Camp - Sach Kahoon Punjabi
Aadhaar Card Update: ਅਧਾਰ ਕਾਰਡ ਸਬੰਧੀ 31 ਅਗਸਤ ਨੂੰ ਡਾਕਖਾਨੇ ’ਚ ਲੱਗੇਗਾ ਕੈਂਪ
5 ਸਾਲ ਤੱਕ ਦੇ ਬੱਚਿਆਂ ਦੇ ਅਧਾਰ ਕਾਰਡ ਮੁਫਤ ਬਣਾਏ ਜਾਣਗੇ | Aadhaar Card Update
ਅਧਾਰ ਕਾਰਡ ਵਿੱਚ ਸੋਧ ਲਈ ਸਬੂਤ ਜ਼ਰੂਰੀ : ਪ੍ਰਗਟ ਸਿੰਘ , ਕੁਲਵੀਰ ਸਿੰਘ
ਸਾਦਿਕ (ਗੁਰਪ੍ਰੀਤ ਪੱਕਾ)। Aadhaar Card Update: ਜ਼ਿਲ੍ਹਾ ਫ਼ਰੀਦਕੋਟ ਦੇ ਕਸਬਾ ਸਾਦਿਕ ਵਿਖੇ ਭਲਕੇ 31 ਅਗਸਤ ਨੂੰ ਡਾਕ ਵਿਭਾਗ ਫਰੀਦਕੋਟ ਵੱਲੋਂ ਸਥਾਨਿਕ ਫਿਰੋਜਪੁਰ ਰੋਡ ਤੇ ਸਥਿਤ ਡਾਕਖਾਨੇ ਵਿੱਚ ਅਧਾਰ ਕਾਰਡ ਸਬੰਧੀ ਕੈਂਪ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆ ਸਾਦਿਕ ਡਾਕਖਾਨੇ ਦੇ ਇੰਚਾਰਜ ਪ੍ਰਗਟ ਸਿੰਘ ਤੇ ਫਰੀਦਕੋਟ ਡਾਕ ਵਿਭਾਗ ਸੁਪਰਡੈਂਟ ਦਫਤਰ ਦੇ ਕੁਲਵੀਰ ਸਿੰਘ ਨੇ ਦੱਸਿਆ ਕਿ ਨਵਜੰਮੇ ਬੱਚੇ ਤੋਂ ਲੈ ਕੇ ਪੰਜ ਸਾਲ ਤੱਕ ਦੀ ਉਮਰ ਤੱਕ ਦੇ ਬੱਚਿਆਂ ਦੇ ਅਧਾਰ ਕਾਰਡ ਮੁਫ਼ਤ ਬਣਾਏ ਜਾਣਗੇ ।
ਇਹ ਵੀ ਪੜ੍ਹੋ: ਸਾਵਧਾਨ! ਫਲੱਸ਼ ਦੀ ਟੈਂਕੀ ’ਚੋਂ ਨਿੱਕਲਿਆ ਫਨੀਅਰ ਨਾਗ
ਉਹਨਾਂ ਦੱਸਿਆ ਕਿ ਨਵ ਜਨਮੇਂ ਬੱਚੇ ਦੇ ਅਧਾਰ ਕਾਰਡ ਲਈ ਬੱਚੇ ਦਾ ਜਨਮ ਸਰਟੀਫਿਕੇਟ ਅਤੇ ਮਾਂ ਜਾਂ ਬਾਪ ਦਾ ਅਧਾਰ ਕਾਰਡ ਸਬੂਤ ਵਜੋਂ ਹੋਣਾ ਜ਼ਰੂਰੀ ਹੈ। ਉਹਨਾਂ ਦੱਸਿਆ ਕਿ 18 ਸਾਲ ਦੀ ਉਮਰ ਦਾ ਕੋਈ ਵੀ ਵਿਅਕਤੀ ਨਵਾਂ ਅਧਾਰ ਕਾਰਡ ਕੈਂਪ ਵਿੱਚ ਪਹੁੰਚ ਕੇ ਬਣਾ ਸਕਦਾ ਹੈ। ਉਹਨਾਂ ਦੱਸਿਆ ਕਿ ਹਰ ਉਮਰ ਦੇ ਵਿਅਕਤੀ ਦਾ ਅਧਾਰ ਕਾਰਡ ਵਿੱਚ ਸੋਧ ਵੀ ਕੀਤੀ ਜਾਵੇਗੀ ਜਿਸ ਲਈ ਪੈਨ ਕਾਰਡ ਜਨਮ ਪੱਤਰੀ ਬੈਂਕ ਦੀ ਕਾਪੀ ਸਬੂਤ ਵਜੋ ਹੋਣੀ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਇਸ ਅਧਾਰ ਕਾਰਡ ਕੈਂਪ ਵਿੱਚ ਪਤਾ, ਜਨਮ ਮਿਤੀ, ਫੋਟੋ ਅਤੇ ਨਾਂਅ ਦੀ ਸੋਧ ਕੀਤੀ ਜਾਵੇਗੀ । ਉਹਨਾਂ ਦੱਸਿਆ ਕਿ ਹਰ ਸੋਧ ਲਈ ਸਬੂਤ ਹੋਣੇ ਜਰੂਰੀ ਹਨ । ਇਹਨਾਂ ਸੋਧਾਂ ਲਈ ਪੈਨ ਕਾਰਡ, ਬੈਂਕ ਦੀ ਕਾਪੀ, ਜਨਮ ਸਰਟੀਫਿਕੇਟ ਅਤੇ ਸਵੇਂ ਘੋਸ਼ਣਾ ਪੱਤਰ ਹੋਣੇ ਜ਼ਰੂਰੀ ਹਨ।
ਕੈਂਪ ਦੌਰਾਨ ਇੰਤਕਾਲ ਦੇ ਲੰਬਿਤ ਪਏ ਮਾਮਲੇ ਨਾਲ-ਨਾਲ ਦੀ ਨਾਲ ਹੋਏ ਹੱਲ
ਨਾਭਾ ਵਿਖੇ ਇੰਤਕਾਲ ਦੇ ਲੰਬਿਤ ਪਏ ਮਾਮਲਿਆਂ ਨੂੰ ਨਿਪਟਾਉਣ ਕੈਂਪ ਲਗਾਇਆ ਗਿਆ
ਨਾਭਾ-ਭਾਦਸੋ ਦੇ 150 ਤੋਂ ਵੱਧ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ
(ਤਰੁਣ ਕੁਮਾਰ ਸ਼ਰਮਾ) ਨਾਭਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਤਹਿਸੀਲ ਦਫਤਰ ਨਾਭਾ ਵਿਖੇ ਐਮ.ਐਲ.ਏ ਗੁਰਦੇਵ ਸਿੰਘ ਦੇਵਮਾਨ ਦੀ ਅਗਵਾਈ ਵਿੱਚ ਇੰਤਕਾਲ ਦੇ ਲੰਬਿਤ ਪਏ ਮਾਮਲਿਆਂ ਨੂੰ ਨਿਪਟਾਉਣ ਕੈਂਪ ਲਗਾਇਆ ਗਿਆ। ਜਿਸ ਵਿੱਚ ਤਹਿਸੀਲਦਾਰ ਨਾਭਾ ਵੱਲੋਂ 65, ਨਾਇਬ ਤਹਿਸੀਲਦਾਰ ਨਾਭਾ ਵੱਲੋਂ 30 ਅਤੇ ਨਾਇਬ ਤਹਿਸੀਲਦਾਰ ਭਾਦਸੋਂ ਵੱਲੋਂ 58 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਤਰਸੇਮ ਚੰਦ ਐਸਡੀਐਮ ਨਾਭਾ ਵੀ ਮੌਜੂਦ ਸਨ। (Nabha News)
ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਜਿਸ ਨਾਲ ਆਮ ਲੋਕਾਂ ਦੇ ਲੰਬਿਤ ਪਏ ਮਾਮਲਿਆਂ ਦਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਵਚਨਬੱਧ ਹੈ ਜਿਸ ਅਧੀਨ ਸਰਕਾਰੀ ਸੇਵਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਪਰਾਲੇ ਤੇਜ਼ੀ ਨਾਲ ਜਾਰੀ ਹਨ।
ਇਹ ਵੀ ਪੜ੍ਹੋ: ਸਰਕਾਰ ਵੱਲੋਂ ਨਿਯੁਕਤ ਕਲਰਕਾਂ ਨੂੰ ਭਾਸ਼ਾ ਵਿਭਾਗ ਦੀ ਨਿਰਦੇਸ਼ਕਾਂ ਨੇ ਵੰਡੇ ਨਿਯੁਕਤੀ-ਪੱਤਰ
ਇਸ ਮੌਕੇ ਉਨਾਂ ਨਾਲ ਅੰਕਿਤਾ ਅਗਰਵਾਲ ਤਹਿਸੀਲਦਾਰ ਨਾਭਾ, ਜਸਪਾਲ ਕੌਰ ਪੀਸੀਐਸ ਅੰਡਰ ਟਰੇਨਿੰਗ, ਗੁਰਮਨ ਗੋਲਡੀ ਨਾਇਬ ਤਹਿਸੀਲਦਾਰ ਅੰਡਰ ਟਰੇਨਿੰਗ, ਅਵਤਾਰ ਸਿੰਘ ਕਾਨੂੰਗੋ, ਤਰਲੋਚਨ ਸਿੰਘ ਕਾਨੂੰਗੋ, ਸਤਪ੍ਰੀਤ ਸਿੰਘ ਕਾਨੂੰਗੋ, ਲਖਵੀਰ ਸਿੰਘ ਕਾਨੂੰਗੋ, ਤੇਜਿੰਦਰ ਸਿੰਘ ਖਹਿਰਾ, ਪਰਵਿੰਦਰ ਸਿੰਘ ਪਟਵਾਰੀ, ਏ ਐਸ ਐਮ ਸੰਦੀਪ ਸ਼ਰਮਾਂ, ਜਸਵੀਰ ਸਿੰਘ ਵਜੀਦਪੁਰ, ਭੁਪਿੰਦਰ ਸਿੰਘ ਕੱਲਰਮਾਜਰੀ, ਅਮਨਦੀਪ ਸਿੰਘ ਰਹਿਲ ਪ੍ਰਧਾਨ ਟਰੱਕ ਯੂਨੀਅਨ ਨਾਭਾ, ਗੁਰਿੰਦਰ ਸਿੰਘ ਗਲਵੱਟੀ, ਧਰਮਿੰਦਰ ਸਿੰਘ ਸੁਖੇਵਾਲ ਅਤੇ ਹੋਰ ਅਧਿਕਾਰੀ ਅਤੇ ਸਿਆਸੀ ਆਗੂ ਮੌਜ਼ੂਦ ਸਨ। Nabha News
ਬਜ਼ੁਰਗ ਲਈ ਲੱਗੇਗਾ 20 ਨਵੰਬਰ ਨੂੰ ਕੈਂਪ, ਚੁੱਕੋ ਲਾਹਾ
ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਪਟਿਆਲਾ ਵਿਖੇ 20 ਨਵੰਬਰ ਨੂੰ ਲੱਗੇਗਾ ਕੈਂਪ
ਬਹਾਵਲਪੁਰ ਪੈਲੇਸ ਵਿਖੇ ਲੱਗਣ ਵਾਲੇ ਕੈਂਪ ਦਾ ਬਜ਼ੁਰਗ ਲਾਭ ਉਠਾਉਣ : ਡੀ.ਐਸ.ਐਸ.ਓ
(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ 20 ਨਵੰਬਰ ਨੂੰ ਪਟਿਆਲਾ ਦੇ ਬਹਾਵਲਪੁਰ ਪੈਲੇਸ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਸਾਂਝੀ ਕੀਤੀ। Medical Camp
ਇਹ ਵੀ ਪਡ਼੍ਹੋ: ਜੰਮੂ-ਕਸ਼ਮੀਰ ‘ਚ 300 ਫੁੱਟ ਡੂੰਘੀ ਖੱਡ ‘ਚ ਡਿੱਗ ਬੱਸ, 36 ਦੀ ਮੌਤ, 19 ਜ਼ਖਮੀ
ਡੀ.ਐਸ.ਐਸ.ਓ ਨੇ ਦੱਸਿਆ ਕਿ ਇਹ ਕੈਂਪ 20 ਨਵੰਬਰ ਨੂੰ ਬਹਾਵਲਪੁਰ ਪੈਲੇਸ ਪੁਲਿਸ ਲਾਈਨ, ਤਿ੍ਰਪੜੀ ਪਟਿਆਲਾ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਇਸ ਵਿਚ ਬਜ਼ੁਰਗਾਂ ਲਈ ਮੈਡੀਕਲ ਚੈੱਕਅਪ ਕੈਂਪ ਜਿਸ ਵਿੱਚ ਈ.ਐਨ.ਟੀ., ਆਰਥੋਪੈਡਿਕ, ਫਿਜੀਓਥੈਰਪਿਸਟ ਚੈਕਅੱਪ ਅਤੇ ਅੱਖਾਂ ਦੀ ਜਾਂਚ ਕਰਕੇ ਮੌਕੇ ’ਤੇ ਐਨਕਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸੇ ਤਰਾਂ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ। ਉਨ੍ਹਾਂ ਨੇ ਜ਼ਿਲ੍ਹੇ ਦੇ ਬਜ਼ੁਰਗਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿਚ ਇਸ ਤਰਾਂ ਦੇ ਕੈਂਪ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਉਦੇਸ਼ ਬਜ਼ੁਰਗਾਂ ਨੂੰ ਸਹੂਲਤ ਮੁਹੱਈਆ ਕਰਵਾਉਣਾ ਹੈ। Medical Camp
14ਵਾਂ ‘ਯਾਦ-ਏ-ਮੁਰਸ਼ਿਦ’ ਮੁਫ਼ਤ ਅਪੰਗਤਾ ਨਿਵਾਰਣ ਕੈਂਪ ਭਲਕੇ
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ 18 ਅਪਰੈਲ ਦਿਨ ਮੰਗਲਵਾਰ ਨੂੰ 14ਵਾਂ ਯਾਦ-ਏ-ਮੁਰਸ਼ਿਦ ਅਪੰਗਤਾ ਨਿਵਾਰਣ ਕੈਂਪ (14th Disability Prevention Camp) ਲਾਇਆ ਜਾਵੇਗਾ। ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਰਸਾ ’ਚ ਲਾਏ ਜਾ ਰਹੇ ਇਸ ਕੈਂਪ ’ਚ ਮਾਹਿਰ ਡਾਕਟਰਾਂ ਦੁਆਰਾ ਮਰੀਜਾਂ ਦੀ ਮੁਫ਼ਤ ਜਾਂਚ, ਲੈਬੋਰੇਟਰੀ ਟੈਸਟ, ਐਕਸ-ਰੇ, ਆਪ੍ਰੇਸ਼ਨ,ਦਵਾਈਆਂ ਤੇ ਕੈਲੀਪਰ ਆਦਿ ਵੀ ਮੁਫ਼ਤ ਦਿੱਤੇ ਜਾਣਗੇ।
ਕੈਂਪ ਬਾਰੇ ਵਧੇਰੇ ਜਾਣਕਾਰੀ ਲਈ 01666-260222, 97288-60222 ’ਤੇ ਸੰਪਰਕ ਕਰ ਸਕਦੇ ਹੋ। ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਰਹਿਮਤ ਨਾਲ 2008 ਤੋਂ ਲੈ ਕੇ ਹਰ ਸਾਲ 18 ਅਪਰੈਲ ਨੂੰ ਇਹ ਕੈਂਪ ਲਾਇਆ ਜਾ ਰਿਹਾ ਹੈ। ਚੁਣੇ ਗਏ ਮਰੀਜ਼ਾਂ ਦੇ ਆਪ੍ਰਸ਼ਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਅਤਿਆਧੁਨਿਕ ਆਪ੍ਰੇਸ਼ਨ ਥਿਏਟਰਾਂ ’ਚ ਕੀਤੇ ਜਾਂਦੇ ਹਨ। ਹੁਣ ਤੱਕ ਹਜ਼ਾਰਾਂ ਦਿਵਿਆਂਗਾਂ ਲਈ ਇਹ ਕੈਂਪ ਵਰਦਾਨ ਸਾਬਤ ਹੋ ਚੁੱਕੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਰਾਸ਼ਟਰੀ ਏਕਤਾ ਕੈਂਪ ਸ਼ਾਨੋ-ਸ਼ੌਕਤ ਨਾਲ ਸਮਾਪਤ
26 ਸੂਬਿਆਂ ਦੇ ਮੁਕਾਬਲੇ ਵਿੱਚੋਂ ਪੰਜਾਬ ਰਾਜ ਬਣਿਆ ਓਵਰ ਆਲ ਜੇਤੂ
ਕੈਂਪ ਦੌਰਾਨ ਸਭ ਕਾਫੀ ਦਿਲਚਸਪ ਰਹੇ ਫੂਡ ਪਲਾਜ਼ਾ ਮੁਕਾਬਲੇ ਵਿੱਚ ਰਾਜਧਾਨੀ ਦਿੱਲੀ ਨੇ ਪਹਿਲਾ, ਪੰਜਾਬ ਤੇ ਪੱਛਮੀ ਬੰਗਾਲ ਨੇ ਦੂਜਾ ਅਤੇ ਹਰਿਆਣਾ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਸੱਚ ਕਹੂੰ ਨਿਊਜ਼/ਤਲਵੰਡੀ ਸਾਬੋ । ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਏਕਤਾ ਕੈਂਪ ਅੱਜ ਪੰਜ ਦਿਨਾਂ ਦੀਆਂ ਸ਼ਾਨਦਾਰ ਗਤੀਵਿਧੀਆਂ ਤੋਂ ਉਪਰੰਤ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਰਾਸ਼ਟਰੀ ਏਕਤਾ ਕੈਂਪ ਦੇ ਸਮਾਪਤੀ ਸਮਾਰੋਹ ਦੌਰਾਨ ਅੱਜ ਕੁਲਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ), ਹਰਦੀਪ ਸਿੰਘ ਤੱਗੜ ਜ਼ਿਲ੍ਹਾ ਸਿੱਖਿਆ ਅਫ਼ਸਰ ( ਐ. ਸਿੱ) ਨੇ ਵੱਖ-ਵੱਖ ਸੱÎਭਿਆਚਾਰਕ ਮੁਕਾਬਲਿਆਂ ਵਿੱਚ ਜੇਤੂ ਰਾਜਾਂ ਦੀਆਂ ਟੀਮਾਂ ਨੂੰ ਸਨਮਾਨਿਤ ਕੀਤਾ। ਮੇਜਬਾਨ ਪੰਜਾਬ ਏਕਤਾ ਕੈਂਪ ਦਾ ਓਵਰ ਆਲ ਜੇਤੂ ਬਣਿਆ।
ਤਲਵੰਡੀ ਸਾਬੋ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਭਾਰਤ ਸਕਾਊਟਸ ਐਂਡ ਗਾਈਡਜ਼ ਦੇ ਰਾਸ਼ਟਰੀ ਏਕਤਾ ਕੈਂਪ ਦੇ ਆਖ਼ਰੀ ਦਿਨ ਅੱਜ ਸਮੁੱਚੇ ਮੁਕਾਬਲਿਆਂ ਦੇ ਐਲਾਨੇ ਗਏ ਨਤੀਜਿਆਂ ਸਬੰਧੀ ਬਲਵੀਰ ਸਿੱਧੂ ਜ਼ਿਲ੍ਹਾ ਪ੍ਰੈਸ ਸਕੱਤਰ ਤੇ ਰਾਜਿੰਦਰ ਸਿੰਘ ਗੋਨਿਆਣਾ ਨੇ ਦੱਸਿਆ ਕਿ ਰਾਸ਼ਟਰੀ ਏਕਤਾ ਕੈਂਪ ਦੇ ਸਟੇਟ ਐਕਸਪੋਜ਼ੇਸ਼ਨ ਮੁਕਾਬਲੇ ਵਿੱਚ ਪੰਜਾਬ ਪਹਿਲੇ , ਬਿਹਾਰ ਦੂਸਰੇ ਤੇ ਚੰਡੀਗੜ੍ਹ ਤੀਸਰੇ ਸਥਾਨ ‘ਤੇ ਰਹੇ।
ਜਦੋਂ ਕਿ ਸਟੇਟ ਐਗਜ਼ੀਬੀਸ਼ਨ ਵਿੱਚ ਵੀ ਪੰਜਾਬ ਨੇ ਪਹਿਲਾ, ਰਾਜਸਥਾਨ ਨੇ ਦੂਜਾ ਤੇ ਕਰਨਾਟਕਾ ਤੇ ਈਸਟਰਨ ਰੇਲਵੇ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਵਿਆਹ ਰਸਮਾਂ ਦੇ ਮੁਕਾਬਲੇ ਵਿੱਚ ਵੀ ਮੇਜਬਾਨ ਪੰਜਾਬ ਨੇ ਪਹਿਲਾ, ਹਿਮਾਚਲ ਪ੍ਰਦੇਸ਼ ਤੇ ਬਿਹਾਰ ਦੂਜਾ ਅਤੇ ਈਸਟਰਨ ਰੇਲਵੇ ਤੀਸਰਾ ਸਥਾਨ ਪ੍ਰਾਪਤ ਕੀਤਾ। ਮੇਲਾ ਮੁਕਾਬਲੇ ਵਿੱਚ ਸਿਟੀ ਬਿਊਟੀਫੁੱਲ ਚੰਗੀਗੜ੍ਹ ਨੇ ਪਹਿਲਾ, ਈਸਟਰਨ ਰੇਲਵੇ ਨੇ ਦੂਜਾ ਤੇ ਬਿਹਾਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਲੋਕ ਗੀਤ ਮੁਕਾਬਲੇ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼ ਨੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਉੱਤਰਾਖੰਡ ਤੇ ਛੱਤੀਸਗੜ੍ਹ ਨੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ । ਲੋਕ ਨਾਚ ਮੁਕਾਬਲੇ ਵਿੱਚ ਵੀ ਮੇਜਬਾਨ ਪੰਜਾਬ ਦਾ ਭੰਗੜਾ ਛਾਅ ਗਿਆ ਅਤੇ ਤੇਲੰਗਾਨਾ ਨੇ ਦੂਸਰਾ ਤੇ ਹਰਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਏਦਾਂ ਹੀ ਦੇਸ਼ ਭਗਤੀ ਗੀਤ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਨੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਕੈਂਪ ਦੌਰਾਨ ਸਭ ਕਾਫੀ ਦਿਲਚਸਪ ਰਹੇ ਫੂਡ ਪਲਾਜ਼ਾ ਮੁਕਾਬਲੇ
ਕੈਂਪ ਦੌਰਾਨ ਸਭ ਕਾਫੀ ਦਿਲਚਸਪ ਰਹੇ ਫੂਡ ਪਲਾਜ਼ਾ ਮੁਕਾਬਲੇ ਵਿੱਚ ਰਾਜਧਾਨੀ ਦਿੱਲੀ ਨੇ ਪਹਿਲਾ, ਪੰਜਾਬ ਤੇ ਪੱਛਮੀ ਬੰਗਾਲ ਨੇ ਦੂਜਾ ਅਤੇ ਹਰਿਆਣਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸਾਂਤੀ ਮਾਰਚ ਵਿੱਚ ਕੇਰਲਾ ਪਹਿਲੇ, ਤਾਮਿਲਨਾਡੂ ਅਤੇ ਮਹਾਂਰਾਸ਼ਟਰਾ ਦੂਸਰੇ ਅਤੇ ਮੱਧ ਪ੍ਰਦੇਸ਼ ਤੇ ਦੱਖਣੀ ਰੇਲਵੇ ਨੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। ਸਮੁੱਚੇ ਅੰਕਾਂ ਦੇ ਅਧਾਰ ‘ਤੇ ਮੇਜਬਾਨ ਪੰਜਾਬ ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦੋਂ ਕਿ ਪੂਰਬੀ ਰੇਲਵੇ ਦੂਜੇ ਅਤੇ ਹਿਮਾਚਲ ਪ੍ਰਦੇਸ਼ ਤੀਸਰੇ ਸਥਾਨ ‘ਤੇ ਰਿਹਾ।   ਕੈਂਪ ਦੇ ਸਮਾਪਤੀ ਸਮਾਰੋਹ ਮੌਕੇ ਨਵੀਂ ਦਿੱਲੀ ਹੈਡਕੁਆਟਰ ਟੀਮ ਮੈਂਬਰ ਤੇ ਕੈਂਪ ਲੀਡਰ ਬਬਲੂ ਗੋਸਵਾਮੀ ਤੇ ਓਂਕਾਰ ਸਿੰਘ ਸਟੇਟ ਆਰਗੇਨਾਈਜਿੰਗ ਕਮਿਸ਼ਨਰ ਪੰਜਾਬ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਹਿਲਾਂ ਪਿੰਡ ਵਾਸੀਆਂ ਨੂੰ ਵੀ ਭੜਕਾਉਦੇ ਸਨ
ਦਾਂਤੇਵਾੜਾ। ਛੱਤੀਸਗੜ ਵਿੱਚ ਨਕਸਲਵਾਦੀ (Naxalites) ਸੈਨਿਕਾਂ ਅਤੇ ਪਿੰਡ ਵਾਸੀਆਂ ਨੂੰ ਨਿਸ਼ਾਨਾ ਬਣਾਉਣ ਲਈ ਨਿਰੰਤਰ ਕੋਸ਼ਿਸ਼ ਕਰ ਰਹੇ ਹਨ। ਇਸ ਲਈ, ਜਦੋਂ ਉਹ ਸਾਜਿਸ਼ਾਂ ਰਚਦੇ ਹਨ, ਉਹ ਡਰਾਉਣ ਧਮਕਾਉਣ ਅਤੇ ਧੱਕੇਸ਼ਾਹੀ ਦਾ ਕੰਮ ਵੀ ਕਰ ਰਹੇ ਹਨ। ਪਿੰਡ ਵਾਸੀਆਂ ਨੂੰ ਭੜਕਾਉਣ ਦੇ ਬਾਵਜੂਦ, ਜਦੋਂ ਨਕਸਲੀ ਸਫਲ ਨਹੀਂ ਹੋਏ, ਉਨ੍ਹਾਂ ਨੇ ਇਕ ਵਾਰ ਫਿਰ ਸੈਨਿਕਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਨਕਸਲਵਾਦੀਆਂ ਨੇ ਦਾਂਤੇਵਾੜਾ ਦੇ ਅਰਨਪੁਰ ਵਿੱਚ ਪਤਾਲਾਲੀ ਵਿਖੇ ਸੀਏਐਫ ਦੇ ਕੈਂਪ ਦੇ ਰਸਤੇ ਵਿੱਚ ਪੰਜ ਕਿੱਲੋ ਦਾ ਆਈਈਡੀ ਵਿਸਫੋਟਕ ਲਾਇਆ। ਜਿਸ ਨੂੰ ਸਿਪਾਹੀਆਂ ਨੇ ਬਰਾਮਦ ਕਰ ਕੇ ਨਸ਼ਟ ਕਰ ਦਿੱਤਾ ਹੈ। ਦਰਅਸਲ, ਦਾਂਤੇਵਾੜਾ ਦਾ ਪੋਟਾਲੀ ਖੇਤਰ ਭਾਰੀ ਨਕਸਲੀ ਪ੍ਰਭਾਵਤ ਮੰਨਿਆ ਜਾਂਦਾ ਹੈ। ਲਗਭਗ 10 ਸਾਲਾਂ ਬਾਅਦ, ਇੱਥੇ ਰਸਤਾ ਬਣਾਇਆ ਗਿਆ ਹੈ, ਸਾਰੀਆਂ ਕੋਸ਼ਿਸ਼ਾਂ ਦੇ ਬਾਅਦ ਸੀਏਐਫ ਕੈਂਪ ਦੋ ਦਿਨ ਪਹਿਲਾਂ ਸ਼ੁਰੂ ਕੀਤਾ ਗਿਆ ਹੈ। ਪਿੰਡ ਵਾਸੀ ਇਸ ਕੈਂਪ ਦਾ ਖੁੱਲ੍ਹ ਕੇ ਵਿਰੋਧ ਕਰ ਰਹੇ ਹਨ। ਇਸ ਦੇ ਤਹਿਤ ਮੰਗਲਵਾਰ ਨੂੰ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਹਮਲਾਵਰ ਰੁਖ ਅਪਣਾਇਆ ਅਤੇ ਪੱਥਰਬਾਜੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਫੌਜੀਆਂ ਨੂੰ ਹਵਾਈ ਫਾਇਰਿੰਗ ਕਰਕੇ ਪਿੰਡ ਵਾਸੀਆਂ ਦਾ ਪਿੱਛਾ ਕਰਨਾ ਪਿਆ। ਇਸ ਤੋਂ ਪਹਿਲਾਂ ਵੀ ਇੱਕ ਜਵਾਨ ਤਲਾਸ਼ੀ ਦੌਰਾਨ ਕਰੰਟ ਨਾਲ ਟਕਰਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੜ੍ਹ ਪੀੜਤਾਂ ਦੀ ਮਦਦ ਲਈ ਖੂਨਦਾਨ ਕੈਂਪ ਲਾਇਆ
ਰਾਮਪੁਰਾ ਫੂਲ (ਅਮਿਤ ਗਰਗ)। ਸੂਬੇ ’ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਸਹਾਇਤਾ ਲਈ .ਫਤਿਹ ਗਰੁੱਪ ਨੇ ਸਵਰਗੀ ਪ੍ਰਤਾਪ ਸਿੰਘ ਚੱਠਾ ਦੀ ਪਹਿਲੀ ਬਰਸੀ ਮੌਕੇ ਕਾਲਜ ਦੇ ਰੈੱਡ ਰਿਬਨ ਕਲੱਬ­ ਐਨਐਸਐਸ ਵਲੰਟੀਅਰਾਂ ਨੇ ਸਹਾਰਾ ਕਲੱਬ ਰਾਮਪੁਰਾ ਤੇ ਸਿਵਲ ਹਸਪਤਾਲ ਰਾਮਪੁਰਾ ਦੀ ਟੀਮ ਦੀ ਅਗਵਾਈ ਵਿੱਚ ਖੂਨਦਾਨ ਕੈਂਪ ਲਾਇਆ ਇਸ ਮੌਕੇ ਪੁਸ਼ਪਿੰਦਰ ਸਿੰਘ ਸਾਰੋ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ। ਕਾਲਜ ਚੇਅਰਮੈਨ ਐੱਸ ਐੱਸ ਚੱਠਾ ਨੇ ਖੂਨਦਾਨ ਕਰਨ ਵਾਲੀਆਂ ਵਿਦਿਆਰਥਣਾਂ ਦੀ ਹੌਂਸਲਾ ਅਫਜਾਈ ਕੀਤੀ। (Blood Donation)
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੁਲਵਿੰਦਰ ਸਿੰਘ ਭੁੱਲਰ ਨੇ ਫਤਿਹ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਲੰਟੀਅਰਾਂ ਨੂੰ ਸਮਾਜ ਸੇਵਾ ਲਈ ਹਮੇਸ਼ਾ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਵੱਖ ਵੱਖ ਕਲਾਸਾਂ ਦੀਆਂ ਲੜਕੀਆਂ ਤੇ ਸਟਾਫ ਨੇ 51 ਯੂਨਿਟ ਖੂਨਦਾਨ ਕੀਤਾ। ਇਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਹਿੱਤ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਮੁੱਖ ਮਹਿਮਾਨ ਪੁਸ਼ਪਿੰਦਰ ਸਿੰਘ ਸਾਰੋ­ ਕੁਲਵਿੰਦਰ ਸਿੰਘ ਭੁੱਲਰ ਤੇ ਚੇਅਰਮੈਨ ਐੱਸ ਐੱਸ ਚੱਠਾ­ ਗੁਰਪ੍ਰੀਤ ਸਿੰਘ­ ਸਹਾਇਕ ਡਾਇਰੈਕਟਰ ਜਗਰਾਜ ਸਿੰਘ ਮਾਨ­ ਪਬਲਿਕ ਰਿਲੇਸ਼ਨ ਅਫਸਰ ਹਰਪ੍ਰੀਤ ਹੈਪੀ ਵੱਲੋਂ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਰਾਮਪੁਰਾ ਤੋਂ ਪੁੱਜੇ ਡਾਕਟਰ ਅਤੇ ਸਹਾਰਾ ਕਲੱਬ ਰਾਮਪੁਰਾ ਦੇ ਪ੍ਰਧਾਨ ਸੰਦੀਪ ਵਰਮਾ ਤੇ ਉਨ੍ਹਾਂ ਦੀ ਟੀਮ ਨੂੰ ਵਧੀਆ ਸੇਵਾਵਾਂ ਦੇਣ ਬਦਲੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਹਿਮਲਾਚਲ ਦੇ ਸੋਲਨ ਜਿਲੇ ਦੇ ਕੁਮਹਾਰਹੱਟੀ-ਨਾਹਨ ਰਸਤੇ ਤੇ ਇਕ ਇਮਾਰਤ ਡਿੱਗੀ ਸੀ
ਬਿਲਡਿੰਗ ਦੇ ਥੱਲੇ ਸੇਨਾ ਦੇ ਕਰੀਬ 35 ਜਵਾਨ ਮੌਜੂਦ ਸੀ, ਜਿਸ ‘ਚ 17 ਨੂੰ ਬਚਾ ਲਿਆ ਗਿਆ ਹੈ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੋਲਨ ਦੇ ਵਿਵੇਕ ਚੰਦੇਲ ਨੇ ਦੱਸਿਆ ਕਿ ਇਕ ਹੋਰ ਜਵਾਨ ਦਾ ਮ੍ਰਿਤਕ ਸਰੀਰ ਕੱਢਿਆ ਗਿਆ ਹੈ। ਮ੍ਰਿਤਕਾਂ ਦੀ ਸੰਖਿਆ ਹੁਣ ਨੌ ਹੋ ਗਈ ਹੈ। ਅੱਠ ਜਵਾਨਾਂ ਸਮੇਤ ਨੌ ਦੀ ਮੌਤ ਹੋ ਗਈ ਹੈ। ਪੰਜ ਲੋਕ ਦੇਰ ਸ਼ਾਮ ਤੱਕ ਮਲਬੇ ‘ਚ ਦੱਬੇ ਸੀ। 17 ਸੇਨਾ ਦੇ ਜਵਾਨ ਅਤੇ 11 ਆਮ ਨਾਗਰਿਕਾਂ ਨੂੰ ਹੁਣ ਤੱਕ ਰੈਸਕਿਊੂ ਕੀਤਾ ਜਾ ਚੁੱਕਿਆ ਹੈ। ਰੈਸਕਿਊ ਆਪਰੇਸ਼ਨ ‘ਚ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਨੇ ਬੜੀ ਭੂਮੀਕਾ ਨਿਭਾਈ।
ਜਿਵੇ ਹੀ ਬਿਲਡਿੰਗ ਡਿੱਗਣ ਦੀ ਸੂਚਨਾ ਮਿਲੀ ਉਵੇਂ ਹੀ ਨੇੜੇ ਦੇ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਤੁਰੰਤ ਹੀ ਘਟਨਾ ਸਥਾਨ ਤੇ ਪਹੁੰਚ ਗਏ। ਸੈਕੜਿਆਂ ਦੀ ਤਾਦਾਦ ‘ਚ ਪਹੁੰਚੇ ਡੇਰੇ ਦੇ ਸੇਵਾਦਾਰਾਂ ਨੇ ਆਪਣੇ ਪੂਜਨੀਕ ਗੁਰੂ ਜੀ ਦੀ ਸਿੱਖਿਆਵਾਂ ਤੇ ਅਮਲ ਕਰਦੇ ਹੋਏ ਆਪਣੀ ਜਾਨ ਤੇ ਖੇਡ ਕੇ ਮਲਬੇ ਦੇ ਥੱਲੇ ਦੱਬੇ ਲੋਕਾਂ ਨੂੰ ਬਚਾਉਣ ਲਈ ਹੱਥ ਵਧਾ ਦਿੱਤਾ। ਦੇਰ ਰਾਤ ਤੱਕ ਡੇਰਾ ਸੱਚਾ ਸੌਦਾ ਸੇਵਾਦਾਰ ਪ੍ਰਸ਼ਾਸਨ ਦੇ ਨਾਲ ਮੋਢੇ ਨਾਲ ਮੋਢੇ ਮਿਲਾਕੇ ਰੈਸਕਿਊ ਆਪਰੇਸ਼ਨ ਨੂੰ ਅੰਜਾਮ ਦਿੰਦੇ ਰਹੇ।
ਪੰਜ ਦਿਨ ਚੱਲੇਗਾ ਕੈਂਪ, ਅਪੰਗਾਂ ਨੂੰ ਮਿਲੇਗੀ ਮੁਫ਼ਤ ਆਪ੍ਰੇਸ਼ਨ ਦੀ ਸਹੂਲਤ
ਸਰਸਾ (ਸੱਚ ਕਹੂੰ ਨਿਊਜ਼/ਸੁਨੀਲ ਵਰਮਾ) | ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ‘ਚ ਅੱਜ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ 11ਵਾਂ ‘ਯਾਦ-ਏ-ਮੁਰਸ਼ਿਦ ਕੈਂਪ ਪੋਲੀਓ ਤੇ ਅਪੰਗਤਾ ਨਿਵਾਰਨ ਕੈਂਪ’ ਦਾ ਆਗਾਜ਼ ਹੋਇਆ ਪੰਜ ਦਿਨਾਂ ਤੱਕ ਚੱਲਣ ਵਾਲੇ ਇਸ ਕੈਂਪ ਦਾ ਸ਼ੁੱਭ ਆਰੰਭ ਪੂਜਨੀਕ ਮਾਤਾ ਨਸੀਬ ਕੌਰ ਜੀ ਇੰਸਾਂ (ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਮਾਤਾ ਜੀ), ਸ਼ਾਹੀ ਪਰਿਵਾਰ ਦੇ ਮੈਂਬਰਾ ਤੇ ਡੇਰਾ ਸੱਚਾ ਸੌਦਾ ਦੀ ਮੈਨੇਜਮੈਂਟ ਕਮੇਟੀ ਤੇ ਹਸਪਤਾਲ ਦੇ ਡਾਕਟਰਾਂ ਨੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਪਵਿੱਤਰ ਨਾਅਰਾ ਬੋਲ ਕੇ ਅਤੇ ਬੇਨਤੀ ਦੇ ਸ਼ਬਦ ਨਾਲ ਕੀਤਾ ਇਸ ਤੋਂ ਬਾਅਦ ਪੂਜਨੀਕ ਮਾਤਾ ਜੀ ਨੇ ਕੈਂਪ ‘ਚ ਪਹੁੰਚੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਤੇ ਸੇਵਾਵਾਂ ਦੇਣ  ਆਏ ਡਾਕਟਰਾਂ ਨੂੰ ਮਿਲੇ
ਇਸ ਮੌਕੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਜੁਆਇੰਟ ਸੀਐਮਓ ਡਾ. ਗੌਰਵ ਅਗਰਵਾਲ, ਮੈਨੇਜਰ ਗੌਰਵ ਇੰਸਾਂ ਸਮੇਤ ਸਟਾਫ਼ ਮੈਂਬਰ ਮੌਜ਼ੂਦ ਸਨ ਕੈਂਪ ‘ਚ ਪਹਿਲੇ ਦਿਨ ਖਬਰ ਲਿਖੇ ਜਾਣ ਤੱਕ 35 ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ‘ਚੋਂ 14 ਪੁਰਸ਼ ਤੇ 21 ਮਹਿਲਾ ਸ਼ਾਮਲ ਹਨ ਇਨ੍ਹਾਂ ‘ਚੋਂ ਚਾਰਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ ਜਦੋਂਕਿ 9 ਦੇ ਕੈਲੀਪਰ ਲਈ ਮਾਪ ਲਏ ਗਏ ਹਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੀ ਹੱਡੀ ਰੋਗਾਂ ਦੇ ਮਾਹਿਰ ਤੇ ਕੈਂਪ ਇੰਚਾਰਜ਼ ਡਾ. ਵੇਦਿਕਾ ਇੰਸਾਂ ਨੇ ਦੱਸਿਆ ਕਿ ਕੈਂਪ ‘ਚ ਜਨਮ ਤੋਂ ਟੇਢੇ-ਮੇਢੇ ਪੈਰ ਵਾਲੇ (ਸੀਟੀਵੀਈ), ਸੇਰੀਬ੍ਰਲ ਪੈਲਿਸ (ਸੀਪੀ) ਤੇ ਪੋਸਟ ਪੋਲੀਓ ਰੇਸੀਡੁਅਲ ਪੈਰਾਲਿਸਿਸ ਨਾਂਅ ਦੀ ਬਿਮਾਰੀ ਦੇ ਮਰੀਜ਼ਾਂ ਦੀ ਜਾਂਚ ਕਰਕੇ ਇਲਾਜ ਕੀਤਾ ਜਾ ਰਿਹਾ ਹੈ ਫਿਜੀਓਥੈਰੇਪਿਸਟ ਮਾਹਿਰਾਂ ਵੱਲੋਂ ਵੱਖ-ਵੱਖ ਕਸਰਤ ਕਰਵਾ ਕੇ ਵੀ ਇਨ੍ਹਾਂ ਰੋਗਾਂ ਦਾ ਸਫ਼ਲ ਇਲਾਜ ਕਰਨਾ ਵੀ ਸਿਖਾਇਆ ਜਾਵੇਗਾ   ਕੈਂਪ ‘ਚ ਚੁਣੇ ਗਏ ਮਰੀਜ਼ਾਂ ਦੇ ਆਪ੍ਰੇਸ਼ਨ ਵੀਰਵਾਰ ਰਾਤ ਤੋਂ ਹੀ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਅਤਿਆਧੁਨਿਕ ਥਿਏਟਰਾਂ ‘ਚ ਮੁਫ਼ਤ ਸ਼ੁਰੂ ਹੋ ਚੁੱਕੇ ਹਨ ਤੇ ਆਪ੍ਰੇਸ਼ਨ ਤੋਂ ਬਾਅਦ ਮਰੀਜ਼ਾਂ ਦੇ ਰੁਕਣ ਲਈ ਵੀ ਪ੍ਰਬੰਧ ਕੀਤਾ ਗਿਆ ਹੈ ਜ਼ਿਕਰਯੋਗ ਹੈ ਕਿ ਸਾਲ 2008 ਤੋਂ ਹਰ ਸਾਲ 18 ਅਪਰੈਲ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਦਿਸ਼ਾ-ਨਿਰਦੇਸ਼ਾਂ ‘ਚ ਇਹ ਕੈਂਪ ਲਾਇਆ  ਜਾ ਰਿਹਾ ਹੈ ਜਿਸ ‘ਚ 2018 ਤੱਕ ਕਰੀਬ 3000 ਤੋਂ ਵੱਧ ਮਰੀਜ਼ਾਂ ਦੀ ਜਾਂਚ, 600 ਤੋਂ ਵੱਧ ਆਪ੍ਰੇਸ਼ਨ ਤੇ ਇੰਨੇ ਹੀ ਮਰੀਜ਼ਾਂ ਨੂੰ ਕੈਲੀਪਰ ਦਿੱਤੇ ਜਾ ਚੁੱਕੇ ਹਨ ਇਸ ਤੋਂ ਇਲਾਵਾ ਲੋੜਵੰਦਾਂ ਨੂੰ ਟਰਾਈਸਾਈਕਲ ਵੰਡਣ ਦਾ ਸਿਲਸਿਲਾ ਵੀ ਸਾਲ ਭਰ ਚੱਲਦਾ ਰਹਿੰਦਾ ਹੈ
ਜ਼ਿਕਰਯੋਗ ਹੈ ਕਿ 29 ਅਪਰੈਲ 1948 ਨੂੰ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਜ ਨੇ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ ਤੇ 12 ਸਾਲਾਂ ਤੱਕ ਸਾਈਂ ਜੀ ਨੇ ਲੋਕਾਂ ਨੂੰ ਰਾਮ-ਨਾਮ ਨਾਲ ਜੋੜਿਆ ਤੇ ਲੋਕਾਂ ਨੂੰ ਅੰਧ-ਵਿਸ਼ਵਾਸ, ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਕਰਕੇ ਪਰਮਾਤਮਾ ਦੀ ਪ੍ਰਾਪਤੀ ਦਾ ਸੱਚਾ ਮਾਰਗ ਦਿਖਾਇਆ ਇਸ ਤੋਂ ਬਾਅਦ 18 ਅਪਰੈਲ 1960 ਨੂੰ ਪੂਜਨੀਕ ਸਾਈਂ ਜੀ ਨੇ ਡੇਰਾ ਸੱਚਾ ਸੌਦਾ ਦੀ ਵਾਂਗਡੋਰ ਭਾਵ ਗੁਰਗੱਦੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੂੰ ਸੌਂਪ ਕੇ ਜੋਤੀ-ਜੋਤ ਸਮਾ ਗਏ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਂਪ ਦੌਰਾਨ ਡੇਰਾ ਸ਼ਰਧਾਲੂਆਂ ਨੇ ਬੜੇ ਉਤਸ਼ਾਹ ਦੇ ਨਾਲ ਕੀਤਾ ਖੂਨਦਾਨ
105 ਯੂਨਿਟ ਹੋਇਆ ਖ਼ੂਨਦਾਨ, 171 ਮਰੀਜ਼ਾਂ
ਅਬੋਹਰ (ਸੁਧੀਰ ਅਰੋੜਾ) | ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਵੱਲੋਂ ਡੇਰਾ ਸੱਚਾ ਸੌਦਾ ਦੇ 71ਵੇਂ ਰੂਹਾਨੀ ਸਥਾਪਨਾ ਮਹੀਨੇ ਤੇ ਜਾਮ-ਏ-ਇੰਸਾਂ ਗੁਰੂ ਕਾ ਦੀ 13ਵੀਂ ਵਰ੍ਹੇਗੰਢ ਨੂੰ ਸਮਰਪਿਤ ਬਲਾਕ ਕਿੱਕਰ ਖੇੜਾ ਵਿਖੇ ਖ਼ੂਨਦਾਨ ਕੈਂਪ ਤੇ ਜਨਰਲ ਸਿਹਤ ਜਾਂਚ ਕੈਂਪ ਲਾਇਆ ਗਿਆ ਕਿੱਕਰ ਖੇੜਾ ਵਿਖੇ ਸਥਿਤ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਤੇ ਨਾਮ ਚਰਚਾ ਘਰ ‘ਚ ਕੈਂਪ ਦਾ ਡੇਰਾ ਸੱਚਾ ਸੌਦਾ ਦੀ ਮਰਿਆਦਾ ਅਨੁਸਾਰ ਅਰਦਾਸ ਬੋਲ ਕੇ ਸ਼ੁੱਭ ਆਰੰਭ ਕੀਤਾ ਗਿਆ ਖ਼ੂਨਦਾਨ ਕੈਂਪ ‘ਚ ਅਬੋਹਰ ਦੇ ਸਿਵਲ ਹਸਪਤਾਲ ਦੀ ਬਲੱਡ ਬੈਂਕ ਦੀ ਟੀਮ ਡਾ. ਸਾਹਿਬ ਰਾਮ, ਸ਼ਮਸ਼ੇਰ ਸਿੰਘ, ਭਗੀਰਥ ਕਾਂਟੀਵਾਲ, ਸ਼ਾਮ ਸੁੰਦਰ, ਸੋਹਨ ਲਾਲ, ਭੁਪਿੰਦਰ ਸਿੰਘ ਵੱਲੋਂ ਕੁੱਲ 105 ਯੂਨਿਟ ਖੂਨ ਇਕੱਠਾ ਕੀਤਾ ਗਿਆ, ਜਿਸ ‘ਚ 68 ਪੁਰਸ਼ਾਂ ਤੇ 37 ਇਸਤਰੀਆਂ ਵੱਲੋਂ ਉਤਸ਼ਾਹ ਨਾਲ ਖ਼ੂਨਦਾਨ ਕੀਤਾ ਗਿਆ ਜਨਰਲ ਸਿਹਤ ਜਾਂਚ ਕੈਂਪ ‘ਚ ਸਰਸਾ ਦੇ ਸ਼ਾਹ ਸਤਿਨਾਮ ਜੀ ਸੁਪਰ ਸਪੈਸ਼ਲਿਟੀ ਹਸਪਤਾਲ ‘ਚੋਂ ਮਾਹਿਰ ਡਾਕਟਰ ਸੰਦੀਪ ਭਾਦੂ, ਦੰਦਾਂ ਦੇ ਮਾਹਿਰ ਸਾਕਸ਼ੀ ਇੰਸਾਂ, ਅਪਟੀਮੇਟਰਿਸਟ ਪ੍ਰਵੀਨ ਕੁਮਾਰ, ਜਸਵਿੰਦਰ ਸਿੰਘ, ਰਾਜੇਸ਼ ਇੰਸਾਂ, ਚਰਨਜੀਤ, ਸੁਰਿੰਦਰ ਕੁਮਾਰ, ਗੁਰਮੁਖ ਕੰਬੋਜ ਆਦਿ ਨੇ ਪਹੁੰਚ ਕੇ ਆਪਣੀਆਂ ਸੇਵਾਵਾਂ ਦਿੱਤੀਆਂ ਇਨ੍ਹਾਂ ਦੁਆਰਾ ਕੁੱਲ 171 ਮਰੀਜਾਂ ਜਿਨ੍ਹਾਂ ‘ਚ 93 ਇਸਤਰੀਆਂ ਤੇ 78 ਪੁਰਸ਼ਾਂ ਨੇ ਆਪਣੇ ਸਿਹਤ ਦੀ ਜਾਂਚ ਕਰਵਾਈ  ਅਤਿ ਲੋੜਵੰਦ ਮਰੀਜ਼ਾਂ ਨੂੰ ਬਲਾਕ ਕਮੇਟੀ ਦੁਆਰਾ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਇਸ ਮੌਕੇ ਖ਼ੂਨਦਾਨੀਆਂ ਨੂੰ ਬਲੱਡ ਬੈਂਕ ਵੱਲੋਂ ਪ੍ਰਸੰਸਾ ਪੱਤਰ ਭੇਂਟ ਕੀਤੇ ਗਏ ਇਸ ਮੌਕੇ ਡੇਰਾ ਸੱਚਾ ਸੌਦਾ ਕਮੇਟੀ ਦੇ ਸਟੇਟ ਮੈਂਬਰ ਕ੍ਰਿਸ਼ਨ ਲਾਲ ਜੇਈ, ਗੁਰਸੇਵਕ ਸਿੰਘ, ਦੁਲੀ ਚੰਦ, ਭੈਣ ਆਸ਼ਾ ਚੁੱਘ, ਨਿਰਮਲਾ ਇੰਸਾਂ, ਜ਼ਿਲ੍ਹਾ ਕਮੇਟੀ ਮੈਂਬਰ ਬਲਵੰਤ ਨੋਖਵਾਲ, ਸੁਖਮੰਦਰ ਸਿੰਘ, ਬਲਾਕ ਕਮੇਟੀ ਮੈਂਬਰ ਮੋਹਨ ਲਾਲ, ਰਾਮ ਪ੍ਰਤਾਪ, ਗੁਰਪਵਿੱਤਰ ਸਿੰਘ, ਦਲੀਪ ਇੰਸਾਂ, ਸਹੀ ਰਾਮ, ਬਨਵਾਰੀ ਲਾਲ, ਸੁਖਚੈਨ ਸਿੰਘ, ਰਾਕੇਸ਼, ਜਗਦੀਸ਼ ਰਾਏ, ਵੀਰ ਸਿੰਘ, ਸੁਰਿੰਦਰ ਕੁਮਾਰ, ਵੱਖ-ਵੱਖ ਬਲਾਕਾਂ ਦੇ ਹੋਰ ਜ਼ਿੰਮੇਵਾਰ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ ਵੱਡੀ ਗਿਣਤੀ ‘ਚ ਹਾਜ਼ਰ ਹੋਏ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਪੰਗਾਂ ਦੀ ਜਾਂਚ ਤੇ ਆਪ੍ਰੇਸ਼ਨ ਹੋਣਗੇ ਮੁਫ਼ਤ
ਸਰਸਾ | ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ‘ਚ 18 ਅਪਰੈਲ ਨੂੰ 11ਵਾਂ ‘ਯਾਦ-ਏ-ਮੁਰਸ਼ਿਦ ਮੁਫ਼ਤ ਪੋਲੀਓ ਤੇ ਅਪੰਗਤਾ ਨਿਵਾਰਨ ਕੈਂਪ’ ਲਾਇਆ ਜਾਵੇਗਾ
ਇਸ ਕੈਂਪ ‘ਚ ਅਪੰਗਾਂ ਦੀ ਜਾਂਚ ਤੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ ਨਾਲ ਹੀ ਮਰੀਜ਼ਾਂ ਨੂੰ ਕੈਲੀਪਰ (ਬਣਾਉਟੀ ਅੰਗ) ਵੀ ਮੁਫ਼ਤ ਮੁਹੱਈਆ ਕਰਵਾਏ ਜਾਣਗੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ, ਸਰਸਾ ‘ਚ ਲੱਗਣ ਜਾ ਰਹੇ ਇਸ ਕੈਂਪ ‘ਚ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਦਿਸ਼ਾ-ਨਿਰਦੇਸ਼ਾਂ ‘ਚ 2008 ਤੋਂ ਲੈ ਕੇ ਹਰ ਸਾਲ 18 ਅਪਰੈਲ ਨੂੰ ਇਹ ਕੈਂਪ ਲਾਇਆ ਜਾਂਦਾ ਹੈ ਇਸ ਕੈਂਪ ‘ਚ ਮਰੀਜ਼ਾਂ ਦੀ ਜਾਂਚ, ਆਪ੍ਰੇਸ਼ਨ, ਦਵਾਈਆਂ, ਕੈਲੀਪਰ, ਬੈਸਾਖੀ, ਛੜੀ, ਵਿਸ਼ੇਸ਼ ਜੁੱਤੇ ਆਦਿ ਮੁਫ਼ਤ ਦਿੱਤੇ ਜਾਣਗੇ 18 ਨੂੰ ਰਜਿਸਟਰੇਸ਼ਨ, 19 ਨੂੰ ਹੋਣਗੇ ਚੁਣੇ ਗਏ ਮਰੀਜ਼ਾਂ ਦੇ ਆਪ੍ਰੇਸ਼ਨ ਕੈਂਪ ‘ਚ ਜਾਂਚ ਕਰਾਉਣ ਲਈ 18 ਅਪਰੈਲ ਤੋਂ ਸ਼ਾਹ ਸਤਿਨਾਮ  ਜੀ ਸਪੈਸ਼ਲਿਟੀ ਹਸਪਤਾਲ ‘ਚ ਪਰਚੀਆਂ ਬਣਨੀਆਂ ਸ਼ੁਰੂ ਹੋ ਜਾਣਗੀਆਂ ਜਿਸ ਤੋਂ ਬਾਅਦ ਚੁਣੇ ਗਏ ਮਰੀਜ਼ਾਂ ਦੇ ਆਪ੍ਰੇਸ਼ਨ 19 ਅਪਰੈਲ ਨੂੰ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਅਤਿਆਧਿਨਕ ਆਪ੍ਰੇਸ਼ਨ ਥਿਏਟਰਾਂ ‘ਚ ਕੀਤੇ ਜਾਣਗੇ ਮਰੀਜ਼ ਆਪਣੇ ਨਾਲ ਦੋ ਫੋਟੋ, ਅਧਾਰ ਕਾਰਡ, ਆਮਦਨ ਪ੍ਰਮਾਣ ਪੱਤਰ ਤੇ ਅਪੰਗਤਾ ਪ੍ਰਮਾਣ ਪੱਤਰ ਲੈ ਕੇ ਆਉਣ ਆਪ੍ਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਦੇ ਨਾਲ ਪਰਿਵਾਰ ਦੇ ਮੈਂਬਰ ਦਾ ਹੋਣਾ ਜ਼ਰੂਰੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
27 ਵਾਂ ਯਾਦ-ਏ-ਮੁਰਿਸ਼ਦ ਫ੍ਰੀ ਆਈ ਕੈਂਪ :
ਚੌਥੇ ਦਿਨ ਤੱਕ 6708 ਓਪੀਡੀ, 90 ਦੇ ਹੋਏ ਆਪ੍ਰੇਸ਼ਨ
ਪਹਿਲੇ ਦਿਨ ਹੋਏ ਆਪ੍ਰੇਸ਼ਨ ਵਾਲੇ ਮਰੀਜ਼ਾਂ ਨੂੰ ਮਿਲੀ ਛੁੱਟੀ, ਰੋਸ਼ਨੀ ਪਾ ਕੇ ਬੋਲੇ ਥੈਂਕਿਊ ਡੇਰਾ ਸੱਚਾ ਸੌਦਾ
ਸਰਸਾ (ਸੱਚ ਕਹੂੰ ਨਿਊਜ਼) ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਫ੍ਰੀ ਆਈ ਕੈਂਪ ਦੇ ਚੌਥੇ ਦਿਨ ਅੱਜ ਕੁੱਲ 6708 ਵਿਅਕਤੀਆਂ ਦੀ ਜਾਂਚ ਹੋ ਚੁੱਕੀ ਸੀ ਇਨ੍ਹਾਂ ‘ਚ 3005 ਪੁਰਸ਼ ਤੇ 3703 ਮਹਿਲਾ ਸ਼ਾਮਲ ਹਨ ਹੁਣ ਤੱਕ 90 ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਹੋ ਚੁੱਕੇ ਸਨ ਕੈਂਪ ‘ਚ ਪਹਿਲੇ ਦਿਨ ਆਪ੍ਰੇਸ਼ਨ ਕੀਤੇ ਗਏ ਮਰੀਜ਼ਾਂ ਨੂੰ ਸ਼ਨਿੱਚਰਵਾਰ ਨੂੰ ਛੁੱਟੀ ਦੇ ਦਿੱਤੀ ਗਈ ਤੇ ਉਨ੍ਹਾਂ ਨੂੰ ਚਸ਼ਮੇ ਤੇ ਦਵਾਈਆਂ ਦੇ ਕੇ ਘਰਾਂ ਲਈ ਭੇਜ ਦਿੱਤਾ ਗਿਆ ਘਰ ਜਾਂਦੇ ਸਮੇਂ ਮਰੀਜ਼ ਰੋਸ਼ਨੀ ਪਾ ਕੇ ਡੇਰਾ ਸੱਚਾ ਸੌਦਾ ਨੂੰ ਥੈਂਕਿਊ ਬੋਲ ਰਹੇ ਸਨ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦੀ ਪਵਿੱਤਰ ਯਾਦ ‘ਚ ਹਰ ਸਾਲ ਲੱਗਣ ਵਾਲੇ ਵਿਸ਼ਾਲ ਅੱਖਾਂ ਦੇ ਜਾਂਚ ਕੈਂਪ ਤੇ ਆਪ੍ਰੇਸ਼ਨ ਕੈਂਪ ਦੀ ਕੜੀ ‘ਚ ਲੱਗੇ 27ਵੇਂ ‘ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਫ੍ਰੀ ਆਈ ਕੈਂਪ’ ‘ਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਮਰੀਜ਼ ਆਏ ਹੋਏ ਹਨ ਕੈਂਪ ‘ਚ ਆਪ੍ਰੇਸ਼ਨ ਲਈ ਚੁਣੇ ਗਏ ਵਿਅਕਤੀਆਂ ਦੇ ਆਪ੍ਰੇਸ਼ਨ ਸੁਪਰ ਸਪੈਸ਼ਲਿਟੀ ਡਾਕਟਰਾਂ ਵੱਲੋਂ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਅਤਿਆਧੁਨਿਕ ਆਪ੍ਰੇਸ਼ਨ ਥੀਏਟਰਾਂ ‘ਚ ਕੀਤੇ ਜਾ ਰਹੇ ਹਨ ਆਪ੍ਰੇਸ਼ਨ ਤੋਂ ਬਾਅਦ ਮਰੀਜ਼ਾਂ ਦੇ ਰੁਕਣ, ਸੋਣ ਤੇ ਖਾਣ-ਪੀਣ ਲਈ ਹਸਪਤਾਲ ਦੇ ਮੈਡੀਕਲ ਵਾਰਡ ‘ਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਮਰੀਜ਼ਾਂ ਦੀ ਸੰਭਾਲ ਲਈ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭਾਈ-ਭੈਣ ਜੁਟੇ ਹੋਏ ਹਨ ਜੋ ਮਰੀਜ਼ਾਂ ਨੂੰ ਸਮੇਂ ‘ਤੇ ਭੋਜਨ ਕਰਵਾਉਣ, ਦੁੱਧ, ਚਾਹ ਦੇਣ ਤੇ ਰਫ਼ਾ ਹਾਜਤ ਆਦਿ ਰੋਜ਼ਾਨਾ ਕਾਰਜਾਂ ‘ਚ ਮੱਦਦ ਕਰ ਰਹੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।