Investment in Punjab - Sach Kahoon Punjabi

Amritsar Tourism News: ਪੰਜਾਬ ’ਚ ਨਿਵੇਸ਼ ਦੀ ਰਫ਼ਤਾਰ ਜਾਰੀ, ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ
ਗੋਲਡਨ ਟੈਂਪਲ ਨੇੜੇ 150 ਕਮਰਿਆਂ ਵਾਲਾ ਪ੍ਰੀਮੀਅਮ ਪ੍ਰਾਹੁਣਚਾਰੀ ਪ੍ਰੋਜੈਕਟ ਨਾਲ ਲਗਭਗ 350 ਨੌਕਰੀਆਂ ਪੈਦਾ ਹੋਣਗੀਆਂ; ਪੰਜਾਬ ਦੇ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ: ਸੰਜੀਵ ਅਰੋੜਾ

Amritsar Tourism News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. ‘ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ। ਇਸ ਸਮਝੌਤੇ ‘ਤੇ ਦੋਵਾਂ ਧਿਰਾਂ ਦੇ ਸੀਨੀਅਰ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ, ਜਿਨ੍ਹਾਂ ਵਿੱਚ ਕਾਰਪੋਰੇਟ ਅਤੇ ਕਾਨੂੰਨੀ ਮਾਮਲੇ, ਓਬਰਾਏ ਗਰੁੱਪ ਦੇ ਪ੍ਰਧਾਨ ਸ੍ਰੀ ਆਰ. ਸ਼ੰਕਰ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਡਾ. ਸ਼ਾਹਬਾਜ਼ ਸਿੰਘ, ਡਾ. ਅਵਤਾਰ ਸਿੰਘ ਅਤੇ ਡਾ. ਅਮਨਦੀਪ ਕੌਰ ਸ਼ਾਮਲ ਸਨ। ਸਮਝੌਤੇ ’ਤੇ ਹਸਤਾਖਰ ਸਬੰਧੀ ਰੱਖੇ ਇਸ ਸਮਾਰੋਹ ਵਿੱਚ ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ, ਪੰਜਾਬ ਸ. ਗੁਰਕਿਰਤ ਕਿਰਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ।

ਉਨ੍ਹਾਂ ਦੱਸਿਆ ਕਿ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰੋਜੈਕਟ ਓਬਰਾਏ ਗਰੁੱਪ ਦੇ ਟ੍ਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ ਜਾਵੇਗਾ ਅਤੇ ਇਹ ਅੰਮ੍ਰਿਤਸਰ-ਤਰਨ ਤਾਰਨ ਰੋਡ ਉੱਪਰ ਸ੍ਰੀ ਹਰਿਮੰਦਰ ਸਾਹਿਬ ਤੋਂ ਲਗਭਗ 3 ਕਿਲੋਮੀਟਰ ਦੀ ਦੂਰੀ ‘ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ 3 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ ਵਿੱਚ ਲਗਭਗ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ ਅਤੇ ਇਸ ਨਾਲ ਅੰਮ੍ਰਿਤਸਰ ਦੇ ਪ੍ਰੀਮੀਅਮ ਪ੍ਰਾਹੁਣਚਾਰੀ ਬੁਨਿਆਦੀ ਢਾਂਚੇ ਨੂੰ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਲਗਭਗ 350 ਵਿਅਕਤੀਆਂ ਲਈ ਰੋਜ਼ਗਾਰ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਸਥਾਨਕ ਆਰਥਿਕ ਗਤੀਵਿਧੀਆਂ ਅਤੇ ਰੋਜ਼ਗਾਰ ਉੱਪਤਰੀ ਨੂੰ ਹੋਰ ਹੁਲਾਰਾ ਮਿਲੇਗਾ। ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰਾਹੁਣਚਾਰੀ ਪ੍ਰੋਜੈਕਟ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦਰਮਿਆਨ ਸਾਂਝੇ ਸਹਿਯੋਗ ਤਹਿਤ ਵਿਕਸਤ ਕੀਤਾ ਜਾਵੇਗਾ, ਜੋ ਓਬਰਾਏ ਗਰੁੱਪ ਦੀ ਲਗਜ਼ਰੀ ਪ੍ਰਾਹੁਣਚਾਰੀ ਵਿੱਚ ਵਿਸ਼ਵ ਪੱਧਰ ਤੱਕ ਮੰਨੀ-ਪ੍ਰਮੰਨੀ ਮੁਹਾਰਤ ਅਤੇ ਸਪ੍ਰਿੰਗਐਜ ਦੀ ਮਜ਼ਬੂਤ ਸਥਾਨਕ ਮੌਜੂਦਗੀ ਨੂੰ ਇਕੱਠਾ ਕਰੇਗਾ।

“ਟ੍ਰਾਈਡੈਂਟ” ਬ੍ਰਾਂਡ ਤਹਿਤ ਪੰਜਾਬ ਵਿੱਚ ਪਹਿਲਾ ਹੋਟਲ ਹੋਵੇਗਾ

ਜ਼ਿਕਰਯੋਗ ਹੈ ਕਿ ਇਹ “ਟ੍ਰਾਈਡੈਂਟ” ਬ੍ਰਾਂਡ ਤਹਿਤ ਪੰਜਾਬ ਵਿੱਚ ਪਹਿਲਾ ਹੋਟਲ ਹੋਵੇਗਾ। ਇਸ ਸਮੇਂ ਭਾਰਤ ਭਰ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ 9 ਹੋਟਲ ਚੱਲ ਰਹੇ ਹਨ। ਇਸ ਸਮੇਂ ਓਬਰਾਏ ਗਰੁੱਪ ਦੇ ਦੇਸ਼ ਭਰ ਵਿੱਚ 32 ਹੋਟਲ ਚੱਲ ਰਹੇ ਹਨ ਅਤੇ 10 ਹੋਰ ਪ੍ਰਗਤੀ ਅਧੀਨ ਹਨ। ਪੰਜਾਬ ਵਿੱਚ ਇਹ ਗਰੁੱਪ ਪਹਿਲਾਂ ਹੀ ਓਬਰਾਏ ਬ੍ਰਾਂਡ ਤਹਿਤ ਨਿਊ ਚੰਡੀਗੜ੍ਹ ਵਿਖੇ ਓਬਰਾਏ ਸੁਖਵਿਲਾਸ ਸਪਾ ਰਿਜ਼ੋਰਟ ਚਲਾ ਰਿਹਾ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਪ੍ਰੋਜੈਕਟ ਵੀ ਵਧੇਰੇ ਮਹੱਤਵਪੂਰਨ ਹੈ ਕਿਉਂਕਿ ਇਸਨੂੰ ਪੰਜਾਬ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ ਇਸ ਪੱਧਰ ਦਾ ਪਹਿਲਾ ਗ੍ਰੀਨਫੀਲਡ ਪ੍ਰੋਜੈਕਟ ਦੱਸਿਆ ਜਾ ਰਿਹਾ ਹੈ। ਇਸ ਪ੍ਰੋਜੈਕਟ ‘ਤੇ ਕੰਮ ਜੁਲਾਈ 2026 ਵਿੱਚ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨੂੰ ਮਾਰਚ 2029 ਤੱਕ ਪੂਰਾ ਕਰਨ ਦਾ ਟੀਚਾ ਹੈ।

ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਰਾਹੀਂ ਇਸ ਸਹਿਯੋਗ ਨੂੰ ਵਧੇਰੇ ਸੁਚਾਰੂ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ। ਇਨਵੈਸਟ ਪੰਜਾਬ ਡੇਢ ਸਾਲ ਤੋਂ ਵੱਧ ਸਮੇਂ ਤੋਂ ਦੋਵਾਂ ਧਿਰਾਂ ਨਾਲ ਨੇੜਿਓਂ ਜੁੜੇ ਕੇ ਉਨ੍ਹਾਂ ਨੂੰ ਇਕੱਠੇ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਸੀ, ਜੋ ਕਿ ਉੱਚ-ਮੁੱਲ ਵਾਲੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

1,33,221 ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ

ਉਦਯੋਗ ਖੇਤਰ ਵਿੱਚ ਪੰਜਾਬ ਦੀ ਲਗਾਤਾਰ ਵਧ ਰਹੀ ਰਫ਼ਤਾਰ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੂਬੇ ਨੇ ਸਾਲ 2025-26 ਵਿੱਚ 59,448 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ ਹਨ, ਜੋ ਕਿ ਰਾਜ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਹੈ, ਜਿਸ ਨਾਲ 1,33,221 ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਨੇ 1 ਅਪ੍ਰੈਲ, 2022 ਤੋਂ 5,57,664 ਨੌਕਰੀਆਂ ਦੀ ਸੰਭਾਵਨਾ ਵਾਲੇ 1,59,947 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ ਹਨ, ਜੋ ਰਾਜ ਵਿੱਚ ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। Amritsar Tourism News

ਇਹ ਸਹਿਯੋਗ ਪੰਜਾਬ ਦੇ ਉੱਚ-ਪੱਧਰੀ ਸੈਰ-ਸਪਾਟਾ, ਪ੍ਰਾਹੁਣਚਾਰੀ ਅਤੇ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਬਣਨ ਦੇ ਸਫ਼ਰ ਵਿੱਚ ਇੱਕ ਨਵਾਂ ਮੀਲ ਪੱਥਰ ਹੈ, ਜੋ ਇੱਕ ਵਿਸ਼ਵਵਿਆਪੀ ਸੱਭਿਆਚਾਰਕ ਅਤੇ ਅਧਿਆਤਮਿਕ ਕੇਂਦਰ ਵਜੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸਥਿਤੀ ਨੂੰ ਵੀ ਹੋਰ ਮਜ਼ਬੂਤ ਕਰੇਗਾ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਉਦਯੋਗ ਲਈ, ਸਗੋਂ ਪ੍ਰੀਮੀਅਮ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਨਿਵੇਸ਼ਾਂ ਲਈ ਵੀ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਦੇ ਸਰਗਰਮ ਸਮਰਥਨ ਨਾਲ ਅਜਿਹੇ ਮਹੱਤਵਪੂਰਨ ਪ੍ਰੋਜੈਕਟ ਹਕੀਕਤ ਬਣ ਕੇ ਰਾਜ ਦੇ ਆਰਥਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।

Investment in Punjab: CM Mann ਵੱਲੋਂ ਵੱਡੇ ਨਿਵੇਸ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ’ਚ ਨਿਵੇਸ ਕਰਨ ਲਈ ਦਿਲਚਸਪੀ ਦਿਖਾਈ
ਨੈਬੁਲਾ ਗਰੁੱਪ ਫੂਡ ਪ੍ਰੋਸੈਸਿੰਗ ਤੇ ਪਲਾਸਟਿਕ ਦੀ ਰਹਿੰਦ-ਖੂਹੰਦ ਦੀ ਰੀਸਾਈਕਲਿੰਗ ’ਚ ਨਿਵੇਸ ਕਰਨ ਲਈ ਵੀ ਸਹਿਮਤ

ਬੁੱਢੇ ਨਾਲੇ ਦੀ ਸਫਾਈ ਲਈ ਵੀ ਕੰਪਨੀ ਦੇਵੇਗੀ ਮੁਹਾਰਤ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Investment in Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ ਕਰਨ ਲਈ ਉਤਸਾਹਿਤ ਕਰਕੇ ਸੂਬੇ ਦੇ ਨਿਵੇਸ ਨੂੰ ਵੱਡਾ ਹੁਲਾਰਾ ਦਿੱਤਾ। ਗਰੁੱਪ ਦੇ ਪ੍ਰਧਾਨ ਤੇ ਚੇਅਰਮੈਨ ਰਮਨ ਖਟੜਾ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ’ਚ ਡੂੰਘੀ ਦਿਲਚਸਪੀ ਦਿਖਾਈ ਹੈ ਜਿੱਥੇ ਟਮਾਟਰ, ਨਿੰਬੂ ਜਾਤੀ ਦੇ ਫਲਾਂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ। ਜਿਸ ਨੂੰ ਓਜੋਨ ਤਕਨੀਕ ਦੀ ਵਰਤੋਂ ਨਾਲ ਜੰਮੇ ਹੋਏ ਤੇ ਤਾਜੇ ਭੋਜਨ ਉਤਪਾਦਾਂ ਦੀ ਉਮਰ ਵਧੇਗੀ। Investment in Punjab

ਇਹ ਖਬਰ ਵੀ ਪੜ੍ਹੋ : Mansa News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ’ਚ ਤਾਇਨਾਤ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਉਨ੍ਹਾਂ ਕਿਹਾ ਕਿ ਕੰਪਨੀ ਓਜੋਨ ਤਕਨੀਕ ਦੀ ਮਦਦ ਨਾਲ ਖਰਾਬ ਹੋਣ ਵਾਲੀਆਂ ਤੇ ਤਾਜੀਆਂ ਵਸਤਾਂ ਦੀ ਸੈਲਫ ਲਾਈਫ ਵਧਾਏਗੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਰਕਫੈੱਡ ਤੇ ਪੰਜਾਬ ਐਗਰੋ ਨਾਲ ਸਾਂਝ ਰਾਹੀਂ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ, ਤੇ ਕੰਪਨੀ ਵੱਲੋਂ ਦੋਰਾਹਾ ਨੇੜੇ ਪਲਾਂਟ ਲਾਇਆ ਜਾਵੇਗਾ ਜਿਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਵੀ ਮਿਲਣਗੀਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਪਨੀ ਲੁਧਿਆਣਾ ਦੇ ਬੁੱਢੇ ਨਾਲੇ ਨੂੰ ਨਵੀ ਤਕਨੀਕ ਨਾਲ ਸਾਫ ਕਰਨ ਲਈ ਆਪਣੀ ਮੁਹਾਰਤ ਦੀ ਵਰਤੋਂ ਕਰੇਗੀ। Investment in Punjab

ਉਨ੍ਹਾਂ ਕਿਹਾ ਕਿ ਕੰਪਨੀ ਭਾਰਤੀ ਮੂਲ ਦੇ ਖਾਦ ਭੰਡਾਰਾਂ ਚੋਂ ਕੈਂਸਰ ਪੈਦਾ ਕਰਨ ਵਾਲੀਆਂ ਅਸੁੱਧੀਆਂ ਨੂੰ ਦੂਰ ਕਰੇਗੀ ਤੇ ਇਸ ਤੋਂ ਇਲਾਵਾ ਨੈਨੋ ਪੱਧਰ ’ਤੇ ਨੈਬੁਲਾ ਓਜੋਨੇਸਨ ਦੀ ਮਦਦ ਨਾਲ ਕੈਂਸਰ ਪੈਦਾ ਕਰਨ ਵਾਲੇ ਸਾਰੇ ਤੱਤਾਂ ਨੂੰ ਸਫਲਤਾਪੂਰਵਕ ਦੂਰ ਕਰਨ ਦਾ ਵੀ ਟੀਚਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਦੇ ਟੀਡੀਐਸ ਦੇ ਪੱਧਰ ਨੂੰ 100 ਤੋਂ ਘੱਟ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਇਹ ਪਾਣੀ ਪੀਣ ਦੇ ਯੋਗ ਹੋ ਸਕੇ। ਮੁੱਖ ਮੰਤਰੀ ਦੇ ਯਤਨਾਂ ਸਦਕਾ ਕੰਪਨੀ, ਪਲਾਸਟਿਕ ਦੇ ਕੂੜੇ ਖਾਸ ਕਰਕੇ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਲਈ ਸੂਬੇ ’ਚ ਪਲਾਂਟ ਸਥਾਪਤ ਕਰਨ ਲਈ ਵੀ ਸਹਿਮਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਪਲਾਸਟਿਕ ਦੇ ਕੂੜੇ ਦੀ ਸਮੱਸਿਆ ਹੱਲ ਹੋਵੇਗੀ, ਉਥੇ ਹੀ ਸਾਫ-ਸੁਥਰੇ ਤੇ ਹਰੇ-ਭਰੇ ਵਾਤਾਵਰਣ ਦੀ ਸਿਰਜਣਾ ਨੂੰ ਵੀ ਹੁਲਾਰਾ ਮਿਲੇਗਾ।। Investment in Punjab

ਇਹ ਖਬਰ ਵੀ ਪੜ੍ਹੋ : Welfare Work: ਮਾਤਾ ਕ੍ਰਿਸ਼ਨਾ ਦੇਵੀ ਇੰਸਾਂ ਨੇ ਬਲਾਕ ਮਵੀਕਲਾਂ ਦੇ ਦੂਸਰੇ ਸਰੀਰਦਾਨੀ ਹੋਣ ਦਾ ਮਾਣ ਖੱਟਿਆ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਪੰਜਾਬ ਨੂੰ ਨਿਵੇਸ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ ਨਿਵੇਸਕਾਂ ਦੀ ਭਲਾਈ ਲਈ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗਿਕ ਪੱਖੀ ਨੀਤੀ ਵੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ ਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ’ਚ ਨਿਵੇਸ ਲਈ ਪੱਬਾਂ ਭਾਰ ਖੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਕੈਨੇਡੀਅਨ ਕੰਪਨੀ ਲਈ ਵੀ ਸੂਬੇ ’ਚ ਨਿਵੇਸ ਕਰਨਾ ਵਧੇਰੇ ਲਾਹੇਵੰਦ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਲਈ ਸੂਬੇ ’ਚ ਭਾਈਚਾਰਕ ਸਾਂਝ ਵਾਲਾ ਤੇ ਸੁਖਾਵਾਂ ਮਾਹੌਲ ਹੈ, ਜੋ ਪੰਜਾਬ ਦੇ ਸਰਬਪੱਖੀ ਵਿਕਾਸ, ਖੁਸ਼ਹਾਲੀ ਤੇ ਤਰੱਕੀ ’ਚ ਅਹਿਮ ਭੂਮਿਕਾ ਨਿਭਾ ਰਿਹਾ ਹੈ। Investment in Punjab