Welfare News - Sach Kahoon Punjabi

Welfare News: ਮਾਪਿਆਂ ਨੇ ਕੈਨੇਡਾ ’ਚ ਰਹਿ ਰਹੇ ਆਪਣੇ ਪੁੱਤਰ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ
Welfare News: (ਸੁਸ਼ੀਲ ਕੁਮਾਰ) ਭਾਦਸੋਂ । ਸਹਿਰ ਭਾਦਸੋਂ ਦੇ ਡੇਰਾ ਸ਼ਰਧਾਲੂ ਪ੍ਰੇਮੀ ਰਘਵੀਰ ਸਿੰਘ ਇੰਸਾਂ ਭਾਦਸੋਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਕੇਨੈਡਾ ਵਿਚ ਰਹਿ ਰਹੇ ਆਪਣੇ ਸਪੁੱਤਰ ਯਸ਼ਦੀਪ ਇੰਸਾਂ ਕੇਨੈਡਾ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ।

ਇਹ ਵੀ ਪੜ੍ਹੋ: School News: ਸਰਕਾਰੀ ਹਾਈ ਸਕੂਲ ਸਾਨੀਪੁਰ ਦੇ ਖਿਡਾਰੀਆਂ ਨੂੰ ਮੈਡਲਾਂ ਨਾਲ ਕੀਤਾ ਸਨਮਾਨਿਤ

ਇਸ ਦੌਰਾਨ ਜਦੋਂ ਯਸ਼ਦੀਪ ਇੰਸਾਂ ਕੇਨੈਡਾ ਦੇ ਪਿਤਾ ਰਘਵੀਰ ਸਿੰਘ ਇੰਸਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਇਸ ਤਰ੍ਹਾਂ ਖੁਸ਼ੀਆਂ ਦੇ ਮੌਕੇ ਸਾਨੂੰ ਮਾਨਵਤਾ ਭਲਾਈ ਦੇ ਕੰਮ ਕਰਕੇ ਹੀ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਨਾਲ ਸਾਡੇ ਜੀਵਨ ਦਾ ਸਭ ਤੋਂ ਵੱਧ ਨਿਵੇਸ਼ ਹੈ। ਉਨ੍ਹਾਂ ਕਿਹਾ ਕਿ ਲਗਾਇਆ ਗਿਆ ਹਰ ਇੱਕ ਬੂਟਾ ਆਉਣ ਵਾਲੀਆਂ ਪੀੜ੍ਹੀਆਂ ਲਈ ਆਕਸੀਜ਼ਨ ਅਤੇ ਸਾਫ਼ ਸੁਥਰਾ ਵਾਤਾਵਰਨ ਲਈ ਤੋਹਫ਼ਾ ਸਾਬਤ ਹੋਵੇਗਾ। ਇਸ ਮੌਕੇ ਪਰਮਜੀਤ ਕੌਰ ਇੰਸਾਂ, ਸੁਖਦੀਪ ਕੌਰ ਇੰਸਾਂ ਹਾਜ਼ਰ ਸਨ।

Welfare News: ਡੇਰਾ ਸ਼ਰਧਾਲੂ ਨੇ ਜ਼ਖਮੀ ਪਤੀ-ਪਤਨੀ ਨੂੰ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ, ਬਚਾਈ ਜਾਨ
ਮੌਕੇ ’ਤੇ ਇਲਾਜ ਆਰੰਭ ਹੋਣ ਕਾਰਨ ਪਤੀ-ਪਤਨੀ ਦੀ ਬਚੀ ਜਾਨ | Welfare News

Welfare News: (ਨਰੇਸ਼ ਕੁਮਾਰ) ਸੰਗਰੂਰ। ਸੰਗਰੂਰ ਦੇ ਰਹਿਣ ਵਾਲੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਰਣਬੀਰ ਸਿੰਘ ਇੰਸਾਂ ਜਿਹੜੇ ਭਾਰਤੀ ਫੌਜ ਵਿੱਚ ਸੇਵਾਵਾਂ ਦੇ ਰਹੇ ਹਨ, ਨੇ ਪਰਿਵਾਰ ਸਮੇਤ ਸੜਕ ਹਾਦਸੇ ’ਚ ਬੁਰੀ ਤਰ੍ਹਾਂ ਜ਼ਖਮੀ ਹੋਏ ਪਤੀ-ਪਤਨੀ ਨੂੰ ਸਹੀ ਸਮੇਂ ’ਤੇ ਹਸਪਤਾਲ ਪਹੁੰਚ ਕੇ ਉਹਨਾਂ ਦੀ ਜਾਨ ਬਚਾਈ।

ਪ੍ਰੇਮੀ ਨਿਰੰਜਣ ਸਿੰਘ, ਪ੍ਰੇਮੀ ਸੇਵਕ ਬੱਗੂਆਣਾ ਜ਼ੋਨ ਨੇ ਦੱਸਿਆ ਕਿ ਪਿਛਲੇ ਦਿਨੀਂ ਮੈਦੇਵਾਸ ਤੇ ਗੋਬਿੰਦਗੜ੍ਹ ਜੇਜੀਆਂ ਕੋਲ ਕਾਰ ਤੇ ਸਕੂਟਰੀ ਵਿਚਕਾਰ ਇੱਕ ਭਿਆਨਕ ਸੜਕ ਹਾਦਸਾ ਹੋ ਗਿਆ ਸੀ ਜਿਸ ਵਿੱਚ ਸਕੂਟਰੀ ਸਵਾਰ ਪਤੀ-ਪਤਨੀ ਕਰਨੈਲ ਕੌਰ ਅਤੇ ਅਵਤਾਰ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਰਣਬੀਰ ਸਿੰਘ ਇੰਸਾਂ ਜੋ ਕਿ ਭਾਰਤੀ ਫੌਜ ਵਿੱਚ ਤਾਇਨਾਤ ਹਨ, ਉਹ ਆਪਣੇ ਪਰਿਵਾਰਕ ਮੈਂਬਰਾਂ ਜਗਦੇਵ ਸਿੰਘ, ਬਲਜੀਤ ਕੌਰ, ਦਿਲਜਾਨ ਸਿੰਘ ਤੇ ਲਵਮੀਤ ਕੌਰ ਨਾਲ ਜਾਖਲ ਮੰਡੀ ਤੋਂ ਸੰਗਰੂਰ ਆ ਰਹੇ ਸਨ ਜਦੋਂ ਉਹ ਉਕਤ ਸੜਕ ਹਾਦਸੇ ਕੋਲੋਂ ਲੰਘੇ ਤਾਂ ਉਹਨਾਂ ਦੇਖਿਆ ਕਿ ਦੋਵੇਂ ਪਤੀ-ਪਤਨੀ ਜ਼ਖਮੀ ਹਾਲਤ ’ਚ ਪਏ ਤੜਫ ਰਹੇ ਸਨ, ਜਿਸ ’ਤੇ ਫੌਜੀ ਰਣਬੀਰ ਸਿੰਘ ਇੰਸਾਂ ਨੇ ਜ਼ਖਮੀ ਹਾਲਤ ਵਿੱਚ ਤੜਫ ਰਹੇ ਪਤੀ-ਪਤਨੀ ਨੂੰ ਚੁੱਕ ਕੇ ਆਪਣੀ ਗੱਡੀ ਵਿੱਚ ਪਾ ਕੇ ਸਰਕਾਰੀ ਹਸਪਤਾਲ ਸੰਗਰੂਰ ਲਿਆਂਦਾ।

ਇਹ ਵੀ ਪੜ੍ਹੋ: Canada Fraud Case: ਨਾ ਲਾੜੀ ਮਿਲੀ, ਨਾ ਕੈਨੇਡਾ ਵੱਸਣ ਦਾ ਸੁਫ਼ਨਾ ਹੋਇਆ ਪੂਰਾ, ਲੱਖਾਂ ਰੁਪਏ ਵੀ ਡੁੱਬੇ

ਉਨ੍ਹਾਂ ਦੱਸਿਆ ਕਿ ਐਨ ਮੌਕੇ ’ਤੇ ਡਾਕਟਰੀ ਸੇਵਾਵਾਂ ਮਿਲਣ ’ਤੇ ਦੋਵੇਂ ਪਤੀ-ਪਤਨੀ ਦਾ ਇਲਾਜ ਸ਼ੁਰੂ ਹੋ ਗਿਆ ਉਪਰੰਤ ਉਹਨਾਂ ਨੂੰ ਸਰਕਾਰੀ ਹਸਪਤਾਲ ਵਿਚੋਂ ਸੰਗਰੂਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਤੇ ਫਿਲਹਾਲ ਉਨ੍ਹਾਂ ਦੀ ਸਥਿਤੀ ਖ਼ਤਰੇ ਤੋਂ ਬਾਹਰ ਹੈ। ਪ੍ਰੇਮੀ ਫੌਜੀ ਰਣਬੀਰ ਸਿੰਘ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਦਿੱਤੀ ਸਿੱਖਿਆ ਅਨੁਸਾਰ ਹੀ ਉਨ੍ਹਾਂ ਨੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਜੀ ਨੇ ਹਮੇਸ਼ਾ ਹੀ ਮਾਨਵਤਾ ਭਲਾਈ ਦੀ ਸਿੱਖਿਆ ਦਿੱਤੀ ਹੈ। Welfare News

ਦੂਜੇ ਪਾਸੇ ਕਰਨੈਲ ਕੌਰ ਅਤੇ ਅਵਤਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਪ੍ਰੇਮੀ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਜ਼ਖਮੀ ਹਾਲਤ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ ਦਾਖ਼ਲ ਨਾ ਕਰਵਾਇਆ ਜਾਂਦਾ ਤਾਂ ਕੁਝ ਵੀ ਹੋ ਸਕਦਾ ਸੀ ਉਨ੍ਹਾਂ ਕਿਹਾ ਕਿ ਧੰਨ ਹਨ ਪੂਜਨੀਕ ਗੁਰੂ ਜੀ ਜਿਨ੍ਹਾਂ ਦੇ ਬਚਨਾਂ ’ਤੇ ਚੱਲਦਿਆਂ ਡੇਰਾ ਪ੍ਰੇਮੀ ਦਿਨ ਰਾਤ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਲੱਗੇ ਹੋਏ ਹਨ।

Welfare News: ਸਾਧ-ਸੰਗਤ ਨੇ ਆਰਥਿਕ ਪੱਖੋਂ ਕਮਜ਼ੋਰ ਪਰਿਵਾਰ ਦੀ ਲਡ਼ਕੀ ਦੇ ਵਿਆਹ ’ਚ ਦਿੱਤਾ ਸਹਿਯੋਗ
ਸਾਧ-ਸੰਗਤ ਨੇ ਲੜਕੀ ਦੇ ਵਿਆਹ ’ਚ ਦਿੱਤੀ ਕੱਪੜੇ ਧੋਣ ਵਾਲੀ ਮਸ਼ੀਨ ਤੇ ਘਰੇਲੂ ਦਾ ਸਾਮਾਨ

Welfare News: (ਨਰਿੰਦਰ ਸਿੰਘ ਬਠੋਈ) ਪਟਿਆਲਾ। ਪੂਜਨੀਕ ਗੁਰੂ ਸੰੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਪਿੰਡ ਕਰਹਾਲੀ ਸਾਹਿਬ ਦੀ ਸਾਧ-ਸੰਗਤ ਵੱਲੋਂ ਇੱਕ ਗਰੀਬ ਪਰਿਵਾਰ ਦੀ ਲੜਕੀ ਦੇ ਵਿਆਹ ’ਚ ਘਰੇਲੂ ਜ਼ਰੂਰਤ ਦਾ ਸਾਮਾਨ ਦੇ ਕੇ ਮੱਦਦ ਕੀਤੀ ਗਈ।

ਇਹ ਵੀ ਪੜ੍ਹੋ: ਖੂਨਦਾਨ ਮਹਾਂਦਾਨ : ਫੋਨ ਦੇ ਪਹਿਲੇ ਸੁਨਹੇ ’ਤੇ ਖੂਨਦਾਨ ਕਰਨ ਲਈ ਪਹੁੰਚੇ ਜਾਂਦੇ ਨੇ ਹਸਪਤਾਲਾਂ ’ਚ ‘ਇੰਸਾਂ’

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੇਮੀ ਸੇਵਕ ਜਸਵੀਰ ਸਿੰਘ ਇੰਸਾਂ ਤੇ ਸੇਰੂ ਰਾਮ ਇੰਸਾਂ ਨੇ ਦੱਸਿਆ ਕਿ ਪਿੰਡ ਕਰਹਾਲੀ ਸਾਹਿਬ ਦੀ ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦੀ ਸਿੱਖਿਆ ’ਤੇ ਅਮਲ ਕਰਦਿਆਂ ਪਿੰਡ ਕਰਹਾਲੀ ਸਾਹਿਬ ਦੀ ਲੜਕੀ ਸਿਮਰਨ ਇੰਸਾਂ ਪੁੱਤਰੀ ਸਵ. ਸੁਖਦੇਵ ਸਿੰਘ ਦੇ ਵਿਆਹ ’ਚ ਸਮੂਹ ਸਾਧ-ਸੰਗਤ ਵੱਲੋਂ ਕੱਪੜੇ ਧੋਣ ਵਾਲੀ ਮਸ਼ੀਨ ਅਤੇ ਹੋਰ ਘਰੇਲੂ ਜ਼ਰੂਰਤ ਦਾ ਸਾਮਾਨ ਦਿੱਤਾ ਗਿਆ। ਸਾਮਾਨ ਮਿਲਣ ਤੋਂ ਉੱਕਤ ਪਰਿਵਾਰ ਨੇ ਪੂਜਨੀਕ ਗੁਰੂ ਜੀ ਤੇ ਸਾਧ-ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੇਮੀ ਹਰਚੰਦ ਸਿੰਘ ਇੰਸਾਂ, ਡਾ. ਮਨਦੀਪ ਸਿੰਘ ਇੰਸਾਂ, ਜੀਤ ਸਿੰਘ ਇੰਸਾਂ, ਭੈਣ ਜਗੀਰ ਕੌਰ ਇੰਸਾਂ, ਅਮਰਜੀਤ ਕੌਰ ਇੰਸਾਂ, ਭੋਲੀ ਪੰਦਰਾ ਮੈਂਬਰ ਕਮੇਟੀ ਤੋਂ ਇਲਾਵਾ ਹੋਰ ਵੀ ਸਾਧ-ਸੰਗਤ ਮੌਜੂਦ ਸੀ।