Actor - Sach Kahoon Punjabi
ਅਦਾਕਾਰ, ਨਿਰਦੇਸ਼ਕ, ਲੇਖਕ ਤੇ ਗਾਇਕ ਭੁਪਿੰਦਰ ਸਿੰਘ ਭਾਜਪਾ ’ਚ ਸ਼ਾਮਲ
(ਰਘਬੀਰ ਸਿੰਘ) ਲੁਧਿਆਣਾ। ਸਥਾਨਕ ਭਾਜਪਾ ਦੇ ਜ਼ਿਲ੍ਹਾ ਦਫਤਰ ਦੁੱਗਰੀ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ ਧੀਮਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਹਲਕਾ ਆਤਮ ਨਗਰ ਤੋਂ ਪੰਜਾਬੀ ਸਿਨੇਮਾ ਦੇ ਅਦਾਕਾਰ, ਨਿਰਦੇਸਕ, ਲੇਖਕ ਅਤੇ ਗਾਇਕ ਭੁਪਿੰਦਰ ਸਿੰਘ ਭੋਦਯ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ ਧੀਮਾਨ ਨੇ ਉਨ੍ਹਾਂ ਨੂੰ ਭਾਜਪਾ ਪਰਿਵਾਰ ’ਚ ਸ਼ਾਮਿਲ ਕਰਦਿਆਂ ਕਿਹਾ ਕਿ 26 ਮਈ 2014 ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਕੇਂਦਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਸਾਲਾਂ ਦੇ ਸ਼ਾਸਨ ਸੁਸ਼ਾਸਨ ਅਤੇ ਗਰੀਬ ਭਲਾਈ ’ਤੇ ਕੇਂਦਰਿਤ ਰਿਹਾ।
ਇਹ ਵੀ ਪੜ੍ਹੋ : ਕੇਂਦਰੀ ਜ਼ੇਲ੍ਹ ’ਚੋਂ ਦੋ ਪੈਕਟ, 3 ਫੋਨ ਤੇ ਨਸ਼ੀਲੇ ਪਦਾਰਥ ਬਰਾਮਦ
ਇਨ੍ਹਾਂ 9 ਸਾਲਾਂ ਵਿੱਚ ਮੋਦੀ ਸਰਕਾਰ ਨੇ ਗਰੀਬਾਂ ਅਤੇ ਔਰਤਾਂ ਲਈ ਸਕੀਮਾਂ ਨੂੰ ਲਾਗੂ ਕਰਨ ’ਤੇ ਜੋਰ ਦਿੱਤਾ। ਭੁਪਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰੇਰਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਡਾ: ਨਿਰਮਲ ਨਈਅਰ, ਪ੍ਰੈੱਸ ਸਕੱਤਰ ਡਾ: ਸਤੀਸ ਕੁਮਾਰ, ਮੰਡਲ ਪ੍ਰਧਾਨ ਅਰਜੁਨ ਰਾਵਤ, ਹਰਪ੍ਰੀਤ ਸਿੰਘ ਮੋਨੂੰ, ਜੀਵਨ ਪਾਂਡੇ, ਮਹਾਂਵੀਰ ਸਿੰਘ, ਕਿਰਨਦੀਪ ਥੰਮਣ, ਸੰਜੇ ਸਰਮਾ ਆਦਿ ਹਾਜਰ ਸਨ।
World Book of Records | ਦਿਲੀਪ ਕੁਮਾਰ ‘ਤੇ ਜਨਮਦਿਨ ਮੌਕੇ ਮਿਲਿਆ ਅਵਾਰਡ
ਮੁੰਬਈ। ਅਦਾਕਾਰ ਦਿਲੀਪ ਕੁਮਾਰ ਨੂੰ ਵਰਲਡ ਬੁੱਕ ਆਫ਼ ਰਿਕਾਰਡਸ ਲੰਡਨ ਨੇ ਸਨਮਾਨਤ ਕੀਤਾ ਹੈ। ਇਹ ਸਨਮਾਨ ਦਿਲੀਪ ਸਾਹਬ ਨੂੰ ਉਨ੍ਹਾਂ ਦੇ ਸਿਨੇਮਾ ਵਿਚ ਯੋਗਦਾਨ ਲਈ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦਾ ਭਰਾ ਅਸਲਮ ਖਾਨ, ਪਤਨੀ ਸਾਇਰਾ ਬਾਨੋ, ਭੈਣਾਂ ਸਾਇਦਾ ਅਤੇ ਫਰੀਦਾ ਖਾਨ ਮੌਜੂਦ ਸਨ। ਦਿਲੀਪ ਸਾਹਬ ਨੂੰ ਇਹ ਪੁਰਸਕਾਰ ਉਨ੍ਹਾਂ ਦੇ ਜਨਮਦਿਨ ‘ਤੇ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਦਿੱਤਾ ਗਿਆ। ਹਾਲਾਂਕਿ, ਖਰਾਬ ਸਿਹਤ ਦੇ ਕਾਰਨ, ਅਭਿਨੇਤਾ ਖੁਦ ਇਹ ਸਨਮਾਨ ਲੈਣ ਨਹੀਂ ਪਹੁੰਚ ਸਕੇ। ਭਾਈ ਅਸਲਮ ਖ਼ਾਨ ਨੇ ਉਨ੍ਹਾਂ ਦੀ ਜਗ੍ਹਾ ਐਵਾਰਡ ਸਵੀਕਾਰ ਕੀਤਾ।।ਦਿਲੀਪ ਸਾਹਬ, ਜਿਨ੍ਹਾਂ ਨੂੰ 1994 ਵਿਚ ਦਾਦਾ ਸਾਹਬ ਫਾਲਕੇ ਨਾਲ ਸਨਮਾਨਤ ਕੀਤਾ ਗਿਆ ਸੀ, ਆਖਰੀ ਵਾਰ 1998 ਵਿਚਹ ਫਿਲਮ ‘ਕਿਲਾ’ ਵਿਚ ਦੇਖਿਆ ਗਿਆ ਸੀ। World Book of Records
ਸਾਲ 2015 ਵਿਚ ਉਨ੍ਹਾਂ ਨੂੰ ਪਦਮ ਵਿਭੂਸ਼ਣ ਨਾਲ ਵੀ ਨਵਾਜਿਆ ਜਾ ਚੁੱਕਾ ਹੈ। ਦਿਲੀਪ ਸਾਹਬ, ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣਾ 97 ਵਾਂ ਜਨਮਦਿਨ ਮਨਾਇਆ ਸੀ, ਨੂੰ ਵਿਸ਼ਵ ਭਰ ਦੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੁਆਰਾ ਵਧਾਈ ਦਿੱਤੀ ਗਈ ਸੀ। ਟਵਿੱਟਰ ‘ਤੇ ਸਾਰਿਆਂ ਦਾ ਧੰਨਵਾਦ ਕਰਦਿਆਂ, ਉਨ੍ਹਾਂ ਲਿਖਿਆ, “ਬੀਤੀ ਰਾਤ ਤੋਂ ਹੀ 97 ਵੇਂ ਜਨਮਦਿਨ ‘ਤੇ ਕਾਲਾਂ ਅਤੇ ਸੰਦੇਸ਼ ਆ ਰਹੇ ਹਨ। ਇਸ ਲਈ ਤੁਹਾਡਾ ਧੰਨਵਾਦ। ਜਨਮਦਿਨ ਮਨਾਉਣੇ ਮਹੱਤਵਪੂਰਣ ਨਹੀਂ ਹਨ, ਤੁਹਾਡੇ ਬੇਅੰਤ ਪਿਆਰ, ਪਿਆਰ ਅਤੇ ਪ੍ਰਾਰਥਨਾਵਾਂ ਨੂੰ ਵੇਖਦੇ ਹੋਏ ਹਮੇਸ਼ਾਂ ਮੇਰੀ ਅੱਖ ਦੀਆਂ ਅੱਖਾਂ ਵਿੱਚ ਹੰਝੂ ਆਉਂਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਦਾਕਾਰਾ ਤੇ ਡਾਇਰੈਕਟਰ ਵਿਜੈ ਨਿਰਮਲਾ ਦਾ ਦੇਹਾਂਤ
ਅਦਾਕਾਰਾ ਤੇ ਡਾਇਰੈਕਟਰ ਵਿਜੈ ਨਿਰਮਲਾ ਦਾ ਦੇਹਾਂਤ
ਹੈਦਰਾਬਾਦ, ਏਜੰਸੀ। ਦੱਖਣੀ ਭਾਰਤੀ ਫਿਲਮਾਂ ਦੀ ਮੰਨੀ ਪ੍ਰਮੰਨੀ ਅਦਾਕਾਰਾ ਅਤੇ ਡਾਇਰੈਕਟਰ ਵਿਜੈ ਨਿਰਮਲਾ ਦਾ ਦਿਲ ਦਾ ਦੌਰਾ ਪੈਣ ਨਾਲ ਬੁੱਧਵਾਰ ਰਾਤ ਦੇਹਾਂਤ ਹੋ ਗਿਆ। ਉਹ 73 ਸਾਲ ਦੇ ਸਨ। ਪਰਿਵਾਰਕ ਸੂਤਰਾਂ ਅਨੁਸਾਰ ਸ੍ਰੀਮਤੀ ਨਿਰਮਲਾ ਦਾ ਹੈਦਰਾਬਾਦ ‘ਚ ਗਾਚੀਬੋਲੀ ਦੇ ਕਾਂਟੀਨੈਟਲ ਹਸਪਤਾਲ ‘ਚ ਕੱਲ੍ਹ ਰਾਤ ਦੇਹਾਂਤ ਹੋ ਗਿਆ। ਉਹਨਾਂ ਦੇ ਪਰਿਵਾਰ ‘ਚ ਪਤੀ ਕ੍ਰਿਸ਼ਨਾ ਅਤੇ ਬੇਟਾ ਨਰੇਸ਼ ਹੈ। ਸ੍ਰੀਮਤੀ ਨਿਰਮਲਾ ਦਾ ਜਨਮ 20 ਜਨਵਰੀ 1946 ਨੂੰ ਤਮਿਲਨਾਡੂ ‘ਚ ਹੋਇਆ ਸੀ।
ਉਹਨਾਂ ਨੇ 44 ਤੇਲਗੂ ਫਿਲਮਾਂ ਦਾ ਡਾਇਰੈਕਸ਼ਨ ਕੀਤਾ ਅਤੇ ਅਜਿਹਾ ਕਰਨ ਵਾਲੀ ਪਹਿਲੀ ਮਹਿਲਾ ਫਿਲਮ ਡਾਇਰੈਕਟਰ ਹੋਣ ਕਾਰਨ ਸਾਲ 2002 ‘ਚ ਉਹਨਾਂ ਦਾ ਨਾਮ ਗਿੰਨੀਜ਼ ਬੁੱਕ ਆਫ ਰਿਕਾਰਡਜ਼ ‘ਚ ਦਰਜ ਕੀਤਾ ਗਿਆ। ਉਹਨਾਂ ਨੂੰ ਸਾਲ 2008 ‘ਚ ਤੇਲਗੂ ਸਿਨੇਮਾ ਦੇ ਪ੍ਰਸਿੱਧ ‘ਰਘੂਪੀਠ ਵੇਂਕੱਈਆ’ ਪੁਰਸਕਾਰ ਨਾਲ ਨਵਾਜਿਆ ਗਿਆ ਸੀ। ਅਦਾਕਾਰਾ ਨੇ ਸਾਲ 1950 ‘ਚ ਸੱਤ ਸਾਲ ਦੀ ਉਮਰ ‘ਚ ਫਿਲਮ ‘ਮਾਚਾ ਰੇਖਾਈ’ ਤੋਂ ਬਤੌਰ ਬਾਲ ਕਲਾਕਾਰ ਫਿਲਮੀ ਦੁਨੀਆ ‘ਚ ਕਦਮ ਰੱਖਿਆ ਸੀ। ਸ੍ਰੀਮਤੀ ਨਿਰਮਲਾ ਨੇ ਮਲਿਆਲਮ, ਤੇਲਗੂ ਅਤੇ ਤਮਿਲ ਦੀਆਂ ਲਗਭਗ 200 ਫਿਲਮਾਂ ‘ਚ ਕੰਮ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਦਾਕਾਰ ਸੰਨੀ ਦਿਓਲ ਨੇ ਫੜਿਆ ਭਾਜਪਾ ਦਾ ਫੁੱਲ
ਗੁਰਦਾਸਪੁਰ ਤੋਂ ਹੋ ਸਕਦੇ ਨੇ ਉਮੀਦਵਾਰ
ਨਵੀਂ ਦਿੱਲੀ (ਏਜੰਸੀ)। ਅਦਾਕਾਰ ਸੰਨੀ ਦਿਓਲ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋਣ ਦੀ ਖ਼ਬਰ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਪੀਊਸ਼ ਗੋਇਲ ਅਤੇ ਨਿਰਮਲਾ ਸੀਤਾਰਮਨ ਦੀ ਮੌਜੂਦਗੀ ‘ਚ ਪਾਰਟੀ ਦੀ ਮੈਂਬਰਸ਼ਿਪ ਲਈ। ਭਾਜਪਾ ‘ਚ ਸ਼ਾਮਲ ਹੋਏ ਅਦਾਕਾਰ ਸੰਨੀ ਦਿਓਲ ਨੂੰ ਗੁਰਦਾਸਪੁਰ (ਪੰਜਾਬ) ਸੀਟ ਤੋਂ ਟਿਕਟ ਦਿੱਤਾ ਜਾ ਸਕਦਾ ਹੈ। ਸੰਨੀ ਦਿਓਲ ਨੇ ਤਿੰਨ ਦਿਨ ਪਹਿਲਾਂ ਭਾਜਪਾ ਦੇ ਸੀਨੀਅਰ ਨੇਤਾ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਸ ਸਮੇਂ ਤੋਂ ਇਹ ਕਿਆਸ ਲਾਏ ਜਾ ਸਨ ਕਿ ਸੰਨੀ ਦਿਓਲ ਜਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।
ਮੀਡੀਆ ਰਿਪੋਰਟਾਂ ਅਨੁਸਾਰ ਸੰਨੀ ਦਿਓਲ ਨੂੰ ਭਾਜਪਾ ਪੰਜਾਬ ਦੀ ਗੁਰਦਾਸਪੁਰ ਸੀਟ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਇਸ ਸੀਟ ‘ਤੇ ਕਾਂਗਰਸ ਦੇ ਸੁਨੀਲ ਜਾਖੜ ਚੋਣ ਮੈਦਾਨ ‘ਚ ਖੜ੍ਹੇ ਹਨ। 2014 ਦੀਆਂ ਲੋਕ ਸਭਾ ਚੋਣਾਂ ‘ਚ ਮਰਹੂਮ ਅਦਾਕਾਰ ਵਿਨੋਦ ਖੰਨਾ ਨੇ ਗੁਰਦਾਸਪੁਰ ਸੀਟ ‘ਤੇ ਜਿੱਤ ਦਰਜ ਕੀਤੀ ਸੀ। 27 ਅਪਰੈਲ ਨੂੰ ਉਨ੍ਹਾਂ ਦੇ ਦੇਹਾਂਤ ਮਗਰੋਂ ਜਾਖੜ ਨੇ ਚੋਣਾਂ ਜਿੱਤੀਆਂ। ਵਿਨੋਦ ਖੰਨਾ ਇਸ ਸੀਟ ਤੋਂ ਤਿੰਨ ਵਾਰ ਸਾਂਸਦ ਰਹਿ ਚੁੱਕੇ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਿਸ ਨੇ ਫੋਨ ਵੀ ਕੀਤੇ ਜਬਤ
ਮੁੰਬਈ (ਏਜੰਸੀ)। ਬਾਲੀਵੁੱਡ ਐਕਟਰ ਤੇ ‘ਬਿੱਗ ਬੌਸ 7’ ਦਾ ਸਾਬਕਾ ਮੁਕਾਬਲੇਬਾਜ਼ ਏਜਾਜ਼ ਖਾਨ ਨੂੰ ਡਰੱਗਜ਼ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਨਵੀਂ ਮੁੰਬਈ ਪੁਲਸ ਦੁਆਰਾ ਗ੍ਰਿਫਤਾਰ ਕੀਤੇ ਗਏ ਏਜਾਜ਼ ਖਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਏਜਾਜ਼ ਖਾਨ ਕੋਲ ਐਸਟੇਸੀ ਦੀਆਂ 8 ਗੋਲੀਆਂ ਬਰਾਮਦ ਹੋਈਆਂ ਹਨ ਅਤੇ ਉਸ ਦੇ ਦੋਵੇਂ ਫੋਨ ਵੀ ਪੁਲਸ ਨੇ ਜ਼ਬਤ ਕਰ ਲਏ ਹਨ। ਏਜਾਜ਼ ਖਾਨ ਨੂੰ ਅੱਜ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਏਜਾਜ਼ ਖਾਨ ਨੇ ਰਕਤ ਚਰਿਤਰ, ‘ਨਾਈਕ’ ਤੇ ‘ਯਾ ਰਬ’ ਵਰਗੀਆਂ ਕਈ ਫਿਲਮਾਂ ‘ਚ ਕੰਮ ਕੀਤਾ ਹੈ। ਇਸ ਦੇ ਨਾਲ ਹੀ ‘ਬਿੱਗ ਬੌਸ’ ਸੀਜ਼ਨ 7 ਸਮੇਤ ‘ਕਾਮੇਡੀ ਨਾਈਟ ਵਿਦ ਕਪਿਲ’, ‘ਕਰਮ ਅਪਨਾ ਅਪਨਾ’, ‘ਕਹਾਣੀ ਹਮਾਰੇ ਮਹਾਭਾਰਤ ਕੀ’ ਵਰਗੇ ਸੀਰੀਅਲਸ ‘ਚ ਵੀ ਕੰਮ ਕਰ ਚੁੱਕਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਸ਼ੇ ਦੇ ਜਾਲ ਵਿੱਚੋਂ ਨਿੱਕਲ ਬਣੇ ਪਰਸਿੱਧ ਅਦਾਕਾਰ
ਦੇਸ਼ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਦਾ ਕਰ ਰਹੇ ਨੇ ਯਤਨ
ਮੁਬੰਈ (ਏਜੰਸੀ)। ਮਸ਼ਹੂਰ ਅਦਾਕਾਰਾ ਸਿਮਤਾ ਪਾਟਿਲ ਅਤੇ ਮੰਨੇ ਪ੍ਰਮੰਨੇ ਅਦਾਕਾਰ ਅਤੇ ਕਾਂਗਰਸ ਨੇਤਾ ਰਾਜ ਬੱਬਰ ਦੇ ਬੇਟੇ ਪ੍ਰਤੀਕ ਬੱਬਰ 12 ਸਾਲ ਦੀ ਉਮਰ ‘ਚ ਹੀ ਡਰੱਗਜ਼ ਦੇ ਆਦੀ ਹੋ ਗਏ ਸਨ। ਇਸ ਤੋਂ ਛੁਟਕਾਰਾ ਪਾਉਣ ਲਈ ਉਨ੍ਹਾਂ ਨੂੰ ਦੋ ਵਾਰ ਰਿਹੈਬ ਸੈਂਟਰ ਭੇਜਿਆ ਗਿਆ ਸੀ ਅਤੇ ਅੱਜ ਉਹ ਇਸ ਆਦਤ ਤੋਂ ਪੂਰੀ ਤਰ੍ਹਾਂ ਮੁਕਤੀ ਪਾ ਚੁੱਕੇ ਹਨ। ਡਰੱਗਜ਼ ਦੇ ਆਦੀ ਹੋਣ ਕਾਰਨ ਉਹ ਆਪਣੇ ਅੰਦਰ ਦੇ ਗੁੱਸੇ ਨੂੰ ਦੱਸਦੇ ਹਨ। ਇਹ ਗੁੱਸਾ ਆਪਣੀ ਮਾਂ ਨਾਲ ਨਾ ਮਿਲ ਸਕਣ ਦੇ ਦੁੱਖ ਅਤੇ ਪਿਤਾ ਦੀ ਵੱਧਦੀ ਦੂਰੀ ਦਾ ਕਾਰਨ ਸੀ। ਪ੍ਰਤੀਕ ਬੱਬਰ ਨੇ ਸਾਲ 2008 ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਫਿਲਮ ‘ਜਾਨੇ ਤੂੰ ਯਾ ਜਾਨੇ ਨਾ’ ਤੋਂ ਕੀਤੀ ਸੀ। ਇਹ ਫਿਲਮ ਆਮਿਰ ਖਾਨ ਨੇ ਪ੍ਰਡਿਊਸ ਕੀਤੀ ਸੀ। ਇਸ ਤੋਂ ਬਾਅਦ ਉਹ ਆਮਿਰ ਖਾਨ ਦੀ ਇਕ ਹੋਰ ਫਿਲਮ ‘ਧੋਬੀ ਘਾਟ’ ‘ਚ ਵੀ ਨਜ਼ਰ ਆਏ ਸਨ। ਪ੍ਰਤੀਕ ਬੱਬਰ ਹੁਣ ਨਿਰਦੇਸ਼ਕ ਅਨੁਭਵ ਸਿਨਹਾ ਦੀ ਫਿਲਮ ‘ਮੁਲਕ’ ‘ਚ ਨਜ਼ਰ ਆਏ।
ਇਸ ਫਿਲਮ ਦੇ ਪ੍ਰਮੋਸ਼ਨ ਦੌਰਾਨ ਪ੍ਰਤੀਕ ਬੱਬਰ ਨੇ ਕਿਹਾ ਕਿ ”ਮੈਂ ਮਰਨ ਦੀ ਕਗਾਰ ‘ਤੇ ਸੀ, ਡਰੱਗਜ਼ ਐਡੀਕਸ਼ਨ ਨੇ ਮੈਨੂੰ ਲਗਭਗ ਮਾਰ ਹੀ ਦਿੱਤਾ ਸੀ, ਮੇਰੀ ਨਾਨੀ ਜੋ ਮੇਰੀ ਮਾਂ ਵਰਗੀ ਸੀ, ਉਨ੍ਹਾਂ ਦੀ ਇਸ ਚਿੰਤਾ ‘ਚ ਮੌਤ ਹੋ ਗਈ ਅਤੇ ਮੈਂ ਡਰੱਗ ਐਡੀਕਟਿਡ ਹਾਂ। ਉਨ੍ਹਾਂ ਦੀ ਮਾਂ ਨਾਲ ਮੈਨੂੰ ਗਹਿਰਾ ਸਦਮਾ ਲੱਗਿਆ। ਮੇਰੀ ਨਾਨੀ ਅਤੇ ਨਾਨਾ ਦੋਵਾਂ ਨੇ ਮੈਨੂੰ ਬਚਪਨ ਤੋਂ ਵੱਡਾ ਕੀਤਾ ਸੀ। ਅੱਜ ਮੇਰੇ ਦੋਸਤ ਹਨ, ਮੇਰੇ ਪਿਤਾ ਹਨ, ਮੇਰੇ ਭਰਾ ਹਨ ਪਰ ਉਹ ਦੋਵੇਂ ਨਹੀਂ ਹਨ। ਮੈਂ ਆਪਣੇ ਆਪ ਨਾਲ ਵਾਅਦਾ ਕੀਤਾ ਹੈ, ਉਨ੍ਹਾਂ ਦੇ ਮਰਦੇ ਦਮ ਤੱਕ ਕਦੇ ਡਰੱਗਜ਼ ਨੂੰ ਹੱਥ ਨਹੀਂ ਲਵਾਂਗਾ।”
ਮੇਰੇ ਸੰਘਰਸ਼ ਦੀ ਕਹਾਣੀ 12 ਸਾਲ ਦੀ ਉਮਰ ਤੋਂ ਸ਼ੁਰੂ ਹੋਈ ਸੀ
ਪ੍ਰਤੀਕ ਬੱਬਰ ਨੇ ਅੱਗੇ ਕਿਹਾ, ”ਡਰੱਗਜ਼ ਨਾਲ ਮੇਰੇ ਸੰਘਰਸ਼ ਦੀ ਕਹਾਣੀ 12 ਸਾਲ ਦੀ ਉਮਰ ਤੋਂ ਸ਼ੁਰੂ ਹੋਈ ਸੀ। ਮੇਰੇ ਦਿਮਾਗ ‘ਚ ਆਵਾਜ਼ ਗੁੰਜਦੀ ਸੀ ਕਿ ਮੇਰੀ ਮਾਂ ਕੌਣ ਸੀ, ਹੋਵੇਗੀ ਬਹੁਤ ਕਾਮਯਾਬ ਪਰ ਮੇਰੇ ਨਾਲ ਕਿਉਂ ਨਹੀਂ ਹੈ, ਕਿਉਂ ਮੈਂ ਆਪਣੇ ਨਾਨਾ-ਨਾਨੀ ਨਾਲ ਰਹਿੰਦਾ ਹਾਂ? ਕਿਉਂ ਮੇਰੇ ਪਿਤਾ ਮੇਰੇ ਨਾਲ ਨਹੀਂ ਰਹਿੰਦੇ? ਕਿਉਂ ਉਨ੍ਹਾਂ ਕੋਲ ਮੇਰੇ ਲਈ ਸਮਾਂ ਨਹੀਂ ਹੈ? ਪਿਤਾ ਜੀ ਮਿਲਣ ਆਉਂਦੇ ਸਨ ਪਰ ਮੇਰੇ ਨਾਲ ਨਹੀਂ ਰਹਿੰਦੇ ਸਨ। ਮੇਰੇ ਪਿਤਾ ਮੇਰੇ ਹੀਰੋ ਪਰ ਉਹ ਇਕ ਅਦਾਕਾਰ ਹੋਣ ਦੇ ਨਾਲ-ਨਾਲ ਨੇਤਾ ਵੀ ਸਨ, ਜਿਸ ਕਾਰਨ ਉਹ ਹਮੇਸ਼ਾ ਬਿਜ਼ੀ ਰਹਿੰਦੇ ਸਨ।” ਇਸ ਦੌਰਾਨ ਉਹਨਾਂ ਦੇਸ਼ ਦੇ ਹਰ ਨੌਜਵਾਨ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪਰੇਰਿਤ ਕੀਤਾ। ਉਹ ਚਾਹੁੰਦੇ ਹਨ ਕਿ ਕੋਈ ਵੀ ਦੇਸ਼ ਦਾ ਨੌਜਵਾਨ ਨਸ਼ੇ ਦੇ ਹੱਥੋਂ ਮੌਤ ਦੇ ਮੂੰਹ ਨਾ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲਾ ਦੇ ਬੱਸ ਸਟੈਂਡ ‘ਤੇ ਖੜ੍ਹ ਕੇ ਆਮ ਲੋਕਾਂ ਨੂੰ ਦਿੱਤਾ ਇਨ੍ਹਾਂ ਗਾਉਣ ਵਾਲਿਆਂ ਦਾ ਟੋਪ ਟੈਸਟ ਕਰਵਾਉਣ ਦਾ ਹੋਕਾ | Dope Test
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪੰਜਾਬੀ ਭਾਸ਼ਾ ਤੇ ਪੰਜਾਬੀ ਸੱਭਿਆਚਾਰ ਦੇ ਹੱਕ ‘ਚ ਹੋਕਾ ਦੇਣ ਵਾਲਾ ਪੰਡਿਤ ਰਾਓ ਧਰੇਨਵਰ ਹੁਣ ਇੱਕ ਅਨੋਖੀ ਮੁਹਿੰਮ ‘ਚ ਜੁਟ ਗਿਆ ਹੈ। ਇਹ ਮੁਹਿੰਮ ਹੁਣ ਉਸ ਨੇ ਪੰਜਾਬੀ ਗੀਤ ਗਾਉਣ ਵਾਲੇ ਗਾਇਕਾਂ, ਗੀਤਕਾਰਾਂ ਤੇ ਸੰਗੀਤਕਾਰਾਂ ਦਾ ਡੋਪ ਟੈਸਟ ਕਰਾਉਣ ਲਈ ਸ਼ੁਰੂ ਕੀਤੀ ਗਈ ਹੈ, ਤਾਂ ਜੋ ਨਸ਼ਿਆਂ ਤੇ ਹਥਿਆਰਾਂ ਸਮੇਤ ਨੌਜਵਾਨੀ ਨੂੰ ਭੜਕਾਉਣ ਵਾਲੇ ਇਨ੍ਹਾਂ ਗਾਇਕਾਂ ਦਾ ਵੀ ਅਸਲ ਚਿਹਰਾ ਸਾਹਮਣੇ ਆ ਸਕੇ। ਜਾਣਕਾਰੀ ਅਨੁਸਾਰ ਕੰਨੜ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਨੇ ਅੱਜ ਪੰਜਾਬ ਦੇ ਗਾਇਕਾਂ, ਗੀਤਕਾਰਾਂ ਤੇ ਸੰਗਤੀਕਾਰਾਂ ਦੇ ਡੋਪ ਟੈਸਟ ਕਰਵਾਉਣ ਦੀ ਇਹ ਮੁਹਿੰਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਦੇ ਬੱਸ ਸਟੈਂਡ ਤੋਂ ਸ਼ੁਰੂ ਕੀਤੀ ਗਈ ਹੈ। ਅੱਜ ਉਸ ਵੱਲੋਂ ਆਪਣੇ ਹੱਥ ਵਿੱਚ ਡੋਪ ਟੈਸਟ ਕਰਵਾਉਣ ਦੀ ਮੰਗ ਵਾਲਾ ਬੋਰਡ ਚੁੱਕ ਕੇ ਪਟਿਆਲਾ ਦੇ ਬੱਸ ਸਟੈਂਡ ਅੱਗੇ ਖੜ੍ਹ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ। (Dope Test)
ਇਹ ਵੀ ਪੜ੍ਹੋ : ਘੱਗਰ ਦਰਿਆ ’ਚ ਪਾੜ ਹੋਰ ਵਧਣ ਕਾਰਨ ਸਥਿਤੀ ਬਣੀ ਗੰਭੀਰ
ਇਸ ਦੌਰਾਨ ਉੱਥੋਂ ਗੁਜਰਨ ਵਾਲੇ ਲੋਕ ਉਸ ਦੇ ਬੋਰਡ ਵੱਲ ਖੜ੍ਹ-ਖੜ੍ਹ ਇਸ ਸਲੋਗਨ ਨੂੰ ਪੜ੍ਹ ਰਹੇ ਸਨ ਤੇ ਆਮ ਲੋਕਾਂ ਵੱਲੋਂ ਵੀ ਉਸ ਦੀ ਮੰਗ ਦਾ ਸਮਰਥਨ ਕੀਤਾ ਗਿਆ। ਇਸ ਮੌਕੇ ਪੰਡਿਡ ਰਾਓ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਵੱਲੋਂ ਪਹਿਲਾਂ ਪੰਜਾਬੀ ਨੂੰ ਪੰਜਾਬ ‘ਚ ਖੁੱਸਿਆ ਦਰਜਾ ਦਿਵਾਉਣ ਦੀ ਲੜਾਈ ਤੋਂ ਬਾਅਦ ਹੁਣ ਗਾਇਕਾਂ, ਗੀਤਕਾਰਾਂ ਆਦਿ ਦੇ ਡੋਪ ਟੈਸਟ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜੋ ਡੋਪ ਟੈਸਟ ਵਾਲੀ ਮੁਹਿੰਮ ਛੇੜੀ ਹੈ। (Dope Test)
ਇਸ ਮੁਹਿੰਮ ਦੇ ਤਹਿਤ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਗਾਣਿਆਂ ਨੂੰ ਗਾਉਣ, ਵਜਾਉਣ ਤੇ ਲਿਖਣ ਵਾਲਿਆਂ ਦਾ ਵੀ ਡੋਪ ਟੈਸਟ ਹੋ ਸਕੇ ਕਿਉਂਕਿ ਇਸਦੇ ਨਾਲ ਉਹ ਸ਼ਰਾਬੀ, ਹਥਿਆਰੀ ਗਾਣਿਆਂ ਨੂੰ ਨਹੀਂ ਗਾਉਣਗੇ, ਜਿਸ ਨਾਲ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ੇ ਦੇ ਵੱਲ ਆਕਰਸ਼ਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਡੋਪ ਟੈਸਟ ਦੇ ਇਸ ਫੈਸਲੇ ਦੇ ਨਾਲ ਹਨ ਤੇ ਉਹ ਆਪਣੀ ਕਮਾਈ ‘ਚੋਂ ਦਸ ਹਜ਼ਾਰ ਰੁਪਏ ਮੁੱਖ ਮੰਤਰੀ ਰਿਲੀਫ ਫੰਡ ਨੂੰ ਦੇ ਰਹੇ ਹਨ ਤਾਂ ਜੋ ਪੰਜਾਬ ਸਰਕਾਰ ਵੱਧ-ਚੜ੍ਹ ਕੇ ਨਸ਼ਿਆਂ ਖਿਲਾਫ ਅਵਾਜ਼ ਬੁਲੰਦ ਕਰੇ।
ਫਿਲਮ ਸਟਾਰ ਰਜਨੀਕਾਂਤ ਨੇ ਸਿਆਸੀ ਪਾਰਟੀ ਬਣਾਉਣ ਦਾ ਕੀਤਾ ਐਲਾਨ
ਮੈਂ ਪ੍ਰਬੰਧ ਨੂੰ ਬਦਲ ਦਿਆਂਗਾ : ਰਜਨੀਕਾਂਤ | Rajinikanth
ਚੇਨਈ (ਏਜੰਸੀ) ਦੱਖਣੀ ਭਾਰਤੀ ਫਿਲਮ ਦੇ ਸੁਪਰ ਸਟਾਰ ਰਜਨੀਕਾਂਤ ਨੇ ਸਿਆਸੀ ਪਾਰਟੀ ਬਣਾਉਣ ਦਾ ਅੱਜ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਰਾਜ ਵਿੱਚ ਸੁਸ਼ਾਸਨ ਅਤੇ ਸਕਾਰਾਤਮਕ ਬਦਲਾਅ ਲਿਆਉਣਾ ਚਾਹੁੰਦੇ ਹਨ। ਰਜਨੀਕਾਂਤ ਨੇ ਆਪਣੀ ਪਾਰਟੀ ਬਣਾਉਣ ਦੇ ਐਲਾਨ ਦੇ ਨਾਲ ਕਿਹਾ ਕਿ ਉਨ੍ਹਾਂ ਦੀ ਪਾਰਟੀ ਤਾਮਿਲਨਾਡੂ ‘ਚ ਆਉਂਦੀਆਂ ਵਿਧਾਨ ਸਭਾ ਚੋਣਾਂ ਦੀਆਂ ਸਾਰੀਆਂ 234 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰੇਗੀ ਅਤੇ ਰਾਜ ਵਿੱਚ ਸੁਸ਼ਾਸਨ ਅਤੇ ਸਕਾਰਾਤਮਕ ਬਦਲਾਅ ਲਿਆਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ  ਉਹ ਤਿੰਨ ਸਾਲ ਦੇ ਅੰਦਰ ਅਜਿਹਾ ਨਾ ਕਰ ਸਕਦੇ ਤਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। (Rajinikanth)
ਇਹ ਵੀ ਪੜ੍ਹੋ : 4200 ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਇੱਕ ਕਾਬੂ