Samrala News - Sach Kahoon Punjabi

Ludhiana News: ਸਬ-ਡਿਵੀਜ਼ਨ ਹਸਪਤਾਲ ਸਮਰਾਲਾ ਨੂੰ ਪੰਜਾਬ ਭਰ ’ਚੋਂ ਮਿਲਿਆ ਦੂਜਾ ਸਥਾਨ
‘ਕਾਇਆ ਕਲਪ ਰਾਊਂਡ’ ’ਚ ਹਾਸਲ ਕੀਤੇ 94.1 ਫੀਸਦੀ ਅੰਕ | Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਹੈਲਥ ਮਿਸ਼ਨ ਪ੍ਰੋਗਰਾਮ ਦੀ ਦੇਖਭਾਲ ਹੇਠ, ਸਬ-ਡਿਵੀਜ਼ਨ ਹਸਪਤਾਲ ਸਮਰਾਲਾ ਨੇ ਪੰਜਾਬ ਦੇ ‘ਕਾਇਆ ਕਲਪ ਰਾਊਂਡ’ ’ਚ 94.1 ਫੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ। ਸਿਵਲ ਸਰਜਨ, ਲੁਧਿਆਣਾ, ਡਾ. ਪਰਦੀਪ ਕੁਮਾਰ ਮੋਹਿੰਦਰਾ ਨੇ ਕਿਹਾ ਕਿ ‘ਇਹ ਉਪਲਬਧੀ ਸਬ-ਡਿਵੀਜ਼ਨ ਹਸਪਤਾਲ ਸਮਰਾਲਾ ਦੇ ਹਰ ਇੱਕ ਕਰਮਚਾਰੀ ਦੀ ਸੱਚੀ ਮਿਹਨਤ ਤੇ ਦਿਲੋ ਜਾਨ ਨਾਲ ਕੀਤੀ ਗਈ ਸੇਵਾ ਦਾ ਨਤੀਜਾ ਹੈ। ਉਹਨਾਂ ਕਿਹਾ ਕਿ 94.1 ਫੀਸਦੀ ਅੰਕ ਹਾਸਲ ਕਰਨਾ ਇਹ ਸਾਬਤ ਕਰਦਾ ਹੈ ਕਿ ਹਸਪਤਾਲ ਨੇ ਸਾਰੇ ਨਿਯਮਾਂ ਤੇ ਮਿਆਰੀ ਪ੍ਰਕਿਰਿਆਵਾਂ ’ਤੇ ਖਰਾ ਉਤਰਦਿਆਂ ਪੰਜਾਬ ਭਰ ’ਚ ਦੂਜਾ ਸਥਾਨ ਹਾਸਲ ਕੀਤਾ। ਅਸੀਂ ਆਉਣ ਵਾਲੇ ਸਮੇਂ ’ਚ ਵੀ ਹਸਪਤਾਲ ਦੀਆਂ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਦੀ ਕੋਸ਼ਿਸ਼ ਕਰਦੇ ਰਹਾਂਗੇ, ਤਾਂ ਜੋ ਆਮ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।’

ਇਹ ਖਬਰ ਵੀ ਪੜ੍ਹੋ : Ludhiana News: ਪਸਤੌਲ ਦੇ ਜੋਰ ’ਤੇ ਚਿੱਟੇ ਦਿਨ ਦੁਕਾਨਦਾਰ ਕੋਲੋਂ 1 ਲੱਖ ਰੁਪਏ ਲੁੱਟੇ

ਉਨ੍ਹਾਂ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਆਈ ਵਿਸ਼ੇਸ਼ ਟੀਮ ਵੱਲੋਂ ਹਸਪਤਾਲ ਦੀ ਸਾਫ-ਸਫਾਈ, ਡਰੈਸ ਕੋਡ, ਹਰਿਆਲੀ, ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ, ਈਕੋ-ਫ੍ਰੈਂਡਲੀ ਸਿਸਟਮ, ਈਟੀਪੀ ਪਲਾਂਟ, ਸੋਲਰ ਸਿਸਟਮ, ਤੇ ਸਟਾਫ ਦੇ ਮਰੀਜ਼ਾਂ ਨਾਲ ਵਿਵਹਾਰ ਆਦਿ ਦੀ ਜਾਂਚ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਉਪਲਬਧੀ ਐਨਕਿਊਏਐਸ (NQ1S (National Quality 1ssurance Standards) ਸਰਟੀਫਾਈਡ ਸਿਵਲ ਹਸਪਤਾਲ ਸਮਰਾਲਾ ਦੀ ਉਤਕ੍ਰਿਸ਼ਟ ਕਾਰਗੁਜ਼ਾਰੀ ਤੇ ਸੇਵਾਵਾਂ ਦੀ ਉੱਚ ਗੁਣਵੱਤਾ ਨੂੰ ਦਰਸਾਉਂਦੀ ਹੈ। ਇਸ ਪ੍ਰਾਪਤੀ ’ਤੇ ਸਿਵਲ ਸਰਜਨ ਲੁਧਿਆਣਾ ਡਾ. ਪਰਦੀਪ ਕੁਮਾਰ ਮੋਹਿੰਦਰਾ ਅਤੇ ਸੀਨੀਅਰ ਮੈਡੀਕਲ ਅਫਸਰ, ਸਮਰਾਲਾ ਡਾ. ਤਾਰਕਜੋਤ ਸਿੰਘ ਤੇ ਸਟਾਫ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਐਸਐਮਓ ਸਿਵਲ ਹਸਪਤਾਲ ਲੁਧਿਆਣਾ ਡਾਕਟਰ ਹਰਪ੍ਰੀਤ ਸਿੰਘ ਵੀ ਮੌਜ਼ੂਦ ਸਨ। Ludhiana News

Punjab News: ਪੰਜਾਬ ਪੁਲਿਸ ਦੇ SHO ਨਾਲ ਵਾਪਰੀ ਵੱਡੀ ਘਟਨਾ, ਜਾਣੋ ਪੂਰਾ ਮਾਮਲਾ
ਸਮਰਾਲਾ (ਸੱਚ ਕਹੂੰ ਨਿਊਜ਼)। ਥਾਣਾ ਸਮਰਾਲਾ ’ਚ ਤਾਇਨਾਤ ਐਸਐਚਓ ਦਵਿੰਦਰਪਾਲ ਸਿੰਘ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਉਹ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ ਪਰ ਰਸਤੇ ’ਚ ਉਸ ਨਾਲ ਉਪਰੋਕਤ ਘਟਨਾ ਵਾਪਰ ਗਈ। ਜਾਣਕਾਰੀ ਅਨੁਸਾਰ ਦਵਿੰਦਰ ਪਾਲ ਸਿੰਘ ਬੀਤੀ ਰਾਤ ਇੱਕ ਵਿਆਹ ਸਮਾਗਮ ਤੋਂ ਬਾਅਦ ਅਮਲੋਹ ਤੋਂ ਆਪਣੇ ਘਰ ਮੰਡੀ ਗੋਬਿੰਦਗੜ੍ਹ ਨੂੰ ਜਾ ਰਿਹਾ ਸੀ। ਜਦੋਂ ਉਹ ਆਪਣੀ ਇਨੋਵਾ ਕਾਰ ’ਚ ਅਮਲੋਹ ਤੋਂ ਸੂਆ ਰੋਡ ’ਤੇ ਪਹੁੰਚਿਆ ਤਾਂ ਥੋੜ੍ਹਾ ਅੱਗੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਮੌਕੇ ’ਤੇ ਪਹੁੰਚੀ ਤੇ ਉਸ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ। ਪਰ ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਇਸ ਮਾਮਲੇ ’ਚ ਆਪਣੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਖਬਰ ਵੀ ਪੜ੍ਹੋ : Punjab Government: ਪੰਜਾਬ ਦੇ ਇਹ ਸ਼ਹਿਰ ਦੀ ਹੋਈ ਮੌਜ਼, ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫਾ, ਜਾਣੋ