Canada Crime - Sach Kahoon Punjabi

Canada News: ਕੈਨੇਡਾ ’ਚ ਜੰਗਲ ’ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲਣ ਮਗਰੋਂ ਪੰਜਾਬੀ ਜੋੜਾ ਗ੍ਰਿਫ਼ਤਾਰ
Canada News: ਚੰਡੀਗੜ੍ਹ। ਕੈਨੇਡਾ ਦੇ ਹੈਲਿਫੈਕਸ ਇਲਾਕੇ ਵਿੱਚ ਨਵਜੰਮੇ ਬੱਚੇ ਦੀ ਲਾਸ਼ ਜੰਗਲ ਵਿੱਚੋਂ ਮਿਲਣ ਤੋਂ ਬਾਅਦ ਪੁਲਿਸ ਨੇ ਪੰਜਾਬੀ ਮੂਲ ਦੇ ਇੱਕ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਇੱਕ ਔਰਤ ਬੱਚੇ ਨੂੰ ਜਨਮ ਦੇਣ ਮਗਰੋਂ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚੀ ਅਤੇ ਡਾਕਟਰਾਂ ਨੂੰ ਪਤਾ ਲੱਗਿਆ ਕਿ ਬੱਚਾ ਉਸਦੇ ਨਾਲ ਨਹੀਂ ਹੈ।

ਪੁਲਿਸ ਅਨੁਸਾਰ ਸ਼ੁੱਕਰਵਾਰ ਰਾਤ ਕਰੀਬ 9:40 ਵਜੇ 26 ਸਾਲਾ ਰਮਨਦੀਪ ਕੌਰ ਨੂੰ ਗੰਭੀਰ ਹਾਲਤ ਵਿੱਚ ਹੈਲਿਫੈਕਸ ਇਲਾਕੇ ਦੇ ਇੱਕ ਹਸਪਤਾਲ ਵਿੱਚ ਲਿਆਂਦਾ ਗਿਆ। ਜਾਂਚ ਦੌਰਾਨ ਡਾਕਟਰਾਂ ਨੂੰ ਪਤਾ ਲੱਗਿਆ ਕਿ ਉਸਨੇ ਹਾਲ ਹੀ ਵਿੱਚ ਬੱਚੇ ਨੂੰ ਜਨਮ ਦਿੱਤਾ ਹੈ, ਪਰ ਬੱਚਾ ਉਸਦੇ ਨਾਲ ਨਹੀਂ ਸੀ। ਔਰਤ ਦੀ ਹਾਲਤ ਬਹੁਤ ਨਾਜ਼ੁਕ ਸੀ ਅਤੇ ਉਹ ਬੱਚੇ ਬਾਰੇ ਕੋਈ ਜਾਣਕਾਰੀ ਨਹੀਂ ਦੇ ਰਹੀ ਸੀ।

ਇਸ ਤੋਂ ਬਾਅਦ ਡਾਕਟਰਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਅਤੇ ਵਲੰਟੀਅਰ ਟੀਮਾਂ ਨੇ ਘਰ ਦੇ ਆਲੇ-ਦੁਆਲੇ ਅਤੇ ਜੰਗਲੀ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਐਤਵਾਰ ਦੁਪਹਿਰ ਕਰੀਬ 3:20 ਵਜੇ ਹੈਲਿਫੈਕਸ ਤੋਂ ਬਾਹਰ ਓਲਡ ਕੋਚ ਰੋਡ ਦੇ ਜੰਗਲੀ ਇਲਾਕੇ ਵਿੱਚ ਨਵਜੰਮੇ ਬੱਚੇ ਦੀ ਲਾਸ਼ ਬਰਾਮਦ ਹੋਈ। ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਹਸਪਤਾਲ ਪਹੁੰਚ ਕੇ ਬੱਚੇ ਦੀ ਮਾਂ ਰਮਨਦੀਪ ਕੌਰ ਅਤੇ ਉਸਦੇ ਪਤੀ ਸੁੱਖਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਕ ਦੋਵੇਂ ਹੈਲਿਫੈਕਸ ਦੇ ਵੈਸਟ ਐਂਡ ਦੇ ਵਿਲੇਟ ਸਟ੍ਰੀਟ ਇਲਾਕੇ ਵਿੱਚ ਰਹਿੰਦੇ ਸਨ। ਪੁਲਿਸ ਨੇ ਦੋਵਾਂ ਖ਼ਿਲਾਫ਼ ਬੱਚੇ ਦੀ ਲਾਸ਼ ਨੂੰ ਛੁਪਾਉਣ, ਪੁਲਿਸ ਜਾਂਚ ਵਿੱਚ ਰੁਕਾਵਟ ਪੈਦਾ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਹੈ। ਜਾਂਚ ਦੌਰਾਨ ਪੁੱਛਗਿੱਛ ਲਈ ਹਿਰਾਸਤ ਵਿੱਚ ਲਏ ਗਏ ਹੋਰ ਦੋ ਵਿਅਕਤੀਆਂ ਨੂੰ ਬਾਅਦ ਵਿੱਚ ਛੱਡ ਦਿੱਤਾ ਗਿਆ।

ਪੁਲਿਸ ਅਨੁਸਾਰ ਰਮਨਦੀਪ ਕੌਰ ਦੀ ਹਾਲਤ ਅਜੇ ਵੀ ਗੰਭੀਰ ਹੈ ਅਤੇ ਉਹ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਵਿਚਕਾਰ ਜੰਗ ਲੜ ਰਹੀ ਹੈ। ਪੁਲਿਸ ਨੇ ਸਪਸ਼ਟ ਕੀਤਾ ਕਿ ਉਸਦੀ ਹਾਲਤ ਕਿਸੇ ਹਿੰਸਾ ਕਾਰਨ ਨਹੀਂ, ਸਗੋਂ ਜਨਮ ਸਮੇਂ ਆਈ ਮੈਡੀਕਲ ਐਮਰਜੈਂਸੀ ਕਾਰਨ ਵਿਗੜੀ।

Canada News: ਕੈਨੇਡਾ ’ਚ ਜੰਗਲ ’ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲਣ ਮਗਰੋਂ ਪੰਜਾਬੀ ਜੋੜਾ ਗ੍ਰਿਫ਼ਤਾਰ

Canada News: ਕੈਨੇਡਾ ’ਚ 2 ਪੰਜਾਬੀ ਨੌਜਵਾਨਾਂ ’ਤੇ ਗੋਲੀਬਾਰੀ, 1 ਨੌਜਵਾਨ ਦੀ ਮੌਤ
ਦੂਜਾ ਨੌਜਵਾਨ ਹੋਇਆ ਜ਼ਖਮੀ, ਦੋਵੇਂ ਸਗੇ ਭਰਾ

6 ਮਹੀਨੇ ਪਹਿਲਾਂ ਹੀ ਗਏ ਸਨ ਵਿਦੇਸ਼ | Canada News

Canada News: ਤਰਨਤਾਰਨ (ਸੱਚ ਕਹੂੰ ਨਿਊਜ਼)। ਕੈਨੇਡਾ ਦੇ ਸ਼ਹਿਰ ਬਰੈਂਪਟਨ ’ਚ ਰਹਿੰਦੇ ਤਰਨਤਾਰਨ ਦੇ ਪਿੰਡ ਨੰਦਪੁਰ ਦੇ ਕਿਸਾਨ ਸਰਬਜੀਤ ਸਿੰਘ ਦੇ 2 ਨੌਜਵਾਨ ਪੁੱਤਾਂ ਨੂੰ ਕਾਰ ਸਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ। ਜਿਨ੍ਹਾਂ ’ਚੋਂ 1 ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਜਦਕਿ ਦੂਜਾ ਨੌਜਵਾਨ ਗੰਭੀਰ ਰੂਪ ਨਾਲ ਜਖ਼ਮੀ ਹੋਇਆ ਹੈ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕੈਨੇਡਾ ਦੇ ਸ਼ਹਿਰ ਬਰੈਂਪਟਨ ’ਚ ਵਾਪਰੀ ਇਸ ਘਟਨਾ ਦੀ 1 ਵੀਡੀਓ ਵੀ ਸਾਹਮਣੇ ਆਈ ਹੈ। ਕਿਸਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਖੁਸ਼ਵੰਤ ਪਾਲ ਸਿੰਘ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ ਤੇ 6 ਮਹੀਨੇ ਪਹਿਲਾਂ ਉਸ ਦਾ ਛੋਟਾ ਲੜਕਾ ਪ੍ਰਿਤਪਾਲ ਸਿੰਘ ਵੀ ਆਪਣੇ ਵੱਡੇ ਭਰਾ ਕੋਲ ਉੱਥੇ ਰਹਿਣ ਚਲਾ ਗਿਆ ਸੀ।

ਇਹ ਖਬਰ ਵੀ ਪੜ੍ਹੋ : IND vs AUS: ਐਡੀਲੇਡ ਟੈਸਟ, ਭਾਰਤ ਸਸਤੇ ’ਚ ਆਲਆਊਟ, ਪੰਤ-ਰੋਹਿਤ ਨੇ ਮੈਕਸਵੀਨੀ ਦਾ ਕੈਚ ਛੱਡਿਆ

ਪ੍ਰਿਤਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ | Canada News

ਸ਼ੁੱਕਰਵਾਰ ਸਵੇਰੇ ਉੱਥੇ ਰਹਿਣ ਵਾਲੇ ਉਸ ਦੇ ਦੋਸਤ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਇੱਕ ਹੋਰ ਕਾਰ ’ਚ ਸਵਾਰ ਦੋ ਹਮਲਾਵਰਾਂ ਨੇ ਘਰ ਦੇ ਬਾਹਰ ਕਾਰ ’ਚੋਂ ਬਰਫ ਹਟਾ ਰਹੇ ਦੋਹਾਂ ਭਰਾਵਾਂ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ’ਚ ਪ੍ਰਿਤਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਖੁਸ਼ਵੰਤ ਪਾਲ ਸਿੰਘ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ’ਚ ਜੇਰੇ ਇਲਾਜ਼ ਲਈ ਦਾਖਲ ਕਰਵਾਇਆ ਗਿਆ ਹੈ।