਇਸ ਘਟਨਾ ਵਿੱਚ ਨਗਰ ਕੌਂਸਲ ਦੇ ਤਿੰਨ ਕਰਮਚਾਰੀਆਂ ਸਮੇਤ ਕੁਝ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ, ਜਦਕਿ ਇੱਕ ਮਹਿਲਾ ਦੀ ਤਬੀਅਤ ਵੀ ਵਿਗੜ ਗਈ। ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।

ਨਗਰ ਕੌਂਸਲ ਦੇ ਸੀਈਓ ਰੋਹਿਤ ਕੁਮਾਰ ਨੇ ਦੱਸਿਆ ਕਿ ਸੰਬੰਧਿਤ ਵਿਅਕਤੀ ਨੇ ਕਾਫ਼ੀ ਸਮੇਂ ਤੋਂ ਆਪਣੇ ਘਰ ਦੇ ਬਾਹਰ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਪਹਿਲਾਂ ਉੱਥੇ ਇੱਟਾਂ ਰੱਖੀਆਂ ਗਈਆਂ, ਫਿਰ ਸ਼ੈੱਡ ਅਤੇ ਗੇਟ ਲਗਾਇਆ ਗਿਆ ਅਤੇ ਹੁਣ ਪੱਕਾ ਨਿਰਮਾਣ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ। ਨੋਟਿਸ ਜਾਰੀ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ 'ਤੇ ਨਗਰ ਕੌਂਸਲ ਨੇ ਨਿਯਮਾਂ ਅਨੁਸਾਰ ਕਬਜ਼ਾ ਹਟਾਉਣ ਦੀ ਕਾਰਵਾਈ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਕਾਰਵਾਈ ਦੌਰਾਨ ਕਬਜ਼ਾਧਾਰਕਾਂ ਨੇ ਟੀਮ ਨਾਲ ਧੱਕਾ-ਮੁੱਕੀ ਕੀਤੀ ਅਤੇ ਇੱਟਾਂ ਸੁੱਟੀਆਂ, ਜਿਸ ਕਾਰਨ ਤਿੰਨ ਕਰਮਚਾਰੀ ਜ਼ਖ਼ਮੀ ਹੋ ਗਏ।

ਦੂਜੇ ਪਾਸੇ ਕਬਜ਼ਾਧਾਰਕ ਮਨਿੰਦਰ ਕੁਮਾਰ ਅਤੇ ਬੇਦੀਲਾਲ ਨੇ ਕਿਹਾ ਕਿ ਉਹ ਇਸ ਥਾਂ 'ਤੇ ਲੰਬੇ ਸਮੇਂ ਤੋਂ ਰਹਿ ਰਹੇ ਹਨ ਅਤੇ ਇਲਾਕੇ ਵਿੱਚ ਹੋਰ ਲੋਕਾਂ ਨੇ ਵੀ ਇਸੇ ਤਰ੍ਹਾਂ ਕਬਜ਼ੇ ਕੀਤੇ ਹੋਏ ਹਨ, ਪਰ ਕਾਰਵਾਈ ਸਿਰਫ਼ ਉਨ੍ਹਾਂ ਖ਼ਿਲਾਫ਼ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਨਗਰ ਕੌਂਸਲ ਦੀ ਟੀਮ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਅਤੇ ਉਨ੍ਹਾਂ ਦੇ ਪੁੱਤਰ ਦੀ ਕੁੱਟਮਾਰ ਕੀਤੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਮੌਕੇ 'ਤੇ ਮੌਜੂਦ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਨਿਰਮਾਣ ਦੀ ਸੂਚਨਾ ਮਿਲਣ 'ਤੇ ਨਿਯਮਾਂ ਅਨੁਸਾਰ ਹੀ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Jalalabad News: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਖਾਸ ਅਪੀਲ
ਜਲਾਲਾਬਾਦ (ਰਜਨੀਸ਼ ਰਵੀ)। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਜਲਾਲਾਬਾਦ ਵਿੱਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਤੋਂ ਜਾਗਰੂਕਤਾ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਈ-ਰਿਕਸ਼ੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਘੁੰਮ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਰਕਾਰ ਦੀ ਮੁਹਿੰਮ ਨਾਲ ਜੁੜਨ ਲਈ ਜਾਗਰੂਕ ਕਰਨਗੇ। ਈ ਰਿਕਸ਼ਿਆਂ ’ਤੇ ਪੰਜਾਬ ਸਰਕਾਰ ਵੱਲੋਂ ਜਾਰੀ ਸੰਪਰਕ ਨੰਬਰ ਅਤੇ ਵਿਸ਼ੇਸ਼ ਜਾਣਕਾਰੀ ਬਾਕਸ ਵੀ ਲਗਾਏ ਗਏ ਹਨ, ਜਿਸ ਵਿੱਚ ਕੋਈ ਵੀ ਵਿਅਕਤੀ ਆਪਣੇ ਗਲੀ-ਮੁਹੱਲੇ ਜਾਂ ਇਲਾਕੇ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀ ਦੀ ਜਾਣਕਾਰੀ ਜਾਂ ਨਾਮ ਲਿਖ ਕੇ ਪਾ ਸਕਦਾ ਹੈ। ਪ੍ਰਸ਼ਾਸਨ ਵੱਲੋਂ ਇਹ ਭਰੋਸਾ ਦਿੱਤਾ ਗਿਆ ਹੈ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

Read Also : ਨੇਪਾਲ ਤੋਂ ਭਾਰਤ ਤਸਕਰੀ ਕੀਤਾ ਜਾ ਰਿਹਾ 922 ਕਿਲੋ ਗਾਂਜਾ ਬਰਾਮਦ

ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਇਹ ਲੜਾਈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਨਸ਼ਾ ਵਿਰੋਧੀ ਕਮੇਟੀਆਂ ਬਣੀਆਂ ਹਨ ਉੱਥੇ ਉਹ ਪੁਲਿਸ ਪ੍ਰਸ਼ਾਸਨ ਦੇ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਅਹਿਮ ਭੂਮਿਕਾ ਨਿਭਾ ਰਹੀਆਂ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ ਅਤੇ ਨਸ਼ੇ ਦੇ ਕੋੜ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।

ਇਸ ਮੌਕੇ ਜਲਾਲਾਬਾਦ ਦੇ ਡੀਐਸਪੀ ਗੁਰਸੇਵਕ ਸਿੰਘ ਬਰਾੜ ਅਤੇ ਸਮੂਹ ਥਾਣਿਆਂ ਦੇ ਐਸ ਐਚ ਓ ਤੇ ਹੋਰਨਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਪੰਚ-ਸਰਪੰਚ ਵੀ ਹਾਜ਼ਰ ਸਨ।

Jalalabad News: ਜਲਾਲਾਬਾਦ ’ਚ ਸਰਹੱਦ ਪਾਰੋਂ ਆਈ ਕਰੋੜਾਂ ਦੀ ਹੈਰੋਇਨ ਬਰਾਮਦ
Jalalabad News: ਜਲਾਲਾਬਾਦ (ਰਜਨੀਸ਼ ਰਵੀ)। ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਪੁਲਿਸ ਅਤੇ ਬੀਐਸਐਫ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦੀ ਵਾੜ ਤੋਂ ਪਾਰ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਇੱਕ ਕਿਸਾਨ, ਜੋ ਵਾੜ ਤੋਂ ਪਾਰ ਸਥਿਤ ਆਪਣੀ ਜ਼ਮੀਨ ਵਿੱਚ ਖੇਤੀਬਾੜੀ ਲਈ ਗਿਆ ਹੋਇਆ ਸੀ, ਨੇ ਆਪਣੇ ਖੇਤ ਵਿੱਚ ਇੱਕ ਸ਼ੱਕੀ ਵਸਤੂ ਦੇਖ ਕੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ:  Business News: ਸ਼ੁਰੂਆਤੀ ਕਾਰੋਬਾਰ ’ਚ ਸ਼ੇਅਰ ਬਾਜ਼ਾਰ ’ਚ ਤੇਜ਼ੀ, ਮੁਨਾਫਾ ਬੁਕਿੰਗ ਦੇ ਬਾਵਜ਼ੂਦ ਸੈਂਸੇਕਸ ਅਤੇ ਨਿਫਟੀ ਮਜ਼ਬੂਤ

Jalalabad News: ਜਲਾਲਾਬਾਦ ’ਚ ਸਰਹੱਦ ਪਾਰੋਂ ਆਈ ਕਰੋੜਾਂ ਦੀ ਹੈਰੋਇਨ ਬਰਾਮਦ

ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਭਾਰਤ ਤੱਕ ਕਿਵੇਂ ਪਹੁੰਚੀ ਅਤੇ ਇਸ ਨੂੰ ਮੰਗਵਾਉਣ ਵਾਲੇ ਲੋਕ ਕੌਣ ਹਨ। ਇਸ ਸਬੰਧੀ ਖੇਤਰ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਲਈ ਤਕਨੀਕੀ ਵਿੰਗ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਐਸਐਸਪੀ ਨੇ ਇਹ ਵੀ ਕਿਹਾ ਕਿ ਪੁਲਿਸ ਨੂੰ ਸਮੇਂ ਸਿਰ ਜਾਣਕਾਰੀ ਦੇਣ ਵਾਲੇ ਕਿਸਾਨ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

Jalalabad News: ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਤੇ ਮੰਡੀ ਘੁਬਾਇਆ ’ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ
ਜਲਾਲਾਬਾਦ (ਰਜਨੀਸ਼ ਰਵੀ)। ਹਾੜ੍ਹੀ ਦੇ ਸੀਜ਼ਨ ਦੀ ਆਮਦ ਨਾਲ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਤੇ ਮੰਡੀ ਘੁਬਾਇਆ ’ਚ ਅੱਜ ਕਣਕ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਮੁਖੀਜਾ ਟਰੇਡਿੰਗ ਕੰਪਨੀ ਤੋਂ ਕਣਕ ਦੀ ਪਹਿਲੀ ਢੇਰੀ ਸਰਕਾਰੀ ਖਰੀਦ ਏਜੰਸੀ ਪਨਸਪ ਰਾਹੀਂ ਖਰੀਦ ਕਰਵਾ ਕੇ ਸੀਜ਼ਨ ਦੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਸਾਨਾਂ ਅਤੇ ਆੜਤੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨ ਆਪਣੀ ਫਸਲ ਨੂੰ ਛੇ ਮਹੀਨੇ ਪੁੱਤਾਂ ਵਾਂਗ ਪਾਲਦਾ ਹੈ ਅਤੇ ਮੰਡੀ ਵਿੱਚ ਵੇਚਣ ਦਾ ਦਿਨ ਬਹੁਤ ਅਹਿਮ ਹੁੰਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸੇ ਵੀ ਕਿਸਾਨ ਨੂੰ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ ਅਤੇ ਆੜਤੀਆਂ ਨੂੰ ਬਾਰਦਾਨੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਗੋਲਡੀ ਨੇ ਵਿਰੋਧੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਿਛਲੇ ਸਮਿਆਂ ਵਿੱਚ ਚੁਣਿਦੇ ਆੜਤੀਆਂ ਨੂੰ ਹੀ ਤਰਜੀਹ ਮਿਲਦੀ ਸੀ, ਪਰ ਪਿਛਲੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸੇ ਨਾਲ ਵੀ ਵਿਤਕਰਾ ਨਹੀਂ ਕੀਤਾ ਗਿਆ ਅਤੇ ਹਰ ਆੜਤੀ ਨੂੰ ਪਾਰਦਰਸ਼ੀ ਢੰਗ ਨਾਲ ਬਾਰਦਾਨਾ ਦਿੱਤਾ ਜਾ ਰਿਹਾ ਹੈ।

Read Also :  ਬਾਹਰੀ ਦਿੱਲੀ ’ਚ ਪਲਾਸਟਿਕ ਕੂੜੇ ਦੇ ਗੋਦਾਮ ’ਚ ਲੱਗੀ ਅੱਗ, ਤਿੰਨ ਦੀ ਗਈ ਜਾਨ

ਇਸ ਮੌਕੇ ਐਸ.ਡੀ.ਐਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਮਾਰਕੀਟ ਕਮੇਟੀ ਚੇਅਰਮੈਨ ਦੇਵਰਾਜ ਸ਼ਰਮਾ, ਆੜਤੀ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਦਰਗਨ, ਮਾਰਕੀਟ ਕਮੇਟੀ ਸਕੱਤਰ  ਅਤੇ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਰਹੇ।

Jalalabad News: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸ਼ਰਧਾਲੂਆਂ ਦੀ ਬੱਸ ਰਵਾਨਾ
ਜਲਾਲਾਬਾਦ (ਰਜਨੀਸ਼ ਰਵੀ)। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ  ਸ਼ਰਧਾਲੂਆਂ  ਲਈ ਬੱਸ  ਰਵਾਨਾ ਕੀਤੀ ਗਈ। ਇਸੇ ਕੜੀ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ  ਵੱਲੋਂ ਪਿੰਡ ਬਸਤੀ ਬਾਬਾ ਭੁੰਮਣ ਸ਼ਾਹ ਤੋਂ ਬੱਸ ਰਵਾਨਾ ਲਈ ਵਿਸ਼ੇਸ਼ ਤੌਰ ’ਤੇ ਪੁੱਜੇ ਅਤੇ ਜ਼ਿਨ੍ਹਾਂ ਵੱਲੋਂ ਬਜ਼ੁਰਗਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ।

ਵਿਧਾਇਕ ਗੋਲਡੀ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਖਾਣ-ਪੀਣ ਅਤੇ ਰਸਤੇ ਵਿੱਚ ਚਾਹ ਆਦਿ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Read Also : ਪੰਜਾਬ ਦੇ ਮੌਸਮ ਸਬੰਧੀ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਵਿਧਾਇਕ ਨੇ ਕਿਹਾ ਕਿ ਸਕੀਮ ਨੂੰ ਬਜ਼ੁਗਰ ਸ਼ਰਧਾਲੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਹਲਕੇ ਤੋਂ ਪਹਿਲਾਂ ਵੀ ਕਈ ਬੱਸਾਂ ਧਾਰਮਿਕ ਯਾਤਰਾ ਲਈ ਭੇਜੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਦਾ ਵੱਡੀ ਗਿਣਤੀ ਵਿੱਚ ਲੋਕ ਲਾਹਾ ਲੈ ਰਹੇ ਹਨ ਅਤੇ ਆਉਣ ਵਾਲੇ ਸਮੇਂ ’ਚ ਇਹ ਯਾਤਰਾ ਜਾਰੀ ਰੱਖੀ ਜਾਵੇਗੀ।

Jalalabad News: ਵੋਟਾਂ ਦੀ ਗਿਣਤੀ ਮੌਕੇ ਧੱਕੇਸ਼ਾਹੀ ਦਾ ਦੋਸ਼, ਵਿਰੋਧੀ ਧਿਰਾਂ ਵੱਲੋਂ ਰੋਡ ਜਾਮ, ਲਾਇਆ ਧਰਨਾ
Jalalabad News: ਜਲਾਲਾਬਾਦ (ਰਜਨੀਸ਼ ਰਵੀ)। ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ ਅੱਜ ਹੋ ਰਹੀ ਹੈ। ਵੋਟਾਂ ਦੀ ਗਿਣਤੀ ਮੌਕੇ ਧੱਕੇਸ਼ਾਹੀ ਦਾ ਦੋਸ਼ ਲਾ ਕੇ ਵਿਰੋਧੀ ਪਾਰਟੀਆਂ ਵੱਲੋਂ ਆਈਟੀਆਈ ਦੇ ਬਾਹਰ ਫਿਰੋਜ਼ਪੁਰ ਮੁੱਖ ਮਾਰਗ ਤੇ ਧਰਨਾ ਦਿੰਦਿਆਂ ਰੋਡ ਜਾਮ ਕਰ ਦਿੱਤਾ ਗਿਆ। ਇਸ ਮੌਕੇ ਕਾਂਗਰਸ ਭਾਜਪਾ ਅਤੇ ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਾਇਆ ਕਿ ਅੰਦਰ ਪੋਲਿੰਗ ਏਜੰਟਾਂ ਅਤੇ ਉਮੀਦਵਾਰਾਂ ਨੂੰ ਬੁਲਾਏ ਤੋਂ ਬਿਨਾ ਹੀ ਗਿਣਤੀ ਕਰਕੇ ਬੰਡਲ ਬਣ ਕੇ ਰੱਖੇ ਹੋਏ ਹਨ। ਅੰਦਰ ਬੁਲਾਇਆ ਕਿਸੇ ਹੋਰ ਨੂੰ ਜਾ ਰਿਹਾ ਪਰ ਅੱਗੇ ਗਿਣਤੀ ਹੋਰ ਜੋਨ ਦੀ ਹੋ ਰਹੀ ਹੈ।

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਸੀਰ ਸਿੰਘ ਬੱਬੂ ਜੈਮਲਵਾਲਾ ਅਤੇ ਕਾਂਗਰਸੀ ਆਗੂ ਰਾਜ ਬਖਸ਼ ਕੰਬੋਜ ਵੱਲੋਂ ਦੋਸ਼ ਲਾਇਆ ਗਿਆ ਕਿ ਆਮ ਆਦਮੀ ਪਾਰਟੀ ਦੇ ਇਸ਼ਾਰੇ ’ਤੇ ਪ੍ਰਸ਼ਾਸਨ ਧੱਕਾ ਕਰ ਰਿਹਾ ਹੈ। ਧੱਕੇ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਤਾਇਆ ਜਾ ਰਿਹਾ।

Read Also : ਬਕਸਿਆਂ ’ਚ ਬੰਦ ਪਈ ਕਿਸਮਤ ਖੁੱਲ੍ਹੀ ਤਾਂ ਲੁਧਿਆਣਾ ’ਚ ਕਾਂਗਰਸੀ ਅੱਗੇ

ਇਸ ਮੌਕੇ ਮੌਜ਼ੂਦ ਜਲਾਲਾਬਾਦ ਦੇ ਡੀਐਸਪੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਵਿਰੋਧੀ ਪਾਰਟੀ ਆਗੂਆਂ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਅੰਦਰ ਵੋਟਾਂ ਦੀ ਗਿਣਤੀ ਮੌਕੇ ਵੀਡੀਓਗ੍ਰਾਫੀ ਹੋ ਰਹੀ ਹੈ। ਖਬਰ ਲਿਖੇ ਜਾਣ ਤੱਕ ਵਿਰੋਧੀ ਪਾਰਟੀਆਂ ਵੱਲੋਂ ਕਾਊਂਟਿੰਗ ਸੈਂਟਰ ਦੇ ਬਾਹਰ ਮੁੱਖ ਮਾਰਗ ਤੇ ਧਰਨਾ ਲਾ ਰੋਡ ਜਾਮ ਕੀਤਾ ਹੋਇਆ ਹੈ ਤੇ ਪੰਜਾਬ ਸਰਕਾਰ ਦੇ ਖਿਲਾਫ ਜਬਰਦਸਤ ਨਾਰੇਬਾਜੀ ਕੀਤੀ ਜਾ ਰਹੀ ਹੈ।

Jalalabad News

ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਐਸਡੀਐਮ ਜਲਾਲਾਬਾਦ ਨਾਲ ਗੱਲਬਾਤ ਕਰਦਿਆਂ ਜਲਾਲਾਬਾਦ ਦੋ ਨੰਬਰ ਜੋਨ ਦੀ ਦੁਬਾਰਾ ਗਿਣਤੀ ਕਰਾਉਣ ਦੀ ਮੰਗ ਕੀਤੀ। ਜਿਸ ’ਤੇ ਐਸਡੀਐਮ ਵੱਲੋਂ ਕਿਹਾ ਗਿਆ ਕਿ ਸਾਰੇ ਪ੍ਰੋਸੈਸ ਦੀ ਵੀਡੀਓਗ੍ਰਾਫ਼ੀ ਹੋ ਰਹੀ ਹੈ। ਜੇਕਰ ਉਮੀਦਵਾਰ ਦੁਬਾਰਾ ਗਿਣਤੀ ਦੀ ਮੰਗ ਕਰਦਾ ਤਾਂ ਉਸ ਨੂੰ ਲਿਖਤੀ ਰੂਪ ਵਿੱਚ ਉੱਚ ਅਧਿਕਾਰੀ ਨੂੰ ਦੇਣਾ ਹੋਏਗਾ ਇਸ ਦੇ ਨਾਲ ਉਨ੍ਹਾਂ ਕਿਹਾ ਕਿ ਅਗਲੇ ਜੋਨਾਂ ਦੀ ਗਿਣਤੀ ਲਈ ਜੋ ਕਾਊਂਟਿੰਗ ਏਜੈਂਟ ਉਮੀਦਵਾਰ ਹਨ। ਉਹ ਅੰਦਰ ਜਾ ਸਕਦੇ ਹਨ ਉਹਨਾਂ ਦੇ ਅੰਦਰ ਜਾਣ ਤੇ ਕੋਈ ਮਨਾਹੀ ਨਹੀਂ ਹੈ।

Jalalabad News

ਦੂਸਰੇ ਪਾਸੇ ਐਸਡੀਐਮ ਦੇ ਤਰਕ ਨਾਲ ਵਿਰੋਧੀ ਧਿਰ ਦੇ ਆਗੂ ਸਹਿਮਤ ਹੁੰਦੇ ਨਜ਼ਰ ਨਹੀਂ ਆਏ। ਇਸ ਮੌਕੇ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਰਾਜ ਬਖਸ਼ ਕੰਬੋਜ ਹੰਸ ਰਾਜ ਜੋਸਨ ਭਾਜਪਾ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਵੱਲੋਂ ਦੋਸ਼ ਲਗਾਇਆ ਗਿਆ ਕਿ ਪ੍ਰਸ਼ਾਸਨ ਸਤਾਧਿਰ ਨਾਲ ਮਿਲ ਕੇ ਪੱਖ ਪਾਤ ਕਰ ਰਿਹਾ ਹੈ।

Jalalabad News: ਜਥੇਬੰਦੀਆਂ ਵੱਲੋਂ ਲਵਾਈਆਂ ਰੇਹੜੀਆਂ ਨੂੰ ਦੁਬਾਰਾ ਚੁੱਕਣ ਖ਼ਿਲਾਫ਼ ਰੋਹ ਹੋਰ ਭਖਿਆ
ਰੇਹੜੀ ਫੜੀ ਵਾਲਿਆਂ ਨੂੰ ਹੱਕ ਦਿਵਾਉਣ ਲਈ 17 ਨੂੰ ਤਿੱਖਾ ਸੰਘਰਸ਼ ਕਰਨ ਦਾ ਐਲਾਨ

Jalalabad News: (ਰਜਨੀਸ਼ ਰਵੀ) ਜਲਾਲਾਬਾਦ। ਜਲਾਲਾਬਾਦ ਦੀ ਅਨਾਜ ਮੰਡੀ ’ਚ ਪ੍ਰਸ਼ਾਸਨ ਵੱਲੋਂ ਰੇਹੜੀ ਫੜੀ ਵਾਲਿਆਂ ਦੀਆਂ ਰੇੜੀਆਂ ਜਬਰੀ ਚੁਕਵਾਉਣ ਖ਼ਿਲਾਫ਼ ਰੋਹ ਹੋਰ ਭਖ ਗਿਆ ਹੈ। ਜਾਣਕਾਰੀ ਅਨੁਸਾਰ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਅਗਵਾਈ ਵਿੱਚ 17 ਦਿਨਾਂ ਤੋਂ ਚੱਲ ਰਹੇ ਸੰਘਰਸ਼ ਲੜ ਰਹੀਆਂ ਜਥੇਬੰਦੀਆਂ ਨੇ ਬੀਤੇ ਕੱਲ੍ਹ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਰੇੜ੍ਹੀ ਫ਼ੜੀ ਵਾਲਿਆਂ ਦੀਆਂ ਰੇਹੜੀਆਂ ਲਵਾ ਦਿੱਤੀਆਂ ਸਨ।

ਇਸ ਮੌਕੇ ਪਹਿਲਾਂ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਵੇਖਦਾ ਰਿਹਾ, ਪ੍ਰੰਤੂ ਜਦੋਂ ਰਾਤ ਪਈ ਤਾਂ ਬਿਜਲੀ ਕੱਟ ਕਰਕੇ ਆਗੂਆਂ ਦੀ ਹਾਜ਼ਰੀ ਵਿੱਚ ਜ਼ਬਰੀ ਰੇਹੜੀਆਂ ਚੱਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਆਗੂਆਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਪੁਲਿਸ ਵੱਲੋਂ ਜ਼ਬਰੀ ਰੇਹੜੀਆਂ ਚੁੱਕਣ ਦਾ ਜਿਵੇਂ ਹੀ ਲੋਕਾਂ ਨੂੰ ਪਤਾ ਲੱਗਿਆ ਤਾਂ ਰਾਤ ਨੂੰ ਹੀ ਲੋਕ ਆਪ ਮੁਹਾਰੇ ਸਥਾਨਕ ਸਬਜ਼ੀ ਮੰਡੀ ਵਿਖੇ ਪਹੁੰਚ ਗਏ ਅਤੇ ਉਹਨਾਂ ਨੇ ਤਿੱਖਾ ਵਿਰੋਧ ਜਤਾਇਆ। ਅੱਜ ਮੁੜ ਤੋਂ ਸ਼ੁਰੂ ਕੀਤੇ ਗਏ ਸੰਘਰਸ਼ ਦੌਰਾਨ ਧਰਨੇ ਵਿੱਚ ਹਾਜ਼ਰ ਆਗੂਆਂ ਵੱਲੋਂ ਮੀਟਿੰਗ ਕਰਕੇ ਐਲਾਨ ਕੀਤਾ ਗਿਆ ਕਿ 17 ਅਕਤੂਬਰ ਨੂੰ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Passport Ranking 2025: 20 ਸਾਲਾਂ ’ਚ ਪਹਿਲੀ ਵਾਰ ਅਮਰੀਕੀ ਪਾਸਪੋਰਟ ਟਾਪ-10 ’ਚੋਂ ਬਾਹਰ, ਜਾਣੋ ਭਾਰਤੀ ਪਾਸਪੋਰਟ ਦੀ …

ਇਸ ਤੋਂ ਪਹਿਲਾਂ ਜ਼ਿਲ੍ਹਾ ਅਤੇ ਸਬ ਡਿਵੀਜ਼ਨ ਜਲਾਲਾਬਾਦ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਕਰਨ ਦਾ ਲਾਰਾ ਲਾਈ ਰੱਖਿਆ, ਪਰੰਤੂ ਉਸਦਾ ਕੋਈ ਜਵਾਬ ਨਹੀਂ ਦਿੱਤਾ। ਇਸ ਦਾ ਵੀ ਆਗੂਆਂ ਵੱਲੋਂ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਅੱਜ ਦੇ ਇਸ ਰੋਸ ਧਰਨੇ ਨੂੰ ਰੇਹੜੀ ਫੜੀ ਉਜਾੜੇ ਦੇ ਪੀੜਤ ਆਗੂ ਸੁਰਿੰਦਰ ਸਿੰਘ, ਸੰਨੀ ਹਾਂਡਾ, ਸੰਯਕਤ ਕਿਸਾਨ ਮੋਰਚੇ ਦੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਢੰਡੀਆਂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਬੀ ਕੇ ਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲਾ ਪ੍ਰਧਾਨ ਜੋਗਾ ਸਿੰਘ,ਬੀ ਕੇ ਯੂ ਡਕੌਂਦਾ ਧਨੇਰ ਦੇ ਬਲਾਕ ਪ੍ਰਧਾਨ ਪ੍ਰਵੀਨ ਮੌਲਵੀ ਵਾਲਾ,ਬੀ ਕੇ ਯੂ ਉਗਰਾਹਾਂ ਦੇ ਜ਼ਿਲ੍ਹਾ ਸੰਗਠਨ ਸਕੱਤਰ ਜਗਸੀਰ ਸਿੰਘ ਮੀਤ ਪ੍ਰਧਾਨ ਗੁਰਮੀਤ ਸਿੰਘ ਨੇ ਸੰਬੋਧਨ ਕੀਤਾ। Jalalabad News

Jalalabad News: ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਤੁਰੀ ਜਾਗਰੂਕਤਾ ਮੁਹਿੰਮ, ਜਲਾਲਾਬਾਦ ਤੋਂ ਸ਼ੁਰੂਆਤ
Jalalabad News: ਐਸ.ਡੀ.ਐਮ. ਜਲਾਲਾਬਾਦ ਨੇ ਕਿਸਾਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Jalalabad News: ਜਲਾਲਾਬਾਦ (ਰਜਨੀਸ਼ ਰਵੀ)। ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀ ਜਾਗਰੂਕਤਾ ਵੈਨ ਨੂੰ ਐਸ.ਡੀ.ਐਮ. ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਜਾਗਰੂਕਤਾ ਵੈਨ ਬਲਾਕ ਅਧੀਨ ਆਉਂਦੇ ਪਿੰਡਾਂ ਵਿਚ ਪ੍ਰਚਾਰ ਕਰੇਗੀ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਲਈ ਕਿਸਾਨਾਂ ਅੰਦਰ ਜਾਗਰੂਕਤਾ ਪੈਦਾ ਕਰੇਗੀ।

ਐਸ.ਡੀ.ਐਮ. ਨੇ ਕਿਹਾ ਕਿ ਜਾਗਰੂਕਤਾ ਵੈਨਾ ਚਲਾਉਣ ਦਾ ਮਕਸਦ ਕਿਸਾਨ ਅੰਦਰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜ਼ੋ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾ ਕੇ ਜਮੀਨ ਵਿਚ ਹੀ ਜਜਬ ਕਰਨ ਅਤੇ ਵਾਤਾਵਰਣ ਨੂੰ ਬਚਾਉਣ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਜਾਗਰੂਕਤਾ ਵੈਨ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਆਡੀਓ ਸੰਦੇਸ਼ ਤਿਆਰ ਕੀਤਾ ਗਿਆ ਜ਼ੋ ਕਿ ਚੱਲਦਾ ਰਹੇਗਾ ਅਤੇ ਵੈਨ ਚਲਦੇ ਹੋਏ ਇਹ ਸੰਦੇਸ਼ ਕਿਸਾਨਾਂ ਤੱਕ ਪਹੁੰਚਾਏਗੀ। Jalalabad News

Read Also : ਪੰਜਾਬ ਨੂੰ ਮਿਲੀ ਇੱਕ ਹੋਰ ਰੇਲਵੇ ਲਾਈਨ, ਇਸ ਰੂਟ ’ਤੇ ਵਧੇਗੀ ਜ਼ਿੰਦਗੀ ਦੀ ਰਫ਼ਤਾਰ

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਸੰਭਾਲ ਕੀਤੀ ਜਾਵੇ ਅਤੇ ਵਿਭਾਗ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਖੇਤੀਬਾੜੀ ਸੰਦਾ ਰਾਹੀਂ ਇਸਨੂੰ ਜਮੀਨ ਵਿਚ ਵਹਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅਗ ਲਗਾਉਣ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਤੇ ਧੂੰਆਂ ਹੋਣ ਨਾਲ ਜਿਥੇ ਬਿਮਾਰੀਆਂ ਪੈਦਾ ਹੁੰਦੀਆਂ ਹਨ ਉਥੇ ਕਈ ਵਾਰ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪ੍ਰੇਮੀ ਬਣਨ ਤੇ ਆਪਣੀ ਆਉਣ ਵਾਲੀ ਪੀੜੀ ਲਈ ਸ਼ੁੱਧ ਵਾਤਾਵਰਣ ਮੁਹੱਈਆ ਕਰਵਾਉਣ। ਇਸ ਮੌਕੇ ਇਲਾਵਾ ਖੇਤੀਬਾੜੀ ਵਿਭਾਗ ਦਾ ਸਟਾਫ ਮੌਜੂਦ ਸੀ।

Jalalabad News: ਪੰਜਾਬ ਸਰਕਾਰ ਦਾ ਇਤਿਹਾਸਕ ਕਦਮ, ਜਲਾਲਾਬਾਦ ਬਲਾਕ ’ਚ ਸ਼ਾਮਲ ਹੋਏ 44 ਪਿੰਡ
ਲੋਕਾਂ ਦੀ ਵੱਡੀ ਮੰਗ ਪੂਰੀ ਕੀਤੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ : ਜਗਦੀਪ ਕੰਬੋਜ ਗੋਲਡੀ

Jalalabad News: (ਰਜਨੀਸ਼) ਜਲਾਲਾਬਾਦ। ਜਲਾਲਾਬਾਦ ਦੇ ਨਾਲ ਲੱਗਦੇ 44 ਪਿੰਡਾਂ ਇੱਕ ਵੱਡੀ ਸਮੱਸਿਆ ਦਾ ਹਲ ਕਰਦੇ ਆ ਪੰਜਾਬ ਸਰਕਾਰ ਵੱਲੋਂ 44 ਪਿੰਡਾਂ ਨੂੰ ਪੂਰਨ ਰੂਪ ਜਲਾਲਾਬਾਦ ਵਿੱਚ ਸ਼ਾਮਿਲ ਕਰ ਦਿੱਤਾ ਗਿਆ ਹੈ। ਇੱਥੇ ਵਰਣਨਯੋਗ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਲਕੇ ਦੇ 44 ਪਿੰਡ ਜੋ ਕਿ ਗੁਰੂਹਰਸਹਾਏ ਬਲਾਕ ਵਿਚ ਸ਼ਾਮਿਲ ਹੋ ਕੇ ਫਿਰੋਜ਼ਪੁਰ ਜ਼ਿਲ੍ਹੇ ਦਾ ਹਿੱਸਾ ਸਨ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਜਲਾਲਾਬਾਦ ਬਲਾਕ ਨਾਲ ਜੋੜ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦਾ ਵਿਸੇਸ਼ ਤੌਰ ’ਤੇ ਧੰਨਵਾਦ ਕੀਤਾ। ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪਹਿਲਾਂ ਇਨ੍ਹਾਂ 44 ਪਿੰਡਾਂ ਦੇ ਲੋਕ ਬਹੁਤ ਪ੍ਰੇਸ਼ਾਨ ਸਨ ਅਤੇ ਦੋ ਜ਼ਿਲ੍ਹਿਆਂ ਵਿਚ ਵੰਡੇ ਹੋਏ ਸਨ। ਇਸ ਕਾਰਨ ਜਿੱਥੇ ਆਮ ਲੋਕ ਪ੍ਰੇਸ਼ਾਨ ਸਨ ਉਥੇ ਹੀ ਪ੍ਰਸ਼ਾਸਨਿਕ ਪੱਧਰ ’ਤੇ ਵੀ ਕਈ ਉਲਝਣਾ ਸਨ ਜਿਸ ਕਾਰਨ ਇੰਨ੍ਹਾਂ 44 ਪਿੰਡਾਂ ਵਿਚ ਪੇਂਡੂ ਵਿਕਾਸ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚ ਦਿੱਕਤ ਆਉਂਦੀ ਸੀ।

ਇਹ ਵੀ ਪੜ੍ਹੋ: Land Pooling Scheme: ਕਿਸਾਨਾਂ ਦੀ ਗੱਲ ਮੰਨ ਕੇ ਮਾਨ ਸਰਕਾਰ ਨੇ ਲੈਂਡ ਪੁਲਿੰਗ ਪਾਲਿਸੀ ਵਾਪਸ ਲਈ : ਗਿੱਲ

ਇਸ ਤੋਂ ਬਿਨ੍ਹਾਂ ਇਹ ਪਿੰਡ ਭੌਤਿਕ ਤੌਰ ’ਤੇ ਜਲਾਲਾਬਾਦ ਦੇ ਨੇੜੇ ਹਨ ਪਰ ਇੰਨ੍ਹਾਂ ਨੂੰ ਪੇਂਡੂ ਵਿਕਾਸ ਵਿਭਾਗ ਵੱਲੋਂ ਗੁਰੂ ਹਰਸਹਾਏ ਬਲਾਕ ਨਾਲ ਜੋੜਿਆ ਹੋਇਆ ਸੀ। ਇਸੇ ਤਰ੍ਹਾਂ ਇਹ ਪਿੰਡਾਂ ਦੇ ਲੋਕ ਪ੍ਰਭਾਵਿਤ ਹੋ ਰਹੇ ਸਨ ਅਤੇ ਲੰਬੇ ਸਮੇਂ ਤੋਂ ਜਲਾਲਾਬਾਦ ਬਲਾਕ ਨਾਲ ਜੋੜੇ ਜਾਣ ਦੀ ਮੰਗ ਕਰ ਰਹੇ ਸਨ। ਵਿਧਾਇਕ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਹੀ ਖਾਸ਼ੀਅਤ ਹੈ ਕਿ ਇਹ ਲੋਕ ਰਾਏ ਅਨੁਸਾਰ ਫੈਸਲੇ ਕਰਦੀ ਹੈ ਅਤੇ ਲੋਕਾਂ ਦੀ ਮੰਗ ਮੰਨ ਕੇ ਸਰਕਾਰ ਨੇ ਇੰਨ੍ਹਾਂ 44 ਪਿੰਡਾਂ ਨੂੰ ਜਲਾਲਾਬਾਦ ਬਲਾਕ ਨਾਲ ਜੋੜ ਦਿੱਤਾ ਹੈ। Jalalabad News

Jalalabad News: ਜਲਾਲਾਬਾਦ ਦੇ ਵਾਸੀਆਂ ਨੂੰ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦਿੱਤੀ ਖੁਸ਼ਖਬਰੀ, ਜਾਣੋ
ਜਲਾਲਾਬਾਦ ਦੇ ਵਾਸੀਆਂ ਨੂੰ ਪੀਣ ਵਾਲੇ ਪਾਣੀ ਸਣੇ ਹੋਰ ਵਿਕਾਸ ਕਾਰਜਾਂ ਲਈ 13 ਕਰੋੜ 68 ਲੱਖ ਰੁਪਏ ਦੀ ਰਾਸ਼ੀ ਸਰਕਾਰ ਵੱਲੋਂ ਜਾਰੀ

ਜਲਦੀ ਹੀ ਪਾਈਪ ਲਾਈਨ ਸਣੇ ਗਲੀਆਂ ਦੇ ਵਿਕਾਸ ਕਾਰਜਾਂ ਦਾ ਕੰਮ ਸ਼ੁਰੂ ਹੋ ਜਾਵੇਗਾ: ਵਿਧਾਇਕ ਜਗਦੀਪ ਕੰਬੋਜ ਗੋਲਡੀ

Jalalabad News: (ਰਜਨੀਸ਼ ਰਵੀ) ਜਲਾਲਾਬਾਦ। ਜਲਾਲਾਬਾਦ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੇ ਲਈ 10 ਕਰੋੜ 68 ਲੱਖ ਰੁਪਏ ਰਕਮ ਮਨਜ਼ੂਰ ਕੀਤੀ ਗਈ। ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਅੱਜ ਸਥਾਨਕ ਮਾਰਕੀਟ ਕਮੇਟੀ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਮੀਡੀਆ ਕਰਮੀਆਂ ਨਾਲ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਸ਼ਹਿਰ ਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਨਵੀਂ ਪਾਈਪ ਲਾਈਨ ਪਾਉਣ ਲਈ ਉਪਰੋਕਤ ਰਾਸ਼ੀ ਜਾਰੀ ਕੀਤੀ ਗਈ ਹੈ। ਜਿਸ ਨਾਲ ਸ਼ਹਿਰ ਦੀਆਂ ਸਲਾਮ ਬਸਤੀਆਂ ਵਿੱਚ ਵਸਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ।

ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਜਲਾਲਾਬਾਦ ਦੇ ਵਾਸੀ ਪੀਣ ਵਾਲੇ ਪਾਣੀ ਸਮੱਸਿਆਂ ਦੀ ਨਾਲ ਜੂਝ ਰਹੇ ਸਨ। ਵਿਧਾਇਕ ਨੇ ਆਖਿਆ ਕਿ ਸ਼ਹਿਰ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 10 ਕਰੋੜ 68 ਲੱਖ ਰੁਪਏ ਦੀ ਰਾਸ਼ੀ ਪਾਈਪ ਲਾਈਨ ਤੇ ਹੋਰ ਮੁਰੰਮਤ ਦੇ ਕੰਮ ਲਈ ਜਾਰੀ ਕੀਤੀ ਗਈ ਹੈ ਅਤੇ ਜਿਸ ਦੇ ਟੈਂਡਰ ਲੱਗ ਚੁੱਕਿਆ ਹੈ ਅਤੇ ਆਉਣ ਵਾਲੇ 15 ਦਿਨਾਂ ’ਚ ਕੰਮ ਸ਼ੁਰੂ ਹੋ ਜਾਵੇਗਾ। ਵਿਧਾਇਕ ਨੇ ਦੱਸਿਆ ਕਿ ਨਵੀਂ ਪਾਈਪ ਲਾਈਨ ਦੀ ਲੰਬਾਈ ਸਾਢੇ 4 ਕਿਲੋਮੀਟਰ ਹੋਵੇ ਗਈ ਅਤੇ ਜਿਸ ਦੇ ਤਹਿਤ ਪੀਣ ਵਾਲੇ ਪਾਣੀ 200 ਨਵੇਂ ਕੁਨੈਕਸ਼ਨ ਲਾਏ ਜਾ ਸਕਣਗੇ।

ਇਹ ਵੀ ਪੜ੍ਹੋ: PM Modi: ਬੰਗਲੁਰੂ ਮੈਟਰੋ ਦੀ ਯੈਲੋ ਲਾਈਨ ਦਾ ਉਦਘਾਟਨ, ਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥੀਆਂ ਨਾਲ ਕੀਤੀ ਯਾਤਰਾ

ਇਸ ਦੇ ਨਾਲ ਸਾਢੇ 16 ਕਿਲੋਮੀਟਰ ਪੁਰਾਣਾ ਏਰੀਆ ਜਿਸਦੇ ’ਚ ਮੁਹੱਲਾ ਰਾਜਪੂਤਾਂ ਵਾਲਾ, ਦਸ਼ਮੇਸ਼ ਨਗਰ ਸਣੇ ਅਨੇਕਾਂ ਸਲੱਮ ਬਸਤੀਆਂ ’ਚ ਪਾਈਪ ਲਾਈਨ ਪਾ ਕੇ ਦਿੱਤੀ ਜਾਵੇਗੀ ਅਤੇ 1850 ਨਵੇਂ ਪਾਣੀ ਦੇ ਕੁਨੈਸ਼ਨ ਦਿੱਤੇ ਜਾਣਗੇ। ਵਿਧਾਇਕ ਨੇ ਅੱਗੇ ਦੱਸਿਆ ਕਿ ਮਾਨ ਸਰਕਾਰ ਨੇ ਜਲਾਲਾਬਾਦ ਸ਼ਹਿਰ ਲਈ ਸਾਢੇ 3 ਕਰੋੜ ਰੁਪਏ ਗਲੀਆਂ ਤੇ ਹੋਰ ਵਿਕਾਸ ਦੇ ਕੰਮਾਂ ਲਈ ਦਿੱਤਾ ਹੈ ਅਤੇ ਜਿਸ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਸ ਮੌਕੇ ਪੱਤਰਕਾਰਾਂ ਵੱਲੋਂ ਸੀਵਰੇਜ਼ ਸਿਸਟਮ ਨੂੰ ਲੈ ਕੇ ਸ਼ਹਿਰ ਵਾਸੀਆਂ ਨੂੰ ਆ ਰਹੀ ਸਮੱਸਿਆਂ ਦੇ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਪਿਛਲੇ ਦਿਨੀਂ ਉਨ੍ਹਾਂ ਦੇ ਵੱਲੋਂ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਸਮੱਸਿਆ ਦੇ ਹੱਲ ਲਈ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਸਰਕਾਰ ਦੇ ਵੱਲੋਂ ਲੱਖਾਂ ਰੁਪਏ ਦੀ ਲਾਗਤ ਜੈਡਿੰਗ ਮਸ਼ੀਨ ਮੁਹੱਇਆ ਕਰਵਾਈ ਗਈ ਹੈ ਅਤੇ ਜਿਸ ਦੇ ਨਾਲ ਸੀਵਰੇਜ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਸਮੱਸਿਆਂ ਹੱਲ ਹੋ ਜਾਵੇਗੀ। Jalalabad News

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਗੇ ਦੱਸਿਆ ਕਿ ਜਲਦੀ ਹੀ ਸ਼ਹਿਰ ਅੰਦਰ ਬਣ ਕੇ ਤਿਆਰ ਹੋ ਚੁੱਕੀ ਫਰੂਟ ਰਹੇੜੀ ਦੇ ਫੜ੍ਹੀ ਦਾ ਕੰਮ ਕਰਨ ਵਾਲਿਆਂ ਨੂੰ ਜਲਦੀ ਹੀ ਮੰਡੀ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵ ਰਾਜ ਸ਼ਰਮਾ ਤੋਂ ਇਲਾਵਾ ਪੱਤਰਕਾਰ ਭਾਈਚਾਰੇ ਦੇ ਲੋਕ ਵੱਡੀ ਗਿਣਤੀ ’ਚ ਹਾਜ਼ਰ ਸਨ।

ਲੋਕ ਸੇਵਾ ਨੂੰ ਹਾ ਸਮਰਪਿਤ ਜਗਦੀਪ ਕੰਬੋਜ ਗੋਲਡੀ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਉਹ ਹਮੇਸ਼ਾ ਲੋਕ ਸੇਵਾ ਨੂੰ ਸਮਰਪਿਤ ਹਨ ਅਤੇ ਇਲਾਕੇ ਦੇ ਵਿਕਾਸ ਲਈ ਵਚਨਬੱਧ ਹਨ ਤੇ ਆਉਣ ਵਾਲੇ ਸਮੇਂ ’ਚ ਵੱਡੇ ਪ੍ਰੋਜੈਕਟ ਹਲਕਾ ਨਿਵਾਸੀਆਂ ਲਈ ਆ ਰਹੇ ।

Jalalabad News: ਕੇਂਦਰ ਸਰਕਾਰ ਦੇ ਜਬਰ ਖ਼ਿਲਾਫ਼ ਜਨਤਕ ਤੇ ਜ਼ਮਹੂਰੀ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
Jalalabad News: (ਰਜਨੀਸ਼ ਰਵੀ) ਜਲਾਲਾਬਾਦ। ਛੱਤੀਸਗੜ੍ਹ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਦੇਸ਼ ਦੇ ਜਲ ਜੰਗਲ ਜ਼ਮੀਨ ਦੀ ਦੇਸੀ-ਵਿਦੇਸ਼ੀ ਕੰਪਨੀਆਂ ਦੁਆਰਾ ਕੀਤੀ ਜਾਂਦੀ ਲੁੱਟ ਤੋਂ ਰਾਖੀ ਲਈ ਸੰਘਰਸ਼ ਕਰ ਰਹੇ ਆਦਿਵਾਸੀਆਂ ਨੂੰ ਪੁਲਿਸ ਮੁਕਾਬਲਿਆਂ ਦੇ ਨਾਂਅ ਹੇਠ ਕੀਤੇ ਜਾ ਰਹੇ ਕਤਲਾਂ ਖ਼ਿਲਾਫ਼ ਅਤੇ ਦੇਸ਼ ਭਰ ਵਿੱਚ ਇਨਸਾਫ਼ ਤੇ ਜਮਹੂਰੀ ਹੱਕਾਂ ਦੇ ਕੀਤੇ ਜਾ ਰਹੇ ਘਾਣ ਖ਼ਿਲਾਫ਼ ਸੂਬਾ ਪੱਧਰੀ ਸੱਦੇ ਤਹਿਤ ਫਾਜ਼ਿਲਕਾ ਦੀਆਂ ਵੱਖ-ਵੱਖ ਜਨਤਕ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਫਾਜ਼ਿਲਕਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ  ਰੋਸ ਪ੍ਰਦਰਸ਼ਨ ਕਰਕੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।

ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁੱਖਚੈਨ ਸਿੰਘ ਚੱਕ ਸੈਦੋਕੇ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਮੀਤ ਢਾਬਾਂ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਢੰਡੀਆਂਂ, ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਛੱਪੜੀ ਵਾਲਾ, ਜ਼ਿਲ੍ਹਾ ਪ੍ਰਧਾਨ ਸ਼ਬੇਗ ਝੰਗੜਭੈਣੀ,ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਧੀਰਜ ਫਾਜ਼ਿਲਕਾ,ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਹਰੀਸ਼ ਨੱਢਾ,ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਆਗੂ ਕਾਮਰੇਡ ਰਿਸ਼ੀ ਪਾਲ, ਡੇਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜਰਨਲ ਸਕੱਤਰ ਮਹਿੰਦਰ ਸਿੰਘ ਕੌੜਿਆ ਵਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਨਿੱਜੀਕਰਨ ਦੀ ਰਾਹ ’ਤੇ ਚਲਦੀ ਹੋਈ ਸਾਰੀਆਂ ਸਰਕਾਰੀ ਸੰਸਥਾਵਾਂ ਨੂੰ ਪ੍ਰਾਈਵੇਟ ਤੇ ਕਾਰਪੋਰੇਟ ਦੇ ਹੱਥਾਂ ਵਿੱਚ ਸੌਂਪ ਰਹੀ ਹੈ ਤੇ ਹੁਣ ਦੇਸ਼ ਦਾ ਜਲ ਜੰਗਲ ਜ਼ਮੀਨ ਵੀ ਦੇਸੀ ਵਿਦੇਸ਼ੀ ਕਾਰਪੋਰੇਟ ਦੇ ਹੱਥਾਂ ਵਿੱਚ ਸੌਂਪ ਰਹੀ ਹੈ ਤਾਂ ਜੋ ਉਹ ਜੰਗਲਾਂ ਨੂੰ ਕੱਟ ਕੇ ਧਰਤੀ ਹੇਠ ਮਿਲਦੇ ਖਣਿਜਾਂ, ਕੱਚੇ ਮਾਲ ਅਤੇ ਪਾਣੀ ਵਰਗੇ ਕੁਦਰਤੀ ਸਰੋਤਾਂ ਨੂੰ ਵਰਤ ਕੇ ਵੱਧ ਮੁਨਾਫ਼ਾ ਕਮਾ ਸਕਣ। Jalalabad News

ਇਹ ਵੀ ਪੜ੍ਹੋ: Weather Update: ਹੋ ਜਾਓ ਤਿਆਰ! ਤਿੰਨ ਦਿਨ ਤੇਜ਼ ਤੂਫਾਨ ਦੇ ਨਾਲ-ਨਾਲ ਭਾਰੀ ਮੀਂਹ ਦਾ ਕਰਨਾ ਪੈ ਸਕਦਾ ਹੈ ਸਾਹਮਣਾ

ਇਸ ਲਈ ਇਹਨਾਂ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਵੱਲੋਂ ਇਸ ਸਭ ਦੀ ਪਰਵਾਹ ਕੀਤੇ ਬਿਨਾਂ ਉਹਨਾਂ ਨੂੰ ਨਕਸਲੀ ਜਾ ਮਾਓਵਾਦੀ ਕਹਿ ਕੇ ਉਹਨਾਂ ’ਤੇ ਜ਼ਬਰ ਢਾਅ ਰਹੀ ਹੈ ਤੇ ਉਹਨਾਂ ਨੂੰ ਨਿਸ਼ਾਨਾ ਬਣਾ ਕੇ ਝੂਠੇ ਮੁਕਾਬਲਿਆਂ ਤਹਿਤ ਕਤਲ ਕੀਤਾ ਜਾ ਰਿਹਾ ਹੈ ਜੋ ਕਿ ਉਹਨਾਂ ਦੇ ਜ਼ਮਹੂਰੀ ਤੇ ਸੰਵਿਧਾਨਿਕ ਹੱਕਾਂ ਘਾਣ ਹੈ। ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਅੰਦਰ ਕਾਰਪੋਰੇਟ ਪੱਖੀ ਨੀਤੀਆਂ ਨੂੰ ਜ਼ਬਰੀ ਤੌਰ ’ਤੇ ਲਾਗੂ ਕੀਤਾ ਜਾ ਰਿਹਾ ਹੈ ਤੇ ਪੂਰੇ ਦੇਸ਼ ਦੀ ਸਿੱਖਿਆ, ਬਿਜਲੀ, ਖੇਤੀ, ਸਿਹਤ, ਅਤੇ ਰੁਜ਼ਗਾਰ ਦੇ ਖੇਤਰ ਵਿੱਚ ਕਾਰਪੋਰੇਟ ਦੀ ਦਖ਼ਲ ਅੰਦਾਜ਼ੀ ਨੂੰ ਵਧਾਇਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਫਾਸ਼ੀਵਾਦੀ ਏਜੰਡੇ ਨੂੰ ਪੂਰਾ ਕਰਦੀ ਹੋਈ ਲੋਕਾਂ ਨੂੰ ਹਰ ਤਰੀਕੇ ਨਾਲ ਦਬਾਉਣ ਲੱਗੀ ਹੋਈ ਹੈ। ਜਿਸ ਦੇ ਚੱਲਦੇ ਲੋਕਾਂ ਦੇ ਸੰਵਿਧਾਨਿਕ ਹੱਕਾਂ ਦਾ ਘਾਣ ਕਰਦੇ ਹੋਏ ਜ਼ਮਹੂਰੀ ਹੱਕਾਂ ਲਈ ਰਾਖੀ ਕਰ ਰਹੇ ਲੋਕਾਂ ਨੂੰ ਕੁਚਲਿਆ ਜਾ ਰਿਹਾ ਹੈ। ਬੀ ਐਸ ਐਫ ਦੇ ਘੇਰੇ ਨੂੰ 50 ਕਿਲੋਮੀਟਰ ਤਕ ਵਧਾ ਕੇ ਫੌਜ ਨੂੰ ਵੱਧ ਸ਼ਕਤੀਆਂ ਦਿੱਤੀਆਂ ਹੋਇਆ ਹਨ। ਸਿਲੇਬਸ ਵਿੱਚ ਕਟੌਤੀ ਕਰਕੇ ਤੇ ਵਿਦਿਆਰਥੀਆਂ ਤੇ ਮਿਥਿਹਾਸ ਥੋਪ ਕੇ ਸਿੱਖਿਆ ਰਾਹੀਂ ਕੰਟਰੋਲ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ।

ਤਾਕਤਾਂ ਦੇ ਕੇਂਦਰੀਕਰਨ ਤੇ ਕੇਂਦਰ ਸਰਕਾਰ ਦੇ ਵੱਧ ਰਹੇ ਜ਼ਬਰ ਖ਼ਿਲਾਫ਼ ਲੋਕਾਂ ਨੂੰ ਇੱਕਜੁਟ ਹੋਣ ਦਾ ਦਿੱਤਾ ਸੱਦਾ | Jalalabad News

ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਲੇਖਕਾਂ,ਪੱਤਰਕਾਰਾਂ, ਬੁੱਧੀਜੀਵੀਆਂ ਤੇ ਯੂ ਏ ਪੀ ਏ ਵਰਗੇ ਦੇਸ਼ ਧ੍ਰੋਹ ਦੇ ਪਰਚੇ ਪਾ ਕੇ ਉਹਨਾਂ ਨੂੰ ਜੇਲ੍ਹਾਂ ’ਚ ਡੱਕਿਆ ਹੋਇਆ ਹੈ ਤੇ ਐਨ ਆਈ ਏ ਵਰਗੀਆਂ ਕੇਂਦਰੀ ਏਜੇਂਸੀਆਂ ਨੂੰ ਵੱਧ ਅਧਿਕਾਰ ਦੇ ਕੇ ਉਹਨਾਂ ਦੇ ਘਰਾਂ ਤੇ ਦਫਤਰਾਂ ਉੱਤੇ ਛਾਪੇਮਾਰੀ ਕਰਵਾ ਕੇ ਉਹਨਾਂ ਦੀ ਜੁਬਾਨਬੰਦੀ ਕੀਤੀ ਜਾ ਰਹੀ ਹੈ।

ਅੰਤ ’ਚ ਆਗੂਆਂ ਨੇ ਆਦਿਵਾਸੀਆਂ ਅਤੇ ਹੋਰਨਾਂ ਲੋਕਾਂ ’ਤੇ ਕੀਤੇ ਜਾ ਰਹੇ ਝੂਠੇ ਪੁਲਿਸ ਮੁਕਾਬਲੇ ਬੰਦ ਕਰਨ, ਖਣਿਜ ਪਦਾਰਥਾਂ ਨਾਲ ਭਰਪੂਰ ਪਹਾੜੀ ਤੇ ਜੰਗਲੀ ਖਿੱਤੇ ਦੇਸੀ ਵਿਦੇਸ਼ੀ ਕਾਰਪੋਰੇਟ ਦੇ ਹਵਾਲੇ ਕਰਨਾ ਬੰਦ ਕਰਨ, ਆਦਿਵਾਸੀ ਖੇਤਰਾਂ ਦੇ ਵਿੱਚੋਂ ਫੌਜੀ ਬਲਾਂ ਨੂੰ ਬਾਹਰ ਕੱਢਣ, ਅਪਰੇਸ਼ਨ ਕਗਾਰ ਨੂੰ ਤਰੁੰਤ ਬੰਦ ਕਰਨ ਅਤੇ ਕੇਂਦਰ ਸਰਕਾਰ ਦੇ ਜ਼ਬਰ ਦਾ ਵਿਰੋਧ ਕਰ ਰਹੇ ਸਿਆਸੀ ਤੇ ਜ਼ਮਹੂਰੀ ਕਾਰਕੁੰਨਾਂ ਤੇ ਨਿਸ਼ਾਨਾ ਬਣਾਉਣਾ ਬੰਦ ਕਰਨ ਦੀ ਮੰਗ ਕੀਤੀ। ਇਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ)ਕਿਰਤੀ ਕਿਸਾਨ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ,ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ), ਡੇਮੋਕ੍ਰੇਟਿਕ ਟੀਚਰਜ਼ ਫਰੰਟ, ਕੁੱਲ ਹਿੰਦ ਕਿਸਾਨ ਸਭਾ, ਸਰਬ ਭਾਰਤ ਨੌਜਵਾਨ ਸਭਾ ਦੇ ਕਾਰਕੁੰਨ ਹਾਜ਼ਰ ਸਨ।

Road Accident: ਦੋ ਸੜਕਾਂ ਹਾਦਸਿਆਂ ’ਚ ਤਿੰਨ ਜਣਿਆਂ ਦੀ ਮੌਤ, 10 ਜ਼ਖਮੀ
ਜਲਾਲਾਬਾਦ/ਫਾਜ਼ਿਲਕਾ (ਰਜਨੀਸ਼ ਰਵੀ)। ਜ਼ਿਲ੍ਹਾ ਫਾਜ਼ਿਲਕਾ ’ਚ ਵਾਪਰੇ ਦੋ ਵੱਖ-ਵੱਖ ਸੜਕਾਂ ਹਾਦਸਿਆਂ ਵਿੱਚ ਤਿੰਨ ਜਣਿਆਂ ਦੀ ਮੌਤ ਅਤੇ 10 ਜਣਿਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ ਪਹਿਲਾ ਹਾਦਸਾ ਅੱਜ ਸਵੇਰੇ ਧੁੰਦ ਦੌਰਾਨ ਜਲਾਲਾਬਾਦ-ਸ੍ਰੀ ਮੁਕਤਸਰ ਸਾਹਿਬ ਰੋਡ ਪਿੰਡ ਫਲੀਆਂ ਵਾਲਾ ਕੋਲ ਵਾਪਰਿਆ ਇਸ ਸੜਕ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ ਤੇ ਦੋ ਵਿਅਕਤੀ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਤਿੰਨ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਤੋਂ ਵਾਪਸ ਪਰਤ ਰਹੇ ਸਨ ਤਾਂ ਪਿੰਡ ਫਲੀਆਂ ਵਾਲੇ ਕੋਲ ਤਕਰੀਬਨ ਸਵੇਰੇ ਸੱਤ ਵਜੇ ਜਲਾਲਾਬਾਦ ਵਾਲੀ ਸਾਈਡ ਤੋਂ ਆ ਰਹੇ ਇੱਕ ਛੋਟੇ ਹਾਥੀ ਨਾਲ ਟੱਕਰ ਹੋਈ। Road Accident

ਇਹ ਖਬਰ ਵੀ ਪੜ੍ਹੋ : Budharwali MSG Bhandara: ਨਾਮ ਚਰਚਾ ਸਤਿਸੰਗ ਭੰਡਾਰੇ ’ਤੇ ਪੁੱਜਿਆ ‘ਰਾਜਸਥਾਨ’

ਇਸ ਟੱਕਰ ’ਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ ਤੇ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਇਲਾਜ ਲਈ ਭੇਜਿਆ ਗਿਆ ਮੋਟਰਸਾਈਕਲ ਸਵਾਰ ਵਿਅਕਤੀ ਮ੍ਰਿਤਕ ਸੰਦੀਪ ਸਿੰਘ ਪਿੰਡ ਛਾਂਗਾ ਦਾ ਰਹਿਣ ਵਾਲਾ ਸੀ ਅਤੇ ਵਿਆਹਾਂ-ਸ਼ਾਦੀਆਂ ਅਤੇ ਹੋਰ ਪ੍ਰੋਗਰਾਮ ’ਚ ਰੋਟੀਆਂ ਪਕਾਉਣ ਦਾ ਕੰਮ ਕਰਦਾ ਸੀ ਇਸ ਹਾਦਸੇ ਦੀ ਜਾਣਕਾਰੀ ਮਿਲਣ ’ਤੇ ਜਲਾਲਾਬਾਦ ਥਾਣਾ ਸਿਟੀ ਦੀ ਪੁਲਿਸ ਵੀ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ

ਇਸੇ ਤਰ੍ਹਾਂ ਹੀ ਫਾਜ਼ਿਲਕਾ ਫਿਰੋਜ਼ਪੁਰ ਰੋਡ ’ਤੇ ਇੱਕ ਸੜਕ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਅਤੇ ਸੱਤ ਜਣੇ ਜ਼ਖਮੀ ਹੋ ਗਏ।

ਜਾਣਕਾਰੀ ਅਨੁਸਾਰ ਪਿੰਡ ਮੁਹਾਰ ਸੋਨਾ ਤੋਂ ਵਿੱਦਿਆ ਬਾਈ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਪਰਿਵਾਰ ਅਤੇ ਰਿਸ਼ਤੇਦਾਰਾਂ ਦੇ 20 ਦੇ ਕਰੀਬ ਲੋਕ ਇੱਕ ਪਿੱਕਅੱਪ ਵਿੱਚ ਸਵਾਰ ਹੋ ਕੇ ਪਿੰਡ ਮੁਹਾਰ ਸੋਨਾ ਤੋਂ ਬਿਆਸ ਨੂੰ ਜਾ ਰਹੇ ਸਨ ਤਾਂ ਪਿੰਡ ਲੱਖੇ ਕੜਾਈਆਂ ਨੇੜੇ ਇੱਕ 16 ਟਾਇਰਾ ਟਰੱਕ ਨੇ ਪਿਕਅਪ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਦੋ ਜਣਿਆਂ ਦੀ ਮੌਤ ਅਤੇ ਸੱਤ ਜਣੇ ਜ਼ਖਮੀ ਹੋ ਗਏ ਇਸ ਹਾਦਸੇ ਵਿੱਚ 50 ਸਾਲਾ ਦਲਬੀਰ ਸਿੰਘ ਅਤੇ 60 ਸਾਲਾ ਰੁਕਾ ਬਾਈ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। Road Accident