free medical checkup camp - Sach Kahoon Punjabi
Free Medical Checkup Camp: ਕਿੱਕਰਖੇੜਾ ’ਚ 171ਵੇਂ ਮੁਫ਼ਤ ਮੈਡੀਕਲ ਚੈਕਅੱਪ ਦੌਰਾਨ 136 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ
Free Medical Checkup Camp: ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਸਦਕਾ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੀ ਅਗਵਾਈ ’ਚ 171ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਐਮ.ਐਸ.ਜੀ. ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕੜਖੇੜਾ, ਤਹਿ: ਅਬੋਹਰ, ਜ਼ਿਲ੍ਹਾ ਸ੍ਰੀ ਫਾਜ਼ਿਲਕਾ ਵਿਖੇ ਸ਼ਾਹ ਸਤਿਨਾਮ ਜੀ ਸ਼ਪੈਸਲਿਸਟੀ ਹਪਸਤਾਲ ਸਰਸਾ ਦੇ ਡਾ: ਸੰਦੀਪ ਭਾਦੂ ਇੰਸਾਂ ਐਮ.ਡੀ. ਦੀ ਅਗਵਾਈ ’ਚ ਲਾਇਆ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਅੱਖਾਂ ਦੇ ਮਾਹਿਰ ਡਾ: ਵਿਸ਼ਾਲ ਇੰਸਾਂ, ਡਾ: ਗੌਰਵ ਗਰਗ (ਗੁਰੂਗਰਾਮ), ਡਾ: ਦਿਨੇਸ ਗੁਪਤਾ (ਉਤਰਾਖੰਡ), ਡਾ: ਸੁਰਿੰਦਰ ਕੁਮਾਰ, ਡਾ: ਸੋਹਨ ਲਾਲ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ 170ਵੇਂ ਮੈਡੀਕਲ ਚੈਕਅੱਪ ਦੌਰਾਨ ਡਾ: ਸਾਹਿਬਾਨ ਵੱਲੋਂ ਜਨਰਲ ਅਤੇ ਅੱਖਾਂ ਦੇ 136 ਮਰੀਜ਼ਾਂ ਦੇ ਚੈਕਅੱਪ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਸੰਖੇਪ ਵਿਚ ਬੋਲਦਿਆਂ ਡਾ: ਸੰਦੀਪ ਭਾਦੂ ਨੇ ਕਿਹਾ ਕਿ ਇਹ ਮੈਡੀਕਲ ਚੈਕਅੱਪ ਕੈਂਪ ਪੂਜਨੀਕ ਗੁਰੂ ਜੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੀ.ਐਮ.ਓ. ਫਾਜ਼ਿਲਕਾ ਦੀ ਮਨਜ਼ੂਰੀ ਨਾਲ ਪਿਛਲੇ ਕਾਫੀ ਸਮੇਂ ਤੋਂ ਸ੍ਰੀ ਕਿੱਕਰਖੇੜਾ ਵਿਚ ਲਾਇਆ ਜਾ ਰਿਹਾ ਹੈ। ਡਾ: ਸੰਦੀਪ ਭਾਦੂ ਵੱਲੋਂ ਮੈਡੀਕਲ ਚੈਕਅੱਪ ਕੈਂਪ ਦੌਰਾਨ ਕੈਂਪ ਵਿਚ ਪਹੁੰਚੇ ਜ਼ਰੂਰਤਮੰਦ ਮਰੀਜ਼ਾਂ ਨੂੰ ਕਿਹਾ ਕਿ ਜਿੱਥੇ ਹਰ ਤਰ੍ਹਾਂ ਦੀ ਿਬਮਾਰੀ ਤੋਂ ਪੀੜਤ ਮਰੀਜ਼ ਦਵਾਈ ਨੂੰ ਪ੍ਰਹੇਜ ਰੱਖ ਕੇ ਟਾਈਮ ਸਿਰ ਖਾਣ, ਉੱਥੇ ਤੰਦਰੁਸਤ ਰਹਿਣ ਲਈ ਸਹੀ ਖੁਰਾਕ, ਨਿਯਮਤ ਕਸਰਤ, ਚੰਗੀ ਨੀਂਦ ਅਤੇ ਮਾਨਸਿਕ ਸ਼ਾਂਤੀ ਦਾ ਹੋਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰੀਰਕ ਤੇ ਮਾਨਸਿਕ ਤੌਰ ’ਤੇ ਫਿੱਟ ਰਹਿਣ ਲਈ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿਚ ਹਰੀਆਂ ਸਬਜ਼ੀਆਂ, ਤਾਜੇ ਫ਼ਲ, ਦਾਲਾਂ, ਸਾਬਤ ਅਨਾਜ ਅਤੇ ਸਲਾਦ ਦੀ ਵੀ ਵਰਤੋਂ ਕਰਨੀ ਚਾਹੀਦੀ ਹੈ। ਡਾ. ਭਾਦੂ ਨੇ ਕਿਹਾ ਰੋਜ਼ਾਨਾ 8-10 ਲਿਟਰ ਪਾਣੀ ਪੀਣਾ ਅਤੇ ਤਲੀਆਂ ਵਸਤੂਆਂ, ਜੰਕ ਫੂਡ, ਬਹੁਤ ਜਿਆਦਾ ਖੰਡ ਜਾਂ ਮਿੱਠੇ ਤੋਂ ਪ੍ਰਹੇਜ ਕਰਕੇ ਵੀ ਤੰਦਰੁਸਤ ਰਿਹਾ ਜਾ ਸਕਦਾ।
ਇਹ ਵੀ ਪੜ੍ਹੋ: ਫ਼ਰੀਦਕੋਟ ’ਚ 21 ਤੋਂ 23 ਸਤੰਬਰ ਤੱਕ ਲੱਗੇਗਾ ਪਹਿਲਾ ਪਸ਼ੂ ਧਨ ਤੇ ਕਿਸਾਨ ਮੇਲਾ
ਇਸ ਸਮੇਂ ਬਲਾਕ ਆਜਮਵਾਲਾ, ਕਿੱਕਰਖੇੜਾ, ਬੱਲੂਆਣਾ, ਅਬੋਹਰ, ਫਾਜਿ਼ਲਕਾ ਅਤੇ ਖੂਈਆਂ ਸਰਵਰ ਬਲਾਕਾਂ ਤੋਂ ਸਾਧ-ਸੰਗਤ ਆਪਣਾ ਮੈਡੀਕਲ ਚੈਕਅੱਪ ਕਰਾਉਣ ਵਾਸਤੇ ਸ੍ਰੀ ਕਿੱਕਰਖੇੜਾ ਵਿਖੇ ਕੈਂਪ ’ਚ ਪਹੁੰਚੀ। ਇਸ ਮੌਕੇ ਪੰਜਾਬ ਦੇ ਸੱਚੇ ਨਿਮਰ ਸੇਵਾਦਾਰਾਂ ਵਿਚ ਕ੍ਰਿਸਨ ਲਾਲ ਜੇਈ ਇੰਸਾਂ, ਸੁਖਚੈਨ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ ਕਿੱਕਰਖੇੜਾ, ਗੁਰਪਵਿੱਤਰ ਸਿੰਘ ਇੰਸਾਂ ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰਾਂ ਵਿਚ ਰਾਮ ਪ੍ਰਤਾਪ ਇੰਸਾਂ, ਸੁਭਾਸ ਇੰਸਾਂ, ਪ੍ਰਿਥੀ ਰਾਜ ਇੰਸਾਂ, ਬਨਵਾਰੀ ਲਾਲ ਆਜਮਵਾਲਾ,ਰਾਮ ਚੰਦ ਜੇਈ, ਜਗਦੀਸ ਰਾਏ,  ਪੈਰਾ ਮੈਡੀਕਲ ਟੀਮ ਵਿਚ ਡਾ: ਸੁਰਿੰਦਰ ਇੰਸਾਂ, ਕ੍ਰਿਸਨ ਕੁਮਾਰ ਕਾਲੜਾ ਇੰਸਾਂ, ਦਿਲਬਾਗ ਸਿੰਘ ਇੰਸਾਂ, ਸੰਦੀਪ ਕੁਮਾਰ ਇੰਸਾਂ,ਕੁਲਵੰਤ ਸਿੰਘ ਇੰਸਾਂ, ਗੁਰਜੰਟ ਸਿੰਘ ਇੰਸਾਂ, ਜਿਉਣ ਸਿੰਘ ਇੰਸਾਂ, ਵਿਪਨ ਇੰਸਾਂ ਆਦਿ ਮੌਜ਼ੂ ਸਨ।                                                                                                                  ਅਬੋਹਰ: ਸ਼ਾਹ ਸਤਿਨਾਮ ਜੀ ਸ਼ਪੈਸਲਿਸਟੀ ਹਸਪਤਾਲ ਸਰਸਾ ਦੇ ਡਾ: ਸੰਦੀਪ ਭਾਦੂ ਮਰੀਜ਼ਾਂ ਦਾ ਚੈੱਕਅੱਪ ਕਰਦੇ ਹੋਏ ਤੇ ਕਾਊਂਟਰ ਤੋਂ ਮਰੀਜ਼ ਦਵਾਈ ਲੈਂਦੇ ਹੋਏ। ਤਸਵੀਰ: ਮੇਵਾ ਸਿੰਘ
Free Medical Checkup Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ਼੍ਰੀ ਕਿੱਕਰਖੇੜਾ ’ਚ ਮੁਫ਼ਤ ਮੈਡੀਕਲ ਕੈਂਪ ਇਸ ਦਿਨ
4 ਦਸੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ
ਸ਼੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। Free Medical Checkup Camp: ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼੍ਰੀ ਕਿੱਕਰਖੇੜਾ ਵਿਖੇ 156ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 4 ਦਸੰਬਰ 2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ 85 ਮੈਂਬਰ ਕ੍ਰਿਸ਼ਨ ਲਾਲ ਜੇਈ ਤੇ ਕਿਸ਼ਨ ਕਾਲੜਾ ਇੰਸਾਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ. ਸੰਦੀਪ ਭਾਦੂ ਦੀ ਅਗਵਾਈ ਵਿੱਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਤੇ ਜਰੂਰਤਮੰਦਾਂ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਰੂਰਤਮੰਦ ਮਰੀਜ ਮੈਡੀਕਲ ਚੈਕਅੱਪ ਕੈਂਪ ’ਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ। Free Medical Checkup Camp
ਇਹ ਖਬਰ ਵੀ ਪੜ੍ਹੋ : Farmers Delhi Protests: ਕਿਸਾਨਾਂ ਦੇ ਦਿੱਲੀ ਕੂਚ ਸਬੰਧੀ ਪ੍ਰਸ਼ਾਸਨ ਅਲਰਟ! ਬਾਰਡਰ ’ਤੇ ਚੈਕਿੰਗ, ਲੱਗਿਆ ਲੰਬਾ ਜਾਮ!
ਮੁਫ਼ਤ ਮੈਡੀਕਲ ਚੈਕਅੱਪ ਕੈਂਪ ‘ਚ 198 ਮਰੀਜ਼ਾਂ ਦੀ ਜਾਂਚ
ਮਲੋਟ/ਗੋਲੂਵਾਲਾ, (ਮਨੋਜ/ਸੁਰਿੰਦਰ ਗੂੰਬਰ)। ਸ਼ਾਹ ਸਤਿਨਾਮ ਜੀ ਜਨਰਲ ਹਸਪਤਾਲ ਸ੍ਰੀ ਗੁਰੂਸਰ ਮੋਡੀਆ ਵਿਖੇ ਮੁਫ਼ਤ ਅੱਖਾਂ ਦੀ ਜਾਂਚ (free medical camp) ਅਤੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ ਜਿਸ ਵਿੱਚ ਮਾਹਿਰ ਡਾਕਟਰਾਂ ਨੇ 198 ਮਰੀਜ਼ਾਂ ਦੀ ਜਾਂਚ ਕੀਤੀ। ਇਸ ਮੌਕੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਰਾਜ ਕੁਮਾਰ ਨੇ 130 ਮਰੀਜ਼ਾਂ ਦੀ ਜਾਂਚ ਕੀਤੀ ਅਤੇ 27 ਮਰੀਜ਼ ਚਿੱਟੇ ਮੋਤੀਏ ਦੇ ਅਪ੍ਰੇਸ਼ਨ ਲਈ ਚੁਣੇ ਜਿੰਨ੍ਹਾਂ ਦੇ ਮੁਫ਼ਤ ਅਪ੍ਰੇਸ਼ਨ ਹਸਪਤਾਲ ਵਿੱਚ ਹੀ ਕੀਤੇ ਜਾਣਗੇ।
ਇਸ ਤੋਂ ਇਲਾਵਾ ਫਿਜ਼ਿਓਥੈਰੇਪਿਸਟ ਡਾ. ਸ਼ਿਵਿਕਾ ਸੋਨੀ ਨੇ 22 ਮਰੀਜਾਂ ਦੀ ਜਾਂਚ ਅਤੇ ਇਸਤਰੀ ਰੋਗਾਂ ਦੇ ਮਾਹਿਰ ਡਾਕਟਰ ਸਵਿਤਾ ਰਾਠੀ ਨੇ 46 ਮਰੀਜ਼ਾਂ ਦੀ ਜਾਂਚ ਕੀਤੀ। ਹਸਪਤਾਲ ਦੇ ਡਿਪਟੀ ਸੀ.ਐਮ.ਓ. ਡਾ. ਰਾਜ ਕੁਮਾਰ ਨੇ ਦੱਸਿਆ ਕਿ ਹਸਪਤਾਲ ਵਿੱਚ ਅੱਖਾਂ ਵਿੱਚੋਂ ਪਾਣੀ ਡਿੱਗਣਾ, ਵਿਦੇਸ਼ੀ ਲੈਂਜ਼, ਭੈਂਗੇਪਨ ਦੇ ਅਪ੍ਰੇਸ਼ਨ ਕੀਤੇ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਫਿਜ਼ਿਓਥੈਰੇਪੀ ਰਾਹੀਂ ਅਤਿ ਆਧੁਨਿਕ ਮਸ਼ੀਨਾਂ ਨਾਲ ਲਾ ਇਲਾਜ ਅਤੇ ਪੁਰਾਣੇ ਦਰਦ ਜਿਵੇਂ ਜੋੜਾਂ ਦਾ ਦਰਦ, ਕਮਰ ਦਰਦ, ਗੋਡਿਆਂ ਦਾ ਦਰਦ, ਮੋਢਿਆਂ ਦਾ ਦਰਦ, ਮਾਂਸਪੇਸ਼ੀਆ ਵਿੱਚ ਜਕੜਨ ਆਦਿ ਦਾ ਇਲਾਜ ਕੀਤਾ ਜਾਂਦਾ ਹੈ। ਬਿਨਾਂ ਚੀਰਫਾੜ ਤੋਂ ਬੱਚੇਦਾਨੀ ਦਾ ਅਪ੍ਰੇਸ਼ਨ, ਦਰਦ ਰਹਿਤ ਨਾਰਮਲ ਡਿਲੀਵਰੀ, ਸੀਜੇਰੀਅਨ, ਅਤੇ ਜੱਚਾ ਬੱਚਾ ਸਬੰਧਿਤ ਬੀਮਾਰੀਆਂ ਦੇ ਇਲਾਜ ਅਤੇ ਸਾਰੇ ਅਪ੍ਰੇਸ਼ਨ ਕੀਤੇ ਜਾਂਦੇ ਹਨ। ਉਨਾਂ ਦੱਸਿਆ ਕਿ ਹਸਪਤਾਲ ਵਿੱਚ ਮਰੀਜ਼ਾਂ ਦੇ ਠਹਿਰਣ ਲਈ ਧਰਮਸ਼ਾਲਾ ਅਤੇ ਸਾਫ਼-ਸੁਥਰੇ ਖਾਣੇ ਲਈ ਕੰਟੀਨ ਦਾ ਵੀ ਖ਼ਾਸ ਪ੍ਰਬੰਧ ਹੈ।
ਇੱਥੇ ਇਹ ਵੀ ਵਰਣਨਯੋਗ ਹੈ ਕਿ ਸ੍ਰੀ ਗੁਰੂਸਰ ਮੋਡੀਆ ਸਥਿਤ ਸ਼ਾਹ ਸਤਿਨਾਮ ਜੀ ਜਨਰਲ ਹਸਪਤਾਲ ਦੀ ਸ਼ੁਰੂਆਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਨੇ ਆਪਣੇ ਕਰ ਕਮਲਾਂ ਨਾਲ ਕੀਤੀ ਅਤੇ ਰਾਜਸਥਾਨ ਦੇ ਪੱਛੜੇ ਇਲਾਕੇ ਵਿੱਚ ਅਤਿ ਆਧੁਨਿਕ ਸੁਵਿਧਾਵਾਂ ਵਾਲਾ ਇਹ ਇਕਲੌਤਾ ਹਸਪਤਾਲ ਹੈ ਜਿੱਥੇ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਉਪਲੱਬਧ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲਾਲਾਬਾਦ (ਰਜਨੀਸ਼ ਰਵੀ)। ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ‘ਤੇ ਚਲਦੇ ਹੋਏ ਬਲਾਕ ਜਲਾਲਾਬਾਦ ਦੇ ਡੇਰਾ ਸ਼ਰਧਾਲੂ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਮਾਨਵਤਾ ਭਲਾਈ ਦੇ ਕਾਰਜਾਂ ਦੀ ਲੜੀ ਤਹਿਤ ਸਥਾਨਕ ਸਾਧ ਸੰਗਤ ਵੱਲੋਂ ਜਲਾਲਾਬਾਦ ਦੇ ਨਾਮ ਚਰਚਾ ਘਰ ਵਿਖੇ ਮੁਫਤ ਬਲੱਡ ਗਰੁੱਪ, ਸ਼ੂਗਰ ਅਤੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਜਿਲਾ 25 ਮੈਂਬਰ ਸੁਭਾਸ਼ ਸੁਖੀਜਾ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 133 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਬਲਾਕ ਦੀ ਸਾਧ ਸੰਗਤ ਵੱਲੋਂ ਅੱਜ ਇਹ ਮੁਫਤ ਮੈਡੀਕਲ ਕੈਂਪ ਲਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜਿੱਥੇ ਖੂਨਦਾਨ ਕਰਨ ਵਾਲਿਆਂ ਦੇ ਗਰੁੱਪ ਚੈਕ ਕੀਤੇ ਗਏ ਉਸਦੇ ਨਾਲ ਸ਼ੂਗਰ ਦੇ ਮਰੀਜਾਂ ਦਾ ਟੈਸਟ ਕੀਤਾ ਗਿਆ। ਕੈਂਪ ਦੌਰਾਨ ਡਾ. ਨਰੇਸ਼ ਚੁੱਘ ਵੱਲੋਂ ਮਰੀਜਾਂ ਦਾ ਚੈਕਅੱਪ ਕਰਕੇ ਮੁਫਤ ਦਵਾਈਆ ਦਿੱਤੀਆਂ ਗਈਆਂ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਲਗਭਗ 265 ਮਰੀਜਾਂ ਦੇ ਟੈਸਟ ਕੀਤੇ ਗਏ ਹਨ। ਇਸ ਮੌਕੇ ਗੌਰਵ ਕੁਮਾਰ, ਦੀਦਾਰ ਚੰਦ ਵਲੋਂ ਬਲੱਡ ਗਰੁੱਪ ਚੈਕਅੱਪ ਕਰਨ ‘ਚ ਸਹਿਯੋਗ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਿੱਟੂ ਸਿਡਾਨਾ, ਬਿੱਟੂ ਇੰਸਾਂ,ਮਾ.ਪ੍ਰੀਤਮ ਸਿੰਘ, ਗਿਆਨ ਚੰਦ ਇੰਸਾਂ, ਵਿੱਕੀ ਇੰਸਾਂ, ਰਾਜ ਕੁਮਾਰ ਸਚਦੇਵਾ, ਉਡੀਕ ਚੰਦ, ਸੁਖਚੈਨ,ਜਗਦੀਸ਼ ਕੁਮਾਰ, ਆਦਿ ਮੌਜੂਦ ਸਨ।