Punjab School Timings - Sach Kahoon Punjabi
Punjab School Timings: ਪੰਜਾਬ ਦੇ ਸਕੂਲਾਂ ਦਾ ਫਿਰ ਬਦਲਿਆ ਸਮਾਂ, ਵੇਖੋ ਨਵਾਂ ਸਮਾਂ
Punjab School Timings: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸਕੂਲਾਂ ਦਾ ਸਮਾਂ ਇੱਕ ਵਾਰ ਫਿਰ ਬਦਲ ਦਿੱਤਾ ਗਿਆ ਹੈ। ਅੱਜ ਤੋਂ ਸਾਰੇ ਸਕੂਲ ਨਵੇਂ ਸਮੇਂ ’ਤੇ ਖੁੱਲੇ੍ਹ। 22 ਜਨਵਰੀ ਤੋਂ ਸਾਰੇ ਸਕੂਲ ਸਵੇਰੇ 9 ਵਜੇ ਖੁੱਲ੍ਹੇ। ਪ੍ਰਾਇਮਰੀ ਸਕੂਲ ਦੁਪਹਿਰ 3 ਵਜੇ ਬੰਦ ਹੋ ਜਾਣਗੇ, ਜਦੋਂ ਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਦੁਪਹਿਰ 3.20 ਵਜੇ ਬੰਦ ਹੋ ਜਾਣਗੇ। ਦਰਅਸਲ, ਪੰਜਾਬ ’ਚ ਤੇਜ਼ ਠੰਢ ਤੇ ਧੁੰਦ ਦੇ ਮੱਦੇਨਜ਼ਰ, ਸਕੂਲ ਖੁੱਲ੍ਹਣ ਦਾ ਸਮਾਂ 21 ਜਨਵਰੀ ਤੱਕ ਸਵੇਰੇ 10 ਵਜੇ ਕਰ ਦਿੱਤਾ ਗਿਆ ਸੀ। ਹੁਣ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ ਤੇ ਠੰਢ ਘੱਟਣੀ ਸ਼ੁਰੂ ਹੋ ਗਈ ਹੈ, ਇਸ ਨੂੰ ਧਿਆਨ ’ਚ ਰੱਖਦੇ ਹੋਏ ਸਕੂਲ ਸਿੱਖਿਆ ਵਿਭਾਗ ਨੇ ਪਹਿਲਾਂ ਵਾਂਗ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਕਰ ਦਿੱਤਾ ਹੈ। Punjab School Timing
ਇਹ ਖਬਰ ਵੀ ਪੜ੍ਹੋ : Abhishek Sharma: ਪਾਵਰਪਲੇ ’ਚ ਅਭਿਸ਼ੇਕ ਦਾ ਵੱਖਰਾ ਰਿਕਾਰਡ, ਟੀ20 ’ਚ ਅਜਿਹਾ ਕਰਨ ਵਾਲੇ ਦੁਨੀਆਂ ਦੇ ਪਹਿਲੇ ਬੱਲੇਬਾਜ਼
Punjab School Timings: ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ Timings
Punjab School Timings: ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਬਦਲਦੇ ਮੌਸਮ ਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ’ਚ ਤਬਦੀਲੀ ਕੀਤੀ ਹੈ। ਤਾਜ਼ਾ ਜਾਣਕਾਰੀ ਅਨੁਸਾਰ, ਸਕੂਲ ਦੇ ਸਮੇਂ ਦੇ ਹੁਕਮ 1 ਨਵੰਬਰ ਤੋਂ ਲਾਗੂ ਹੋਣਗੇ। ਨਵੇਂ ਸਰਕਾਰੀ ਨਿਰਦੇਸ਼ਾਂ ਅਨੁਸਾਰ, ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਚੱਲਣਗੇ। ਇਸ ਦੌਰਾਨ, ਮਿਡਲ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਲਾਸਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਹੋਣਗੀਆਂ। ਧਿਆਨ ਦਿਓ ਕਿ ਇਹ ਹੁਕਮ 20 ਫਰਵਰੀ, 2026 ਤੱਕ ਲਾਗੂ ਰਹਿਣਗੇ।
ਇਹ ਖਬਰ ਵੀ ਪੜ੍ਹੋ : Cricket News: ਟ੍ਰੇਨਿੰਸ ਸੈਸ਼ਨ ’ਚ ਹਾਦਸਾ, ਗੇਂਦ ਲੱਗਣ ਕਾਰਨ ਇਹ ਕ੍ਰਿਕੇਟਰ ਦੀ ਮੌਤ
Punjab School Timings: ਹੁਣ ਇਸ ਸਮੇਂ ਖੁੱਲ੍ਹਣਗੇ ਪ੍ਰਾਈਵੇਟ ਤੇ ਸਰਕਾਰੀ ਸਕੂਲ, ਜਾਣੋ ਸਮਾਂ
Punjab School Timings: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਭਾਰਤ ਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ ਜਿੱਥੇ ਸਥਿਤੀ ਆਮ ਵਾਂਗ ਹੋ ਰਹੀ ਹੈ, ਉੱਥੇ ਜ਼ਿਲ੍ਹਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਮੌਕ ਡ੍ਰਿਲਾਂ ਦੌਰਾਨ ਸਾਰੇ ਨਿੱਜੀ ਤੇ ਸਰਕਾਰੀ ਸਕੂਲ ਆਮ ਸਮੇਂ ਅਨੁਸਾਰ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਕੱਲ੍ਹ ਸਵੇਰੇ 10.30 ਵਜੇ ਤੋਂ ਦੁਪਹਿਰ 2 ਵਜੇ ਤੱਕ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸਨ, ਇਸ ਵੇਲੇ ਸਥਿਤੀ ਇੱਕ ਵਾਰ ਫਿਰ ਆਮ ਵਾਂਗ ਜਾਪਦੀ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਢਿੱਲ ਦੇ ਰਿਹਾ ਹੈ। Punjab School Timings
ਇਹ ਖਬਰ ਵੀ ਪੜ੍ਹੋ : Team India: ਵਿਰਾਟ ਨੂੰ ਮਿਲਣ ਵਾਲੀ ਸੀ ਟੈਸਟ ਕਪਤਾਨੀ? ਆਖਿਰ ਕਿਉਂ ਬਦਲਿਆ ਟੀਮ ਪ੍ਰਬੰਧਨ ਦਾ ਫੈਸਲਾ, ਜਾਣੋ
ਰਾਤ 8 ਵਜੇ ਸਟਰੀਟ ਲਾਈਟਾਂ ਬੰਦ ਕਰ ਦਿੱਤੀਆਂ ਜਾਂਦੀਆਂ | Punjab School Timings
ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਸਵੈਇੱਛਤ ਬਲੈਕਆਊਟ ਦੀ ਅਪੀਲ ਕੀਤੀ ਸੀ ਜਿਸ ’ਚ ਪ੍ਰਸ਼ਾਸਨ ਵੱਲੋਂ ਸਟਰੀਟ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਸਨ ਤੇ ਲੋਕਾਂ ਨੂੰ ਘਰਾਂ ਦੇ ਬਾਹਰ ਅਤੇ ਬਗੀਚਿਆਂ ਆਦਿ ’ਚ ਲਾਈਟਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ, ਪਰ 14 ਮਈ ਨੂੰ ਬਲੈਕਆਊਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ, ਪਰ ਬਿਜਲੀ ਬੋਰਡ ਵੱਲੋਂ ਰਾਤ 8 ਵਜੇ ਸਟਰੀਟ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਸਨ। Punjab School Timings
ਪਾਲਣਾ ਯਕੀਨੀ ਬਣਾਉਣ ਦੇ ਹੁਕਮ
ਸਰਕਾਰੀ ਹੁਕਮਾਂ ਬਾਵਜੂਦ ਨਹੀਂ ਬਦਲਿਆ ਕਈ ਸਕੂਲਾਂ ਨੇ ਸਮਾਂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab School Timings: ਪੰਜਾਬ ਚਾਈਲਡ ਰਾਈਟਸ ਪ੍ਰੋਟੈਕਸ਼ਨ ਸਿੱਖਿਆ ਵਿਭਾਗ ਨੇ ਪੰਜਾਬ ਦੇ ਕਈ ਸਕੂਲਾਂ ਨੂੰ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਅਣਦੇਖੀ ਕਰਨ ਦਾ ਨੋਟਿਸ ਲਿਆ ਹੈ। ਹਾਸਲ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ’ਚ ਤਬਦੀਲੀ ਕਰਨ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਰਹੇ ਹਨ। ਇਹ ਹੁਕਮ ਪੰਜਾਬ ਸਰਕਾਰ ਵੱਲੋਂ ਮੌਸਮ ’ਚ ਆਈ ਤਬਦੀਲੀ ਕਾਰਨ ਜਾਰੀ ਕੀਤੇ ਗਏ ਹਨ।
ਇਹ ਖਬਰ ਵੀ ਪੜ੍ਹੋ : Punjab: ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਤੋਹਫ਼ਾ, ਹੁਣ ਇਸ ਫ਼ਸਲ ਦਾ ਵੀ ਵਧ ਗਿਆ ਭਾਅ
ਪਰ ਸੂਬੇ ਦੇ ਕੱੁਝ ਸਕੂਲ ਇਸ ਦੀ ਸਖ਼ਤੀ ਨਾਲ ਪਾਲਣਾ ਨਹੀਂ ਕਰ ਰਹੇ ਹਨ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ- ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਅਣਦੇਖੀ ਕਰਕੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹਦੇ ਹਨ। ਜਿਸ ਕਾਰਨ ਧੁੰਦ ਤੇ ਠੰਢ ਦੇ ਮੌਸਮ ’ਚ ਬੱਚਿਆਂ ਦੀ ਸੁਰੱਖਿਆ ਖਤਰੇ ’ਚ ਪੈ ਸਕਦੀ ਹੈ। ਇਸ ਸਬੰਧੀ ਉਨ੍ਹਾਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਾਲ ਸੁਰੱਖਿਆ ਅਫ਼ਸਰਾਂ ਤੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਕੂਲਾਂ ’ਚ ਸਰਕਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। Punjab School Timings
ਹਾਲ ਹੀ ’ਚ ਵਾਪਰੇ ਹਾਦਸੇ ਦਾ ਨੋਟਿਸ ਲਿਆ ਗਿਆ | Punjab School Timings
ਹਾਲ ਹੀ ’ਚ ਕਈ ਥਾਵਾਂ ’ਤੇ ਸਕੂਲੀ ਬੱਸਾਂ ਦੇ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਬੱਚਿਆਂ ਦੀ ਜਾਨ ਨੂੰ ਖਤਰਾ ਹੈ। ਕਮਿਸ਼ਨ ਨੇ ਕਿਹਾ ਕਿ ਜੇਕਰ ਕੋਈ ਸਕੂਲ ਸਰਕਾਰੀ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤੇ ਕੋਈ ਹਾਦਸਾ ਵਾਪਰਦਾ ਹੈ ਤਾਂ ਉਸ ਲਈ ਸਬੰਧਤ ਸਕੂਲ ਦੇ ਪ੍ਰਿੰਸੀਪਲ ਤੇ ਪ੍ਰਬੰਧਕ ਜ਼ਿੰਮੇਵਾਰ ਹੋਣਗੇ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਪ੍ਰਾਈਵੇਟ ਸਕੂਲ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।
Punjab School Timings: ਪੰਜਾਬ ’ਚ ਬਦਲਦੇ ਮੌਸਮ ਨੂੰ ਲੈ ਕੇ ਬਦਲਿਆ ਸਕੂਲਾਂ ਦਾ ਸਮਾਂ, ਪੜ੍ਹੋ ਖਬਰ
1 ਨਵੰਬਰ ਤੋਂ ਲਾਗੂ ਹੋਣਗੇ ਆਦੇਸ਼
ਹੁਣ 9 ਤੋਂ 3 ਵਜੇ ਤੱਕ ਰਹੇਗਾ ਸਮਾਂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab School Timings:  ਪੰਜਾਬ ’ਚ ਵਧਦੀ ਠੰਡ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ’ਤੇ ਉਪਰੋਕਤ ਹੁਕਮ ਲਾਗੂ ਹੋਣਗੇ। Punjab School Timings
Read This : Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ ਦੀ ਹੋਈ ਮੌਜ਼, ਪੰਜਾਬ ਸਰਕਾਰ ਦਾ ਵੱਡਾ ਐਲਾਨ
ਇੱਕ ਸੈਸ਼ਨ ’ਚ ਤਿੰਨ ਵਾਰ ਬਦਲਦਾ ਹੈ ਸਕੂਲਾਂ ਦਾ ਸਮਾਂ | Punjab School Timings
ਪੰਜਾਬ ’ਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ਵਿੱਚ 3 ਵਾਰ ਬਦਲਦਾ ਹੈ। 1 ਅਪਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਹੈ। 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ। Punjab School Timings