Laharagaga News - Sach Kahoon Punjabi

Laharagaga News: ਵੱਖ-ਵੱਖ ਜਥਬੰਦੀਆਂ ਨੇ ਪ੍ਰਸ਼ਾਸਨ ਦੇ ਖਿਲਾਫ਼ ਕੀਤਾ ਰੋਸ ਮੁਜ਼ਾਹਰਾ
Laharagaga News: (ਰਾਜ ਸਿੰਗਲਾ) ਲਹਿਰਾਗਾਗਾ। ਲਹਿਰਾਗਾਗਾ ਇਲਾਕੇ ਦੀਆਂ ਸਮੂਹ ਜਨਤਕ ਜਥੇਬੰਦੀਆਂ ਵੱਲੋਂ 1158 ਸਹਾਇਕ ਪ੍ਰੋਫੈਸਰ ਅਤੇ ਲਾਈਬ੍ਰੇਰੀਅਨ ਫਰੰਟ ਦੇ ਸਾਥੀਆਂ ਨੂੰ ਭਗਵੰਤ ਮਾਨ ਦੀ ਕੋਠੀ ਮੂਹਰੇ ਮਰਨ ਵਰਤ ਤੋਂ ਚੁੱਕ ਕੇ ਗ੍ਰਿਫਤਾਰ ਕਰਕੇ ਲਹਿਰਾਗਾਗਾ ਥਾਣੇ ਅੰਦਰ ਬੰਦ ਕਰਨ ਵਿਰੁੱਧ ਐਸਡੀਐਮ ਦਫ਼ਤਰ ਲਹਿਰਾਗਾਗਾ ਵਿਖੇ ਪੇਸ਼ ਕਰਨ ਸਮੇਂ ਸਾਥੀਆਂ ਦੇ ਹੱਕ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਸਾਰੀਆਂ ਹੀ ਜਥੇਬੰਦੀਆਂ ਨੇ ਭਗਵੰਤ ਮਾਨ ਸਰਕਾਰ ਦੀ ਰੁਜ਼ਗਾਰ ਮੰਗ ਰਹੇ ਪ੍ਰੋਫੈਸਰ ਸਾਥੀਆਂ ਸਾਥੀਆਂ ਨੂੰ ਗਿ੍ਰਫਤਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ। Laharagaga News

ਉਨਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਇੱਕ ਪਾਸੇ ਰੁਜ਼ਗਾਰ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਦੂਜੇ ਪਾਸੇ ਸਾਰੇ ਹੀ ਟੈਸਟ ਪਾਸ ਕਰ ਚੁੱਕੇ ਪ੍ਰੋਫੈਸਰ ਅਤੇ ਲਾਈਬ੍ਰੇਰੀਅਨ ਜਿਨਾਂ ਨੂੰ ਕਿ ਸਿਰਫ ਸਟੇਸ਼ਨ ਹੀ ਦਿੱਤੇ ਜਾਣੇ ਹਨ, ਮਾਨਯੋਗ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਇਹਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਸੋ ਸਾਰੀਆਂ ਹੀ ਜਥੇਬੰਦੀਆਂ ਨੇ ਇਹਨਾਂ ਸਾਥੀਆਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਇਹਨਾਂ ਦੇ ਘੋਲ ਦੀ ਜ਼ਬਰਦਸਤ ਹਮਾਇਤ ਕੀਤੀ ਗਈ। ਲਗਾਤਾਰ ਇੱਕ ਘੰਟਾ ਪ੍ਰੋਫੈਸਰ ਸਾਥੀਆਂ ਨੂੰ ਗਿ੍ਰਫਤਾਰ ਕਰ ਰਹੀ ਗੱਡੀ ਦਾ ਘਿਰਾਓ ਕੀਤਾ ਗਿਆ। Laharagaga News

ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਾਹਿਬਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਰਬਜੀਤ ਸ਼ਰਮਾ ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਦੇ ਆਗੂ ਮਹਿੰਦਰ ਸਿੰਘ ਖੋਖਰ ਅਤੇ ਜਗਜੀਤ ਸਿੰਘ ਲੋਕ ਚੇਤਨਾ ਮੰਚ ਲਹਿਰਾਗਾਗਾ ਵੱਲੋਂ ਲਛਮਣ ਸਿੰਘ ਅਲੀ ਸੇਰ, ਰਘਵੀਰ ਸਿੰਘ ਭੁਟਾਲ, ਬਲਦੇਵ ਸਿੰਘ ਪੇਂਡੂ ਖੇਤ ਮਜ਼ਦੂਰ ਯੂਨੀਅਨ ਵੱਲੋਂ ਬਲਵਿੰਦਰ ਸਿੰਘ ਜਲੂਰ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਪੂਰਨ ਸਿੰਘ ਖਾਈ ਪੈਨਸ਼ਨ ਯੂਨੀਅਨ ਦੇ ਸਾਥੀ ਗੁਰਚਰਨ ਸਿੰਘ ਗਿੱਦੜਆਣੀ ਅਤੇ ਹੋਰ ਬਹੁਤ ਸਾਰੇ ਸਾਥੀ ਹਾਜ਼ਰ ਸਨ। ਉਹਨਾਂ ਮੰਗ ਕੀਤੀ ਕਈ ਗਿ੍ਰਫਤਾਰ ਕੀਤੇ ਗਏ ਸਾਰੇ ਹੀ ਪ੍ਰੋਫੈਸਰ ਸਾਹਿਬਾਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਦੇ ਹੋਏ ਤੁਰੰਤ ਨਿਯੁਕਤੀ ਪੱਤਰ ਦਿੱਤੇ ਜਾਣ।

Punjab Panchayat Elections: ਇਹ ਪਿੰਡ ’ਚ ਸਮੁੱਚੀ ਪੰਚਾਇਤ ਚੁਣਨ ਲਈ ਬਣੀ ਸਰਬ ਸੰਮਤੀ
ਹਰਕੀਰਤ ਮਨੀ ਨੂੰ ਸਰਪੰਚ ਚੁਣਨ ’ਤੇ ਹੋਈ ਸਰਵ ਸੰਮਤੀ

ਲਹਿਰਾਗਾਗਾ (ਰਾਜ ਸਿੰਗਲਾ/ਨੈਨਸੀ ਇੰਸਾਂ)। Punjab Panchayat Elections: ਬਲਾਕ ਲਹਿਰਾ ਗਾਗਾ ਦੇ ਨੇੜਲੇ ਪਿੰਡ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਹੁਰੇ ਪਿੰਡ ਚੰਗਾਲੀਵਾਲਾ ਦੀ ਪੰਚਾਇਤ ਦੇ ਸਰਪੰਚ ਤੇ ਕੁੱਲ ਪੰਜ ਵਾਰਡ ਦੇ ਮੈਂਬਰਾਂ ਪੰਚਾਇਤ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਹੈ ਜਿਸ ’ਚ ਹਰਕੀਰਤ ਸਿੰਘ ਮਨੀ ਨੂੰ ਸਰਪੰਚ, ਗੁਰਦੇਵ ਸਿੰਘ, ਬਲਵਿੰਦਰ ਕੌਰ, ਜਸਵੀਰ ਕੌਰ, ਪ੍ਰੇਮ ਚੰਦ ਤੇ ਹਰਮੇਸ਼ ਸਿੰਘ ਨੂੰ ਪੰਚਾਇਤ ਮੈਂਬਰ ਚੁਣਨਾ ਤੈਅ ਕਰ ਲਿਆ ਗਿਆ ਹੈ।

ਜਾਣਕਾਰੀ ਮੁਤਾਬਿਕ ਪਿੰਡ ਚੰਗਾਲੀ ਵਾਲਾ ਦੀ ਲਗਭਗ ਆਬਾਦੀ 1400 ਹੈ ਜਿਸ ’ਚ ਲਗਭਗ 870 ਵੋਟਰ ਹਨ ਸਾਰੇ ਪਿੰਡ ਦੀ ਸਹਿਮਤੀ ਦੇ ਨਾਲ ਨਗਰ ਪੰਚਾਇਤ ਚੁਣੀ ਗਈ। ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲ ਇੰਦਰ ਸਿੰਘ ਸਿੱਧੂ ਨੇ ਸਮੂਹ ਪਿੰਡ ਵਾਸੀਆਂ ਵੱਲੋਂ ਪਾਰਟੀਬਾਜ਼ ਤੋਂ ਉੱਪਰ ਉੱਠ ਕੇ ਸਰਬ ਸੰਮਤੀ ਨਾਲ ਚੁਣੇ ਗਏ ਸਰਪੰਚ ਦਾ ਮੂੰਹ ਮਿੱਠਾ ਕਰਵਾ ਕੇ ਉਸ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਪਿੰਡ ਦੇ ਲੋਕ ਵਧਾਈ ਦੇ ਪਾਤਰ ਹਨ ਜਿਨਾਂ ਨੇ ਆਪਣੇ ਪਿੰਡ ’ਚ ਸਰਬ ਸੰਮਤੀ ਕਰਕੇ ਇੱਕ ਮਿਸਾਲ ਪੇਸ਼ ਕੀਤੀ ਹੈ। ਉਨਾਂ ਕਿਹਾ ਕਿ ਜਿੱਥੇ ਸਾਰੇ ਪਿੰਡ ਨੇ ਪਾਰਟੀਬਾਜ਼ ਤੋਂ ਉੱਪਰ ਉੱਠ ਕੇ ਇੱਕ ਪੜੇ ਲਿਖੇ ਨੌਜਵਾਨ ਮੁੰਡੇ ਨੂੰ ਸਰਪੰਚ ਬਣਾਉਣ ਦਾ ਫੈਸਲਾ ਕੀਤਾ।

Read This : Indigo Airline System: ਇੰਡੀਗੋ ਏਅਰਲਾਈਨ ਦੇ ਸਰਵਰ ’ਚ ਗੜਬੜੀ, ਪੜ੍ਹੋ ਪੂਰੀ ਰਿਪੋਰਟ

ਉਥੇ ਮੈਂ ਵੀ ਇਸ ਨੂੰ ਬਹੁਤ ਮੁਬਾਰਕਬਾਦ ਦੇ ਕੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਇਹ ਨੌਜਵਾਨ ਸਰਪੰਚ ਪਿੰਡ ਦਾ ਸਰਵ ਪੱਖੀ ਵਿਕਾਸ ਕਰ ਸਕੇ। ਹਰਕੀਰਤ ਸਿੰਘ ਮਨੀ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਪਿੰਡ ਦੇ ਸਰਬ ਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾ। ਪਿੰਡ ਵਾਸੀ ਵਧਾਈ ਦੇ ਹੱਕਦਾਰ ਹਨ ਜਿਨ੍ਹਾਂ ਨੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਰਪੰਚੀ ਲਈ ਯੋਗ ਸਮਝਿਆ। ਇਸ ਮੌਕੇ ਅਰਪਿੰਦਰ ਸਿੱਧੂ, ਹਰਦੀਪ ਸਿੰਘ ਨੰਬਰਦਾਰ ਹਰਿੰਦਰ ਸਿੰਘ ਨੰਬਰਦਾਰ, ਹਰਜਿੰਦਰ ਸਿੰਘ ਲਾਡੀ, ਹਰਵਿੰਦਰ ਸਿੰਘ, ਕਰਮਜੀਤ ਸਿੰਘ ਸਾਬਕਾ ਸਰਪੰਚ, ਪਰਮਦੀਪ ਸਿੰਘ ਮੌਜ਼ੂਦ ਸਨ। Punjab Panchayat Elections