Incident - Sach Kahoon Punjabi
ਪਹਿਲਾਂ ਝਪਟੀਆਂ ਦੋ ਜੋੜੇ ਸੋਨੇ ਦੀਆਂ ਵਾਲੀਆਂ ਤੇ ਵਾਰਦਾਤ ‘ਚ ਵਰਤਿਆ ਮੋਟਰਸਾਇਕਲ ਬਰਾਮਦ
ਬਰਨਾਲਾ, (ਜਸਵੀਰ ਸਿੰਘ) ਥਾਣਾ ਸਿਟੀ ਬਰਨਾਲਾ ਦੀ ਪੁਲੀਸ ਨੇ ਬਾਲੀਆਂ ਝਪਟਣ ਵਾਲੇ ਦੋ ਦੋਸੀਆਂ ਨੂੰ ਅਗਲੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ‘ਚ ਘੁੰਮਦਿਆਂ ਮੋਟਰਸਾਇਕਲ ਸਮੇਤ ਗ੍ਰਿਫ਼ਤਾਰ ਕੀਤਾ। ਜਿੰਨਾਂ ਪਾਸੋਂ ਝਪਟੀਆਂ ਸੋਨੇ ਦੀਆਂ ਦੋ ਜੋੜੇ ਬਾਲੀਆਂ ਤੇ ਵਾਰਦਾਤ ‘ਚ ਵਰਤਿਆ ਮੋਟਰਸਾਇਕਲ ਬਰਾਮਦ ਕੀਤਾ।
ਥਾਣਾ ਸਿਟੀ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀਐਸਪੀ ਰਾਜੇਸ ਛਿੱਬਰ ਤੇ ਥਾਣਾ ਮੁਖੀ ਜਗਜੀਤ ਸਿੰਘ ਨੇ ਦੱਸਿਆ ਕਿ ਪੁਸਪਾ ਦੇਵੀ ਅਨੁਸਾਰ ਉਹ ਆਪਣੇ ਘਰ ਅੱਗੇ ਬੈਠੀ ਸੀ ਕਿ ਦੋ ਮੋਟਰਸਾਇਕਲ ਸਵਾਰ ਵਿਅਕਤੀ ਉਸਦੇ ਕੰਨਾਂ ‘ਚ ਪਾਈਆਂ ਸੋਨੇ ਦੀਆਂ ਬਾਲੀਆਂ ਝਪਟ ਕੇ ਫਰਾਰ ਹੋ ਗਏ ਸਨ। ਜਿਸ ਪਿੱਛੋਂ ਦਰਜ ਕੀਤੇ ਉਕਤ ਮਾਮਲੇ ਦੀ ਤਫ਼ਤੀਸ ਏਐਸਆਈ ਦਰਸਨ ਸਿੰਘ ਨੂੰ ਸੌਂਪੀ ਗਈ ਸੀ।
ਜਿੰਨਾਂ ਨੇ ਵਾਰਦਾਤ ‘ਚ ਵਰਤੇ ਗਏ ਮੋਟਰਸਾਇਕਲ ਦਾ ਨੰਬਰ ਸੀਸੀਟੀਵੀ ਕੈਮਰੇ ਦੀ ਫੁਟੇਜ਼ ਰਾਹੀਂ ਟਰੇਸ ਕਰਕੇ ਅਗਲੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ‘ਚ ਮੋਟਰਸਾਇਕਲ ਨੰਬਰ ਪੀਬੀ 13 ਬੀਐਚ 7281 ‘ਤੇ ਘੁੰਮ ਰਹੇ ਨੀਰਜ਼ ਕੁਮਾਰ ਉਰਫ਼ ਰਾਜੇਸ ਵਾਸੀ ਬੱਸੀ ਵਜੀਦ (ਜ਼ਿਲ੍ਹਾ ਹੁਸਿਆਰਪੁਰ) ਤੇ ਬਲਵਿੰਦਰ ਸਿੰਘ ਵਾਸੀ ਭੋਸੀ (ਜ਼ਿਲਾ ਹੁਸਿਆਰਪੁਰ) ਨੂੰ ਕਾਬੂ ਕਰਕੇ ਉਨਾਂ ਪਾਸੋਂ ਝਪਟੀਆਂ ਸੋਨੇ ਦੀਆਂ ਦੋ ਜੋੜੇ ਬਾਲੀਆਂ ਤੇ ਵਾਰਦਾਤ ‘ਚ ਵਰਤਿਆਂ ਗਿਆ ਉਕਤ ਨੰਬਰ ਮੋਟਰਸਾਇਕਲ ਬਰਾਮਦ ਕਰਵਾਇਆ। ਉਨਾਂ ਦੱਸਿਆ ਕਿ ਦੋਸੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਕਿਹਾ ਕਿ ਅਗਲੇਰੀ ਤਫ਼ਤੀਸ ਜਾਰੀ ਹੈ ਤੇ ਦੋਸੀਆਂ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਹੋਰ ਵੀ ਪੁਲੀਸ ਕਰਮਚਾਰੀ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿੰਡ ਮਟੋਰੜਾ ਵਿਖੇ ਬੱਚਾ ਅਗਵਾ ਹੋਣ ਦੀ ਘਟਨਾ ਝੂਠੀ ਨਿਕਲੀ
ਸੋਸ਼ਲ ਮੀਡੀਆ ‘ਤੇ ਅਗਵਾ ਦੀ ਝੂਠੀ ਵੀਡੀਓ ਵਾਇਰਲ ਕਰਨ ਕਾਰਨ ਦੋ ਖਿਲਾਫ ਕੇਸ ਦਰਜ਼
ਸੱਚ ਕਹੂੰ ਨਿਊਜ, ਪਟਿਆਲਾ
ਭਾਦਸੋਂ ਨੇੜਲੇ ਪਿੰਡ ਮਟੋਰੜਾ ਦੇ ਇੱਕ ਬੱਚੇ ਦੇ ਅਗਵਾ ਹੋਣ ਸਬੰਧੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਦੇ ਮਾਮਲੇ ਦੀ ਪਟਿਆਲਾ ਪੁਲਿਸ ਵੱਲੋਂ ਕੀਤੀ ਤਫਤੀਸ਼ ਦੌਰਾਨ ਇਹ ਅਗਵਾ ਦੀ ਘਟਨਾ ਝੂਠੀ ਸਾਬਤ ਹੋਣ ਕਾਰਨ ਪਿੰਡ ਮਟੋਰੜਾ ਦੇ ਦੋ ਵਿਅਕਤੀਆਂ ਬਲਬੀਰ ਸਿੰਘ ਪੁੱਤਰ ਦਲੀਪ ਸਿੰਘ ਤੇ ਸਤਗੁਰ ਸਿੰਘ ਪੁੱਤਰ ਗੁਰਮੇਲ ਸਿੰਘ ਖਿਲਾਫ ਆਈ.ਪੀ.ਸੀ. ਦੀ ਧਾਰਾ 211, 182, 483 ਤੇ ਆਈ. ਟੀ. ਐਕਟ 2008 ਦੀ ਧਾਰਾ 66-ਈ ਤਹਿਤ ਥਾਣਾ ਭਾਦਸੋਂ ਵਿਖੇ ਮੁਕੱਦਮਾ ਨੰਬਰ 82 ਦਰਜ਼ ਕੀਤਾ ਗਿਆ ਹੈ ਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਅਦਾਲਤੀ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਪਟਿਆਲਾ ਦੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਇਸ ਘਟਨਾ ਬਾਰੇ ਵੇਰਵੇ ਦਿੰਦਿਆਂ ਦੱਸਿਆ ਕਿ 27 ਜੁਲਾਈ ਨੂੰ ਸੋਸ਼ਲ ਮੀਡੀਆ ‘ਤੇ ਇੱਕ ਅਜਿਹੀ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਇੱਕ ਬੱਚਾ ਇਹ ਦੋਸ਼ ਲਾਉਂਦਾ ਦਿਖਾਇਆ ਗਿਆ ਹੈ ਕਿ ਉਸਨੂੰ ਸੜਕ ਤਿਆਰ ਕਰਨ ਵਾਲੀ ਲੇਬਰ ਨੇ ਅਗਵਾ ਕਰ ਲਿਆ ਸੀ ਪਰ ਮੌਕੇ ਤੋਂ ਉਸਦੇ ਪਿਤਾ ਨੇ ਉਸਨੂੰ ਬਚਾ ਲਿਆ।
ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲਣ ‘ਤੇ ਇਸ ਮਾਮਲੇ ਦੀ ਡੀਐੱਸਪੀ ਨਾਭਾ ਤੇ ਐੱਸਐੱਚਓ ਭਾਦਸੋਂ ਵੱਲੋਂ ਜਦੋਂ ਡੂੰਘਾਈ ਨਾਲ ਤਫਤੀਸ਼ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮਾਂ ਦੀ ਪਰਵਾਸੀ ਮਜ਼ਦੂਰਾਂ ਨਾਲ ਹੋਈ ਲੜਾਈ ਕਾਰਨ ਉਨ੍ਹਾਂ ਨੇ ਸੜਕ ਬਣਾ ਰਹੇ ਮਜ਼ਦੂਰਾਂ ਨੂੰ ਫਸਾਉਣ ਦੀ ਨੀਅਤ ਨਾਲ ਕਥਿਤ ਦੋਸ਼ੀ ਬਲਬੀਰ ਸਿੰਘ ਤੇ ਸਤਗੁਰ ਸਿੰਘ ਨੇ ਬਲਬੀਰ ਸਿੰਘ ਦੇ ਪੁੱਤਰ ਤੋਂ ਇਹ ਦੋਸ਼ ਲਗਾਕੇ ਕਿ ਉਸਨੂੰ ਪਰਵਾਸੀ ਮਜ਼ਦੂਰਾਂ ਨੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਹੈ ਦੀ ਵੀਡੀਓ ਬਣਾਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਪਿੰਡ ਦੇ ਸਰਪੰਚ ਅਤੇ ਪਿੰਡ ਦੇ ਵਸਨੀਕਾਂ ਨੇ ਇਹ ਦੱਸਿਆ ਹੈ ਕਿ ਉਨ੍ਹਾਂ ਦੇ ਪਿੰਡ ਵਿੱਚ ਅਗਵਾ ਦੀ ਕੋਈ ਅਜਿਹੀ ਘਟਨਾ ਨਹੀਂ ਵਾਪਰੀ ਸਗੋਂ ਮੁਲਜ਼ਮਾਂ ਨੇ ਹੋਏ ਝਗੜੇ ਨੂੰ ਛੁਪਾਉਣ ਲਈ ਇਸ ਛੋਟੇ ਬੱਚੇ ਦੀ ਵਰਤੋਂ ਕਰਕੇ ਇੱਕ ਮਨਘੜਤ ਕਹਾਣੀ ਘੜਕੇ ਸੋਸ਼ਲ ਮੀਡੀਆ ‘ਤੇ ਪਾ ਦਿੱਤੀ। ਐੱਸਐੱਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਅਜਿਹੀਆਂ ਅਫਵਾਹਾਂ ਨੂੰ ਫੈਲਾਉਣ ਤੋਂ ਗੁਰੇਜ਼ ਕਰਨ ਕਿਉਂਕਿ ਅਜਿਹੀਆਂ ਅਫਵਾਹਾਂ ਨਾਲ ਸਮਾਜ ‘ਚ ਡਰ ਤੇ ਬੇਚੈਨੀ ਦਾ ਮਾਹੌਲ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੱਥਕੰਡੇ ਅਪਨਾਉਣ ਵਾਲਿਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਏਐਨ-32 ਜਹਾਜ਼ ਹਾਦਸਾ: ਮ੍ਰਿਤਕਾਂ ਦੀਆਂ ਲਾਸ਼ਾਂ ਦੀ ਭਾਲ ਜਾਰੀ
ਏਐਨ-32 ਜਹਾਜ਼ ਹਾਦਸਾ: ਮ੍ਰਿਤਕਾਂ ਦੀਆਂ ਲਾਸ਼ਾਂ ਦੀ ਭਾਲ ਜਾਰੀ
ਨਵੀਂ ਦਿੱਲੀ, ਏਜੰਸੀ। ਅਰੁਣਾਂਚਲ ਪ੍ਰਦੇਸ਼ ਦੇ ਵੇਸਟ ਸਿਆਂਗ ਜ਼ਿਲ੍ਹੇ ‘ਚ ਭਾਰਤੀ ਹਵਾਈ ਫੌਜ ਦੇ 11 ਦਿਨ ਪਹਿਲਾਂ ਲਾਪਤਾ ਹੋਏ ਏਐਨ-32 ਜਹਾਜ਼ ਦਾ ਮਲਬਾ ਮਿਲਣ ਤੋਂ ਬਾਅਦ ਖਰਾਬ ਮੌਸਮ ਦੇ ਬਾਵਜੂਦ ਸ਼ੁੱਕਰਵਾਰ ਨੂੰ ਲਗਾਤਾਰ ਤੀਜੇ ਦਿਨ ਬਚਾਅ ਅਭਿਆਨ ਜਾਰੀ ਰਿਹਾ ਅਤੇ ਹੁਣ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਤਲਾਸ਼ ਜਾਰੀ ਹੈ। ਅਸਮ ਦੇ ਜੋਰਹਾਟ ਤੋਂ ਅਰੁਣਾਂਚਲ ਪ੍ਰਦੇਸ਼ ਦੇ ਮੇਚੁਕਾ ਅਡਵਾਂਸ ਲੈਂਡਿੰਗ ਗ੍ਰਾਊਂਡ ਲਈ ਤਿੰਨ ਜੂਨ ਨੂੰ ਉਡਾਨ ਭਰਨ ਤੋਂ ਬਾਅਦ ਅੱਧੇ ਘੰਟੇ ਬਾਅਤ ਜ਼ਹਾਜ਼ ਲਾਪਤਾ ਹੋ ਗਿਆ ਸੀ। ਅੱਠ ਦਿਨ ਦੀ ਭਾਲ ਤੋਂ ਬਾਅਦ ਹਵਾਈ ਫੌਜ ਦੇ ਐਮਆਈ-17 ਹੈਲੀਕਾਪਟਰ ਨੇ 11 ਜੂਨ ਨੂੰ ਜਹਾਜ਼ ਦਾ ਮਲਬਾ ਖੋਜਿਆ ਸੀ। ਏਐਨ-32 ਜਹਾਜ਼ ਦੇ ਚਾਲਕ ਦਲ ਦੇ ਮੈਂਬਰਾਂ ਸਮੇਤ 13 ਜਣੇ ਸਵਾਰ ਸਨ। ਹਵਾਈ ਫੌਜ ਨੇ ਵੀਰਵਾਰ ਨੂੰ ਦੱਸਿਆ ਸੀ ਕਿ ਉਹਨਾਂ ‘ਚੋਂ ਕੋਈ ਵੀ ਜਿਉਂਦਾ ਨਹੀਂ ਹੈ। ਹੁਣ ਉਹਨਾਂ ਦੀਆਂ ਲਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਐਸਆਈਟੀ ਨੇ ਕੀਤਾ ਫਰੀਦਕੋਟ ਅਦਾਲਤ ‘ਚ ਪੇਸ਼
ਫਰੀਦਕੋਟ। ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਆਈ. ਜੀ. ਉਮਰਾਨੰਗਲ ਨੂੰ ਅੱਜ ਐੱਸਆਈਟੀ ਨੇ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਅਦਾਲਤ ਨੇ ਉਮਰਾਨੰਗਲ ਨੂੰ 23 ਫਰਵਰੀ ਤੱਕ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।ਹੈ। ਅਦਾਲਤ ਤੋਂ ਐੱਸਆਈਟੀ ਨੇ ਉਮਰਾਨੰਗਲ ਤੋਂ ਪੁੱਛਗਿੱਛ ਲਈ 10 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ ਪਰ ਡਿਊਟੀ ਮੈਜਿਸਟ੍ਰੇਟ ਏਕਤਾ ਓਪਲ ਨੇ ਉਮਰਾਨੰਗਲ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।
ਜਿਕਰਯੋਗ ਹੈ ਕਿ ਪੁਲਿਸ ਦੇ ਉੱਚ ਅਧਿਕਾਰੀ ਆਈ. ਜੀ. ਉਮਰਾਨੰਗਲ ਨੂੰ ਗ੍ਰਿਫਤਾਰ ਕਰਨ ਦੀ ਐੱਸ.ਆਈ. ਟੀ. ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ ਕਿਉਂਕਿ  ਉਮਰਾ ਨੰਗਲ ਇਸ ਮਾਮਲੇ ਵਿਚ ਪੁਲਿਸ ਦੇ ਸਭ ਤੋਂ ਸੀਨੀਅਰ ਅਧਿਕਾਰੀ ਹਨ। ਇਸ ਤੋਂ ਪਹਿਲਾਂ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਪਿੱਛੋਂ ਹੀ ਉਮਰਾਨੰਗਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਾਹੀਵਾਲ ਕਾਂਡ: ਚਸ਼ਮਦੀਦ ਦਾ ਖੁਲਾਸਾ
ਕਿਹਾ, ਘਟਨਾ ਤੋਂ ਪਹਿਲਾਂ ਪੁਲਿਸ ਮੁਲਾਜ਼ਮ ਨੇ ਫੋਨ ‘ਤੇ ਕੀਤੀ ਗੱਲ
ਲਾਹੌਰ | ਪਾਕਿਸਤਾਨ ਦੇ ਸਾਹੀਵਾਲ ਨੇੜੇ ਅੱਤਵਾਦ ਰੋਕੂ ਵਿਭਾਗ (ਸੀਟੀਡੀ) ਵੱਲੋਂ ਆਪਣੇ ਮਾਤਾ-ਪਿਤਾ ਅਤੇ ਵੱਡੀ ਭੈਣ ਦੇ ਕਤਲ ਦੇ ਗਵਾਹ ਅੱਠ ਸਾਲਾ ਲੜਕੇ ਨੇ ਖੁਲਾਸਾ ਕੀਤਾ ਹੈ ਕਿ ਉਸ ਦੇ ਪਰਿਵਾਰ ਨੂੰ ਇੱਕ ਤੋਂ ਬਾਅਦ ਇੱਕ ਗੋਲੀ ਮਾਰਨ ਤੋਂ ਪਹਿਲਾਂ ਸੀਟੀਡੀ ਮੁਲਾਜ਼ਮਾਂ ‘ਚੋਂ ਇੱਕ ਨੇ ਫੋਨ ‘ਤੇ ਕਿਸੇ ਨਾਲ ਗੱਲ ਕੀਤੀ ਸੀ ਇਸ ਘਟਨਾ ਦੀ ਜਾਂਚ ਕਰ ਰਹੀ ਸਾਂਝੀ ਟੀਮ ਨੂੰ ਸੌਂਪੇ ਆਪਣੇ ਲਿਖਤੀ ਬਿਆਨ ‘ਚ ਉਮਰ ਖਲੀਲ ਨੇ ਇਹ ਵੀ ਖੁਲਾਸਾ ਕੀਤਾ ਕਿ ਹਥਿਆਰਾਂ ਨਾਲ ਲੈਸ ਹਥਿਆਰਬੰਦ ਵਿਅਕਤੀਆਂ ਨੇ ਸਭ ਤੋਂ ਪਹਿਲਾਂ ਜੀਸ਼ਾਨ (ਗੁਆਂਢੀ ਜਿਸ ਨੂੰ ਸੀਟੀਡੀ ਅੱਤਵਾਦੀ ਦੱਸ ਰਹੀ ਹੈ) ਨੂੰ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਇਸ ਤੋਂ ਬਾਅਦ ਉਸ ਦੇ ਮਾਤਾ-ਪਿਤਾ ਅਤੇ ਭੈਣ ‘ਤੇ ਗੋਲੀ ਚਲਾਉਣ ਤੋਂ ਪਹਿਲਾਂ ਫੋਨ ‘ਤੇ ਕਿਸੇ ਨਾਲ ਗੱਲ ਕੀਤੀ ਘਟਨਾ ਦੇ ਗਵਾਹ ਨੇ ਪੁਲਿਸ ਦੇ ਉਸ ਬਿਆਨ ਨੂੰ ਸਪੱਸ਼ਟ ਤੌਰ ‘ਤੇ ਖਾਰਜ ਕਰ ਦਿੱਤਾ ਜਿਸ ਵਿਚ ਕਿਹਾ ਗਿਆ ਹੈ ਕਿ ਕਿਸੇ ਨੇ ਕਾਰ ਦੇ ਅੰਦਰੋਂ ਜਾਂ ਮੋਟਰਸਾਈਕਲ ਤੋਂ ਪਹਿਲਾਂ ਸੀਟੀਡੀ ਮੁਲਾਜ਼ਮਾਂ ‘ਤੇ ਗੋਲੀ ਚਲਾਈ ਸੀ ਉਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵੀ ਝੂਠ ਹੈ ਕਿ ਪੁਲਿਸ ਨੇ ਕਾਰ ‘ਚੋਂ ਅੱਤਵਾਦ ਦਾ ਕੋਈ ਸਾਮਾਨ ਮਿਲਿਆ
ਲੜਕੇ ਨੇ ਕਿਹਾ ਕਿ ਉਹ ਆਪਣੀ ਮਾਂ ਨਬੀਲਾ, ਪਿਤਾ ਖਲੀਲ ਅਹਿਮਦ, ਵੱਡੀ ਭੈਣ ਅਰੀਬਾ ਅਤੇ ਛੋਟੀਆਂ ਭੈਣਾਂ ਮੁਨੀਆ ਅਤੇ ਹਦੀਆ ਨਾਲ ਗੁਆਂਢੀ ਜੀਸ਼ਾਨ ਨਾਲ 19 ਜਨਵਰੀ ਨੂੰ ਲਾਹੌਰ ਤੋਂ ਰਵਾਨਾ ਹੋਇਆ ਉਸ ਨੇ ਕਿਹਾ ਕਿ ਸਾਡੇ ਗੁਆਂਢੀ ਜੀਸ਼ਾਨ ਕਾਰ ਚਲਾ ਰਹੇ ਸਨ ਅਤੇ ਜਦੋਂ ਅਸੀਂ ਸਾਹੀਵਾਲ ਦੇ ਕਾਦਿਰਾਬਾਦ ਇਲਾਕੇ ਨੇੜੇ ਪਹੁੰਚੇ ਤਾਂ ਅਚਾਨਕ ਪਿੱਛੋਂ ਹਥਿਆਰਬੰਦ ਵਿਅਕਤੀਆਂ ਨੇ ਸਾਡੀ ਕਾਰ ‘ਤੇ ਗੋਲੀਆਂ ਚਲਾਈਆਂ ਗਵਾਹ ਮੁਤਾਬਕ ਵੱਡੇ ਪੱਧਰ ‘ਤੇ ਗੋਲੀਬਾਰੀ ਦੇ ਨਤੀਜੇ ਵਜੋਂ ਕਾਰ ਨੇ ਫੁੱਟਪਾਥ ਨੂੰ ਟੱਕਰ ਮਾਰ ਦਿੱਤੀ ਕੁਝ ਪੁਲਿਸ ਮੁਲਾਜ਼ਮ ਆਪਣੇ ਢੱਕੇ ਹੋਏ ਚਿਹਰਿਆਂ ਨਾਲ ਦੋ ਵੈਨਾਂ ‘ਚ ਉੱਥੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਚਾਚਾ ਜੀਸ਼ਾਨ ‘ਤੇ ਗੋਲੀ ਚਲਾ ਦਿੱਤੀ ਤੇ ਉਸ ਨੂੰ ਮੌਕੇ ‘ਤੇ ਹੀ ਮਾਰ ਦਿੱਤਾ
ਉਸ ਨੇ ਕਿਹਾ ਕਿ ਫਿਰ ਇੱਕ ਪੁਲਿਸ ਵਾਲੇ ਨੇ ਕਿਸੇ ਨੂੰ ਫੋਨ ਕੀਤਾ ਅਤੇ ਮੇਰੇ ਪਿਤਾ ਨੇ ਉਨ੍ਹਾਂ ਨੂੰ ਪੈਸੇ ਦੀ ਪੇਸ਼ਕਸ਼ ਕੀਤੀ ਅਤੇ ਉਨ੍ਹਾਂ ਨੂੰ ਨਾ ਮਾਰਨ ਦੀ ਬੇਨਤੀ ਕੀਤੀ ਉਮੈਰ ਨੇ ਗੋਲੀਬਾਰੀ ਕਰਨ ਵਾਲੇ ਦਸਤੇ ਦੇ ਸਾਹਮਣੇ ਆਪਣੇ ਪਿਤਾ ਦੀ ਆਖਰੀ ਅਪੀਲ ਨੂੰ ਯਾਦ ਕਰਦਿਆਂ ਕਿਹਾ, ‘ਕਿਰਪਾ ਕਰਕੇ ਪੈਸੇ ਲੈ ਲਓ ਅਤੇ ਸਾਨੂੰ ਨਾ ਮਾਰੋ’ ਪਰ ਦਸਤੇ ਨੇ ਉਸ ਦੇ ਪਿਤਾ ਦੀ ਅਪੀਲ ਨੂੰ ਨਜ਼ਰਅੰਦਾਜ਼ ਕਰਦਿਆਂ ਆਪਣੇ ਫੋਨ ‘ਤੇ ਗੱਲਬਾਤ ਖਤਮ ਕਰਨ ਤੋਂ ਬਾਅਦ ਆਪਣੇ ਸਹਿਯੋਗੀਆਂ ਨੂੰ ਸੰਕੇਤ ਦਿੱਤਾ, ਜਿਸ ਤੋਂ ਬਾਅਦ ਕਾਰ ਨੂੰ ਅੱਗ ਲਾ ਦਿੱਤੀ ਗਈ ਉਮੈਰ ਨੇ ਕਿਹਾ, ਅੱਗ ਲੱਗਣ ਦੇ ਨਤੀਜੇ ਵਜੋਂ ਮੇਰੇ ਪਿਤਾ, ਮਾਂ ਅਤੇ ਵੱਡੀ ਭੈਣ ਦੀ ਤੁਰੰਤ ਮੌਤ ਹੋ ਗਈ, ਜਦੋਂਕਿ ਮੇਰੇ ਪੈਰ ‘ਚ ਅਤੇ ਮੇਰੀ ਛੋਟੀ ਭੈਣ ਨੂੰ ਗੋਲੀ ਲੱਗੀ ਘਟਨਾ ਦੇ ਚਸ਼ਮਦੀਦ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਅਤੇ ਉਸ ਦੀਆਂ ਛੋਟੀਆਂ ਭੈਣਾਂ ਬਚ ਗਈਆਂ ਪਰ ਮਰਨ ਤੋਂ ਪਹਿਲਾਂ ਮੇਰੀ ਮਾਂ ਨੇ ਮੇਰੀ ਰੱਖਿਆ ਕੀਤੀ ਤੇ ਮੇਰੀ ਸਭ ਤੋਂ ਛੋਟੀ ਭੈਣ ਹਾਦੀਆ ਨਾਲ ਸੀਟ ਦੇ ਹੇਠਾਂ ਧੱਕ ਦਿੱਤਾ ਜਦੋਂਕਿ ਮੇਰੇ ਪਿਤਾ ਨੇ ਮੁਨੀਬਾ ਨੂੰ ਗੋਲੀਆਂ ਤੋਂ ਬਚਾਉਣ ਲਈ ਆਪਣੇ ਨਾਲ ਲਾ ਲਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੋਹੜੀ ਵਾਲੀ ਸ਼ਾਮ ਹੋਈ ਵੱਡੀ ਵਾਰਦਾਤ
ਸਕੇ ਭਰਾ ਨੇ ਭਰਾ ਦਾ ਕੀਤਾ ਕਤਲ
ਭਿੰਡੀ ਸੈਦਾ। ਪੁਲਸ ਥਾਣਾ ਭਿੰਡੀ ਸੈਦਾ ਦੇ ਅਧੀਨ ਆਉਂਦੇ ਪਿੰਡ ਸੈਦਪੁਰ ਕਲਾਂ ਵਿਖੇ ਡੇਢ ਮਰਲਾ ਜ਼ਮੀਨ ਖਾਤਰ ਸਕੇ ਭਰਾ ਵੱਲੋਂ ਭਰਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਸਵਰਨੋ ਕੌਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੇ ਪਤੀ ਧਰਮ ਸਿੰਘ ਤੇ ਜੇਠ ਨਾਨਕ ਸਿੰਘ ਦਾ ਡੇਢ ਮਰਨਾ ਜ਼ਮੀਨ ਦਾ ਝਗੜਾ ਚੱਲਦਾ ਆ ਰਿਹਾ ਸੀ ਜਿਸ ਦੀ ਰੰਜਿਸ਼ ਤਹਿਤ ਬੀਤੀ ਸ਼ਾਮ ਜੇਠ ਨਾਨਕ ਸਿੰਘ ਤੇ ਉਸਦਾ ਪਰਿਵਾਰ ਆ ਕੇ ਮੇਰੇ ਪਤੀ ਨਾਲ ਝਗੜਨ ਲੱਗੇ ਤੇ ਨਾਨਕ ਸਿੰਘ ਨੇ ਗੁੱਸੇ ਵਿੱਚ ਆ ਕੇ ਮੇਰੇ ਪਤੀ ਦੀ ਛਾਤੀ ਵਿਚ ਕਿਰਚ ਨਾਲ ਦੋ ਵਾਰ ਕਰ ਦਿੱਤੇ। ਸਵਰਨੋ ਕੌਰ ਨੇ ਦੱਸਿਅ ਕਿ ਕਿਰਚ ਲੱਗਣ ਕਾਰਨ ਗੰਭਰੀ ਜ਼ਖਮੀ ਹੋਇਆ ਧਰਮ ਸਿੰਘ ਬੇਹੋਸ਼ ਹੋ ਕੇ ਡਿੱਗ ਪਿਆ, ਜਿਸ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਅ, ਜਿੱਥੇ ਡਾਕਟਰਾਂ ਨੇ ਉਸ ਨੂੰ ਮਰਿਤਕ ਐਲਾਨ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਪੰਜਾਬ ਸਰਕਾਰ ਨੇ ਬਰਗਾੜੀ ਕਾਂਡ ਦੀ ਜਾਂਚ ਸਹੀ ਤਰੀਕੇ ਨਾਲ ਨਹੀਂ ਕਰਵਾਈ : ਗਰੇਵਾਲ
ਭਾਜਪਾ ਆਗੂ ਨੇ ਜਾਂਚ ‘ਤੇ ਕੀਤਾ ਇਤਰਾਜ਼
ਸੰਗਰੂਰ, ਗੁਰਪ੍ਰੀਤ ਸਿੰਘ/ਸੱਚ ਕਹੂੰ ਨਿਊਜ਼
ਪੰਜਾਬ ਸਰਕਾਰ ਵੱਲੋਂ ਬਰਗਾੜੀ ਕਾਂਡ ਦੀ ਜਾਂਚ ਸਹੀ ਤਰੀਕੇ ਨਾਲ ਨਹੀਂ ਕਰਵਾਈ ਹੈ, ਜਿਸ ਕਾਰਨ ਸਹੀ ਤੱਥ ਬਾਹਰ ਨਹੀਂ ਆ ਸਕੇ ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪਾਰਟੀ ਦੇ ਕੌਮੀ ਕਿਸਾਨ ਆਗੂ ਸਤਵੰਤ ਸਿੰਘ ਪੂਨੀਆ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਗਰੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰੰਥ ਸਾਹਿਬ ਦੀ ਬੇਅਦਬੀ ਦਾ ਸਮੁੱਚੇ ਵਿਸ਼ਵ ਦੇ ਲੋਕਾਂ ਨੂੰ ਵੱਡਾ ਦੁੱਖ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ ਨੂੰ ਆਧਾਰ ਬਣਾ ਕੇ ਪੰਜਾਬ ਸਰਕਾਰ ਵੱਲੋਂ ਜਿਹੜੀ ਜਾਂਚ ਕਰਵਾਈ ਜਾ ਰਹੀ ਹੈ, ਉਹ ਸਰਕਾਰ ਦੀ ਕਾਹਲ ਦਾ ਨਤੀਜਾ ਹੈ। ਉਨ੍ਹਾਂ ਕਿਹਾ ਰਿਟਾ: ਜਸਟਿਸ ਵੱਲੋਂ ਇਸ ਮਾਮਲੇ ‘ਤੇ ਕਾਹਲ ਵਿੱਚ ਰਿਪੋਰਟ ਪੇਸ਼ ਕੀਤੀ ਗਈ ਹੈ, ਉਸ ਦਾ ਸਹੀ ਤੱਥ ਹੋਣ ‘ਤੇ ਸੰਦੇਹ ਹੈ। ਇਸ ਮਾਮਲੇ ਵਿੱਚ ਪੁਲਿਸ ਜਾਂ ਕਿਸੇ ਹੋਰ ਧਾਰਮਿਕ ਸੰਸਥਾ ਦੇ ਆਗੂਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਉਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਹੋਣ ਤੋਂ ਬਾਅਦ ਹੀ ਕਿਸੇ ਨਤੀਜੇ ਤੇ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਮੰਗ ਵੀ ਕੀਤੀ ਇਸ ਮਾਮਲੇ ਦੀ ਜਾਂਚ ਕਿਸੇ ਉੱਚ ਜਾਂਚ ਏਜੰਸੀ ਤੋਂ ਕਰਵਾਈ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਜਿਹੜਾ 20-20 ਦਾ ਰੌਲਾ ਪਾਇਆ ਜਾ ਰਿਹਾ ਹੈ, ਉਹ ਵੀ ਕੁਝ ਵਿਦੇਸ਼ ਵਿੱਚ ਬੈਠੇ ਵਿਅਕਤੀਆਂ ਦੀ ਸਾਜਿਸ਼ ਹੈ ਅਤੇ ਬਹੁਤ ਹੀ ਘੱਟ ਲੋਕਾਂ ਵੱਲੋਂ ਇਸ ਨਾਲ ਸਹਿਮਤੀ ਪ੍ਰਗਟਾਈ ਜਾ ਰਹੀ ਹੈ। ਪਿਛਲੇ ਦਿਨੀਂ ਜਿਹੜੇ ਬਰਨਾਲਾ ਵਿਖੇ ਖਾਲਿਸਤਾਨੀ ਪੱਖੀ ਨਾਅਰੇ ਲੱਗੇ ਹਨ, ਉਨ੍ਹਾਂ ਦਾ ਵੀ ਕੋਈ ਆਧਾਰ ਨਹੀਂ ਹੈ। ਕਿਉਂਕਿ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੇ ਹਨ। ਅਜਿਹੀ ਕਿਸੇ ਵੀ ਮੁਹਿੰਮ ਉਹ ਇਨ੍ਹਾਂ ਦਾ ਸਾਥ ਕਿਸੇ ਵੀ ਕੀਮਤ ‘ਤੇ ਨਹੀਂ ਦੇਣਗੇ।
ਉਨ੍ਹਾਂ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਰੋਕਣ ਲਈ ਜਿਸ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹ ਮਹਿਜ ਇੱਕ ਡਰਾਮਾ ਹਨ ਨਸ਼ੇੜੀਆਂ ਨੂੰ ਦਵਾਈਆਂ ਦੇ ਨਾਲੋਂ ਸੇਧ ਦੇਣ ਦੀ ਲੋੜ ਹੈ ਜੇਕਰ ਸਰਕਾਰ ਨੇ ਸ਼ਿਕੰਜਾ ਕਸਣਾ ਹੈ ਤਾਂ ਨਸ਼ੇ ਦੇ ਵਪਾਰੀਆਂ ਖਿਲਾਫ਼ ਕਸੇ ਅਤੇ ਪੁਲਿਸ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦਾ ਪਾਠ ਪੜਾਏ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜ਼ੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਨੌਰ ਘਟਨਾ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਮੁਤਾਬਿਕ ਹੋਵੇਗੀ ਸਖ਼ਤ ਕਾਰਵਾਈ : ਪਰਨੀਤ ਕੌਰ
ਪਰਨੀਤ ਕੌਰ ਹਸਪਤਾਲ ‘ਚ ਜੇਰੇ ਇਲਾਜ ਪੀੜਤ ਦਾ ਹਾਲ-ਚਾਲ ਪੁੱਛਣ ਗਏ
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਪਿਛਲੀਂ ਦਿਨੀਂ ਥਾਣਾ ਸਨੌਰ ਵਿੱਚ ਕੁੱਝ ਨੌਜਵਾਨਾਂ ਨਾਲ ਦੁਰਵਿਵਹਾਰ ਦੀ ਵਾਪਰੀ ਘਟਨਾ ਦੇ ਰਜਿੰਦਰਾ ਹਸਪਤਾਲ ਵਿੱਚ ਜੇਰੇ ਇਲਾਜ ਨੌਜਵਾਨ ਦਾ ਅੱਜ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪਰਨੀਤ ਕੌਰ ਹਾਲ-ਚਾਲ ਪੁੱਛਣ ਗਏ ਉਨ੍ਹਾਂ ਪੀੜਤਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਨੂੰ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਸ਼੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਸਨੌਰ ਥਾਣੇ ਦਾ ਇਹ ਮਾਮਲਾ ਸਾਹਮਣੇ ਆਉਣ ‘ਤੇ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਤੁਰੰਤ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਕੱਲ ਇਸ ਘਟਨਾ ਦੇ ਮੈਜਿਸਟਰੀਅਲ ਜਾਂਚ ਦੇ ਹੁਕਮ ਵੀ ਦਿੱਤੇ ਹਨ ਅਤੇ ਜਾਂਚ ਰਿਪੋਰਟ ਆਉਣ ‘ਤੇ ਦੋਸ਼ੀਆਂ ਵਿਰੁੱਧ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਪਾਏ ਗਏ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੀੜਤਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਕਾਰਵਾਈ ਕਰਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਲਈ ਕਿਹਾ।
ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਕਾਂਗਰਸ ਦੇ ਹਲਕਾ ਸਨੌਰ ਦੇ ਇੰਚਾਰਜ ਹਰਿੰਦਰ ਪਾਲ ਸਿੰਘ ਹੈਰੀਮਾਨ, ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ, ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ, ਐਸ.ਪੀ. ਸਿਟੀ ਕੇਸਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਬੀ.ਐਸ. ਬਰਾੜ, ਬਲਾਕ ਕਾਂਗਰਸ ਪ੍ਰਧਾਨ ਅਸ਼ਵਨੀ ਬੱਤਾ, ਅਮਨ ਰਣਜੀਤ ਸਿੰਘ ਨੈਣਾਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਹਾ,  ਹਾਈਕੋਰਟ ਦੀ ਮਾਨਿਟਰਿੰਗ ‘ਚ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ
ਬਿਹਾਰ ਦੇ ਮੁਜੱਫਰਪੁਰ ਸ਼ੈਲਟਰ ਹੋਮ ‘ਚ ਹੋਏ ਰੇਪ ਕਾਂਡ ‘ਤੇ ਆਖਰਕਾਰ ਸੂਬੇ ਦੇ ਮੁੱਖ ਮੰਤਰੀ ਨੇ ਤੋੜੀ ਚੁੱਪੀ
ਪਟਨਾ, ਏਜੰਸੀ
ਬਿਹਾਰ ਦੇ ਮੁਜੱਫਰਪੁਰ (Mujaffarpur) ਸ਼ੈਲਟਰ ਹੋਮ ‘ਚ ਹੋਏ ਰੇਪ ਕਾਂਡ ‘ਤੇ ਆਖਰਕਾਰ ਰਾਜ ਸੂਬੇ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਆਪਣੀ ਚੁੱਪੀ ਤੋੜ ਦਿੱਤੀ ਹੈ। ਦੇਸ਼ ਨੂੰ ਹਿਲਾ ਕੇ ਰੱਖ ਦੇਣ ਵਾਲੇ ਇਸ ਘਿਨੌਣੇ ਅਪਰਾਧ ਨੂੰ ਉਨਾਂ ਨੇ ਸ਼ਰਮਸਾਰ ਕਰਾਰ ਦਿੱਤਾ। ਉਨਾਂ ਇਹ ਵੀ ਸਵਾਲ ਉਠਾਇਆ ਕਿ ਅਜਿਹਾ ਕਰਨ ਵਾਲੇ ਆਖਰ ਕਿਸ ਮਾਨਸਿਕਤਾ ਦੇ ਲੋਕ ਹਨ। ਸੂਬੇ ਦੇ ਮੁੱਖ ਮੰਤਰੀ ਨੇ ਇਸ ਮਾਮਲੇ ‘ਤੇ ਪਹਿਲੀ ਵਾਰ ਬੋਲਦਿਆਂ ਕਿਹਾ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਹੋ ਰਹੀ ਹੈ। ਨਾਲ ਹੀ ਉਨਾਂ ਜਾਣਕਾਰੀ ਦਿੱਤੀ ਕਿ ਉਨਾਂ ਐਡਵੋਕੇਟ ਜਨਰਲ ਨੂੰ ਕਿਹਾ ਹੈ ਕਿ ਹਾਈਕੋਰਟ ਦੀ ਮਾਨਿਟਰਿੰਗ ‘ਚ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। (Mujaffarpur)
ਬਿਹਾਰ ਵਰਗੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਦੁਰਸਤ ਕਰਨ ਲਈ ਫੇਮਸ ਨਿਤਿਸ਼ ਨੇ ਇਸ ਘਿਨੌਣੀ ਘਟਨਾ ‘ਤੇ ਕਿਹਾ ਕਿ ਇਸ ਦਾ ਧਿਆਨ ਰੱਖਣਾ ਪਵੇਗਾ ਕਿ ਮਾਮਲੇ ‘ਚ ਕੋਈ ਬਚ ਨਾ ਸਕੇ। ਇਹ ਵੀ ਦੇਖਣਾ ਹੋਵੇਗਾ ਕਿ ਸਾਡੇ ਸਿਸਟਮ ‘ਚ ਕੀ ਮੁਸ਼ਕਲਾਂ ਹਨ ਉਨਾਂ ਕਿਹਾ ਜੋ ਕੀਤਾ ਗਿਆ ਹੈ ਉਹ ਪਾਪ ਹੈ। ਇਸ ਦੀ ਸਜ਼ਾ ਤਾਂ ਮਿਲਣੀ ਹੀ ਚਾਹੀਦੀ ਹੈ। (Mujaffarpur)
ਸੁਪਰੀਮ ਕੋਰਟ ਨੇ ਲਿਆ ਮਾਮਲੇ ਸਬੰਧੀ ਖੁਦ ਨੋਟਿਸ
ਬਿਹਾਰ ਦੇ ਮੁਜੱਫਰਪੁਰ ‘ਚ ਲੜਕੀਆਂ ਨਾਲ ਹੋਏ ਦੁਰਾਚਾਰ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਖੁਦ ਨੋਟਿਸ ਲਿਆ, ਜਿਸ ਤੋਂ ਬਾਅਦ ਇਸ ਨੇ ਬਿਹਾਰ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਅਦਾਲਤ ਨੇ ਦੋਵੇਂ ਸਰਕਾਰਾਂ ਤੋਂ ਵਿਸਥਾਰ ਸਹਿਤ ਜਾਣਕਾਰੀ ਮੰਗੀ ਹੈ। ਨਾਲ ਹੀ ਸੁਪਰੀਮ ਕੋਰਟ ਨੇ ਮੁਜੱਫਰਪੁਰ ਮਾਮਲੇ ‘ਚ ਦੁਰਾਚਾਰ ਪੀੜਤਾਂ ਦਾ ਇੰਟਰਵਿਊ ਪ੍ਰਸਾਰਿਤ ਨਾ ਕਰਨ ਦਾ ਨਿਰਦੇਸ਼ ਦਿੱਤਾ ਤੇ ਕਿਹਾ ਉਨਾਂ ਨੂੰ ਵਾਰ-ਵਾਰ ਆਪਣੇ ਅਪਮਾਨ ਨੂੰ ਦੁਹਰਾਉਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ। (Mujaffarpur)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਿੰਦੂਆਂ ਤੇ ਸਿੱਖਾਂ ਦਾ ਇਹ ਜੱਥਾ ਗਵਰਨਰ ਦੇ ਕੰਪਾਂਡ ‘ਚ ਜਾ ਰਿਹਾ ਸੀ | Attack
ਕਾਬੁਲ, (ਏਜੰਸੀ)। ਐਤਵਾਰ ਨੂੰ ਇੱਕ ਆਤਮਘਾਤੀ ਬੰਬਾਰ ਨੇ ਅਫ਼ਗ਼ਾਨਿਸਤਾਨ ਦੇ ਸ਼ਹਿਰ ਜਲਾਲਾਬਾਦ ‘ਚ ਸਿੱਖਾਂ ਤੇ ਹਿੰਦੂਆਂ ਦੇ ਇੱਕ ਜੱਥੇ ‘ਤੇ ਵੱਖਰੇ ਢੰਗ ਨਾਲ ਹਮਲਾ ਕੀਤਾ, ਜਿਸ ‘ਚ 20 ਵਿਅਕਤੀ ਮਾਰੇ ਜਾਣ ਦੀ ਅਤੇ ਪੰਜ ਗੰਭੀਰ ਰੂਪ ਵਿਚ ਜਖਮੀ ਹੋਣ ਦੀ ਖਬਰ ਹੈ। ਹਿੰਦੂਆਂ ਤੇ ਸਿੱਖਾਂ ਦਾ ਇਹ ਜੱਥਾ ਗਵਰਨਰ ਦੇ ਕੰਪਾਂਡ ‘ਚ ਜਾ ਰਿਹਾ ਸੀ। ਉਨ੍ਹਾਂ ਦੀ ਯੋਜਨਾ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨੂੰ ਮਿਲਣ ਦੀ ਸੀ, ਜੋ ਐਤਵਾਰ ਨੂੰ ਇਸ ਖੇਤਰ ਵਿੱਚ ਆ ਰਹੇ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਕਿਸੇ ਨੇ ਵੀ ਨਹੀਂ ਲਈ ਹੈ ਪਰ ਤਾਲਿਬਾਨ ਤੇ ਇਸਲਾਮਿਕ ਸਟੇਟ ਦੋਵੇਂ ਅੱਤਵਾਦੀ ਸੰਗਠਨ ਇਸ ਸੂਬੇ ‘ਚ ਸਰਗਰਮ ਹਨ। ਅਫ਼ਗ਼ਾਨਿਸਤਾਨ ‘ਚ ਹਿੰਦੂਆਂ ਤੇ ਸਿੱਖਾਂ ਦੀ ਗਿਣਤੀ ਘੱਟ ਹੋਣ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਵਿਤਕਰੇ ਅਤੇ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸਲਾਮਿਕ ਅੱਤਵਾਦੀ ਅਕਸਰ ਉਨ੍ਹਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹਨ। (Attack)
ਇੱਕ ਵੱਖਰੀ ਘਟਨਾ ਵਿਅਕਤੀਆਂ ਨੂੰ ਉਦੋਂ ਹਸਪਤਾਲ ਦਾਖ਼ਲ ਕਰਵਾਉਣਾ ਪਿਆ, ਜਦੋਂ ਇੱਕ ਦਰਿਆ ਦਾ ਪਾਣੀ ਪੀ ਕੇ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਲੱਗ ਪਈ। ਚਾਰਾਕਾਰ ਦੇ ਮੁੱਖ ਹਸਪਤਾਲ ਦੇ ਮੁਖੀ ਅਬਦੁਲ ਖ਼ਲੀਲ ਫ਼ਰਹੰਗੀ ਨੇ ਦੱਸਿਆ ਕਿ ਹਾਲੇ ਤੱਕ ਇਹ ਪਤਾ ਨਹੀਂ ਚੱਲ ਸਕਿਆ ਕਿ ਇੰਨੇ ਲੋਕਾਂ ਦੇ ਇਕੱਠੇ ਬੀਮਾਰ ਪੈਣ ਦਾ ਕੀ ਕਾਰਨ ਹੈ। ਅਫ਼ਗ਼ਾਨਿਸਤਾਨ ਪਿਛਲੇ ਕਈ ਵਰ੍ਹਿਆਂ ਤੋਂ ਜੰਗ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੈ ਤੇ ਪਿੰਡਾਂ ‘ਚ ਹਾਲਾਤ ਬਹੁਤ ਖ਼ਰਾਬ ਹਨ। (Attack)
ਚਾਰਟਰਡ ਜਹਾਜ਼ ਨਾਲ ਹਾਦਸਾ
ਮੁੰਬਈ, (ਏਜੰਸੀ)। ਮੁੰਬਈ ਦੇ ਭੀੜ-ਭਾੜ ਵਾਲੇ ਇਲਾਕੇ ਘਾਟਕੋਪਰ ‘ਚ ਸਰਵੋਦਿਆ ਨਗਰ ਦੇ ਨੇੜੇ ਅੱਜ ਇੱਕ ਚਾਰਟਰਡ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ‘ਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਪੁਲਿਸ ਸੂਤਰਾਂ ਨੇ ਦੱਸਿਆ ਕਿ ਇਸ ਹਾਦਸੇ ‘ਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ ਇਹ ਜਹਾਜ਼ ਰਿਹਾਇਸ਼ੀ ਇਲਾਕੇ ‘ਚ ਹਾਦਸਾਗ੍ਰਸਤ ਹੋਇਆ ਮ੍ਰਿਤਕਾਂ ‘ਚ ਦੋ ਪਾਇਲਟ, ਦੋ ਇੰਜੀਨੀਅਰ ਤੇ ਇੱਕ ਰਾਹਗੀਰ ਸ਼ਾਮਲ ਹੈ। ਪੁਲਿਸ ਦੇ ਅਨੁਸਾਰ ਘਟਨਾ ਲਗਭਗ ਕਰੀਬ ਡੇਢ ਵਜੇ ਹੋਈ ਫਾਇਰ ਬ੍ਰਿਗੇਡ ਵਿਭਾਗ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਰਾਹਤ ਦਾ ਕਾਰਜ ਸ਼ੁਰੂ ਕਰ ਦਿੱਤਾ ਹੈ।
ਪਾਇਲਟ ਸਮੇਤ 5 ਮੌਤਾਂ, ਘਟਨਾ ਤੋਂ ਬਾਅਦ ਵੀਡੀਓ ‘ਚ ਇੱਕ ਸ਼ਖਸ ਨੂੰ ਸੜਦੇ ਹੋਏ ਦੇਖਿਆ
ਇਹ ਜਹਾਜ਼ ਉੱਤਰ ਪ੍ਰਦੇਸ਼ ਸਰਕਾਰ ਕੋਲ ਸੀ, ਬਾਅਦ ‘ਚ ਇਸ ਨੂੰ ਮੁੰਬਈ ਦੀ ਯੁਵਾਈ ਏਵੀਏਸ਼ਨ ਨੂੰ ਵੇਚ ਦਿੱਤਾ ਗਿਆ ਸੀ। ਹੁਣ ਤੱਕ ਇਸ ਹਾਦਸੇ ਦੀ ਵਜ੍ਹਾ ਦਾ ਪਤਾ ਨਹੀਂ ਚੱਲ ਸਕਿਆ ਜਾਣਕਾਰੀ ਅਨਾਰ ਜੁਹੂ ਏਅਰਪੋਰਟ ਤੋਂ ਟੈਸਟ ਲਈ ਉੱਡਿਆ ਜਹਾਜ਼ ਹਵਾ ‘ਚ ਕ੍ਰੈਸ਼ ਹੋਣ ਨਾਲ ਹੀ ਸੜਕ ‘ਤੇ ਡਿੱਗਿਆ ਹਾਦਸੇ ਸਮੇਂ ਤੇਜ਼ ਅਵਾਜ਼ ਸੁਣਵਾਈ ਦਿੱਤੀ ਜਿਸ ਤੋਂ ਬਾਅਦ ਲੋਕ ਹਾਦਸਾਗ੍ਰਸਤ ਵੱਲ ਦੌੜੇ। ਹਾਦਸੇ ਤੋਂ ਬਾਅਦ ਲੱਗੀ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਲਾਉਣੀਆਂ ਪਈਆਂ ਰਾਹਤ ਕਰਮੀਆਂ ਨੇ ਕ੍ਰੈਸ ਜਹਾਜ਼ ਅੰਦਰੋਂ 4 ਲਾਸ਼ਾਂ ਬਰਾਮਦ ਕੀਤੀਆਂ ਹਨ।
ਨਵੀਂ ਦਿੱਲੀ (ਏਜੰਸੀ)। ਮੁੰਬਈ ਵਿੱਚ ਕਮਲਾ ਮਿੱਲਜ ਕੰਪਾਊਂਡ ਵਿੱਚ ਭਿਆਨਕ ਅੱਗ ਲੱਗਣ ਕਾਰਨ ਕਰੀਬ 15 ਜਣਿਆਂ ਦੀ ਮੌਤ ਅਤੇ 19 ਜਣਿਆਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਅੱਜ ਸੰਸਦ ਵਿੱਚ ਵੀ ਉੱਠਿਆ। ਲੋਕ ਸਭਾ ਵਿੱਚ ਭਾਜਪਾ ਸਾਂਸਦ ਕਿਰੀਟ ਸੋਮੈਇਆ ਨੇ ਫਾਇਰ ਸਰਵਿਸ ਦੇ ਆਡਿਟ ਦੀ ਮੰਗ ਉਠਾਈ। ਇਸ ਮੁੱਦੇ ‘ਤੇ ਸ਼ਿਵਸੈਨਾ ਅਤੇ ਭਾਜਪਾ ਦਰਮਿਆਨ ਬਹਿਸ ਹੋ ਗਈ। ਹਾਦਸੇ ਦੇ ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸੇ ਵਿੱਚ ਮੌਤਾਂ ਦਾ ਮੁੱਖ ਕਾਰਨ ਉੱਥੇ ਮੱਚੀ ਭਾਜੜ ਸੀ। ਆਨਲਾਈਨ ਮੀਡੀਆ ਰਿਪੋਰਟਾਂ ਮੁਤਾਬਕ ਕਮਲਾ ਮਿੱਲ ਦੇ ਮਾਲਕ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਇਹ ਜਾਣਨ ਵਿੱਚ ਲੱਗ ਗਈ ਹੈ ਕਿ ਅੱਗ ਲੱਗਣ ਦਾ ਅਸਲੀ ਕਾਰਨ ਕੀ ਸੀ। ਦੱਸਿਆ ਜਾ ਰਿਹਾ ਹੈ ਕਿ ਕੰਪਾਊਂਡ ਵਿੱਚ ਸਥਿਤ ਪਬ ਵਿੱਚ ਅੱਗ ਲੱਗੀ ਅਤੇ ਉਸ ਤੋਂ ਬਾਅਦ ਉਹ ਫੈਲਦੀ ਗਈ।