Farmers News Punjab - Sach Kahoon Punjabi

Farmers News Punjab: ਅਮਰੀਕੀ ਦਬਾਅ ਹੇਠ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ : ਪਲਵਿੰਦਰ ਮਾਹਲ
Farmers News Punjab: (ਰਾਜਨ ਮਾਨ) ਅੰਮ੍ਰਿਤਸਰ। ਭਾਰਤੀ ਕਿਸਾਨ ਯੂਨੀਅਨ ਏਕਤਾ (ਸੰਘਰਸ਼) ਵੱਲੋਂ ਕੇਦਰ ਸਰਕਾਰ ਵੱਲੋਂ ਭਾਰਤ ਅਮਰੀਕਾ ਕਰ ਮੁਕਤ ਸਮਝੌਤੇ ਵਿਰੁੱਧ ਅੱਜ ਕੇਂਦਰ ਸਰਕਾਰ ’ਤੇ ਮੋਦੀ ਦਾ ਪੁਤਲਾ ਫੂਕਿਆ ਅਤੇ ਐਲਾਨ ਕੀਤਾ ਕਿ ਕਿਸਾਨ ਇਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਕਿਸਾਨਾਂ ਵੱਲੋਂ ਸਰੂਪ ਰਾਣੀ ਸਰਕਾਰੀ ਕਾਲਜ ਲੜਕੀਆਂ ਤੋਂ ਇਕ ਵੱਡਾ ਰੋਸ ਮਾਰਚ ਕਰਕੇ ਕਚਹਿਰੀ ਪਹੁੰਚਿਆ ਗਿਆ, ਜਿੱਥੇ ਐਸਡੀਐਮ 2 ਨੂੰ ਮੰਗ-ਪੱਤਰ ਸੌਂਪਿਆ ਗਿਆ। ਇਸ ਉਪਰੰਤ ਕਿਸਾਨਾਂ ਨੇ ਕਚਹਿਰੀ ਚੌਂਕ ਵਿੱਚ ਮੋਦੀ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਕਿਸਾਨਾਂ ਵੱਲੋਂ ਸਰਕਾਰ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ ਗਈ।

ਭਾਰਤੀ ਕਿਸਾਨ ਯੂਨੀਅਨ ਏਕਤਾ (ਸੰਘਰਸ਼) ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਅਮਰੀਕਾ ਦੇ ਦਬਾਅ ਹੇਠ ਅਜਿਹੀਆਂ ਨੀਤੀਆਂ ਲਾਗੂ ਕਰ ਰਹੀ ਹੈ, ਜਿਨ੍ਹਾਂ ਨਾਲ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਗੰਭੀਰ ਨੁਕਸਾਨ ਪਹੁੰਚੇਗਾ। ਜਥੇਬੰਦੀ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ (ਸੰਘਰਸ਼) ਦੇ ਸੱਦੇ 'ਤੇ ਪੰਜਾਬ ਭਰ ਦੇ ਜ਼ਿਲ੍ਹਿਆਂ ਅਤੇ ਤਹਿਸੀਲਾਂ ਵਿੱਚ ਰੋਸ ਪ੍ਰਦਰਸ਼ਨ ਕਰਕੇ ਭਾਰਤ ਸਰਕਾਰ ਦੇ ਨਾਂਅ ਮੰਗ-ਪੱਤਰ ਸੌਂਪੇ ਜਾਣਗੇ। ਉਹਨਾਂ ਕਿਹਾ ਕਿ ਭਾਰਤ–ਅਮਰੀਕਾ ਵਪਾਰ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ ਅਤੇ ਅਮਰੀਕੀ ਸਾਮਾਨ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਖਤਮ ਕੀਤੀਆਂ ਜਾਣ। ਉਹਨਾਂ ਕਿਹਾ ਕਿ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲਈਆਂ ਜਾਣ ਅਤੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿੱਤੀ ਜਾਵੇ।

ਇਹ ਵੀ ਪੜ੍ਹੋ: Murder Case: ਕਪੂਰਥਲਾ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਉਹਨਾਂ ਕਿਹਾ ਕਿ ਕਿਸਾਨਾਂ ਨੂੰ ਹਰ ਫ਼ਸਲ 'ਤੇ ਕਾਨੂੰਨੀ ਗਾਰੰਟੀ ਨਾਲ ਐੱਮ.ਐੱਸ.ਪੀ. ਦਿੱਤੀ ਜਾਵੇ ਅਤੇ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਅਮਰੀਕਾ, ਇਜ਼ਰਾਈਲ ਜਾਂ ਕਿਸੇ ਹੋਰ ਵਿਦੇਸ਼ੀ ਦਬਾਅ ਹੇਠ ਦੇਸ਼ ਦੀ ਖੇਤੀ, ਖੁਰਾਕ ਸੁਰੱਖਿਆ ਅਤੇ ਜਨਤਕ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਫ਼ੈਸਲੇ ਨਾ ਲਏ ਜਾਣ। ਮਾਹਲ ਨੇ ਕਿਹਾ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਦੇਸ਼ ਦੀ ਆਰਥਿਕ ਖ਼ੁਦਮੁਖ਼ਤਿਆਰੀ ਅਤੇ ਲੋਕਾਂ ਦੇ ਹੱਕਾਂ ਦੀ ਲੜਾਈ ਹੈ। ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕਾਂ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ।

ਇਸ ਮੌਕੇ ਸੂਬਾ ਆਗੂ ਸਵਿੰਦਰ ਸਿੰਘ ਕਲੇਰ, ਰਣਜੀਤ ਸਿੰਘ ਖਿਆਲਾ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ ਕੋਹਾਲੀ, ਜਨਰਲ ਸਕੱਤਰ ਜਗਤਾਰ ਸਿੰਘ ਝੰਜੌਟੀ, ਜ਼ਿਲ੍ਹਾ ਆਗੂ, ਨਿਰਮਲ ਸਿੰਘ ਕਲੇਰ,ਬਿੱਟਾ ਮਾਹਲ,ਜਸਵਿੰਦਰ ਸਿੰਘ ਚਾਹੜਪੂਰ,ਰੇਸ਼ਮ ਸਿੰਘ ਕੋਹਾਲੀ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ, ਬਲਵੀਰ ਸਿੰਘ ਬੋਪਰਾਏ, ਕਰਨਵੀਰ ਸਿੰਘ ਚੁਗਾਵਾਂ, ਗੁਰਪਿੰਦਰ ਸਿੰਘ ਭਿੰਡੀਆਂ, ਬਿਕਰਮਜੀਤ ਸਿੰਘ ਮਜੀਠਾ, ਸੂਬਾ ਸਿੰਘ ਜੰਡਿਆਲਾ, ਬਚਿੱਤਰ ਸਿੰਘ ਗੁਰੂ ਕਾ ਬਾਗ, ਜਸਵਿੰਦਰ ਸਿੰਘ ਅਟਾਰੀ, ਅਮਰਜੀਤ ਸਿੰਘ ਹਰਸ਼ਾ ਸੀਨਾ, ਜਨਰਲ ਸਕੱਤਰ ਮੰਗਲ ਸਿੰਘ ਅਜਨਾਲਾ, ਤਰਸੇਮ ਸਿੰਘ ਬਾਸਰਕੇ ਹਾਜ਼ਰ ਸਨ।

Farmers News Punjab: ਕਿਸਾਨਾਂ ਕੀਤਾ ਫਿਰੋਜਪੁਰ-ਫਾਜਿਲਕਾ ਜੀਟੀ ਰੋਡ ਜਾਮ, ਜਾਣੋ ਕੀ ਹੈ ਕਿਸਾਨਾਂ ਦੀ ਮੰਗ
Farmers News Punjab: ਗੁਰੂਹਰਸਹਾਏ (ਵਿਜੈ ਹਾਂਡਾ)। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫਿਰੋਜਪੁਰ, ਫਾਜਿਲਕਾ ਜੀਟੀ ਰੋਡ ਜਾਮ ਕਰਕੇ ਥਾਣਾ ਲੱਖੋ ਕੇ ਬਹਿਰਾਮ ਦੇ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਧਰਮ ਸਿੰਘ ਸਿੱਧੂ ਨੇ ਦੱਸਿਆ ਕਿ ਬੀਤੇ ਦਿਨੀਂ ਇਕ ਨਜਾਇਜ਼ ਪਰਚਾ ਦਰਜ਼ ਕੀਤਾ ਗਿਆ ਸੀ ਤੇ ਪੁਲਿਸ ਨੂੰ ਇਸ ਸਬੰਧੀ ਕਈ ਵਾਰ ਬੇਨਤੀ ਕੀਤੀ ਗਈ ਪਰ ਪਰਚਾ ਰੱਦ ਨਹੀਂ ਕੀਤਾ ਗਿਆ ਜਿਸ ਕਾਰਨ ਸਾਨੂੰ ਥਾਣੇ ਮੂਹਰੇ ਧਰਨਾ ਦੇਣਾ ਪੈ ਰਿਹਾ ਹੈ।

Read Also : Barnala Kisan News: ਧੁੰਦ ਦਾ ਕਹਿਰ : ਬੱਸ ਪਲਟੀ, 3 ਔਰਤ ਕਿਸਾਨਾਂ ਦੀ ਮੌਤ, 35 ਦੇ ਕਰੀਬ ਜ਼ਖਮੀ

Farmers News Punjab: ਪਰਾਲੀ ਨੂੰ ਲਗਾਈ ਅੱਗ ਬੁਝਾ ਕੇ ਕਿਸਾਨ ਨੂੰ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ
Farmers News Punjab: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਕਿਸਾਨਾਂ ਨੂੰ ਸੁਚੇਤ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਅਗਵਾਈ ਵਿੱਚ ਚੱਲ ਰਹੀ ਮੁਹਿੰਮ ਨੂੰ ਸੁਨਾਮ ਊਧਮ ਸਿੰਘ ਵਾਲਾ ਸਬਡਵੀਜਨ ਵਿੱਚ ਸੰਜੀਦਗੀ ਨਾਲ ਲਾਗੂ ਕਰਦਿਆਂ ਐਸ.ਡੀ.ਐਮ. ਪ੍ਰਮੋਦ ਸਿੰਗਲਾ ਵੱਲੋਂ ਅੱਜ ਖੇਤਾਂ ਵਿੱਚ ਲੱਗੀ ਅੱਗ ਬੁਝਾਈ ਗਈ।

ਇਸ ਮੌਕੇ ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਸ਼ੇਰੋਂ-ਅਮਰੂ ਕੋਟੜਾ ਸੜਕ ‘ਤੇ ਲੱਗੀ ਅੱਗ ਬੁਝਾਉਣ ਦੇ ਨਾਲ-ਨਾਲ ਮੌਕੇ ‘ਤੇ ਹੀ ਕਿਸਾਨ ਨੂੰ ਪਰਾਲੀ ਖੇਤ ਵਿੱਚ ਵਾਹ ਕੇ ਕਣਕ ਦੀ ਫ਼ਸਲ ਬੀਜਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਰਾਲੀ ਖੇਤ ਵਿੱਚ ਮਿਲਾਉਣ ਦੇ ਫਾਇਦੇ ਜਾਣਨ ਤੋਂ ਬਾਅਦ ਕਿਸਾਨ ਵੱਲੋਂ ਸੁਪਰਸੀਡਰ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਦਾ ਫ਼ੈਸਲਾ ਕੀਤਾ ਗਿਆ। Farmers News Punjab

Read Also : Punjab Farmers: ਪਰਾਲੀ ਤੋਂ ਬਾਅਦ ਇਸ ਸਮੱਸਿਆ ਨੇ ਘੇਰੇ ਕਿਸਾਨ, ਚਿੰਤਾ ਦੀਆਂ ਲਕੀਰਾਂ ਹੋਈਆਂ ਡੂੰਘੀਆਂ

ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਭ ਤੋਂ ਵੱਧ ਨੁਕਸਾਨ ਕਿਸਾਨ ਦੀ ਸਿਹਤ ਅਤੇ ਉਸ ਦੀ ਜ਼ਮੀਨ ਦਾ ਹੁੰਦਾ ਹੈ। ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਚੰਗੀ ਫਸਲ ਲਈ ਜ਼ਮੀਨ ਵਿਚ ਲੋੜੀਂਦੇ ਜ਼ਰੂਰੀ ਤੱਤ ਮਰ ਜਾਂਦੇ ਹਨ, ਜਿਸ ਦਾ ਫਸਲ ਦੇ ਝਾੜ ’ਤੇ ਸਿੱਧਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀ ਲੋੜੀਂਦੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਐਸਡੀਐਮ ਨੇ ਕਿਹਾ ਕਿ ਸਾਡੇ ਰਹਿਣ ਯੋਗ ਅਨੁਕੂਲ ਵਾਤਾਵਰਨ ਅਤੇ ਸਾਡੀ ਤੰਦਰੁਸਤ ਸਿਹਤ ਲਈ ਕੁਦਰਤ ਦੀ ਸਾਂਭ-ਸੰਭਾਲ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਇਕ ਨਾਗਰਿਕ ਨੂੰ ਵਾਤਾਵਰਨ ਅਤੇ ਕੁਦਰਤ ਦੀ ਸੁਰੱਖਿਆ ਲਈ ਨਿਰਸਵਾਰਥ ਲੋੜੀਂਦੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਵੱਛ ਵਾਤਾਵਰਨ ਸਿਰਜਿਆ ਜਾ ਸਕੇ।