murder - Sach Kahoon Punjabi

Murder: ਵਿਆਹ ਸਮਾਗਮ ਦੌਰਾਨ ਦੋਸਤਾਂ ਨੇ ਮਾਮੂਲੀ ਝਗੜੇ ਤੋਂ ਬਾਅਦ ਨੌਜਵਾਨ ਦਾ ਕੀਤਾ ਕਤਲ
Murder: (ਗੁਰਪ੍ਰੀਤ ਪੱਕਾ) ਫਰੀਦਕੋਟ। ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਦੋਸਤਾਂ ਨੇ ਆਪਣੇ ਹੀ ਇੱਕ ਦੋਸਤ ਨੂੰ ਬੇਰਹਿਮੀ ਨਾਲ ਕਿਰਚ ਮਾਰ ਕੇ ਕਤਲ ਕਰ ਦਿੱਤਾ। ਇਸ ਪਿੱਛੇ ਕਾਰਨ ਦੋ ਦਿਨ ਪਹਿਲਾਂ ਉਨ੍ਹਾਂ ਵਿਚਕਾਰ ਹੋਇਆ ਮਾਮੂਲੀ ਝਗੜਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਨਿਊ ਕੈਂਟ ਰੋਡ ਦਾ ਰਹਿਣ ਵਾਲਾ ਦਿਲਪ੍ਰੀਤ ਸਿੰਘ, ਜਿਸਦੀ ਉਮਰ ਲਗਭਗ 28 ਸਾਲ ਹੈ, ਸ਼ਹਿਰ ਦੇ ਇੱਕ ਪੈਲੇਸ ਵਿੱਚ ਆਪਣੇ ਦੋਸਤ ਦੇ ਵਿਆਹ ਵਿੱਚ ਆਪਣੇ ਪਰਿਵਾਰ ਨਾਲ ਗਿਆ ਸੀ। ਜਦੋਂ ਉਹ ਰਾਤ 1 ਵਜੇ ਦੇ ਕਰੀਬ ਆਪਣੇ ਪਰਿਵਾਰ ਨਾਲ ਰਾਤ ਦਾ ਖਾਣਾ ਖਾ ਰਿਹਾ ਸੀ, ਤਾਂ ਅਚਾਨਕ ਉਸਦੇ ਦੋ ਦੋਸਤ ਆ ਗਏ ਅਤੇ ਉਸਨੂੰ ਬਾਹਰ ਬੁਲਾ ਲਿਆ, ਜਿੱਥੇ ਉਨ੍ਹਾਂ ਨੇ ਉਸਦਾ ਕਤਲ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਕਿਉਂਕਿ ਉਸਦੇ ਦੂਜੇ ਭਰਾ ਦੀ ਕੁਝ ਮਹੀਨੇ ਪਹਿਲਾਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ ਅਤੇ ਹੁਣ ਉਸਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਗੁਰਪਿਆਰ ਸਿੰਘ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਦਾ ਵਿਆਹ ਸਮਾਗਮ ਦੌਰਾਨ ਉਸਦੇ ਦੋਸਤ ਖੁਸ਼ਪ੍ਰੀਤ ਸਿੰਘ ਨਾਲ ਮਾਮੂਲੀ ਝਗੜਾ ਹੋਇਆ ਸੀ। ਬੀਤੀ ਰਾਤ ਜਦੋਂ ਵਿਆਹ ਪੈਲੇਸ ਵਿੱਚ ਵਿਆਹ ਸਮਾਗਮ ਚੱਲ ਰਿਹਾ ਸੀ, ਖੁਸ਼ਪ੍ਰੀਤ ਸਿੰਘ ਅਤੇ ਇੱਕ ਹੋਰ ਦੋਸਤ ਨੇ ਦਿਲਪ੍ਰੀਤ ਸਿੰਘ ਨੂੰ ਖਾਣਾ ਖਾਂਦੇ ਸਮੇਂ ਪੈਲੇਸ ਤੋਂ ਬਾਹਰ ਬੁਲਾਇਆ। ਇੱਕ ਦੋਸਤ ਨੇ ਉਸਦਾ ਹੱਥ ਫੜ ਲਿਆ, ਜਦੋਂ ਕਿ ਦੂਜੇ ਨੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਤੇ ਦਿਲਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ । ਦੋਵੇਂ ਮੁਲਜ਼ਮ ਮੌਕੇ ਤੋਂ ਭੱਜ ਗਏ। ਗੰਭੀਰ ਜ਼ਖਮੀ ਦਿਲਪ੍ਰੀਤ ਸਿੰਘ ਇਲਾਜ ਲਈ ਹਸਪਤਾਲ ਲਿਜਾਇਆ ਪਰ ਥੋੜ੍ਹੀ ਦੇਰ ਬਾਅਦ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Rohit Shetty Case: ਰੋਹਿਤ ਸ਼ੈੱਟੀ ਗੋਲੀਬਾਰੀ ਮਾਮਲਾ, 5 ਦੋਸ਼ੀਆਂ ‘ਤੇ ਲਗਾਇਆ ਮਕੋਕਾ

ਉਨ੍ਹਾਂ ਕਿਹਾ ਕਿ ਪੈਲੇਸ ਦੇ ਸੀਸੀਟੀਵੀ ਕੈਮਰੇ ਤੋਂ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦਿਲਪ੍ਰੀਤ ਦੇ ਦੋ ਦੋਸਤਾਂ ਵਿੱਚੋਂ ਇੱਕ ਨੇ ਦਿਲਪ੍ਰੀਤ ਦਾ ਹੱਥ ਫੜਿਆ ਹੋਇਆ ਸੀ ਅਤੇ ਦੂਜਾ ਲਗਾਤਾਰ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦਾ ਰਿਹਾ। ਇਸ ਸਬੰਧੀ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਦੇ ਪਿਤਾ ਗੁਰਪਿਆਰ ਸਿੰਘ ਦੇ ਬਿਆਨ ‘ਤੇ ਦਿਲਪ੍ਰੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਉਸਦੇ ਦੋਸਤਾਂ ਖੁਸ਼ਪ੍ਰੀਤ ਸਿੰਘ ਵਾਸੀ ਭਾਨ ਸਿੰਘ ਕਲੋਨੀ ਅਤੇ ਬਲਵਿੰਦਰ ਸਿੰਘ ਵਾਸੀ ਪਿੰਡ ਪਿਪਲੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਸੀਸੀਟੀਵੀ ਫੁਟੇਜ ਅਤੇ ਹੋਰ ਤਰੀਕਿਆਂ ਰਾਹੀਂ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕਰਨ ਤੋਂ ਬਾਅਦ ਹੀ ਕਤਲ ਦੇ ਪਿੱਛੇ ਦਾ ਅਸਲ ਕਾਰਨ ਸਾਹਮਣੇ ਆਵੇਗਾ।

Crime News: 12ਵੀਂ ਜਮਾਤ ਦੇ ਵਿਦਿਆਰਥੀ ਦਾ ਕਤਲ, ਦੋਸਤਾਂ ਨੇ ਕੀਤਾ ਹਮਲਾ
Fatehgarh Sahib News: ਫਤਿਹਗੜ੍ਹ ਸਾਹਿਬ (ਸੱਚ ਕਹੂੰ ਨਿਊਜ਼)। ਪੰਜਾਬ ਦੇ ਫਤਿਹਗੜ੍ਹ ਸਾਹਿਬ ’ਚ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਨੂੰ ਉਸਦੇ ਦੋਸਤਾਂ ਨੇ ਅੰਜਾਮ ਦਿੱਤਾ। ਵਿਦਿਆਰਥੀ ਆਪਣੇ ਪਰਿਵਾਰ ਨਾਲ ਖਮਾਣੋਂ ਬਾਜ਼ਾਰ ’ਚ ਖਰੀਦਦਾਰੀ ਕਰਨ ਆਇਆ ਸੀ। ਮਾਮੂਲੀ ਝਗੜੇ ਤੋਂ ਬਾਅਦ ਉਸਦੇ ਦੋਸਤਾਂ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਰੌਲਾ ਸੁਣ ਕੇ ਉਸਦਾ ਚਾਚਾ ਉੱਥੇ ਪਹੁੰਚ ਗਿਆ, ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਮਨਵਿੰਦਰ ਸਿੰਘ ਉਰਫ਼ ਮਾਨ ਵਜੋਂ ਹੋਈ ਹੈ। ਉਹ ਇੱਕ ਨਿੱਜੀ ਸਕੂਲ ’ਚ 12ਵੀਂ ਜਮਾਤ ਦਾ ਵਿਦਿਆਰਥੀ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਇਹ ਖਬਰ ਵੀ ਪੜ੍ਹੋ : SYL Issue: ਐਸਵਾਈਐਲ ਮੁੱਦੇ ‘ਤੇ ਹੋਈ ਅਹਿਮ ਮੀਟਿੰਗ, ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ ਕੀ ਬੋਲੇ?, ਜਾਣੋ ਕੀ ਲਿਆ…

ਪਰਿਵਾਰ ਨਾਲ ਖਰੀਦਦਾਰੀ ਕਰਨ ਆਇਆ ਸੀ | Fatehgarh Sahib News

ਜਾਣਕਾਰੀ ਮੁਤਾਬਕ, ਮਨਵਿੰਦਰ ਸਿੰਘ ਦੀ ਮਾਸੀ ਦੀ ਧੀ ਦਾ ਵਿਆਹ 29 ਜਨਵਰੀ ਨੂੰ ਹੈ। ਸੋਮਵਾਰ ਨੂੰ, ਪਰਿਵਾਰ ਮਨਵਿੰਦਰ ਸਿੰਘ ਨੂੰ ਖਰੀਦਦਾਰੀ ਕਰਨ ਲਈ ਖੰਨਾ ਰੋਡ ’ਤੇ ਲੈ ਗਿਆ। ਰਾਤ 8 ਵਜੇ ਦੇ ਕਰੀਬ, ਪਰਿਵਾਰ ਦੁਕਾਨ ਦੇ ਅੰਦਰ ਸੀ ਜਦੋਂ ਕਿ ਮਨਵਿੰਦਰ ਬਾਹਰ ਖੜ੍ਹਾ ਸੀ। ਉਸਦੇ ਦੋ ਦੋਸਤ ਪਹੁੰਚੇ ਤੇ ਝਗੜਾ ਹੋ ਗਿਆ। ਝਗੜੇ ਦੌਰਾਨ, ਉਨ੍ਹਾਂ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਮੀਨ ’ਤੇ ਡਿੱਗ ਪਿਆ। ਨੇੜੇ-ਤੇੜੇ ਦੇ ਲੋਕ ਇਕੱਠੇ ਹੋ ਗਏ।

ਪੁਲਿਸ ਵੱਲੋਂ ਮੁਲਜ਼ਮ ਗ੍ਰਿਫਤਾਰ, ਦੋਵੇਂ ਨਾਬਾਲਗ

ਕਤਲ ਤੋਂ ਬਾਅਦ, ਦੋਵੇਂ ਮੁਲਜ਼ਮ ਦੋਸਤ ਭੱਜ ਗਏ। ਪੁਲਿਸ ਨੇ ਉਨ੍ਹਾਂ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। ਦੋਵੇਂ ਨਾਬਾਲਗ ਹਨ। ਇੱਕ ਮਨਵਿੰਦਰ ਦੇ ਸਕੂਲ ’ਚ ਪੜ੍ਹਦਾ ਹੈ। ਪੁਲਿਸ ਇਸ ਸਮੇਂ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।

Murder: ਪਿਓ ਵੱਲੋਂ ਕਹੀ ਮਾਰ ਕੇ ਧੀ ਦਾ ਬੇਰਿਹਮੀ ਨਾਲ ਕਤਲ, ਮੌਕੇ ਤੋਂ ਫਰਾਰ
Murder: ਲੰਬੀ/ਪੰਨੀਵਾਲਾ,(ਮੇਵਾ ਸਿੰਘ)। ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਮਿੱਡਾ ਵਿਖੇ ਇਕ ਪਿਤਾ ਵੱਲੋਂ ਆਪਣੀ ਕਰੀਬ 18 ਸਾਲਾ ਧੀ ਦਾ ਕਤਲ ਕਰ ਦੇਣ ਮਾਮਲਾ ਸਾਹਮਣੇ ਆਇਆ ਹੈ। ਇਸ ਕਤਲ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਦੱਸਿਆ ਜਾ ਰਿਹਾ ਹੈ ਲੜਕੀ ਦਾ ਪਿਤਾ ਹਰਪਾਲ ਸਿੰਘ ਆਪਣੀ ਬੇਟੀ ਨੂੰ ਅੱਗੇ ਪੜ੍ਹਾਈ ਕਰਨ ਤੋਂ ਰੋਕਦਾ ਸੀ। ਉਸ ਦੀ ਬੇਟੀ ਚਮਨਪ੍ਰੀਤ ਕੌਰ ਮੋਹਾਲੀ ਵਿਚ ਬੀ-ਕਾਮ ਦੀ ਪੜ੍ਹਾਈ ਕਰ ਰਹੀ ਸੀ ਤੇ ਉਥੇ ਪੀਜੀ ਵਿਚ ਰਹਿੰਦੀ ਸੀ।

ਇਹ ਵੀ ਪੜ੍ਹੋ: T20 World Cup: ਟੀ20 ਵਿਸ਼ਵ ਕੱਪ ਲਈ ਭਾਰਤ ਨਹੀਂ ਆਵੇਗੀ ਬੰਗਲਾਦੇਸ਼ੀ ਟੀਮ

ਇਹ ਵੀ ਜਾਣਕਾਰੀ ਮਿਲੀ ਹੈ ਕਿ ਲੜਕੀ ਦਾ ਪਿਤਾ ਹਰਪਾਲ ਸਿੰਘ ਪੁਰਾਣੇ ਖਿਆਲਾਂ ਦਾ ਵਿਅਕਤੀ ਸੀ ਤੇ ਉਹ ਸ਼ਾਇਦ ਇਸ ਗੱਲ ਤੋਂ ਡਰਦਾ ਹੋਵੇ ਕਿ ਕਿਤੇ ਉਸ ਦੀ ਬੇਟੀ ਬਾਹਰ ਰਹਿਕੇ ਵਿਗੜ ਨਾ ਜਾਵੇ। ਇਸ ਗੱਲ ਤੋਂ ਅਕਸਰ ਘਰ ਵਿਚ ਤਨਾਅ ਚੱਲਦਾ ਰਹਿੰਦਾ ਸੀ। ਉਧਰ ਨਗਰ ਨਿਵਾਸੀਆਂ ਦੇ ਅਨੁਸਾਰ ਮ੍ਰਿਤਕ ਲੜਕੀ ਚਮਨਪ੍ਰੀਤ ਕੌਰ ਕਾਫੀ ਸਮਝਦਾਰ ਤੇ ਪੜ੍ਹਾਈ ਵਿਚ ਕਾਫੀ ਹੁਸ਼ਿਆਰ ਸੀ। ਪਿੰਡ ਵਾਲਿਆਂ ਅਨੁਸਾਰ ਹਰਪਾਲ ਸਿੰਘ ਇਸ ਗੱਲ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਕਰਕੇ ਉਸ ਨੇ ਐਤਵਾਰ ਸਵੇਰੇ ਆਪਣੀ ਸੁੱਤੀ ਪਈ ਬੇਟੀ ਨੂੰ ਕਹੀਆਂ ਦੇ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ, ਇਸ ਤੋਂ ਬਾਅਦ ਹਰਪਾਲ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਕਤਲ ਤੋਂ ਬਾਅਦ ਡੀਐਸਪੀ ਲੰਬੀ ਹਰਬੰਸ ਸਿੰਘ ਤੇ ਥਾਣਾ ਕਬਰਵਾਲਾ ਦੇ ਐਸਐਚਓ ਮੈਡਮ ਹਰਪ੍ਰੀਤ ਕੌਰ ਨੇ ਮੌਕੇ ’ਤੇ ਪਹੁੰਚਕੇ ਮ੍ਰਿਤਕ ਚਮਨਪ੍ਰੀਤ ਕੌਰ ਦੀ ਮਾਤਾ ਤੇ ਬਿਆਨਾਂ ਤੇ ਕਤਲ ਦਾ ਮੁਕੱਦਮਾ ਦਰਜ ਕੀਤਾ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ। Murder

Murder: ਪਤਨੀ ਨੇ ਗਲਾ ਘੁੱਟ ਕੇ ਕੀਤਾ ਪਤੀ ਦਾ ‘ਕਤਲ’
ਪਹਿਲਾਂ ਵੀ ਤਿੰਨ ਪਤੀ ਵੀ ਸ਼ੱਕੀ ਹਾਲਤ ’ਚ ਮਰੇ

Murder: (ਵਿਸ਼ਾਲ ਕੁਮਾਰ ਗੋਇਲ) ਘੱਗਾ। ਨੇੜਲੇ ਪਿੰਡ ਕੁਲਾਰਾਂ ’ਚ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਅਧਖੜ ਉਮਰ ਦੀ ਔਰਤ ਨੇ ਅੱਧੀ ਰਾਤ ਨੂੰ ਆਪਣੇ ਪਤੀ ਦਾ ਗਲਾ ਘੁੱਟ ਕੇ ‘ਕਤਲ’ ਕਰ ਦਿੱਤਾ। ਮ੍ਰਿਤਕ ਦੀ ਪਛਾਣ ਆਤਮਾ ਸਿੰਘ (38) ਵਜੋਂ ਹੋਈ ਹੈ ਸੂਚਨਾ ਮਿਲਣ ਤੇ ਮੌਕੇ ’ਤੇ ਪਹੁੰਚੀ ਪੁਲਿਸ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਸਮਾਣਾ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਂਚ ਅਧਿਕਾਰੀ ਚੌਂਕੀ ਮਵੀ ਕਲਾਂ ਦੇ ਇੰਚਾਰਜ ਏਐਸਆਈ ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਆਤਮਾ ਸਿੰਘ ਦੇ ਪਿਤਾ ਹੰਸਾ ਸਿੰਘ, ਨਿਵਾਸੀ ਪਿੰਡ ਕੁਲਾਰਾਂ ਅਨੁਸਾਰ ਉਸ ਦੇ ਲੜਕੇ ਦਾ ਵਿਆਹ ਤਿੰਨ ਸਾਲ ਪਹਿਲਾਂ ਰਾਣੀ ਕੌਰ (ਨਿਵਾਸੀ ਪਿੰਡ ਸ਼ਾਹਪੁਰ) ਨਾਲ ਹੋਇਆ ਸੀ। ਰਾਣੀ ਕੌਰ ਦੇ ਪਹਿਲਾਂ ਵੀ ਤਿੰਨ ਵਿਆਹ ਹੋ ਚੁੱਕੇ ਹਨ ਅਤੇ ਉਸ ਦੇ ਪਹਿਲੇ ਪਤੀਆਂ ਦੀ ਵੀ ਸ਼ੱਕੀ ਹਾਲਤਾਂ ਵਿੱਚ ਮੌਤ ਹੋਈ ਸੀ। ਇਸ ਤੋਂ ਇਲਾਵਾ ਰਾਣੀ ਕੌਰ ਦਾ ਇੱਕ 14 ਸਾਲਾ ਪੁੱਤਰ ਵੀ ਹੈ, ਜੋ ਪਹਿਲੇ ਵਿਆਹ ਤੋਂ ਹੈ। ਰਾਣੀ ਕੌਰ, ਜੋ ਆਟੋ ਰਿਕਸ਼ਾ ਚਲਾਉਂਦੀ ਹੈ, ਅਕਸਰ ਉਸਦੇ ਪੁੱਤਰ (ਆਤਮਾ ਸਿੰਘ) ਨਾਲ ਝਗੜੇ ਕਰਦੀ ਰਹਿੰਦੀ ਸੀ।

ਇਹ ਵੀ ਪੜ੍ਹੋ: California Road Accident: ਅਮਰੀਕਾ ਸੜਕ ਹਾਦਸੇ ’ਚ ਤੇਲੰਗਾਨਾ ਦੀਆਂ ਦੋ ਵਿਦਿਆਰਥਣਾਂ ਦੀ ਮੌਤ

ਬੀਤੇ ਦਿਨੀਂ ਰਾਤ ਵੇਲੇ ਘਰ ਵਿੱਚ ਰੌਲਾ-ਰੱਪਾ ਸੁਣ ਕੇ ਹੰਸਾ ਸਿੰਘ ਜਦੋਂ ਅੰਦਰ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਰਾਣੀ ਕੌਰ ਕਮਰੇ ਵਿੱਚ ਡਰੀ ਹੋਈ ਖੜ੍ਹੀ ਸੀ, ਜਦਕਿ ਉਸ ਦਾ 14 ਸਾਲਾ ਪੁੱਤਰ ਸੌਂ ਰਿਹਾ ਸੀ। ਆਤਮਾ ਸਿੰਘ ਨੂੰ ਦੇਖਦਿਆਂ ਹੀ ਪਤਾ ਲੱਗਾ ਕਿ ਉਹ ਮਰ ਚੁੱਕਾ ਸੀ। ਪਿਤਾ ਅਨੁਸਾਰ ਰਾਣੀ ਕੌਰ ਨੇ ਖੁਦ ਕਬੂਲ ਕਰ ਲਿਆ ਕਿ ਉਸ ਨੇ ਹੀ ਆਤਮਾ ਸਿੰਘ ਦਾ ਗਲਾ ਘੁੱਟ ਕੇ ਕਤਲ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਇਸ ਵਿੱਚ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। Murder

Murder: ਸਕੂਲ ਜਾ ਰਹੀ ਇੱਕ ਅਧਿਆਪਕਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ
Murder: ਅਰਰੀਆ, (ਆਈਏਐਨਐਸ)। ਬਿਹਾਰ ਦੇ ਅਰਰੀਆ ਜ਼ਿਲ੍ਹੇ ਦੇ ਨਰਪਤਗੰਜ ਥਾਣਾ ਖੇਤਰ ਵਿੱਚ ਬੁੱਧਵਾਰ ਨੂੰ ਅਣਪਛਾਤੇ ਅਪਰਾਧੀਆਂ ਨੇ ਸਕੂਲ ਜਾ ਰਹੀ ਇੱਕ ਅਧਿਆਪਕਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕਾ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਮੱਧ ਵਿਦਿਆਲਿਆ, ਖਬਾਦਾਹ ਕਨਹੈਲੀ ਵਿੱਚ ਤਾਇਨਾਤ ਸ਼ਿਵਾਨੀ ਕੁਮਾਰੀ (28) ਆਪਣੇ ਸਕੂਟਰ ‘ਤੇ ਸਕੂਲ ਜਾ ਰਹੀ ਸੀ। ਸਕੂਲ ਤੋਂ ਠੀਕ ਪਹਿਲਾਂ, ਬਾਈਕ ਸਵਾਰ ਦੋ ਅਪਰਾਧੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਭੱਜ ਗਏ। ਕਿਹਾ ਜਾ ਰਿਹਾ ਹੈ ਕਿ ਗੋਲੀ ਲੱਗਣ ਤੋਂ ਬਾਅਦ ਅਧਿਆਪਕਾ ਸਕੂਟਰ ਤੋਂ ਡਿੱਗ ਪਈ। ਸਥਾਨਕ ਲੋਕਾਂ ਨੇ ਤੁਰੰਤ ਅਧਿਆਪਕਾ ਨੂੰ ਸਥਾਨਕ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: Bribery Case: ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਅਧਿਆਪਕਾ ਨੂੰ ਨੇੜਿਓਂ ਗੋਲੀ ਮਾਰ ਦਿੱਤੀ ਅਤੇ ਭੱਜ ਗਏ। ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਦੀ ਰਹਿਣ ਵਾਲੀ ਸ਼ਿਵਾਨੀ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ ਅਤੇ ਆਮ ਵਾਂਗ ਸਕੂਲ ਜਾ ਰਹੀ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਅਰਰੀਆ ਦੇ ਪੁਲਿਸ ਸੁਪਰਡੈਂਟ ਅੰਜਨੀ ਕੁਮਾਰ ਵੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਬਾਰੇ ਪੁੱਛਗਿੱਛ ਕੀਤੀ। ਸੁਪਰਡੈਂਟ ਅੰਜਨੀ ਕੁਮਾਰ ਨੇ ਦੱਸਿਆ ਕਿ ਸ਼ਿਵਾਨੀ ਨਾਮ ਦੀ ਇੱਕ ਅਧਿਆਪਕਾ ਨੂੰ ਸਕੂਲ ਜਾਂਦੇ ਸਮੇਂ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਪੁਲਿਸ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੋਸ਼ੀ ਜੋ ਵੀ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਕਤਲ ਦਾ ਮਕਸਦ ਅਜੇ ਪਤਾ ਨਹੀਂ ਲੱਗ ਸਕਿਆ ਹੈ। ਬਿਹਾਰ ਦੇ ਗ੍ਰਹਿ ਮੰਤਰੀ ਸਮਰਾਟ ਚੌਧਰੀ ਅਪਰਾਧ ਨੂੰ ਰੋਕਣ ਦੇ ਲਗਾਤਾਰ ਦਾਅਵੇ ਕਰ ਰਹੇ ਹਨ, ਪਰ ਅਪਰਾਧੀ ਘਟਨਾਵਾਂ ਨੂੰ ਅੰਜਾਮ ਦੇ ਕੇ ਪੁਲਿਸ ਨੂੰ ਚੁਣੌਤੀ ਦੇ ਰਹੇ ਹਨ। Murder

Murder Case: ਸੁੱਖਣਵਾਲਾ ਕਤਲ ਮਾਮਲਾ ਚੰਦ ਘੰਟਿਆਂ ’ਚ ਹੀ ਸੁਲਝਾਇਆ, ਮਾਮਲੇ ’ਚ ਪਤਨੀ ਨੂੰ ਕੀਤਾ ਗ੍ਰਿਫ਼ਤਾਰ
Murder Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ’ਚ ਪਿੰਡ ਸੁੱਖਣਵਾਲਾ ਵਿੱਚ ਹੋਏ ਕਤਲ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ ਨੂੰ ਮਹਿਜ ਕੁੱਝ ਘੰਟਿਆਂ ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀਐਸਪੀ ਤਰਲੋਚਨ ਸਿੰਘ (ਸਬ-ਡਵੀਜਨ) ਫ਼ਰੀਦਕੋਟ ਨੇ ਦੱਸਿਆ ਕਿ 28-29 ਨਵੰਬਰ ਦੀ ਰਾਤ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸੁੱਖਣਵਾਲਾ ਦੇ ਵਸਨੀਕ ਗੁਰਵਿੰਦਰ ਸਿੰਘ ਨਾਂਅ ਦੇ ਵਿਅਕਤੀ ਦਾ ਕਤਲ ਹੋਣ ਸਬੰਧੀ ਸੂਚਨਾ ਮਿਲੀ ਸੀ। ਜਿਸ ਸਬੰਧੀ ਮ੍ਰਿਤਕ ਦੀ ਭੈਣ ਮਨਵੀਰ ਕੌਰ ਦੇ ਬਿਆਨਾਂ ਦੇ ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਅਤੇ ਇੱਕ ਵਿਅਕਤੀ ਹਰਕੰਵਲਪ੍ਰੀਤ ਸਿੰਘ ਵਾਸੀ ਬੱਲੂਆਣਾ (ਜ਼ਿਲ੍ਹਾ ਬਠਿੰਡਾ) ਦੇ ਖਿਲਾਫ ਥਾਣਾ ਸਦਰ ਫ਼ਰੀਦਕੋਟ ਵਿਖੇ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ: Baba Farid University : ਵੈਕਸੀਨ 2025: ਬੀਐਫਯੂਐਚਐਸ ਕਾਨਫਰੰਸ ’ਚ ਪੰਜਾਬ ਦੇ ਸਿਹਤ ਮਾਡਲ ਬਾਰੇ ਚਰਚਾ

ਜਿਸ ਦੌਰਾਨ ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਸਦਰ ਫ਼ਰੀਦਕੋਟ ਦੀ ਨਿਗਰਾਨੀ ਹੇਠ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਵੱਲੋਂ ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ। ਡੀ.ਐਸ.ਪੀ ਫ਼ਰੀਦਕੋਟ ਵੱਲੋਂ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਕਤਲ ਗੈਰ ਸਮਾਜਿਕ ਸਬੰਧਾਂ ਦੇ ਚੱਲਦੇ ਹੋਇਆ ਹੈ। ਮ੍ਰਿਤਕ ਗੁਰਵਿੰਦਰ ਸਿੰਘ ਦਾ ਵਿਆਹ ਕੈਨੇਡਾ ਰਹਿ ਰਹੀ ਰੁਪਿੰਦਰ ਕੌਰ ਨਾਲ ਹੋਇਆ ਸੀ। ਜੋ ਕਿ ਕੈਨੇਡਾ ਵਿੱਚੋ ਡਿਪੋਰਟ ਹੋ ਕੇ ਹੁਣ ਆਪਣੇ ਪਤੀ ਨਾਲ ਰਹਿ ਰਹੀ ਸੀ, ਪ੍ਰੰਤੂ ਕੈਨੇਡਾ ਵਿੱਚ ਰਹਿੰਦੇ ਹੋਏ ਉਸਦੇ ਸਬੰਧ ਹਰਕੰਵਲਪ੍ਰੀਤ ਸਿੰਘ ਨਾਲ ਬਣ ਗਏ ਸਨ। ਬੀਤੀ ਰਾਤ ਮ੍ਰਿਤਕ ਦੀ ਪਤਨੀ ਅਤੇ ਉਸਦੇ ਸਾਥੀ ਹਰਕੰਵਲਪ੍ਰੀਤ ਸਿੰਘ ਵੱਲੋਂ ਮਿਲ ਕੇ ਇੱਕ ਸਾਜਿਸੇ ਤਹਿਤ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਕੰਵਲਪ੍ਰੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਦੀ ਭਾਲ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਉਸਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। Murder Case

Murder: ਦਿਨ-ਦਿਹਾੜੇ ਗੋਲੀ ਮਾਰ ਕੇ ਕਬੱਡੀ ਖਿਡਾਰੀ ਦਾ ਕਤਲ
ਐੱਸਐੱਸਪੀ ਦਫ਼ਤਰ ਤੋਂ ਥੋੜੀ ਦੂਰ ਹੋਈ ਵਾਰਦਾਤ

ਮਾਮਲਾ ਆਪਸੀ ਰੰਜਿਸ਼ ਦਾ, ਮੁਲਜ਼ਮਾਂ ਦੀ ਪਛਾਣ ਕਰ ਲਈ ਹੈ, ਜਲਦ ਹੀ ਕਾਬੂ ਕਰ ਲ਼ਿਆ ਜਾਵੇਗਾ : ਐੱਸਐੱਸਪੀ

Murder: (ਜਸਵੰਤ ਰਾਏ) ਜਗਰਓਂ। ਸਥਾਨਕ ਐੱਸਐੱਸਪੀ ਦਫ਼ਤਰ ਤੋਂ ਥੋੜੀ ਦੂਰੀ ’ਤੇ ਡਾ. ਹਰੀ ਸਿੰਘ ਰੋਡ ਵਿਖੇ ਅੱਜ ਚਿੱਟੇ ਦਿਨ ਹੀ ਇੱਕ ਕਬੱਡੀ ਖਿਡਾਰੀ ਦਾ ਕਤਲ ਕਰਕੇ ਕੁਝ ਅਣਪਛਾਤੇ ਗੱਡੀ ਵਿੱਚ ਫਰਾਰ ਹੋ ਗਏ। ਪੁਲਿਸ ਨੇ ਇਸ ਮਾਮਲੇ ’ਚ ਹਮਲਾ ਕਰਨ ਵਾਲਿਆਂ ਦੀ ਪਛਾਣ ਕਰ ਲਈ ਹੈ ਇਹ ਮਾਮਲਾ ਆਪਸੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab Roadways News: ਪੰਜਾਬ ਰੋਡਵੇਜ਼ ’ਚ ਯਾਤਰਾ ਕਰਨ ਵਾਲਿਆਂ ਲਈ ਜ਼ਰੂਰੀ ਖਬਰ

ਜਾਣਕਾਰੀ ਅਨੁਸਾਰ ਬੇਟ ਇਲਾਕੇ ਦੇ ਪਿੰਡ ਗਿੱਦੜਵਿੰਡੀ ਦਾ 25 ਸਾਲਾ ਨੌਜਵਾਨ ਨਾਮੀ ਕਬੱਡੀ ਖਿਡਾਰੀ ਤੇਜ਼ਪਾਲ ਸਿੰਘ ਆਪਣੇ ਦੋ ਹੋਰ ਸਾਥੀਆਂ ਨਾਲ ਹਰੀ ਸਿੰਘ ਰੋਡ ਵਿਖੇ ਕਿਸੇ ਕੰਮ ਲਈ ਆਇਆ ਸੀ, ਜਿੱਥੇ ਉਸ ਦਾ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਰੂੰਮੀ ਦੇ ਨੌਜਵਾਨਾਂ ਨਾਲ ਟਾਕਰਾ ਹੋ ਗਿਆ। ਜਿੰਨ੍ਹਾਂ ਨਾਲ ਉਸ ਦੇ ਸਾਥੀਆਂ ਨਾਲ ਹੱਥੋਪਾਈ ਕਰਦਿਆਂ ਨੌਜਵਾਨਾਂ ’ਚੋਂ ਇੱਕ ਨੇ ਤੇਜਪਾਲ ਦੀ ਛਾਤੀ ਕੋਲ ਰਿਵਾਲਵਰ ਤਾਣਦਿਆਂ ਗੋਲੀ ਮਾਰ ਦਿੱਤੀ। ਖੂਨ ਨਾਲ ਲੱਥਪੱਥ ਖਿਡਾਰੀ ਤੇਜਪਾਲ ਨੂੰ ਉਸ ਦੇ ਸਾਥੀ ਗੱਡੀ ਵਿੱਚ ਪਾ ਕੇ ਜਗਰਾਉਂ ਸਿਵਲ ਹਸਪਤਾਲ ਲੈ ਕੇ ਪੁੱਜੇ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਜਗਰਾਓਂ ਥਾਣਾ ਸਿਟੀ ਅਤੇ ਸੀਆਈਏ ਸਟਾਫ ਦੀ ਪੁਲਿਸ ਟੀਮਾਂ ਸਮੇਤ ਅਧਿਕਾਰੀਆਂ ਦੇ ਪੁੱਜੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਮ੍ਰਿਤਕ ਤੇਜਪਾਲ ਸਿੰਘ ਦੇ ਕਾਤਲਾਂ ਹਨੀ ਅਤੇ ਕਾਲਾ ਰੂੰਮੀ ਦੀ ਪਛਾਣ ਕਰ ਲਈ ਗਈ ਜਿੰਨ੍ਹਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾ ਕੇ ਛਾਪਾਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

Barnala Murder News: ਕਸਬਾ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
ਦੁਕਾਨ ‘ਤੇ ਬੈਠੇ ਹੋਏ ਦੇ ਇੱਕ ਨੌਜਵਾਨ ਨੇ ਮਾਰੀਆਂ ਗੋਲੀਆਂ

Barnala Murder News: (ਜਸਵੀਰ ਸਿੰਘ ਗਹਿਲ) ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਕਸਬਾ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤ ਸੁਖਵਿੰਦਰ ਸਿੰਘ ਕਲਕੱਤਾ ਦਾ ਕਤਲ ਕਰ ਦਿੱਤਾ ਗਿਆ। ਘਟਨਾ ਸਮੇਂ ਕਲਕੱਤਾ ਕਸਬੇ ਵਿਚ ਹੀ ਇਕ ਪ੍ਰੋਪਰਟੀ ਦੀ ਦੁਕਾਨ ‘ਤੇ ਬੈਠਾ ਸੀ। ਜਿੱਥੇ ਉਸਨੂੰ ਗੋਲੀਆਂ ਮਾਰੀਆਂ ਗਈਆਂ ਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਰੋਹ ਵਿੱਚ ਆਏ ਲੋਕਾਂ ਵੱਲੋਂ ਕਸਬੀ ਮਿਸਦੀ ਲੰਘਦੀ ਰੋਡ ਨੂੰ ਜਾਮ ਕਰ ਦਿੱਤਾ ਗਿਆ ਅਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੁਖਵਿੰਦਰ ਸਿੰਘ ਕਲਕੱਤਾ ਕਿਸੇ ਨਾ ਕਿਸੇ ਗੱਲ ਨੂੰ ਲਈ ਕੇ ਅਕਸਰ ਚਰਚਾ ਵਿੱਚ ਰਹਿੰਦੇ ਸਨ।

ਇਹ ਵੀ ਪੜ੍ਹੋ: Farmers News: ਮਜ਼ਬੂਰੀ ਵੱਸ ਪਰਾਲੀ ਫੂਕਣ ਵਾਲੇ ਕਿਸਾਨਾਂ ਨੂੰ ਜੇਲ੍ਹੀ ਡੱਕਣ ਦੇ ਹੁਕਮਾਂ ਦਾ ਬੀਕੇਯੂ ਡਕੌਦਾ ਧਨੇਰ ਵੱਲ…

Punjab: ASI ਦੇ ਕਤਲ ਦੇ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
ਦੇਰ ਰਾਤ ਘਰ ਬਾਹਰ ਮਾਰੀਆਂ ਗੋਲੀਆਂ | Amritsar News

Amritsar News: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। 2012 ’ਚ ਅੰਮ੍ਰਿਤਸਰ ’ਚ ਏਐਸਆਈ ਰਵਿੰਦਰ ਪਾਲ ਸਿੰਘ ਦੇ ਕਤਲ ਦੇ ਮੁਲਜ਼ਮ ਧਰਮਪਾਲ ਸਿੰਘ ਉਰਫ਼ ਧਰਮ ਦਾ ਵੀਰਵਾਰ ਦੇਰ ਰਾਤ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਧਰਮ ਕੁਝ ਦਿਨ ਪਹਿਲਾਂ ਹੀ ਪੈਰੋਲ ’ਤੇ ਜ਼ੇਲ੍ਹ ਤੋਂ ਬਾਹਰ ਆਇਆ ਸੀ। ਕਤਲ ਦੀ ਜ਼ਿੰਮੇਵਾਰੀ ਜੱਗੂ ਭਗਵਾਨਪੁਰੀਆ ਗੈਂਗ ਨੇ ਲਈ ਹੈ। ਜਾਣਕਾਰੀ ਅਨੁਸਾਰ, ਵੀਰਵਾਰ ਰਾਤ ਲਗਭਗ 12 ਵਜੇ ਧਰਮ ਆਪਣੇ ਘਰ ਦੇ ਬਾਹਰ ਆਪਣੀ ਕਾਰ ਪਾਰਕ ਕਰ ਰਿਹਾ ਸੀ। ਇਸ ਦੌਰਾਨ ਤਿੰਨ ਨੌਜਵਾਨ ਬਾਈਕ ’ਤੇ ਆਏ ਤੇ ਆਉਂਦੇ ਹੀ ਗੋਲੀਆਂ ਚਲਾਉਣ ਲੱਗ ਪਏ। ਗੋਲੀਆਂ ਧਰਮ ਦੀ ਛਾਤੀ ’ਤੇ ਲੱਗੀਆਂ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਧਰਮ ਦੇ ਪਰਿਵਾਰਕ ਮੈਂਬਰ ਬਾਹਰ ਆਏ ਤੇ ਉਸਨੂੰ ਤੁਰੰਤ ਹਸਪਤਾਲ ਲੈ ਗਏ। ਹਸਪਤਾਲ ਪਹੁੰਚਦਿਆਂ ਹੀ ਉਸਦੀ ਮੌਤ ਹੋ ਗਈ।

ਇਹ ਖਬਰ ਵੀ ਪੜ੍ਹੋ : ਹਵਾਈ ਜ਼ਹਾਜ ’ਤੇ ਯਾਤਰਾ ਕਰਨ ਵਾਲੇ ਲੋਕ ਧਿਆਨ ਦੇਣ, ਇਹ ਏਅਰਪੋਰਟ ਹੋਇਆ ਬੰਦ!

Moga Crime News: ਢਾਬੇ ’ਤੇ ਰੋਟੀ ਖਾਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਮੋਗਾ (ਵਿੱਕੀ ਕੁਮਾਰ)। Moga Crime News: ਜ਼ਿਲ੍ਹੇ ਦੇ ਲੋਕਾਂ ਨੂੰ ਕੰਬਾ ਦੇਣ ਵਾਲੀ ਵੱਡੀ ਘਟਨਾ ਬੀਤੀ ਰਾਤ ਸਾਹਮਣੇ ਆਈ, ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਰਮੇਸ਼ ਕੁਮਾਰ ਉਰਫ਼ ਸ਼ਸ਼ੀ ਦਾ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਰਮੇਸ਼ ਕੁਮਾਰ ਆਪਣੇ ਦੋਸਤਾਂ ਨਾਲ ਰਾਤ ਦੇ ਖਾਣੇ ਲਈ ਢਾਬੇ ’ਤੇ ਗਿਆ ਸੀ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀ ਆਪਸ ’ਚ ਲੜ ਰਹੇ ਸਨ ਤੇ ਗੱਲਬਾਤ ਕਰਦਿਆਂ ਰਮੇਸ਼ ਨਾਲ ਵੀ ਉਨ੍ਹਾਂ ਦੀ ਤਕਰਾਰ ਹੋ ਗਈ। ਗੱਲਬਾਤ ਝਗੜੇ ’ਚ ਬਦਲੀ ਤੇ ਉਨ੍ਹਾਂ ਵੱਲੋਂ ਰਮੇਸ਼ ਨੂੰ ਗੋਲੀ ਮਾਰ ਦਿੱਤੀ ਗਈ। ਜਿਸ ਤੋਂ ਬਾਅਦ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਖਬਰ ਵੀ ਪੜ੍ਹੋ : Team India News: ਟੀਮ ਇੰਡੀਆ ਦੁਬਈ ਰਵਾਨਾ, 9 ਸਤੰਬਰ ਤੋਂ ਖੇਡਿਆ ਜਾਵੇਗਾ ਏਸ਼ੀਆ ਕੱਪ

ਇਸ ਭਿਆਨਕ ਮੰਜ਼ਰ ਨੇ ਉੱਥੇ ਮੌਜ਼ੂਦ ਲੋਕਾਂ ਦੇ ਲੂੰ-ਕੰਡੇ ਖੜ੍ਹੇ ਕਰ ਦਿੱਤੇ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਰਮੇਸ਼ ਨੂੰ ਤੁਰੰਤ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਅਣਪਛਾਤੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਹੁਣ ਉਨ੍ਹਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਰਮੇਸ਼ ਕੁਮਾਰ ਦੀ ਉਮਰ ਲਗਭਗ 29 ਸਾਲ ਦੱਸੀ ਜਾ ਰਹੀ ਹੈ। ਉਹ ਇੱਕ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਦਾ ਸੀ ਤੇ ਕੁਝ ਦਿਨ ਪਹਿਲਾਂ ਆਪਣੇ ਨਵੇਂ ਘਰ ਦਾ ਨਕਸ਼ਾ ਤਿਆਰ ਕਰਵਾਇਆ ਸੀ। ਇਸ ਦਰਦਨਾਕ ਹਾਦਸੇ ਨੇ ਪਰਿਵਾਰ ਦਾ ਬੁਰਾ ਹਾਲ ਕਰ ਦਿੱਤਾ। ਰਮੇਸ਼ ਦੀ ਅਚਾਨਕ ਮੌਤ ਨਾਲ ਮੋਗਾ ਇਲਾਕੇ ’ਚ ਸੋਗ ਦੀ ਲਹਿਰ ਹੈ। Moga Crime News

Murder: ਪੁੱਤ ਵੱਲੋਂ ਸਿਰ ’ਚ ਡੰਡਾ ਮਾਰ ਕੇ ਪਿਓ ਦਾ ਕਤਲ
Murder: (ਗੁਰਪ੍ਰੀਤ ਪੱਕਾ) ਫ਼ਰੀਦਕੋਟ । ਕੋਟਕਪੂਰਾ ਦੇ ਪਿੰਡ ਕੋਟ ਸੁਖੀਆ ਵਿਖੇ ਇੱਕ ਵਿਅਕਤੀ ਵੱਲੋਂ ਆਪਣੇ ਪਿਓ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਪਰਮਜੀਤ ਸਿੰਘ ( 57 ) ਵਜੋਂ ਹੋਈ। ਇਸ ਮਾਮਲੇ ਵਿੱਚ ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਮ੍ਰਿਤਕ ਦੀ ਘਰਵਾਲੀ ਦੇ ਬਿਆਨ ’ਤੇ ਮੁਲਜ਼ਮ ਪਰਗਟ ਸਿੰਘ ਦੇ ਖਿਲਾਫ ਮੁਕਦਮਾ ਦਰਜ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: China Earthquake: ਭੂਚਾਲ ਦੇ ਝਟਕਿਆਂ ਨਾਲ ਕੰਬਿਆ ਚੀਨ, ਲੋਕਾਂ ’ਚ ਡਰ ਦਾ ਮਾਹੌਲ

ਜਾਣਕਾਰੀ ਦੇ ਮੁਤਾਬਕ ਪਿੰਡ ਕੋਟਸੁਖੀਆ ਦੇ ਰਹਿਣ ਵਾਲੇ ਪਰਮਜੀਤ ਸਿੰਘ ਦਾ ਲੜਕਾ ਪਰਗਟ ਸਿੰਘ ਪਿਛਲੇ ਕੁਝ ਸਾਲਾਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਿਹਾ ਹੈ ਅਤੇ ਉਸ ਦੀ ਦਵਾਈ ਵੀ ਚੱਲ ਰਹੀ ਹੈ। ਉਹ ਘਰ ਵਿੱਚ ਪਰਿਵਾਰਿਕ ਮੈਂਬਰਾਂ ਦੇ ਨਾਲ ਅਕਸਰ ਹੀ ਲੜਾਈ-ਝਗੜਾ ਕਰਦਾ ਰਹਿੰਦਾ ਸੀ। ਲੰਘੀ ਰਾਤ ਵੀ ਉਸ ਨੇ ਆਪਣੇ ਪਿਤਾ ਦੇ ਨਾਲ ਝਗੜਾ ਸ਼ੁਰੂ ਕਰ ਦਿੱਤਾ ਅਤੇ ਜਦੋਂ ਉਸਦੇ ਪਿਤਾ ਨੇ ਉਸ ਨੂੰ ਰੋਕਿਆ ਤਾਂ ਉਸ ਨੇ ਲੱਕੜ ਦੇ ਡੰਡੇ ਨਾਲ ਆਪਣੇ ਪਿਓ ਦੇ ਸਿਰ ’ਤੇ ਵਾਰ ਕੀਤੇ ਅਤੇ ਗੰਭੀਰ ਸੱਟ ਵੱਜਣ ਕਾਰਨ ਉਸ ਦੀ ਮੌਤ ਹੋ ਗਈ। Murder

ਇਸ ਮਾਮਲੇ ਵਿੱਚ ਮ੍ਰਿਤਕ ਦੇ ਦੂਜੇ ਲੜਕੇ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਨਸ਼ਾ ਵੀ ਕਰਦਾ ਸੀ ਅਤੇ ਪਿਤਾ ਵੱਲੋਂ ਗਾਲੀ ਗਲੋਚ ਕਰਨ ’ਤੇ ਰੋਕੇ ਜਾਣ ’ਤੇ ਉਸ ਨੇ ਕਤਲ ਦੀ ਵਾਰਦਾਤ ਨੂੰ ਜਾਣ ਦਿੱਤਾ। ਇਸ ਮਾਮਲੇ ਵਿੱਚ ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਪਰਗਟ ਸਿੰਘ ਦੇ ਖਿਲਾਫ ਕੇਸ ਦਰਜ ਕਰਦੇ ਹੋਏ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਲਾਸ਼ ਦਾ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਤੋਂ ਪੋਸਟਮਾਰਟਮ ਕਰਵਾਇਆ ਜਾਵੇਗਾ।

Migrant Worker Murder: ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰ ਨਾਲ ਉਸਦੇ ਸਾਥੀਆਂ ਵੱਲੋਂ ਕਤਲ
Migrant Worker Murder: (ਵਿੱਕੀ ਕੁਮਾਰ) ਮੋਗਾ। ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਘੋਲੀਆ ਖੁਰਦ ਵਿਖੇ ਇਕ ਕਿਸਾਨ ਦੇ ਖੇਤ ’ਚ ਕੰਮ ਕਰਨ ਆਏ ਪ੍ਰਵਾਸੀ ਮਜ਼ਦੂਰ ਦਾ ਉਸ ਦੇ ਸਾਥੀਆਂ ਨੇ ਕਤਲ ਕਰ ਦਿੱਤਾ ਹੈ। ਪੁਲਿਸ ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਕਰ ਕੇ ਮ੍ਰਿਤਕ ਪ੍ਰਵਾਸੀ ਮਜ਼ਦੂਰ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਐੱਸਆਈ ਪੂਰਨ ਸਿੰਘ ਨੇ ਦੱਸਿਆ ਕਿ ਕਿਸਾਨ ਗੁਰਮੀਤ ਸਿੰਘ ਉਰਫ ਕਾਕਾ ਪੁੱਤਰ ਊਧਮ ਸਿੰਘ ਵਾਸੀ ਪਿੰਡ ਘੋਲੀਆ ਕਲਾਂ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ’ਚ ਕਥਿਤ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸ ਕੋਲ ਹਾੜੀ ਸਾਉਣੀ ਦੇ ਸੀਜ਼ਨ ਦੌਰਾਨ ਕੰਮ ਕਰਨ ਵਾਸਤੇ ਹਰ ਸਾਲ ਬਿਹਾਰ ਤੋਂ ਪ੍ਰਵਾਸੀ ਮਜ਼ਦੂਰ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਕਰੀਬ 25 ਕੁ ਦਿਨ ਪਹਿਲਾਂ ਉਸ ਕੋਲ ਬਿਹਾਰ ਤੋ ਤਿੰਨ ਮਜ਼ਦੂਰ ਕਣਕ ਅਤੇ ਤੂੜੀ ਦਾ ਸੀਜ਼ਨ ਲਗਾਉਣ ਲਈ ਆਏ ਸੀ, ਜਿਨ੍ਹਾਂ ’ਚ ਵਿਜੈ ਕੁਮਾਰ 40 ਸਾਲ ਕਰੀਬ ਵਾਸੀ ਮਾਨਾ ਚੌਕ, ਜ਼ਿਲ੍ਹਾ ਸੀਤਾ ਮੜੀ ਬਿਹਾਰ ਜੋ ਕਿ ਕਾਫੀ ਅਰਸੇ ਤੋਂ ਉਸ ਕੋਲ ਕੰਮ ਕਰਨ ਲਈ ਆਉਂਦਾ ਹੈ ਅਤੇ ਇਸ ਨਾਲ ਮਹੇਸ਼ ਰਾਮ ਅਤੇ ਰਾਮ ਸ਼ਰਨ ਵਾਸੀਆਨ ਮਾਨਾ ਚੌਕ ਜ਼ਿਲ੍ਹਾ ਸੀਤਾ ਮੜੀ ਬਿਹਾਰ ਵੀ ਕੰਮ ਕਰਨ ਲਈ ਆਏ ਸੀ।

ਇਹ ਵੀ ਪੜ੍ਹੋ: Bathinda News: ਪਿੰਡ ਸ਼ੇਰਗੜ੍ਹ ਨੇੜੇ ਬਿਨਾਂ ਰੇਲਿੰਗ ਦਾ ਪੁਲ, ਕਿਸੇ ਵੀ ਸਮੇਂਂ ਵਾਪਰ ਸਕਦਾ ਹੈ ਵੱਡਾ ਹਾਦਸਾ

ਉਨ੍ਹਾਂ ਕਿਹਾ ਕਿ ਇਹ ਤਿੰਨੇ ਮਜ਼ਦੂਰ ਉਸ ਦੇ ਖੇਤ ’ਚ ਬਣੀ ਕੋਠੜੀ ਵਿਚ ਸੌੰਦੇ ਸਨ। ਉਨ੍ਹਾਂ ਕਿਹਾ ਕਿ 1 ਮਈ ਦੀ ਸਵੇਰੇ ਮਜ਼ਦੂਰ ਮਹੇਸ਼ ਰਾਮ ਅਤੇ ਰਾਮ ਸ਼ਰਨ ਨੇ ਉਸ ਨੂੰ ਫੋਨ ’ਤੇ ਦੱਸਿਆ ਕਿ ਕੋਈ ਵਿਅਕਤੀ ਉਨ੍ਹਾਂ ਦੇ ਸਾਥੀ ਵਿਜੈ ਰਾਮ ਦਾ ਕਤਲ ਕਰ ਕੇ ਉਸ ਨੂੰ ਸੁੱਟ ਗਿਆ ਹੈ। ਜਿਸ ਦੀ ਲਾਸ਼ ਕੋਠੜੀ ਦੇ ਬਾਹਰ ਮੰਜੇ ’ਤੇ ਪਈ ਹੈ ਤੇ ਉਸ ਦੇ ਧੌਣ ਤੇ ਸੱਜੇ ਪੱਟ ’ਤੇ ਤੇਜ਼ਧਾਰ ਹਥਿਆਰ ਦੇ ਡੂੰਘੇ ਫੱਟ ਲੱਗੇ ਹੋਏ ਸਨ।

ਖੇਤ ਦੇ ਮਾਲਕ ਕਿਸਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਮੌਕੇ ’ਤੇ ਪੁੱਜਾ ਤਾਂ ਉਸ ਨੇ ਆਪਣੇ ਤੌਰ ’ਤੇ ਪੜਤਾਲ ਕਰਨ ’ਤੇ ਪਤਾ ਲੱਗਾ ਕਿ ਮ੍ਰਿਤਕ ਪ੍ਰਵਾਸੀ ਮਜ਼ਦੂਰ ਵਿਜੇ ਵਿਜੈ ਰਾਮ ਦੀ ਰਾਤ ਨੂੰ ਆਪਣੇ ਸਾਥੀਆਂ ਮਹੇਸ਼ ਰਾਮ ਅਤੇ ਰਾਮ ਸ਼ਰਨ ਨਾਲ ਕਿਸੇ ਗੱਲ ਤੋਂ ਬਹਿਸਬਾਜ਼ੀ ਹੋਈ ਸੀ, ਇਸੇ ਰੰਜਿਸ਼ ਕਾਰਨ ਮਹੇਸ਼ ਰਾਮ ਅਤੇ ਰਾਮ ਸ਼ਰਨ ਨੇ ਮੌਕਾ ਤਾੜਕੇ ਵਿਜੇ ਰਾਮ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਪੁਲਿਸ ਨੇ ਕਿਸਾਨ ਗੁਰਮੀਤ ਸਿੰਘ ਦੇ ਬਿਆਨ ’ਤੇ ਪ੍ਰਵਾਸੀ ਮਜ਼ਦੂਰ ਮਹੇਸ਼ ਰਾਮ ਅਤੇ ਰਾਮ ਸ਼ਰਨ ਖ਼ਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਕਤਲ ਦਾ ਮਾਮਲਾ ਦਰਜ ਕਰ ਕੇ ਦੋਵੇਂ ਪ੍ਰਵਾਸੀ ਮਜ਼ਦੂਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। Migrant Worker Murder