Nomination Paper - Sach Kahoon Punjabi
Punjab Elections: ਪੜਤਾਲ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਲਈ ਇਕ ਨਾਮਜ਼ਦਗੀ ਪੱਤਰ ਅਤੇ ਬਲਾਕ ਸੰਮਤੀ ਲਈ ਇਕ ਨਾਮਜ਼ਦਗੀ ਰੱਦ : ਜ਼ਿਲ੍ਹਾ ਚੋਣ ਅਫ਼ਸਰ
ਕਿਹਾ, 6 ਦਸੰਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਰੀ ਮਿਤੀ
Punjab Elections: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 50 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 182 ਨਾਮਜ਼ਦਗੀਆਂ ਦਾਖਲ ਹੋਈਆਂ ਸਨ।
ਇਹ ਵੀ ਪੜ੍ਹੋ: High Court: ਪੰਜਾਬ ਦੇ ਹਸਪਤਾਲਾਂ ’ਚ ਕਮੀਆਂ ਨੂੰ ਲੈ ਕੇ ਹਾਈਕੋਰਟ ਸਖ਼ਤ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਰੱਦ ਕੀਤੇ ਨਾਮਜ਼ਦਗੀ ਪੱਤਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ ਪ੍ਰਾਪਤ ਹੋਈਆਂ 50 ਨਾਮਜਦਗੀਆਂ ਵਿੱਚੋਂ 1 ਅਰਜੀ ਨੂੰ ਰੱਦ ਕੀਤਾ ਗਿਆ ਹੈ। ਇਸੇ ਤਰ੍ਹਾਂ ਬਲਾਕ ਸੰਮਤੀਆਂ ਅਹਿਮਦਗੜ੍ਹ ਲਈ ਪ੍ਰਾਪਤ ਹੋਈਆਂ 59 ਨਾਮਜ਼ਦਗੀਆਂ ਵਿੱਚੋਂ 1 ਅਰਜ਼ੀ ਨੂੰ ਰੱਦ ਕੀਤਾ ਗਿਆ। ਬਲਾਕ ਸੰਮਤੀ ਅਮਰਗੜ੍ਹ ਲਈ ਪ੍ਰਾਪਤ ਹੋਈਆਂ 64 ਨਾਮਜ਼ਦਗੀਆਂ ਅਤੇ ਬਲਾਕ ਸੰਮਤੀ ਮਾਲੇਰਕੋਟਲਾ (ਐਚ) ਲਈ 59 ਨਾਮਜ਼ਦਗੀ ਪੱਤਰਾਂ ਵਿੱਚੋਂ ਕੋਈ ਨਾਮਜ਼ਦਗੀ ਸਹੀ ਪਾਈਆ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰ 6 ਦਸੰਬਰ ਨੂੰ ਬਾਅਦ ਦੁਪਹਿਰ ਵਜੇ ਤੱਕ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। 14 ਦਸੰਬਰ ਨੂੰ ਚੋਣਾਂ ਬੈਲਟ ਪੇਪਰਾਂ ਦੀ ਵਰਤੋਂ ਨਾਲ ਕਰਵਾਈਆਂ ਜਾਣੀਆਂ ਹਨ ਅਤੇ 17 ਦਸੰਬਰ ਨੂੰ ਪੋਲ ਹੋਈਆਂ ਵੋਟਾਂ ਦੀ ਗਿਣਤੀ ਸਥਾਪਿਤ ਕੀਤੇ ਗਿਣਤੀ ਕੇਂਦਰਾਂ ’ਤੇ ਕੀਤੀ ਜਾਣੀ ਹੈ।
ਨਾਮਜ਼ਦਗੀ ਪੱਤਰ ਰੱਦ ਹੋਣ ‘ਤੇ ਸਰਪੰਚੀ ਦਾ ਉਮੀਦਵਾਰ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜਿਆ | Sarpanch Elections Punjab
Sarpanch Elections Punjab: (ਗੁਰਪ੍ਰੀਤ ਸਿੰਘ) ਬਰਨਾਲਾ। ਨਜ਼ਦੀਕੀ ਪਿੰਡ ਚੀਮਾ ਵਿਖੇ ਸਰਪੰਚੀ ਦਾ ਉਮੀਦਵਾਰ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਰੋਸ ਵਜੋਂ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਿਆ ਅਤੇ ਉਸਦੇ ਸਮਰੱਥਕਾਂ ਨੇ ਟੈਂਕੀ ਹੇਠਾਂ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਵਿਰੁੱਧ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ।
ਇਹ ਵੀ ਪੜ੍ਹੋ: T20 Womens World Cup: ਭਾਰਤ ਨੇ ਪਾਕਿਸਤਾਨ ਨੂੰ ਦਿੱਤੀ ਕਰਾਰੀ ਹਾਰ
ਇਸ ਮੌਕੇ ਪ੍ਰਦਰਸ਼ਨਕਾਰੀ ਨਿਰੰਜਣ ਸਿੰਘ ਨੇ ਦੱਸਿਆ ਕਿ ਉਸ ਨੇ ਸਰਪੰਚੀ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਪ੍ਰੰਤੂ ਬਲਾਕ ਸ਼ਹਿਣਾ ਦੇ ਰਿਟਰਨਿੰਗ ਅਫ਼ਸਰ ਅਤੇ ਹੋਰ ਅਧਿਕਾਰੀਆਂ ਵੱਲੋਂ ਵਿਰੋਧੀ ਉਮੀਦਵਾਰ ਦੀ ਸਿਆਸੀ ਪਹੁੰਚ ਕਾਰਨ ਉਹਨਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਉਸ ਦੀ ਨਾਮਜ਼ਦਗੀ ਰੱਦ ਕਰਨ ਲਈ ਪੰਚਾਇਤੀ ਜ਼ਮੀਨ ਉਪਰ ਕਬਜ਼ਾ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ, ਜੋ ਗਲਤ ਹਨ। Sarpanch Elections Punjab
ਉਸ ਵੱਲੋਂ ਬਾਕਾਇਦੀ ਇਸ ਸਬੰਧੀ ਹਲਫ਼ੀਆ ਬਿਆਨ ਵੀ ਦਾਖ਼ਲ ਕਰਵਾਇਆ ਗਿਆ ਹੈ। ਉਹਨਾਂ ਮੰਗ ਕੀਤੀ ਕਿ ਉਸਦੇ ਰੱਦ ਕੀਤੇ ਨਾਮਜ਼ਦਗੀ ਪੱਤਰ ਬਹਾਲ ਕਰਕੇ ਉਸਨੂੰ ਚੋਣ ਲੜਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ। ਜਿੰਨਾਂ ਸਮਾਂ ਇਨਸਾ਼ਫ ਨਹੀਂ ਮਿਲਦਾ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਪਿੰਡ ਦੇ ਲੋਕ ਵੱਡੀ ਗਿਣਤੀ ਵਿੱਚ ਉਸ ਦੇ ਹੱਕ ਵਿੱਚ ਹਾਜ਼ਰ ਸਨ। Sarpanch Elections Punjab