Science Exhibition - Sach Kahoon Punjabi

Faridkot News: ਵਿਗਿਆਨ ਪ੍ਰਦਰਸ਼ਨੀ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਗੱਡੇ ਸਫਲਤਾ ਦੇ ਝੰਡੇ
ਵਿਗਿਆਨ ਪ੍ਰਦਰਸ਼ਨੀ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀਕਲਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ | Faridkot News

Faridkot News: ਫ਼ਰੀਦਕੋਟ, (ਗੁਰਪ੍ਰੀਤ ਪੱਕਾ)। ਰਾਸ਼ਟਰੀ ਅਵਿਸ਼ਕਾਰ ਅਭਿਆਨ (ਆਰ.ਏ.ਏ) ਅਧੀਨ ਸਾਲ 2024-25 ਲਈ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਵਿਗਿਆਨ ਪ੍ਰਦਰਸ਼ਨੀ ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਨੀਲਮ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਰਿਸੋਰਸ ਪਰਸਨ ਫ਼ਰੀਦਕੋਟ ਲੈਕਚਰਾਰ ਕਰਮਜੀਤ ਸਿੰਘ ਸਰਾਂ ਦੀ ਦੇਖ-ਰੇਖ ਹੇਠ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀਕਲਾਂ ਦੇ ਵਿਦਿਆਰਥੀਆਂ ਨੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਗੋਪਾਲ ਕ੍ਰਿਸ਼ਨ ਦੀ ਰਹਿਨਮਾਈ ਹੇਠ ਭਾਗ ਲਿਆ। ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਸਾਇੰਸ ਅਤੇ ਮੈੱਥ ਵਿਸ਼ੇ ਦੇ ਸੱਤ ਵੱਖ-ਵੱਖ ਵਿਸ਼ਿਆਂ ਅਧੀਨ ਸਕੂਲ ਵੱਲੋਂ ਤਿਆਰ ਕੀਤੇ ਮਾਡਲਜ਼ ਪਹਿਲੇ ਸਥਾਨ ਰਹੇ। ਬਲਾਕ ਪੱਧਰ ’ਤੇ ਜੇਤੂ ਵਿਦਿਆਰਥੀਆ ਨੇ ਅੱਗੇ ਜ਼ਿਲ੍ਹਾ ਪੱਧਰ ’ਤੇ ਐਲੀਮੈਂਟਰੀ ਅਤੇ ਸੈਕੰਡਰੀ ਗਰੁੱਪ ’ਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਐਲੀਮੈਂਟਰੀ ਗਰੁੱਪ ’ਚ ਅੱਠਵੀਂ ਜਮਾਤ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਮੈਥ ਵਿਸ਼ੇ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਰਾਜ ਪੱਧਰ ’ਤੇ ਆਪਣੀ ਥਾਂ ਬਣਾਈ। ਇਸ ਵਿਦਿਆਰਥੀ ਨੂੰ ਤਿਆਰੀ ਹਰਵਿੰਦਰ ਕੌਰ ਮੈਥ ਮਿਸਟ੍ਰੈਸ ਵੱਲੋਂ ਕਰਵਾਈ ਗਈ ਸੀ।

ਸਕੂਲ ਦੇ 7 ਵਿਦਿਆਰਥੀਆਂ ਨੇ ਬਲਾਕ ’ਚ ਅਤੇ ਤਿੰਨ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ

ਸੈਕੰਡਰੀ ਗਰੁੱਪ ’ਚ ਵਿਦਿਆਰਥਣ ਸਿਮਰਤ ਕੌਰ ਨੇ ਸਾਇੰਸ ਵਿਸ਼ੇ ’ਚ ਸਬੰਧਿਤ ਮਾਡਲ ਤਿਆਰ ਕਰਕੇ ਪਹਿਲਾ ਸਥਾਨ ਕਰਦਿਆਂ ਰਾਜ ਪੱਧਰ ’ਤੇ ਪ੍ਰਵੇਸ਼ ਕਰਨ ਦਾ ਮਾਣ ਹਾਸਲ ਕੀਤਾ। ਇਸ ਦੇ ਨਾਲ ਹੀ ਸਕੂਲ ਦੀਆਂ ਦੋ ਵਿਦਿਆਰਥਣਾਂ ਖੁਸ਼ਦੀਪ ਸ਼ਰਮਾ ਅਤੇ ਨਵਜੋਤ ਕੌਰ ਨੇ ਸਾਇੰਸ ਵਿਸ਼ੇ ’ਚ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਵਿਦਿਆਰਥੀਆਂ ਨੂੰ ਤਿਆਰੀ ਅੰਜਨਾ ਜੈਨ, ਪਰਮਿੰਦਰ ਕੌਰ ਅਤੇ ਮੋਨਿਕਾ ਕੁਮਾਰੀ ਅਧਿਆਪਕਾਂ ਵੱਲੋਂ ਕਰਵਾਈ ਗਈ ਸੀ। ਸੈਕੰਡਰੀ ਗਰੁੱਪ ਦੀ ਵਿਦਿਆਰਥਣ ਸੁਖਵੀਰ ਕੌਰ ਨੇ ਮੈਥ ਵਿਸ਼ੇ ’ਚ ਪਹਿਲਾ ਸਥਾਨ ਹਾਸਲ ਕੀਤਾ ਤੇ ਉਹ ਹੁਣ ਰਾਜ ਪੱਧਰ ’ਤੇ ਭਾਗ ਲਵੇਗੀ। Faridkot News

ਇਹ ਵੀ ਪੜ੍ਹੋ: Central Government Scheme: ਪੀਐਮ ਮੋਦੀ ਨੇ ਵੰਡੇ 65 ਲੱਖ ਮਾਲਕੀ ਜਾਇਦਾਦ ਕਾਰਡ

ਇਸ ਵਿਦਿਆਰਥਣ ਨੂੰ ਵੀ ਤਿਆਰ ਹਰਵਿੰਦਰ ਕੌਰ ਮੈਥ ਮਿਸਟ੍ਰੈਸ ਨੇ ਕਰਵਾਈ ਹੈ। ਜੇਤੂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ’ਤੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਨੇ ਸਮੂਹ ਜੇਤੂ ਵਿਦਿਆਰਥੀਆਂ ਤੇ ਤਿਆਰੀ ਕਰਾਉਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਰਾਜ ਪੱਧਰ ਮੁਕਾਬਲਿਆਂ ਲਈ ਹੋਰ ਸਖ਼ਤ ਮਿਹਨਤ ਕਰਨ ਵਾਸਤੇ ਉਤਸ਼ਾਹਿਤ ਕੀਤਾ। ਇਸ ਮੌਕੇ ਹਰਵਿੰਦਰ ਕੌਰ, ਅੰਜਨਾ ਜੈਨ, ਪਰਮਿੰਦਰ ਕੌਰ, ਮੋਨਿਕਾ ਕੁਮਾਰੀ, ਲੈਕਚਰਾਰ ਸੁਖਦੇਵ ਸਿੰਘ ਗਿੱਲ, ਹਰਦੀਪ ਸਿੰਘ ਹੈਪੀ, ਸਤਨਾਮ ਕੌਰ ਅਤੇ ਮਨਦੀਪ ਕੌਰ ਅਧਿਆਪਕ ਹਾਜ਼ਰ ਸਨ।

Science Exhibition: ਸੰਗਤਪੁਰ ਸੋਢੀਆਂ ਵਿਖੇ ਲਗਾਈ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ
ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ | Science Exhibition

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਦੇ ਤਹਿਤ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਅੱਠ ਬਲਾਕਾਂ ਦੇ ਜੇਤੂ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਦਾ ਉਦਘਾਟਨ ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਜ਼ਿਲ੍ਹਾ ਸਾਇੰਸ ਨੋਡਲ ਅਫਸਰ ਤੇਜਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।

ਇਹ ਵੀ ਪੜ੍ਹੋ: Punjab Government News: ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ, ਹੁਣ ਮੁਫ਼ਤ ਮਿਲੇਗੀ ਇਹ ਸਹੂਲਤ

ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਦੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕਦਾ ਹੈ। ਅਜਿਹੇ ਮੁਕਾਬਲਿਆਂ ਦੇ ਨਾਲ ਵਿਦਿਆਰਥੀਆਂ ਦੇ ਅੰਦਰ ਮੁਕਾਬਲੇ ਦੀ ਭਾਵਨਾ ਵੱਧਦੀ ਹੈ। ਇੱਥੇ ਹੀ ਬੱਸ ਨਹੀਂ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਜੈਕਟ ਬਣਾ ਕੇ ਸਾਇੰਸ ਸਬੰਧੀ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਦੇ ਲਈ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ। Science Exhibition

ਪ੍ਰੋਜੈਕਟ ਨੋਡਲ ਅਫਸਰ ਪੂਰਨ ਸਹਿਗਲ ਅਤੇ ਸਹਾਇਕ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦੋ ਰੋਜਾ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੇ ਵਿੱਚ ਜ਼ਿਲ੍ਹੇ ਦੇ ਅੱਠ ਬਲਾਕਾਂ ਤੋਂ ਵਿਦਿਆਰਥੀਆਂ ਨੇ ਹਿੱਸਾ ਲਿਆ ਹੈ। ਛੇਵੀਂ ਕਲਾਸ ਤੋਂ ਅੱਠਵੀਂ ਕਲਾਸ ਤੱਕ ਦੀਆਂ 56 ਟੀਮਾਂ ਹਨ, ਜਿਨਾਂ ਦੇ ਮੁਕਾਬਲੇ 16 ਜਨਵਰੀ ਨੂੰ ਕਰਵਾਏ ਗਏ। ਇਸੇ ਤਰ੍ਹਾਂ ਨੌਵੀਂ ਤੋਂ ਦਸਵੀਂ ਤੱਕ ਦੀਆਂ 56 ਟੀਮਾਂ ਦੇ ਮੁਕਾਬਲੇ 17 ਜਨਵਰੀ ਨੂੰ ਹੋਣਗੇ। ਜੇਤੂ ਟੀਮਾਂ ਨੂੰ ਮੋਮੈਂਟੋ ਅਤੇ ਸਰਟੀਫਿਕੇਟਾਂ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ। ਇੱਥੇ ਹੀ ਬੱਸ ਨਹੀਂ, ਤਿਆਰੀ ਕਰਾਉਣ ਵਾਲੇ ਅਧਿਆਪਕਾਂ ਦਾ ਵੀ ਵਿਸ਼ੇਸ਼ ਤੌਰ ਤੇ ਸਨਮਾਨ ਹੋਵੇਗਾ। ਇਸ ਮੌਕੇ ਕਮਲਜੀਤ ਕੌਰ, ਸੁਨੀਤਾ ਰਾਣੀ, ਰੋਸ਼ਾ ਸਿੰਘ, ਹਰਮੀਤ ਬਾਜਵਾ, ਨੀਟੂ, ਗੁਲਸ਼ਨ ਕੁਮਾਰ, ਨਵਰੂਪ ਕੌਰ, ਕਮਲਵੀਰ ਕੌਰ, ਪੂਜਾ, ਸੁਨੀਤਾ, ਭਗਵੰਤ ਸਿੰਘ, ਜਸਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।