Punjab Holiday News - Sach Kahoon Punjabi
Punjab Holiday News: ਪੰਜਾਬ ’ਚ ਤਿੰਨ ਹੋਰ ਸਰਕਾਰੀ ਛੁੱਟੀਆਂ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਇਹ ਅਦਾਰੇ
Punjab Holiday News: ਚੰਡੀਗੜ੍ਹ। ਆਉਂਦੇ ਹਫ਼ਤੇ ਪੰਜਾਬ ਵਿੱਚ ਦੋ ਹੋਰ ਛੁੱਟੀਆਂ ਆ ਰਹੀਆਂ ਹਨ। ਪੰਜਾਬ ਦੇ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਮਹੀਨੇ 2 ਹੋਰ ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਦਰਅਸਲ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਦੇ ਕਾਰਨ, 23 ਮਾਰਚ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪਰ ਕਿਉਂਕਿ ਇਹ ਦਿਨ ਐਤਵਾਰ ਹੈ। ਇਸ ਲਈ ਇਹ ਪਹਿਲਾਂ ਹੀ ਸਰਕਾਰੀ ਛੁੱਟੀ ਹੈ।
Read Also : CM Rekha Gupta: ਰਾਜਧਾਨੀ ਵਿੱਚ ਹੋਣ ਜਾ ਰਹੇ ਵੱਡੇ ਬਦਲਾਅ, ਮੁੱਖ ਮੰਤਰੀ ਨੇ ਕੀਤਾ ਐਲਾਨ
ਇਸ ਦੇ ਨਾਲ ਹੀ ਈਦ-ਉਲ-ਫਿਤਰ ਦੇ ਤਿਉਹਾਰ ਕਾਰਨ 31 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਈਦ-ਉਲ-ਫਿਤਰ ਸੋਮਵਾਰ ਨੂੰ ਹੈ ਅਤੇ 30 ਮਾਰਚ ਨੂੰ ਐਤਵਾਰ ਦੀ ਛੁੱਟੀ ਹੈ। ਇਸ ਕਾਰਨ ਸੂਬੇ ਵਿੱਚ ਲਗਾਤਾਰ 2 ਦਿਨ ਸਰਕਾਰੀ ਛੁੱਟੀ ਰਹੇਗੀ। Punjab Holiday News
Holiday Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਬੱਚਿਆਂ ਲਈ ਚੰਗੀ ਖਬਰ ਹੈ। ਦਰਅਸਲ, ਮਾਰਚ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ ਸਾਹਮਣੇ ਆ ਗਈ ਹੈ। ਇਸ ਵਾਰ 31 ਦਿਨਾਂ ਦੇ ਮਾਰਚ ਮਹੀਨੇ ’ਚ 5 ਐਤਵਾਰ ਤੇ 4 ਸਰਕਾਰੀ ਛੁੱਟੀਆਂ ਹਨ, ਜਿਨ੍ਹਾਂ ’ਚੋਂ ਦੋ ਰਾਖਵੀਆਂ ਛੁੱਟੀਆਂ ਹਨ ਜਦੋਂ ਕਿ ਇੱਕ ਸਰਕਾਰੀ ਛੁੱਟੀ ਐਤਵਾਰ ਨੂੰ ਪੈ ਰਹੀ ਹੈ। ਹੋਲੀ ਦਾ ਤਿਉਹਾਰ 14 ਮਾਰਚ, ਸ਼ੁੱਕਰਵਾਰ ਨੂੰ ਆ ਰਿਹਾ ਹੈ, ਜਿਸ ਕਾਰਨ ਸਰਕਾਰੀ ਛੁੱਟੀ ਰਹੇਗੀ ਤੇ ਸਾਰੇ ਸਕੂਲ, ਕਾਲਜ ਤੇ ਵਿਦਿਅਕ ਸੰਸਥਾਨ ਬੰਦ ਰਹਿਣਗੇ। ਇਸ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦਾ ਸ਼ਹੀਦੀ ਦਿਵਸ ਐਤਵਾਰ 23 ਮਾਰਚ ਨੂੰ ਮਨਾਇਆ ਜਾਵੇਗਾ।
ਇਹ ਖਬਰ ਵੀ ਪੜ੍ਹੋ : Saint Dr. MSG: ਪੂਜਨੀਕ ਗੁਰੂ ਜੀ ਦੀ ਪੈਰੋਲ ਸਬੰਧੀ ਵੱਡੀ ਖਬਰ
ਇਸ ਤੋਂ ਇਲਾਵਾ, ਈਦ-ਉਲ-ਫਿਤਰ ਦਾ ਤਿਉਹਾਰ ਸੋਮਵਾਰ, 31 ਮਾਰਚ ਨੂੰ ਆ ਰਿਹਾ ਹੈ, ਜਿਸ ਕਾਰਨ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ, ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਛੁੱਟੀ 8 ਮਾਰਚ, ਸ਼ਨਿੱਚਰਵਾਰ ਨੂੰ ਆ ਰਹੀ ਹੈ, ਜਿਸ ਕਾਰਨ ਪੰਜਾਬ ਭਰ ’ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਹੋਲਾ ਮੁਹੱਲਾ 15 ਮਾਰਚ ਸ਼ਨਿੱਚਰਵਾਰ ਨੂੰ ਹੈ। ਪੰਜਾਬ ’ਚ 8 ਮਾਰਚ ਤੇ 15 ਮਾਰਚ ਨੂੰ ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਮਾਰਚ ਦੇ ਮਹੀਨੇ ’ਚ ਜਿੱਥੇ 5 ਐਤਵਾਰ ਹੁੰਦੇ ਹਨ, ਉੱਥੇ 5 ਸ਼ਨਿੱਚਰਵਾਰ ਵੀ ਹੁੰਦੇ ਹਨ। ਸੂਬੇ ਦੇ ਬਹੁਤ ਸਾਰੇ ਸਕੂਲ ਸ਼ਨਿੱਚਰਵਾਰ ਨੂੰ ਵੀ ਬੰਦ ਰਹਿੰਦੇ ਹਨ।
Punjab Holiday News: ਪੰਜਾਬ ’ਚ ਇਸ ਦਿਨ ਛੁੱਟੀ ਦਾ ਐਲਾਨ ! ਜਾਣੋ ਕਿਹੜੇ ਸਕੂਲਾਂ ਨੂੰ ਜਾਰੀ ਹੋਏ ਆਦੇਸ਼
Punjab Holiday News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਕੁਝ ਸਕੂਲਾਂ ’ਚ 18 ਜਨਵਰੀ, ਸ਼ਨਿੱਚਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਤੁਹਾਡੇ ਧਿਆਨ ’ਚ ਲਿਆਂਦਾ ਗਿਆ ਹੈ। ਕਿ ਜਵਾਹਰ ਨਵੋਦਿਆ ਵਿਦਿਆਲਿਆ ’ਚ 18 ਜਨਵਰੀ, 2025 ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਛੇਵੀਂ ਜਮਾਤ ਲਈ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ।
ਇਹ ਖਬਰ ਵੀ ਪਡ੍ਹੋ : Punjab: ਸੰਘਣੀ ਧੁੰਦ ਵਿਚਕਾਰ ਰੋਡਵੇਜ ਤੇ ਪ੍ਰਾਈਵੇਟ ਬੱਸ ਦੀ ਭਿਆਨਕ ਟੱਕਰ, ਹਾਦਸੇ ਤੋਂ ਬਾਅਦ ਹਵਾ ’ਚ ਲਟਕੀ ਬੱਸ, ਵੇਖੋ…
ਇਸ ਪ੍ਰੀਖਿਆ ਲਈ ਨਿਰਧਾਰਤ ਸਕੂਲਾਂ ’ਚ ਇੱਕ ਦਿਨ ਦੀ ਛੁੱਟੀ (ਸਿਰਫ਼ ਵਿਦਿਆਰਥੀਆਂ ਲਈ) ਘੋਸ਼ਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਲੜਕੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਇਹ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ।
ਸਰਕਾਰੀ ਸੈਕੰਡਰੀ ਸਕੂਲ (ਲੜਕੇ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਾਨਸਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਲਈ, ਸ਼ਨਿੱਚਰਵਾਰ, 18 ਜਨਵਰੀ 2025 ਨੂੰ ਸਿਰਫ਼ ਸਕੂਲੀ ਵਿਦਿਆਰਥੀਆਂ ਲਈ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਤਾਂ ਜੋ ਉਮੀਦਵਾਰ ਸਹੀ ਢੰਗ ਨਾਲ ਪ੍ਰੀਖਿਆ ’ਚ ਸ਼ਾਮਲ ਹੋ ਸਕਣ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਪਰੋਕਤ ਸਕੂਲਾਂ ਦਾ ਸਾਰਾ ਸਟਾਫ਼ ਆਮ ਵਾਂਗ ਸਕੂਲ ’ਚ ਮੌਜੂਦ ਰਹੇਗਾ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਅਧੀਨ ਹੋਵੇਗੀ। ਉਪਰੋਕਤ ਹੁਕਮ 18 ਜਨਵਰੀ, 2025 ਤੱਕ ਲਾਗੂ ਰਹੇਗਾ। Punjab Holiday News
Punjab Holiday News: ਪੰਜਾਬ ਦੇ ਇਸ ਸ਼ਹਿਰ ’ਚ 2 ਦਿਨ ਬੰਦ ਰਹਿਣਗੇ ਸਕੂਲ, ਸਰਕਾਰ ਨੇ ਕੀਤਾ ਐਲਾਨ
Punjab Holiday News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਤੋਂ ਚੋਣ ਸਮੱਗਰੀ ਤੇ ਪੋਲਿੰਗ ਅਮਲੇ ਨੂੰ ਲਿਜਾਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਜਾਰੀ ਪੱਤਰ ਅਨੁਸਾਰ 20 ਤੇ 21 ਦਸੰਬਰ ਨੂੰ ਲੁਧਿਆਣਾ ਦੇ ਸਕੂਲਾਂ ’ਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਚੋਣਾਂ ਦੌਰਾਨ ਚੋਣ ਸਮੱਗਰੀ ਤੇ ਪੋਲਿੰਗ ਅਮਲੇ ਦੀ ਢੋਆ-ਢੁਆਈ ਲਈ ਸਕੂਲੀ ਬੱਸਾਂ ਉਪਲਬਧ ਹੋਣਗੀਆਂ, ਜਿਸ ਕਾਰਨ ਬੱਚਿਆਂ ਨੂੰ ਸਕੂਲਾਂ ਤੱਕ ਲਿਜਾਣ ਲਈ ਬੱਸਾਂ ਦੀ ਘਾਟ ਹੋ ਸਕਦੀ ਹੈ। ਇਸ ਸਥਿਤੀ ਤੋਂ ਬਚਣ ਲਈ ਇਨ੍ਹਾਂ ਦੋਵਾਂ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। Punjab Holiday News
ਇਹ ਖਬਰ ਵੀ ਪੜ੍ਹੋ : Police Uniform Rules: ਭਾਰਤ ’ਚ ਪੁਲਿਸ ਮੁਲਾਜ਼ਮਾਂ ਨੂੰ ਮੁੱਛਾਂ ਰੱਖਣ ’ਤੇ ਮਿਲਦਾ ਹੈ ਭੱਤਾ, ਜਾਣੋ ਕਿਹੜੇ ਸੂਬੇ ’ਚ ਹ…
Punjab Holiday News: ਪੰਜਾਬ ’ਚ ਤਿੰਨ ਦਿਨ ਦੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Holiday News: (ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਪੰਜਾਬ ਪੰਜਾਬ ਵਿੱਚ ਤਿੰਨ ਛੁੱਟੀਆਂ ਆ ਗਈਆਂ ਹਨ। ਇਸ ਦੌਰਾਨ ਸੂਬੇ ਦੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰਾਂ ਬੰਦ ਰਹਿਣਗੇ। ਸੂਬੇ ’ਚ 15, 16 ਤੇ 17 ਨਵੰਬਰ 2024 ਨੂੰ ਛੁੱਟੀਆਂ ਰਹਿਣਗੀਆਂ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਾਲ 2024 ਦੀ ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਸ਼ੁੱਕਰਵਾਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ (Sri Guru Nanak Dev ji) ਦਾ ਪ੍ਰਕਾਸ਼ ਪੁਰਬ (ਗੁਰਪੁਰਬ), 16 ਨਵੰਬਰ ਦਿਨ ਸ਼ੁਨਿੱਚਰਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਦਾ ਸ਼ਹੀਦੀ ਦਿਵਸ ਤੇ ਅਖੀਰ ਵਿੱਚ 17 ਨਵੰਬਰ ਨੂੰ ਐਤਵਾਰ ਹੋਣ ਕਰਕੇ ਛੁੱਟੀ ਰਹੇਗੀ। ਇਸ ਤਰ੍ਹਾਂ ਇਨ੍ਹਾਂ ਤਿੰਨਾਂ ਦਿਨਾਂ ਨੂੰ ਮਿਲਾ ਕੇ ਕੁੱਲ ਤਿੰਨ ਛੁੱਟੀਆਂ ਰਹਿਣਗੀਆਂ। Punjab Holiday News
ਇਹ ਵੀ ਪੜ੍ਹੋ: Welfare Work: ਵਿਆਹ ਦੀ ਵਰ੍ਹੇਗੰਢ ਮੌਕੇ ਕੀਤਾ ਨੇਕ ਕਾਰਜ
Punjab Holiday News: ਪੰਜਾਬ ’ਚ ਇਸ ਹਫਤੇ ਇਕੱਠੇ ਕਈ ਛੁੱਟੀਆਂ, ਬੰਦ ਰਹਿਣਗੇ ਸਕੂਲ ਤੇ ਦਫ਼ਤਰ, ਜਾਣੋ
Punjab Holiday News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਇਸ ਹਫ਼ਤੇ ਲਗਾਤਾਰ 3 ਛੁੱਟੀਆਂ ਹਨ। ਦਰਅਸਲ, 15, 16 ਤੇ 17 ਨਵੰਬਰ ਨੂੰ ਛੁੱਟੀ ਹੋਵੇਗੀ। ਦੱਸ ਦੇਈਏ ਕਿ 15 ਨਵੰਬਰ (ਸ਼ੁੱਕਰਵਾਰ) ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਕਾਰਨ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ 16 ਨਵੰਬਰ (ਸ਼ਨਿੱਚਰਵਾਰ) ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 17 ਨਵੰਬਰ (ਐਤਵਾਰ) ਨੂੰ ਵੀ ਛੁੱਟੀ ਰਹੇਗੀ। Punjab Holiday News
ਇਹ ਖਬਰ ਵੀ ਪੜ੍ਹੋ : Gautam Gambhir: ਗੌਤਮ ਗੰਭੀਰ ਦਾ ਪੋਂਟਿੰਗ ਨੂੰ ਕਰਾਰਾ ਜਵਾਬ, ਬੋਲੀ ਇਹ ਵੱਡੀ ਗੱਲ
ਇਸ ਤਰ੍ਹਾਂ 15, 16 ਤੇ 17 ਨਵੰਬਰ ਨੂੰ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ ਹੋਣਗੀਆਂ ਤੇ ਸੂਬੇ ਦੇ ਸਾਰੇ ਵਿਦਿਅਕ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਨਵੰਬਰ ਮਹੀਨੇ ’ਚ ਸੂਬੇ ’ਚ ਕਾਫੀ ਛੁੱਟੀਆਂ ਹਨ। ਪਹਿਲਾਂ ਦੀਵਾਲੀ ਕਾਰਨ ਛੁੱਟੀਆਂ ਸਨ ਤੇ ਹੁਣ ਇੱਕ ਵਾਰ ਫਿਰ ਲਗਾਤਾਰ 3 ਛੁੱਟੀਆਂ ਹਨ। ਇਸ ਲਈ, ਜੋ ਲੋਕ ਕਿਤੇ ਘੁੰਮਣ ਬਾਰੇ ਸੋਚ ਰਹੇ ਹਨ, ਉਹ ਆਸਾਨੀ ਨਾਲ ਯੋਜਨਾ ਬਣਾ ਸਕਦੇ ਹਨ। Punjab Holiday News
Punjab Holiday News: ਪੰਜਾਬ ’ਚ ਹੋਇਆ 2 ਦਿਨ ਦੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਅਤੇ ਦਫਤਰ
Punjab Holiday News: ਚੰਡੀਗੜ੍ਹ। ਅਕਤੂਬਰ ਦਾ ਅਖੀਰਲਾ ਅਤੇ ਨਵੰਬਰ ਦਾ ਸ਼ੁਰੂਆਤੀ ਹਫ਼ਤਾ ਤਿਉਹਾਰਾਂ ਵਾਲਾ ਹਫ਼ਤਾ ਹੋਣ ਵਾਲਾ ਹੈ। ਇਸ ਲਈ ਕਈ ਲੋਕਾਂ ਵੱਲੋਂ ਦਿਵਾਲੀ 31 ਅਕਤੂਬਰ ਨੂੰ ਮਨਾਈ ਜਾਣ ਦੀ ਗੱਲ ਕਹੀ ਜਾ ਰਹੀ ਹੈ ਤੇ ਕਈਆਂ ਦੁਆਰਾ 1 ਨਵੰਬਰ ਦਾ ਮਹੂਰਤ ਦੱਸਿਆ ਜਾ ਰਿਹਾ ਹੈ। ਇਸ ਵਿਚਕਾਰ ਪੰਜਾਬ ਦੇ ਲੋਕ ਵੀ ਦੁਚਿੱਤੀ ਵਿੱਚ ਹਨ ਕਿ ਸੂਬੇ ਵਿੱਚ ਦਿਵਾਲੀ ਦੀ ਛੁੱਟੀ ਕਿਸ ਦਿਨ ਹੋਵੇਗੀ। ਪਰ ਪੰਜਾਬ ਸਰਕਾਰ ਦੀ ਨੋਟੀਫਿਕੇਸ਼ਨ ਦੀ ਛੁੱਟੀ, ਰਾਜ ਵਿੱਚ 31 ਅਕਤੂਬਰ ਵੀਰਵਾਰ ਨੂੰ ਦਿਵਾਲੀ ਦੀ ਛੁੱਟੀ ਹੈ।
Read Also : Punjab By Election: ਪੰਜਾਬ ਦੀਆਂ ਜ਼ਿਮਨੀ ਚੋਣਾਂ ਦਾ ਦੰਗਲ ਤਿਆਰ, 60 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼
ਵਿਸ਼ਵਕਰਮਾ ਦਿਵਸ ਦੇ ਕਾਰਨ ਸੂਬੇ ਵਿੱਚ ਛੁੱਟੀ ਦਾ ਐਲਾਨ | Punjab Holiday News
ਇਸ ਦੇ ਨਾਲ ਹੀ ਸ਼ੁੱਕਰਵਾਰ 1 ਨਵੰਬਰ ਨੂੰ ਵੀ ਵਿਸ਼ਵਕਰਮਾ ਦਿਵਸ ਹੋਣ ਕਾਰਨ ਸੂਬੇ ਵਿੱਚ ਛੁੱਟੀ ਰਹੇਗੀ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਦੇ ਨਾਲ ਵੀ 15 ਨਵੰਬਰ 2024 ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਵਿੱਚ ਛੁੱਟੀ ਅਤੇ 16 ਨਵੰਬਰ ਸ਼ਨਿੱਚਰਵਾਰ ਨੂੰ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਵਾਲੇ ਦਿਨ ਦੀ ਛੁੱਟੀ ਹੈ। Punjab Holiday News