Suicide - Sach Kahoon Punjabi

Tragic Incident: ਰੇਲ ਗੱਡੀ ਹੇਠ ਆ ਕੇ ਨੌਜਵਾਨ ਨੇ ਕੀਤੀ ਖੁਦਕਸ਼ੀ
Tragic Incident: ਸੁਨਾਮ ਊਧਮ ਸਿੰਘ ਵਾਲਾ,(ਕਰਮ ਥਿੰਦ )। ਜਾਖਲ-ਲੁਧਿਆਣਾ ਰੇਲਵੇ ਲਾਈਨ ‘ਤੇ ਸਥਾਨਕ ਫਲਾਈ ਓਵਰ ਨੇੜੇ ਇਕ ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਖਬਰ ਹੈ। ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਜੀਆਰਪੀ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਨਾਗਰਾ ਦਾ ਜਗਸੀਰ ਸਿੰਘ ਸਾਲ ਕੁ ਪਹਿਲਾਂ ਕਿਸੇ ਵਜ੍ਹਾ ਸਿਰ ‘ਤੇ ਸੱਟ ਲੱਗਣ ਕਾਰਨ ਕੰਮਕਾਜ ਕਰਨ ਤੋਂ ਸਮਰੱਥ ਸੀ।

ਇਹ ਵੀ ਪੜ੍ਹੋ: ਡਾਲਰ ਦੀ ਮਜ਼ਬੂਤੀ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਆਈ ਗਿਰਾਵਟ

ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਜਿਸ ਦੇ ਚੱਲਦਿਆਂ ਜਗਸੀਰ ਸਿੰਘ (27) ਪੁੱਤਰ ਗੁਰਚਰਨ ਸਿੰਘ ਵਾਸੀ ਨਾਗਰਾ ਨੇ ਜਾਖਲ-ਲੁਧਿਆਣਾ ਰੇਲਵੇ ਲਾਈਨ ‘ਤੇ ਸ਼ਹਿਰ ਦੇ ਫਲਾਈ ਓਵਰ ਨੇੜੇ ਸੁਨਾਮ ਤੋਂ ਸੰਗਰੂਰ ਜਾ ਰਹੀ ਇਕ ਮਾਲ ਗੱਡੀ ਹੇਠ ਆ ਕੇ ਖੁਦਕਸ਼ੀ ਕਰ ਲਈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਚਰਨ ਸਿੰਘ ਦੇ ਬਿਆਨਾਂ ‘ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। Tragic Incident

Sad News: ਮੋਬਾਈਲ ਗੇਮਾਂ ਦੀਆਂ ਆਦੀ ਤਿੰਨ ਨਾਬਾਲਗ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ
Sad News: ਗਾਜ਼ੀਆਬਾਦ, (ਆਈਏਐਨਐਸ)। ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਤਿੰਨ ਨਾਬਾਲਗ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਤਿੰਨਾਂ ਦੀ ਮੌਤ ਹੋ ਗਈ। ਇਹ ਘਟਨਾ ਗਾਜ਼ੀਆਬਾਦ ਦੇ ਟੀਲਾ ਮੋਡ ਇਲਾਕੇ ਵਿੱਚ ਸਥਿਤ ਭਾਰਤ ਸਿਟੀ ਸੋਸਾਇਟੀ ਵਿੱਚ ਵਾਪਰੀ। ਗਾਜ਼ੀਆਬਾਦ ਪੁਲਿਸ ਇਸ ਸਮੇਂ ਘਟਨਾ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਸਾਹਮਣੇ ਆਈ ਹੈ ਕਿ ਤਿੰਨਾਂ ਨਾਬਾਲਗਾਂ ਨੇ ਸਵੇਰੇ 2 ਵਜੇ ਦੇ ਕਰੀਬ 9ਵੀਂ ਮੰਜ਼ਿਲ ਤੋਂ ਇਕੱਠੇ ਛਾਲ ਮਾਰੀ। ਉਨ੍ਹਾਂ ਦੀ ਪਛਾਣ ਨਿਸ਼ਿਕਾ (16), ਪ੍ਰਾਚੀ (14) ਅਤੇ ਪਾਖੀ (12) ਵਜੋਂ ਹੋਈ ਹੈ। ਉਨ੍ਹਾਂ ਦਾ ਪਰਿਵਾਰ ਭਾਰਤ ਸਿਟੀ ਸੋਸਾਇਟੀ ਦੇ ਬੀ-1 ਟਾਵਰ ਦੇ ਫਲੈਟ ਨੰਬਰ 907 ਵਿੱਚ ਰਹਿੰਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਕੁੜੀਆਂ ਮੋਬਾਈਲ ਗੇਮਾਂ ਦੀਆਂ ਆਦੀ ਸਨ। ਉਹ ਔਨਲਾਈਨ ਟਾਸਕ-ਅਧਾਰਤ ਗੇਮ ਕੋਰੀਅਨ ਲਵਰ ਖੇਡਦੀਆਂ ਸਨ। ਤਿੰਨੋਂ ਕੁੜੀਆਂ ਆਪਣੇ ਰੋਜ਼ਾਨਾ ਦੇ ਸਾਰੇ ਕੰਮ ਇਕੱਠੇ ਕਰਨ ਦੀਆਂ ਇੰਨੀਆਂ ਆਦੀ ਹੋ ਗਈਆਂ ਸਨ, ਜਿਵੇਂ ਕਿ ਨਹਾਉਣਾ, ਖਾਣਾ, ਸਕੂਲ ਜਾਣਾ ਅਤੇ ਸੌਣਾ। ਸਿੱਟੇ ਵਜੋਂ, ਉਨ੍ਹਾਂ ਨੇ ਇੱਕ ਇਮਾਰਤ ਤੋਂ ਇਕੱਠੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਸਦਮੇ ਵਿੱਚ ਹੈ। ਹਾਲਾਂਕਿ, ਖੁਦਕੁਸ਼ੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਖੁਦਕੁਸ਼ੀ ਦੀ ਜਾਣਕਾਰੀ ਮਿਲਣ ‘ਤੇ, ਦੇਰ ਰਾਤ ਇੱਕ ਪੁਲਿਸ ਟੀਮ ਘਟਨਾ ਸਥਾਨ ‘ਤੇ ਪਹੁੰਚੀ। ਉਨ੍ਹਾਂ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

ਇਹ ਵੀ ਪੜ੍ਹੋ: Khejri Bachao Andolan Bikaner: ਬੀਕਾਨੇਰ ’ਚ ਸ਼ੁਰੂ ਹੋਇਆ ਇੱਕ ਹੋਰ ਅੰਦੋਲਨ, ਕੀ ਹੈ ਖੇਜੜੀ ਬਚਾਓ ਅੰਦੋਲਨ ਦੀ ਮੰਗ, …

ਫਿਲਹਾਲ, ਪੁਲਿਸ ਟੀਮ ਖੁਦਕੁਸ਼ੀ ਦੇ ਪਿੱਛੇ ਦੇ ਕਾਰਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ, ਨੋਇਡਾ ਦੇ ਸੈਕਟਰ 19 ਦੇ ਇੱਕ ਹੋਟਲ ਵਿੱਚ ਰਹਿਣ ਵਾਲੀ ਇੱਕ ਮੁਟਿਆਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਦੇ ਅਨੁਸਾਰ, ਮ੍ਰਿਤਕਾ ਦੀ ਪਛਾਣ ਕੋਮਲ ਵਜੋਂ ਹੋਈ ਹੈ, ਜੋ ਕਿ ਫਰੀਦਾਬਾਦ ਦੀ ਰਹਿਣ ਵਾਲੀ ਹੈ। Sad News

Suicide: ਰੇਲ ਗੱਡੀ ਥੱਲੇ ਆ ਕੀਤੀ ਜੀਵਨ ਲੀਲਾ ਸਮਾਪਤ
ਲਹਿਰਾਗਾਗਾ (ਰਾਜ ਸਿੰਗਲਾ)। Train Accident News: ਇੱਥੋਂ ਨੇੜਲੇ ਪਿੰਡ ਲਹਿਲ ਕਲਾਂ ਦੇ ਇੱਕ ਵਿਅਕਤੀ ਨੇ ਸਿਰ ਚੜ੍ਹੇ ਕਰਜ਼ੇ ਤੇ ਦਿਮਾਗੀ ਪਰੇਸ਼ਾਨੀ ਕਾਰਨ ਰੇਲ ਗੱਡੀ ਥੱਲੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਪਿੰਡ ਲੇਹਲ ਕਲਾਂ ਦੇ ਸਰਪੰਚ ਗੁਰਜੀਤ ਸਿੰਘ ਫੌਜੀ ਤੇ ਸਾਬਕਾ ਸਰਪੰਚ ਰਣਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਪਿੰਡ ਲਹਿਲ ਕਲਾਂ ਜਿਸ ਦੇ ਸਿਰ ਲੱਖਾਂ ਰੁਪਏ ਦਾ ਕਰਜ਼ਾ ਸੀ। ਇਸ ਤੋਂ ਇਲਾਵਾ ਕੁਝ ਸਮਾਂ ਪਹਿਲਾਂ ਉਸ ਦੇ ਜਵਾਨ ਪੁੱਤਰ ਦੀ ਵੀ ਮੌਤ ਹੋ ਗਈ ਸੀ। Train Accident News

ਇਹ ਖਬਰ ਵੀ ਪੜ੍ਹੋ : NIA Court Punjab: ਹੁਣ ਪੰਜਾਬ ’ਚ ਵੀ ਚੱਲੇਗੀ ਐੱਨਆਈਏ ਦੀ ਅਦਾਲਤ, ਜਾਣੋ ਕਿੱਥੇ ਹੋਵੇਗਾ ਸੈਂਟਰ!

ਇਸ ਕਾਰਨ ਵੀ ਪਰੇਸ਼ਾਨ ਰਹਿੰਦਾ ਸੀ। ਸਿਰ ਚੜਿ੍ਹਆ ਕਰਜ਼ਾ ਤੇ ਦਿਮਾਗੀ ਪਰੇਸ਼ਾਨੀ ਹੀ ਕਰਮਜੀਤ ਸਿੰਘ ਦੀ ਮੌਤ ਦਾ ਕਾਰਨ ਬਣੀ। ਉਨ੍ਹਾਂ ਦੱਸਿਆ ਕਿ ਕਰਮਜੀਤ ਸਿੰਘ ਕਾਫੀ ਦਿਨਾਂ ਤੋਂ ਪਰੇਸ਼ਾਨੀ ਅਤੇ ਸੁਸਤ ਰਹਿਣ ਲੱਗ ਗਿਆ ਸੀ। ਕੱਲ੍ਹ ਰਾਤ 8:20 ਵਜੇ ਲਹਿਰਾ ਤੋਂ ਜਾਖਲ ਜਾਣ ਵਾਲੀ ਟਰੇਨ ਦੇ ਥੱਲੇ ਜਾਖਲ ਨੇੜੇ ਆ ਕੇ ਜਾਨ ਦੇ ਦਿੱਤੀ। ਜਾਖਲ ਦੀ ਰੇਲਵੇ ਪੁਲਿਸ ਨੇ ਕਰਮਜੀਤ ਸਿੰਘ ਦੇ ਪੁੱਤਰ ਬਲਰਾਜ ਸਿੰਘ ਦੇ ਬਿਆਨਾਂ ਮੁਤਾਬਕ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮਿ੍ਰਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਪੁੱਤਰ ਤੇ ਇੱਕ ਧੀ ਨੂੰ ਛੱਡ ਗਿਆ ਹੈ। Train Accident News

Canada News: 23 ਸਾਲਾਂ ਨੌਜਵਾਨ ਨੇ ਕੈਨੇਡਾ ’ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Canada News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਪੱਕਾ ਨੰਬਰ ਇੱਕ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਆਕਾਸ਼ਦੀਪ ਸਿੰਘ ਵੱਲੋਂ ਕੈਨੇਡਾ ਵਿਖੇ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਆਕਾਸ਼ਦੀਪ ਸਿੰਘ ਤਕਰੀਬਨ 2 ਸਾਲ ਪਹਿਲਾਂ ਸਟੱਡੀ ਵੀਜੇ ’ਤੇ ਕੈਨੇਡਾ ਗਿਆ ਸੀ ਅਤੇ ਇੰਨੀ ਦਿਨੀ ਕੰਮ ਕਾਰ ਨਾ ਮਿਲਣ ਦੇ ਚੱਲਦਿਆਂ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਿਹਾ ਸੀ ਜਿਸ ਦੇ ਚੱਲਦਿਆਂ ਉਸਨੇ ਇਹ ਕਦਮ ਚੁੱਕਿਆ।

ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪਿੰਡ ਪੱਕਾ ਵਿਖੇ ਉਸਦੇ ਘਰ ਮਾਤਮ ਦਾ ਮਾਹੌਲ ਹੈ ਅਤੇ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਉਣ ਵਾਸਤੇ ਮੱਦਦ ਕਰਨ ਦੀ ਅਪੀਲ ਕੀਤੀ ਹੈ। ਜਾਣਕਾਰੀ ਦੇ ਮੁਤਾਬਕ ਪਿੰਡ ਪੱਕਾ ਦੇ ਰਹਿਣ ਵਾਲੇ ਬੋਹੜ ਸਿੰਘ ਦਾ 23 ਸਾਲਾ ਬੇਟਾ ਆਕਾਸ਼ਦੀਪ ਸਿੰਘ ਕਰੀਬ ਦੋ ਸਾਲ ਪਹਿਲਾਂ ਸਟੱਡੀ ਵੀਜੇ ’ਤੇ ਕੈਨੇਡਾ ਗਿਆ ਸੀ ਅਤੇ ਪੜ੍ਹਾਈ ਦੇ ਨਾਲ-ਨਾਲ ਖਰਚਾ ਚਲਾਉਣ ਲਈ ਉਹ ਉੱਥੇ ਕੰਮ ਵੀ ਕਰ ਰਿਹਾ ਸੀ। ਇੰਨੀ ਦਿਨੀ ਕੰਮ ਕਾਰ ਦੀ ਘਾਟ ਹੋਣ ਦੇ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਿਹਾ ਸੀ ਜਿਸ ਦੇ ਬਾਰੇ ਉਸਨੇ ਪਰਿਵਾਰ ਦੇ ਨਾਲ ਵੀ ਕੋਈ ਗੱਲਬਾਤ ਨਹੀਂ ਕੀਤੀ ਅਤੇ ਇੱਕ ਦਿਨ ਪਹਿਲਾਂ ਉਸਨੇ ਕੈਨੇਡਾ ਵਿਖੇ ਆਪਣੇ ਘਰ ਦੇ ਗੈਰਾਜ ਵਿੱਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਉਸਦੇ ਸਾਥੀਆਂ ਵੱਲੋਂ ਇਸ ਗੱਲ ਦੀ ਸੂਚਨਾ ਪਰਿਵਾਰ ਨੂੰ ਪਹੁੰਚਾਈ ਗਈ ਜਿਸ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਹੈ। Canada News

ਇਹ ਵੀ ਪੜ੍ਹੋ: Sikander Singh Maluka: ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਸਿਹਤ ਵਿਗੜੀ

ਇਸ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਦੇ ਪਿਤਾ ਬੋਹੜ ਸਿੰਘ ਅਤੇ ਰਿਸ਼ਤੇਦਾਰ ਵਰਿੰਦਰ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨਾਂ ਨੂੰ ਆਕਾਸ਼ਦੀਪ ਸਿੰਘ ਦੇ ਸਾਥੀਆਂ ਵੱਲੋਂ ਹੀ ਇਹ ਜਾਣਕਾਰੀ ਦਿੱਤੀ ਗਈ। ਹਾਲਾਂਕਿ ਇੱਕ ਦਿਨ ਪਹਿਲਾਂ ਹੀ ਉਸਦੀ ਪਰਿਵਾਰਕ ਮੈਂਬਰਾਂ ਦੇ ਨਾਲ ਗੱਲਬਾਤ ਹੋਈ ਸੀ ਅਤੇ ਉਸ ਵੱਲੋਂ ਕਿਸੇ ਤਰ੍ਹਾਂ ਦੇ ਮਾਨਸਿਕ ਤਨਾਵ ਦੇ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਉਹਨਾਂ ਨੂੰ ਸਮਝ ਨਹੀਂ ਲੱਗ ਰਹੀ ਕਿ ਉਸਨੇ ਇਹ ਕਦਮ ਕਿਉ ਚੁੱਕਿਆ ਉਹਨਾਂ ਕਿਹਾ ਕਿ ਉਸ ਦੀ ਲਾਸ਼ ਨੂੰ ਭਾਰਤ ਲਿਆਉਣ ਵਾਸਤੇ ਕਨੇਡਾ ਚ ਰਹਿੰਦੇ ਉਹਨਾਂ ਦੇ ਰਿਸ਼ਤੇਦਾਰਾਂ ਅਤੇ ਦੋਸਤ ਮਿੱਤਰਾਂ ਵੱਲੋਂ ਫੰਡ ਇਕੱਤਰਿਤ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਵੀ ਮੱਦਦ ਦੀ ਗੁਹਾਰ ਲਾਈ ਹੈ।

Suicide: ਜਾਇਦਾਦ ਮਾਮਲੇ ’ਚ ਇੱਕ ਵਿਅਕਤੀ ਤੇ ਮਹਿਲਾ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ
ਜਾਇਦਾਦ ਦੇ ਵਿਵਾਦ ਤੋਂ ਪ੍ਰੇਸ਼ਾਨ ਸੀ, ਸੁਸਾਈਡ ਨੋਟ ਮਿਲਿਆ, ਸੱਤ  ‘ਤੇ ਮਾਮਲਾ ਦਰਜ

Suicide: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਇਕ ਵਿਅਕਤੀ ਅਤੇ ਉਸ ਦੀ ਮਹਿਲਾ ਸਾਥੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਦੋਵੇਂ ਇੱਥੋਂ ਦੇ ਕੱਚਾ ਪੱਹਾ ਇਲਾਕੇ ਵਿੱਚ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਹੋਰ ਵਿਅਕਤੀ ਨਾਲ ਜਾਇਦਾਦ ਦਾ ਝਗੜਾ ਚੱਲ ਰਿਹਾ ਸੀ। ਪੁਲਿਸ ਦੇ ਹੱਥ ਇਕ ਸੁਸਾਈਡ ਨੋਟ ਵੀ ਲੱਗਿਆ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਨੇ 7 ਦੋਸ਼ੀਆਂ ਖਿਲਾਫ ਮਰਨ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ:Yudh Nashe Virudh: ਨਸ਼ੇ ਦੀਆਂ ਦਵਾਈਆਂ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸਿਵਲ ਸਰਜਨ

ਐਸਐਚਓ ਪ੍ਰਤੀਕ ਜਿੰਦਲ ਅਤੇ ਚੌਕੀ ਇੰਚਾਰਜ ਮਿੱਠੂ ਰਾਮ ਨੇ ਦੱਸਿਆ ਕਿ ਹਾਲ ਹੀ ਵਿੱਚ ਗਗਨਦੀਪ ਗੋਇਲ (32) ਆਪਣੀ ਸਾਥਣ ਕੋਮਲ ਗਰਗ (23) ਨਾਲ ਇੱਥੋਂ ਦੇ ਕੱਚਾ ਪਹਾ ਇਲਾਕੇ ਵਿੱਚ ਰਹਿੰਦਾ ਸੀ। ਬੁੱਧਵਾਰ ਰਾਤ ਨੂੰ ਦੋਵਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਸੁਨਾਮ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਪਰ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਜਿੱਥੇ ਦੋਵਾਂ ਦੀ ਮੌਤ ਹੋ ਗਈ। ਉਸ ਕੋਲੋਂ ਮਿਲੇ ਸੁਸਾਈਡ ਨੋਟ ਦੇ ਆਧਾਰ ‘ਤੇ 7 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੁਸਾਈਡ ਨੋਟ ‘ਚ ਮ੍ਰਿਤਕ ਨੇ ਦੋਸ਼ ਲਗਾਇਆ ਹੈ ਕਿ ਕੁਝ ਲੋਕਾਂ ਨੇ ਜ਼ਬਰਦਸਤੀ ਉਸ ਦੀ ਜਾਇਦਾਦ ਉਨ੍ਹਾਂ ਦੇ ਨਾਂ ਕਰਵਾ ਦਿੱਤੀ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। Suicide

Sad News: ਸਾਬਕਾ ਸਬ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਪੁਲਿਸ ਜਾਂਚ ’ਚ ਜੁਟੀ
Sad News: ਬਹਾਦਰਗੜ੍ਹ, (ਆਈਏਐਨਐਸ)। ਦਿੱਲੀ ਪੁਲਿਸ ਦੇ ਇੱਕ ਸਾਬਕਾ ਸਬ-ਇੰਸਪੈਕਟਰ ਨੇ ਹਰਿਆਣਾ ਦੇ ਬਹਾਦਰਗੜ੍ਹ ਵਿੱਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ। ਸਾਬਕਾ ਸਬ-ਇੰਸਪੈਕਟਰ ਨੇ ਬਹਾਦਰਗੜ੍ਹ ਦੇ ਸੈਕਟਰ 6 ਸਥਿਤ ਘਰ ਨੰਬਰ 1155 ‘ਤੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਨਰਿੰਦਰ ਚਿੱਕੜਾ (54) ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਬਾਮਦੋਲੀ ਪਿੰਡ ਦਾ ਵਸਨੀਕ ਸੀ। ਨਰਿੰਦਰ ਚਿੱਕੜਾ ਨੇ ਇਹ ਘਟਨਾ ਉਸ ਸਮੇਂ ਕੀਤੀ ਜਦੋਂ ਉਹ ਘਰ ਵਿੱਚ ਇਕੱਲਾ ਸੀ।

ਇਹ ਵੀ ਪੜ੍ਹੋ: Attack on a Bus: ਸਵਾਰੀਆਂ ਨਾਲ ਭਰੀ ਬੱਸ ‘ਤੇ ਹਮਲਾ, ਜਾਣੋ ਮੌਕੇ ਦੇ ਹਾਲਾਤ

ਮੀਡੀਆ ਨਾਲ ਗੱਲ ਕਰਦਿਆਂ, ਬਹਾਦਰਗੜ੍ਹ ਦੇ ਸੈਕਟਰ-6 ਪੁਲਿਸ ਸਟੇਸ਼ਨ ਦੇ ਐਸਐਚਓ ਕ੍ਰਿਸ਼ਨ ਕਾਂਤ ਨੇ ਕਿਹਾ ਕਿ ਬੁੱਧਵਾਰ ਸਵੇਰੇ ਲਗਭਗ 8 ਵਜੇ ਇਸ ਘਟਨਾ ਸੰਬੰਧੀ ਇੱਕ ਫੋਨ ਆਇਆ ਜਿਸ ਵਿੱਚ ਕਿਹਾ ਗਿਆ ਸੀ ਕਿ ਨਰਿੰਦਰ ਚਿੱਕੜਾ ਮਕਾਨ ਨੰਬਰ 1155 ਵਿੱਚ ਰਹਿੰਦਾ ਹੈ ਅਤੇ ਉਹ ਗੇਟ ਨਹੀਂ ਖੋਲ੍ਹ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਨਰਿੰਦਰ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਹ ਘਰ ਵਿੱਚ ਇਕੱਲਾ ਹੀ ਰਹਿੰਦਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਘਟਨਾ ਦੀ ਜਾਣਕਾਰੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਸੀ। ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਨਰਿੰਦਰ ਛਿਕਾਰਾ ਪਹਿਲਾਂ ਦਿੱਲੀ ਪੁਲਿਸ ਵਿੱਚ ਸਬ-ਇੰਸਪੈਕਟਰ ਵਜੋਂ ਸੇਵਾ ਨਿਭਾ ਚੁੱਕੇ ਹਨ। ਨਰਿੰਦਰ ਨੇ ਬਹੁਤ ਸਮਾਂ ਪਹਿਲਾਂ ਵੀਆਰਐਸ ਲਿਆ ਸੀ। ਉਹ ਆਪਣੇ ਪਰਿਵਾਰ ਤੋਂ ਵੱਖ ਰਹਿ ਰਿਹਾ ਸੀ। Sad News

Suicide: MBBS ਵਿਦਿਆਰਥੀ ਨੇ ਛੇਵੀਂ ਮੰਜ਼ਿਲ ਤੋਂ ਮਾਰੀ ਛਾਲ, ਪੇਪਰ ਖਰਾਬ ਹੋਣ ਕਾਰਨ ਸੀ ਪਰੇਸ਼ਾਨੀ ’ਚ
ਰਾਤ ਦੀ ਪ੍ਰਿੰਸੀਪਲ ਦੀ ਜਨਮਦਿਨ ਦੀ ਪਾਰਟੀ ’ਚ ਵੀ ਹੋਇਆ ਸੀ ਸ਼ਾਮਲ | Rajasthan News

Suicide: ਸਿਰੋਹੀ (ਸੱਚ ਕਹੂੰ ਨਿਊਜ਼)। ਸਰਕਾਰੀ ਮੈਡੀਕਲ ਕਾਲਜ ਸਿਰੋਹੀ ਦੇ ਐਮਬੀਬੀਐਸ ਦੂਜੇ ਸਾਲ ਦੇ ਵਿਦਿਆਰਥੀ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਦੀ ਸੋਮਵਾਰ ਨੂੰ ਪ੍ਰੀਖਿਆ ਸੀ। ਪੇਪਰ ਚੰਗਾ ਨਾ ਹੋਣ ਕਾਰਨ ਉਹ ਪਰੇਸ਼ਾਨੀ ’ਚ ਸੀ। ਮੰਗਲਵਾਰ ਸਵੇਰੇ 7 ਵਜੇ ਵਿਦਿਆਰਥੀਆਂ ਨੇ ਉਸ ਨੂੰ ਹੇਠਾਂ ਡਿੱਗਦੇ ਵੇਖਿਆ। ਬਾਅਦ ’ਚ ਉਸ ਨੂੰ ਹਸਪਤਾਲ ਵੀ ਲੈਕੇ ਗਏ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। Rajasthan News

ਇਹ ਖਬਰ ਵੀ ਪੜ੍ਹੋ : ਇਸ ਦਿਨ ਹੋਵੇਗਾ ਸਟਾਰ ਬੈਡਮਿੰਟਰ ਖਿਡਾਰਨ ਦਾ ਵਿਆਹ, ਜਾਣੋ ਕੌਣ ਹਨ ਉਨ੍ਹਾਂ ਦੇ ਹੋਣ ਵਾਲੇ ਪਤੀ

ਸ਼ਿਵਗੰਜ ਦੇ ਡੀਐਸਪੀ ਪੁਸ਼ਪੇਂਦਰ ਵਰਮਾ ਨੇ ਦੱਸਿਆ – ਪਾਲਦੀ ਐਮ ਥਾਣਾ ਖੇਤਰ ਦੇ ਬੀਆਰ ਅੰਬੇਡਕਰ ਮੈਡੀਕਲ ਕਾਲਜ ਦੇ ਰਾਹੁਲ ਗਰਾਸੀਆ ਨੇ ਸੋਮਵਾਰ ਰਾਤ ਕਰੀਬ 2.30 ਵਜੇ ਖੁਦਕੁਸ਼ੀ ਕਰ ਲਈ। ਉਹ ਪਾਲੀ ਦੀ ਬਾਲੀ ਤਹਿਸੀਲ ਦੇ ਪਿੰਡ ਪਨੇਤਰਾ ਦਾ ਰਹਿਣ ਵਾਲਾ ਸੀ। ਰਾਹੁਲ ਗਰਾਸੀਆ ਰਾਤ ਕਰੀਬ 2.30 ਵਜੇ ਤੱਕ ਆਪਣੇ ਸਾਥੀ ਵਿਦਿਆਰਥੀਆਂ ਨਾਲ ਤੀਜੀ ਮੰਜ਼ਿਲ ’ਤੇ ਆਪਣੇ ਕਮਰੇ ’ਚ ਪੜ੍ਹ ਰਿਹਾ ਸੀ। ਇਸ ਤੋਂ ਬਾਅਦ ਉਹ ਆਪਣੇ ਦੋਸਤਾਂ ਨੂੰ ਸੌਣ ਲਈ ਕਹਿ ਕੇ ਕਮਰੇ ਤੋਂ ਬਾਹਰ ਚਲਾ ਗਿਆ।

ਛੇਵੀਂ ਮੰਜ਼ਿਲ ਤੋਂ ਮਿਲਿਆ ਵਿਦਿਆਰਥੀ ਦਾ ਸਮਾਨ | Rajasthan News

ਡੀਐਸਪੀ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਹ ਹਸਪਤਾਲ ਪੁੱਜੇ। ਲਾਸ਼ ਨੂੰ ਟਰਾਮਾ ਸੈਂਟਰ ’ਚ ਰੱਖਿਆ ਗਿਆ ਹੈ। ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਸ਼ਰਵਣ ਕੁਮਾਰ ਮੀਨਾ ਨੇ ਇਸ ਮਾਮਲੇ ਦੀ ਰਿਪੋਰਟ ਦਿੱਤੀ ਹੈ। ਪਰਿਵਾਰਕ ਮੈਂਬਰਾਂ ਵੀ ਰਿਪੋਰਟ ਦੇ ਆਊਣ ਦੀ ਉਡੀਕ ਕਰ ਰਹੇ ਹਨ। ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਛੇਵੀਂ ਮੰਜ਼ਿਲ ਤੋਂ ਵਿਦਿਆਰਥੀ ਦਾ ਮੋਬਾਈਲ, ਜੈਕੇਟ ਤੇ ਚੱਪਲਾਂ ਪੁਲਿਸ ਨੂੰ ਮਿਲੀਆਂ ਹਨ।

ਹੋਸਟਲ ਦੀ ਛੇਵੀਂ ਮੰਜ਼ਿਲ ਤੋਂ ਵਿਦਿਆਰਥੀ ਨੇ ਮਾਰੀ ਛਾਲ, ਜੇਈਈ ਦੀ ਕਰ ਰਿਹਾ ਸੀ ਤਿਆਰੀ
ਕੋਟਾ (ਸੱਚ ਕਹੂੰ ਨਿਊਜ਼)। Suicide: ਕੋਟਾ ’ਚ ਜੇਈਈ ਦੇ ਇੱਕ ਹੋਰ ਵਿਦਿਆਰਥੀ ਨੇ ਹੋਸਟਲ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਮੱਧ ਪ੍ਰਦੇਸ਼ ਦੇ ਅਨੂਪਪੁਰ ਦਾ ਰਹਿਣ ਵਾਲਾ ਸੀ। ਇਹ ਘਟਨਾ ਸ਼ੁੱਕਰਵਾਰ ਦੁਪਹਿਰ 3 ਵਜੇ ਪੁਰਾਣੇ ਰਾਜੀਵ ਗਾਂਧੀ ਨਗਰ ਇਲਾਕੇ ’ਚ ਵਾਪਰੀ। ਵਿਦਿਆਰਥੀ ਨੇ ਪਹਿਲਾਂ ਬਾਲਕੋਨੀ ’ਚ ਲਗਾਇਆ ਜਾਲ ਕੱਟਿਆ ਤੇ ਫਿਰ 70 ਫੁੱਟ ਦੀ ਉਚਾਈ ਤੋਂ ਛਾਲ ਮਾਰ ਦਿੱਤੀ। ਡੀਐਸਪੀ ਯੋਗੇਸ਼ ਸ਼ਰਮਾ ਨੇ ਦੱਸਿਆ- ਵਿਦਿਆਰਥੀ ਵਿਵੇਕ ਕੁਮਾਰ (18) ਪੁੱਤਰ ਇੰਦਰਦੇਵ ਕੁਮਾਰ ਨੇ ਖੁਦਕੁਸ਼ੀ ਕਰ ਲਈ ਹੈ। ਘਟਨਾ ਤੋਂ ਬਾਅਦ ਹੋਸਟਲ ਸੰਚਾਲਕ ਵਿਦਿਆਰਥੀ ਨੂੰ ਨਿੱਜੀ ਹਸਪਤਾਲ ਲੈ ਗਿਆ। ਇਸ ਤੋਂ ਬਾਅਦ ਪੁਲਿਸ ਤੇ ਐੱਫਐੱਸਐੱਲ ਟੀਮ ਵੀ ਮੌਕੇ ’ਤੇ ਪਹੁੰਚ ਗਈ।

ਇਹ ਖਬਰ ਵੀ ਪੜ੍ਹੋ : India vs Australia Perth Test: ਪਰਥ ਟੈਸਟ : ਯਸ਼ਸਵੀ-ਰਾਹੁਲ ਦੀ ਜ਼ਬਰਦਸਤ ਓਪਨਿੰਗ ਸਾਂਝੇਦਾਰੀ, ਨਾਬਾਦ ਪਵੇਲੀਅਨ ਪਰਤੇ…

ਇਸ ਸਾਲ ਹੀ ਅਪਰੈਲ ’ਚ ਕੋਟਾ ਆਇਆ ਸੀ ਵਿਦਿਆਰਥੀ | Suicide

ਪੁਲਿਸ ਨੇ ਸ਼ਨਿੱਚਰਵਾਰ ਸਵੇਰੇ ਹੋਸਟਲ ’ਚ ਵਿਦਿਆਰਥੀ ਦੇ ਕਮਰੇ ਦੀ ਤਲਾਸ਼ੀ ਲਈ। ਘਟਨਾ ਸਬੰਧੀ ਮਾਪਿਆਂ ਨੂੰ ਸੂਚਿਤ ਕਰਨ ਤੋਂ ਬਾਅਦ ਹੋਸਟਲ ਸੰਚਾਲਕ ਤੇ ਹੋਸਟਲ ’ਚ ਰਹਿ ਰਹੇ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਲਾਸ਼ ਨੂੰ ਐਮਬੀਐਸ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਗਿਆ ਹੈ, ਵਿਦਿਆਰਥੀ ਇਸ ਸਾਲ ਅਪਰੈਲ ’ਚ ਐਮਪੀ ਤੋਂ ਆਇਆ ਸੀ।

Suicide: ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਪੁਲਿਸ ਜਾਂਚ ’ਚ ਜੁਟੀ
(ਵਿਜੈ ਸਿੰਗਲਾ) ਭਵਾਨੀਗੜ੍ਹ। ਨੇੜਲੇ ਪਿੰਡ ਭਰਾਜ ਵਿਖੇ ਅੱਜ ਸਵੇਰੇ ਇਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੇ ਆਪਣੇ ਘਰ ਵਿਚ ਪਈ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਸ਼ੁਰੂਆਤੀ ਜਾਂਚ ’ਚ ਪੁਲਿਸ ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਮੰਨ ਰਹੀ ਹੈ ਹਾਲਾਂਕਿ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। Suicide

ਇਹ ਵੀ ਪੜ੍ਹੋ: Opium: ਫਰੀਦਕੋਟ ਪੁਲਿਸ ਵੱਲੋਂ ਅਫੀਮ ਸਮੇਤ ਦੋ ਵਿਅਕਤੀ ਟਰਾਲੇ ਸਮੇਤ ਕਾਬੂ

ਇਸ ਸਬੰਧੀ ਪੁਲਿਸ ਚੌਕੀ ਕਾਲਾਝਾੜ ਦੇ ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਘਟਨਾ ਅੱਜ ਸਵੇਰੇ ਸਾਢੇ ਸੱਤ ਵਜੇ ਵਾਪਰੀ। ਦੱਸਣਯੋਗ ਹੈ ਕਿ ਨੈਬ ਸਿੰਘ ਉਰਫ ਬੌਬੀ (40) ਪੁੱਤਰ ਚੰਨਣ ਸਿੰਘ ਵਾਸੀ ਪਿੰਡ ਭਰਾਜ ਆਪਣੇ ਮਾਤਾ-ਪਿਤਾ, ਪਤਨੀ ਤੇ ਦੋ ਮਾਸੂਮ ਬੱਚਿਆਂ ਨਾਲ ਘਰ ਵਿਚ ਮੌਜ਼ੂਦ ਸੀ ਪਰਿਵਾਰ ਅਨੁਸਾਰ ਸਵੇਰੇ ਉੱਠ ਕੇ ਨੈਬ ਸਿੰਘ ਦੰਦ ਸਾਫ਼ ਕਰਨ ਮਗਰੋਂ ਕਮਰੇ ਵਿਚ ਚਲਾ ਗਿਆ ਜਿੱਥੇ ਅਚਾਨਕ ਉਸ ਨੇ 32 ਬੋਰ ਦੇ ਲਾਇਸੈਂਸੀ ਪਿਸਤੌਲ ਨਾਲ ਆਪਣੇ ਮੱਥੇ ’ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਮਿ੍ਰਤਕ ਖੇਤੀਬਾੜੀ ਕਰਨ ਦੇ ਨਾਲ-ਨਾਲ ਪਿੰਡ ਚੰਨੋਂ ਦੀ ਇਕ ਫੈਕਟਰੀ ਵਿਚ ਪੱਕੇ ਤੌਰ ’ਤੇ ਨੌਕਰੀ ਵੀ ਕਰਦਾ ਸੀ ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਅਤੇ ਪਿਸਤੌਲ ਨੂੰ ਆਪਣੇ ਕਬਜ਼ੇ ’ਚ ਲੈਂਦਿਆਂ ਪੋਸਟਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਫਿਲਹਾਲ ਮਾਮਲੇ ਸਬੰਧੀ ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ’ਤੇ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। Suicide

Suicide: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ’ਚ ਵਿਦਿਆਰਥੀ ਵੱਲੋਂ ਖੁਦਕੁਸ਼ੀ
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ  Suicide

(ਖੁਸ਼ਵੀਰ ਸਿੰਘ ਤੂਰ) ਪਟਿਆਲਾ। Suicide: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇੱਕ ਵਿਦਿਆਰਥੀ ਵੱਲੋਂ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਕੱਤਰ ਹੋਈ ਜਾਣਕਾਰੀ ਮੁਤਾਬਿਕ ਸ਼ੁਭਮ ਵਾਸੀ ਹਮੀਰਪੁਰ ਹਿਮਾਚਲ ਪ੍ਰਦੇਸ਼ ਜੋ ਕਿ ਬੀ ਫਾਰਮੇਸੀ ਭਾਗ ਪਹਿਲਾ ਦਾ ਵਿਦਿਆਰਥੀ ਸੀ। ਇਹ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਵਿਖੇ ਰਹਿ ਰਿਹਾ ਸੀ ਅਤੇ ਆਪਣੇ ਕਮਰੇ ਵਿੱਚ ਹੀ ਪੱਖੇ ਨਾਲ ਇਸ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਜਦੋਂ ਸੁਭਮ ਆਪਣੇ ਕਮਰੇ ਵਿੱਚੋਂ ਬਾਹਰ ਨਾ ਆਇਆ ਤਾ ਉਸਦੇ ਸਾਥੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਨੂੰ ਇਤਲਾਹ ਦਿੱਤੀ ਗਈ। ਜਦੋਂ ਕਮਰੇ ਵਿੱਚ ਜਾ ਕੇ ਦੇਖਿਆ ਤਾ ਇਸ ਦੀ ਲਾਸ਼ ਲਟਕ ਰਹੀ ਸੀ। Suicide

ਇਹ ਵੀ ਪੜ੍ਹੋ: Baramulla Encounter : ਬਾਰਾਮੂਲਾ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ

ਇਸ ਦੌਰਾਨ ਇਸ ਦੀ ਲਾਸ਼ ਨੂੰ ਹੇਠਾਂ ਲਾਹਿਆ ਗਿਆ ਅਤੇ ਪੁਲਿਸ ਵੱਲੋਂ ਕਮਰੇ ਦੀ ਜਾਂਚ ਕੀਤੀ ਗਈ ਪਰ ਕੋਈ ਵੀ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ। ਵਿਦਿਆਰਥੀ ਵੱਲੋਂ ਖੁਦਕੁਸ਼ੀ ਵਰਗਾ ਇਹ ਕਦਮ ਕਿਉਂ ਚੁੱਕਿਆ ਗਿਆ ਇਸ ਸਬੰਧੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਯੂਨੀਵਰਸਿਟੀ ਪ੍ਰਸ਼ਾਸਨ ਵੀ ਵਿਦਿਆਰਥੀ ਦੇ ਇਸ ਕਦਮ ਕਾਰਨ ਸਕਤੇ ਵਿੱਚ ਹੈ। ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਅਗਲਾ ਕਦਮ ਚੁੱਕਿਆ ਜਾਵੇਗਾ। ਥਾਣਾ ਅਰਬਨ ਅਸਟੇਟ ਦੇ ਮੁੱਖੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਖੁਦਕੁਸ਼ੀ ਸਬੰਧੀ ਉਸ ਤੋਂ ਬਾਅਦ ਹੀ ਸਾਹਮਣੇ ਆਵੇਗਾ।

Suicide: ਕੋਟਾ ’ਚ NEET ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
ਨਤੀਜੇ ’ਚ ਗੜਬੜੀ ਕਾਰਨ ਤਣਾਅ ’ਚ ਸੀ ਵਿਦਿਆਰਥੀ | Suicide

ਕੋਟਾ (ਸੱਚ ਕਹੂੰ ਨਿਊਜ਼)। Suicide: ਰਾਜਸਥਾਨ ਦੇ ਕੋਟਾ ’ਚ ਰਹਿ ਕੇ ਨੀਟ ਦੀ ਤਿਆਰੀ ਕਰ ਰਹੇ ਵਿਦਿਆਰਥੀ ਨੇ ਬੁੱਧਵਾਰ ਰਾਤ ਨੂੰ ਖੁਦਕੁਸ਼ੀ ਕਰ ਲਈ ਹੈ। ਉਸ ਨੇ ਆਖਰੀ ਵਾਰ ਆਪਣੇ ਪਿਤਾ ਤੇ ਭਰਾ ਨਾਲ ਗੱਲ ਕੀਤੀ। ਪਿਓ ਨੇ ਕਿਹਾ ਸੀ – ‘ਮੰਨ ਨਹੀਂ ਲੱਗ ਰਿਹਾ, ਮੈਂ ਆਉਣਾ ਚਾਹੁੰਦਾ ਹਾਂ। ਉਸ ਤੋਂ ਬਾਅਦ ਫੋਨ ਨਹੀਂ ਆਇਆ। ਇਸ ਤੋਂ ਬਾਅਦ ਉਸ ਨੇ ਰਾਤ ਨੂੰ ਆਪਣੇ ਕਮਰੇ ’ਚ ਫਾਹਾ ਲੈ ਲਿਆ। ਉਹ ਕਿਰਾਏ ਦੇ ਕਮਰੇ ’ਚ ਰਹਿੰਦਾ ਸੀ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜੇ ’ਚ ਲੈ ਕੇ ਐਮਬੀਐਸ ਹਸਪਤਾਲ ਪਹੁੰਚਾਇਆ। ਪਰਿਵਾਰ ਵੀ ਕੋਟਾ ਪਹੁੰਚ ਗਿਆ ਹੈ।

ਜਵਾਹਰ ਨਗਰ ਥਾਣਾ ਸੀਆਈ ਹਰੀਨਾਰਾਇਣ ਨੇ ਦੱਸਿਆ- ਵਿਦਿਆਰਥੀ ਪਰਸ਼ੂਰਾਮ ਪੁੱਤਰ ਖਚਰਮਲ (21) ਮਾਨਪੁਰ, ਬਰਸਾਨਾ ਜ਼ਿਲ੍ਹਾ, ਮਥੁਰਾ ਯੂਪੀ ਦਾ ਰਹਿਣ ਵਾਲਾ ਸੀ। ਮਕਾਨ ਮਾਲਕ ਨੇ ਉਸ ਨੂੰ ਲਟਕਦਾ ਦੇਖ ਕੇ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਪੁਲਿਸ ਨੂੰ ਰਾਤ 11:30 ਵਜੇ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਮੌਕੇ ’ਤੇ ਗਏ। ਵਿਦਿਆਰਥੀ ਛੱਤ ਵਾਲੇ ਪੱਖੇ ਨਾਲ ਲਟਕ ਰਿਹਾ ਸੀ। ਐਸਐਫਐਲ ਦੀ ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ। Suicide

ਵਿਦਿਆਰਥੀ ਦਾ ਪਰਿਵਾਰ ਪਹੁੰਚ ਗਿਆ ਹੈ। ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾ ਰਹੀ ਹੈ। ਸੀਆਈ ਨੇ ਦੱਸਿਆ- ਵਿਦਿਆਰਥੀ ਪੁਰਾਣੇ ਜਵਾਹਰ ਨਗਰ ਇਲਾਕੇ ’ਚ ਕਿਰਾਏ ਦੇ ਮਕਾਨ ’ਚ ਰਹਿੰਦਾ ਸੀ। 5-7 ਦਿਨ ਪਹਿਲਾਂ ਹੀ ਇੱਥੇ ਰਹਿਣ ਲਈ ਆਇਆ ਸੀ। ਪ੍ਰਾਈਵੇਟ ਕੋਚਿੰਗ ਨਾਲ ਨੀਟ ਦੀ ਤਿਆਰੀ ਕਰ ਰਿਹਾ ਸੀ। ਘਰ ਦੇ ਕਮਰੇ ’ਚ ਹੈਂਗਿੰਗ ਡਿਵਾਈਸ ਲਾਏ ਜਾਣ ਦੀ ਕੋਈ ਸੂਚਨਾ ਨਹੀਂ ਹੈ। ਫਿਲਹਾਲ ਕਮਰੇ ਨੂੰ ਸੀਲ ਕਰ ਦਿੱਤਾ ਗਿਆ ਹੈ।

Read This : ਮਾਰਬਲ ਵਪਾਰੀ ਨੇ ਕੀਤਾ Suicide, ਖੁਦ ਨੂੰ ਗੋਲੀ ਨਾਲ ਉਡਾਇਆ

ਪਿਤਾ ਨੇ ਕਿਹਾ- ਨੀਟ ਦੇ ਨਤੀਜੇ ’ਚ ਗੜਬੜੀ ਕਾਰਨ ਤਣਾਅ ’ਚ ਸੀ

ਵਿਦਿਆਰਥੀ ਦੇ ਖਚਰਮਲ ਨੇ ਦੱਸਿਆ- ਬੇਟਾ ਤਿੰਨ ਸਾਲਾਂ ਤੋਂ ਕੋਟਾ ’ਚ ਨੀਟ ਦੀ ਤਿਆਰੀ ਕਰ ਰਿਹਾ ਸੀ। ਪਹਿਲੀ ਨੀਟ ਪ੍ਰੀਖਿਆ ਵਿੱਚ, ਮੈਨੂੰ 490 ਅੰਕ ਮਿਲੇ ਸਨ। ਹਾਲ ਹੀ ਵਿੱਚ ਨੀਟ ਪ੍ਰੀਖਿਆ ’ਚ 647 ਅੰਕ ਪ੍ਰਾਪਤ ਕੀਤੇ ਹਨ। ਨਤੀਜੇ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਤੋਂ ਬਾਅਦ ਮੁੜ ਜਾਰੀ ਕੀਤੇ ਗਏ ਨਤੀਜੇ ’ਚ 66 ਫੀਸਦੀ ਅੰਕ ਆਏ ਹਨ। ਇਸ ਕਾਰਨ ਬੇਟਾ ਤਣਾਅ ’ਚ ਰਹਿੰਦਾ ਸੀ। ਉਹ ਪੜ੍ਹਾਈ ਵਿੱਚ ਚੰਗਾ ਸੀ। ਬੇਟਾ ਕਹਿੰਦਾ ਸੀ, ਮੈਂ ਦੋ ਵਾਰ ਕੋਚਿੰਗ ਕੀਤੀ ਹੈ। ਦੂਜੀ ਕੋਸ਼ਿਸ਼ ’ਚ ਘੱਟ ਅੰਕ ਦਿਖਾਈ ਦੇ ਰਹੇ ਹਨ। ਨਤੀਜੇ ਵਾਰ-ਵਾਰ ਦੱਸੇ ਜਾ ਰਹੇ ਹਨ। ਬੇਟੇ ਨੂੰ ਸਮਝਾਇਆ ਸੀ ਕਿ ਕੋਈ ਗੱਲ ਨਹੀਂ, ਬੱਸ ਇੱਕ ਵਾਰ ਇਮਤਿਹਾਨ ਦੇ ਕੇ ਦੇਖ ਲਓ।

30 ਅਗਸਤ ਨੂੰ ਘਰ ਤੋਂ ਆਇਆ ਸੀ ਕੋਟਾ

ਵਿਦਿਆਰਥੀ ਦੇ ਚਾਚਾ ਚਤਰਸਿੰਘ ਨੇ ਦੱਸਿਆ- ਕੋਟਾ ਵਿੱਚ ਮੇਰੇ ਭਤੀਜੇ ਦਾ ਤੀਜਾ ਸਾਲ ਸੀ। ਹਾਲ ਹੀ ’ਚ 30 ਅਗਸਤ ਨੂੰ ਘਰ ਤੋਂ ਕੋਟਾ ਆਇਆ ਸੀ। ਉਹ ਹਰ ਰੋਜ ਆਪਣੇ ਪਿਤਾ ਤੇ ਭਰਾ ਨਾਲ ਗੱਲਾਂ ਕਰਦਾ ਸੀ। ਉਸ ਨੇ ਆਪਣੇ ਪਿਤਾ ਨੂੰ ਕਿਹਾ, ਮੈਂ ਆ ਰਿਹਾ ਹਾਂ। ਬੁੱਧਵਾਰ ਰਾਤ 12 ਵਜੇ ਉਸ ਦੀ ਮੌਤ ਦੀ ਸੂਚਨਾ ਮਿਲੀ। ਉਸ ਦੀ ਕਾਲ ਦੀ ਡਿਟੇਲ ਤੋਂ ਖੁਦਕੁਸ਼ੀ ਦਾ ਕਾਰਨ ਪਤਾ ਲੱਗੇਗਾ।

ਮੰਗਣੀ ਟੁੱਟਣ ਤੋਂ ਪਰੇਸ਼ਾਨ ਲੜਕੀ ਨੇ ਕੀਤੀ ਖੁਦਕੁਸ਼ੀ
ਮੰਗਣੀ ਕਰਕੇ ਵਿਆਹ ਕਰਨ ਤੋਂ ਇੰਨਕਾਰੀ ਹੋਇਆ ਲੜਕਾ | Suicide

ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੰਗਣੀ ਕਰਵਾ ਕੇ ਲੜਕੇ ਵੱਲੋਂ ਵਿਆਹ ਕਰਨ ਤੋਂ ਇੰਨਕਾਰ ਕੀਤੇ ਜਾਣ ਦਾ ਸਦਮਾ ਨਾ ਸਹਾਰਦੇ ਹੋਏ ਲੜਕੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮਾਮਲੇ ’ਚ ਪੁਲਿਸ ਨੇ ਮਿ੍ਰਤਕ ਦੀ ਮਾਂ ਦੇ ਬਿਆਨਾਂ ’ਤੇ ਲੜਕੇ ਖਿਲਾਫ਼ ਮੁਕੱਦਮਾ ਦਰਜ਼ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸੁਨੀਤਾ ਦੇਵੀ ਪਤਨੀ ਵਿਸ਼ਾਲ ਸਹਨੀ ਵਾਸੀ ਫ਼ਿਰੋਜਪੁਰ ਰੋਡ ਲੁਧਿਆਣਾ ਨੇ ਦੱਸਿਆ ਕਿ ਉਨ੍ਹਾਂ ਆਪਣੀ ਲੜਕੀ ਭੂਮੀ ਉਰਫ਼ ਬਿੰਦੀਆ ਕੁਮਾਰੀ ਦੀ ਮੰਗਣੀ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਵਿਸ਼ਾਲ ਕੁਮਾਰ ਵਾਸੀ ਬਾੜੇਵਾਲ ਨਾਲ 12 ਜੂਨ ਨੂੰ ਕੀਤੀ ਸੀ। (Suicide)

ਇਹ ਵੀ ਪੜ੍ਹੋ : ਪਾਰਕ ’ਚ ਬੈਠੇ ਨਵੇਂ ਵਿਆਹੇ ਜੋੜੇ ਨੂੰ ਗੋਲੀਆਂ ਨਾਲ ਭੁੰਨ੍ਹਿਆ, ਇਲਾਕੇ ’ਚ ਦਹਿਸ਼ਤ

ਦੋਵੇਂ ਪਰਿਵਾਰ ਇਸ ਰਿਸਤੇ ਤੋਂ ਖੁਸ਼ ਸਨ ਪਰ ਅਚਾਨਕ ਹੀ ਮੰਗਣੀ ਤੋਂ ਕੁੱਝ ਦਿਨ ਬਾਅਦ ਵਿਸ਼ਾਲ ਨੇ ਭੂਮੀ ਨੂੰ ਫੋਨ ’ਤੇ ਉਸ ਨਾਲ ਵਿਆਹ ਕਰਨ ਤੋਂ ਮਨ੍ਹਾ ਕਰ ਦਿੱਤਾ। ਜਿਸ ਕਰਕੇ ਦੁਖੀ ਹੋਈ 22 ਜੂਨ ਨੂੰ ਭੂਮੀ ਉਰਫ਼ ਬਿੰਦੀਆ ਕੁਮਾਰ ਨੇ ਅੇਪਲ ਹਾਈਟ ’ਚ ਬਣੀ ਸਕਿਊਰਟੀ ਪੋਸ਼ਟ ’ਚ ਆਪਣੀ ਚੁੰਨੀ ਨਾਲ ਫਾਹਾ ਲਾ ਲਿਆ। ਜਿਸ ਕਾਰਨ ਭੂਮੀ ਉਰਫ਼ ਬਿੰਦੀਆ ਕੁਮਾਰ (18) ਦੀ ਮੌਤ ਹੋ ਗਈ। ਮਾਮਲੇ ਦੇ ਤਫ਼ਤੀਸੀ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਮਿ੍ਰਤਕ ਦੀ ਮਾਂ ਸੁਨੀਤਾ ਦੇਵੀ ਦੇ ਬਿਆਨਾਂ ’ਤੇ ਮਾਮਲਾ ਦਰਜ਼ ਕਰਨ ਤੋਂ ਬਾਅਦ ਵਿਸ਼ਾਲ ਕੁਮਾਰ ਪੁੱਤਰ ਕਿਸ਼ਨ ਕੁਮਾਰ ਸਾਹਨੀ ਵਾਸੀ ਬਾੜੇਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। (Suicide)