Womens Scheme - Sach Kahoon Punjabi
Womens Scheme: ਔਰਤਾਂ ਦੀ ਉਡੀਕ ਹੋਵੇਗੀ ਖ਼ਤਮ?, ਔਰਤਾਂ ਨੂੰ ਮਿਲਣ ਵਾਲੀ 2100 ਰੁਪਏ ਦੀ ਯੋਜਨਾ ਨੂੰ ਮਿਲ ਸਕਦੀ ਐ ਮਨਜ਼ੂਰੀ
Womens Scheme: ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ
ਬੈਠਕ ਤੋਂ ਬਾਅਦ ਬੀਐੱਸਸੀ ਮੀਟਿੰਗ ’ਚ ਹੋਇਆ ਫੈਸਲਾ, 17 ਨੂੰ ਪੇਸ਼ ਕੀਤਾ ਜਾਵੇਗਾ ਬਜਟ | Womens Scheme
28 ਮਾਰਚ ਤੱਕ ਚੱਲੇਗਾ ਸੈਸ਼ਨ, ਪਹਿਲਾਂ 25 ਨੂੰ ਖਤਮ ਹੋਣਾ ਸੀ ਬਜ਼ਟ ਸੈਸ਼ਨ
ਚੰਡੀਗੜ੍ਹ। ਭਾਜਪਾ ਦੀ ਨਾਇਬ ਸੈਣੀ ਵਾਲੀ ਸਰਕਾਰ ਦਾ ਪਹਿਲਾ ਬਜਟ ਸੈਸ਼ਨ ਅੱਜ 7 ਮਾਰਚ ਤੋਂ ਸ਼ੁਰੂ ਹੋ ਗਿਆ ਹੈ। ਇਸ ਬਜਟ ਸੈਸ਼ਨ ’ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ 17 ਮਾਰਚ ਨੂੰ ਆਪਣਾ ਪਹਿਲਾ ਬਜਟ ਪੇਸ਼ ਕਰਨਗੇ। ਨਾਇਬ ਸਿੰਘ ਸੈਣੀ ਸਰਕਾਰ ਦਾ ਇਹ ਬਜਟ ਸੈਸ਼ਨ 28 ਮਾਰਚ ਤੱਕ ਚੱਲੇਗਾ, ਜਦੋਂ ਕਿ ਪਹਿਲਾਂ ਇਸ ਬਜਟ ਸੈਸ਼ਨ ਨੂੰ 25 ਮਾਰਚ ਤੱਕ ਚਲਾਉਣ ਦਾ ਫੈਸਲਾ ਕੀਤਾ ਗਿਆ ਸੀ। ਹਰਿਆਣਾ ਵਿਧਾਨ ਸਭਾ ’ਚ ਹੋਈ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ’ਚ ਇਹ ਫੈਸਲਾ ਲਿਆ ਗਿਆ ਹੈ। budget haryana 2025
ਵੀਰਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਵੱਲੋਂ ਇੱਕ ਸਰਵ ਸਾਂਝੀ ਮੀਟਿੰਗ ਕੀਤੀ ਗਈ ਸੀ ਤਾਂ ਜੋ ਬਜਟ ਸੈਸ਼ਨ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਨਾਲ ਗੱਲ ਕਰਕੇ ਸੈਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਰਣਨੀਤੀ ਅਪਣਾਈ ਜਾ ਸਕੇ। ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਬਿਜ਼ਨਸ ਐਡਵਾਈਜ਼ਰੀ ਕਮੇਟੀ ’ਚ ਸੰਭਾਵੀ ਸ਼ਡਿਊਲ ’ਚ ਬਦਲਾਅ ਕਰਦੇ ਹੋਏ, ਬਜਟ ਸੈਸ਼ਨ ਦਾ ਆਖਰੀ ਦਿਨ 28 ਮਾਰਚ ਨਿਰਧਾਰਤ ਕੀਤਾ ਗਿਆ ਹੈ, ਜਦੋਂ ਕਿ ਪਹਿਲਾਂ ਬਜਟ ਸੈਸ਼ਨ 25 ਮਾਰਚ ਤੱਕ ਚੱਲਣਾ ਸੀ। ਅਸਥਾਈ ਸ਼ਡਿਊਲ ’ਚ ਪਹਿਲਾਂ ਹੀ 8 ਤੋਂ ਵੱਧ ਛੁੱਟੀਆਂ ਦਰਜ ਕੀਤੀਆਂ ਗਈਆਂ ਸਨ, ਹੁਣ ਬਜਟ ਸੈਸ਼ਨ 28 ਮਾਰਚ ਤੱਕ ਚੱਲਣ ਵਾਲਾ ਹੈ, ਇਸ ਲਈ ਛੁੱਟੀਆਂ ਦੀ ਗਿਣਤੀ ਵੀ ਵਧ ਸਕਦੀ ਹੈ। ਇਸ ਮਾਮਲੇ ਦੀ ਪੂਰੀ ਜਾਣਕਾਰੀ ਬੀਐੱਸਸੀ ਦੀ ਪੂਰੀ ਰਿਪੋਰਟ ਆਉਣ ਤੋਂ ਬਾਅਦ ਹੀ ਉਪਲੱਬਧ ਹੋਵੇਗੀ।
ਔਰਤਾਂ ਨੂੰ ਮਿਲ ਸਕਦੀ ਐ ਖੁਸ਼ਖਬਰੀ | Womens Scheme
ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਹਰਿਆਣਾ ਵਿਧਾਨ ਸਭਾ ’ਚ ਭਾਜਪਾ ਨੇ 18 ਤੋਂ 60 ਸਾਲ ਦੀਆਂ ਔਰਤਾਂ ਨੂੰ 2100 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਇਸ ਨੂੰ ਬੀਜੇਪੀ ਨੇ ਲਾਡੋ ਲਕਸ਼ਮੀ ਦਾ ਨਾਂਅ ਦਿੱਤਾ ਹੈ। ਇਸ ਬਜ਼ਟ ਸੈਸ਼ਨ ’ਚ ਇਸ ਨੂੰ ਮਨਜ਼ੂਰੀ ਮਿਲ ਸਕਦੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਸਿਰਫ਼ ਗਰੀਬੀ ਰੇਖਾ ਤੋਂ ਹੇਠਾਂ ਭਾਵ 1.80 ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ ਇਸ ਦਾ ਲਾਭ ਮਿਲ ਸਕਦਾ ਹੈ।
Read Also : Punjab Accident News: ਪੰਜਾਬ ‘ਚੋਂ ਤੜਕਸਾਰ ਮੰਦਭਾਗੀ ਖਬਰ, ਬੱਚਿਆਂ ਨਾਲ ਭਰੀ ਬੱਸ ਪਲਟੀ
Womens Scheme: ਹਿਸਾਰ (ਸੱਚ ਕਹੂੰ ਨਿਊਜ਼)। ਦਿੱਲੀ ਸਰਕਾਰ ਨੇ ਔਰਤਾਂ ਨੂੰ ‘ਮਹਿਲਾ ਸਨਮਾਨ ਯੋਜਨਾ’ ਤਹਿਰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਹੁਣ ਹਰਿਆਣਾ ਵਿਚ ਵੀ ਇਹ ਸਵਾਲ ਉਠਣੇ ਸ਼ੁਰੂ ਹੋ ਗਏ ਹਨ ਭਾਜਪਾ ਨੇ ਮੈਨੀਫੈਸਟੋ ’ਚ ਔਰਤਾਂ ਨੂੰ 2100 ਰੁਪਏ ਦੇਣ ਦਾ ਜੋ ਵਾਅਦਾ ਕੀਤਾ ਸੀ, ਉਸ ਨੂੰ ਹਰਿਆਣਾ ਸਰਕਾਰ ਕਦੋਂ ਪੂਰਾ ਕਰੇਗੀ। ਇਸ ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਵਾਬ ਦਿੱਤਾ ਕਿ ਅਸੀਂ ਹਰਿਆਣਾ ਦੀਆਂ ਔਰਤਾਂ ਨੂੰ 2100 ਰੁਪਏ ਦੇਣ ਦਾ ਕੰਮ ਕਰਾਂਗੇ।
Read Also : Agriculture Minister Punjab: ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਲਿਆ ਵੱਡਾ ਫ਼ੈਸਲਾ
ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਹੁਣ ਜੋ ਬਜਟ ਸੈਸ਼ਨ ਆਵੇਗਾ, ਉਸ ਵਿਚ ਅਸੀਂ ਇਸ ਨੂੰ ਲੈ ਕੇ ਵਿਵਸਥਾ ਕਰ ਦੇਵਾਂਗੇ। ਉਸ ਤੋਂ ਔਰਤਾਂ ਨੂੰ 2100 ਰੁਪਏ ਮਿਲਣੇ ਸ਼ੁਰੂ ਹੋ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਮੈਂ ਸੰਸਦ ਮੈਂਬਰ ਸੀ ਤਾਂ ਲੋਕ ਮੇਰੇ ਕੋਲ ਆਉਂਦੇ ਸਨ ਅਤੇ ਡਾਇਲਿਸਿਸ ਲਈ ਸਰਕਾਰੀ ਹਸਪਤਾਲ ’ਚ ਸਿਫਾਰਿਸ਼ ਲਈ ਕਹਿੰਦੇ ਸਨ। ਕਈ ਤਾਂ ਅਜਿਹੇ ਸਨ ਜੋ ਮੇਰੇ ਤੱਕ ਪਹੁੰਚ ਵੀ ਨਹੀਂ ਸਕਦੇ ਸਨ।
ਇਸ ਲਈ ਅਸੀਂ ਸਰਕਾਰ ਬਣਦੇ ਹੀ ਹਰਿਆਣਾ ਦੇ ਸਾਰੇ ਹਸਪਤਾਲਾਂ ਵਿਚ ਡਾਇਲਿਸਿਸ ਦੀ ਸਹੂਲਤ ਸਾਰਿਆਂ ਲਈ ਮੁਫ਼ਤ ਕਰ ਦਿੱਤੀ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨੌਕਰੀ ਦੇ ਸਵਾਲ ’ਤੇ ਸੈਣੀ ਨੇ ਕਿਹਾ ਕਿ ਪਿਛਲੀ ਸਰਕਾਰ ਵਿਚ ਬਿਨਾ ਪਰਚੀ ਅਤੇ ਖਰਚੀ ਦੇ ਨੌਕਰੀ ਨਹੀਂ ਲੱਗਦੀ ਸੀ ਪਰ ਸਾਡੀ ਸਰਕਾਰ ਨੇ ਬਿਨਾਂ ਪਰਚੀ-ਖਰਚੀ ਦੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਕੰਮ ਕੀਤਾ ਹੈ। Womens Scheme