Aadhaar Card Big Updat - Sach Kahoon Punjabi

Aadhar Card Big Update: ਹੁਣ ਸੇਵਾ ਕੇਂਦਰਾਂ ’ਚ ਐਤਵਾਰ ਨੂੰ ਵੀ ਮਿਲਣਗੀਆਂ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ
ਸ੍ਰੀ ਫ਼ਤਹਿਗੜ੍ਹ ਸਾਹਿਬ, ਅਮਲੋਹ ਤੇ ਖਮਾਣੋਂ ਦੇ ਤਹਿਸੀਲਾਂ ਵਿਚਲੇ ਸੇਵਾ ਕੇਂਦਰਾਂ ਵਿਖੇ ਐਤਵਾਰ ਨੂੰ ਵੀ ਮਿਲਣਗੀਆਂ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ

(ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਜ਼ਿਲ੍ਹੇ ਵਿੱਚ ਆਧਾਰ ਅਪਡੇਟ ਅਤੇ 18 ਤੋਂ ਘੱਟ ਉਮਰ ਵਾਸਤੇ ਨਵੀਆਂ ਐਨਰੋਲਮੈਂਟ ਸੇਵਾਵਾਂ ਵਸਨੀਕਾਂ ਨੂੰ ਪ੍ਰਦਾਨ ਕਰਨ ਲਈ ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਖਮਾਣੋਂ ਵਿਖੇ ਤਹਿਸੀਲਾਂ ਵਿਚਲੇ ਸੇਵਾ ਕੇਂਦਰਾਂ ਵਿਖੇ ਬਾਕੀ ਦਿਨਾਂ ਦੇ ਨਾਲ-ਨਾਲ ਐਤਵਾਰ ਨੂੰ ਵੀ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ ਦਿੱਤੀਆਂ ਜਾਣਗੀਆਂ। Aadhar Card Big Update

ਇਹ ਵੀ ਪੜ੍ਹੋ: Stroke Treatment: ਸਟ੍ਰੋਕ ਦੇ ਮਰੀਜ਼ਾਂ ਨੂੰ ਮੁਫ਼ਤ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜ…

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਆਮ ਤੌਰ ’ਤੇ ਜ਼ਿਲ੍ਹੇ ’ਚ ਕੰਮ ਕਰ ਰਹੇ ਸਾਰੇ ਸੇਵਾ ਕੇਂਦਰ ਸੋਮਵਾਰ ਤੋਂ ਸ਼ਨਿੱਚਰਵਾਰ ਤੱਕ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕਰਦੇ ਹਨ ਪਰ ਫ਼ਤਹਿਗੜ੍ਹ ਸਾਹਿਬ, ਅਮੋਲੋਹ ਅਤੇ ਖਮਾਣੋਂ ਦੇ ਤਹਿਸੀਲਾਂ ਵਿਚਲੇ ਸੇਵਾ ਕੇਂਦਰਾਂ ਵਿਖੇ ਐਤਵਾਰ ਵਾਲੇ ਦਿਨ ਵੀ ਵਾਧੂ ਤੌਰ ’ਤੇ ਆਧਾਰ ਨਾਲ ਸਬੰਧਤ ਸੇਵਾਵਾਂ ਮਿਲਣਗੀਆਂ।ੋ