Shimla - Sach Kahoon Punjabi
ਪੰਜਾਬ-ਹਰਿਆਣਾ ’ਚ ਪਿਆ ਮੀਂਹ, ਚੰਡੀਗੜ੍ਹ ’ਚ ਹਲਕੀ ਬਾਰਿਸ਼, ਹਿਮਾਚਲ ’ਚ ਬਰਫ਼ਬਾਰੀ
ਸੋਨੀਪਤ-ਪਾਨੀਪਤ ਅਤੇ ਕਰਨਾਲ ’ਚ ਸੰਘਣੀ ਧੁੰਦ | Heavy Rain
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ’ਚ ਬੁੱਧਵਾਰ ਨੂੰ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਦੇ ਨਾਲ ਹੋਈ। ਮੰਗਲਵਾਰ ਰਾਤ ਨੂੰ ਹੀ ਧੁੰਦ ਆਉਣੀ ਸ਼ੁਰੂ ਹੋ ਗਈ ਸੀ, ਜਿਸ ਦਾ ਅਸਰ ਸਵੇਰੇ ਵੀ ਵੇਖਣ ਨੂੰ ਮਿਲਿਆ। ਸੋਨੀਪਤ, ਪਾਨੀਪਤ, ਕਰਨਾਲ ਤੇ ਹੋਰ ਜ਼ਿਲ੍ਹਿਆਂ ’ਚ ਸਵੇਰੇ ਵਿਜ਼ੀਬਲਿਟੀ ਜੀਰੋ ਦੇ ਹੀ ਬਰਾਬਰ ਹੈ। ਅੰਬਾਲਾ, ਹਿਸਾਰ, ਸਰਸਾ ਅਤੇ ਜੀਂਦ ਦੇ ਨਰਵਾਨਾ ਖੇਤਰ ’ਚ ਸਵੇਰੇ ਮੀਂਹ ਵੀ ਪਿਆ। 6 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਸ਼ਾਮਲ ਹਨ। ਉੱਧਰ ਪੰਜਾਬ ’ਚ ਅੰਮ੍ਰਿਤਸਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ’ਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ।
ਇੱਥੇ 11 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦਾ ਇਹ ਅਲਰਟ ਆਰੈਂਜ ਅਲਰਟ ਹੈ। ਜਿਸ ਵਿੱਚ ਮਾਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਅੰਮ੍ਰਿਤਸਰ, ਅਤੇ ਪਠਾਨਕੋਟ ਸ਼ਾਮਲ ਹਨ। ਇੱਥੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਅੱਜ ਸਵੇਰੇ ਸੰਘਣੀ ਧੁੰਦ ਛਾਈ ਰਹੀ। ਦਿਨ ਚੜ੍ਹਦੇ ਹੀ ਹਲਕਾ ਮੀਂਹ ਸ਼ੁਰੂ ਹੋ ਗਿਆ। (Heavy Rain)
Road Accident : ਜਲੰਧਰ-ਅੰਮ੍ਰਿਤਸਰ ਰੋੜ ’ਤੇ Audi ਤੇ ਈ-ਰਿਕਸ਼ਾ ਦੀ ਭਿਆਨਕ ਟੱਕਰ, 3 ਦੀ ਮੌਤ
ਅਗਲੇ 2 ਦਿਨ ਮੀਂਹ ਦੀ ਸੰਭਾਵਨਾ ਦੱਸੀ ਗਈ ਹੈ। 40 ਕਿਲੋਮੀਟਰ ਦੀ ਰਫਤਾਰ ਨਾਲ ਸ਼ੀਤ ਲਹਿਰ ਚੱਲੇਗੀ। ਜੇਕਰ ਹਿਮਾਚਲ ਦੀ ਗੱਲ ਕੀਤੀ ਜਾਵੇ ਤਾਂ ਹਿਮਾਚਲ ਪ੍ਰਦੇਸ਼ ਦੇ 7 ਜ਼ਿਲ੍ਹਿਆਂ ’ਚ ਬਰਫ਼ਬਾਰੀ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਸ਼ਿਮਲਾ, ਲਾਹੌਲ-ਸਪੀਤੀ, ਕਿਨੌਰ, ਚੰਬਾ, ਕਾਂਗੜਾ, ਕੁਲੂ ਅਤੇ ਮੰਡੀ ਸ਼ਾਮਲ ਹਨ। ਬਿਲਾਸਪੁਰ, ਹਮੀਰਪੁਰ, ਊਨਾ, ਸੋਲਨ ਅਤੇ ਸਿਰਮੌਰ ਜ਼ਿਲ੍ਹੇ ਦੇ ਹੇਠਲੇ ਇਲਾਕਿਆਂ ’ਚ ਅਗਲੇ ਤਿੰਨ-ਚਾਰ ਦਿਨਾਂ ਅੰਦਰ ਚੰਗਾ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। (Heavy Rain)
ਸ਼ਿਮਲਾ (ਏਜੰਸੀ)। ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਬਿਲਿੰਗ ਵੈਲੀ ‘ਚ ਰਾਜਗੁੰਧਾ ਨੇੜੇ ਇਕ ਆਲਟੋ ਕਾਰ ਡੂੰਘੀ ਖਾਈ ‘ਚ ਡਿੱਗ ਗਈ। ਹਾਦਸੇ ‘ਚ ਕਾਰ ‘ਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਾਰੇ ਮ੍ਰਿਤਕ ਬੀੜ ਦੇ ਰਹਿਣ ਵਾਲੇ ਸਨ।ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਟੈਕਸੀ ਡਰਾਈਵਰ ਅਤੇ ਇੱਕ ਪੈਰਾਗਲਾਈਡਰ ਪਾਇਲਟ ਸ਼ਾਮਲ ਹੈ। (Road Accident)
ਇਹ ਵੀ ਪੜ੍ਹੋ : ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਗਵੰਤ ਮਾਨ ਨੂੰ ਇੱਕ ਹੋਰ ਪੱਤਰ
ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਕਾਰ ‘ਚ ਰਾਜਗੁੰਧਾ ‘ਚ ਪਾਰਟੀ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਕਾਰ ਡੂੰਘੀ ਖਾਈ ਵਿੱਚ ਜਾ ਡਿੱਗੀ। ਤਿੰਨਾਂ ਦੀ ਉਮਰ ਕਰੀਬ 30 ਸਾਲ ਦੱਸੀ ਜਾ ਰਹੀ ਹੈ। ਰਾਤ ਨੂੰ ਡੂੰਘੀ ਖਾਈ ਵਿੱਚ ਡਿੱਗੀ ਕਾਰ ਦਾ ਪਤਾ ਮੰਗਲਵਾਰ ਸਵੇਰੇ ਹੀ ਲੱਗਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਿਮਾਚਲ ’ਚ ਜਮੀਨ ਖਿਸਕਣ ਨਾਲ 301 ਸੜਕਾਂ ਬੰਦ
ਚੰਡੀਗੜ੍ਹ-ਮਨਾਲੀ ਰੋੜ 22 ਘੰਟਿਆਂ ਬਾਅਦ ਹੋਇਆ ਬਹਾਲ
ਸ਼ਿਮਲਾ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਨੇ ਆਪਣੀ ਐਂਟਰੀ ਨਾਲ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਜ਼ਮੀਨ ਖਿਸਕਣ ਕਾਰਨ 2 ਨੈਸ਼ਨਲ ਹਾਈਵੇਅ ਸਮੇਤ 301 ਸੜਕਾਂ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਚੰਡੀਗੜ੍ਹ-ਮਨਾਲੀ N8-21 ਨੂੰ ਸੱਤ ਮੀਲ ਅਤੇ ਚਾਰ ਮੀਲ ਨੇੜੇ ਕਰੀਬ 22 ਘੰਟਿਆਂ ਬਾਅਦ ਬਹਾਲ ਕਰ ਦਿੱਤਾ ਗਿਆ ਹੈ। ਹਾਈਵੇਅ ਬੰਦ ਹੋਣ ਕਾਰਨ ਮੰਡੀ, ਪੰਡੋਹ ਅਤੇ ਨਾਗਚਲਾ ਵਿੱਚ ਲੰਮਾ ਜਾਮ ਲੱਗ ਗਿਆ। ਇਸ ਵਿੱਚ ਦਰਜਨਾਂ ਬੱਸਾਂ ਸਮੇਤ ਸੈਂਕੜੇ ਵਾਹਨ ਜਾਮ ਵਿੱਚ ਫਸ ਗਏ। ਇਸ ਕਾਰਨ ਐਤਵਾਰ ਰਾਤ ਤੋਂ ਹੀ ਹਜ਼ਾਰਾਂ ਲੋਕ ਵਾਹਨਾਂ ਵਿੱਚ ਭੁੱਖੇ-ਪਿਆਸੇ ਬੈਠੇ ਰਹੇ। ਲੋਕਾਂ ਨੂੰ ਦਿਨ ਵੇਲੇ ਵੀ ਖਾਣਾ ਨਹੀਂ ਮਿਲਿਆ। ਲਗਾਤਾਰ ਪੈ ਰਹੇ ਮੀਂਹ ਕਾਰਨ ਸੜਕਾਂ ਦੀ ਮੁਰੰਮਤ ਵਿੱਚ ਰੁਕਾਵਟ ਆਈ।
ਇਹ ਵੀ ਪੜ੍ਹੋ : ਪਰਲਜ ਗਰੁੱਪ ’ਤੇ ਵਿਜੀਲੈਂਸ ਦੀ ਇੱਕ ਹੋਰ ਕਾਰਵਾਈ
ਇਸੇ ਤਰ੍ਹਾਂ ਥੀਓਗ ਵਿੱਚ N8-5 ਨੂੰ ਵੀ 9 ਦਿਨਾਂ ਬਾਅਦ ਬਹਾਲ ਕਰ ਦਿੱਤਾ ਗਿਆ ਹੈ। N8-5 ਬੰਦ ਹੋਣ ਕਾਰਨ ਨਰਕੰਡਾ, ਚੰਸ਼ਾਲ, ਹਟੂ ਪੀਕ ਅਤੇ ਕਿਨੌਰ ਜਾਣ ਵਾਲੇ ਸੈਲਾਨੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਸੈਲਾਨੀਆਂ ਦੇ ਨਾਲ-ਨਾਲ ਅੱਪਰ ਸ਼ਿਮਲਾ, ਕਿਨੌਰ ਅਤੇ ਕੁੱਲੂ ਜ਼ਿਲ੍ਹਿਆਂ ਦੇ ਲੋਕ ਵੀ ਰੋਜ਼ਾਨਾ ਪਰੇਸ਼ਾਨ ਹੋ ਰਹੇ ਸਨ। ਇਸ ਐਨਐਚ ਦੀ ਬਹਾਲੀ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਭਾਰੀ ਮੀਂਹ ਕਾਰਨ 13 ਵਾਹਨ ਰੁੜ੍ਹੇ, ਸਕੂਲ ਤੇ ਘਰਾਂ ਨੂੰ ਨੁਕਸਾਨ | Weather Update
ਪਿਛਲੇ 24 ਘੰਟਿਆਂ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ। ਭਾਰੀ ਮੀਂਹ ਨੇ ਇੱਕ ਪੱਕਾ ਮਕਾਨ, 13 ਵਾਹਨ ਅਤੇ ਇੱਕ ਸਕੂਲ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਇਆ। ਹੜ੍ਹ ਵਿੱਚ ਰੁੜ੍ਹ ਜਾਣ ਕਾਰਨ ਪੰਜ ਬੱਕਰੀਆਂ ਦੀ ਮੌਤ ਹੋ ਗਈ ਹੈ ਅਤੇ 16 ਲਾਪਤਾ ਹਨ। ਮੀਂਹ ਕਾਰਨ 2.56 ਕਰੋੜ ਰੁਪਏ ਦੀ ਸਰਕਾਰੀ ਤੇ ਗੈਰ-ਸਰਕਾਰੀ ਜਾਇਦਾਦ ਤਬਾਹ ਹੋ ਗਈ ਹੈ। ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਸੂਬੇ ਦੀਆਂ 301 ਬੰਦ ਪਈਆਂ ਸੜਕਾਂ ਨੂੰ ਬਹਾਲ ਕਰਨ ਲਈ ਜੰਗੀ ਪੱਧਰ ’ਤੇ ਕੰਮ ਚੱਲ ਰਿਹਾ ਹੈ। ਇਸ ਦੇ ਲਈ 390 ਮਸ਼ੀਨਾਂ ਲਗਾਈਆਂ ਗਈਆਂ ਹਨ। ਮੀਂਹ ਕਾਰਨ ਦੋ ਦਿਨਾਂ ਦੌਰਾਨ 27.50 ਕਰੋੜ ਦਾ ਨੁਕਸਾਨ ਹੋਇਆ ਹੈ।
ਅਗਲੇ 5 ਦਿਨਾਂ ਤੱਕ ਅਲਰਟ | Weather Update
ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਸੂਬੇ ਦੇ ਲੋਕਾਂ ਨੂੰ ਮੀਂਹ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਸੂਬੇ ਵਿੱਚ ਭਲਕੇ ਅਤੇ ਪਰਸੋਂ ਲਈ ਔਰੇਂਜ ਅਲਰਟ ਅਤੇ 28 ਤੋਂ 30 ਜੂਨ ਤੱਕ ਯੈਲੋ ਅਲਰਟ ਦਿੱਤਾ ਗਿਆ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਬੱਦਲ ਫਟਣ ਵਰਗੀਆਂ ਘਟਨਾਵਾਂ ਵੀ ਦੇਖਣ ਨੂੰ ਮਿਲ ਸਕਦੀਆਂ ਹਨ।
ਸ਼ਿਮਲਾ ਦੇ ਜਿਓਰੀ ’ਚ ਖਿਸਕਿਆ ਪਹਾੜ, ਨੈਸ਼ਨਲ ਹਾਈਵੇ-5 ਬੰਦ
ਸ਼ਿਮਲਾ ਦੇ ਜਿਓਰੀ ’ਚ ਖਿਸਕਿਆ ਪਹਾੜ, ਨੈਸ਼ਨਲ ਹਾਈਵੇ-5 ਬੰਦ
ਸ਼ਿਮਲਾ (ਏਜੰਸੀ)। ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ’ਚ ਸੋਮਵਾਰ ਨੂੰ ਮੀਂਹ ਕਾਰਨ ਇੱਕ ਵਾਰ ਫਿਰ ਧਰਤੀ ਖਿਸਕ ਗਈ ਪਹਾੜ ਖਿਸਕਣ ਕਾਰਨ ਨੈਸ਼ਲਲ ਹਾਈਵੇ-5 ਪੂਰੀ ਤਰ੍ਹਾਂ ਬੰਦ ਹੋ ਗਿਆ ਇਹ ਹਾਦਸਾ ਸ਼ਿਮਲਾ ਦੇ ਜਿਓਰੀ ’ਚ ਵਾਪਰਿਆ ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ’ਚ ਸਥਿਤੀ ਕਾਫ਼ੀ ਭਿਆਨਕ ਦੇਖੀ ਜਾ ਸਕਦੀ ਹੈ ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਕਿਸ ਰਫ਼ਤਾਰ ਨਾਲ ਪੱਥਰ ਹੇਠਾਂ ਡਿੱਗ ਰਹੇ ਹਨ ਇਸ ਤੋਂ 3 ਦਿਨ ਪਹਿਲਾਂ ਵੀ ਦੇਵਨਗਰ ਦੇ ਨੇੜੇ ਵਿਕਾਸਨਰ-ਪੰਥਾਘਾਟੀ ਸੜਕ ਮਾਰਗ ’ਤੇ ਧਰਤੀ ਖਿਸਕ ਗਈ ਸੀ ਤੇ ਸੜਕ ਕਿਨਾਰੇ ਖੜੀਆਂ ਤਿੰਨ ਕਾਰਾਂ ਨੁਕਸਾਨੀਆਂ ਗਈਆਂ ਸਨ। (Shimla National Highway)
10 ਜ਼ਿਲ੍ਹਿਆਂ ’ਚ ਮੀਂਹ ਦਾ ਯੈਲੋ ਅਲਰਟ | Shimla National Highway
ਹਿਮਾਚਲ ’ਚ ਤਿੰਨ ਦਿਨ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ ਮੌਸਮ ਵਿਭਾਗ ਨੇ ਸੂਬੇ ਦੇ 10 ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ 7 ਸਤੰਬਰ ਨੂੰ ਭਾਰੀ ਮੀਂਹ ਤੇ 8-9 ਸਤੰਬਰ ਨੂੰ ਭਾਰੀ ਮੀਂਹ ਨਾਲ ਬਿਜਲੀ ਡਿੱਗਣ ਦਾ ਯੈਲੋ ਅਲਰਟ ਜਾਰੀ ਹੈ ਸੂਬੇ ’ਚ 11 ਸਤੰਬਰ ਤੱਕ ਮੌਸਮ ਖਰਾਰਬ ਰਹੇਗਾ ਵਿਭਾਗ ਨੇ ਸ਼ਿਮਲਾ, ਸੋਲਨ, ਸਿਰਮੌਰ, ਚੰਬਾ, ਕੁੱਲੂ, ਬਿਲਾਸਪੁਰ, ਹਮੀਰਪੁਰ, ਊਨਾ, ਕਾਂਗੜਾ ਤੇ ਮੰਡੀ ’ਚ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। (Shimla National Highway)
Shimla | 5 ਲੋਕ ਹੋਏ ਜ਼ਖਮੀ
ਕਾਲਕਾ। ਸ਼ੁੱਕਰਵਾਰ ਰਾਤ ਸ਼ਿਮਲਾ ਤੋਂ ਪੰਚਕੁਲਾ ਆ ਰਹੀ ਇਨੋਵਾ ਗੱਡੀ ਬਿੱਟਾ ਨੇੜੇ ਇੱਕ 400 ਮੀਟਰ ਗਹਿਰੀ ਖਾਈ ‘ਚ ਡਿੱਗ ਗਈ। ਕਾਰ ਵਿਚ ਸਵਾਰ ਪੰਜ ਵਿਅਕਤੀ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਨਾਲ ਸ਼ਿਮਲਾ ਤੋਂ ਆ ਰਹੀ ਗੱਡੀ ਅਚਾਨਕ ਖਾਈ ਵਿੱਚ ਜਾ ਡਿੱਗੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਪਿੰਜੌਰ ਥਾਣੇ ਵਿੱਚ ਜਾਣਕਾਰੀ ਦਿੱਤੀ। ਕਾਰ ‘ਚ ਕੁੱਲ 5 ਲੋਕ ਸਵਾਰ ਸਨ, ਜਿਨ੍ਹਾਂ ਵਿਚ 3 ਲੜਕੇ ਅਤੇ 2 ਲੜਕੀਆਂ ਸਨ। ਜ਼ਖਮੀਆਂ ਨੂੰ ਪਿੰਜੌਰ ਪੀਐਚਸੀ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਨ੍ਹਾਂ ਨੂੰ ਸੈਕਟਰ 6 ਪੰਚਕੂਲਾ ਰੈਫਰ ਕਰ ਦਿੱਤਾ ਗਿਆ। ਦੱਸਿਆ ਜਾਂਦਾ ਹੈ ਕਿ ਇਹ ਲੋਕ ਸ਼ਿਮਲਾ ਤੋਂ ਵਾਪਸ ਰਾਜਸਥਾਨ ਦੇ ਗੰਗਾਨਗਰ ਜਾ ਰਹੇ ਸਨ। ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਵਾਤੀ ਜਾਂਚ ‘ਚ ਪੁਲਿਸ ਨੂੰ ਕਾਰ ‘ਚ ਸ਼ਰਾਬ ਅਤੇ ਬੀਅਰ ਦੀਆਂ ਬੋਤਲਾਂ ਬਰਾਮਦ ਹੋਈਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Shimla
ਕਾਂਗਰਸ ਦੀ ਮੌਜ਼ੂਦਾ ਸਰਕਾਰ ਸਮੇਂ 12ਵੀਂ ਵਾਰ ਬਿਜਲੀ ਦੇ ਰੇਟ ਵਧਾਏ ਗਏ
ਨਾਭਾ (ਤਰੁਣ ਕੁਮਾਰ ਸ਼ਰਮਾ) | ਰਿਜ਼ਰਵ ਹਲਕਾ ਨਾਭਾ ਵਿਖੇ ਅੱਜ ਅਕਾਲੀਆਂ ਦੀ ਇੱਕ ਅਹਿਮ ਮੀਟਿੰਗ ‘ਚ ਸ਼ਾਮਲ ਹੋਣ ਆਏ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਢਾਈ ਸਾਲਾਂ ਤੋਂ ਸੂਬੇ ਦੀ ਸੱਤਾਧਾਰੀ ਕਾਂਗਰਸ ਸਰਕਾਰ ਦੇ ਕਾਰਜਕਾਲ ਵਿੱਚ 12 ਵਾਰ ਬਿਜਲੀ ਦੇ ਰੇਟ ਵਧਾਏ ਗਏ ਹਨ ਤੇ ਮੌਜੂਦਾ ਸਮੇਂ ਪੂਰੇ ਦੇਸ਼ ‘ਚ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ਦੇਸ਼ ਦੀ ਸਭ ਤੋਂ ਵੱਧ ਮਹਿੰਗੀ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਦੀ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੀ ਹੈ ਉਦੋਂ ਦਾ ਲੋਕਾਂ ‘ੱਚ ਵਿਚਰਨ ਦੀ ਥਾਂ ਕੈਪਟਨ ਸ਼ਿਮਲਾ ਜਾਂ ਚੰਡੀਗੜ੍ਹ ਵਿੱਚ ਹੀ ਰਹਿੰਦਾ ਹੈ। ਉਨ੍ਹਾਂ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪਟਿਆਲਾ ਸੀਟ ਜਿੱਤਣ ਲਈ ਕਾਂਗਰਸ ਨੇ ਸ਼ਰਾਬ ਤੇ ਪੈਸਿਆਂ ਦੀ ਵਰਤੋਂ ਕੀਤੀ ਤੇ ਪ੍ਰਸ਼ਾਸਨ ਨੇ ਮੂਕ ਰਹਿ ਕੇ ਉਨ੍ਹਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਵਿਰੋਧੀ ਸਰਕਾਰ ਹੋਣ ਦੇ ਬਾਵਜ਼ੂਦ ਅਸੀਂ ਪਟਿਆਲਾ ਤੋਂ ਮਾਮੂਲੀ ਫਰਕ ਨਾਲ ਹਾਰੇ ਹਾਂ। ਉਨ੍ਹਾਂ ਅਕਾਲੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮੌਕੇ ਜਿਹੜੇ ਅਫਸਰ ਸਾਡੇ ਖਿਲਾਫ ਚੱਲੇ ਹਨ, ਉਨ੍ਹਾਂ ਦਾ ਵੀ ਹਿਸਾਬ ਕਿਤਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਕਾਂਡ ਲਈ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸਥਾਪਿਤ ‘ਸਿੱਟ’ ਦੇ ਚਾਰ ਮੈਂਬਰਾਂ ਦੀ ਲਿੱਖੀ ਚਿੱਠੀ ਨੇ ਸਿੱਟ ਦੀ ਅਸਲੀਅਤ ਤੋਂ ਪਰਦਾ ਚੁੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਟ ਨੂੰ ਰਾਜਸੀ ਲਾਹਾ ਲੈਣ ਲਈ ਵਰਤਿਆ ਜਾ ਰਿਹਾ ਹੈ ਜਦਕਿ ਅਸੀਂ ਖੁਦ ਚਾਹੁੰਦੇ ਹਾਂ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ। ਸਿੱਧੂ ਅਤੇ ਕੈਪਟਨ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਦੇ ਗਠਨ ਤੋਂ ਬਾਦ ਇਸ ਦੇ ਮੰਤਰੀਆਂ ਦੇ ਆਪਸ ਵਿੱਚ ਹੀ ਸੁਰ ਨਹੀਂ ਮਿਲਦੇ ਹਨ ਅਤੇ ਇਨ੍ਹਾਂ ਦੇ ਆਪਣੇ ਭਾਂਡੇ ਹੀ ਖਿੱਲਰੇ ਪਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿਮਲਾ ਗਏ ਸੈਲਾਨੀਆਂ ਨਾਲ ਵਾਪਰਿਆ ਹਾਦਸਾ
ਕਾਰ ਖੱਡ ‘ਚ ਡਿੱਗਣ ਨਾਲ ਹੋਈਆਂ 4 ਮੌਤਾਂ
ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਠਿਓਗ ਨੇੜੇ ਅੱਜ ਇੱਕ ਕਾਰ ਨਾਲ ਖਾਈ ‘ਚ ਡਿੱਗ ਪਈ ਜਿਸ ਨਾਲ 4 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਕਾਰ ਸੈਨਾਨੀਆਂ ਦੀ ਸੀ ਜਿਸ ਵਿੱਚ 6 ਲੋਕ ਸਵਾਰ ਸਨ, ਮ੍ਰਿਤਕਾਂ ਨੂੰ ਫਾਇਰਬ੍ਰਿਗੇਡ ਦੀ ਮਦਦ ਨਾਲ ਕੱਢਿਆ ਗਿਆ।। ਮ੍ਰਿਤਕਾਂ ਦੇ ਪਛਾਣ ਜਗਪ੍ਰੀਤ, ਦੀਪਕ, ਅਜੈ ਤੇ ਲੋਕੇਸ਼ ਵਜੋਂ ਹੋਈ ਹੈ। ਜਦਕਿ ਜ਼ਖ਼ਮੀਆਂ ਦੇ ਨਾਂ ਰਾਹੁਲ ਤੇ ਰੋਹਤਾਸ਼ ਦੱਸਿਆ ਜਾ ਰਿਹਾ ਹੈ।। ਇਹ ਹਰਿਆਣਾ ਦੇ ਫਰੀਦਾਬਾਦ ਦੇ ਨਿਵਾਸੀ ਦੱਸੇ ਜਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਕਾਂਗਰਸ ਇੰਚਾਰਜ ਤੇ ਵਿਧਾਇਕਾ ਮਹਿਲਾ ਪੁਲਿਸ ਕਾਂਸਟੇਬਲ ਹੋਈਆਂ ਹੱਥੋਪਾਈ
ਸਿਮਲਾ (ਏਜੰਸੀ)। ਹਿਮਾਚਲ ਪ੍ਰਦੇਸ਼ ਦੇ ਡਲਹੌਜੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕਾ ਆਸ਼ਾ ਕੁਮਾਰੀ ਅਤੇ ਇੱਕ ਮਹਿਲਾ ਪੁਲਿਸ ਕਾਂਸਟੇਬਲ ਵਿਚਕਾਰ ਹੱਥੋਪਾਈ ਹੋ ਗਈ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਗੂਆਂ ਦੀ ਮੀਟਿੰਗ ਲੈ ਰਹੇ ਸਨ। ਹਾਲਾਂਕਿ, ਮਹਿਲਾ ਕਾਂਸਟੇਬਲ ਅਤੇ ਵਿਧਾਇਕਾ ਨੇ ਇੱਕ-ਦੂਜੇ ਨੂੰ ਥੱਪੜ ਜੜਿਆ। ਦੱਸਣਯੋਗ ਹੈ ਕਿ ਆਸ਼ਾ ਕੁਮਾਰੀ ਕਾਂਗਰਸ ਦੇ ਪੰਜਾਬ ਮਾਮਲਿਆਂ ਦੀ ਇੰਚਾਰਜ ਹੈ। ਜਾਣਕਾਰੀ ਅਨੁਸਾਰ ਕਾਂਗਰਸ ਦੇ ਦਫ਼ਤਰ ਰਾਜੀਵ ਭਵਨ ਸ਼ਿਮਲਾ ਵਿੱਚ ਰਾਹੁਲ ਗਾਂਧੀ ਵਰਕਰਾਂ ਨਾਲ ਰਾਜ ਵਿੱਚ ਪਾਰਟੀ ਦੀ ਹਾਰ ਦੀ ਸਮੀਖਿਆ ਕਰ ਰਹੇ ਸਨ। ਇਸ ਦਰਮਿਆਨ ਦੋਵਾਂ ਵਿੱਚ ਬਹਿਸ ਹੋ ਗਈ। (Punjab Congress)
ਵੇਖਦੇ ਹੀ ਵੇਖਦੇ ਗੱਲ ਇੰਨੀ ਵਧ ਗਈ ਕਿ ਕਾਂਗਰਸ ਵਿਧਾਇਕਾ ਆਸ਼ਾ ਕੁਮਾਰੀ ਨੇ ਪਹਿਲਾਂ ਮਹਿਲਾ ਪੁਲਿਸ ਕਾਂਸਟੇਬਲ ਨੂੰ ਥੱਪੜ ਮਾਰਿਆ ਅਤੇ ਨਾਲ ਹੀ ਮਹਿਲਾ ਪੁਲਿਸ ਕਾਂਸਟੇਬਲ ਨੇ ਵੀ ਆਸ਼ਾ ਕੁਮਾਰੀ ਨੂੰ ਥੱਪੜ ਮਾਰ ਦਿੱਤਾ। ਘਟਨਾ ਦੌਰਾਨ ਸੋਲਨ ਤੋਂ ਕਾਂਗਰਸ ਵਿਧਾਇਕ ਧਨੀ ਰਾਮ ਸ਼ਾਂਡਿਲ ਵੀ ਉੱਥੇ ਮੌਜ਼ੂਦ ਸਨ। ਮੌਕੇ ‘ਤੇ ਮੌਜ਼ੂਦ ਲੋਕਾਂ ਨੇ ਮਾਮਲਾ ਸ਼ਾਂਤ ਕਰਵਾਇਆ। ਇਹ ਵੀ ਖ਼ਬਰ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਮਾਮਲੇ ‘ਤੇ ਆਸ਼ਾ ਕੁਮਾਰੀ ਨੂੰ ਝਿੜਕਾਂ ਦਿੱਤੀਆਂ ਹਨ। (Punjab Congress)