Sirhind News - Sach Kahoon Punjabi

Sirhind News: ਵਿਧਾਇਕ ਰਾਏ ਨੇ ਲਿਆ ਸਰਹਿੰਦ ਚੋਅ ਦਾ ਜਾਇਜ਼ਾ, ਸ਼ਹਿਰ ਵਾਸੀ ਘਬਰਾਉਣ ਨਾ
ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ : ਵਿਧਾਇਕ ਰਾਏ

Sirhind News: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਹਿੰਦ ਚੋਅ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਾਲਾਤਾਂ ’ਤੇ ਪੂਰੀ ਨਜ਼ਰ ਰੱਖੀ ਜਾਵੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਗਾਤਾਰ ਹੋ ਰਹੀਆਂ ਬਰਸਾਤਾਂ ਦੇ ਕਾਰਨ ਲਗਭਗ ਹਰ ਪਾਸੇ ਹੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ, ਪ੍ਰੰਤੂ ਅਜਿਹੇ ਵਿੱਚ ਸਾਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਲੋਕਾਂ ਨੂੰ ਪੁਰਾਣੀਆਂ ਵੀਡੀਓਜ ਭੇਜ ਕੇ ਉਨ੍ਹਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਫਤਹਿਗੜ੍ਹ ਸਾਹਿਬ ਦੇ ਵਿੱਚ ਸਥਿਤੀ ਪੂਰੀ ਤਰ੍ਹਾਂ ਠੀਕ ਹੈ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਸਰਹਿੰਦ ਚੋਅ ’ਚ ਪਾਣੀ ਦਾ ਵਹਾਅ ਬਿਲਕੁਲ ਸਹੀ ਚੱਲ ਰਿਹਾ ਹੈ। ਮੌਸ਼ਮ ਵਿਭਾਗ ਦੇ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਅਜਿਹੇ ਵਿੱਚ ਸਾਨੂੰ ਸਤਰਕ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹਿੰਦ ਚੋਅ ਦੇ ਨਾਲ ਜਿੰਨੇ ਵੀ ਪਿੰਡ ਲੱਗਦੇ ਹਨ, ਉਥੋਂ ਦੀਆਂ ਪੰਚਾਇਤਾਂ ਪਿੰਡਾਂ ਦੀਆਂ ਕਮੇਟੀਆਂ ਬਣਾ ਕੇ ਚੋਅ ਦੀ ਸਥਿਤੀ ਉੱਤੇ ਨਜ਼ਰ ਰੱਖਣ ਤਾਂ ਜੋ ਪਿੰਡ ਵਾਸੀਆਂ ਦੀ ਸਹੂਲਤ ਲਈ ਅਗਾਊ ਪ੍ਰਬੰਧ ਕੀਤੇ ਜਾ ਸਕਣ।

ਇਹ ਵੀ ਪੜ੍ਹੋ: Punjab and Haryana: ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਹਰਿਆਣਾ ਦੀ ਹੱਲਾਸ਼ੇਰੀ, ਮੁੱਖ ਮੰਤਰੀ ਨੇ ਕਿਹਾ…

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜਾਂ ਦੀ ਸਥਿਤੀ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵੀ ਖੁਦ ਹੜ ਪ੍ਰਭਾਵਿਤ ਇਲਾਕਿਆਂ ਦੇ ਵਿੱਚ ਡਿਊਟੀ ਨਿਭਾ ਰਹੇ ਹਨ। ਇਸ ਮੌਕੇ ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਜੱਸੀ, ਸਾਬਕਾ ਸਰਪੰਚ ਅਮਰੀਕ ਸਿੰਘ ਬਾਲਪੁਰ, ਰਣਵੀਰ ਬਹਿਲੋਲਪੁਰ, ਬਿੱਟਾ ਲਟੌਰ, ਸਨੀ ਚੋਪੜਾ ਆਦਿ ਵੀ ਹਾਜ਼ਰ ਸਨ।

Sirhind News: ਸਰਹਿੰਦ ਸ਼ਹਿਰ ਨੂੰ ਮਿਲਿਆ ਇਸ ਵੱਡੇ ਪ੍ਰੋਜੈਕਟ ਦਾ ਤੋਹਫਾ, ਸ਼ਹਿਰ ਕਰੇਗਾ ਜਗਮਗ ਜਗਮਗ
98 ਲੱਖ 42 ਹਜ਼ਾਰ ਰੁਪਏ ਨਾਲ ਹੋਵੇਗਾ ਸਰਹਿੰਦ ਸ਼ਹਿਰ ਦੇ ਵਿੱਚ ਸੀਵਰੇਜ ਦਾ ਵਿਕਾਸ

Sirhind News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਅੱਜ ਸਰਹਿੰਦ ਸ਼ਹਿਰ ਵਿਖੇ ਸੀਵਰੇਜ ਪ੍ਰੋਜੈਕਟ ਦਾ ਨੀਹ ਪੱਥਰ ਰੱਖਿਆ ਗਿਆ, 98 ਲੱਖ 42 ਹਜ਼ਾਰ ਦੀ ਲਾਗਤ ਨਾਲ ਸਰਹਿੰਦ ਸ਼ਹਿਰ ਵਿਖੇ ਸੀਵਰੇਜ ਪਾਇਆ ਜਾਵੇਗਾ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਜਿੱਥੇ ਸ਼ਹਿਰ ਵਾਸੀਆਂ ਨੂੰ ਉਕਤ ਪ੍ਰੋਜੈਕਟ ਦੇ ਲਈ ਵਧਾਈ ਦਿੱਤੀ, ਉੱਥੇ ਹੀ ਵਿਸ਼ਵਾਸ ਦਿਵਾਇਆ ਕਿ ਸਾਲ 2025 ਨੂੰ ਵਿਕਾਸ ਦੇ ਵਰ੍ਹੇ ਵਜੋਂ ਮਨਾਇਆ ਜਾਵੇਗਾ। ਸਰਹਿੰਦ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: CSK Vs RCB: ‘ਚੇਪਾਕ ’ਚ CSK ਨੂੰ ਹਰਾਉਣਾ ਮੁਸ਼ਕਲ ਹੋਵੇਗਾ’, RCB ਜਿੱਤ ਕੇ ਰਚ ਸਕਦਾ ਹੈ ਇਤਿਹਾਸ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੀਆਂ ਸਟਰੀਟ ਲਾਈਟਾਂ ਦੇ ਲਈ ਇਕ ਕਰੋੜ ਰੁਪਿਆ ਹੋਰ ਦਿੱਤਾ ਜਾਵੇਗਾ ਤਾਂ ਜੋ ਸ਼ਹਿਰ ਨੂੰ ਰੁਸ਼ਨਾਇਆ ਜਾ ਸਕੇ। ਇਸ ਤੋਂ ਇਲਾਵਾ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪੰਜ ਕਰੋੜ ਰੁਪਿਆ ਦੇਣ ਦਾ ਭਰੋਸਾ ਦਿੱਤਾ ਗਿਆ ਹੈ, ਇਸ ਬਜਟ ਦੇ ਨਾਲ ਸ਼ਹਿਰ ਦੇ ਵਿੱਚ ਵਿਕਾਸ ਦੀ ਰਫਤਾਰ ਨੂੰ ਦੁੱਗਣੀ ਕੀਤਾ ਜਾ ਸਕਦਾ।

ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਵਾਂਗੇ: ਵਿਧਾਇਕ ਲਖਬੀਰ ਸਿੰਘ ਰਾਏ

ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਸਾਲ 2025 ਦਾ ਬਜਟ ਪੇਸ਼ ਕੀਤਾ ਗਿਆ ਹੈ, ਉਸ ਦੇ ਵਿੱਚ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਵਿਸ਼ੇਸ਼ ਤਵਜੋਂ ਦਿੱਤੀ ਗਈ ਹੈ। ਸਰਕਾਰ ਦਾ ਇੱਕ ਹੀ ਉਦੇਸ਼ ਹੈ ਕਿ ਸਰਕਾਰੀ ਸਕੂਲਾਂ ਦੇ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ ਅਤੇ ਸਰਕਾਰੀ ਹਸਪਤਾਲਾਂ ਦੇ ਵਿੱਚ ਲੋਕਾਂ ਨੂੰ ਚੰਗਾ ਇਲਾਜ ਦਿੱਤਾ ਜਾ ਸਕੇ। ਇਸ ਬਜਟ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਲਾਭ ਦਿੱਤਾ ਜਾ ਰਿਹਾ ਹੈ ਜੋ ਕਿ ਬਹੁਤ ਵਧੀਆ ਉਪਰਾਲਾ ਹੈ। ਜੋ ਪਹਿਲਾਂ 5 ਲੱਖ ਰੁਪਏ ਤੱਕ ਦਾ ਸੀ। ਇਸ ਮੌਕੇ ਦੀਪਕ ਬਾਤਿਸ਼ ਬਲਾਕ ਪ੍ਰਧਾਨ, ਜਸਵੀਰ ਸਿੰਘ ਬੰਟੀ, ਸੰਦੀਪ ਕੁਮਾਰ , ਹਰਕਮਲ ਸਿੰਘ , ਹਰਜਿੰਦਰ ਕੁਮਾਰ ,ਅਮਿਤ ਸ਼ਰਮਾ ,ਆਜ਼ਮ, ਸੋਨੂੰ ਟੰਡਨ ,ਬਲਵਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।

Punjab: ਪਿੰਡ ਵਾਸੀਆਂ ਨੇ ਵਿਧਾਇਕ ਲਖਵੀਰ ਰਾਏ ਦਾ ਕੀਤਾ ਸਨਮਾਨ
Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਨਗਰ ਕੌਂਸਲ ਸਰਹਿੰਦ ਅਧੀਨ ਆਉਂਦੇ ਬ੍ਰਾਹਮਣ ਮਾਜਰਾ ਵਾਸੀਆਂ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਦੀ ਆਮਦ ਤੇ ਪ੍ਰੋਗਰਾਮ ਕਰਵਾਇਆ ਗਿਆ ਅਤੇ ਉਹਨਾਂ ਦਾ ਸਿਰੋਪਾਓ ਦੇ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਕਤ ਜਗ੍ਹਾ ਦਾ ਕੇਸ ਪਿਛਲੇ 35 ਸਾਲਾਂ ਤੋਂ ਮਾਨਯੋਗ ਅਦਾਲਤ ਦੇ ਵਿੱਚ ਚੱਲ ਰਿਹਾ ਸੀ, ਇਸ ਕੇਸ ਦੇ ਫੈਸਲੇ ਨਾਲ 100 ਦੇ ਕਰੀਬ ਘਰਾਂ ਦਾ ਉਜਾੜਾ ਹੋ ਜਾਣਾ ਸੀ ਜੋ ਸਾਡੇ ਮੱਥੇ ’ਤੇ ਇੱਕ ਕਲੰਕ ਬਣ ਜਾਣਾ ਸੀ, ਪਰਮਾਤਮਾ ਨੇ ਅਜਿਹੀ ਕਿਰਪਾ ਕੀਤੀ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਅਸੀਂ ਉਕਤ ਦੋਵਾਂ ਧਿਰਾਂ ਦੇ ਵਿੱਚ ਸਮਝੌਤਾ ਕਰਵਾ ਦਿੱਤਾ। ਜਿਸ ਨਾਲ ਉਕਤ ਕਲੇਸ਼ ਖਤਮ ਹੋ ਗਿਆ, ਹੁਣ ਇਹ ਆਪਣੀ ਜ਼ਿੰਦਗੀ ਆਰਾਮ ਦੇ ਨਾਲ ਇਸ ਸਥਾਨ ਦੇ ਉੱਤੇ ਬਿਤਾ ਸਕਣਗੇ। ਇਹਨਾਂ ਨੂੰ ਕਿਸੇ ਤਰ੍ਹਾਂ ਦਾ ਉਜਾੜੇ ਦਾ ਕੋਈ ਡਰ ਨਹੀਂ ਹੋਵੇਗਾ।

ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਅਸੀਂ ਇਸ ਮਸਲੇ ਨੂੰ ਹੱਲ ਕਰ ਸਕੇ : ਵਿਧਾਇਕ ਰਾਏ

ਇਸ ਮੌਕੇ ਕਲੋਨੀ ਪ੍ਰਧਾਨ ਨਿਰੰਜਣ ਦਾਸ ਨੇ ਕਿਹਾ ਕਿ ਵਿਧਾਇਕ ਲਖਬੀਰ ਸਿੰਘ ਰਾਏ ਉਨਾਂ ਦੇ ਲਈ ਮਸੀਹਾ ਬਣ ਕੇ ਆਏ ਸਨ। ਜਿਨਾਂ ਨੇ ਉਨਾਂ ਦੇ ਘਰਾਂ ਨੂੰ ਬਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ। ਵਿਧਾਇਕ ਲਖਬੀਰ ਸਿੰਘ ਰਾਏ ਜੇਕਰ ਅੱਗੇ ਨਾ ਆਉਂਦੇ ਤਾਂ ਉਹਨਾਂ ਦੇ ਘਰ ਤੋੜ ਦਿੱਤੇ ਜਾਣੇ ਸੀ, ਜਿਸ ਨਾਲ ਉਹਨਾਂ ਦੇ ਪਰਿਵਾਰ ਵੀ ਬਿਖਰ ਜਾਣੇ ਸਨ। ਨਿਰੰਜਨ ਦਾਸ ਨੇ ਕਿਹਾ ਕਿ ਉਹ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਉਹਨਾਂ ਦੇ ਸਾਥੀਆਂ ਦਾ ਅਹਿਸਾਨ ਕਦੇ ਵੀ ਨਹੀਂ ਮੋੜ ਸਕਦੇ, ਇਸ ਪਰਉਪਕਾਰ ਦੇ ਲਈ ਉਹ ਹਮੇਸ਼ਾ ਉਹਨਾਂ ਦੇ ਰਿਣੀ ਰਹਿਣਗੇ।

ਇਹ ਵੀ ਪੜ੍ਹੋ: Germany Airport Strike: ਜਰਮਨੀ ’ਚ ਕਰਮਚਾਰੀਆਂ ਦੀ ਹੜਤਾਲ, 3400 ਉਡਾਣਾਂ ਰੱਦ, 5 ਲੱਖ ਯਾਤਰੀ ਪ੍ਰਭਾਵਿਤ

ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਪਿਛਲੇ ਦਿਨੀਂ ਉਕਤ ਸਥਾਨ ਨੂੰ ਵਿਹਲਾ ਕਰਾਉਣ ਲਈ ਮਾਨਯੋਗ ਅਦਾਲਤ ਵੱਲੋਂ ਸਖਤ ਹੁਕਮ ਜਾਰੀ ਕੀਤੇ ਗਏ ਸਨ, ਐਨ ਮੌਕੇ ਉੱਤੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਦੋਵਾਂ ਧਿਰਾਂ ਦੇ ਵਿੱਚ ਸਮਝੌਤਾ ਕਰਵਾ ਦਿੱਤਾ ਗਿਆ ਸੀ। ਜਿਸ ਨਾਲ ਇਹ ਮਸਲਾ ਹੱਲ ਹੋ ਗਿਆ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਸੀਸ ਕੁਮਾਰ ਅੱਤਰੀ, ਅਸੀਸ ਸੂਦ, ਬਲਵੀਰ ਸੋਢੀ, ਸਨੀ ਚੋਪੜਾ, ਪ੍ਰਿਤਪਾਲ ਜੱਸੀ, ਰਮੇਸ਼ ਕੁਮਾਰ ਸੋਨੂੰ, ਪ੍ਰੋਪਰਟੀ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਵਿੱਚ ਰਵਿੰਦਰ ਪਾਲ ਪੁਰੀ ਸਰਪਰਸਤ ਕਰਮਜੀਤ ਭੰਗੂ ਚੇਅਰਮੈਨ ਗੁਰਮੁਖ ਸਿੰਘ ਗੁਰਾਇਆ ਪ੍ਰਧਾਨ ਗੁਰਮੁਖ ਸਿੰਘ ਆਦਿ ਹਾਜ਼ਰ ਸਨ। Punjab

Sirhind News: ਵਿਧਾਇਕ ਲਖਬੀਰ ਸਿੰਘ ਰਾਏ ਨੇ ਸ਼ੁਰੂ ਕੀਤੇ ਵਿਕਾਸ ਕਾਰਜ, ਰੁੁਕੇ ਕੰਮ ਵੀ ਹੋਣਗੇ ਛੇਤੀ
Sirhind News: ਵਿਕਾਸ ਪੱਖੋਂ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ : ਵਿਧਾਇਕ ਰਾਏ

Sirhind News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਰਹਿੰਦ ਦੇ ਵਾਰਡ ਨੰਬਰ 21 ਵਿਖੇ ਇੰਟਰਲੋਕ ਨਾਲ ਬਣਨ ਵਾਲੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਗਲੀਆਂ ਦੇ ਬਣਨ ਨਾਲ ਸ਼ਹਿਰ ਦੇ ਵਿੱਚ ਲਗਭਗ ਇੰਟਰਲੋਕ ਨਾਲ ਬਣਨ ਵਾਲੀਆਂ ਗਲੀਆਂ ਦਾ ਕੰਮ ਪੂਰਾ ਹੋ ਜਾਵੇਗਾ।

ਇਹ ਵੀ ਪੜ੍ਹੋ: Benefits Of Garlic: ਸਰੀਰਕ ਸਮੱਸਿਆਵਾਂ ਨੂੰ ਪਲਾਂ ’ਚ ਦੂਰ ਕਰਦਾ ਹੈ ਲਸਣ, ਫਾਇਦੇ ਜਾਣ ਕੇ ਰਹਿ ਜਾਓਗੇ ਹੈਰਾਨ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੀ ਨੁਹਾਰ ਬਦਲਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਇਸੇ ਲੜੀ ਦੇ ਤਹਿਤ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਕਈ ਥਾਵਾਂ ਉੱਤੇ ਸੀਵਰੇਜ਼ ਨਾਲ ਸੰਬੰਧਿਤ ਸਮੱਸਿਆਵਾਂ ਆ ਰਹੀਆਂ ਹਨ, ਉਸ ਦੀ ਸਮੱਸਿਆ ਨੂੰ ਵੀ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਦੇ ਲਈ ਵੱਖ-ਵੱਖ ਵਾਰਡਾਂ ਦੇ ਵਿੱਚ ਪਾਰਕਾਂ ਬਣਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅਸੀਂ ਵਿਸ਼ਵਾਸ ਦਵਾਉਂਦੇ ਹਾਂ ਕਿ ਗੈਰ ਕਾਨੂੰਨੀ ਕਾਰਜਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਬਾਤਿਸ਼, ਨੰਬਰਦਾਰ ਬੰਟੀ ਸੈਣੀ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਸੰਦੀਪ ਵਾਲਮੀਕੀ, ਜੋਨੀ ਤਲਾਣੀਆਂ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।

Sirhind News: ਕੁਲਦੀਪ ਸੌਂਡਾ ਸ਼ੈਲਰ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਬਣੇ
ਸੈਲਰ ਮਾਲਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਕਰਵਾਵਂਗੇ ਹੱਲ : ਕੁਲਦੀਪ ਸਿੰਘ ਸੌਡਾ | Sirhind News

Sirhind News: (ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਅੱਜ ਕੁਲਦੀਪ ਸਿੰਘ ਸੌਡਾ ਸ਼ੈਲਰ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਅਤੇ ਸੁਰਜੀਤ ਸਿੰਘ ਸ਼ਾਹੀ ਚੇਅਰਮੈਨ ਬਣੇ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਨਵੇਂ ਚੁਣੇ ਪ੍ਰਧਾਨ ਕੁਲਦੀਪ ਸਿੰਘ ਸੌਂਡਾ ਅਤੇ ਚੇਅਰਮੈਨ ਸਰਜੀਤ ਸਿੰਘ ਸ਼ਾਹੀ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਜੀਰੀ ਦੇ ਸੀਜ਼ਨ ਵਿੱਚ ਸੈਲਰ ਐਸੋਸੀਏਸ਼ਨ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸੈਲਰ ਮਾਲਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ।

ਇਹ ਵੀ ਪੜ੍ਹੋ: Punjab Elections News: ‘ਆਪ’ ਵੱਲੋਂ ਨਗਰ ਕੌਂਸਲ ਚੋਣਾਂ ਅਮਲੋਹ ਲਈ 13 ਉਮੀਦਵਾਰਾਂ ਦੀ ਸੂਚੀ ਜਾਰੀ

ਇਸ ਮੌਕੇ ਨਵੇਂ ਚੁਣੇ ਪ੍ਰਧਾਨ ਕੁਲਦੀਪ ਸਿੰਘ ਸੌਂਡਾ ਨੇ ਦੱਸਿਆ ਕਿ ਉਨ੍ਹਾਂ ਦਾ ਕਾਰਜਕਾਲ 2 ਸਾਲ ਲਈ ਹੋਵੇਗਾ ਤੇ ਉਹ ਇੱਕ ਜਨਵਰੀ 2025 ਤੋਂ ਪ੍ਰਧਾਨਗੀ ਦਾ ਅਹੁਦਾ ਸੰਭਾਲਣਗੇ। ਨਵਨਿਯੁਕਤ ਪ੍ਰਧਾਨ ਕੁਲਦੀਪ ਸਿੰਘ ਸੌਂਡਾ ਨੇ ਭਰੋਸਾ ਦਿੱਤਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਸੈਲਰ ਮਾਲਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਜ਼ਿਲ੍ਹਾ ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਸੰਧੂ, ਜ਼ਿਲ੍ਹਾ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭਟਮਾਜਰਾ, ਤਰਸੇਮ ਲਾਲ ਉੱਪਲ ਪ੍ਰਧਾਨ ਆੜਤੀ ਐਸੋਸੀਏਸ਼ਨ ਸਰਹਿੰਦ, ਬਹਾਦਰ ਸਿੰਘ ਜੱਲਾ ਪ੍ਰਧਾਨ ਪੰਜਾਬ ਸਹਿਕਾਰੀ ਸਭਾਵਾਂ, ਰਜੇਸ਼ ਉੱਪਲ ਪ੍ਰਧਾਨ ਆੜਤੀ ਐਸੋਸੀਏਸ਼ਨ ਮੂਲੇਪੁਰ, ਵਿਜੇ ਵਰਮਾ, ਕੰਵਰਬੀਰ ਸਿੰਘ ਰਾਏ, ਗੁਰਸਤਿੰਦਰ ਸਿੰਘ ਜੱਲਾ, ਕਰਮ ਸਿੰਘ ਮਟੋਰੜਾ, ਰਾਜਵੀਰ ਮਟੋਰੜਾ, ਦਰਬਾਰਾ ਸਿੰਘ ਰੰਧਾਵਾ, ਨਵਦੀਪ ਨਿੱਪੀ, ਇੰਦਰਜੀਤ ਧਨੋਆ ਅਤੇ ਹੋਰ ਵੱਡੀ ਗਿਣਤੀ ਵਿੱਚ ਸ਼ੈਲਰ ਮਾਲਕ ਹਾਜ਼ਰ ਸਨ।

Sirhind News: ਸਰਹਿੰਦ ਵਿਖੇ ਹੋਈ ਪਸ਼ੂ ਹੱਤਿਆ ਦੇ ਦੋਸ਼ੀਆਂ ਦੇ ਖਿਲਾਫ਼ ਕਾਨੂੰਨ ਮੁਤਾਬਕ ਹੋਵੇਗੀ ਕਾਰਵਾਈ : ਡੀਐਸਪੀ
ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ਼ ਕਰਕੇ ਇੱਕ ਕਾਰ ਬਰਾਮਦ ਕੀਤੀ | Sirhind News

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪਟਿਆਲਾ-ਸਰਹਿੰਦ ਰੋਡ ’ਤੇ ਪੈਂਦੇ ਆਦਮਪੁਰ ਭਾਖੜਾ ਨਹਿਰ ਦੇ ਕਿਨਾਰੇ ਮਿਲੇ ਪਸ਼ੂਆਂ ਦੀਆਂ ਲਾਸ਼ਾਂ ਬਾਰੇ ਜ਼ਿਲ੍ਹਾ ਪੁਲਿਸ ਵੱਲੋਂ ਐਫਆਈਆਰ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਲਈ ਡੁੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਸ਼ਾਮਲ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀਐਸਪੀ ਫ਼ਤਹਿਗੜ੍ਹ ਸਾਹਿਬ ਸੁਖਨਾਜ਼ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਅਮਨ ਤੇ ਸ਼ਾਂਤੀ ਕਾਇਮ ਰੱਖਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਸ਼ਹੀਦਾਂ ਦੀ ਧਰਤੀ ਉੱਤੇ ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। Sirhind News

ਇਹ ਵੀ ਪੜ੍ਹੋ: Punjab Municipal Corporation Election: ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ ਦੀਆਂ ਤਿਆਰੀਆਂ ‘ਚ ਜੁਟੀ ਭਾਜਪ…

ਡੀਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਆਦਮਪੁਰ ਭਾਖੜਾ ਦੇ ਕਿਨਾਰੇ ’ਤੇ ਮਿਲੀਆਂ ਪਸ਼ੂਆਂ ਦੀਆਂ ਲਾਸ਼ਾਂ ਦੀ ਜਾਂਚ ਲਈ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਅਤੇ ਫੋਰੈਂਸਿਕ ਟੀਮ ਨੇ ਸੈਂਪਲ ਲੈ ਕੇ ਜਲੰਧਰ ਵਿਖੇ ਸਥਿਤ ਲੈਬ ਵਿੱਚ ਟੈਸਟ ਲਈ ਭੇਜੇ ਗਏ ਹਨ ਅਤੇ ਲੈਬ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਬਾਰੇ ਸਪੱਸ਼ਟ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਗਊ ਰੱਖਿਆ ਦਲ ਦੇ ਆਗੂਆਂ ਵੱਲੋਂ ਪਸ਼ੂਆਂ ਦੀਆਂ ਲਾਸ਼ਾਂ ਨੂੰ ਗਊ ਮਾਤਾ ਹੋਣ ਦਾ ਕਿਹਾ ਗਿਆ ਹੈ ਅਤੇ ਪੁਲਿਸ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਥਾਣਾ ਸਰਹਿੰਦ ਵਿਖੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਘਟਨਾ ਸਬੰਧੀ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ। Sirhind News

ਸੁਖਨਾਜ ਸਿੰਘ ਨੇ ਸਬ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਕਿਸਮ ਦੀਆਂ ਅਫਵਾਹਾਂ ਤੇ ਯਕੀਨ ਨਾ ਕੀਤਾ ਜਾਵੇ ਅਤੇ ਜੇਕਰ ਕਿਸੇ ਸ਼ਰਾਰਤੀ ਅਨਸਰ ਬਾਰੇ ਪਤਾ ਚੱਲਦਾ ਹੈ ਤਾਂ ਇਸ ਸਬੰਧੀ ਪੁਲਿਸ ਨਾਲ ਸੰਪਰਕ ਕੀਤਾ ਜਾਵੇ।