UK News - Sach Kahoon Punjabi

London Protest: ਲੰਡਨ ’ਚ ਭਾਰਤੀ ਦੂਤਾਵਾਸ ਦੇ ਸਾਹਮਣੇ ਪ੍ਰਦਰਸ਼ਨ, ਕਸ਼ਮੀਰ ਮੁੱਦਾ ਚੁੱਕਿਆ
ਲੰਡਨ (ਸੱਚ ਕਹੂੰ ਨਿਊਜ਼/ਹਿੰ.ਸ.)। ਭਾਰਤ ਦੇ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਰੱਦ ਕਰਨ ਦੀ ਵਰ੍ਹੇਗੰਢ ਮੌਕੇ ਬੁੱਧਵਾਰ ਨੂੰ ਲੰਡਨ ’ਚ ਭਾਰਤੀ ਦੂਤਾਵਾਸ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਇਸ ਮੌਕੇ ’ਤੇ ਕਸ਼ਮੀਰ ਦਾ ਰਾਗ ਅਲਾਪਣ ਤੋਂ ਵੀ ਨਹੀਂ ਝਿਜਕੇ। ਉਨ੍ਹਾਂ ਨੇ ਇਸ ਬਰਸੀ ਦਾ ਨਾਂਅ ‘ਯੌਮ-ਏ-ਇਸਤੇਹਾਲ ਕਸ਼ਮੀਰ’ (ਕਸ਼ਮੀਰ ਸ਼ੋਸ਼ਣ ਦਿਵਸ) ਰੱਖਿਆ। ਇਹ ਮਹੱਤਵਪੂਰਨ ਹੈ ਕਿ 5 ਅਗਸਤ, 2019 ਨੂੰ, ਭਾਰਤ ਸਰਕਾਰ ਨੇ ਰਾਸ਼ਟਰਪਤੀ ਆਦੇਸ਼ ਰਾਹੀਂ, ਧਾਰਾ 370 ਅਤੇ 35ਏ ਦੇ ਜ਼ਿਆਦਾਤਰ ਪ੍ਰਬੰਧਾਂ ਨੂੰ ਰੱਦ ਕਰ ਦਿੱਤਾ ਸੀ। ਉਦੋਂ ਤੋਂ, ਜੰਮੂ-ਕਸ਼ਮੀਰ ’ਚ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਸ਼ਾਂਤੀ ਰਹੀ ਹੈ। UK News

ਪਾਕਿਸਤਾਨ ਦੇ ਚੈਨਲ ਦੁਨੀਆ ਨਿਊਜ਼ ਦੀ ਰਿਪੋਰਟ ਅਨੁਸਾਰ, ਪ੍ਰਦਰਸ਼ਨਕਾਰੀਆਂ ਨੇ ਇਸ ਮੌਕੇ ਕਸ਼ਮੀਰ ਤੇ ਪਾਕਿਸਤਾਨ ਦੇ ਝੰਡੇ ਲਹਿਰਾਏ। ਕੁਝ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਭਾਰਤ ਤੋਂ ਕਸ਼ਮੀਰ ਲੈ ਕੇ ਰਹੇਗਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਲੰਡਨ ’ਚ ਭਾਰਤੀ ਦੂਤਾਵਾਸ ਪਾਕਿਸਤਾਨ ਵਿਰੋਧੀ ਤੇ ਕਸ਼ਮੀਰ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੈ। ਪ੍ਰਦਰਸ਼ਨਕਾਰੀਆਂ ਨੇ ਕਸ਼ਮੀਰ ’ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ ਲਾਇਆ ਤੇ ਅੰਤਰਰਾਸ਼ਟਰੀ ਭਾਈਚਾਰੇ ਦਾ ਧਿਆਨ ਮੰਗਿਆ। ਬ੍ਰਿਟਿਸ਼-ਕਸ਼ਮੀਰੀ ਤੇ ਪਾਕਿਸਤਾਨੀ ਭਾਈਚਾਰਿਆਂ ਦੇ ਲੋਕਾਂ ਨੇ ਵਿਰੋਧ ਪ੍ਰਦਰਸ਼ਨ ’ਚ ਹਿੱਸਾ ਲਿਆ। UK News

ਇਹ ਵੀ ਪੜ੍ਹੋ : Independence Day Security: ਸੁਤੰਤਰਤਾ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਡੀਆਈਜੀ ਨੇ ਲਿਆ ਜਾਇਜ਼ਾ