Punjab Women Scheme - Sach Kahoon Punjabi

Mawan Dhiyan Satkar Yojana: ਮੁੱਖ ਮੰਤਰੀ ਮਾਨ ਨੇ ਔਰਤਾਂ ਨੂੰ ਦਿੱਤਾ ਵੱਡਾ ਤੋਹਫਾ, ਪੈਸੇ ਕੀਤੇ ਟਰਾਂਸਫਰ, ਖਾਤੇ ਕਰੋ ਛੇਤੀ ਚੈੱਕ
Mawan Dhiyan Satkar Yojana: (ਸੱਚ ਕਹੂੰ ਨਿਊਜ਼) ਸੰਗਰੂਰ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਔਰਤਾਂ ਨੂੰ ਵੱਡਾ ਤੋਹਫਾ ਦਿੰਦਿਆਂ ਔਰਤਾਂ ਦੇ ਖਾਤਿਆਂ ਵਿੱਚ 1100 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ। 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇਹ ਰੁਪਏ ਟ੍ਰਾਂਸਫਰ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦੀ ਸ਼ੁਰੂਆਤ ਆਪਣੇ ਗ੍ਰਹਿ ਜ਼ਿਲ੍ਹਾ ਸੰਗਰੂਰ ਦੇ ਧੂਰੀ ਤੋਂ ਕੀਤੀ। ਇਸ ਵਿੱਚ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ. ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲੇ। ਪਹਿਲੀ ਵਾਰ ਸਰਕਾਰ ਨੇ ਇਹ ਰਕਮ 3 ਮਹੀਨਿਆਂ ਲਈ ਇਕੱਠੀ ਦਿੱਤੀ।

ਜਿਸ ਵਿੱਚ ਜਨਰਲ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 3000 ਰੁਪਏ ਅਤੇ ਐਸ.ਸੀ. ਸ਼੍ਰੇਣੀ ਦੀਆਂ ਔਰਤਾਂ ਦੇ ਖਾਤਿਆਂ ਵਿੱਚ 4500 ਰੁਪਏ ਦਿੱਤੇ ਗਏ। ਮੀਟਿੰਗ ਵਿੱਚ ਬੈਠੀ ਇੱਕ ਔਰਤ ਦੇ ਮੋਬਾਈਲ 'ਤੇ 4500 ਰੁਪਏ ਦੇ ਪਹਿਲਾ ਸੁਨੇਹਾ ਆਇਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੱਲ੍ਹ ਤੱਕ 40 ਲੱਖ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ। ਔਰਤਾਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਲਈ ਇਹ ਰਕਮ ਦਿੱਤੀ ਗਈ ਹੈ। ਦੱਸ ਦੇਈਏ ਕਿ ਜਿਨ੍ਹਾਂ ਦੀ ਰਜਿਸਟ੍ਰੇਸ਼ਨ ਦੇਰੀ ਨਾਲ ਹੋਈ ਹੈ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵੀ ਆਉਣ ਵਾਲੇ ਦਿਨਾਂ ਦੌਰਾਨ ਯੋਜਨਾ ਦੀ ਰਾਸ਼ੀ ਆ ਜਾਵੇਗੀ।

Punjab Women Scheme: ਔਰਤਾਂ ਨੂੰ 1 ਹਜ਼ਾਰ ਦੀ ਜਗ੍ਹਾ 1100 ਰੁਪਏ ਦੇਣ ਦੀ ਇਸ ਤਰ੍ਹਾਂ ਕੀਤੀ ਜਾ ਰਹੀ ਐ ਤਿਆਰੀ!, ਇਸ ਦਿਨ ਹੋ ਸਕਦੈ ਐਲਾਨ
Punjab Women Scheme: ਆਮ ਆਦਮੀ ਪਾਰਟੀ ਦਾ ਆਖ਼ਰੀ ਬਜਟ ਸੈਸ਼ਨ, ਕਈ ਵੱਡੇ ਐਲਾਨਾਂ ਚਲਦੇ ਲੇਟ ਹੋਏਗਾ ਬਜਟ ਸੈਸ਼ਨ

1 ਹਜ਼ਾਰ ਦੀ ਥਾਂ ’ਤੇ 1100 ਰੁਪਏ ਕੀਤਾ ਜਾਏਗਾ ਔਰਤਾਂ ਲਈ ਐਲਾਨ

Punjab Women Scheme: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਦਾ ਆਖਰੀ ਬਜਟ ਸੈਸ਼ਨ 13 ਮਾਰਚ ਤੋਂ ਸ਼ੁਰੂ ਹੋਏਗਾ ਅਤੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਵਲੋਂ 18 ਮਾਰਚ ਨੂੰ ਆਪਣਾ ਆਖਰੀ ਬਜਟ ਪੇਸ਼ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਇਸ ਵਾਰ ਬਜਟ ਵਿੱਚ ਕਾਫ਼ੀ ਵੱਡੇ ਐਲਾਨ ਕੀਤੇ ਜਾਣੇ ਹਨ ਤਾਂ ਇਸ ਲਈ ਬਜਟ ਸੈਸ਼ਨ ਨੂੰ ਵੀ ਲੇਟ ਸ਼ੁਰੂ ਕੀਤਾ ਜਾਏਗਾ।

ਇਸ ਲਈ ਸਰਕਾਰ ਅਤੇ ਖਜ਼ਾਨਾ ਵਿਭਾਗ ਵਲੋਂ ਵੱਡੇ ਪੱਧਰ ’ਤੇ ਤਿਆਰੀ ਕੀਤੀ ਜਾ ਰਹੀ ਹੈ। ਹਾਲਾਂਕਿ ਬਜਟ ਸੈਸ਼ਨ ਦੀ ਤਾਰੀਖ਼ਾਂ ਵਿੱਚ ਜੇਕਰ ਕੋਈ ਫੇਰਬਦਲ ਕਰਨਾ ਹੋਇਆ ਤਾਂ ਉਸ ਬਾਰੇ ਫਰਵਰੀ ਮਹੀਨੇ ਦੇ ਆਖਰੀ ਹਫ਼ਤੇ ਵਿੱਚ ਕੈਬਨਿਟ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਜਾਏਗਾ। ਪੰਜਾਬ ਦਾ ਖਜਾਨਾ ਵਿਭਾਗ ਇਨ੍ਹਾਂ ਤਾਰੀਖ਼ਾਂ ਨੂੰ ਅਨੁਮਾਨਿਤ ਤਾਰੀਖ਼ਾਂ ਮੰਨਦੇ ਹੋਏ ਬਜਟ ਨੂੰ ਤਿਆਰ ਕਰਨ ਵਿੱਚ ਲੱਗਿਆ ਹੋਇਆ ਹੈ।

Read Also : ਪੂਜਨੀਕ ਗੁਰੂ ਜੀ ਨੇ ਆਪਣੇ ਖਰਚੇ ’ਤੇ ਨੇਪਾਲ ਦੇ ਆਛੇ ਲਾਲ ਦੀ ਅੱਖ ਦਾ ਆਪ੍ਰੇਸ਼ਨ ਕਰਵਾ ਕੇ ਬਖਸ਼ੀ ਰੌਸ਼ਨੀ

ਇਸ ਬਜਟ ਵਿੱਚ ਔਰਤਾਂ ਨੂੰ 1 ਹਜ਼ਾਰ ਰੁਪਏ ਦੀ ਥਾਂ ’ਤੇ 1100 ਰੁਪਏ ਦਾ ਐਲਾਨ ਕੀਤਾ ਜਾਏਗਾ ਅਤੇ ਇਸ 1100 ਰੁਪਏ ਨੂੰ ਕਿਹੜੀਆਂ ਔਰਤਾਂ ਨੂੰ ਦਿੱਤਾ ਜਾਏਗਾ, ਇਸ ਲਈ ਹਰਿਆਣਾ ਅਤੇ ਬਿਹਾਰ ਮਾਡਲ ਨੂੰ ਦੇਖਿਆ ਜਾ ਰਿਹਾ ਹੈ ਕਿ ਉਨ੍ਹਾਂ ਸੂਬਿਆਂ ਵਲੋਂ ਕਿਸ ਤਰੀਕੇ ਨਾਲ ਔਰਤਾਂ ਨੂੰ ਇਸ ਸਕੀਮ ਦਾ ਫਾਇਦਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸੂਬਿਆਂ ਦੇ ਮਾਡਲ ਦੀ ਘੋਖ਼ ਕਰਕੇ ਪੰਜਾਬ ਵਿੱਚ ਉਹਨਾਂ ਤੋਂ ਇੱਕ ਕਦਮ ਅੱਗੇ ਜਾ ਕੇ ਹੀ ਸਕੀਮ ਨੂੰ ਲਾਂਚ ਕੀਤਾ ਜਾਏਗਾ ਤਾਂਕਿ ਵਿਰੋਧੀਆਂ ਨੂੰ ਕਹਿਣ ਲਈ ਕੁਝ ਨਾ ਰਹਿ ਜਾਵੇ।

Punjab Women Scheme

ਇਥੇ ਹੀ ਪੰਜਾਬ ਦੇ ਸ਼ਹਿਰੀ ਇਲਾਕੇ ਨੂੰ ਖੁਸ਼ ਕਰਨ ਲਈ ਵੱਡੇ ਪੱਧਰ ’ਤੇ ਐਲਾਨ ਕਰਨ ਦੇ ਨਾਲ ਹੀ ਹਜ਼ਾਰਾਂ ਕਰੋੜ ਰੁਪਏ ਦਾ ਬਜਟ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਉਥੇ ਹੀ ਪੇਂਡੂ ਇਲਾਕੇ ਲਈ ਵੀ ਕੋਈ ਨਵਾਂ ਐਲਾਨ ਕਰਨ ਬਾਰੇ ਵਿਚਾਰ ਚਰਚਾ ਚੱਲ ਰਹੀ ਹੈ।

ਪੰਜਾਬ ਦੇ ਬਜ਼ੁਰਗਾਂ ਅਤੇ ਵਿਧਵਾਵਾਂ ਨੂੰ ਖੁਸ਼ ਕਰਨ ਬਾਰੇ ਵੀ ਸੋਚਿਆ ਜਾ ਰਿਹਾ ਹੈ। ਇਸ ਬਜਟ ਵਿੱਚ ਪੈਨਸ਼ਨ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਸਮੇਂ ਪੰਜਾਬ ਵਿੱਚ 1500 ਰੁਪਏ ਪੈਨਸ਼ਨ ਦਿੱਤੀ ਜਾ ਰਹੀ ਹੈ ਤਾਂ ਇਸ ਨੂੰ 2100 ਰੁਪਏ ਕੀਤਾ ਜਾ ਸਕਦਾ ਹੈ।

Free Bus Service in Punjab: ਕੀ ਪੰਜਾਬ ’ਚ ਬੰਦ ਹੋਵੇਗੀ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ, ਟਰਾਂਸਪੋਰਟ ਮੰਤਰੀ ਦਾ ਆਇਆ ਵੱਡਾ ਬਿਆਨ
Free Bus Service in Punjab: ਚੰਡੀਗੜ੍ਹ। ਬੀਤੇ ਕਈ ਦਿਨਾਂ ਤੋਂ ਪੰਜਾਬ ’ਚ ਬੱਸਾਂ ਦੇ ਮੁਫ਼ਤ ਸਫ਼ਰ ਸਬੰਧੀ ਵਾਇਰਲ ਹੁੰਦੀਆਂ ਖਬਰਾਂ ਤੋਂ ਅੱਜ ਪਰਦਾ ਚੁੱਕਿਆ ਗਿਆ ਹੈ। ਆਧਾਰ ਕਾਰਡ ’ਤੇ ਔਰਤਾਂ ਵੱਲੋਂ ਕੀਤਾ ਜਾਣ ਵਾਲਾ ਮੁਫ਼ਤ ਸਫ਼ਰ ਜਾਰੀ ਰਹੇਗਾ। ਪੰਜਾਬ ’ਚ ਸਰਕਾਰੀ ਬੱਸਾਂ ’ਚ ਆਧਾਰ ਕਾਰਡ ’ਤੇ ਔਰਤਾਂ ਦਾ ਮੁਫ਼ਤ ਸਫ਼ਰ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਭੁੱਲਰ ਨੇ ਸਰਕਾਰੀ ਬੱਸਾਂ ’ਚ ਔਰਤਾਂ ਦੇ ਮੁਫ਼ਤ ਸਫ਼ਰ ਨੂੰ ਲੈ ਕੇ ਸਪੱਸ਼ਟ ਕੀਤਾ ਹੈ ਕਿ ਪੰਜਾਬ ’ਚ ਸਰਕਾਰੀ ਬੱਸਾਂ ’ਚ ਔਰਤਾਂ ਲਈ ਮੁਫ਼ਤ ਸਫ਼ਰ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਦੇ ਕੰਡਕਟਰ ਫਰਜ਼ੀ ਪਾਏ ਜਾਣ ਵਾਲੇ ਆਧਾਰ ਕਾਰਡਾਂ ਦੀ ਜਾਂਚ ਜ਼ਰੂਰ ਕਰਦੇ ਹਨ ਪਰ ਉਨ੍ਹਾਂ ਵੱਲੋਂ ਔਰਤਾਂ ਨੂੰ ਮੁਫ਼ਤ ਸਫ਼ਰ ਕਰਨ ਤੋਂ ਨਹੀਂ ਰੋਕਿਆ ਜਾਂਦਾ ਅਤੇ ਪੰਜਾਬ ਦੀਆਂ ਔਰਤਾਂ ਲਈ ਮੁਫ਼ਤ ਸਫ਼ਰ ਦੀ ਇਹ ਸਹੂਲਤ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੀਆਂ ਔਰਤਾਂ ਦੀ ਸਹੂਲਤ ਲਈ ਪੂਰਾ ਖ਼ਿਆਲ ਰੱਖ ਰਹੀ ਹੈ। ਇਹ ਜ਼ਰੂਰ ਹੈ ਕਿ ਆਧਾਰ ਕਾਰਡ ਦੀ ਜਾਂਚ ਕਰਨ ਲਈ ਸਿਸਟਮ ਲਾਇਆ ਜਾਵੇਗਾ ਜਿਸ ਨਾਲ ਫਰਜ਼ੀ ਆਧਾਰ ਕਾਰਡ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ। Free Bus Service in Punjab

Read Also : Ayushman Card Update: ਆਯੂਸ਼ਮਾਨ ਕਾਰਡ ਦਾ ਲਾਭਪਾਤਰੀਆਂ ਨੂੰ ਇੱਕ ਹੋਰ ਝਟਕਾ, ਪਹਿਲਾਂ ਬੰਦ ਹੋਏ ਸੀ ਆਪ੍ਰੇਸ਼ਨ

ਦੱਸਣਯੋਗ ਹੈ ਕਿ ਬੀਤੇ ਦਿਨਾਂ ਤੋਂ ਇਹ ਖ਼ਬਰਾਂ ਚਰਚਾ ’ਚ ਸਨ ਕਿ ਫਰਜ਼ੀ ਆਧਾਰ ਕਾਰਡ ਦੇ ਚੱਲਦਿਆਂ ਸੂਬੇ ਤੋਂ ਬਾਹਰ ਦੀਆਂ ਔਰਤਾਂ ਵੀ ਸਰਕਾਰੀ ਬੱਸਾਂ ਦਾ ਮੁਫ਼ਤ ਸਫ਼ਰ ਕਰ ਰਹੀਆਂ ਹਨ, ਜਿਸ ਕਾਰਨ ਪੀ. ਆਰ. ਟੀ. ਸੀ. ਨੂੰ ਮੋਟਾ ਚੂਨਾ ਲੱਗ ਰਿਹਾ ਹੈ। ਇਸ ਕਾਰਨ ਹੁਣ ਮੁਫ਼ਤ ਸਫ਼ਰ ਲਈ ਆਧਾਰ ਕਾਰਡ ਬੰਦ ਹੋ ਜਾਣਗੇ। ਮੰਤਰੀ ਭੁੱਲਰ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ ਅਤੇ ਸੂਬੇ ’ਚ ਬੀਬੀਆਂ ਦਾ ਮੁਫ਼ਤ ਸਫ਼ਰ ਲਗਾਤਾਰ ਜਾਰੀ ਰਹੇਗਾ।

Punjab Women Scheme: ਔਰਤਾਂ ਲਈ ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ, ਕੀ ਪੂਰੀ ਹੋਵੇਗੀ ਗਰੰਟੀ?
Punjab Women Scheme: ਚੱਬੇਵਾਲ। ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਨੂੰ ਦਿੱਤੀ ਗਈ 1000 ਰਪਏ ਦੀ ਗਰੰਟੀ ਅਜੇ ਪੂਰੀ ਨਹੀਂ ਹੋਈ ਹੈ। ਇਸ ਗਰੰਟੀ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੁੱਖ ਮੰਤਰੀ ਮਾਨ ਨੇ ਇੱਕ ਹਜ਼ਾਰ ਰੁਪਏ ਤੋਂ 1100 ਰੁਪਏ ਵਿੱਚ ਬਦਲ ਕੇ ਦੇਣ ਦਾ ਵਾਅਦਾ ਕਰ ਦਿੱਤਾ ਸੀ। ਹੁਣ ਔਰਤਾਂ ਲਗਾਤਾਰ 1100 ਰੁਪਏ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ‘ਆਪ’ ਦੇ ਉਮੀਦਵਾਰ ਡਾ. ਇਸ਼ਾਂਕ ਕੁਮਾਰ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਪਹੁੰਚੇ।

Read Also : Traffic Jam: ਪੰਜਾਬ ਦੇ ਇਹ ਨੈਸ਼ਨਲ ਹਾਈਵੇਅ ’ਤੇ ਲੱਗਿਆ ਭਾਰੀ ਜਾਮ, ਲੋਕ ਪਰੇਸ਼ਾਨ

ਮੁੱਖ ਮੰਤਰੀ ਮਾਨ ਨੇ ਆਪਣੇ ਪ੍ਰਚਾਰ ਨੂੰ ਸ਼ੁਰੂ ਕਰਦਿਆਂ ਹੀ ਮਹਿਲਾਵਾਂ ਨੂੰ 1100 ਰੁਪਏ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਮੇਰਾ ਅਗਲਾ ਮਿਸ਼ਨ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿ ਮਾਵਾਂ-ਭੈਣਾਂ ਆਮ ਆਦਮੀ ਪਾਰਟੀ ਦੀਆਂ ਰੈਲੀਆਂ ’ਚ ਆਉਂਦੀਆਂ ਹਨ, ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਸਾਡੇ ਚੁਲ੍ਹਿੱਆਂ ਦੀ ਫਿਕਰ, ਨੌਜਵਾਨਾਂ ਦੀ ਫਿਕਰ, ਬਿਜਲੀ, ਦਵਾਈ ਅਤੇ ਇਲਾਜ ਦੀ ਫਿਕਰ ਕਰਨ ਵਾਲੀ ਇਹੀ ਸਰਕਾਰ ਹੈ । Punjab Women Scheme

Punjab Women Scheme

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਤੁਹਾਡੇ ਬੱਚਿਆਂ ਬਾਰੇ ਹੀ ਸੋਚ ਰਹੀ ਹੈ। ਪੰਜਾਬ ਵਾਸੀਆਂ ਨੂੰ ਮੁਫ਼ਤ ਬਿਜਲੀ, ਪਾਣੀ, ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਨਓਸੀ ਦਾ ਮੁੱਦਾ ਬਹੁਤ ਉੱਠਾਇਆ ਗਿਆ ਸੀ, ਜੋ ਹੁਣ ਕਾਨੂੰਨ ਬਣ ਗਿਆ ਹੈ, ਹੁਣ ਲੋਕ ਜਿਵੇਂ ਕੰਮ ਕਰਵਾਉਣਾ ਚਾਹੁੰਦੇ ਸੀ ਉਵੇਂ ਹੀ ਕੰਮ ਹੋਣਗੇ। ਇਸ ਦੌਰਾਨ ਉਨ੍ਹਾਂ ਸੜਕ ਸੁਰੱਖਿਆ ਫੋਰਸ ਦੀ ਗੱਲ ਕਰਦਿਆਂ ਕਿਹਾ ਕਿ ਸੂਬੇ ’ਚ ਸਭ ਤੋਂ ਵੱਧ ਮੌਤਾਂ ਹੁੰਦੀਆਂ ਸੀ। ਰੋਜ਼ਾਨਾਂ 14 ਤੋਂ 15 ਕੇਸ ਮੌਤ ਦੇ ਹੀ ਆਉਦੇ ਸੀ ਪਰ ਸੜਕ ਸੁਰੱਖਿਆ ਫੋਰਸ ਨਾਲ ਸੜਕੀ ਹਾਦਸੇ ਘੱਟ ਗਏ ਅਤੇ 6 ਮਹੀਨਿਆਂ ’ਚ ਮੌਤਾਂ ’ਚ 45 ਫੀਸਦੀ ਕਮੀ ਆਈ ਹੈ।

ਉਨ੍ਹਾਂ ਔਰਤਾਂ ਨੂੰ ਦਿੱਤੇ ਜਾਣ ਵਾਲੇ 1100 ਰੁਪਏ ਦੀ ਗਰੰਟੀ ਨੂੂੰ ਪੂਰਾ ਕਰਨ ਦਾ ਵਾਅਦਾ ਇੱਕ ਵਾਰ ਫਿਰ ਦੁਹਰਾ ਦਿੱਤਾ ਹੈ। ਹੁਣ ਦੇਖਣਾ ਹੋਵੇਗਾ ਕਿ ਇਹ ਚੋਣਾਂ ਦੌਰਾਨ ਯਾਦ ਆਉਣ ਵਾਲੀ ਘਟਨਾ ਹੀ ਬਣ ਕੇ ਰਹਿੰਦੀ ਹੈ ਜਾਂ ਫਿਰ ਜਲਦੀ ਹੀ ਇਸ ’ਤੇ ਕੰਮ ਕਰਕੇ ਔਰਤਾਂ ਨਾਲ ਕੀਤਾ ਹੋਇਆ ਵਾਅਦਾ ਪੂਰਾ ਕੀਤਾ ਜਾਂਦਾ ਹੈ।