Moga Crime News - Sach Kahoon Punjabi

Crime News: ਚੋਣ ਪ੍ਰਚਾਰ ਲਈ ਨਿਕਲੇ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
Crime News: ਮੋਗਾ (ਵਿੱਕੀ ਕੁਮਾਰ)। ਮੋਗਾ ’ਚ ਰੇਲਵੇ ਓਵਰਬ੍ਰਿਜ ਨੇੜੇ ਸਥਿਤ ਇੱਕ ਖਾਲੀ ਪਲਾਟ ’ਚੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਕਾਰਨ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਪਿੰਡ ਮਹਿਮੇ ਸਿੰਘ ਵਾਲਾ ਦੇ ਰਹਿਣ ਵਾਲੇ ਅਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾ ਦਿੱਤਾ ਹੈ ਤੇ ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਵੀਰਵਾਰ ਨੂੰ ਵਾਰਡ ਨੰਬਰ 15 ’ਚ ਭਾਜਪਾ ਉਮੀਦਵਾਰ ਦੇ ਪੱਖ ’ਚ ਚੋਣ ਪ੍ਰਚਾਰ ਕਰਨ ਲਈ ਘਰੋਂ ਨਿਕਲਿਆ ਸੀ। ਦੇਰ ਰਾਤ ਤੱਕ ਘਰ ਵਾਪਸ ਨਾ ਪਰਤਣ ’ਤੇ ਪਰਿਵਾਰਕ ਮੈਂਬਰ ਚਿੰਤਤ ਹੋ ਗਏ।

ਕਾਫੀ ਭਾਲ ਕਰਨ ਤੋਂ ਬਾਅਦ ਵੀ ਜਦੋਂ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਤਾਂ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਗੁੰਮਸ਼ੁਦਗੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਐਤਵਾਰ ਦੁਪਹਿਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਕੋਟਕਪੂਰਾ ਬਾਈਪਾਸ ਸਥਿਤ ਰੇਲਵੇ ਓਵਰਬ੍ਰਿਜ ਨੇੜੇ ਇੱਕ ਖਾਲੀ ਪਲਾਟ ’ਚ ਕਿਸੇ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਲਾਸ਼ ਦੀ ਪਛਾਣ ਅਮਨਦੀਪ ਸਿੰਘ ਵਜੋਂ ਕੀਤੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਹਰ ਪਹਿਲੂ ਨੂੰ ਧਿਆਨ ’ਚ ਰੱਖ ਕੇ ਜਾਂਚ ਕਰ ਰਹੀ ਹੈ। Crime News

Read Also : Balochistan Suicide Blast: ਬਲੋਚਿਸਤਾਨ ’ਚ ਰੇਲਵੇ ਟਰੈਕ ਨੇੜੇ ਆਤਮਘਾਤੀ ਹਮਲਾ, 30 ਮੌਤਾਂ

ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ਦੇ ਆਧਾਰ ’ਤੇ ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਆਸ-ਪਾਸ ਲੱਗੇ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪੁਲਿਸ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਅਮਨਦੀਪ ਸਿੰਘ ਦੀ ਮੌਤ ਕਿਨ੍ਹਾਂ ਹਾਲਾਤਾਂ ’ਚ ਹੋਈ ਹੈ। ਮ੍ਰਿਤਕ ਅਮਨਦੀਪ ਸਿੰਘ ਦੋ ਧੀਆਂ ਦਾ ਪਿਓ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ’ਚ ਮਾਤਮ ਛਾ ਗਿਆ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਲਾਕੇ ਦੇ ਲੋਕ ਵੀ ਇਸ ਘਟਨਾ ਤੋਂ ਬਾਅਦ ਹੈਰਾਨ ਹਨ ਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰ ਰਹੇ ਹਨ। ਪੁਲਿਸ ਨੇ ਸਮਾਜ ਸੇਵੀ ਸੋਸਾਇਟੀ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਮਾਮਲੇ ਨੂੰ ਸ਼ੱਕੀ ਮੰਨ ਕੇ ਜਾਂਚ ਅੱਗੇ ਵਧਾ ਰਹੀ ਹੈ।

Moga Crime News: ਢਾਬੇ ’ਤੇ ਰੋਟੀ ਖਾਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਮੋਗਾ (ਵਿੱਕੀ ਕੁਮਾਰ)। Moga Crime News: ਜ਼ਿਲ੍ਹੇ ਦੇ ਲੋਕਾਂ ਨੂੰ ਕੰਬਾ ਦੇਣ ਵਾਲੀ ਵੱਡੀ ਘਟਨਾ ਬੀਤੀ ਰਾਤ ਸਾਹਮਣੇ ਆਈ, ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਰਮੇਸ਼ ਕੁਮਾਰ ਉਰਫ਼ ਸ਼ਸ਼ੀ ਦਾ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਰਮੇਸ਼ ਕੁਮਾਰ ਆਪਣੇ ਦੋਸਤਾਂ ਨਾਲ ਰਾਤ ਦੇ ਖਾਣੇ ਲਈ ਢਾਬੇ ’ਤੇ ਗਿਆ ਸੀ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀ ਆਪਸ ’ਚ ਲੜ ਰਹੇ ਸਨ ਤੇ ਗੱਲਬਾਤ ਕਰਦਿਆਂ ਰਮੇਸ਼ ਨਾਲ ਵੀ ਉਨ੍ਹਾਂ ਦੀ ਤਕਰਾਰ ਹੋ ਗਈ। ਗੱਲਬਾਤ ਝਗੜੇ ’ਚ ਬਦਲੀ ਤੇ ਉਨ੍ਹਾਂ ਵੱਲੋਂ ਰਮੇਸ਼ ਨੂੰ ਗੋਲੀ ਮਾਰ ਦਿੱਤੀ ਗਈ। ਜਿਸ ਤੋਂ ਬਾਅਦ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਖਬਰ ਵੀ ਪੜ੍ਹੋ : Team India News: ਟੀਮ ਇੰਡੀਆ ਦੁਬਈ ਰਵਾਨਾ, 9 ਸਤੰਬਰ ਤੋਂ ਖੇਡਿਆ ਜਾਵੇਗਾ ਏਸ਼ੀਆ ਕੱਪ

ਇਸ ਭਿਆਨਕ ਮੰਜ਼ਰ ਨੇ ਉੱਥੇ ਮੌਜ਼ੂਦ ਲੋਕਾਂ ਦੇ ਲੂੰ-ਕੰਡੇ ਖੜ੍ਹੇ ਕਰ ਦਿੱਤੇ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਰਮੇਸ਼ ਨੂੰ ਤੁਰੰਤ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਅਣਪਛਾਤੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਹੁਣ ਉਨ੍ਹਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਰਮੇਸ਼ ਕੁਮਾਰ ਦੀ ਉਮਰ ਲਗਭਗ 29 ਸਾਲ ਦੱਸੀ ਜਾ ਰਹੀ ਹੈ। ਉਹ ਇੱਕ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਦਾ ਸੀ ਤੇ ਕੁਝ ਦਿਨ ਪਹਿਲਾਂ ਆਪਣੇ ਨਵੇਂ ਘਰ ਦਾ ਨਕਸ਼ਾ ਤਿਆਰ ਕਰਵਾਇਆ ਸੀ। ਇਸ ਦਰਦਨਾਕ ਹਾਦਸੇ ਨੇ ਪਰਿਵਾਰ ਦਾ ਬੁਰਾ ਹਾਲ ਕਰ ਦਿੱਤਾ। ਰਮੇਸ਼ ਦੀ ਅਚਾਨਕ ਮੌਤ ਨਾਲ ਮੋਗਾ ਇਲਾਕੇ ’ਚ ਸੋਗ ਦੀ ਲਹਿਰ ਹੈ। Moga Crime News

Moga Crime News: 15 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਤਿੰਨ ਜਣੇ ਗ੍ਰਿਫ਼ਤਾਰ
ਜਾਨੋਂ ਮਾਰਨ ਦੀਆ ਧਮਕੀਆਂ ਦੇ ਕੇ ਜਬਰੀ ਵਸੂਲੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਕਾਬੂ | Moga Crime News

Moga Crime News: (ਵਿੱਕੀ ਕੁਮਾਰ) ਮੋਗਾ। ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ/ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਲਵਦੀਪ ਸਿੰਘ ਡੀ.ਐਸ.ਪੀ. (ਡੀ) ਮੋਗਾ, ਸ੍ਰੀ ਰਵਿੰਦਰ ਸਿੰਘ ਡੀ.ਐਸ.ਪੀ. (ਸਿਟੀ) ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਅਤੇ ਥਾਣਾ ਚੜਿੱਕ ਦੀਆਂ ਪੁਲਿਸ ਟੀਮਾਂ ਵੱਲੋਂ ਮੁਦੱਈ, ਜੋ ਕਿ ਖੇਤੀਬਾੜੀ ਦਾ ਕੰਮਕਾਰ ਕਰਦਾ ਹੈ, ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਉਸ ਪਾਸੋਂ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਨੇ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ: Farmers News: ਕਿਸਾਨਾਂ ਨੇ ਡੀਸੀ ਦਫਤਰ ਦਾ ਘਿਰਾਓ ਕਰਕੇ ਅਧਿਕਾਰੀ ‘ਕੈਦ’ ਕੀਤੇ

ਸੀਨੀਅਰ ਕਪਤਾਨ ਪੁਲਿਸ ਮੋਗਾ ਅਜੈ ਗਾਂਧੀ ਨੇ ਦੱਸਿਆ ਕਿ ਇੱਕ ਮੁਕੱਦਮਾ ਸਿਟੀ ਸਾਊਥ ਮੋਗਾ ਬਰਖਿਲਾਫ ਸਤਨਾਮ ਸਿੰਘ ਉਰਫ ਸੱਤੂ ਪੁੱਤਰ ਮੱਘਰ ਸਿੰਘ ਵਾਸੀ ਨੇੜੇ ਬਾਬਾ ਖੁਸ਼ਹਾਲ ਸਿੰਘ ਦਾ ਗੁਰਦੁਆਰਾ ਪੱਤੀ ਜੰਗੀਰ ਚੜਿਕ ਅਤੇ ਜਗਤਾਰ ਸਿੰਘ ਉਰਫ ਲੱਖੂ ਉਰਫ ਅੰਮ੍ਰਿਤ ਪੁੱਤਰ ਮਲਕੀਤ ਸਿੰਘ ਵਾਸੀ ਲੋਪੋ ਜ਼ਿਲ੍ਹਾ ਮੋਗਾ ਰਜਿਸਟਰ ਹੋਇਆ ਸੀ। ਸ਼ਨਿੱਚਰਵਾਰ ਨੂੰ ਮੁਦੱਈ ਆਪਣੇ ਘਰ ਵਿਚ ਮੌਜੂਦ ਸੀ ਤਾਂ ਉਸਦੇ ਮੋਬਾਇਲ ਨੰਬਰ ’ਤੇ ਵਿਦੇਸ਼ੀ ਮੋਬਾਇਲ ਨੰਬਰ ਤੋਂ ਵੱਟਸਐਪ ਕਾਲ ਆਈ ਜਿਸਨੇ ਕਿਹਾ ਕਿ “ਜੇਕਰ ਤੈਨੂੰ ਆਪਣੀ ਜਾਨ ਪਿਆਰੀ ਹੈ ਤਾਂ ਮੈਨੂੰ 15 ਲੱਖ ਰੁਪਏ ਦਿਓ। ਜੇਕਰ ਤੂੰ ਅਜਿਹਾ ਨਹੀਂ ਕੀਤਾਂ ਤੂੰ ਇਸਦਾ ਬਹੁਤ ਬੁਰਾ ਅੰਜਾਮ ਭੁਗਤਣਾ ਪਵੇਗਾ।” ਇਸ ਤੋਂ ਬਾਅਦ ਦੋਬਾਰਾ ਫਿਰ ਉਸਨੇ ਵੱਟਸਐਪ ਕਾਲ ਕੀਤੀ ਅਤੇ 15 ਲੱਖ ਰੁਪਏ ਦੀ ਮੰਗ ਕੀਤੀ ਅਤੇ ਧਮਕੀ ਦਿੰਦੇ ਹੋਏ ਕਿਹਾ ਕਿ “ਜੇਕਰ ਤੂੰ 02 ਦਿਨ ਵਿਚ ਪੈਸੇ ਨਾ ਦਿੱਤੇ ਤਾਂ ਤੈਨੂੰ ਅਤੇ ਤੇਰੇ ਪੂਰੇ ਪਰਿਵਾਰ ਨੂੰ ਜਾਨੋ ਮਾਰ ਦੇਵਾਂਗੇ।” Moga Crime News

ਪੁਲਿਸ ਤਫਤੀਸ਼ ਦੌਰਾਨ ਮੁਲਜ਼ਮ ਸਤਨਾਮ ਸਿੰਘ ਉਰਫ ਸੱਤੂ ਪੁੱਤਰ ਮੱਘਰ ਸਿੰਘ ਵਾਸੀ ਨੇੜੇ ਬਾਬਾ ਖੁਸ਼ਹਾਲ ਸਿੰਘ ਦਾ ਗੁਰਦੁਆਰਾ ਪੱਤੀ ਜੰਗੀਰ ਚੜਿਕ ਨੂੰ ਗ੍ਰਿਫਤਾਰ ਕੀਤਾ ਗਿਆ, ਉਸਨੇ ਪੁਛਗਿੱਛ ਦੌਰਾਨ ਮੰਨਿਆ ਕਿ ਜਿਹੜੇ ਵਿਦੇਸ਼ੀ ਮੋਬਾਇਲ ਨੰਬਰ ਤੋਂ ਉਸਨੇ ਅਤੇ ਉਸਦੇ ਸਾਥੀ ਜਗਤਾਰ ਸਿੰਘ ਉਰਫ ਲੱਖੂ ਨੇ ਮੁੱਦਈ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕੀਤੀ ਸੀ, ਉਹ ਸਿੰਮ ਕਾਰਡ ਉਹਨਾਂ ਨੂੰ ਗੁਰਜੋਤ ਸਿੰਘ ਉਰਫ ਜੋਤ ਪੁੱਤਰ ਅੰਗਰੇਜ ਸਿੰਘ ਵਾਸੀ ਚੜਿਕ ਨੇ ਮੁਹੱਈਆ ਕਰਵਾਇਆ ਸੀ।