Holidays Punjab - Sach Kahoon Punjabi
Holidays Punjab: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਸਭ ਛੁੱਟੀਆਂ ਰੱਦ, ਜਾਣੋ ਕਾਰਨ
Holidays Punjab: ਬਰਿੰਦਰ ਕੁਮਾਰ ਗੋਇਲ ਅਤੇ ਲਾਲ ਚੰਦ ਕਟਾਰੂਚੱਕ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇ
ਚੰਡੀਗੜ੍ਹ/ਪਠਾਨਕੋਟ/ਗੁਰਦਾਸਪੁਰ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ਉਤੇ ਜਾਰੀ ਰੱਖਣ ਲਈ ਸਥਾਨਕ ਪ੍ਰਸ਼ਾਸਨ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ 24 ਘੰਟੇ ਜ਼ਮੀਨੀ ਪੱਧਰ ਉਤੇ ਡਟਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਹੜ੍ਹ ਪ੍ਰਭਾਵਿਤ ਜ਼ਿਲਿਆਂ ਦੇ ਸਮੂਹ ਅਫਸਰਾਂ/ਮੁਲਾਜ਼ਮਾਂ ਦੀਆਂ ਸਭ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਕੋਈ ਵੀ ਇਸ ਸਥਿਤੀ ਦੇ ਸੁਧਾਰ ਆਉਣ ਤੱਕ ਛੁੱਟੀ ਨਹੀਂ ਲੈ ਸਕੇਗਾ, ਕਿਉਂਕਿ ਇਹ ਸਮਾਂ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨ ਦਾ ਹੈ।
Read Also : Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਬੰਧਨ ਲਈ ਕਮੇਟੀ ਬਣਾਈ
ਇਹ ਖੁਲਾਸਾ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਕੀਤਾ ਗਿਆ। ਅੱਜ ਮੰਤਰੀਆਂ ਵੱਲੋਂ ਪਠਾਨਕੋਟ ਤੇ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। Holidays Punjab
ਇਸ ਦੌਰਾਨ ਬਰਿੰਦਰ ਗੋਇਲ ਨੇ ਦੱਸਿਆ ਕਿ ਪਠਾਨਕੋਟ ਦੇ ਪਿੰਡ ਤਾਸ ਵਿਖੇ ਇੱਕ ਪਰਿਵਾਰ ਦੇ 7 ਮੈਂਬਰ ਪਾਣੀ ਵਿੱਚ ਘਿਰੇ ਹੋਏ ਹਨ, ਜਿਨਾਂ ਦੇ ਬਚਾਅ ਲਈ ਕਾਰਵਾਈ ਜੰਗੀ ਪੱਧਰ ’ਤੇ ਜਾਰੀ ਹੈ। ਐੱਨਡੀਆਰਐੱਫ ਤੇ ਫੌਜ ਦੇ ਜਵਾਨਾਂ ਨੇ 70 ਬੰਦਿਆਂ ਨੂੰ ਪਾਣੀ ਵਾਲੇ ਇਲਾਕੇ ’ਚੋਂ ਸਹੀ ਸਲਾਮਤ ਕੱਢ ਲਿਆ ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਪਿੰਡ ਤਾਰਾਗੜ ਅਤੇ ਨਰੋਟ ਜੈਮਲ ਸਿੰਘ ਦੇ ਸਕੂਲਾਂ ਅੰਦਰ ਲੰਗਰ ਦੀ ਵਿਵਸਥਾ ਕੀਤੀ ਗਈ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਪਠਾਨਕੋਟ ਦੇ ਵਿਚ ਕੀੜੀ ਖੁਰਦ, ਕਥਲੌਰ, ਤਾਰਾਗੜ, ਨਰੋਟ ਜੈਮਲ ਸਿੰਘ, ਖੜਖੜਾ ਠੂਠੋਵਾਲ, ਖੋਜਕੀ ਚੱਕ, ਬਮਿਆਲ, ਨੰਗਲ, ਪਠਾਨਕੋਟ, ਬਨੀ ਲੋਧੀ ਅਤੇ ਫਿਰੋਜ਼ਪੁਰ ਕਲਾਂ ਵਿਖੇ ਬਚਾਅ ਸੈਂਟਰ ਸਥਾਪਤ ਕੀਤੇ ਗਏ ਹਨ।
Haryana-Punjab Winter Holidays: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ’ਚ ਹੁਣ ਤੱਕ ਠੰਢ ਦੀ ਆਮਦ ਵੇਖਣ ਨੂੰ ਨਹੀਂ ਮਿਲ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਜਾਣਕਾਰੀ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਸੰਬਰ ਦੇ ਆਖਰੀ ਹਫਤੇ ਸ਼ੁਰੂ ਹੋ ਸਕਦੀਆਂ ਹਨ। ਫਿਲਹਾਲ ਠੰਢ ਘੱਟ ਹੋਣ ਕਾਰਨ ਸਕੂਲਾਂ ’ਚ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ ਹੈ। ਹਾਲਾਂਕਿ ਮੌਸਮ ਦੀ ਸਥਿਤੀ ਤੇ ਅਧਿਕਾਰਤ ਜਾਣਕਾਰੀ ਦੇ ਆਧਾਰ ’ਤੇ ਹੀ ਸਹੀ ਤਰੀਕਾਂ ਦਾ ਪਤਾ ਲੱਗ ਸਕੇਗਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕ੍ਰਿਸਮਿਸ ’ਤੇ ਵੀ ਛੁੱਟੀ ਮਿਲੇਗੀ। Haryana-Punjab Winter Holidays
ਇਹ ਖਬਰ ਵੀ ਪੜ੍ਹੋ : Internet Shutdown: ਕਿਸਾਨ ਦੇ ਕੂਚ ਵਿਚਾਲੇ ਇਸ ਸ਼ਹਿਰ ’ਚ ਹੋਇਆ ਇੰਟਰਨੈਟ ਬੰਦ
ਪੰਜਾਬ ’ਚ ਕਦੋਂ ਹੋਣਗੀਆਂ ਛੁੱਟੀਆਂ? | Haryana-Punjab Winter Holidays
ਪੰਜਾਬ ਸਰਕਾਰ ਜਲਦ ਹੀ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰੇਗੀ। ਪਿਛਲੇ ਸਾਲਾਂ ਦੇ ਆਧਾਰ ’ਤੇ, ਇਹ ਅੰਦਾਜ਼ਾ ਲਾਇਆ ਗਿਆ ਹੈ ਕਿ ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੋਵਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਸੰਬਰ 2024 ਦੇ ਆਖਰੀ ਹਫ਼ਤੇ ਸ਼ੁਰੂ ਹੋਣਗੀਆਂ ਤੇ ਜਨਵਰੀ 2025 ਦੇ ਪਹਿਲੇ ਹਫ਼ਤੇ ਤੱਕ ਜਾਰੀ ਰਹਿਣਗੀਆਂ। ਹਾਲਾਂਕਿ, ਮੌਸਮ ਦੀਆਂ ਸਥਿਤੀਆਂ ਤੇ ਅਧਿਕਾਰਤ ਸੂਚਨਾਵਾਂ ਦੇ ਆਧਾਰ ’ਤੇ ਸਹੀ ਮਿਤੀ ਵੱਖ-ਵੱਖ ਹੋ ਸਕਦੀ ਹੈ।
ਉੱਤਰ ਪ੍ਰਦੇਸ਼ : ਯੂਪੀ ’ਚ ਸਰਦੀਆਂ ਦੀ ਛੁੱਟੀ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ। ਉੱਤਰ ਪ੍ਰਦੇਸ਼ ’ਚ, ਸਕੂਲ ਆਮ ਤੌਰ ’ਤੇ ਦਸੰਬਰ ਦੇ ਆਖਰੀ ਹਫ਼ਤੇ ’ਚ ਬੰਦ ਹੁੰਦੇ ਹਨ ਤੇ ਜਨਵਰੀ ਦੇ ਪਹਿਲੇ ਹਫ਼ਤੇ ’ਚ ਖੁੱਲ੍ਹਦੇ ਹਨ। 2024-25 ਅਕਾਦਮਿਕ ਸੈਸ਼ਨ ਲਈ, ਇਹ ਉਮੀਦ ਕੀਤੀ ਜਾਂਦੀ ਹੈ ਕਿ ਸਰਦੀਆਂ ਦੀਆਂ ਛੁੱਟੀਆਂ 25 ਦਸੰਬਰ, 2024 (ਕ੍ਰਿਸਮਸ ਦੀਆਂ ਛੁੱਟੀਆਂ) ਦੇ ਆਸਪਾਸ ਸ਼ੁਰੂ ਹੋਣਗੀਆਂ ਤੇ 5 ਜਨਵਰੀ, 2025 (ਐਤਵਾਰ) ਤੱਕ ਜਾਰੀ ਰਹਿਣਗੀਆਂ।