School Timings Changed - Sach Kahoon Punjabi

School Timings Changed: ਕੜਾਕੇ ਦੀ ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ
School Timings Changed: ਭੋਪਾਲ। ਦੇਸ਼ ਭਰ ਵਿੱਚ ਕੜਾਕੇ ਦੀ ਠੰਢ ਪੈਣੀ ਸ਼ੁਰੂ ਹੋ ਗਈ ਹੈ। ਜਿਸ ਕਾਰਨ ਮੌਸਮ ਵਿਭਾਗ ਨੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਪਹਾੜਾਂ ’ਤੇ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ’ਚ ਠਾਰੀ ਵਧ ਗਈ ਹੈ। ਵਧਦੀ ਠੰਢ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੱਧ ਪ੍ਰਦੇਸ਼ ’ਚ ਹੱਡ ਚੀਰਵੀਂ ਦੀ ਠੰਢ ਕਾਰਨ ਭੋਪਾਲ ਸਣੇ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।

Read Also : Punjab Schools: ਪੰਜਾਬ ’ਚ ਬੰਦ ਹੋਣਗੇ ਇਹ ਸਕੂਲ! ਬੱਚਿਆਂ ਨੂੰ ਦਾਖਲ ਕਰਨ ਤੋਂ ਪਹਿਲਾਂ ਲਵੋ ਪੂਰੀ ਜਾਣਕਾਰੀ

ਜ਼ਿਲ੍ਹਾ ਕੁਲੈਕਟਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਵੇਰੇ 9 ਵਜੇ ਤੋਂ ਪਹਿਲਾਂ ਸਕੂਲ ਨਹੀਂ ਖੁੱਲ੍ਹਣਗੇ। ਇਹ ਹੁਕਮ ਸਾਰੇ ਪ੍ਰਾਈਵੇਟ ਸਕੂਲਾਂ ਲਈ ਵੀ ਹਨ। ਹੁਣ ਤੱਕ ਭੋਪਾਲ, ਇੰਦੌਰ, ਸਾਗਰ, ਰੀਵਾ ਅਤੇ ਬੈਤੂਲ ਸਣੇ ਕਈ ਜ਼ਿਲ੍ਹਿਆਂ ਦੇ ਕੁਲੈਕਟਰਾਂ ਵੱਲੋਂ ਸਕੂਲਾਂ ਨੂੰ ਖੋਲ੍ਹਣ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਹ ਫ਼ੈਸਲਾ ਤਾਪਮਾਨ ’ਚ ਅਚਾਨਕ ਗਿਰਾਵਟ ਤੋਂ ਬਾਅਦ ਲਿਆ ਗਿਆ ਹੈ। School Timings Changed

ਭਾਰਤੀ ਮੌਸਮ ਵਿਭਾਗ ਦੇ ਇੱਕ ਬਿਆਨ ਮੁਤਾਬਕ ਪੱਛਮੀ ਰਾਜਸਥਾਨ ਵਿਚ 9 ਦਸੰਬਰ ਤੋਂ 14 ਦਸੰਬਰ ਤੱਕ ਸੀਤ ਲਹਿਰ ਦੇ ਹਾਲਾਤ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਪੰਜਾਬ, ਹਰਿਆਣਾ-ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿਚ ਵਾਲੀ ਸੀਤ ਲਹਿਰ ਦੀ ਸਥਿਤੀ ਰਹੇਗੀ। ਦਰਅਸਲ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਜਾਰੀ ਹੈ। ਇੱਥੇ ਪੱਛਮੀ ਗੜਬੜੀ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ’ਤੇ ਹੋ ਰਹੀ ਬਰਫ਼ਬਾਰੀ ਕਾਰਨ ਹੀ ਪੰਜਾਬ ਵਿਚ ਠੰਢ ਵਧ ਰਹੀ ਹੈ। ਉੱਥੇ ਹੀ ਅਗਲੇ ਹਫ਼ਤੇ ਤੱਕ ਮੀਂਹ ਦੀ ਸੰਭਾਵਨਾ ਨਹੀਂ ਬਣ ਰਹੀ। ਅੱਜ ਜਿੱਥੇ ਸੀਤ ਲਹਿਰ ਦਾ ਅਲਰਟ ਜਾਰੀ ਹੈ, ਉੱਥੇ ਹੀ ਜ਼ਿਆਦਾਤਰ ਸ਼ਹਿਰਾਂ ਵਿੱਚ ਦੁਪਹਿਰ ਵੇਲੇ ਧੁੱਪ ਵੀ ਖਿੜੀ ਰਹੇਗੀ।

School Timings Changed: ਠੰਢ ਦਾ ਮੌਸਮ ਸ਼ੁਰੂ ਹੁੰਦੇ ਹੀ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ
School Timings Changed: 9 ਵਜੇ ਤੋਂ ਲੱਗਣਗੇ ਸਕੂਲ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਠੰਢ ਦੇ ਮੌਸਮ ਦੇ ਆਉਣ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਸਕੂਲ ਸਵੇਰੇ 8 ਵਜੇ ਦੀ ਥਾਂ ’ਤੇ ਸਵੇਰੇ 9 ਵਜੇ ਲੱਗਿਆ ਕਰਨਗੇ ਜਦੋਂ ਕਿ ਛੁੱਟੀ ਦਾ ਸਮਾਂ 3 ਵਜੇ ਅਤੇ 3 ਵੱਜ ਕੇ 20 ਮਿੰਟ ਤੈਅ ਕੀਤਾ ਗਿਆ ਹੈ। ਹਾਲਾਂਕਿ ਇਹ ਸਮਾਂ ਸ਼ਨਿੱਚਰਵਾਰ ਤੋਂ ਬਦਲ ਗਿਆ ਹੈ ਪਰ ਸ਼ਨਿੱਚਰਵਾਰ ਨੂੰ ਦਿਵਾਲੀ ਦੇ ਅਗਲੇ ਦਿਨ ਜਿਆਦਾਤਰ ਸਕੂਲਾਂ ਵਿੱਚ ਛੁੱਟੀ ਵਰਗਾ ਮਾਹੌਲ ਹੋਣ ਦੇ ਚਲਦੇ ਸੋਮਵਾਰ ਤੋਂ ਸਕੂਲਾਂ ਦਾ ਸਮਾਂ ਪ੍ਰਭਾਵਿਤ ਰੂਪ ਵਿੱਚ ਬਦਲਿਆ ਨਜ਼ਰ ਆਏਗਾ।

ਇਹ ਵੀ ਪੜ੍ਹੋ: World Cheapest Gold Country: ਦੁਨੀਆ ਦੇ ਅਜਿਹੇ ਦੇਸ਼ ਜਿੱਥੇ ਸੋਨਾ ਬਹੁਤ ਸਸਤਾ ਮਿਲਦਾ ਹੈ, ਜੇਕਰ ਤੁਸੀਂ ਘੁੰਮਣ ਜਾਓ…

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਆਦੇਸ਼ਾਂ ਅਨੁਸਾਰ ਇੱਕ ਨਵੰਬਰ ਤੋਂ ਪੰਜਾਬ ਵਿੱਚ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ ਜਿਹੜਾ ਕਿ 28 ਫਰਵਰੀ ਤੱਕ ਲਾਗੂ ਰਹੇਗਾ। ਤਾਜ਼ਾ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਲੈ ਕੇ 3 ਵਜੇ ਤੱਕ ਲੱਗਣਗੇ, ਜਦੋਂਕਿ ਮਿਡਲ ਤੋਂ ਲੈ ਕੇ ਸੀਨੀਅਰ ਸੈਕੈਂਡਰੀ ਸਕੂਲ ਤੱਕ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 3 ਵੱਜ ਕੇ 20 ਮਿੰਟ ਤੱਕ ਦਾ ਰਹੇਗਾ।