Tolerated - Sach Kahoon Punjabi
ਕਾਂਗਰਸੀ ਕੌਂਸਲਰ ਦੇ ਭਰਾਵਾਂ ਦੀ ਗੁੰਡਾਗਰਦੀ ਖਿਲਾਫ਼ ਪ੍ਰਸ਼ਾਸਨ ਹੋਇਆ ਸਖ਼ਤ
ਭਜਨ ਸਮਾਘ, ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 29 ਤੋਂ ਕਾਂਗਰਸੀ ਕੌਂਸਲਰ ਦੇ ਭਰਾਵਾਂ ਤੇ ਉਸ ਦੀ ਮਾਂ ਵੱਲੋਂ ਮਿਲ ਕੇ ਇੱਕ ਔਰਤ ਨੂੰ ਘਰੋਂ ਕੱਢ ਕੇ ਬੁਰੀ ਤਰ੍ਹਾਂ ਨਾਲ ਕੀਤੀ ਗਈ ਕੁੱਟਮਾਰ ਦੀ ਘਟਨਾ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਸਖ਼ਤ ਨਿਖੇਧੀ ਕੀਤੀ ਹੈ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਘਟਨਾ ‘ਤੇ ਕੀਤੇ ‘ਟਵੀਟ’ ‘ਚ ਆਖਿਆ ਹੈ ਕਿ ‘ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ ਤੇ ਅਜਿਹੀਆਂ ਹਿੰਸਕ ਘਟਨਾਵਾਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਜਿਕਰਯੋਗ ਹੈ ਕਿ ਸਥਾਨਕ ਵਾਰਡ ਨੰਬਰ 29 ‘ਚ ਵਾਪਰੀ ਇਸ ਘਟਨਾ ਦੀ ਪੀੜਤ ਔਰਤ ਨੂੰ ਘਟਨਾ ਤੋਂ ਬਾਅਦ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ‘ਚ ਪੁਲਿਸ ਨੇ ਕਾਂਗਰਸੀ ਐੱਮਸੀ ਸਮੇਤ 10 ਵਿਅਕਤੀਆਂ ‘ਤੇ ਮਾਮਲਾ ਦਰਜ ਕਰਦੇ ਹੋਏ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀ ਰਹਿੰਦੇ ਚਾਰ ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।
ਅੱਜ ਸਵੇਰ ਤੋਂ ਵੱਖ- ਵੱਖ ਜੱਥੇਬੰਦੀਆਂ ਵੱਲੋਂ ਪੀੜਤ ਔਰਤ ਦਾ ਹਾਲ ਪੁੱਛਣ ਤੇ ਪਰਿਵਾਰ ਨਾਲ ਹਮਦਰਦੀ ਜਿਤਾਉਣ ਵਾਲਿਆਂ ਦਾ ਸਿਲਸਿਲਾ ਜਾਰੀ ਰਿਹਾ ਦੂਜੇ ਪਾਸੇ ਪੁਲਿਸ ਵੱਲੋਂ ਸੁਰੱਖਿਆ ਨੂੰ ਲੈ ਕੇ ਕਰੜੇ ਪ੍ਰਬੰਧ ਕੀਤੇ ਗਏ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਮਨਵਿੰਦਰਬੀਰ ਸਿੰਘ ਐੱਸਪੀ ਦੀ ਅਗਵਾਈ ਵਿੱਚ ਮਹਿਲਾ ਪੁਲਿਸ ਸਮੇਤ ਦੋ ਦਰਜਨ ਦੇ ਕਰੀਬ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਹਨ। ਪਤਾ ਲੱਗਾ ਹੈ ਕਿ ਦੋਸ਼ੀ ਧਿਰ ਵੱਲੋਂ ਪੀੜਤ ਦੇ ਪਰਿਵਾਰ ਵਾਲਿਆਂ ਨੂੰ ਰਾਜੀਨਾਵੇ ਲਈ ਧਮਕਾਇਆ ਜਾ ਰਿਹਾ ਹੈ ਹਾਲਾਂਕਿ ਪੁਲਿਸ ਅਧਿਕਾਰੀਆਂ ਵੱਲੋਂ ਇਸ ਗੱਲ ਤੋਂ ਇਨਕਾਰ ਕੀਤਾ ਗਿਆ ਹੈ ਇਸ ਸਾਰੀ ਘਟਨਾ ਬਾਰੇ ਅੱਜ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਵੱਲੋਂ ਵਟਸਅੱਪ ਜਰੀਏ ਆਪਣੀ ਸਫਾਈ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਲੋਕਾਂ ਵੱਲੋਂ ਇਸ ਘਟਨਾ ਨੂੰ ਲੈ ਕੇ ਪੂਰਾ ਗੁੱਸਾ ਜ਼ਾਹਿਰ ਕੀਤਾ ਜਾ ਰਿਹਾ ਤੇ ਮੁਲਜ਼ਮਾਂ ਲਈ ਕਰੜੀ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ
ਇਸ ਬਾਰੇ ਮਨਵਿੰਦਰਬੀਰ ਸਿੰਘ ਐੱਸਪੀ ਨੇ ਦੱਸਿਆ ਕਿ ਪੁਲਿਸ ਪੂਰੀ ਤਰ੍ਹਾਂ ਨਾਲ ਇਸ ਮਾਮਲੇ ਨੂੰ ਖੰਗਾਲ ਰਹੀ ਹੈ ਉਨ੍ਹਾਂ ਕਿਹਾ ਕਿ ਹੁਣ ਤੱਕ 6 ਮੁਲਜ਼ਮ ਗ੍ਰਿਫਤਾਰ ਕਰ ਲਏ ਹਨ ਤੇ ਬਾਕੀ ਵੀ ਜਲਦੀ ਗ੍ਰਿਫਤਾਰ ਕਰ ਲਏ ਜਾਣਗੇ। ਅੱਜ ਪੀੜਤ ਪਰਿਵਾਰ ਨਾਲ ਮਿਲਣ ਲਈ ਸਥਾਨਕ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਵਿਧਾਇਕ ਅਮਨ ਅਰੋੜਾ, ਮੈਡਮ ਕਿਰਨਪ੍ਰੀਤ ਕੌਰ ਧਾਮੀ ਮੈਂਬਰ ਮਹਿਲਾ ਕਮਿਸ਼ਨ ਪੰਜਾਬ, ਬਹੁਜਨ ਸਮਾਜ ਪਾਰਟੀ ਦੇ ਆਗੂ ਤੇ ਸਤਿਕਾਰ ਕਮੇਟੀ ਦੇ ਆਗੂ ਪਹੁੰਚੇ। ਇਸ ਸਮੇਂ ਸਥਿਤੀ ਥੋੜ੍ਹੇ ਸਮੇਂ ਲਈ ਤਣਾਅ ਪੂਰਨ ਹੋ ਗਈ ਜਦ ਕਥਿਤ ਮੁਲਜ਼ਮਾਂ ਦਾ ਮੈਡੀਕਲ ਚੈਕਅੱਪ ਕਰਵਾਉਣ ਉਪਰੰਤ ਜਦ ਪੁਲਿਸ ਉਨ੍ਹਾਂ ਨੂੰ ਲੈ ਕੇ ਵਾਪਸ ਜਾਣ ਲੱਗੀ ਤਾਂ ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਕਰਦਿਆਂ ਉਕਤ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਥਾਣਾਗਾਜੀ ਜਬਰਜਿਨਾਹ ਵਰਗੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ: ਗਾਂਧੀ
ਥਾਣਾਗਾਜੀ ਜਬਰਜਿਨਾਹ ਵਰਗੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ: ਗਾਂਧੀ
ਜੈਪੁਰ, ਏਜੰਸੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ‘ਚ ਅਲਵਰ ਜ਼ਿਲ੍ਹੇ ਦੇ ਥਾਣਾਗਾਜੀ ‘ਚ ਸਮੂਹਿਕ ਜਬਰਜਿਨਾਹ ਪੀੜਤਾ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਪੀੜਤ ਪਰਿਵਾਰ ਨੂੰ ਨਿਆਂ ਮਿਲੇਗਾ ਅਤੇ ਕਿਸੇ ਵੀ ਲੜਕੀ ਨਾਲ ਅਜਿਹੀ ਘਟਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਨੇ ਆਪਣੇ ਦੌਰੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ‘ਮੇਰੇ ਲਈ ਇਹ ਮਾਮਲਾ ਭਾਵਨਾਤਮਕ ਮੁੱਦਾ ਹੈ, ਇਸ ‘ਚ ਕੋਈ ਰਾਜਨੀਤੀ ਨਹੀਂ ਹੈ, ਮੈਂ ਇੱਥੇ ਰਾਜਨੀਤੀ ਕਰਨ ਨਹੀਂ ਆਇਆ ਹਾਂ। ਮੈਂ ਜਿਵੇਂ ਹੀ ਇਸ ਘਟਨਾ ਬਾਰੇ ਸੁਣਿਆ, ਤਾਂ ਮੈਂ ਤੁਰੰਤ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਗੱਲ ਕੀਤੀ ਅਤੇ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ।’
ਸ੍ਰੀ ਗਾਂਧੀ ਨੇ ਕਿਹਾ ਕਿ ਉਹਨਾਂ ਨੇ ਬਹੁਤ ਸਾਰੀਆਂ ਗੱਲਾਂ ਦੱਸੀਆਂ ਹਨ, ਜਿਹਨਾਂ ਦਾ ਮੈਂ ਇੱਥੇ ਜਿਕਰ ਕਰਨਾ ਨਹੀਂ ਚਾਹੁੰਦਾ। ਉਹ ਛੇਤੀ ਨਿਆਂ ਦੀ ਮੰਗ ਕਰ ਰਹੇ ਹਨ, ਜੋ ਉਹਨਾਂ ਨੂੰ ਮਿਲੇਗਾ। ਉਹਨਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਮੈਂ ਤੁਰੰਤ ਆਉਣਾ ਚਾਹੁੰਦਾ ਸੀ ਪਰ ਕੁਝ ਕਾਰਨਾਂ ਕਰਕੇ ਆ ਨਹੀਂ ਸਕਿਆ। ਉਹਨਾਂ ਕਿਹਾ ਕਿ ਅਲਵਰ ਜਾਂ ਹਿੰਦੁਸਤਾਨ ਦੇ ਕਿਸੇ ਵੀ ਕੋਨੇ ‘ਚ ਅਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ
ਫ਼ਤਹਿਗੜ੍ਹ ਸਾਹਿਬ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੋ ਵੀ ਸੂਬੇ ‘ਚ ਧਰਮ ਨਿਰਪੱਖਤਾ ਦੇ ਮਾਹੌਲ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਨਾਲ ਕਰੜੇ ਹੱਥੀਂ ਸਿੱਝਿਆ ਜਾਵੇਗਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਇਥੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ ਤੇ ਕਿਸੇ ਨੂੰ ਭਾਈਚਾਰਕ ਸਾਂਝ ਦਾ ਨੁਕਸਾਨ ਨਹੀਂ ਕਰਨ ਦਿੱਤਾ ਜਾਵੇਗਾ।ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੀ ਅਮਨ-ਸ਼ਾਂਤੀ ਲਈ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੇ ਸ਼ਹਾਦਤ ਦਿੱਤੀ, ਉਸ ਅਮਨ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।ਹਾਲ ਹੀ ਵਿੱਚ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਏ ਜਾਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਅਜਿਹੀਆਂ ਘਟਨਾਵਾਂ ਦੇ ਦੁਹਰਾਅ ਸਬੰਧੀ ਅਕਾਲੀਆਂ ਨੂੰ ਚੇਤਾਵਨੀ ਦਿੰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਹੋਰਨਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੇ ਬੁੱਤਾਂ ਦੀ ਰਾਖੀ ਲਈ ਵਚਨਬੱਧ ਹੈ ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ ਕਈ ਸੀਨੀਅਰ ਅਕਾਲੀ ਆਗੂਆਂ ਦੇ ਵੀ ਬੁੱਤ ਲੱਗੇ ਹੋਏ ਹਨ ਤੇ ਹਰ ਹਾਲ ਅਜਿਹੇ ਬੁੱਤਾਂ ਦੀ ਵੀ ਰਾਖੀ ਕੀਤੀ ਜਾਵੇਗੀ। ਇਤਿਹਾਸਕ ਨਗਰੀ ਫ਼ਤਹਿਗੜ੍ਹ ਸਾਹਿਬ ਦੇ ਸਰਵਪੱਖੀ ਵਿਕਾਸ ਦੇ ਮਸਲੇ ‘ਤੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਛੇਤੀ ਹੀ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂਅ ‘ਤੇ ਚੌਕ ਬਣਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਇਸ ਮੌਕੇ ਸਿਆਸੀ ਕਾਨਫ਼ਰੰਸਾਂ ਨਾ ਕੀਤੇ ਜਾਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸ਼ਹੀਦੀ ਜੋੜ ਮੇਲ ਦੌਰਾਨ ਸਿਆਸੀ ਰੈਲੀਆਂ ਸੋਭਦੀਆਂ ਨਹੀਂ ਹਨ ਉਨ੍ਹਾਂ ਕਿਹਾ ਕਿ ਲੱਖਾਂ ਸ਼ਰਧਾਲੂ ਇੱਥੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਹੀਦ ਹੋਏ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ, ਜਿਨ੍ਹਾਂ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ, ਨੂੰ ਸਿਜਦਾ ਕਰਨ ਆਉਂਦੇ ਹਨ ਨਾ ਕਿ ਸਿਆਸੀ ਭਾਸ਼ਨ ਸੁਣਨ ਵਾਸਤੇ ਆਉਂਦੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕਰਾਂਗੇ : ਭਾਰਤ ਭੂਸ਼ਣ ਆਸ਼ੂ
ਅਧਿਕਾਰੀ ਆਪਣੇ ਕੰਮ ਪ੍ਰਤੀ ਹੋਣਗੇ ਜਵਾਬਦੇਹ | Bharat Bhushan Ashu
127.13 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 19209 ਕਰੋੜ ਰੁਪਏ ਦੀ ਕੀਤੀ ਅਦਾਇਗੀ | Bharat Bhushan Ashu
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ (Bharat Bhushan Ashu) ਭੂਸ਼ਣ ਆਸ਼ੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਵਿਭਾਗ ਵਿੱਚ ਕਿਸੇ ਵੀ ਤਰਾਂ ਦਾ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਹਰ ਅਧਿਕਾਰੀ ਅਤੇ ਕਰਮਚਾਰੀ ਆਪਣੇ ਕੰਮ ਪ੍ਰਤੀ ਜਵਾਬਦੇਹ ਹੋਵੇਗਾ ਅਤੇ ਇਸ ਮਾਮਲੇ ਵਿੱਚ ਕਿਸੇ ਤਰਾਂ ਦੀ ਕੁਤਾਹੀ ਦੀ ਸੰਭਾਵਨਾ ਨਹੀਂ ਹੋਣੀ ਚਾਹੀਦੀ। ਇਹ ਗੱਲ ਸ੍ਰੀ ਆਸ਼ੂ ਨੇ ਅਨਾਜ ਭਵਨ ਚੰਡੀਗੜ ਵਿਖੇ ਪੰਜਾਬ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਫੂਡ ਸਪਲਾਈ ਵਿਭਾਗ ਦੇ ਰਾਜ ਅਤੇ ਜਿਲਾ ਪੱਧਰ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਹੀ। ਮੀਟਿੰਗ ਦੇ ਸ਼ੁਰੂਆਤ ਵਿੱਚ ਹੀ ਉਨਾਂ ਨੇ ਜਨਤਾ ਦੇ ਇੱਕ ਇੱਕ ਪੈਸੇ ਅਤੇ ਖਰੀਦੇ ਗਏ ਅਨਾਜ ਦੇ ਇੱਕ ਇੱਕ ਦਾਣੇ ਦੇ ਹਿਸਾਬ ਨੂੰ ਬਣਾਏ ਰੱਖਣ ਦਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ।
ਉਨਾਂ ਦੱਸਿਆ ਕਿ ਹੁਣ ਤੱਕ ਪੰਜਾਬ ਵਿੱਚ 127.13 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਜਦ ਕਿ ਪਿਛਲੇ ਸਾਲ ਇਹ ਖਰੀਦ 119.26 ਲੱਖ ਮੀਟ੍ਰਿਕ ਟਨ ਸੀ।ਇਸ ਵਾਰ ਸੂਬੇ ਵਿੱਚ ਕਣਕ ਦੀ ਜ਼ਿਆਦਾ ਆਮਦ ਦੇ ਬਾਵਜੂਦ ਲਿਫਟਿੰਗ ਸੁਚਾਰੂ ਰਹੀ ਹੈ। ਉਨਾਂ ਕਿਹਾ ਕਿ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 99 ਫੀਸਦੀ ਕਣਕ ਦੀ ਲਿਫਟਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਕਿਸਾਨਾਂ ਨੂੰ 19209.16 ਕਰੋੜ ਰੁਪਏ ਦੀ ਅਦਾਇਗੀ ਵੀ ਹੋ ਚੁੱਕੀ ਹੈ। ਉਨਾਂ ਸਪੱਸ਼ਟ ਕੀਤਾ ਕਿ ਜਿਸ ਤਰਾਂ ਮੰਡੀਆਂ ਵਿੱਚ ਕਣਕ ਦੀ ਆਮਦ ਹੋਈ ਤੁਰੰਤ ਹੀ ਉਸਦੀ ਖਰੀਦ ਕਰ ਲਈ ਗਈ।
ਇਹ ਵੀ ਪੜ੍ਹੋ : RBI New Guidelines : RBI ਦੀ ਨਵੀਂ ਗਾਈਡਲਾਈਨ! 500 ਅਤੇ 2000 ਦੇ ਨੋਟਾਂ ‘ਤੇ 2 ਨਵੇਂ ਨਿਯਮ ਜਾਣਨਾ ਬਹੁਤ ਜ਼…
ਸ੍ਰੀ ਆਸ਼ੂ ਨੇ ਕਿਹਾ ਕਿ ਜਿਸ ਸਟਾਕ ਦੀ ਲਿਫਟਿੰਗ ਹੋ ਚੁੱਕੀ ਹੈ ਉਸਦੇ ਸੁਰੱਖਿਅਤ ਭੰਡਾਰਨ ਨੂੰ ਲੈ ਕੇ ਵਿਭਾਗ ਯਤਨਸ਼ੀਲ ਹੈ। ਸਾਡਾ ਪੂਰਾ ਯਤਨ ਹੈ ਕਿ ਜਿੰਨੀ ਵੀ ਕਣਕ ਦੀ ਖਰੀਦ ਕੀਤੀ ਗਈ ਹੈ ਉਸਦਾ ਭੰਡਾਰਨ ਢੱਕੇ ਹੋਏ ਅਤੇ ਸੁਰੱਖਿਅਤ ਸਥਾਨ ਤੇ ਕੀਤਾ ਜਾਵੇ। ਜਿੰਨੀ ਵੀ ਕਣਕ ਦਾ ਭੰਡਾਰਨ ਹਾਲੇ ਖੁੱਲ ਵਿੱਚ ਹੈ ਉਸਦੇ ਵੀ ਸੁਰੱਖਿਅਤ ਭੰਡਾਰਨ ਲਈ ਵਿਭਾਗ ਜਾਗਰੂਕ ਹੈ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਝੋਨੇ ਦੀ ਮਿਲਿੰਗ ਨੂੰ ਯਕੀਨੀ ਕਰ 30 ਮਈ ਤੱਕ ਐਫ.ਸੀ.ਆਈ. ਦੇ ਸਪੁਰਦ ਕਰ ਦਿੱਤੀ ਜਾਵੇ।
ਇਸ ਦੌਰਾਨ ਵਿਭਾਗ ਦੇ ਪ੍ਰਮੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਮੀਟਿੰਗ ਵਿੱਚ ਮੌਜੂਦ ਸਾਰੇ ਜਿਲਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰਾਂ ਨੂੰ ਹਦਾਇਤ ਦਿੱਤੀ ਕਿ ਉਹ ਆਪਣੇ ਆਪਣੇ ਖਾਤਿਆਂ ਨੂੰ ਸਹੀ ਰੱਖਣ ਅਤੇ ਜਲਦ ਤੋਂ ਜਲਦ ਬਿਲ ਭੇਜ ਕੇ ਮੁੱਖ ਦਫ਼ਤਰ ਤੋਂ ਇਨਾਂ ਦੀ ਅਦਾਇਗੀ ਨੂੰ ਯਕੀਨੀ ਬਣਾਉਣ। ਉਨਾਂ ਕਿਹਾ ਕਿ ਮਈ ਤੱਕ ਹੀ ਸੀ.ਸੀ.ਐੱਲ. ਲਿਮਟ ਦੀ ਮਿਆਦ ਹੈ, ਇਸ ਲਈ ਕਿਸੇ ਤਰਾਂ ਦੀ ਅਦਾਇਗੀ ਲੰਬਿਤ ਨਾ ਰਹੇ।
ਕੁੜੀਆਂ ਮਾਰਨ ਦਾ ਖਮਿਆਜ਼ਾ
ਹਰਿਆਣਾ ‘ਚ 30 ਲਾੜਿਆਂ ਨਾਲ ਮੋਟੀ ਠੱਗੀ ਵੱਜ ਗਈ ਹੈ ਇੱਕ ਔਰਤ ਨੇ ਇਨ੍ਹਾਂ ਲੜਕਿਆਂ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ 30 ਲੱਖ ਰੁਪਏ ਠੱਗੇ ਬਰਾਤ ਲੈ ਕੇ ਆਏ ਲਾੜਿਆਂ ਨੂੰ ਬਿਨਾ ਲਾੜੀ ਤੋਂ ਵਾਪਸ ਪਰਤਣਾ ਪਿਆ ਇਹ ਘਟਨਾ ਜਿੱਥੇ ਠੱਗੀ-ਠੋਰੀ ਦੇ ਮਾਹੌਲ ਨੂੰ ਪੇਸ਼ ਕਰਦੀ ਹੈ, ਉੱਥੇ ਇਸ ਕੌੜੀ ਹਕੀਕਤ ਨੂੰ ਸਾਹਮਣੇ ਲਿਆਉਂਦੀ ਹੈ ਕਿ ਮੁੰਡੇ-ਕੁੜੀਆਂ ਦੇ ਜਨਮ ਅਨੁਪਾਤ ਦਾ ਖਮਿਆਜ਼ਾ ਸਮਾਜ ਨੂੰ ਭੁਗਤਣਾ ਹੀ ਪੈਣਾ ਹੈ। (Girls)
ਗੁਆਂਢੀ ਸੂਬੇ ਪੰਜਾਬ ਦੇ ਖਾਸ ਕਰਕੇ ਮਾਲਵਾ ਖੇਤਰ ਅੰਦਰ ਵੀ ਅਣਵਿਆਹੇ ਵਿਅਕਤੀਆਂ ਨਾਲ ਫਰਜੀ ਵਿਚੋਲਿਆਂ ਵੱਲੋਂ ਠੱਗੀ ਮਾਰਨ ਦੀਆਂ ਘਟਨਾਵਾਂ ਆਮ ਵਾਪਰਦੀਆਂ ਰਹੀਆਂ ਹਨ ਹੁਣ ਕੰਨਿਆ ਭਰੂਣ ਹੱਤਿਆ ਖਿਲਾਫ ਦੇਸ਼ ਅੰਦਰ ਮੁਹਿੰਮ ਦੀ ਸਾਰਥਿਕਤਾ ਵੀ ਸਮਝ ਆਉਣੀ ਚਾਹੀਦੀ ਹੈ ਸਮਾਜ ਸ਼ਾਸਤਰੀ ਤੇ ਬੁੱਧੀਜੀਵੀ ਪਿਛਲੇ ਕਈ ਦਹਾਕਿਆਂ ਤੋਂ ਇਸ ਗੱਲ ਪ੍ਰਤੀ ਚਿੰਤਤ ਸਨ ਕਿ ਜੇਕਰ ਸਮਾਜ ਨੇ ਕੁੜੀਆਂ ਪ੍ਰਤੀ ਸੋਚ ਨਾ ਬਦਲੀ ਤਾਂ ਮੁੰਡਿਆਂ ਦੇ ਅਣਵਿਆਹੇ ਰਹਿ ਜਾਣ ਦੀ ਸਮੱਸਿਆ ਵਿਕਰਾਲ ਰੂਪ ਧਾਰਨ ਕਰ ਸਕਦੀ ਹੈ ਭਾਵੇਂ ਸਰਕਾਰਾਂ ਨੇ ਜਨਮ ਤੋਂ ਪਹਿਲਾਂ ਕੁੜੀਆਂ ਨੂੰ ਮਾਰਨ ਦਾ ਰੁਝਾਨ ਰੋਕਣ ਲਈ ਕਾਨੂੰਨਨ ਸਖ਼ਤੀ ਵੀ ਕੀਤੀ ਹੋਈ ਹੈ। (Girls)
ਪਰ ਅੰਦਰਖਾਤੇ ਅਜੇ ਇਹੀ ਰੁਝਾਨ ਹੈ ਕਿ ਪੜ੍ਹੇ-ਲਿਖੇ ਤੇ ਆਪਣੇ-ਆਪ ਨੂੰ ਆਧੁਨਿਕ ਕਹਾਉਣ ਵਾਲੇ ਲੋਕ ਵੀ ਰਿਸ਼ਵਤਖੋਰੀ ਕਾਰਨ ਕੰਨਿਆ ਭਰੂਣ ਹੱਤਿਆ ਕਰਵਾ ਰਹੇ ਹਨ ਨਿੱਜੀ ਹਸਪਤਾਲਾਂ ‘ਚ ਗਰਭ ‘ਚ ਬੱਚੇ ਦੀ ਲਿੰਗ ਜਾਂਚ ਦਾ ਗੈਰ-ਕਾਨੂੰਨੀ ਧੰਦਾ ਜਾਰੀ ਹੈ ਨਿੱਜੀ ਅਲਟ੍ਰਾਸਾਊਂਡ ਕੇਂਦਰ ਆਪਣੇ-ਆਪਣੇ ਤਰੀਕੇ ਨਾਲ ਇਹ ਧੰਦਾ ਚਾਲ ਰਹੇ ਹਨ ਦਰਅਸਲ ਪੁਲਿਸ ਕਾਰਵਾਈ ਦੀਆਂ ਖਾਮੀਆਂ ਤੇ ਲੰਮੀ ਨਿਆਂਇਕ ਪ੍ਰਕਿਰਿਆ ‘ਚੋਂ ਦੋਸ਼ੀ ਬਚ ਨਿੱਕਲਦੇ ਹਨ ਉਂਜ ਹਰਿਆਣਾ ਅੰਦਰ ਇਸ ਵਰ੍ਹੇ ਲੜਕੀਆਂ ਦੇ ਅੰਕੜੇ ‘ਚ ਸੁਧਾਰ ਹੋਇਆ ਹੈ ਇਸ ਸੂਬੇ ‘ਚ 1000 ਲੜਕਿਆਂ ਪਿੱਛੇ 950 ਲੜਕੀਆਂ ਦੀ ਪੈਦਾਇਸ਼ ਹੈ ਪਰ ਵਰਤਮਾਨ ਸੰਕਟ ਪਿਛਲੇ ਦੋ-ਤਿੰਨ ਦਹਾਕਿਆਂ ਦੀ ਦੇਣ ਹੈ ਸੰਨ 2011 ‘ਚ ਲੜਕੀਆਂ ਦੀ ਗਿਣਤੀ ਸਿਰਫ 834 ਰਹਿ ਗਈ ਸੀ ਉਨ੍ਹਾਂ ਸਾਲਾਂ ‘ਚ ਅਲਟ੍ਰਾਸਾਊਂਡ ਮਸ਼ੀਨਾਂ ਪੈਸਾ ਛਾਪਣ ਵਾਲੀਆਂ ਮਸ਼ੀਨਾਂ ਬਣ ਗਈਆਂ ਸਨ। (Girls)
ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਨੂੰ ਦਿੱਤਾ ਤੋਹਫ਼ਾ
ਭਾਵੇਂ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਲੜਕੀਆਂ ਪ੍ਰਤੀ ਸਮਾਜ ਦੀ ਸੋਚ ਬਦਲਣ ਦੇ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ ਅਤੇ ਖਾਪ ਪੰਚਾਇਤਾਂ ਵੀ ਕੰਨਿਆ ਭਰੂਣ ਹੱਤਿਆ ਖਿਲਾਫ ਅੱਗੇ ਆ ਰਹੀਆਂ ਹਨ, ਫਿਰ ਵੀ ਕੰਨਿਆ ਭਰੂਣ ਹੱਤਿਆ ਰੋਕਣ ਲਈ ਹੋਰ ਸੁਚੇਤ ਹੋਣ ਦੀ ਜ਼ਰੂਰਤ ਹੈ ਜੇਕਰ ਨੂੰਹਾਂ ਲਿਆਉਣ ਦੀ ਜ਼ਰੂਰਤ ਹੈ ਤਾਂ ਕੁੜੀਆਂ ਨੂੰ ਵੀ ਮੁੰਡਿਆਂ ਵਾਂਗ ਮਾਣ-ਸਨਮਾਨ ਦੇਣਾ ਪਵੇਗਾ ਹਰਿਆਣਾ ‘ਚ ਕੁੜੀਆਂ ਨੇ ਖਾਸ ਕਰਕੇ ਖੇਡਾਂ ‘ਚ ਕੌਮਾਂਤਰੀ ਪੱਧਰ ‘ਤੇ ਦੇਸ਼ ਦਾ ਨਾਂਅ ਰੌਸ਼ਨ ਕਰਕੇ ਪ੍ਰਸਿੱਧੀ ਹਾਸਲ ਕੀਤੀ ਹੈ ਹੁਣ ਸਮਾਂ ਹੈ ਕਿ ਕਿਸੇ ਵੀ ਕੀਮਤ ‘ਤੇ ਕੰਨਿਆ ਭਰੂਣ ਹੱਤਿਆ ਬਰਦਾਸ਼ਤ ਨਾ ਕੀਤੀ ਜਾਵੇ। (Girls)