Punjab Government Orders - Sach Kahoon Punjabi

Punjab Government Orders: ਪੰਜਾਬ ’ਚ ਪਹਿਲੀ ਵਾਰ ਹੋਵੇਗਾ ਇਹ ਕੰਮ, ਸਰਕਾਰ ਨੇ ਹੁਕਮ ਕੀਤੇ ਜਾਰੀ
Punjab Government Orders: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 30 ਮਈ ਤੱਕ 15,000 ਛੱਪੜਾਂ ਦੀ ਸਾਫ਼ ਸਫਾਈ ਦਾ ਕੰਮ ਪੂਰਾ ਕਰਨ ਦੇ ਆਦੇਸ਼

Punjab Government Orders: ਪਟਿਆਲਾ (ਖੁਸਵੀਰ ਸਿੰਘ ਤੂਰ)। ਪੰਜਾਬ ਦੇ ਪਿੰਡਾਂ ਦੀ ਦਿੱਖ ਸੰਵਾਰਨ ਲਈ ਸਰਕਾਰ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ ਜਿਸ ਤਹਿਤ ਹੀ ਪਹਿਲੀ ਵਾਰ ਪੰਜਾਬ ਦੇ ਪਿੰਡਾਂ ਵਿੱਚ 15 ਹਜਾਰ ਛੱਪੜਾਂ ਦੀ ਸਾਫ-ਸਫਾਈ ਲਈ ਵੱਡੇ ਪੱਧਰ ’ਤੇ ਪਹਿਲ ਕਦਮੀ ਸ਼ੁਰੂ ਕੀਤੀ ਹੋਈ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਹੁਣ ਤੱਕ 3973 ਛੱਪੜਾਂ ਵਿੱਚੋਂ ਪਾਣੀ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ 6,606 ਛੱਪੜਾਂ ਵਿੱਚ ਪਾਣੀ ਕੱਢਣ ਦਾ ਕੰਮ ਮੁਕੰਮਲਤਾ ਦੇ ਨਜ਼ਦੀਕ ਹੈ। ਸਾਰੇ ਛੱਪੜਾਂ ਤੇ ਟੋਬਿਆਂ ਵਿੱਚੋਂ ਪਾਣੀ ਕੱਢਣ ਦੀ ਕਾਰਵਾਈ 30 ਮਈ ਤੱਕ ਪੂਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਾਫ-ਸਫਾਈ ਬਰਸਾਤੀ ਮੌਸਮ ਤੋਂ ਪਹਿਲਾਂ ਹੋ ਜਾਵੇਗੀ।

Punjab Government Orders

ਉਨ੍ਹਾਂ ਅੱਗੇ ਦੱਸਿਆ ਕਿ 1223 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਵੀ ਪੂਰਾ ਹੋ ਗਿਆ ਹੈ ਅਤੇ 3267 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਦੇ ਪਹਿਲੇ ਪੜਾਅ ਵਿੱਚ 5000 ਥਾਪਰ ਮਾਡਲ ਬਣਾਏ ਜਾ ਰਹੇ ਹਨ। ਇਸ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਪਿੰਡ ਬੂਰਮਾਜਰਾ ਤੇ ਖੈਰਾਬਾਦ ਦੀ ਸਰਪੰਚ ਹਰਪ੍ਰੀਤ ਕੌਰ ਤੇ ਹਰਦੀਪ ਕੌਰ ਅਤੇ ਫਤਹਿਗੜ੍ਹ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਦੇ ਸਰਪੰਚ ਇੰਦਰਦੀਪ ਸਿੰਘ ਵੀ ਹਾਜ਼ਰ ਸਨ।

Read Also : Summer Vacation Punjab: ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਦਾ ਐਲਾਨ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ

ਪਿੰਡ ਬੂਰਮਾਜਰਾ ਦੀ ਸਰਪੰਚ ਨੇ ਦੱਸਿਆ ਕਿ ਪਹਿਲੀ ਵਾਰ ਵੱਡੇ ਪੱਧਰ ’ਤੇ ਛੱਪੜ ਦੀ ਸਫਾਈ ਕੀਤੀ ਜਾ ਰਹੀ ਹੈ। ਪਿੰਡ ਦਾ ਛੱਪੜ ਜੋ ਕਿ 1.5 ਏਕੜ ਵਿੱਚ ਫੈਲਿਆ ਹੈ, ਵਿੱਚੋਂ ਪਾਣੀ ਅਤੇ ਗਾਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਛੱਪੜ ਵਿੱਚੋਂ ਕੱਢੀ ਗਈ ਗਾਰ ਦੀ ਵਰਤੋਂ ਪਿੰਡ ਦੇ ਖੇਡ ਮੈਦਾਨ ਲਈ ਅਤੇ ਛੱਪੜ ਦੇ ਕੰਡਿਆਂ ਨੂੰ ਉੱਚਾ ਚੁੱਕਣ ਲਈ ਵਰਤੀ ਜਾ ਰਹੀ ਹੈ। ਅਗਲੇ 10 ਦਿਨਾਂ ਵਿੱਚ ਛੱਪੜ ਦੇ ਪਾਣੀ ਨੂੰ ਟ੍ਰੀਟ ਕਰਨ ਲਈ ਥਾਪਰ/ਸੀਚੇਵਾਲ ਮਾਡਲ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਪਾਣੀ ਹੋਰ ਸਾਫ਼ ਅਤੇ ਗੰਦਗੀ ਰਹਿਤ ਹੋਣਾ ਸ਼ੁਰੂ ਹੋ ਜਾਵੇਗਾ।

ਇਸੇ ਤਰ੍ਹਾਂ ਪਿੰਡ ਖੈਰਾਬਾਦ ਦੇ ਛੱਪੜ ਨੂੰ 10 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸਾਫ਼ ਨਹੀਂ ਕੀਤਾ ਗਿਆ ਸੀ। ਇਹ ਗੰਦੇ ਪਾਣੀ ਨਾਲ ਭਰਿਆ ਹੋਇਆ ਸੀ ਅਤੇ ਅਕਸਰ ਓਵਰਫਲੋ ਹੋ ਜਾਂਦਾ ਸੀ। ਇਸ ਸਾਲ, ਆਪ ਦੀ ਸਰਕਾਰ ਵੱਲੋਂ ਆਖਰ ਛੱਪੜ ਨੂੰ ਸਾਫ਼ ਕੀਤਾ ਗਿਆ ਹੈ ਅਤੇ ਗਾਰ ਕੱਢੀ ਗਈ ਹੈ। ਕਿਸਾਨ ਹੁਣ ਸਿੰਚਾਈ ਲਈ ਛੱਪੜ ਦੇ ਸਾਫ਼ ਪਾਣੀ ਦੀ ਵਰਤੋਂ ਕਰਨ ਦੇ ਯੋਗ ਹੋਣਗੇ। ਇਸ ਪਿੰਡ ਦੀ ਆਬਾਦੀ 2,100 ਹੈ ਅਤੇ ਹਰ ਕੋਈ ਛੱਪੜ ਦੀ ਸਫ਼ਾਈ ਵਾਲੇ ਕੰਮ ਤੋਂ ਖੁਸ਼ ਨਜ਼ਰ ਆ ਰਿਹਾ ਹੈ। ਹੁਣ ਪਿੰਡ ਵਾਸੀਆਂ ਨੇ ਵੀ ਛੱਪੜ ਨੂੰ ਸਾਫ਼ ਅਤੇ ਕੂੜਾ-ਕਰਕਟ ਮੁਕਤ ਰੱਖਣ ਦੀ ਸਹੁੰ ਖਾਧੀ ਹੈ।

ਪਹਿਲੀ ਵਾਰ ਹੋ ਰਹੀ ਹੈ ਛੱਪੜ ਦੀ ਸਫਾਈ

ਸਾਨੀਪੁਰ ਪਿੰਡ ਵਿੱਚ ਪਹਿਲੀ ਵਾਰ ਕਈ ਸਾਲਾਂ ਦੀ ਅਣਗਹਿਲੀ ਤੋਂ ਬਾਅਦ ਛੱਪੜ ਦੀ ਸਫਾਈ ਆਪ ਸਰਕਾਰ ਨੇ ਕੀਤੀ ਹੈ। 3,000 ਲੋਕਾਂ ਦੀ ਆਬਾਦੀ ਵਾਲੇ ਪਿੰਡ ਦੇ ਛੱਪੜ ਨੂੰ ਕਦੇ ਵੀ ਸਾਫ਼ ਨਹੀਂ ਕੀਤਾ ਗਿਆ ਸੀ। ਹੁਣ ਤੱਕ ਛੱਪੜ ਵਿੱਚੋਂ ਪਾਣੀ ਨਹੀਂ ਕੱਢਿਆ ਗਿਆ ਸੀ ਅਤੇ ਕਦੇ ਗਾਰ ਵੀ ਨਹੀਂ ਕੱਢੀ ਗਈ ਸੀ।ਹੁਣ ਪਾਣੀ ਕੱਢਣ ਦਾ ਕੰਮ ਕੀਤਾ ਗਿਆ ਹੈ ਅਤੇ ਗਾਰ ਕੱਢਣ ਦਾ ਕੰਮ ਵੀ 60 ਫੀਸਦੀ ਪੂਰਾ ਹੋ ਗਿਆ ਹੈ। ਬਾਕੀ ਕੰਮ ਇੱਕ ਹਫ਼ਤੇ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ।

Punjab Government Orders: ਨੌਕਰ ਰੱਖਣ ਜਾਂ ਕਿਰਾਏ ’ਤੇ ਕਮਰਾ ਦੇਣ ਤੋਂ ਪਹਿਲਾਂ ਪੜ੍ਹੋ ਇਹ ਹਦਾਇਤਾਂ
Punjab Government Orders: ਨਹੀਂ ਤਾਂ ਪੁਲਿਸ ਕਾਰਵਾਈ ਦਾ ਕਰਨਾ ਪਏਗਾ ਸਾਹਮਣਾ

Punjab Government Orders: ਲੁਧਿਆਣਾ (ਜਸਵੀਰ ਸਿੰਘ ਗਹਿਲ)। ਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ ਇੱਕ ਵਿਸ਼ੇਸ਼ ਸੂਚਨਾ ਦਿੰਦੇ ਹੋਏ ਉਨ੍ਹਾਂ ਲੋਕਾਂ ਨੂੰ ਉਚੇਚੇ ਤੌਰ ’ਤੇ ਸੁਚੇਤ ਕੀਤਾ ਹੈ ਜੋ ਆਪਣੇ ਘਰਾਂ/ ਫੈਕਟਰੀਆਂ ਆਦਿ ਵਿੱਚ ਨੌਕਰ ਜਾਂ ਆਪਣੇ ਕਮਰੇ ਕਿਰਾਏ ’ਤੇ ਦਿੰਦੇ ਹਨ। ਜਾਰੀ ਹਦਾਇਤਾਂ ਨਾ ਮੰਨਣ ’ਤੇ ਅਜਿਹੇ ਲੋਕਾਂ ਨੂੰ ਪੁਲਿਸ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਜਿਸ ਦੌਰਾਨ ਖੱਜ਼ਲ- ਖੁਆਰੀ ਦੇ ਨਾਲ ਸਜਾ ਵੀ ਕੱਟਣੀ ਪੈ ਸਕਦੀ ਹੈ।

Read Also : Delhi Election 2025: ਦਿੱਲੀ ’ਚ ਅੱਜ ਹੋਵੇਗਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਪੈ੍ਰਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਬਾਹਰਲੇ ਸੂਬਿਆਂ, ਜ਼ਿਲਿ੍ਹਆਂ ਆਦਿ ਤੋਂ ਵੱਡੀ ਗਿਣਤੀ ਲੋਕ ਰੁਜ਼ਗਾਰ ਆਦਿ ਦੇ ਸਬੰਧ ਵਿੱਚ ਲੁਧਿਆਣਾ ਦੇ ਏਰੀਆ ਵਿੱਚ ਆਪਣੀ ਰਿਹਾਇਸ ਕਰਦੇ ਹਨ। ਇਹੀ ਨਹੀਂ ਬਾਹਰਲੇ ਸੂਬਿਆਂ ਦੇ ਅਨੇਕਾਂ ਵਿਦਿਆਰਥੀ ਵੀ ਇੱਥੋਂ ਦੇ ਸਕੂਲਾਂ/ ਕਾਲਜਾਂ ਵਿੱਚ ਪੜ੍ਹਾਈ ਕਰਦੇ ਹਨ ਜੋ ਆਪਣੀ ਰਿਹਾਇਸ ਕਿਰਾਏ ਦੇ ਮਕਾਨਾਂ/ ਪੀਜੀ ਆਦਿ ਵਿੱਚ ਕਰਦੇ ਹਨ। ਅਜਿਹੇ ਲੋਕਾਂ ਦੀ ਆੜ ਵਿੱਚ ਹੀ ਅਪਰਾਧਿਕ ਕਿਸਮ ਦੇ ਵਿਅਕਤੀ ਵੀ ਮੌਕੇ ਦਾ ਫਾਇਦਾ ਉਠਾ ਕੇ ਸ਼ਹਿਰ ਅੰਦਰ ਆਪਣਾ ਵਸੇਰਾ ਕਰਦੇ ਹਨ। Punjab Government Orders

ਜਿੰਨਾਂ ਵੱਲੋਂ ਸ਼ਹਿਰ ਅੰਦਰ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦਾ ਖ਼ਤਰਾ ਲਗਾਤਾਰ ਬਣਿਆ ਰਹਿੰਦਾ ਹੈ। ਇਸ ਲਈ ਜਰੂਰੀ ਬਣ ਜਾਂਦਾ ਹੈ ਕਿ ਕਿਸੇ ਵੀ ਉਦਯੋਗਿਕ ਇਕਾਈ, ਵਿੱਤੀ ਅਦਾਰੇ, ਘਰਾਂ ਵਿੱਚ ਕੰਮ ਕਰਨ ਲਈ ਮੁਲਾਜ਼ਮ/ਨੌਕਰ ਆਦਿ ਰੱਖਣ ਤੇ ਪੀਜੀ ਵਿੱਚ ਕਿਰਾਏ ’ਤੇ ਕਮਰੇ ਦੇਣ ਤੋਂ ਪਹਿਲਾਂ ਸਬੰਧਿਤ ਵਿਅਕਤੀ/ ਵਿਦਿਆਰਥੀ ਸਬੰਧੀ ਸਬੰਧਿਤ ਪੁਲਿਸ ਥਾਣੇ ਵਿੱਚ ਪਹਿਲ ਦੇ ਅਧਾਰ ’ਤੇ ਸੂਚਨਾ ਦਿੱਤੀ ਜਾਵੇ।

ਇਸ ਤੋਂ ਇਲਾਵਾ ਸਬੰਧਿਤ ਵਿਅਕਤੀ/ ਵਿਦਿਆਰਥੀ ਬਾਰੇ ਸਮੁੱਚੀ ਜਾਣਕਾਰੀ ਵੀ ਪੁਲਿਸ ਦੇ ਧਿਆਨ ਵਿੱਚ ਲਿਆਂਦੀ ਜਾਵੇ ਤਾਂ ਜੋ ਸਮੇਂ ਸਿਰ ਸਬੰਧਿਤ ਵਿਅਕਤੀ/ ਵਿਦਿਆਰਥੀ ਦੇ ਪਿਛੋਕੜ ਬਾਰੇ ਵੈਰੀਫਿਕੇਸ਼ਨ (ਪੜਤਾਲ) ਕਰਵਾਈ ਜਾ ਸਕੇ। ਜਾਰੀ ਹਦਾਇਤਾਂ ਮੁਤਾਬਕ ਪੁਲਿਸ ਨੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕਸੂਰਵਾਰ ਉਦਯੋਗਿਕ ਇਕਾਈ, ਨਿੱਜੀ ਅਦਾਰੇ ਤੇ ਘਰ/ ਪੀਜੀ ਦੇ ਮਾਲਕ ਤੋ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ।

Punjab Government Orders: ਸਾਵਧਾਨ! ਪੰਜਾਬ ਵਾਸੀਆਂ ਲਈ ਸਖਤ ਹੁਕਮ ਜਾਰੀ, 7 ਤੋਂ 7 ਤੱਕ ਨਹੀਂ ਕਰ ਸਕੋਗੇ ਇਹ ਕੰਮ, ਕਾਰਨ ਵੀ ਦੱਸਿਆ
Punjab Government Orders: ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਡਾ. ਨਿਧੀ ਕੁੰਭੜ ਬੰਬਾ ਨੇ ਇੱਕ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਦਰਿਆ ਵਿੱਚ ਨਿੱਜੀ ਵਿਅਕਤੀਆਂ ਦੁਆਰਾ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ’ਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ। ਉਨ੍ਹਾਂ ਨੇ ਇੱਕ ਵਿਸ਼ੇਸ਼ ਹੁਕਮ ਜਾਰੀ ਕਰਕੇ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਅੰਤਰਰਾਸ਼ਟਰੀ ਸਰਹੱਦ ਤੋਂ 25 ਕਿਲੋਮੀਟਰ ਦੇ ਖੇਤਰ ਵਿਚ ਵੱਖ-ਵੱਖ ਥਾਵਾਂ ’ਤੇ ਡਰੋਨ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। Punjab News

Read Also : Trending News: ਲਾਪਰਵਾਹੀ ! ਜ਼ਿੰਦਾ ਔਰਤ ਦਾ ਪੋਸਟਮਾਰਟਮ ਕਰਵਾਉਣ ਦੇ ਹੁਕਮ ਜਾਰੀ, ਪੁਲਿਸ ਪਹੁੰਚੀ ਤਾਂ ਹੋਇਆ ਖੁਲਾਸਾ

ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਲਈ ਕਿਸੇ ਵੀ ਵਿਭਾਗ/ਆਮ ਆਦਮੀ ਵੱਲੋਂ ਸਮਰੱਥ ਪ੍ਰਣਾਲੀ ਰਾਹੀਂ ਪ੍ਰਵਾਨਗੀ ਲੈਣੀ ਬਹੁਤ ਜ਼ਰੂਰੀ ਹੈ। ਇਸੇ ਤਰ੍ਹਾਂ ਜ਼ਿਲ੍ਹੇ ਅੰਦਰ ਜੇਲ੍ਹ ਦੇ 500 ਮੀਟਰ ਦੇ ਘੇਰੇ ਵਿੱਚ ਡਰੋਨ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਅਗਲੇ ਹੁਕਮ ਜਾਰੀ ਕਰਦਿਆਂ ਪਸ਼ੂਆਂ ਨੂੰ ਜਨਤਕ ਥਾਵਾਂ ਅਤੇ ਸੜਕਾਂ ’ਤੇ ਛੱਡਣ ਅਤੇ ਖੁੱਲ੍ਹੇ ’ਚ ਕੂੜਾ ਕਰਕਟ ਆਦਿ ਸਾੜਨ ’ਤੇ ਪਾਬੰਦੀ ਲਾ ਦਿੱਤੀ ਹੈ। ਜੋ ਕਿ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹੀ ਕੀਤਾ ਗਿਆ ਹੈ। Punjab Government Orders