Jagjit Dallewal - Sach Kahoon Punjabi

Punjab Kisan News: ਸਰਕਾਰ ਨੁਕਸਾਨੀ ਫਸਲਾਂ ਦੀ ਛੇਤੀ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਦੇਵੇ ਮੁਆਵਜ਼ਾ : ਜਗਜੀਤ ਡੱਲੇਵਾਲ
ਕੁਦਰਤੀ ਆਫ਼ਤ ਗੜ੍ਹਿਆਂ ਅਤੇ ਅੱਗ ਨਾਲ ਨੁਕਸਾਨੀ ਕਣਕ ਦੀ ਜਲਦੀ ਗਿਰਦਾਵਰੀ ਕਰਵਾਕੇ ਮੁਆਵਜ਼ੇ ਦਾ ਪ੍ਰਬੰਧ ਕਰੇ ਸਰਕਾਰ : ਡੱਲੇਵਾਲਾ

Punjab Kisan News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਵੱਡੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਤੇ ਕੱਲ੍ਹ ਕਿਸਾਨਾਂ ਦੀਆਂ ਫਸਲਾਂ ਕਣਕ, ਪਿਆਜ਼ ਅਤੇ ਹਰੇ ਚਾਰੇ ’ਤੇ ਬੇਮੌਸਮੀ ਬਰਸਾਤ ਗੜੇਮਾਰੀ ਅਤੇ ਅੱਗ ਲੱਗਣ ਦੇ ਨਾਲ ਹੋਏ ਨੁਕਸਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਪ੍ਰਬੰਧ ਸਰਕਾਰ ਜਲਦੀ ਕਰੇ।

ਇਹ ਵੀ ਪੜ੍ਹੋ: Sunam News: ਸੁਨਾਮ ’ਚ ਝੱਖੜ ਕਾਰਨ ਅੰਡਰ ਬ੍ਰਿਜ ਦੇ ਸ਼ੈਡ ਦਾ ਹੋਇਆ ਨੁਕਸਾਨ…

ਉਹਨਾਂ ਕਿਹਾ ਕਿ ਦੇਸ਼ ਦਾ ਕਿਸਾਨ ਫਸਲਾਂ ਦੇ ਸਹੀ ਭਾਅ ਮਿਲਣ ਦੇ ਕਾਰਨ ਪਹਿਲਾਂ ਹੀ ਬਹੁਤ ਵੱਡੇ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਚੁੱਕਿਆ ਹੈ ਅਤੇ ਬੀਤੇ ਕੱਲ੍ਹ ਹੋਈ ਬੇਮੌਸਮੀ ਗੜੇਮਾਰੀ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਸਰਕਾਰਾਂ ਦੀ ਬੇਰੁੱਖੀ ਕਾਰਨ ਘਾਟੇ ਦਾ ਸੌਦਾ ਬਣਾ ਦਿੱਤੀ ਗਈ ਖੇਤੀ ਨੂੰ ਹੋਰ ਵੀ ਨਿਘਾਰ ਵੱਲ ਲੈ ਕੇ ਜਾਣਗੀਆਂ। ਉਹਨਾਂ ਕਿਹਾ ਕਿ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਬੇ ਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਕਿਸਾਨਾਂ ਦਾ 100 ਫੀਸਦੀ ਨੁਕਸਾਨ ਕਰ ਦਿੱਤਾ ਹੈ ਅਤੇ ਬਹੁਤ ਸਾਰੇ ਇਲਾਕਿਆਂ ਵਿੱਚ ਤਾਂ ਕਣਕ ਦੀ ਫ਼ਸਲ ਦੇ ਨਾਲ ਨਾਲ ਪਸ਼ੂ ਧਨ ਅਤੇ ਹਰੇ ਚਾਰੇ ਦਾ ਵੀ ਵੱਡੇ ਪੱਧਰ ’ਤੇ ਨੁਕਸਾਨ ਹੋਣ ਦੀਆਂ ਖਬਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ।

ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿੰਡ ਡੱਲੇਵਾਲ ਵਿਖ਼ੇ ਪੰਜਾਬ ਸਰਕਾਰ ਦੀ ਧੋਖਾਧੜੀ ਦੇ ਖਿਲਾਫ਼ ਚੱਲ ਰਹੇ ਰੋਸ ਮੋਰਚੇ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ ਅਤੇ ਉਨ੍ਹਾਂ ਦੱਸਿਆ ਕਿ ਇਸ ਮੋਰਚੇ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀਆਂ ਸਮੁੱਚੀਆਂ ਜਥੇਬੰਦੀਆਂ ਦੇ ਆਗੂਆਂ ਵੱਲੋਂ 24 ਅਪ੍ਰੈਲ ਨੂੰ ਇੱਕ ਅਹਿਮ ਮੀਟਿੰਗ ਕੀਤੀ ਜਾਵੇਗੀ ਅਤੇ ਚੱਲ ਰਹੇ ਇਸ ਮੋਰਚੇ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਦੇ ਨਾਲ ਬੀਕੇਯੂ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਸਾਦਿਕ ਬਲਾਕ ਦੇ ਪ੍ਰਧਾਨ ਨਾਇਬ ਸਿੰਘ ਸ਼ੇਰ ਸਿੰਘ ਵਾਲਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਗੁਰਾਂਦਿੱਤਾ ਸਿੰਘ ਨੰਬਰਦਾਰ ਜ਼ਿਲ੍ਹਾ ਖਜਾਨਚੀ, ਬਾਬਾ ਵੀਰ ਸਿੰਘ ਬਾਜਾਖਾਨਾ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ। Punjab Kisan News

Farmers Meeting: ਕੇਂਦਰ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਅੱਜ, ਡੱਲੇਵਾਲ ਵੀ ਲੈਣਗੇ ਹਿੱਸਾ
Farmers Meeting:  ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚਣਗੇ

ਸ਼ਾਮ 6 ਵਜੇ ਰੱਖਿਆ ਗਿਆ ਐ ਮੀਟਿੰਗ ਦਾ ਸਮਾਂ, ਦੇਰ ਰਾਤ ਤੱਕ ਮੀਟਿੰਗ ਚੱਲਣ ਦੀ ਉਮੀਦ

Farmers Meeting: (ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਧਰਨਾ ਲਾਈ ਬੈਠੇ ਕਿਸਾਨਾਂ ਸਣੇ ਕਿਸਾਨ ਸਾਂਝਾ ਮੋਰਚਾ ਨਾਲ ਕੇਂਦਰ ਸਰਕਾਰ ਦੀ ਅੱਜ ਦੂਜੇ ਗੇੜ ਦੀ ਮੀਟਿੰਗ ਹੋਏਗੀ। ਪੰਜਾਬ ਦੇ ਕਿਸਾਨ ਆਗੂਆਂ ਵੱਲੋਂ ਇਸ ਮੀਟਿੰਗ ਵਿੱਚ ਹਿੱਸਾ ਲੈਣ ਲਈ ਪਿਛਲੀ ਵਾਰ ਵਾਂਗ ਆਪਣੀ ਸੂਚੀ ਤਿਆਰ ਕਰ ਲਈ ਗਈ ਹੈ ਪਰ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਇਸ ਮੀਟਿੰਗ ਵਿੱਚ ਹਿੱਸਾ ਲੈਣ ਲੈਣਗੇ।

ਇਸਦੇ ਨਾਲ ਹੀ ਕੇਂਦਰ ਸਰਕਾਰ ਦੇ ਮੰਤਰੀਆਂ ਵਿੱਚ ਸ਼ਿਵਰਾਜ ਚੌਹਾਨ ਦੇ ਪੁੱਜਣ ਦੀ ਉਮੀਦ ਵੀ ਹੈ ਪਿਛਲੀ ਮੀਟਿੰਗ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸ਼ਿਵਰਾਜ ਚੌਹਾਨ ਅਗਲੀ ਮੀਟਿੰਗ ਵਿੱਚ ਹਿੱਸਾ ਲੈਣਗੇ। ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਪਿਛਲੀ ਮੀਟਿੰਗ 14 ਫਰਵਰੀ ਨੂੰ ਚੰਡੀਗੜ੍ਹ ਵਿਖੇ ਕੀਤੀ ਗਈ ਅਤੇ ਅਗਲੀ ਮੀਟਿੰਗ ਲਈ 22 ਫਰਵਰੀ ਮੌਕੇ ’ਤੇ ਹੀ ਤੈਅ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ: Punjab: ਪੰਜਾਬ ਦੇ ਇਹਨਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ! ਸਖ਼ਤ ਹੁਕਮ ਜਾਰੀ ਕੀਤੇ ਗਏ

ਪਿਛਲੀ ਮੀਟਿੰਗ ਬੇਸਿੱਟਾ ਰਹਿਣ ਦੇ ਬਾਵਜੂਦ ਕਿਸਾਨ ਆਗੂ ਸੰਤੁਸ਼ਟ ਵੀ ਨਜ਼ਰ ਆ ਰਹੇ ਸਨ, ਕਿਉਂਕਿ ਉਨ੍ਹਾਂ ਨੂੰ ਲੱਗ ਰਿਹਾ ਸੀ ਕਿ ਉਸ ਮੀਟਿੰਗ ਵਿੱਚ ਉਨ੍ਹਾਂ ਦੀ ਸੁਣਵਾਈ ਹੋਈ ਹੈ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਸਣੇ ਅਧਿਕਾਰੀਆਂ ਵੱਲੋਂ ਮਾਮਲੇ ਨੂੰ ਸੁਣਿਆ ਗਿਆ ਹੈ। ਕਿਸਾਨ ਆਗੂਆਂ ਦਾ ਵੀ ਕਹਿਣਾ ਸੀ ਕਿ ਇਹ ਮੀਟਿੰਗਾਂ ਦਾ ਦੌਰ ਲੰਮਾ ਚੱਲ ਸਕਦਾ ਹੈ, ਇਸ ਲਈ ਇੱਕ ਜਾਂ ਫਿਰ 2 ਮੀਟਿੰਗਾਂ ਵਿੱਚ ਇਹ ਹੱਲ ਨਹੀਂ ਹੋ ਸਕਦਾ ਹੈ। ਜਿਸ ਕਾਰਨ ਹੀ ਕਿਸਾਨ ਆਗੂ ਇਨ੍ਹਾਂ ਮੀਟਿੰਗਾਂ ਨੂੰ ਹਾਂ-ਪੱਖੀ ਲੈਂਦੇ ਹੋਏ ਭਵਿੱਖ ਵਿੱਚ ਵੀ ਮੀਟਿੰਗ ਦਾ ਵਿਰੋਧ ਕਰਨ ਦੀ ਥਾਂ ’ਤੇ ਮੀਟਿੰਗ ਵਿੱਚ ਹਿੱਸਾ ਲੈ ਕੇ ਆਪਣੀ ਗੱਲ ਨੂੰ ਰੱਖਣਗੇ। Farmers Meeting

Jagjit Dallewal: ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪ੍ਰਿੰਸੀਪਲ ਸੈਕਟਰੀ ਡੱਲੇਵਾਲ ਨੂੰ ਮਿਲੇ
Jagjit Dallewal: (ਬਲਕਾਰ ਸਿੰਘ) ਖਨੌਰੀ। ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪ੍ਰਿੰਸੀਪਲ ਸੈਕਟਰੀ ਆਈਏਐਸ ਕੇਜੀਐਸ ਚੀਮਾ ਨੇ ਅੱਜ ਖਨੌਰੀ ਬਾਰਡਰ ਉੱਪਰ ਪਹੁੰਚ ਕੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਪਤਾ ਲਿਆ। ਇਸ ਸਮੇਂ ਉਨ੍ਹਾਂ ਡੱਲੇਵਾਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਵੀ ਕਿਸਾਨ ਦੇ ਪੁੱਤਰ ਹਨ ਅਤੇ ਕਿਸਾਨੀ ਪ੍ਰਤੀ ਤੁਹਾਡੀ ਸੇਵਾ ਅਤੇ ਦ੍ਰਿੜਤਾ ਨੂੰ ਸਜਦਾ ਕਰਦੇ ਹਨ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਵੀ ਬੇਨਤੀ ਕਰਦਿਆਂ ਕਿਹਾ ਕਿ ਕਿਸਾਨੀ ਮੰਗਾਂ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ‘ਤੇ ਮਰਨ ਵਰਤ ਉੱਪਰ ਬੈਠੇ ਅੱਜ 77 ਦਿਨ ਹੋ ਚੱਲੇ ਹਨ, ਇਸ ਦੌਰਾਨ ਉਨ੍ਹਾਂ ਦੀ ਸਿਹਤ ਕਾਫੀ ਡਿੱਗ ਗਈ ਹੈ।

ਇਹ ਵੀ ਪੜ੍ਹੋ: Khanauri Kisan Mahapanchayat: ਖਨੌਰੀ ਦੀ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਜ਼ੋਰਾਂ ’ਤੇ

ਉਨ੍ਹਾਂ ਕਿਹਾ ਕਿ ਜਿਨ੍ਹਾਂ ਛੇਤੀ ਹੋ ਸਕੇ ਸਾਰੀਆਂ ਧਿਰਾਂ ਨੂੰ ਰਲਕੇ ਜਲਦੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਕੇ ਇਸ ਸੀਨੀਅਰ ਆਗੂ ਨੂੰ ਬਚਾਇਆ ਜਾਵੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਕੱਲੇ ਪੰਜਾਬ ਦੇ ਨਹੀਂ ਸਗੋਂ ਸਮੁੱਚੇ ਭਾਰਤ ਦੇ ਕਿਸਾਨਾਂ ਦੇ ਮਹਾਂਨਾਇਕ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਸਾਡੇ ਦੇਸ਼ ਦਾ ਧੁਰਾ ਹੈ। ਇਸ ਲਈ ਕਿਸਾਨੀ ਮੰਗਾਂ ਪ੍ਰਤੀ ਸਰਕਾਰਾਂ ਨੂੰ ਧਿਆਨ ਦੇਣ ਦੀ ਲੋੜ ਹੈ। ਇਸ ਸਮੇਂ ਉਨ੍ਹਾਂ ਨਾਲ ਜੈਪਾਲ ਸਿੰਘ ਮੂਣਕ, ਗੋਲਡੀ ਮੂਣਕ ਆਦਿ ਹਾਜ਼ਰ ਸਨ।

Jagjit Dallewal Health Update: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 30ਵੇਂ ਦਿਨ ਜਾਰੀ
Jagjit Dallewal Health Update: ਡੱਲੇਵਾਲ ਦਾ ਬਲੱਡ ਪ੍ਰੈਸ਼ਰ ਆਮ ਤੋਂ ਘੱਟ

Jagjit Dallewal Health Update: (ਗੁਰਪ੍ਰੀਤ ਸਿੰਘ) ਖਨੌਰੀ (ਸੰਗਰੂਰ)। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਖਨੌਰੀ ਬਾਰਡਰ ’ਤੇ ਜਾਰੀ ਰਿਹਾ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸਰ ਹੁਣ ਆਮ 100/70 ਰਹਿੰਦਾ ਹੈ ਜੋ ਪਹਿਲਾਂ ਆਮ 130/95 ਰਹਿੰਦਾ ਸੀ ਜੋ ਕਿ ਬਹੁਤ ਚਿੰਤਾਜਨਕ ਗੱਲ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਰੇ ਕਿਸਾਨ ਜਾਣਦੇ ਹਨ ਕਿ ਜਗਜੀਤ ਸਿੰਘ ਡੱਲੇਵਾਲ ਨੇ ਪਿਛਲੇ 30 ਦਿਨਾਂ ਤੋਂ ਕੁੱਝ ਨਹੀਂ ਖਾਧਾ ਹੈ ਅਤੇ ਪਾਣੀ ਤੋਂ ਇਲਾਵਾ ਕੁੱਝ ਵੀ ਨਹੀਂ ਪੀਤਾ ਪਰ ਕੇਂਦਰ ਸਰਕਾਰ, ਰਾਜ ਸਰਕਾਰਾਂ ਅਤੇ ਕਿਸੇ ਵੀ ਸੰਵਿਧਾਨਕ ਅਦਾਰੇ ਨੂੰ ਕੋਈ ਭੁਲੇਖਾ ਨਹੀਂ ਰਹਿਣਾ ਚਾਹੀਦਾ ਇਸ ਲਈ ਸ. ਜਗਜੀਤ ਸਿੰਘ ਡੱਲੇਵਾਲ ਦੇ ਕੀਟੋਨ ਬਾਡੀ ਟੈਸਟ ਸਮੇਤ ਸਾਰੇ ਟੈਸਟ ਸਰਕਾਰੀ ਡਾਕਟਰਾਂ ਤੋਂ ਵੀ ਕਰਵਾਏ ਜਾਣ ਅਤੇ ਉਨ੍ਹਾਂ ਟੈਸਟਾਂ ਦੀ ਰਿਪੋਰਟ ਦੇਸ਼ ਦੇ ਅੱਗੇ ਜਨਤਕ ਕੀਤੀ ਜਾਵੇ।

ਇਹ ਵੀ ਪੜ੍ਹੋ: Haryana-Punjab Weather Alert: ਸਾਵਧਾਨ! ਪੰਜਾਬ ਤੇ ਹਰਿਆਣਾ ’ਚ ਸ਼ੀਤ ਲਹਿਰ ਨਾਲ ਧੁੰਦ ਦਾ ਅਲਰਟ

ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਦੇ ਪੰਜਾਬ ਬੰਦ ਦੇ ਪ੍ਰੋਗਰਾਮ ਦੀ ਤਿਆਰੀ ਲਈ ਭਲਕੇ ਖਨੌਰੀ ਮੋਰਚੇ ਵਿਖੇ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ‘ਪੰਜਾਬ ਬੰਦ‘ ਦੇ ਪ੍ਰੋਗਰਾਮ ਲਈ ਠੋਸ ਰਣਨੀਤੀ ਉਲੀਕੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਭਲਕੇ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਵਿੱਚ ਵੀ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸੰਕੇਤਿਕ ਭੁੱਖ ਹੜਤਾਲ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਕੁੱਝ ਦਿਨ ਪਹਿਲਾਂ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਸੀ ਕਿ ਅਸੀਂ ਐੱਮਐੱਸਪੀ ਉੱਪਰ 24 ਫਸਲਾਂ ਦੀ ਖਰੀਦ ਦੀ ਗਾਰੰਟੀ ਦੇਣ ਦਾ ਫੈਸਲਾ ਲੈ ਰਹੇ ਹਾਂ। ਇਸ ਲਈ ਅਸੀਂ ਦੋਵੇਂ ਮੋਰਚਿਆਂ ਦੇ ਆਗੂ ਹਰਿਆਣਾ ਸਰਕਾਰ ਤੋਂ ਪੁੱਛਣਾ ਚਾਹੁੰਦੇ ਹਨ ਕਿ ਕੀ ਕੋਈ ਵੀ ਰਾਜ ਸਰਕਾਰ ਆਪਣੇ ਬਲਬੂਤੇ ਐਮਐੱਸਪੀ ਉੱਪਰ ਫਸਲਾਂ ਖਰੀਦਣ ਕਰਨ ਲਈ ਆਪਣੇ ਵਿੱਤੀ ਸਾਧਨਾਂ ਦਾ ਪ੍ਰਬੰਧ ਕਰ ਸਕਦੀ ਹੈ।

ਪੰਜਾਬ ਸਰਕਾਰ ਦੇ ਵੱਡੀ ਗਿਣਤੀ ਮੰਤਰੀ ਡੱਲੇਵਾਲ ਦਾ ਪਤਾ ਲੈਣ ਪੁੱਜੇ

ਅੱਜ ਪੰਜਾਬ ਸਰਕਾਰ ਦੇ ਵੱਡੀ ਗਿਣਤੀ ਕੈਬਨਿਟ ਮੰਤਰੀ ਜਗਜੀਤ ਸਿੰਘ ਡੱਲੇਵਾਲ ਦਾ ਪਤਾ ਲੈਣ ਲਈ ਖਨੌਰੀ ਬਾਰਡਰ ਤੇ ਪੁੱਜੇ। ਇਹਨਾਂ ਵਿੱਚ ਅਮਨ ਅਰੋੜਾ, ਡਾ. ਬਲਵੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ , ਗੁਰਮੀਤ ਸਿੰਘ ਖੁੱਡੀਆਂ, ਲਾਲਜੀਤ ਭੁੱਲਰ, ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਤੁਰਨਪ੍ਰੀਤ ਸਿੰਘ, ਬਰਿੰਦਰ ਗੋਇਲ ਅਤੇ ਸੈਰੀ ਕਲਸੀ ਦੇ ਨਾਂਅ ਸ਼ਾਮਿਲ ਹਨ।

Road Accident: ਡੱਲੇਵਾਲ ਦੇ ਚੈੱਕਅਪ ਲਈ ਜਾ ਰਹੀ ਡਾਕਟਰਾਂ ਦੀ ਗੱਡੀ ਨਾਲ ਵਾਪਰਿਆ ਵੱਡਾ ਹਾਦਸਾ
5 ਡਾਕਟਰਾਂ ਦੀ ਟੀਮ ਰਸਤੇ ਵਿੱਚ ਹੋਈ ਹਾਦਸੇ ਦਾ ਸ਼ਿਕਾਰ

Road Accident: (ਮਨੋਜ ਗੋਇਲ), ਘੱਗਾ। ਅੱਜ ਸਵੇਰੇ ਤੜਕਸਾਰ ਪਾਤੜਾਂ- ਸਮਾਣਾ ਰੋਡ ’ਤੇ ਪਿੰਡ ਮਵੀਕਲਾਂ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 3 ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਅਤੇ ਗੰਭੀਰ ਜਖਮੀਆਂ ਨੂੰ ਮੌਕੇ ’ਤੇ ਸਿਵਲ ਹਸਪਤਾਲ ਸਮਾਣਾ ਵਿਖੇ ਪਹੁੰਚਾਇਆ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ ਸਵੇਰੇ ਰਜਿੰਦਰਾ ਹਸਪਤਾਲ ਪਟਿਆਲਾ ਤੋਂ 5 ਡਾਕਟਰਾਂ ਦੀ ਟੀਮ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਚੈੱਕਅਪ ਲਈ ਜਾ ਰਹੇ ਸਨ ਤਾਂ ਅਚਾਨਕ ਪਾਤੜਾਂ-ਸਮਾਣਾ ਰੋਡ ’ਤੇ ਪਿੰਡ ਮਵੀਕਲਾਂ ਦੇ ਨਜ਼ਦੀਕ ਸਾਹਮਣੇ ਤੋਂ ਪਾਤੜਾਂ ਵਾਲੀ ਸਾਈਡ ਤੋਂ ਆ ਰਹੀ ਇੱਕ ਸਕੋਰਪੀਓ ਗੱਡੀ ਜੋ ਕਿ ਰੋਂਗ ਸਾਈਡ ਜਾ ਕੇ ਸਾਹਮਣੇ ਤੋਂ ਆ ਰਹੀ ਡਾਕਟਰਾਂ ਦੀ ਬੁਲੈਰੋ ਗੱਡੀ ਅਤੇ ਪਿੱਛੇ ਆ ਰਹੀ ਇੱਕ ਹੋਰ ਪ੍ਰਾਈਵੇਟ ਕਾਰ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ: Haryana-Punjab Weather Alert: ਸਾਵਧਾਨ! ਪੰਜਾਬ ਤੇ ਹਰਿਆਣਾ ’ਚ ਸ਼ੀਤ ਲਹਿਰ ਨਾਲ ਧੁੰਦ ਦਾ ਅਲਰਟ

ਇਸ ਮੌਕੇ ਹੋਏ ਭਿਆਨਕ ਹਾਦਸੇ ਦੌਰਾਨ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀ ਗਈਆਂ ਅਤੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਪਹੁੰਚਾਇਆ ਗਿਆ  ਅਤੇ ਡਾਕਟਰਾਂ ਦੀ ਟੀਮ ਦਾ ਵੀ ਬਚਾਅ ਰਿਹਾ ਅਤੇ ਜਿਨਾਂ ਨੂੰ ਐਬੂਲੈਂਸ ਦੀ ਮੱਦਦ ਨਾਲ ਖਨੋਰੀ ਬਾਰਡਰ ’ਤੇ ਲਿਜਾਇਆ ਗਿਆ । Road Accident

Jagjit Dallewal: ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਪ੍ਰਧਾਨ ਮੰਤਰੀ ਨੂੰ ਮੁੜ ਚਿੱਠੀ ਲਿਖੀ, ਹੁਣ ਕਰ ਦਿੱਤੀ ਇਹ ਮੰਗ, ਜਾਣੋ
ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਐਮਐਸਪੀ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਰੱਖੀ | Jagjit Dallewal

ਕਈ ਦਿਨਾਂ ਮਗਰੋਂ ਟਰਾਲੀ ’ਚੋਂ ਬਾਹਰ ਆਏ ਡੱਲੇਵਾਲ

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ’ਚ ਦਾਖਲ

Jagjit Dallewal: (ਗੁਰਪ੍ਰੀਤ ਸਿੰਘ) ਖਨੌਰੀ (ਸੰਗਰੂਰ)। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੁੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਮੰਗਾਂ ਸਬੰਧੀ ਚਿੱਠੀ ਲਿਖੀ। ਉਨ੍ਹਾਂ ਭੇਜੀ ਗਈ ਚਿੱਠੀ ’ਚ ਖੇਤੀ ਵਿਸੇ ‘ਤੇ ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਐਮਐਸਪੀ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਉੱਧਰ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ਵੀ ਜਾਰੀ ਰਿਹਾ। ਅੱਜ ਕਈ ਦਿਨਾਂ ਬਾਅਦ ਉਹ ਆਪਣੀ ਟਰਾਲੀ ‘ਚੋਂ ਬਾਹਰ ਆਏ ਸਰੀਰਕ ਤੌਰ ’ਤੇ ਬਹੁਤ ਕਮਜ਼ੋਰ ਹੋਣ ਕਾਰਨ ਅੱਜ ਉਨ੍ਹਾਂ ਨੂੰ ਸਟਰੈਚਰ ’ਤੇ ਬਾਹਰ ਲਿਆਂਦਾ ਗਿਆ।

ਇਹ ਵੀ ਪੜ੍ਹੋ: Fake Police Encounter: ਐੱਸਐੱਚਓ ਸਣੇ ਤਿੰਨ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ

ਅੱਜ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਠੀਕ ਹਨ ਤੇ ਰਾਤ ਨੂੰ ਪਹਿਰਾ ਇੰਨਾ ਮਜ਼ਬੂਤ ਕਰ ਦਿਓ ਕਿ ਪੁਲਿਸ ਮੋਰਚੇ ‘ਤੇ ਹਮਲਾ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਦੇਸ ਦੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਪਿਛਲੇ ਅੰਦੋਲਨ ਨੂੰ ਮੁਲਤਵੀ ਕਰਨ ਸਮੇਂ ਕਈ ਰਾਜਾਂ ਦੇ ਕਿਸਾਨਾਂ ਨੇ ਸ਼ਿਕਾਇਤ ਕੀਤੀ ਸੀ ਕਿ ਅੰਦੋਲਨ ਬਹੁਤ ਜਲਦੀ ਮੁਲਤਵੀ ਕੀਤਾ ਜਾ ਰਿਹਾ ਹੈ, ਹੁਣ ਐਮਐਸਪੀ ਗਾਰੰਟੀ ਕਾਨੂੰਨ ਬਣਨ ਤੱਕ ਅੰਦੋਲਨ ਜਾਰੀ ਰਹਿਣਾ ਚਾਹੀਦਾ ਹੈ।

ਉਸ ਸਮੇਂ ਕੁਝ ਹੋਰ ਜਥੇਬੰਦੀਆਂ ਦੇ ਦਬਾਅ ਕਾਰਨ ਅੰਦੋਲਨ ਨੂੰ ਜਲਦੀ ਮੁਲਤਵੀ ਕਰਨਾ ਪਿਆ ਸੀ, ਪਰ ਹੁਣ ਫਿਰ ਇੱਕ ਮਜਬੂਤ ਮੋਰਚਾ ਬਣਾਇਆ ਗਿਆ ਹੈ ਹੁਣ ਦੇਸ਼ ਦੇ ਕਿਸਾਨਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਅੰਦੋਲਨ ਵਿੱਚ ਉਤਸਾਹ ਨਾਲ ਹਿੱਸਾ ਲੈਣ। 30 ਦਸੰਬਰ ਦੇ ਪੰਜਾਬ ਬੰਦ ਦੇ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕਰਨ ਲਈ 26 ਦਸੰਬਰ ਨੂੰ ਸਵੇਰੇ 10 ਵਜੇ ਖਨੌਰੀ ਫਰੰਟ ਵਿਖੇ ਸਮੂਹ ਸਮਾਜਿਕ, ਵਪਾਰਕ, ਸੱਭਿਆਚਾਰਕ, ਧਾਰਮਿਕ ਜਥੇਬੰਦੀਆਂ/ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ, ਜਿਸ ਲਈ ਪੱਤਰ ਲਿਖਿਆ ਗਿਆ ਹੈ। Jagjit Dallewal

Jagjit Singh Dallewal ਦਾ ਬਲੱਡ ਪ੍ਰੈਸ਼ਰ ਤੇ ਸਰੀਰ ਦਾ ਤਾਪਮਾਨ ਡਿੱਗਿਆ, ਡਾਕਟਰਾਂ ਨੂੰ ਭਾਜੜਾਂ
ਦਿਲ, ਗੁਰਦੇ ਤੇ ਲੀਵਰ ਨੂੰ ਲਗਾਤਾਰ ਹੋ ਰਿਹੈ ਨੁਕਸਾਨ | Jagjit Singh Dallewal

Jagjit Singh Dallewal: (ਗੁਰਪ੍ਰੀਤ ਸਿੰਘ) ਖਨੌਰੀ (ਸੰਗਰੂਰ)। ਭਾਰਤੀ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਸਬੰਧੀ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ 19ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ ਪਿਛਲੇ 18 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅੱਜ ਅਚਾਨਕ ਖਰਾਬ ਹੋ ਗਈ।  ਉਨ੍ਹਾਂ ਦੇ ਬਲੱਡ ਪ੍ਰੈਸ਼ਰ ਤੇ ਤਾਪਮਾਨ ਕਾਫ਼ੀ ਜ਼ਿਆਦਾ ਘੱਟ ਗਿਆ ਜਿਸ ਕਾਰਨ ਉਨ੍ਹਾਂ ਦੀ ਸਿਹਤ ਜਾਂਚ ਕਰਨ ਵਾਲੀ ਡਾਕਟਰਾਂ ਦੀ ਟੀਮ ਨੂੰ ਹੱਥਾਂ ਪੈਰਾਂ ਦੀ ਪੈ ਗਈ।

ਇਹ ਵੀ ਪੜ੍ਹੋ: Bank Holidays: ਜਲਦੀ ਨਿਬੇੜ ਲਵੋ ਆਪਣੇ ਸਾਰੇ ਕੰਮ, ਦਸੰਬਰ ਮਹੀਨੇ ‘ਚ ਐਨੇ ਦਿਨ ਬੰਦ ਰਹਿਣਗੇ ਸਾਰੇ ਬੈਂਕ, ਪੜ੍ਹ…

ਅੱਜ ਪ੍ਰੈਸ ਕਾਨਫਰੰਸ ਦੌਰਾਨ ਡਾ. ਅਵਤਾਰ ਸਿੰਘ ਨੇ ਦੱਸਿਆ ਕਿ ਡੱਲੇਵਾਲ ਦੀ ਹਾਲਤ ਕਾਫ਼ੀ ਖਰਾਬ ਹੋ ਚੁੱਕੀ ਹੈ ਅੱਜ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਤੇ ਸਰੀਰਕ ਤਾਪਮਾਨ ਘਟ ਗਿਆ ਜਿਸ ਕਾਰਨ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਸੀ ਕਿ ਕੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਡੱਲੇਵਾਲ ਹਸਪਤਾਲ ਵਿੱਚ ਵੀ ਦਾਖ਼ਲ ਹੁੰਦੇ ਤਾਂ ਉਥੇ ਵੀ ਡਾਕਟਰਾਂ ਨੂੰ ਕੁਝ ਸੁੱਝਣਾ ਨਹੀਂ ਸੀ। ਉਨ੍ਹਾਂ ਆਖਿਆ ਕਿ ਮਰਨ ਵਰਤ ’ਤੇ ਬੈਠੇ ਡੱਲੇਵਾਲ ਕਿਸੇ ਵੀ ਮੈਡੀਕਲੀ ਮੱਦਦ ਲਈ ਤਿਆਰ ਨਹੀਂ ਹਨ।

ਜਗਜੀਤ ਸਿੰਘ ਡੱਲੇਵਾਲ ਵੱਲੋਂ ਆਰੰਭੇ ਮਰਨ ਵਰਤ ਦਾ 19ਵਾਂ ਦਿਨ

ਉਨ੍ਹਾਂ ਦਾ ਸਰੀਰ ਏਨਾ ਕਮਜ਼ੋਰ ਹੋ ਚੁੱਕਿਆ ਹੈ ਕਿ ਉਹ ਜੇਕਰ ਥੋੜ੍ਹਾ ਸਿਰ ਉੱਪਰ ਨੂੰ ਚੁੱਕਦੇ ਹਨ ਤਾਂ ਅਚਾਨਕ ਚੱਕਰ ਆ ਜਾਂਦਾ ਹੈ, ਉਹ ਗੰਭੀਰ ਹਾਲਤ ਵਿੱਚ ਹਨ ਅਤੇ ਕਦੇ ਵੀ ਕੁਝ ਵਾਪਰ ਸਕਦਾ ਹੈ। ਉਨ੍ਹਾਂ ਕਿਹਾ ਕਿ ਏਨਾ ਕਮਜ਼ੋਰ ਹੋ ਚੁੱਕਿਆ ਹੈ ਵੀ ਕੋਈ ਵੀ ਛੋਟੀ ਜਿਹੀ ਇਨਫੈਕਸ਼ਨ ਵੀ ਉਨ੍ਹਾਂ ਦੇ ਜੀਵਨ ਲਈ ਖ਼ਤਰਾ ਸਾਬਤ ਹੋ ਸਕਦੀ ਹੈ। ਇਸ ਕਾਰਨ ਅਸੀਂ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਉਨ੍ਹਾਂ ਦਾ ਫੌਰੀ ਤੌਰ ’ਤੇ ਉੱਚ ਪੱਧਰੀ ਇਲਾਜ ਆਰੰਭ ਕਰਵਾਇਆ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੀਨੀਅਰ ਆਗੂ ਅਭਿਮੰਨਿਊ ਕੋਹਾੜ ਨੇ ਕਿਹਾ ਜਗਜੀਤ ਸਿੰਘ ਡੱਲੇਵਾਲ ਵੱਲੋਂ ਬੇਹੱਦ ਕਮਜ਼ੋਰ ਹਾਲਤ ਦੇ ਬਾਵਜੂਦ ਆਪਣੀ ਸਿਹਤ ਬਾਰੇ ਫਿਕਰਮੰਦੀ ਕਰਨ ’ਤੇ ਮਾਣਯੋਗ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਨਾਲੋਂ ਕਿਸਾਨਾਂ ਦੀ ਜ਼ਿੰਦਗੀ ਕਾਫ਼ੀ ਕੀਮਤੀ ਹੈ।