salman khan - Sach Kahoon Punjabi
Salman Khan: ਸਲਮਾਨ ਖਾਨ ਦੇ ਪਰਸਨਾਲਿਟੀ ਰਾਈਟਸ ਮਾਮਲੇ ’ਚ ਦਿੱਲੀ ਹਾਈਕੋਰਟ ਨੇ ਦਿੱਤੇ ਇਹ ਹੁਕਮ, ਜਾਣੋ
ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਦਿੱਤਾ 3 ਦਿਨਾਂ ’ਚ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
Salman Khan: ਨਵੀਂ ਦਿੱਲੀ, (ਆਈਏਐਨਐਸ)। ਦਿੱਲੀ ਹਾਈਕੋਰਟ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਸ਼ਖਸੀਅਤ ਅਧਿਕਾਰਾਂ ਦੀ ਰੱਖਿਆ ਲਈ ਦਾਇਰ ਪਟੀਸ਼ਨ ‘ਤੇ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਸੂਚਨਾ ਤਕਨਾਲੋਜੀ ਨਿਯਮਾਂ ਅਨੁਸਾਰ ਸਲਮਾਨ ਖਾਨ ਦੀ ਸ਼ਿਕਾਇਤ ‘ਤੇ ਤਿੰਨ ਦਿਨਾਂ ਦੇ ਅੰਦਰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਹੁਕਮ ਅਜਿਹੇ ਸਮੇਂ ਆਇਆ ਹੈ ਜਦੋਂ ਦੇਸ਼ ਵਿੱਚ ਡਿਜੀਟਲ ਦੁਰਵਰਤੋਂ, ਜਾਅਲੀ ਸਮੱਗਰੀ ਅਤੇ ਏਆਈ ਡੀਪਫੇਕ ਦੀਆਂ ਘਟਨਾਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਸੁਣਵਾਈ ਦੌਰਾਨ, ਦਿੱਲੀ ਹਾਈ ਕੋਰਟ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮ ਪਟੀਸ਼ਨਕਰਤਾ ਦੀ ਸ਼ਿਕਾਇਤ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੇ। ਉਨ੍ਹਾਂ ਨੂੰ ਕਾਨੂੰਨੀ ਪ੍ਰਬੰਧਾਂ ਦੇ ਅੰਦਰ ਕੰਮ ਕਰਨਾ ਹੋਵੇਗਾ ਅਤੇ ਕਿਸੇ ਵੀ ਗੁੰਮਰਾਹਕੁੰਨ, ਜਾਅਲੀ ਜਾਂ ਅਣਅਧਿਕਾਰਤ ਸਮੱਗਰੀ ਨੂੰ ਸਮੇਂ ਸਿਰ ਹਟਾਉਣਾ ਹੋਵੇਗਾ।
ਹਾਈ ਕੋਰਟ ਨੇ ਕਿਹਾ ਕਿ ਗੈਰ-ਸੋਸ਼ਲ ਮੀਡੀਆ ਪਲੇਟਫਾਰਮਾਂ ਜਾਂ ਡਿਜੀਟਲ ਕੰਪਨੀਆਂ ਵਿਰੁੱਧ ਵੀ ਜਲਦੀ ਹੀ ਸਟੇਅ ਆਰਡਰ ਜਾਰੀ ਕੀਤਾ ਜਾਵੇਗਾ ਜੋ ਅਦਾਕਾਰ ਦੇ ਨਾਮ ਅਤੇ ਪਛਾਣ ਦੀ ਦੁਰਵਰਤੋਂ ਤੋਂ ਸਿੱਧੇ ਤੌਰ ‘ਤੇ ਮੁਨਾਫਾ ਕਮਾ ਰਹੀਆਂ ਹਨ। ਅਦਾਲਤ ਵਿੱਚ ਸਲਮਾਨ ਖਾਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸੰਦੀਪ ਸੇਠੀ ਨੇ ਅਦਾਲਤ ਦੇ ਸਾਹਮਣੇ ਕਈ ਮਹੱਤਵਪੂਰਨ ਤੱਥ ਪੇਸ਼ ਕੀਤੇ। ਉਨ੍ਹਾਂ ਨੇ ਸੋਸ਼ਲ ਮੀਡੀਆ ਖਾਤਿਆਂ ਅਤੇ ਡਿਜੀਟਲ ਪਲੇਟਫਾਰਮਾਂ ਦੀ ਇੱਕ ਸੂਚੀ ਪੇਸ਼ ਕੀਤੀ ਜੋ ਸਲਮਾਨ ਖਾਨ ਦੇ ਨਾਂਅ, ਤਸਵੀਰ, ਆਵਾਜ਼ ਅਤੇ ਸ਼ਖਸੀਅਤ ਦੇ ਗੁਣਾਂ ਦੀ ਲਗਾਤਾਰ ਦੁਰਵਰਤੋਂ ਕਰ ਰਹੇ ਹਨ।
ਇਹ ਵੀ ਪੜ੍ਹੋ: Panchayat Elections: ਪੰਚਾਇਤ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
ਵਕੀਲ ਨੇ ਕਿਹਾ ਕਿ ਕੁਝ ਪਲੇਟਫਾਰਮ ਸਲਮਾਨ ਖਾਨ ਦੇ ਨਾਂਅ ਦੀ ਵਰਤੋਂ ਕਰਕੇ ਇਸ਼ਤਿਹਾਰ ਚਲਾ ਰਹੇ ਹਨ ਬਿਨਾਂ ਕਿਸੇ ਪ੍ਰਮਾਣਿਕਤਾ ਦੇ ਅਤੇ ਕੁਝ ਉਸਦੇ ਚਿੱਤਰਾਂ ਦੀ ਵਰਤੋਂ ਕਰਕੇ ਆਪਣੇ ਉਤਪਾਦ ਵੇਚ ਰਹੇ ਹਨ। ਸਲਮਾਨ ਖਾਨ ਦੇ ਵਕੀਲ ਨੇ ਕਿਹਾ ਕਿ ਦੁਨੀਆ ਦੀਆਂ ਸਭ ਤੋਂ ਵੱਕਾਰੀ ਤਕਨੀਕੀ ਕੰਪਨੀਆਂ ਵਿੱਚੋਂ ਇੱਕ, ਐਪਲ ਨੇ ਇੱਕ ਐਪਲੀਕੇਸ਼ਨ ਨੂੰ ਡਾਊਨਲੋਡ ਕਰਨ ਦੀ ਇਜਾਜ਼ਤ ਦਿੱਤੀ ਹੈ ਜੋ ਸਿੱਧੇ ਤੌਰ ‘ਤੇ ਅਦਾਕਾਰ ਦੇ ਸ਼ਖਸੀਅਤ ਦੇ ਅਧਿਕਾਰਾਂ ਦੀ ਉਲੰਘਣਾ ਕਰਦੀ ਹੈ। ਏਆਈ-ਅਧਾਰਤ ਚੈਟਬੋਟ, ਕੁਝ ਈ-ਮਾਰਕੀਟਪਲੇਸ ਪਲੇਟਫਾਰਮ ਅਤੇ ਹੋਰ ਡਿਜੀਟਲ ਸੇਵਾਵਾਂ ਵੀ ਅਦਾਕਾਰ ਦੇ ਨਾਂਅ ਦੀ ਦੁਰਵਰਤੋਂ ਕਰ ਰਹੀਆਂ ਹਨ।
ਇਨ੍ਹਾਂ ਪਲੇਟਫਾਰਮਾਂ ਵਿੱਚ ਕੁਝ ਅਜਿਹੇ ਵੀ ਸ਼ਾਮਲ ਹਨ ਜੋ ਸਲਮਾਨ ਖਾਨ ਦੀ ਨਕਲ ਕਰਕੇ ਲੋਕਾਂ ਨੂੰ ਗੁੰਮਰਾਹ ਕਰਦੇ ਹਨ। ਸਲਮਾਨ ਖਾਨ ਨੇ ਦਿੱਲੀ ਹਾਈ ਕੋਰਟ ਵਿੱਚ ਦਾਇਰ ਇੱਕ ਪਟੀਸ਼ਨ ਵਿੱਚ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਨਾਂਅ, ਫੋਟੋ, ਆਵਾਜ਼, ਡਿਜੀਟਲ ਪਛਾਣ, ਹਾਵ-ਭਾਵ ਅਤੇ ਉਨ੍ਹਾਂ ਦੀ ਸ਼ਖਸੀਅਤ ਦੀ ਕਿਸੇ ਵੀ ਪਛਾਣਯੋਗ ਵਿਸ਼ੇਸ਼ਤਾ ਨੂੰ ਬਿਨਾਂ ਇਜਾਜ਼ਤ ਦੇ ਵਪਾਰਕ ਉਦੇਸ਼ਾਂ ਲਈ ਨਾ ਵਰਤਿਆ ਜਾਵੇ। Salman Khan
ਸਲਮਾਨ ਖਾਨ ਦੇ ਬਿਆਨ ਤੋਂ ਨਾਰਾਜ਼ ਪਾਕਿਸਤਾਨ
Salman Khanï ਮੁੰਬਈ (ਏਜੰਸੀ)। ਸਲਮਾਨ ਖਾਨ ਦੇ ਬਿਆਨ ਤੋਂ ਨਾਰਾਜ਼ ਪਾਕਿਸਤਾਨ ਨੇ ਅਦਾਕਾਰ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਹਾਲ ਹੀ ਵਿੱਚ ਸਾਊਦੀ ਅਰਬ ਵਿੱਚ ਇੱਕ ਸਮਾਗਮ ਵਿੱਚ ਸਲਮਾਨ ਖਾਨ ਨੇ ਬਲੋਚਿਸਤਾਨ ਨੂੰ ਇੱਕ ਵੱਖਰਾ ਦੇਸ਼ ਕਿਹਾ। ਇਸ ਨਾਲ ਸ਼ਾਹਬਾਜ਼ ਸ਼ਰੀਫ ਸਰਕਾਰ ਨਾਰਾਜ਼ ਹੋ ਗਈ।
ਇਸ ਤੋਂ ਬਾਅਦ ਸ਼ਾਹਬਾਜ਼ ਸ਼ਰੀਫ ਸਰਕਾਰ ਨੇ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰਕੇ ਉਸ ਨੂੰ ਅੱਤਵਾਦ ਵਿਰੋਧੀ ਐਕਟ ਦੇ ਤਹਿਤ ਅੱਤਵਾਦੀ ਐਲਾਨ ਦਿੱਤਾ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਸਲਮਾਨ ਖਾਨ ਦਾ ਨਾਂਅ ਚੌਥੀ ਸ਼ਡਿਊਲ ਵਿੱਚ ਸ਼ਾਮਲ ਕਰ ਲਿਆ ਹੈ, ਜਿਸ ਦਾ ਮਤਲਬ ਹੈ ਕਿ ਉਹ ਆਪਣੀਆਂ ਕੱਟੜਪੰਥੀ ਗਤੀਵਿਧੀਆਂ ਲਈ ਨਿਗਰਾਨੀ ਹੇਠ ਰਹੇਗਾ।
Read Also : ਸੰਗਰੂਰ ਤੋਂ ਕੈਨਡਾ ਗਈ ਲੜਕੀ ਦਾ ਟੋਰਾਂਟੋ ’ਚ ਕਤਲ
ਸਲਮਾਨ ਦੇ ਘਰ ਦੇ ਬਾਹਰ ਫਾਇਰਿੰਗ ਮਾਮਲੇ ’ਚ ਆਇਆ ਵੱਡਾ ਅਪਡੇਟ
ਮੁੰਬਈ (ਏਜੰਸੀ)। ਮੁੰਬਈ ਦੇ ਬਾਂਦਰਾ ਉੱਪਨਗਰ ’ਚ ਅਦਾਕਾਰ ਸਲਮਾਨ ਖਾਨ (Salman Khan) ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਸਿਲਸਿਲੇ ’ਚ ਮਹਾਂਰਾਸ਼ਟਰ ਸੰਗਠਿਤ ਅਪਰਾਧ ਕੰਟਰੋਲ ਐਕਟ (ਮਕੋਕਾ) ਦੇ ਮੁਲ਼ਜਮਾਂ ਦਾ ਸਾਹਮਣਾ ਕਰ ਰਹੇ ਇੱਕ ਵਿਅਕਤੀ ਨੇ ਮਾਮਲੇ ’ਚ ਸਰਕਾਰੀ ਗਵਾਹ ਬਣਨ ਦੀ ਇੱਛਾ ਪ੍ਰਗਟ ਕੀਤੀ ਹੈ। ਮੁੰਬਈ ਅਪਰਾਧ ਸ਼ਾਖਾ ਦੇ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮੁਲਜ਼ਮਾਂ ਦੀ ਪਹਿਚਾਣ ਦਾ ਖੁਲਾਸਾ ਕੀਤੇ ਬਿਨਾਂ ਸੂਤਰਾਂ ਨੇ ਕਿਹਾ ਕਿ 14 ਅਪਰੈਲ ਦੀ ਗੋਲੀਬਾਰੀ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ ਅਤੇ ਮਕੋਕਾ ਦੇ ਤਹਿਤ ਮੁਲਜ਼ਮਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ’ਚੋਂ ਇੱਕ ਨੇ ਸਰਕਾਰੀ ਗਵਾਹ ਬਣਨ ਦੀ ਇੱਛਾ ਵਿਅਕਤ ਕੀਤੀ ਹੈ ਅਤੇ ਇਸ ਦੇ ਤਹਿਤ ਅਣਲੋਂੜੀਦੇ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਕਾਰਵਾਈ ਸ਼ੁਰੂ ਕੀਤੀ ਗਈ ਹੈ। (Salman Khan)
ਉਨ੍ਹਾਂ ਦੱਸਿਆ ਕਿ ਪ੍ਰਕਿਰਿਆ ਅਨੁਸਾਰ ਜਾਂਚ ਏਜੰਸੀ ਪਹਿਲਾਂ ਕਿਸੇ ਉੱਚ ਰੈਂਕਿੰਗ ਅਧਿਕਾਰੀ ਦੇ ਸਾਹਮਣੇ ਮੁਲਜ਼ਮ ਦਾ ਕਬੂਲਨਾਮਾ ਦਰਜ ਕਰੇਗੀ, ਜੋ ਚੱਲ ਰਹੀ ਜਾਂਚ ਦਾ ਹਿੱਸਾ ਨਹੀਂ ਹੈ ਅਤੇ ਬਾਅਦ ’ਚ ਇਸ ਨੂੰ ਮਜਿਸਟ੍ਰੇਟ ਦੇ ਸਾਹਮਣੇ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕਬਾਲੀਆ ਬਿਆਨ ਸਬੂਤ ਦਾ ਹਿੱਸਾ ਹੋਵੇਗਾ ਅਤੇ ਇਸਦਾ ਇਸਤੇਮਾਲ ਉਸਦੇ ਨਾਲ-ਨਾਲ ਮੁਲਜ਼ਮਾਂ ਦਾ ਸਾਹਮਣਾ ਕਰ ਰਹੇ ਮੁਲਜ਼ਮਾਂ ਖਿਲਾਫ ਵੀ ਕੀਤਾ ਜਾਵੇਗਾ। ਸੋਮਵਾਰ ਨੂੰ ਮਾਮਲੇ ’ਚ ਗ੍ਰਿਫ਼ਤਾਰ ਤਿੰਨ ਮੁਲਜ਼ਮਾਂ ਨੂੰ ਅੱਠ ਮਈ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਗਿਆ, ਜਦਕਿ ਚੌਥੇ ਨੂੰ ਨਿਆਇਕ ਹਿਰਾਸਤ ’ਚ ਭੇਜ ਦਿੱੱਤਾ ਗਿਆ। (Salman Khan)
Also Read : ਅੱਠਵੀਂ ਦੇ ਨਤੀਜੇ ਵਿੱਚ ਅਰਮਾਨਦੀਪ ਸਿੰਘ ਪੂਰੇ ਪੰਜਾਬ ਵਿੱਚੋਂ ਤੀਜੇ ਸਥਾਨ ’ਤੇ ਰਿਹਾ
ਵਿਸ਼ੇਸ਼ ਮਕੋਕਾ ਜੱਜ ਏਐੱਮ ਪਾਟਿਲ ਨੇ 24 ਸਾਲ ਦੇ ਵਿੱਕੀ ਗੁਪਤਾ, 21 ਸਾਲ ਦੇ ਸਾਗਰ ਪਾਲ ਅਤੇ 32 ਸਾਲ ਦੇ ਅਨੁਜ ਥਾਪਣ ਨੂੰ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਅਤੇ 37 ਸਾਲ ਦੇ ਸੋਨੂੰ ਕੁਮਾਰ ਚੰਦਰ ਬਿਸ਼ਨੋਈ ਨੂੰ ਇਲਾਜ ਦੇ ਆਧਾਰ ’ਤੇ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ।
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ’ਚ ਸੁਣਵਾਈ ਅੱਜ
ਪੰਜਾਬ ਪੁਲਿਸ SIT ਸਬੰਧਿਤ ਦੇਵੇਗੀ ਜਾਣਕਾਰੀ | Lawrence Bishnoi
ਹਾਈਕੋਰਟ ਦੇ ਹੁਕਮਾਂ ’ਤੇ ਦਰਜ ਹੋ ਚੁੱਕੀਆਂ ਹਨ ਦੋ FIR | Lawrence Bishnoi
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਮੁਲਜ਼ਮ ਲਾਂਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅੱਜ ਮੁੜ ਤੋਂ ਸੁਣਵਾਈ ਹੋਣ ਜਾ ਰਹੀ ਹੈ। ਪਿਛਲੀ ਸੁਣਵਾਈ ’ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਐੱਫਆਈਆਰ ਦਰਜ਼ ਕਰਵਾਉਣ ਅਤੇ ਨਵੀਂ ਜਾਂਚ ਕਮੇਟੀ (ਐੱਸਆਈਟੀ) ਗਠਿਤ ਕਰਨ ਦੇ ਆਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਦੋਵਾਂ ਹੁਕਮਾਂ ਦੇ ਮਾਮਲੇ ’ਚ ਆਪਣਾ ਪੱਖ ਰੱਖੇਗੀ। ਪੰਜਾਬ ਸਰਕਾਰ ਨੇ ਤਿੰਨ ਦਿਨ ਪਹਿਲਾਂ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ’ਤੇ ਜ਼ੇਲ੍ਹ ਤੋਂ ਇੰਟਰਵਿਊ ਦੇਣ ਦੇ ਮਾਮਲੇ ’ਚ ਪੰਜਾਬ ’ਚ 2 ਕੇਸ ਦਰਜ ਕੀਤੇ ਸਨ। ਐੱਫਆਈਆਰ ਸਟੇਟ ਕ੍ਰਾਈਮ ਬਿਊਰੋ ’ਚ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਗੈਂਗ ਦੇ ਮੈਂਬਰਾਂ ਖਿਲਾਫ ਦਰਜ਼ ਕੀਤੀ ਗਈ। ਜਿਸ ਦੀ ਅਗਵਾਈ ਸਪੈਸ਼ਲ ਡੀਜੀਪੀ ਪ੍ਰਬੋਧ ਕੁਮਾਰ ਕਰ ਰਹੇ ਹਨ। ਇਨ੍ਹਾਂ ਦੋਵਾਂ ਮਾਮਲਿਆਂ ਨਾਲ ਸਬੰਧਿਤ ਰਿਪੋਰਟ ਅੱਜ ਪੰਜਾਬ ਸਰਕਾਰ ਹਾਈਕੋਰਟ ’ਚ ਪੇਸ਼ ਕਰੇਗੀ ਅਤੇ ਅਗਲੀ ਸੁਣਵਾਈ ਬਾਰੇ ਵੀ ਦੱਸਿਆ ਜਾਵੇਗਾ। (Lawrence Bishnoi)
ਇਹ ਵੀ ਪੜ੍ਹੋ : NRI ਪੰਜਾਬੀਆਂ ਲਈ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਮਿਲੀ ਸਹੂਲਤ
ਇੰਟਰਵਿਊ ’ਚ ਮੂਸੇਵਾਲਾ ਨੂੰ ਕਤਲ ਕਰਵਾਉਣ ਦੀ ਗੱਲ ਕਬੂਲ ਕੀਤੀ
ਗੈਂਗਸਟਰ ਲਾਰੈਸ ਬਿਸ਼ਨੋਈ ਦਾ ਪਹਿਲਾ ਇੰਟਰਵਿਊ 14 ਮਾਰਚ ਦੀ ਸ਼ਾਮ ਨੂੰ ਅਪਲੋਡ ਕੀਤਾ ਗਿਆ ਸੀ। ਉਸ ਸਮੇਂ ਡੀਜੀਪੀ ਪੰਜਾਬ ਨੇ ਸਾਫ ਤੌਰ ’ਤੇ ਇਹ ਇੰਟਰਵਿਊ ਪੰਜਾਬ ਤੋਂ ਬਾਹਰ ਹੋਣ ਦੀ ਗੱਲ ਕਹੀ ਸੀ। ਇਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲ ਕੀਤੀ ਸੀ। ਲਾਰੈਂਸ ਦਾ ਕਹਿਣਾ ਸੀ ਕਿ ਮੂਸੇਵਾਲਾ ਗਾਣੇ ਗਾਉਣ ਦੀ ਬਜਾਏ ਗੈਂਗਵਾਰ ’ਚ ਪੈਰ ਰੱਖ ਰਿਹਾ ਸੀ। ਉਸ ਦੇ ਦੋਸਤ ਅਕਾਲੀ ਨੇਤਾ ਵਿੱਕੀ ਮਿੱਡੂਖੇੜਾ ਦੇ ਕਤਲ ’ਚ ਵੀ ਮੂਸੇਵਾਲਾ ਦਾ ਹੱਥ ਸੀ। (Lawrence Bishnoi)
ਦੂਜੇ ਇੰਟਰਵਿਊ ’ਚ ਸਲਮਾਨ ਖਾਨ ਨੂੰ ਮਾਰਨ ਦੀ ਦਿੱਤੀ ਸੀ ਧਮਕੀ | Lawrence Bishnoi
ਇਸ ਤੋਂ ਤਿੰਨ ਦਿਨਾਂ ਬਾਅਦ ਫਿਰ ਤੋਂ ਲਾਰੈਂਸ ਨੇ ਇੱਕ ਹੋਰ ਇੰਟਰਵਿਊ ਅਪਲੋਡ ਕੀਤਾ। ਉਹ ਪਾਰਟ 17 ਮਾਰਚ ਨੂੰ ਅਪਲੋਡ ਕੀਤਾ ਸੀ। ਜਿਸ ਵਿੱਚ ਲਾਰੈਂਸ ਨੇ ਜ਼ੇਲ੍ਹ ਦੇ ਅੰਦਰ ਹੋਣ ਦਾ ਸਬੂਤ ਵੀ ਦੇ ਦਿੱਤਾ ਸੀ। ਇਸ ਇੰਟਰਵਿਊ ਦੌਰਾਨ ਬਿਸ਼ਨੋਈ ਨੇ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਮਾਰਨ ਦੀ ਧਮਕੀ ਵੀ ਦਿੱਤੀ ਸੀ। ਕਾਲੇ ਹਿਰਨ ਦੇ ਸ਼ਿਕਾਰ ਤੋਂ ਬਾਅਦ ਲਾਰੈਂਸ ਸਲਮਾਨ ਖਾਨ ਨਾਲ ਨਾਰਾਜ਼ ਹੈ। ਇਸ ਇੰਟਰਵਿਊ ’ਚ ਲਾਰੈਂਸ ਨੇ ਜ਼ੇਲ੍ਹ ਦੀ ਬੈਰਕ ਵੀ ਦਿਖਾਈ ਅਤੇ ਕਿਹਾ ਕਿ ਉਸ ਨੂੰ ਜ਼ੇਲ੍ਹ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਂਦਾ ਪਰ ਮੋਬਾਇਲ ਉਸ ਕੋਲ ਆ ਜਾਂਦਾ ਹੈ। (Lawrence Bishnoi)
Goldy Brar: Sidhu Moose Wala ਕਤਲ ਕੇਸ ਵਿੱਚ ਆਈ ਵੱਡੀ ਅਪਡੇਟ
ਗੋਲਡੀ ਬਰਾੜ ਦਾ ਕਬੂਲਨਾਮਾ, ‘ਹਾਂ, ਮੈਂ ਮਰਵਾਇਆ ਸਿੱਧੂ ਮੂਸੇਵਾਲਾ ਨੂੰ , ਸਲਮਾਨ ਖਾਨ ਨੂੰ ਵੀ ਨਹੀਂ ਛੱਡਾਂਗਾ’ (Gangster Goldy Brar)
ਨਵੀਂ ਦਿੱਲੀ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਵੱਡਾ ਅਪਡੇਟ ਸਾਹਮਣੇ ਆਇਆ ਹੈ। ਗੈਂਗਸਟਰ ਗੋਲਡੀ ਬਰਾੜ (Gangster Goldy Brar) ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਸੀ। ਮੂਸੇਵਾਲਾ ਨੂੰ ਮਾਰਨ ਦੇ ਉਸਦੇ ਕੋਲ ਆਪਣੇ ਕਾਰਨ ਸਨ। ਗੋਲਡੀ ਬਰਾੜ ਇੱਥੇ ਹੀ ਨਹੀਂ ਰੁਕਿਆ।
ਇਹ ਵੀ ਪੜ੍ਹੋ : ਪਿੰਡ ਫਕਰਸਰ ‘ਚ ਭਰਾ ਹੱਥੋਂ ਭੈਣ ਦਾ ਕਤਲ
ਉਨ੍ਹਾਂ ਅੱਗੇ ਕਿਹਾ ਕਿ ਹੁਣ ਉਨ੍ਹਾਂ ਦਾ ਅਗਲਾ ਨਿਸ਼ਾਨਾ ਸਲਮਾਨ ਖਾਨ ਹਨ। ਜਿਵੇਂ ਹੀ ਉਸ ਨੂੰ ਸਲਮਾਨ ਖਾਨ ਨੂੰ ਮਾਰਨ ਦਾ ਮੌਕਾ ਮਿਲੇਗਾ, ਉਹ ਜ਼ਰੂਰ ਉਸ ਨੂੰ ਮਾਰ ਦੇਵੇਗਾ। ਤੁਹਾਨੂੰ ਦੱਸ ਦੇਈਏ ਕਿ ਗੋਲਡੀ ਬਰਾੜ ਦੁਨੀਆ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਹੈ। ਇੰਟਰਪੋਲ ਨੇ ਉਸ ਦੇ ਖਿਲਾਫ ਨੋਟਿਸ ਜਾਰੀ ਕੀਤਾ ਹੈ।
ਗੋਲਡੀ ਬਰਾੜ ਨੇ ਮੂਸੇਵਾਲਾ ਨੂੰ ਕਿਉਂ ਮਾਰਿਆ? (Gangster Goldy Brar)
ਗੋਲਡੀ ਬਰਾੜ ਨੇ ਇੰਟਰਵਿਊ ‘ਚ ਦੱਸਿਆ ਕਿ ਆਖਿਰ ਉਸ ਨੇ ਮੂਸੇਵਾਲਾ ਨੂੰ ਕਿਉਂ ਮਾਰਿਆ। ਉਨ੍ਹਾਂ ਕਿਹਾ ਕਿ ‘ਮੂਸੇਵਾਲਾ ਬਹੁਤ ਹੰਕਾਰੀ ਅਤੇ ਵਿਗੜਿਆ ਹੋਇਆ ਸੀ। ਉਸ ਕੋਲ ਬਹੁਤ ਸਾਰਾ ਪੈਸਾ ਸੀ। ਇਸ ਨਾਲ ਉਹ ਹੰਕਾਰੀ ਹੋ ਗਿਆ। ਗੋਲਡੀ ਬਰਾੜ ਨੇ ਅੱਗੇ ਕਿਹਾ ਕਿ ਮੂਸੇਵਾਲਾ ਕੋਲ ਬਹੁਤ ਪੈਸਾ ਅਤੇ ਤਾਕਤ ਹੈ। ਉਹ ਇਨ੍ਹਾਂ ਸਭ ਦੀ ਦੁਰਵਰਤੋਂ ਕਰ ਰਿਹਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੂਸੇਵਾਲਾ ਨੇ ਸਾਨੂੰ ਵੀ ਬਹੁਤ ਨੁਕਸਾਨ ਪਹੁੰਚਾਇਆ ਹੈ। ਉਸ ਨੇ ਕਈ ਵੱਡੀਆਂ ਗਲਤੀਆਂ ਕੀਤੀਆਂ ਸਨ। ਉਸ ਦੀਆਂ ਗ਼ਲਤੀਆਂ ਮਾਫ਼ ਕਰਨ ਯੋਗ ਨਹੀਂ ਸਨ।
ਗੋਲਡੀ ਬਰਾੜ ਨੇ ਖਾਲਿਸਤਾਨ ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਬਾਰੇ ਕੀ ਕਿਹਾ?
ਇਸ ਦੇ ਨਾਲ ਹੀ ਗੋਲਡੀ ਬਰਾੜ (Gangster Goldy Brar) ਨੇ ਪਾਕਿਸਤਾਨੀ ਖੁਫੀਆ ਏਜੰਸੀ ISI ਅਤੇ ਖਾਲਿਸਤਾਨ ਦੇ ਮੁੱਦੇ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਦਾਊਦ ਇਬਰਾਹਿਮ ਬਾਰੇ ਕਿਹਾ ਕਿ ਸਾਡੇ ਦੇਸ਼ ‘ਚ ਬੰਬਾਰੀ ਕਰਨ ਵਾਲਿਆਂ ਨਾਲ ਸਾਡਾ ਕੋਈ ਲੈਣਾ-ਦੇਣਾ ਨਹੀਂ ਹੈ। ਬਰਾੜ ਨੇ ਦੱਸਿਆ ਕਿ ਉਹ ਪਾਕਿਸਤਾਨ ‘ਚ ਮੌਜੂਦ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਗੱਲਬਾਤ ਕਰਦਾ ਸੀ। ਬਰਾੜ ਅਨੁਸਾਰ ਰਿੰਦਾ ਨੇ ਉਸ ਦੇ ਅਤੇ ਮੂਸੇਵਾਲਾ ਵਿਚਕਾਰ ਸਮਝੌਤਾ ਕਰਵਾਇਆ ਸੀ। ਇਸ ਦੇ ਨਾਲ ਹੀ ਗੋਲਡੀ ਬਰਾੜ ਨੇ ਇਹ ਵੀ ਦੱਸਿਆ ਕਿ ਨਸ਼ੇ ਦਾ ਕਾਰੋਬਾਰ ਇਸ ਵਿੱਚ ਸ਼ਾਮਲ ਨਹੀਂ ਹੈ।
ਸਲਮਾਨ ਖਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਧਾਕੜ ਰਾਮ ਕਾਬੂ
(ਸੱਚ ਕਹੂੰ ਨਿਊਜ਼) ਮੁਬੰਈ। ਫਿਲਮੀ ਇੰਡਸਟਰੀ ਦੇ ਵੱਡੇ ਅਦਾਕਾਰ ਸਲਮਾਨ ਖਾਨ Salman Khan ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਿਸ ਵੱਲੋਂ ਜੋਧਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕਰਨ ਤੋਂ ਬਾਅਦ ਮੁਲਜ਼ਮ ਨੂੰ ਮੁੰਬਈ ਲਿਆਂਦਾ ਗਿਆ।  ਧਮਕੀ ਦੇਣ ਵਾਲੇ ਮੁਲਜ਼ਮ ਦਾ ਨਾਂਅ ਧਾਕੜ ਰਾਮ ਹੈ। ਜਿਸ ਨੇ ਈਮੇਲ ਰਾਹੀ ਸਲਮਾਨ ਖਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ।
ਇਸ ਤੋਂ ਇਲਾਵਾ ਧਾਕੜ ਰਾਮ ਨੇ ਪੰਜਾਬੀ ਗਾਇਆ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ, ਉਸ ਨੇ ਬਲਕੌਰ ਸਿੰਘ ਨੂੰ ਕਿਹਾ ਸੀ ਕਿ ਵਾਰ-ਵਾਰ ਲਾਰੇਂਸ ਬਿਸ਼ਨੋਈ ਦਾ ਨਾਂਅ ਲੈਣਾ ਬੰਦ ਨਹੀਂ ਤਾਂ ਤੇਰਾ ਵੀ ਹਾਲ ਸਿੱਧੂ ਮੂਸੇਵਾਲਾ ਵਾਂਗ ਹੋੇਵੇਗਾ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤੋਂ ਪੁਲਿਸ ਪੁਛਗਿੱਛ ਕਰ ਰਹੀ ਹੈ ਕਿ ਆਖਰ ਉਹ ਕਿਸ ਦੇ ਕਹਿਣ ’ਤੇ ਧਮਕੀ ਦੇ ਰਹੀ ਹੈ ਇਸ ’ਚ ਕੌਣ-ਕੌਣ ਸ਼ਾਮਲ ਹਨ। ਪੁਲਿਸ ਵੱਲੋਂ ਪੁੱਛਗਿਛ ਜਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਸਲਮਾਨ ਖ਼ਾਨ ਨੂੰ ਹੋਇਆ ਡੇਂਗੂ
ਸਲਮਾਨ ਖ਼ਾਨ ਨੂੰ ਹੋਇਆ ਡੇਂਗੂ
ਮੁੰਬਈ। ਸਲਮਾਨ ਖ਼ਾਨ ਦੀ ਸਿਹਤ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਲਮਾਨ ਖ਼ਾਨ ਨੂੰ ਡੇਂਗੂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪਿਛਲੇ ਚਾਰ-ਪੰਜ ਦਿਨਾਂ ਤੋਂ ਸਲਮਾਨ ਖ਼ਾਨ ਦੀ ਸਿਹਤ ਖ਼ਰਾਬ ਚੱਲ ਰਹੀ ਹੈ। ਡੇਂਗੂ ਹੋਣ ਕਾਰਨ ਉਨ੍ਹਾਂ ਦੀ ਫ਼ਿਲਮ ਤੇ ਸ਼ੋਅ ਦੀ ਸਾਰੀ ਸ਼ੂਟਿੰਗ ਬੰਦ ਕਰ ਦਿੱਤੀ ਗਈ ਹੈ। ਰਿਪੋਰਟ ਮੁਤਾਬਕ ਸਲਮਾਨ ਖ਼ਾਨ ਪਿਛਲੇ ਦੋ ਹਫ਼ਤਿਆਂ ਤੋਂ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਸਨ।
ਮੇਲਾ ਦੇਖਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇੱਕ ਔਰਤ ਸਮੇਤ ਤਿੰਨ ਦੀ ਮੌਤ
ਇਸ ਦੌਰਾਨ ਉਨ੍ਹਾਂ ਨੂੰ ਡੇਂਗੂ ਹੋਣ ਦਾ ਪਤਾ ਲੱਗਾ। ਸਲਮਾਨ ਦੀ ਸਿਹਤ ਨੂੰ ਦੇਖਦਿਆਂ ਫ਼ਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ ਹੈ। ਇਹੀ ਵਜ੍ਹਾ ਹੈ ਕਿ ਸਲਮਾਨ ਖ਼ਾਨ ‘ਵੀਕੈਂਡ ਕਾ ਵਾਰ’ ਵੀ ਹੋਸਟ ਨਹੀਂ ਕਰਨਗੇ। ਟੀ. ਵੀ. ਦੇ ਸਭ ਤੋਂ ਵੱਡੇ ਰਿਐਲਿਟੀ ਸ਼ੋਅ ‘ਬਿੱਗ ਬੌਸ’ ਦੀ ਪਛਾਣ ਸਲਮਾਨ ਖ਼ਾਨ ਤੋਂ ਹੈ। ਸ਼ੋਅ ਦਾ ਪ੍ਰੋਮੋ ਵੀ ਆ ਗਿਆ ਹੈ, ਜਿਸ ’ਚ ਕਰਨ ਜੌਹਰ ਮੁਕਾਬਲੇਬਾਜ਼ਾਂ ਦੀ ਕਲਾਸ ਲਗਾਉਂਦੇ ਦਿਖ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਲਮਾਨ ਖਾਨ ਨੇ ਕਿਹਾ ‘‘ਮੈਂ ਲਾਰੈਂਸ ਤੇ ਗੋਲਡੀ ਬਰਾੜ ਨੂੰ ਨਹੀਂ ਜਾਣਦਾ
ਸਲਮਾਨ ਖਾਨ ਨੇ ਕਿਹਾ ‘‘ਮੈਂ ਲਾਰੈਂਸ ਤੇ ਗੋਲਡੀ ਬਰਾੜ ਨੂੰ ਨਹੀਂ ਜਾਣਦਾ
ਮੁੰਬਈ। ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਮਿਲੀ ਧਮਕੀ ਭਰੀ ਚਿੱਠੀ ਦੇ ਸਬੰਧ ’ਚ ਮੁੰਬਈ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਦੇ ਨਾਂਅ ’ਤੇ ਮਾਮਲਾ ਦਰਜ ਕੀਤਾ ਹੈ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਸਲਮਾਨ ਦਾ ਬਿਆਨ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸਲਮਾਨ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ’ਚ ਧਮਕੀਆਂ ਮਿਲਣ ਤੋਂ ਇਨਕਾਰ ਕੀਤਾ ਹੈ। ਉਸ ਨੇ ਕਿਹਾ, ‘‘ਮੇਰੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਕਿਸੇ ਨੇ ਮੈਨੂੰ ਧਮਕੀ ਦਿੱਤੀ ਹੈ।’’
ਬਾਂਦਰਾ ਪੁਲਿਸ ਨੂੰ ਆਪਣਾ ਬਿਆਨ ਦਰਜ ਕਰਵਾਉਣ ਤੋਂ ਬਾਅਦ ਸਲਮਾਨ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਲਈ ਹੈਦਰਾਬਾਦ ਰਵਾਨਾ ਹੋ ਗਏ ਹਨ। ਇੱਥੇ ਉਨ੍ਹਾਂ ਦਾ ਕਰੀਬ 25 ਦਿਨਾਂ ਦਾ ਕਾਰਜਕ੍ਰਮ ਹੈ। ਸਲਮਾਨ ਦੇ ਹੈਦਰਾਬਾਦ ਪਹੁੰਚਣ ਤੋਂ ਪਹਿਲਾਂ ਬਾਡੀਗਾਰਡ ਸ਼ੇਰਾ ਅਤੇ ਉਨ੍ਹਾਂ ਦੀ ਟੀਮ ਪਹੁੰਚ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਲਮਾਨ ਖਾਨ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ
ਮੂਸੇਵਾਲਾ ਵਰਗਾ ਹਾਲ ਕਰਨ ਦੀ ਦਿੱਤੀ ਧਮਕੀ
(ਸੱਚ ਕਹੂੰ ਨਿਊਜ਼) ਮੁੁੰਬਈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਮੋਰਨਿੰਗ ਵਾਕ ਦੌਰਾਨ ਇੱਕ ਚਿੱਠੀ ਮਿਲੀ, ਜਿਸ ’ਚ ਸਲਮਾਨ ਖਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਚਿੱਠੀ ’ਚ ਲਿਖਿਆ ਹੈ ਕਿ ਸਲਮਾਨ ਖਾਨ ਨੂੰ ਸਿੱਧੂ ਮੂਸੇਵਾਲਾ ਵਾਂਗ ਮਾਰ ਦਿੱਤਾ ਜਾਵੇਗਾ। ਜੋ ਹਾਲ ਮੂਸੇਵਾਲਾ ਦੋ ਹੋਇਆ ਹੈ ਉਹੀ ਹਾਲ ਸਲਮਾਨ ਖਾਨ ਦਾ ਹੋਵੇਗਾ। ਜਿਸ ਤੋਂ ਬਾਅਦ ਸਲਮਾਨ ਖਾਨ ਦੀ ਸਰੁੱਖਿਆ ਸਖ਼ਤ ਕਰ ਦਿੱਤੀ ਗਈ ਹੈ ਤੇ ਮੁੰਬਈ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ ਵੱਡੀ ਰਾਹਤ, ਤਬਾਦਲਾ ਪਟੀਸ਼ਨ ਮਨਜ਼ੂਰ
(ਸੱਚ ਕਹੂੰ ਨਿਊਜ਼ ) ਮੁੰਬਈ। ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਅਭਿਨੇਤਾ ਸਲਮਾਨ ਖਾਨ ਨੂੰ ਰਾਜਸਥਾਨ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਦੀ ਜੋਧਪੁਰ ਬੈਂਚ ਨੇ ਸਲਮਾਨ ਖਾਨ ਦੀ ਟਰਾਂਸਫਰ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਜਿਹੇ ‘ਚ ਹੁਣ ਸਲਮਾਨ ਖਾਨ ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ ‘ਤੇ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਹੁਣ ਸਲਮਾਨ ਖਾਨ ਨੂੰ ਸੁਣਵਾਈ ਲਈ ਵੱਖ-ਵੱਖ ਅਦਾਲਤਾਂ ’ਚ ਨਹੀਂ ਜਾਣਾ ਪਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਹਾਈਕੋਰਟ ‘ਚ ਸੁਣਵਾਈ ਦੌਰਾਨ ਬਾਲੀਵੁੱਡ ਅਦਾਕਾਰ ਦੀ ਭੈਣ ਅਲਵੀਰਾ ਵੀ ਉਨ੍ਹਾਂ ਨਾਲ ਮੌਜੂਦ ਸੀ।
ਕੀ ਹੈ ਮਾਮਲਾ
ਜਿਕਰਯੋਗ ਹੈ ਕਿ 1 ਅਕਤੂਬਰ 1998 ਨੂੰ ਜੋਧਪੁਰ ਦੇ ਕਾਂਕਾਣੀ ਪਿੰਡ ਵਿੱਚ ਰਾਜਸਥਾਨ ’ਚ ਫਿਲਮ ‘ਹਮ ਸਾਥ-ਸਾਥ ਹੈ’ ਦੀ ਸ਼ੂਟਿੰਗ ਚੱਲ ਰਹੀ ਸੀ ਇਸ ਦੌਰਾਨ ਕਾਲੇ ਹਿਰਨ ਦਾ ਸ਼ਿਕਾਰ ਕੀਤਾ ਗਿਆ ਸੀ। ਇਸ ਮਾਮਲੇ ‘ਚ ਸਲਮਾਨ ਖਾਨ ਤੋਂ ਇਲਾਵਾ ਸੈਫ ਅਲੀ ਖਾਨ, ਨੀਲਮ, ਸੋਨਾਲੀ ਬੇਂਦਰੇ, ਤੱਬੂ ਅਤੇ ਦੁਸ਼ਯੰਤ ਸਿੰਘ ਦੋੋਸ਼ੀ ਸਨ। ਪਰ ਅਦਾਲਤ ਨੇ ਸਲਮਾਨ ਖਾਨ ਨੂੰ ਛੱਡ ਕੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਲਮਾਨ ਖਾਨ ਨੂੰ ਸੱਪ ਨੇ ਡੰਗਿਆ
ਸਲਮਾਨ ਖਾਨ ਨੂੰ ਸੱਪ ਨੇ ਡੰਗਿਆ
(ਸੱਚ ਕਹੂੰ ਨਿਊਜ਼) ਮੁੰਬਈ। ਅਦਾਕਾਰ ਸਲਮਾਨ ਖਾਨ ਨੂੰ ਸ਼ਨਿੱਚਰਵਾਰ ਨੂੰ ਸੱਪ ਨੇ ਡੰਗ ਲਿਆ। ਸਲਮਾਨ ਕ੍ਰਿਸਮਸ ਮਨਾਉਣ ਪਨਵੇਲ ਸਥਿਤ ਆਪਣੇ ਫਾਰਮ ਹਾਊਸ ‘ਤੇ ਗਏ ਸਨ। ਇਹ ਘਟਨਾ ਦੇਰ ਰਾਤ ਵਾਪਰੀ। ਇਸ ਤੋਂ ਬਾਅਦ ਸਲਮਾਨ ਖਾਨ ਨੂੰ ਕਾਮੋਠੇ ਦੇ ਐਮਜੀਐਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਸੱਪ ਜ਼ਹਿਰੀਲਾ ਨਹੀਂ ਸੀ। ਇਲਾਜ ਤੋਂ ਬਾਅਦ ਸਲਮਾਨ ਨੂੰ ਛੁੱਟੀ ਦੇ ਦਿੱਤੀ ਗਈ। ਹੁਣ ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸਲਮਾਨ ਖਾਨ 27 ਦਸੰਬਰ ਨੂੰ ਆਪਣਾ 56ਵਾਂ ਜਨਮਦਿਨ ਸੈਲੀਬ੍ਰੇਟ ਕਰਨ ਜਾ ਰਹੇ ਹਨ। ਇਸੇ ਫਾਰਮ ਹਾਊਸ ’ਚ ਉਹ ਆਪਣਾ ਜਨਮ ਦਿਨ ਮਨਾਉਣ ਜਾ ਰਹੇ ਸਨ।
ਹਾਲਾਂਕਿ  ਸਲਮਾਨ ਖਾਨ ਐਤਵਾਰ ਸਵੇਰੇ 9 ਵਜੇ ਆਪਣੇ ਫਾਰਮ ਹਾਊਸ ਪਰਤ ਆਏ ਹਨ। ਉਹ ਪਰਿਵਾਰ ਅਤੇ ਦੋਸਤਾਂ ਨਾਲ ਕ੍ਰਿਸਮਸ ਮਨਾਉਣ ਲਈ ਪਨਵੇਲ ਫਾਰਮ ਹਾਊਸ ਪਹੁੰਚੇ ਸਨ। ਇਹ ਇਲਾਕਾ ਪਹਾੜੀਆਂ ਅਤੇ ਜੰਗਲਾਂ ਨਾਲ ਘਿਰਿਆ ਹੋਇਆ ਹੈ। ਇਸ ਕੰਪਲੈਕਸ ਵਿੱਚ ਸੱਪ ਅਤੇ ਅਜਗਰ ਅਕਸਰ ਦੇਖੇ ਜਾਂਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਟੋਕੀਓ ਓਲੰਪਿਕ ਚਾਂਦੀ ਤਮਗਾ ਜੇਤੂ ਮੀਰਾਬਾਈ ਚਾਨੂ ਨੂੰ ਮਿਲੇ ਸਲਮਾਨ ਖਾਨ
ਟੋਕੀਓ ਓਲੰਪਿਕ ਚਾਂਦੀ ਤਮਗਾ ਜੇਤੂ ਮੀਰਾਬਾਈ ਚਾਨੂ ਨੂੰ ਮਿਲੇ ਸਲਮਾਨ ਖਾਨ
ਨਵੀਂ ਦਿੱਲੀ (ਏਜੰਸੀ)। ਟੋਕੀਓ ਓਲੰਪਿਕ ’ਚ ਚਾਂਦੀ ਤਮਗਾ ਜੇਤੂ ਭਾਰਤੀ ਮਹਿਲਾ ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਨਾਲ ਫਿਲਮੀ ਅਦਾਕਾਰ ਸਲਮਾਨ ਖਾਨ ਨੇ ਮੁਲਾਕਾਤ ਕੀਤੀ । ਸਲਮਾਨ ਖਾਨ ਨੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਤੇ ਇਸੇ ਤਰ੍ਹਾਂ ਦੇਸ਼ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਆ ਟਵਿੱਟਰ ’ਤੇ ਸਲਮਾਨ ਖਾਨ ਨੇ ਮੀਰਾਬਾਈ ਚਾਨੂ ਨਾਲ ਇੱਕ ਤਸਵੀਰ ਵੀ ਸ਼ੇਅਰ ਕੀਤੀ, ਨਾਲ ਹੀ ਇੱਕ ਲਵਿੰਗ ਨੋਟ ਲਿਖਿਆ ਹੈੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੀਰਬਾਈ ਚਾਨੂ ਨੂੰ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਮਿਲੇ ਸਨ।
ਦੱਸਣਯੋਗ ਹੈ ਕਿ ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਤਮਗਾ ਜਿੱਤਿਆ ਸੀ ਮੀਰਬਾਈ ਚਾਨੂ ਨੇ ਇਹ ਤਮਗਾ 49 ਕਿੱਲੋ ਭਾਰ ਵਰਗ ’ਚ ਜਿੱਤਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ