Video - Sach Kahoon Punjabi
ਹੁਣ ਸਰਪੰਚ ਦੀ ਅਧਿਆਪਕਾਂ ਨਾਲ ਨੱਚਣ ਦੀ ਵੀਡੀਓ ਹੋਈ ਵਾਇਰਲ
ਸਕੂਲ ਦਾ ਸਾਲਾਨਾ ਸਮਾਗਮ ਵੀ ਵਿਆਹ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਨੇੜਲੇ ਪਿੰਡ ਭਾਨਰੀ ਦੇ ਸਰਕਾਰੀ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਪਿੰਡ ਦੇ ਕਾਂਗਰਸੀ ਸਰਪੰਚ ਵੱਲੋਂ ਵਿਵਾਦਿਤ ਗੀਤ ‘ਤੇ ਨੱਚਣ-ਟੱਪਣ ਵਾਇਰਲ ਹੋਈ ਵੀਡੀਓ ਤੋਂ ਬਾਅਦ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਸਰਪੰਚ ਸਕੂਲ ਦੀਆਂ ਕੁਝ ਅਧਿਆਪਕਾਵਾਂ ਨੂੰ ਨੱਚਣ ਬਾਰੇ ਕਹਿ ਰਿਹਾ ਹੈ ਅਤੇ ਕੁਝ ਅਧਿਆਪਕਾਵਾਂ ਵੀ ਗੀਤਾਂ ‘ਤੇ ਨੱਚ ਰਹੀਆਂ ਹਨ। ਸਕੂਲ ‘ਚ ਹੋਏ ਇਸ ਨਾਚ ਗਾਣੇ ‘ਤੇ ਬੁੱਧੀਜੀਵੀਆਂ ਵਿੱਚ ਹੈਰਾਨੀ ਪਾਈ ਜਾ ਰਹੀ ਹੈ।
ਦੱਸਣਯੋਗ ਹੈ ਕਿ ਲੰਘੇ ਕੱਲ੍ਹ ਇਸ ਮਾਮਲੇ ਦੀ ਵਾਇਰਲ ਵੀਡੀਓ ‘ਚ ਸਰਪੰਚ ਵਿਵਾਦਿਤ ਗਾਣੇ ਦੌਰਾਨ ਵਿਦਿਆਰਥੀਆਂ ਨਾਲ ਨੱਚ ਰਿਹਾ ਸੀ। ‘ਲੈ ਲੈ ਤੂੰ ਸਰਪੰਚੀ ਵੇ, ਸਰਕਾਰੀ ਪੈਸਾ ਖਾਵਾਂਗੇ’ ਦੇ ਗੀਤ ਦੇ ਬੋਲਾਂ ‘ਤੇ ਸਰਪੰਚ ਤੇ ਉਸਦੀ ਘਰਵਾਲੀ ਵੀ ਸਟੇਜ ‘ਤੇ ਭੰਗੜਾ ਪਾਉਂਦੀ ਵਿਖਾਈ ਦੇ ਰਹੀ ਹੈ। ਉਧਰ ਇਸ ਮਾਮਲੇ ‘ਚ ਜ਼ਿਲ੍ਹਾ ਸਿੱਖਿਆ ਅਫ਼ਸਰ ‘ਸੈਕੰਡਰੀ’ ਕੁਲਭੂਸ਼ਣ ਸਿੰਘ ਬਾਜਵਾ ਵੱਲੋਂ ਉਪਜੇ ਮਾਮਲੇ ਦੀ ਪੜਤਾਲ ਮੁਕੰਮਲ ਕਰ ਲਈ ਹੈ ਤੇ ਭਲਕੇ ਉਚ ਅਥਾਰਟੀ ਨੂੰ ਭੇਜੀ ਜਾ ਰਹੀ ਹੈ।
ਡੀ.ਈ.ਓ. ਮੁਤਾਬਿਕ ਉਪਜੇ ਮਾਮਲੇ ‘ਤੇ ਅਗਲੀ ਕਾਰਵਾਈ ਉਚ ਅਥਾਰਟੀ ਕੀ ਫੈਸਲਾ ਲੈਂਦੀ ਹੈ, ਇਹ ਉਚ ਅਥਾਰਟੀ ਹੀ ਦੱਸ ਸਕਦੀ ਹੈ। ਪਿਛਲੇ ਦਿਨੀਂ ਉਨ੍ਹਾਂ ਕਿਹਾ ਸੀ ਕਿ ਪ੍ਰੋਗਰਾਮ ਦੇ ਸਮਾਪਤੀ ਵੇਲੇ ਪਿੰਡ ਦਾ ਸਰਪੰਚ ਜਦੋਂ ਜ਼ਿਆਦਾ ਹੀ ਗੀਤਾਂ ‘ਤੇ ਭੰਗੜੇ ਪਾਉਣ ਲੱਗ ਗਿਆ ਤਾਂ ਸਟਾਫ਼ ਨੇ ਸਪੀਕਰ ਤੋਂ ਗਾਣੇ ਬੰਦ ਕਰਵਾ ਦਿੱਤੇ ਸਨ। ਪ੍ਰੰਤੂ ਅੱਜ ਦੂਜੇ ਦਿਨ ਵਾਇਰਲ ਹੋਈ ਵੱਖਰੀ ਵੀਡੀਓ ‘ਚ ਸਰਪੰਚ ਬਕਾਇਦਾ ਸਕੂਲ ਦੀਆਂ ਕੁਝ ਅਧਿਆਪਕਾਵਾਂ ਨਾਲ ਨੱਚਦਾ ਵੀ ਵੇਖਿਆ ਜਾ ਰਿਹਾ ਹੈ ।
ਸਕੂਲੀ ਵਿਦਿਆਰਥੀ ਵੀ ਅਜਿਹੇ ਮਾਹੌਲ ‘ਚ ਠੁਮਕੇ ਲਾਉਣੋਂ ਨਹੀਂ ਰੁਕ ਰਹੇ। ਸਕੂਲ ਸਮਾਗਮ ਦਾ ਮਾਹੌਲ ਪੂਰੀ ਤਰ੍ਹਾਂ ਕਿਸੇ ਵਿਆਹ ਨਾਲੋਂ ਘੱਟ ਨਹੀਂ ਨਜਰ ਆ ਰਿਹਾ। ਦੱਸਣਯੋਗ ਹੈ ਕਿ ਇਸ ਸਮਾਗਮ ਚ ਡੀ.ਈ.ਓ. ਸੈਕੰਡਰੀ ਵੀ ਬਤੌਰ ਮਹਿਮਾਨ ਗਏ ਸਨ, ਜਿਸ ‘ਤੇ ਡੀ.ਈ.ਓ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਵਾਪਸ ਪਰਤ ਆਏ ਸਨ।
ਭਖ਼ੇ ਮਾਮਲੇ ਦੀ ਵਾਇਰਲ ਹੋਈ ਦੂਜੀ ਵੀਡੀਓ ਸਬੰਧੀ ਡੀ.ਈ.ਓ.ਦਾ ਇਹ ਵੀ ਕਹਿਣਾ ਸੀ ਕਿ ਸਰਪੰਚ ਸਟਾਫ਼ ‘ਤੇ ਭੰਗੜੇ ਪਾਉਣ ਦਾ ਜੋਰ ਜ਼ਿਆਦਾ ਹੀ ਪਾ ਰਿਹਾ ਸੀ, ਮੈਡਮਾਂ ਵੀ ਕੀ ਕਰਦੀਆਂ, ਹਾਰ ਕੇ ਸਟਾਫ਼ ਵੱਲੋਂ ਸਪੀਕਰ ਹੀ ਬੰਦ ਕਰਵਾਉਣਾ ਪਿਆ। ਉਧਰ ਪਿੰਡ ਦੇ ਸਰਪੰਚ ਐਚ.ਐਸ.ਗੋਲਡੀ ਨੇ ਅੱਜ ਭਖ਼ੇ ਮਾਮਲੇ ‘ਤੇ ਪੱਖ਼ ਵਜੋਂ ਵੀਡੀਓ ਵਾਇਰਲ ਕਰਦਿਆਂ ਦੱਸਿਆ ਹੈ ਕਿ ਅਸਲ ‘ਚ ਵਿਰੋਧੀ ਪਾਰਟੀਆਂ ਖਾਸ ਕਰਕੇ ਅਕਾਲੀ ਦਲ ਨੂੰ ਸਕੂਲ ‘ਚ ਸ਼ਾਨਦਾਰ ਤਰੀਕੇ ਹੋ ਨਿਬੜਿਆ ਸਾਲਾਨਾ ਸਮਾਗਮ ਹਜ਼ਮ ਨਹੀ ਹੋਇਆ ਤੇ ਵਾਧੂ ਦੇ ਇਲਜ਼ਾਮ ਲਗਾਏ ਜਾਣ ਲੱਗੇ ਹਨ। ਸਰਪੰਚ ਨੇ ਕਿਹਾ ਕਿ ਪ੍ਰੋਗਰਾਮ ਦੇ ਅਖੀਰ ‘ਚ ਜਦੋਂ ਉਹ ਧੰਨਵਾਦ ਕਰਨ ਲਈ ਸਟੇਜ ‘ਤੇ ਚੜ੍ਹੇ ਤਾਂ ਕਿਸੇ ਸ਼ਰਾਰਤੀ ਅਨਸਰ ਨੇ ਵੀਡੀਓ ਵਾਇਰਲ ਕਰ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਝੂਠੀਆਂ ਅਫਵਾਹਾਂ ਫੈਲਾ ਕੇ ਅਕਾਲੀ-ਭਾਜਪਾ ਸਰਕਾਰ ਵੇਲੇ ਕੀਤੇ ਵਿਕਾਸ ਨੂੰ ਨੀਵਾਂ ਵਿਖਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ : ਬਰਾੜ
ਫਿਰੋਜ਼ਪੁਰ, (ਸਤਪਾਲ ਥਿੰਦ)। ਬੀਤੇ ਦਿਨਾਂ ਤੋਂ ਸ਼ੋਸ਼ਲ ਮੀਡੀਆ ‘ਤੇ ਵਾਈਰਲ ਹੋ ਰਹੀ ਇੱਕ ਨੁਕਸਾਨੇ ਗਏ ਪੁਲ ਦੀ ਵੀਡਿਓ ਜੋ ਅਕਾਲੀ-ਭਾਜਪਾ ਸਰਕਾਰ ਦੌਰਾਨ ਸਤਲੁਜ ਦਰਿਆ ‘ਤੇ ਮਾਝੇ ਤੇ ਮਾਲਵੇ ਨੂੰ ਜੋੜਨ ਵਾਲਾ ਕੋਟ ਬੁੱਢਾ ਪੁੱਲ ਦੱਸਿਆ ਜਾ ਰਿਹਾ ਹੈ, ਜਿਸ ਵੀਡਿਓ ਨੂੰ ਨਕਾਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਇਹ ਕਿਸੇ ਸ਼ਰਾਰਤੀ ਅਨਸਰ ਦੁਆਰਾ ਅਕਾਲੀ ਭਾਜਪਾ ਸਰਕਾਰ ਵੇਲੇ ਕੀਤੇ ਵਿਕਾਸ ਨੂੰ ਨੀਵਾਂ ਵਿਖਾਉਣ ਲਈ ਕੀਤਾ ਜਾ ਰਿਹਾ ਹੈ, ਜਦ ਕਿ ਇਹ ਵੀਡੀਓ ਯੂਪੀ ਅਤੇ ਬਿਹਾਰ ਦੇ ਬਾਰਡਰ ਤੇ ਕਾਰਮਾਨਿਸਾ ਨਦੀ ਤੇ ਦਿੱਲੀ ਤੋਂ ਕੱਲਕਤਾ ਹਾਈਵੇ ਨੰਬਰ 19 ਤੇ ਬਣੇ ਪੁੱਲ ਦੀ ਹੈ।
ਉਨ੍ਹਾਂ ਕਿਹਾ ਕਿ ਮਾਝੇ ਤੇ ਮਾਲਵੇ ਨੂੰ ਜੋੜਨ ਵਾਲੇ ਕੋਟ ਬੁੱਢਾ ਪੁਲ ਅਕਾਲੀ-ਭਾਜਪਾ ਸਰਕਾਰ ਵੇਲੇ 46 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ 780 ਮੀਟਰ ਲੰਬਾ ਅਤੇ 14.8 ਮੀਟਰ ਚੌੜਾ ਬਣਾਇਆ ਗਿਆ ਸੀ, ਜਿਸ ‘ਤੇ ਪੰਜਾਬ ਦੇ ਮਾਝਾ ਅਤੇ ਮਾਲਵਾ ਖਿੱਤਿਆਂ ਤੋ ਇਲਾਵਾ ਗੁਆਂਢੀ ਸੂਬੇ ਜੰਮੂ ਕਸ਼ਮੀਰ, ਹਰਿਆਣਾ ਅਤੇ ਰਾਜਸਥਾਨ ਨੂੰ ਆਵਾਜਾਈ ‘ਚ ਬਹੁਤ ਵੱਡਾ ਫਾਇਦਾ ਹੋਇਆ ਹੈ। ਬਰਾੜ ਨੇ ਕਿਹਾ ਕਿ ਇਸੇ ਕਰਕੇ ਹੀ ਫਿਰੋਜ਼ਪੁਰ ਤੋਂ ਮੱਲਾਂਵਾਲਾ ਰੋਡ ਨੂੰ ਹਾਈਵੇ ‘ਚ ਸ਼ਾਮਲ ਕੀਤਾ ਗਿਆ ਹੈ ਜਿਸ ਨੂੰ ਚੌੜਾ ਕਰਨ ਦਾ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ
ਇਸ ਪੁਲ ਨੂੰ ਜਾਂਦੇ ਰੋਡ ਨੂੰ ਵੀ ਜਲਦ ਹੋਰ ਚੌੜਾ ਕਰਕੇ ਨੈਸ਼ਨਲ ਹਾਈਵੇ ਨਾਲ ਜੋੜਨ ਦੀ ਤਜਵੀਜ਼ ਤਿਆਰ ਕੀਤੀ ਗਈ ਹੈ, ਉਨ੍ਹਾਂ ਲੋਕਾਂ ਨੂੰ ਅਜਿਹੇ ਗੁੰਮਰਾਹਕੁੰਨ ਵਾਇਰਲ ਵੀਡੀਓ ਤੋਂ ਬਚ ਕੇ ਬਿਨਾ ਕਿਸੇ ਖੌਫ ਤੋ ਇਸ ਪੁਲ ਥਾਣੀ ਸਫਰ ਕਰਨਾ ਚਾਹੀਦਾ ਹੈ। ਉਹਨਾਂ ਸਰਕਾਰ ਅਪੀਲ ਅਪੀਲ ਕਰਦੇ ਕਿਹਾ ਕਿ ਅਜਿਹੀਆਂ ਝੂਠੀਆਂ ਅਫਵਾਹਾਂ ਨੂੰ ਸ਼ੋਸ਼ਲ ਮੀਡੀਆ ਤੇ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖਨੌਰੀ ਮੰਡੀ (ਬਲਕਾਰ ਸਿੰਘ) ਵਿਸ਼ਵਕਰਮਾ ਟਰੱਕ ਮਾਰਕੀਟ ਖਨੌਰੀ ਮੰਡੀ ਵਿੱਚ ਆਮ ਤੌਰ ‘ਤੇ ਚੋਰੀ ਦੀਆਂ ਅਤੇ ਫਾਈਨੈਂਸ ਦੀਆਂ ਗੱਡੀਆਂ ਅਤੇ ਬੋਗਸ ਬਿੱਲਾਂ ਦਾ ਮਸਲਾ ਸੁਣਨ ਨੂੰ ਆਉਂਦਾ ਸੀ ਪਰ ਬੀਤੀ ਕੱਲ੍ਹ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ । ਜਿੱਥੇ ਇੱਕ ਦਲਿਤ ਭਾਈਚਾਰੇ ਦੇ ਇੱਕ ਵਿਅਕਤੀ ਨੂੰ ਮਾਰਕੀਟ ਦੇ ਕਬਾੜੀਆਂ ਦੁਬਾਰਾ ਸਰੇਆਮ ਗੁੰਡਾਗਰਦੀ ਕਰਦੇ ਹੋਏ ਪਟਿਆਂ ਅਤੇ ਡੰਡੇ ਮੁੱਕਿਆਂ ਨਾਲ ਬਹੁਤ ਹੀ ਬੁਰੀ ਤਰ੍ਹਾਂ ਕੁੱਟਿਆ ਗਿਆ। ਇਸ ਤੋਂ ਬਾਅਦ ਇਨ੍ਹਾਂ ਦੀ ਗੁੰਡਾਗਰਦੀ ਇੱਥੇ ਹੀ ਖਤਮ ਨਹੀਂ ਹੋਈ, ਇਨ੍ਹਾਂ ਨੇ ਉਸ ਦੀ ਕੁੱਟਮਾਰ ਦੀ ਵੀਡੀਓ ਬਣਾ ਕੇ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ। ਇਨ੍ਹਾਂ ਕਬਾੜੀਆਂ ਨੇ ਅਮਨ ਕਾਨੂੰਨ ਨੂੰ ਛਿੱਕੇ ਤੇ ਟੰਗਦੇ ਹੋਏ ਅਤੇ ਬਿਨ੍ਹਾਂ ਪੁਲਿਸ ਆਦਿ ਦੀ ਪ੍ਰਵਾਹ ਕੀਤਿਆਂ ਉਸ ਨੂੰ ਬਹੁਤ ਹੀ ਜ਼ਿਆਦਾ ਜਲੀਲ ਕੀਤਾ। ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਾਰੇ ਹੀ ਲੋਕਾਂ ਵਿੱਚ ਭੈਅ ਦਾ ਮਾਹੌਲ ਹੈ ਅਤੇ ਦਲਿਤ ਭਾਈਚਾਰੇ ਵਿੱਚ ਬਹੁਤ ਵੱਡਾ ਰੋਸ ਪਾਇਆ ਜਾ ਰਿਹਾ ਹੈ  Video
ਇਸ ਬਾਰੇ ਗੱਲ ਕਰਦਿਆਂ ਦਲਿਤ ਭਾਈਚਾਰੇ ਦੇ ਉੱਘੇ ਨੇਤਾ ਡਾ. ਸ਼ੀਸ਼ਪਾਲ ਮਲਿਕ ਜ਼ਿਲ੍ਹਾ ਵਾਈਸ ਪ੍ਰਧਾਨ ਭਾਜਪਾ ਨੇ ਦੱਸਿਆ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਅਸੀਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਇਨ੍ਹਾਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਦਲਿਤ ਭਾਈਚਾਰੇ ਦੇ ਬੰਦੇ ਨਾਲ ਇਹੋ ਜਿਹੀ ਘਟਨਾ ਨਾ ਵਾਪਰੇ । ਜਦੋਂ ਉਕਤ ਘਟਨਾ ਦੀ ਜਾਣਕਾਰੀ ਪਰਿਵਾਰ ਤੋਂ ਜਾਣਨੀ ਚਾਹੀ ਤਾਂ ਉਨ੍ਹਾਂ ਦੱਸਿਆ ਕਿ ਬੀਰਬਲ ਸਿੰਘ ਆਪਣਾ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਕਰਵਾ ਰਿਹਾ ਹੈ , ਜੋ ਕਿ ਫਿਲਹਾਲ ਕੁਝ ਵੀ ਦੱਸਣ ਦੇ ਕਾਬਲ ਨਹੀਂ ਹੈ।
ਜਦੋਂ ਇਸ ਸਬੰਧੀ ਥਾਣਾ ਮੁਖੀ ਖਨੌਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਸਾਡੇ ਕੋਲ ਇਸ ਮਾਮਲੇ ਦੀ ਅਜੇ ਤੱਕ ਕੋਈ ਵੀ ਸ਼ਿਕਾਇਤ ਦਰਜ ਨਹੀਂ ਹੋਈ ਹੈ। Video
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਰਤੀ ਹਵਾਈ ਫੌਜ ਨੇ ਜਾਰੀ ਕੀਤਾ ਬਾਲਾਕੋਟ ਸਟਰਾਈਕ ਦਾ ਵੀਡੀਓ
ਨਵੀਂ ਦਿੱਲੀ। ਭਾਰਤੀ ਹਵਾਈ ਫੌਜ ਮੁੱਖ ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਸ਼ੁੱਕਰਵਾਰ ਨੂੰ ਕਿਹਾ ਕਿ 27 ਫਰਵਰੀ ਨੂੰ ਸ੍ਰੀ ਨਗਰ ‘ਚ ਐਮਆਈ-17 ਹੈਲੀਕਾਪਟਰਹ ਕ੍ਰੈਸ਼ ਸਬੰਧੀ ਕੋਰਟ ਆਫ ਇਨਕਿਉਆਰੀ ਨੇ ਜਾਂਚ ਪੂਰੀ ਕਰ ਲਈ ਹੈ। ਇਨ੍ਹਾਂ ‘ਚ ਦੋ ਅਧਿਕਾਰੀਆਂ ਖਿਲਾਫ਼ ਕਾਰਵਾਈ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ”ਇਹ ਸਾਡੀ ਗਲਤੀ ਸੀ ਅਸੀਂ ਆਪਣੇ ਹੀ ਹੈਲੀਕਾਪਟਰ ਨੂੰ ਨਿਸ਼ਾਨਾ ਬਣਾਇਆ। ਅਸੀਂ ਇਹ ਗਲਤੀ ਭਵਿੱਖ ‘ਚ ਨਹੀਂ ਦੋਹਰਾਵਾਂਗੇ।”
ਏਅਰ ਚੀਫ ਮਾਰਸ਼ਲ ਭਦੌਰੀਆ ਨੇ ਸਾਲਾਨਾ ਏਅਰ ਫੋਰਸ ਡੇ ਪ੍ਰੈਸ ਕਾਨਫਰੰਸ ਮੌਕੇ ‘ਤੇ ਬਾਲਾਕੋਟ ਸਟਰਾਈਕ ਦਾ ਪ੍ਰਮੋਸ਼ਨਲ ਵੀਡੀਓ ਜਾਰੀ ਕੀਤਾ। ਇਸ ਵੀਡੀਓ ‘ਚ ਦਿਖਾਇਆ ਗਿਆ ਹੈ ਕਿ ਭਾਰਤੀ ਸੈਨਿਕਾਂ ਨੇ ਕਿਸ ਤਰ੍ਹਾਂ ਬਾਲਾਕੋਟ ਸਟਰਾਈਕ ਨੂੰ ਅੰਜਾਮ ਦਿੱਤਾ ਸੀ। ਏਅਰ ਚੀਫ ਮਾਰਸ਼ਲ ਭਦੌਰੀਆ ਨੇ ਕਿਹਾ, ”ਹਵਾਈ ਫੌਜ ਨੇ 26 ਫਰਵਰੀ ਨੂੰ ਬਾਲਾਕੋਟ ਸਟਰਾਈਕ ਸਮੇਤ, ਇੱਕ ਸਾਲ ‘ਚ ਕਈ ਉਪਲਬਧੀਆਂ ਹਾਸਲ ਕੀਤੀਆਂ ਹਨ। 27 ਫਰਵਰੀ ਨੂੰ ਪਾਕਿਸਤਾਨ ਨਾਲ ਹਵਾਈ ਜੰਗ ਹੋਈ ਸੀ। ਇਸ ‘ਚ ਭਾਰਤ ਨੇ ਆਪਣਾ ਮਿਗ-21 ਅਤੇ ਪਾਕਿਸਤਾਨ ਨੇ ਐਫ-16 ਲੜਾਕੂ ਵਿਮਾਨ ਗਵਾਇਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ | ਇੰਗਲੈਂਡ ‘ਚ ਇਸ ਮਹੀਨੇ 30 ਮਈ ਤੋਂ ਸ਼ੁਰੂ ਹੋਣ ਜਾ ਰਹੇ ਆਈਸੀਸੀ ਵਿਸ਼ਵ ਕੱਪ ‘ਚ ਕੁਝ ਹੀ ਦਿਨ ਬਾਕੀ ਹਨ, ਪਰ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਇਸ ਟੂਰਨਾਮੈਂਟ ਤੋਂ ਬਾਅਦ ਸੰਨਿਆਸ ਲੈਣ ਦੀਆਂ ਅਟਕਲਾਂ ਲੰਮੇ ਸਮੇਂ ਤੋਂ ਜਾਰੀ ਹਨ ਜਿਸ ਨੂੰ ਉਨ੍ਹਾਂ ਦੇ ਇੱਕ ਵਾਇਰਲ ਵੀਡੀਓ ਨੇ ਹੋਰ ਵੀ ਹਵਾ  ਦੇ ਦਿੱਤੀ ਹੈ ਵਿਰਾਟ ਕੋਹਲੀ ਦੀ ਕਪਤਾਨੀ ‘ਚ ਇੰਗਲੈਂਡ ਐਂਡ ਵੇਲਸ ‘ਚ ਭਾਰਤੀ ਟੀਮ ਆਈਸੀਸੀ ਵਿਸ਼ਵ ਕੱਪ ‘ਚ ਖਿਤਾਬ ਦੀ ਦਾਅਵੇਦਾਰ ਦੇ ਤੌਰ ‘ਤੇ ਉਤਰਨ ਜਾ ਰਹੀ ਹੈ ਜਿਸ ‘ਚ ਤਜ਼ਰਬੇਕਾਰ ਵਿਕਟਕੀਪਰ ਬੱਲੇਬਾਜ਼ ਅਤੇ ਸਾਬਕਾ ਕਪਤਾਨ ਧੋਨੀ ਵੀ ਸ਼ਾਮਲ ਹਨ ਪਿਛਲੇ ਕਾਫੀ ਸਮੇਂ ਤੋਂ ਇਹ ਅਟਕਲਾਂ ਜਾਰੀ ਹਨ ਕਿ ਇਹ ਟੂਰਨਾਮੈਂਟ ਧੋਨੀ ਦਾ ਆਖਰੀ ਵਿਸ਼ਵ ਕੱਪ ਹੋਵੇਗ ਅਤੇ ਉਹ ਇਸ ਤੋਂ ਬਾਅਦ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਦੇਣਗੇ ਧੋਨੀ ਨੇ ਹਾਲੇ ਤੱਕ ਸੰਨਿਆਸ ਦੇ ਇਸ ਸਵਾਲ ਦਾ ਜਵਾਬ ਨਹੀਂ ਦਿੱਤਾ ਹੈ, ਪਰ ਵਿਸ਼ਵ ਕੱਪ ਦੇ ਸ਼ੁਰੂ ਹੋਣ ਤੋਂ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਇਹ ਕਹਿ ਕੇ  ਕਿ ਉਹ ਕ੍ਰਿਕਟ ਛੱਡਣ ਤੋਂ ਬਾਅਦ ਕੀ ਕਰਨਗੇ, ਸੰਕੇਤ ਦੇ ਦਿੱਤੇ ਹਨ  ਕਿ ਸੰਭਾਵਿਤ ਉਹ ਵਿਸ਼ਵ ਕੱਪ ‘ਚ ਆਖਰੀ ਵਾਰ ਹੀ ਭਾਰਤੀ ਜਰਸੀ ਪਾ ਕੇ ਉਤਰਨਗੇ  ਇੱਕ ਵਾਇਰਲ ਵੀਡੀਓ ‘ਚ ਧੋਨੀ ਨੂੰ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਉਹ ਸੰਨਿਆਸ ਲੈਣ ਤੋਂ ਬਾਅਦ ਪੇਂਟਿੰਗ ਕਰਨਗੇ ਅਤੇ ਇਸ ਨੂੰ ਹੀ ਆਪਣਾ ਕਰੀਅਰ ਬਣਾਉਣਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੋਣ ਕਮਿਸ਼ਨ ਨੇ ਦਿੱਤੇ ਆਦੇਸ਼, ਵੀਡੀਓਗ੍ਰਾਫੀ ਕਰਵਾਈ ਜਾ ਸਕੇਗੀ ਬੂਥ ਤੋਂ ਬਾਹਰ
ਚੰਡੀਗੜ। ਪੰਚਾਇਤੀ ਚੋਣਾਂ ਵਿੱਚ ਕਿਸੇ ਵੀ ਗੜਬੜੀ ਦਾ ਸ਼ਕ ਹੋਣ ‘ਤੇ ਕੋਈ ਵੀ ਉਮੀਦਵਾਰ ਜਾਂ ਹੋਰ ਕਿਸੇ ਵੀ ਵਿਅਕਤੀ ਨੂੰ ਆਪਣੇ ਖ਼ਰਚ ਉਤੇ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਦਾ ਪ੍ਰਬੰਧ ਕਰ ਸਕਦਾ ਹੈ, ਇਸ ਸਬੰਧੀ ਸੂਬਾ ਚੋਣ ਕਮਿਸ਼ਨ ਵਲੋਂ ਇਜਾਜ਼ਤ ਦੇਣ ਦਾ ਆਦੇਸ਼ ਜਾਰੀ ਕਰ ਦਿੱਤਾ ਗਿਆ ਹੈ।
ਕਮਿਸ਼ਨ ਦੇ ਅਧਿਕਾਰਕ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜੇ ਉਮੀਦਵਾਰ ਜਾਂ ਕੋਈ ਹੋਰ ਵਿਅਕਤੀ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਕਰਨ ਦੀ ਇੱਛਾ ਜ਼ਾਹਰ ਕਰਦਾ ਹੈ ਤਾਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ। ਵੀਡੀਓਗ੍ਰਾਫ਼ੀ ਲਈ ਕਿਸੇ ਹੋਰ ਅਧਿਕਾਰੀ ਤੋਂ ਪ੍ਰਵਾਨਗੀ ਲੈਣ ਦੀ ਕੋਈ ਲੋੜ ਨਹੀਂ ਹੈ। ਹਾਲਾਂਕਿ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਵੋਟਿੰਗ ਦਾ ਭੇਤ ਬਰਕਰਾਰ ਰੱਖਣ ਲਈ ਚੋਣ ਬੂਥ ਦੇ ਅੰਦਰ ਵੀਡੀਓਗ੍ਰਾਫ਼ੀ ਨਹੀਂ ਕੀਤੀ ਜਾਵੇਗੀ।
ਇਸ ਲਈ ਕੋਈ ਵੀ ਵਿਅਕਤੀ ਜਾਂ ਫਿਰ ਉਮੀਦਵਾਰ ਇੱਕ ਜਾਂ ਫਿਰ ਇਸ ਤੋਂ ਵੱਧ ਕੈਮਰੀਆਂ ਨਾਲ ਵੀਡੀਓਗ੍ਰਾਫ਼ੀ ਕਰਨ ਦਾ ਹੱਕਦਾਰ ਹੈ, ਜਿਸ ਨੂੰ ਕੋਈ ਵੀ ਨਹੀਂ ਰੋਕ ਸਕਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜਾ ਵੜਿੰਗ ਦਾ ਵਿਵਾਦਤ ਵੀਡੀਓ ਆਇਆ ਸਾਹਮਣੇ
ਕਿਹਾ, ਕਾਗਜ ਇਧਰ-ਉਧਰ ਹੋ ਸਕਦੇ ਹਨ ਸਰਕਾਰ ਤਾਂ ਆਪਣੀ ਹੀ ਹੈ
ਚੰਡੀਗੜ੍ਹ: ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਵਾਰ ਫਿਰ ਚਰਚਾ ਵਿੱਚ ਆਏ ਹਨ।। ਉਨ੍ਹਾਂ ਦਾ ਇੱਕ ਵਿਵਾਦਤ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਿਹਾ ਹੈ,। ਵੀਡੀਓ ਵਿੱਚ ਰਾਜਾ ਵੜਿੰਗ ਪੰਚਾਇਤਾਂ ਚੋਣਾਂ ‘ਚ ਵਰਕਰਾਂ ਵਿਚਾਲੇ ਖੜ੍ਹੇ ਹੋ ਕੇ ਸਰਕਾਰ ਦੀ ਪਾਵਰ ਦਿਖਾ ਰਹੇ ਹਨ।। ਜਾਣਕਾਰੀ ਅਨੁਸਾਰ ਰਾਜਾ ਵੜਿੰਗ ਕਹਿ ਰਹੇ ਹਨ ਕਿ ਸਰਕਾਰ ਕੋਲ ਕਈ ਤਰੀਕੇ ਹੁੰਦੇ ਹਨ ਤੇ ਕਿਸੇ ਦੇ ਵੀ ਕਾਗਜ਼ ਨੂੰ ਇੱਧਰ-ਉੱਧਰ ਕੀਤਾ ਜਾ ਸਕਦਾ ਹੈ।। ਉਹ ਕਹਿੰਦੇ ਹਨ, “ਮੇਰੀ ‘ਤੇ ਮਨਪ੍ਰੀਤ ਬਾਦਲ ਦੀ ਗੱਲ ਹੋਈ ਹੈ ਕਿ ਦੋਵਾਂ ਦੀਆਂ ਚੋਣਾਂ ਨਾ ਕਰਵਾਈਆਂ ਜਾਣ। ਸਰਕਾਰ ਤਾਂ ਆਪਣੀ ਹੀ ਹੈ, ਕਾਗਜ਼ ਤਾਂ ਇੱਧਰ-ਉੱਧਰ ਹੋ ਸਕਦੇ ਹਨ।। ਇਸ ਤੋਂ ਪਹਿਲਾਂ ਕਈ ਵਾਰ ਰਾਜਾ ਵੜਿੰਗ ਅਜਿਹੇ ਬਿਆਨ ਦੇ ਚੁੱਕੇ ਹਨ। ਇਸ ਤੋਂ ਪਹਿਲਾਂ ਰਾਜਸਥਾਨ ‘ਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਪੰਜਾਬ ‘ਚ ਅਫਸਰਸ਼ਾਹੀ ਮੁੱਠੀ ‘ਚ ਹੋਣ ਦਾ ਬਿਆਨ ਦਿੱਤਾ ਸੀ।। ਇਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਰਾਜਾ ਵੜਿੰਗ ਦੇ ਇਸ ਬਿਆਨ ਨੂੰ ਲੈ ਕੇ ਕਾਂਗਰਸ ‘ਤੇ ਕਾਫੀ ਹੱਲਾ ਬੋਲਿਆ ਸੀ।।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੁਰਪ੍ਰੀਤ ਘੁੱਗੀ ਦੀ ਇੰਸਟਾਗਰਾਮ ਵੀਡੀਓ ਪਾ ਗਈ ਲਾਹਨਤਾਂ
ਦੇਸ਼ ‘ਚ ਸਫ਼ਾਈ ਵਿਵਸਥਾ ‘ਤੇ ਕਮੈਂਟ ਕਰਕੇ ਕੀਤੀ ਸਮਝਾਉਣ ਦੀ ਕੋਸਿ਼ਸ਼
ਸਹਿਜ ਜਿਹੀਆਂ ਨਿੱਕੀਆਂ-ਨਿੱਕੀਆਂ ਗੱਲਾਂ ਕਰਕੇ ਲੋਕਾਂ ਦੇ ਢਿੱਡੀਂ ਪੀੜਾਂ ਪਾਉਣ ਵਾਲੇ ਗੁਰਪ੍ਰੀਤ ਘੁੱਗੀ ਫਿਲਮਾਂ ‘ਚ ਵੀ ਚੰਗੀ ਪਕੜ ਬਣਾ ਚੁੱਕੇ ਹਨ। ਇਨ੍ਹੀਂ ਦਿਨੀਂ ਗੁਰਪ੍ਰੀਤ ਘੁੱਗੀ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਹਾਲ ਹੀ ‘ਚ ਗੁਰਪ੍ਰੀਤ ਘੁੱਗੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਆਪਣੇ ਮੁਲਕ ਦੇ ਲੋਕਾਂ ਬਾਰੇ ਕਾਫੀ ਕੁਝ ਆਖ ਰਹੇ ਹਨ।
ਦੱਸ ਦੇਈਏ ਕਿ ਇਹ ਵੀਡੀਓ ਗੁਰਪ੍ਰੀਤ ਘੁੱਗੀ ਨੇ ਬਰਮਿੰਘਮ ਤੋਂ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਉਹ ਇਕ ਲੇਕ ਦੇ ਕਿਨਾਰੇ ਕੁਦਰਤ ਦੇ ਨਜ਼ਾਰਿਆਂ ਦਾ ਅਨੰਦ ਮਾਣਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਬਰਮਿੰਘਮ ਦੇ ਲੋਕਾਂ ਦੀ ਤਾਰੀਫ ਕਰਦਿਆਂ ਕਿਹਾ ਕਿ, ”ਇੱਥੋਂ ਦੇ ਲੋਕ ਵੀ ਖੂਬਸੂਰਤ ਹਨ ਕਿਉਂਕਿ ਉਨ੍ਹਾਂ ਦੀ ਸੋਚ ਵੀ ਖੂਬਸੂਰਤ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਖੂਬਸੂਰਤੀ ਉਨ੍ਹਾਂ ਦੇ ਦਿਮਾਗ ‘ਚ ਹੈ ਕਿਉਂਕਿ ਉਹ ਸਾਫ ਸਫਾਈ ਨੂੰ ਪਸੰਦ ਕਰਦੇ ਹਨ। ਇਸ ਦੇ ਨਾਲ ਹੀ ਆਪਣੇ ਮੁਲਕ ਦੇ ਲੋਕਾਂ ਨੂੰ ਇਕ ਨਸੀਹਤ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਸਾਡੇ ਕਿਤੇ ਉੱਥੇ ਇਸ ਤਰ੍ਹਾਂ ਦਾ ਨਜ਼ਾਰਾ ਹੁੰਦਾ ਤਾਂ ਲੋਕਾਂ ਨੇ ਬੋਤਲਾਂ ਅਤੇ ਫਰੂਟੀ ਦੀਆਂ ਡੱਬੀਆਂ ਸੁੱਟ-ਸੁੱਟ ਕੇ ਗੰਦ ਪਾਇਆ ਹੋਣਾ ਸੀ ਅਤੇ ਰੇਲਿੰਗ ਵੀ ਨਸ਼ੇੜੀਆਂ ਨੇ ਲਾਹ ਕੇ ਵੇਚ ਦੇਣੀ ਸੀ ਪਰ ਇੱਥੋਂ ਦੇ ਲੋਕਾਂ ਅਜਿਹਾ ਨਹੀਂ ਕਰਦੇ ਸਗੋਂ ਚੀਜ਼ਾਂ ਨੂੰ ਬਹੁਤ ਸੰਭਾਲ ਕੇ ਰੱਖਦੇ ਹਨ।”ਉਹਨਾਂ ਇਸ ਵੀਡੀਓ ਰਾਹੀਂ ਆਪਣੇ ਦੇਸ਼ ਦੇ ਲੋਕਾਂ ਨੂੰ ਨਸੀਹਤ ਦੇਣ ਦੀ ਕੋਸਿ਼ਸ਼ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਪੁਲਿਸ ਨੇ ਵੀਡੀਓ ਜਾਰੀ ਕਰਕੇ ਆਪਣੇ-ਆਪ ਨੂੰ ਦੱÎਸਿਆ ਬੇਕਸੂਰ
ਮਾਮਲਾ ਔਰਤ ਨੂੰ ਗੱਡੀ?’ਤੇ ਬੰਨ੍ਹ ਕੇ ਘੁੰਮਾਉਣ ਦਾ
ਅੰਮ੍ਰਿਤਸਰ, ਏਜੰਸੀ
ਪੰਜਾਬ ‘ਚ ਅੰਮ੍ਰਿਤਸਰ ਦੇ ਸ਼ਹਿਜ਼ਾਦਾ ਪਿੰਡ ਦੀ ਇੱਕ ਔਰਤ ਜਸਵਿੰਦਰ ਕੌਰ ਨੂੰ ਪੁਲਿਸ ਵੱਲੋਂ ਵੱਡੀ ਦੀ ਛੱਤ ‘ਤੇ ਬਿਠਾ ਕੇ ਪੂਰੇ ਪਿੰਡ ‘ਚ ਘੁੰਮਾਉਣ ਦੇ ਮਾਮਲੇ ‘ਚ ਨਵਾਂ ਮੋੜ ਉਸ ਸਮੇਂ ਆ ਗਿਆ ਜਦੋਂ ਪੁਲਿਸ ਅਧਿਕਾਰੀ ਨੇ ਘਟਨਾ ਦੀ ਵੀਡੀਓ ਜਾਰੀ ਕਰਕੇ ਖੁਦ ਨੂੰ ਬੇਕਸੂਰ ਦੱਸਿਆ ਉਕਤ ਘਟਨਾ ਦੇ ਵਿਰੋਧ ‘ਚ ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ਪੁਲਿਸ ਥਾਣਾ ਕਤਥੁਨੰਗਲ ਸਾਹਮਣੇ ਵੀਰਵਾਰ ਸਵੇਰੇ ਧਰਨੇ ‘ਤੇ ਬੈਠ ਗਏ ਹਨ   ਧਰਨਾ ਸਥਾਨ ‘ਤੇ ਪਹੁੰਚੇ ਕਾਂਗਰਸ ਦੇ ਕੁਝ ਆਗੂਆਂ ਨੇ ਕਾਰਵਾਈ ਦਾ ਭਰੋਸਾ ਦੇਣ ‘ਤੇ ਇੱਕ ਵਾਰ ਤਾਂ ਪਿੰਡ ਵਾਸੀਆਂ ਨੇ ਧਰਨਾ ਖਤਮ ਕਰ ਦਿੱਤਾ ਸੀ ਪਰ ਪੁਲਿਸ ‘ਤੇ ਬੇਭਰੋਸਗੀ ਕਾਰਨ ਉਹ ਫਿਰ ਤੋਂ ਧਰਨੇ ‘ਤੇ ਬੈਠ ਗਏ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਜਦੋਂ ਤੱਕ ਇਨਸਾਫ ਨਹੀਂ ਮਿਲਦਾ ਉਹ ਧਰਨੇ ‘ਤੇ ਬੈਠੇ ਰਹਿਣਗੇ
ਪੁਲਿਸ ਦੀ ਅਪਰਾਧ ਬ੍ਰਾਂਚ ਦੇ ਅਧਿਕਾਰੀ ਪਲਵਿੰਦਰ ਸਿੰਘ ਨੇ ਘਟਨਾ ਦਾ ਵੀਡੀਓ ਜਾਰੀ ਕਰਕੇ ਪੁਲਿਸ ਨੂੰ ਬੇਕਸੂਰ ਦੱਸਦਿਆਂ ਦੋਸ਼ ਲਾਇਆ ਕਿ ਔਰਤ ਖੁਦ ਹੀ ਗੱਡੀ ਉੱਪਰ ਚੜ੍ਹ ਕੇ ਬੈਠ ਗਈ ਸੀ ਇਸ ਦੌਰਾਨ ਪਿੰਡ ਵਾਸੀਆਂ ਨੇ ਵੀ ਪੁਲਿਸ ‘ਤੇ ਹਮਲਾ ਕੀਤਾ ਤੇ ਗੱਡੀ ‘ਚ ਤੋੜ-ਭੰਨ ਕੀਤੀ ਉਨ੍ਹਾਂ ਦੱਸਿਆ ਕਿ ਪੁਲਿਸ ਜਾਨ ਬਚਾ ਕੇ ਘਟਨਾ ਸਥਾਨ ਤੋਂ ਭੱਜੀ ਸੀ ਕਾਂਗਰਸ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਇਸ ਮਾਮਲੇ ‘ਚ ਉਚਿਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਪੀੜਤ ਮਹਿਲਾ ਨੂੰ ਪੂਰਾ ਇਨਸਾਫ਼ ਮਿਲੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਸ਼ੀਰਵਾਦ ਦੇ ਵੀਡੀਓ ਨੂੰ ਐਡਿਟ ਕਰਕੇ ਅਸ਼ਲੀਲਤਾ ਨਾਲ ਕੀਤਾ ਸੀ ਪ੍ਰਸਾਰਿਤ
ਗੁਰੂਗ੍ਰਾਮ, ਏਜੰਸੀ
ਕਥਾਵਾਚਕ ਆਸਾਰਾਮ ਵੱਲੋਂ ਗੁਰੂਗ੍ਰਾਮ ਦੇ ਇੱਕ ਪਰਿਵਾਰ ਨੂੰ ਦਿੱਤੇ ਗਏ ਅਸ਼ੀਰਵਾਦ ਦੀ ਵੀਡੀਓ ਨੂੰ ਟੀਵੀ ਚੈੱਨਲਾਂ ਵੱਲੋਂ ਆਡਿਟ ਕਰਕੇ ਅਸ਼ਲੀਲਤਾ ਨਾਲ ਦਿਖਾਏ ਜਾਣ ਨੂੰ ਲੈ ਕੇ ਤਿੰਨ ਚੈੱਨਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਜ਼ਿਲ੍ਹਾ ਚਾਈਲਡ ਵੈਲਫੇਅਰ ਕਮੇਟੀ ਦੀ ਚੇਅਰਪਰਸਨ ਨੇ ਸਾਲ 2015 ‘ਚ ਪਾਲਮ ਵਿਹਾਰ ਪੁਲਿਸ ਥਾਣਾ ‘ਚ ਦਰਜ ਪਾਸਕੋ ਐਕਟ ਮਾਮਲੇ ‘ਚ ਸੁਣਵਾਈ ਲਈ ਇਹ ਨੋਟਿਸ ਜਾਰੀ ਕੀਤੇ ਹਨ।
ਨੋਟਿਸ ‘ਚ ਕਿਹਾ ਗਿਆ ਹੈ ਕਿ ਉਹ ਇਸ ਮਾਮਲੇ ‘ਚ ਅਗਾਊਂ 10 ਅਗਸਤ ਨੂੰ ਕਮੇਟੀ ਸਾਹਮਣੇ ਹਾਜ਼ਰ ਹੋ ਕੇ ਆਪਣਾ ਪੱਖ ਰੱਖਣ, ਤਾਂ ਕਿ ਸਮਾਜਿਕ ਸੰਸਥਾ ਜਨ ਜਾਗਰਨ ਮੰਚ ਵੱਲੋਂ ਦਿੱਤੀ ਗਈ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾ ਸਕੇ। ਸੰਸਥਾ ਦੇ ਉਪਾਧਿਆਏ ਹਰੀ ਸ਼ੰਕਰ ਕੁਮਾਰ ਦੇ ਅਨੁਸਾਰ 2 ਜੁਲਾਈ 2013 ਨੂੰ ਪਾਲਮਵਿਹਾਰ ਖੇਤਰ ਦੇ ਸਤੀਸ਼ ਕੁਮਾਰ (ਕਾਲਪਨਿਕ ਨਾਂਅ) ਦੇ ਘਰ ਕਥਾਵਾਚਕ ਆਸਾਰਾਮ ਬਾਪੂ ਆਏ ਸਨ।
ਬਾਪੂ ਆਸਾਰਾਮ ਨੇ ਪਰਿਵਾਰ ਦੇ ਮੈਂਬਰਾਂ ਸਮੇਤ ਉਨ੍ਹਾਂ ਦੀ 10 ਸਾਲਾ ਭਤੀਜੀ ਨੂੰ ਅਸ਼ਰੀਵਾਦ ਵੀ ਦਿੱਤਾ ਸੀ। ਉਸ ਸਮੇਂ ਸਤੀਸ਼ ਦੇ ਘਰ ਪ੍ਰੋਗਰਾਮ ਦੀ ਵੀਡੀਓ ਤਿੰਨ ਟੀਵੀ ਚੈੱਨਲਾਂ ਨੇ ਬਣਾਈ ਸੀ। ਉਸ ਵੀਡੀਓ ਨੂੰ ਆਡਿਟ ਕਰਕੇ ਅਸ਼ਲੀਲ ਤੇ ਭੱਦੇ ਤਰੀਕੇ ਨਾਲ ਪ੍ਰਸਾਰਿਤ ਕੀਤਾ ਗਿਆ ਸੀ, ਜਿਸ ਨਾਲ ਪਰਿਵਾਰ ਤੇ ਮਾਸੂਮ ਬੱਚੀ ਨੂੰ ਮਾਨਸਿਕ ਤੇ ਸਮਾਜਿਕ ਤੌਰ ‘ਤੇ ਪ੍ਰੇਸਾਨੀ ਝੱਲਣੀ ਪਈ ਸੀ।
ਇਸ ਗੱਲ ਤੋਂ ਨਾਰਾਜ਼ ਹੋ ਕੇ ਪਰਿਵਾਰ ਨੇ ਪਾਲਮ ਵਿਹਾਰ ਥਾਣੇ ‘ਚ ਸ਼ਿਕਾਇਤ ਦਰਜਕ ਕਰਵਾਈ ਸੀ, ਜਿਸ ‘ਤੇ ਪੁਲਿਸ ਥਾਣਾ ਨੇ ਜ਼ੀਰੋ ਐਫਆਈਆਰ ਦਰਜ ਕਰਕੇ ਨੋਇਡਾ ਪੁਲਿਸ ਨੂੰ ਭੇਜ ਕੇ ਆਪਣਾ ਪੱਲਾ ਝਾੜ ਲਿਆ। ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਸੀ। ਇਸ ਮਾਮਲੇ ‘ਚ ਪੀੜਤਾਂ ਨੇ ਸਰਵਉੱਚ ਅਦਾਲਤ ‘ਚ ਗੁਹਾਰ ਲਾਈ ਸੀ, ਜਿਸ ‘ਤੇ 19 ਮਾਰਚ 2015 ਨੂੰ ਐਫਆਈਆਰ ਦਰਜ ਕੀਤੀ ਗਈ। ਕੇਸ ਦਰਜ ਹੋਣ ਤੋਂ ਬਾਅਦ ਵੀ ਪੁਲਿਸ ਨੇ ਜਾਂਚ ‘ਚ ਇਹ ਕਹਿ ਕੇ ਮਾਮਲੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਕਿ ਕੋਈ ਸਬੂਤ ਨਹੀਂ ਮਿਲੇ ਹਨ, ਜਿਸ ਦੇ ਆਧਾਰ ‘ਤੇ ਕੇਸ ਦਰਜ ਕੀਤਾ ਜਾ ਸਕੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੈਨੂੰ ਨਸ਼ੀਲੀ ਚੀਜ਼ ਪਿਆਈ ਗਈ : ਸੀਆਈਏ ਇੰਚਾਰਜ਼ | Sangrur News
ਔਰਤ ਨੇ ਵੀ ਇਸ ਕੰਮ ਲਈ ਆਪਣੇ ਪਤੀ ਨੂੰ ਜ਼ਿੰਮੇਵਾਰ ਠਹਿਰਾਇਆ | Sangrur News
ਸੰਗਰੂਰ, (ਗੁਰਪ੍ਰੀਤ ਸਿੰਘ/ਸੱਚ ਕਹੂੰ ਨਿਊਜ਼)। ਸੰਗਰੂਰ ਸੀਆਈਏ ਸਟਾਫ ਬਹਾਦਰ ਸਿੰਘ ਵਾਲਾ ਦੇ ਇੰਚਾਰਜ਼ ਦੇ ਬੁਰੀ ਤਰ੍ਹਾਂ ਨਸ਼ੇ ਦੀ ਹਾਲਤ ‘ਚ ਇੱਕ ਮਹਿਲਾ ਨਾਲ ਵਾਇਰਲ ਹੋਈ ਵੀਡੀਓ ‘ਤੇ ਕਈ ਦਿਨਾਂ ਤੋਂ ਹੋ ਰਹੀ ਚਰਚਾ ਪਿੱਛੋਂ ਇਸ ਮਾਮਲੇ ਵਿੱਚ ਨਵਾਂ ਮੋੜ ਆ ਗਿਆ। ਸੀਆਈਏ ਮੁਖੀ ਅਤੇ ਉਕਤ ਔਰਤ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਨਸ਼ੀਲੀ ਚੀਜ਼ ਪਿਆ ਕੇ ਉਨ੍ਹਾਂ ਦਾ ਵੀਡੀਓ ਬਣਾਈ ਗਈ ਹੈ ਜਿਸ ਵਿੱਚ ਡੇਢ ਸਾਲ ਪਿੱਛੋਂ ਵਾਇਰਲ ਕੀਤਾ ਗਿਆ ਦੋਵਾਂ ਨੇ ਇਸ ਕੰਮ ਲਈ ਔਰਤ ਦੇ ਪਤੀ ਨੂੰ ਦੋਸ਼ੀ ਠਹਿਰਾਇਆ ਹੈ।
ਅੱਜ ਸੰਗਰੂਰ ਵਿਖ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਔਰਤ ਨੇ ਦੱਸਿਆ ਕਿ ਉਸਦਾ ਆਪਣੇ ਪਤੀ ਸਾਬਕਾ ਫੌਜ਼ੀ ਗੁਰਜੰਟ ਸਿੰਘ ਨਾਲ ਵਿਵਾਦ ਚੱਲ ਰਿਹਾ ਹੈ ਅਤੇ ਨਿੱਜੀ ਰੰਜਿਸ਼ ਕੱਢਣ ਲਈ ਗੁਰਜੰਟ ਸਿੰਘ ਨੇ ਇਹ ਵੀਡਿਓ ਵਾਈਰਲ ਕੀਤੀ ਹੈ। ਸੀਆਈਏ ਸਟਾਫ਼ ਦੇ ਇੰਚਾਰਜ਼ ਨਾਲ ਉਨ੍ਹਾਂ ਦੇ ਪਰਿਵਾਰਕ ਸਬੰਧ ਹਨ ਅਤੇ ਇਹ ਵੀਡਿਓ ਕਰੀਬ ਡੇਢ ਸਾਲ ਪੁਰਾਣੀ ਹੈ। ਉਸ ਨੇ ਦੱਸਿਆ ਕਿ ਉਸ ਦਾ ਆਪਣੇ ਪਤੀ ਗੁਰਜੰਟ ਸਿੰਘ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ, ਜਿਸ ਨੂੰ ਅਦਾਲਤ ਨੇ ਬਰਖਾਸਤ ਕਰ ਦਿੱਤਾ ਸੀ।
ਔਰਤ ਦੇ ਪਤੀ ਨੇ ਕਿਹਾ ਕਿ ਉਸ ਵੱਲੋਂ ਲਾਏ ਦੋਸ਼ ਸਹੀ ਹਨ | Sangrur News
ਇਸ ਤੋਂ ਬਾਅਦ ਪਿੰਡ ਹਰਿਆਊ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਦੇ ਘਰ ਰਾਜੀਨਾਮੇ ਲਈ ਬੁਲਾਇਆ ਗਿਆ ਸੀ ਜਿਸ ਵਿਚ ਪਰਿਵਾਰ ਦੇ ਮੈਂਬਰ ਵੀ ਮੌਜੂਦ ਸਨ। ਰਾਜੀਨਾਮਾ ਹੋਣ ਮਗਰੋਂ ਉਸਦੇ ਪਤੀ ਨੇ ਸ਼ਰਾਬ ਦੀ ਬੋਤਲ ਅਤੇ ਕੋਲਡ ਡਰਿੰਕ ਵਿਚ ਕੁਝ ਮਿਲਾ ਕੇ ਸਾਰਿਆਂ ਨੂੰ ਪਿਲਾ ਦਿੱਤਾ ਜਿਸ ਨਾਲ ਉਹ ਬੇਹੋਸ਼ ਹੋ ਗਈ ਤੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਉੱਥੇ ਪਹਿਲਾਂ ਹੀ ਪਏ ਸੀਆਈਏ ਇੰਚਾਰਜ ਦੇ ਬੈੱਡ ‘ਤੇ ਪਾ ਦਿੱਤਾ ਉਨ੍ਹਾਂ ਦੱਸਿਆ ਕਿ ਉਸਦੇ ਪਤੀ ਨੇ ਸੀਆਈਏ ਇੰਚਾਰਜ ‘ਤੇ ਜੋ ਨਸ਼ੇ ਦਾ ਆਦੀ ਬਨਾਉਣ ਦੇ ਦੋਸ਼ ਲਾਏ ਹਨ, ਉਹ ਸਰਾਸਰ ਝੂਠੇ ਅਤੇ ਬੇਬੁਨਿਆਦ ਹਨ। (Sangrur News)
ਉਹ ਪੂਰੇ ਮਾਮਲੇ ਦੀ ਜਾਂਚ ਲਈ ਤਿਆਰ ਹਨ। ਉਨ੍ਹਾਂ ਦੇ ਨਾਲ ਆਏ ਸੁਰਿੰਦਰ ਸਿੰਘ ਨਿਵਾਸੀ ਹਰਿਆਊ ਨੇ ਦੱਸਿਆ ਕਿ ਉਕਤ ਔਰਤ ਅਤੇ ਉਸਦੇ ਪਤੀ ਦਾ ਰਾਜੀਨਾਮਾ ਕਰਵਾਉਣ ਵਾਸਤੇ ਉਸ ਦੇ ਘਰ ਬੁਲਾਇਆ ਸੀ, ਜਿਥੇ ਗੁਰਜੰਟ ਸਿੰਘ ਨੇ ਆਪਣੇ ਮੋਬਾਇਲ ਵਿਚ ਇਹ ਵੀਡਿਓ ਬਣਾਈ। ਇਸ ਸਬੰਧੀ ਸੀਆਈਏ ਸਟਾਫ਼ ਬਹਾਦਰ ਸਿੰਘ ਵਾਲਾ ਵਿਜੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਉਕਤ ਪਰਿਵਾਰ ਨਾਲ ਦੋਸਤਾਨਾ ਸੰਬੰਧ ਹਨ। ਪਹਿਲਾਂ ਵੀ ਹਰਿਆਣਾ ਪੁਲਿਸ ਨੂੰ ਗੁਰਜੰਟ ਸਿੰਘ ਨੇ ਉਨ੍ਹਾਂ ਖਿਲਾਫ ਸ਼ਿਕਾਇਤ ਕੀਤੀ ਸੀ ਜਿਸਦੀ ਜਾਂਚ ਵਿਚ ਉਹ ਸ਼ਾਮਲ ਹੋਏ ਸਨ, ਜੋ ਝੂਠੀਆਂ ਪਾਈਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਵਿਰੁੱਧ ਮੁਹਿੰਮ ਦਾ ਲਾਹਾ ਲੈਣ ਦੇ ਮਾਰਿਆ ਨੇ ਗੁਰਜੰਟ ਸਿੰਘ ਨੇ ਇਹ ਵੀਡਿਓ ਵਾਇਰਲ ਕੀਤੀ ਹੈ। ਉਹ ਹੁਣ ਵੀ ਹਰ ਤਰਾਂ ਦੀ ਜਾਂਚ ਲਈ ਤਿਆਰ ਹਨ। (Sangrur News)
ਵਿਜੈ ਕੁਮਾਰ ‘ਤੇ ਲਾਏ ਦੋਸ਼ ਸਹੀ : ਗੁਰਜੰਟ ਸਿੰਘ | Sangrur News
ਦੂਜੇ ਪਾਸੇ, ਉਕਤ ਔਰਤ ਦੇ ਪਤੀ ਗੁਰਜੰਟ ਸਿੰਘ ਜੋ ਹਰਿਆਣਾ ਵਿਚ ਹੋਮਗਾਰਡ ਵਿਚ ਤਾਇਨਾਤ ਹੈ ਨੇ ਗੱਲਬਾਤ ਦੌਰਾਨ ਆਪਣੇ ਵੱਲੋਂ ਲਾਏ ਦੋਸ਼ ਨੂੰ ਸਹੀ ਕਰਾਰ ਦਿੰਦਿਆਂ ਦੱਸਿਆ ਕਿ 2009 ਵਿਚ ਉਸਦੀ ਪਤਨੀ ਨੇ ਕੁਲਵਿੰਦਰ ਸਿੰਘ ਨਾਮਕ ਵਿਅਕਤੀ ‘ਤੇ ਵਿਦੇਸ਼ ਭੇਜਣ ਦੇ ਨਾਮ ‘ਤੇ ਮਾਰੀ ਠੱਗੀ ਖ਼ਿਲਾਫ਼ ਸ਼ਿਕਾਇਤ ਐਸਐਸਪੀ ਮੁਹਾਲੀ ਨੂੰ ਦਿੱਤੀ ਸੀ, ਜਿਸਦੀ ਪੜਤਾਲ ਖਰੜ ਦੇ ਇੰਚਾਰਜ਼ (ਜੋ ਮੌਜੂਦਾ ਸੀਆਈਏ ਸਟਾਫ਼) ਵਿਜੈ ਕੁਮਾਰ ਕਰ ਰਿਹਾ ਸੀ। ਇਸਤੋਂ ਬਾਅਦ ਉਸਦੀ ਪਤਨੀ ਅਤੇ ਸੀਆਈਏ ਇੰਚਾਰਜ਼ ਵਿਜੈ ਕੁਮਾਰ ਦੀ ਨੇੜਤਾ ਵਧ ਗਈ। ਇਸਦਾ ਪਤਾ ਉਸਨੂੰ ਬਾਅਦ ਵਿਚ ਲੱਗਾ। ਉਸ ਕੋਲ ਦੋਵਾਂ ਦੇ ਅਸ਼ਲੀਲ ਵੀਡਿਓ ਅਤੇ ਫੋਟੋ ਵੀ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਸੀਆਈਏ ਇੰਚਾਰਜ਼ ਵਿਜੈ ਕੁਮਾਰ ਨੇ ਉਸਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਸਨ। (Sangrur News)
ਸਰਜੀਕਲ ਸਟਰਾਈਕ ਦਾ ਵੀਡੀਓ ਆਇਆ ਸਾਹਮਣੇ
ਫੌਜ ਨੇ 21 ਮਹੀਨੇ ਪਹਿਲਾਂ ਪੀਓਕੇ ‘ਚ ਕੀਤੀ ਸੀ ਕਾਰਵਾਈ
ਨਵੀਂ ਦਿੱਲੀ, (ਏਜੰਸੀ)। ਉੜੀ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ 29 ਸਤੰਬਰ 2016 ਨੂੰ ਫੌਜ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ‘ਚ ਸਰਜੀਕਲ ਸਟਰਾਈਕਲ ਕੀਤੀ ਸੀ ਇਸ ਦੇ 21 ਮਹੀਨਿਆਂ ਬਾਅਦ ਇੱਕ ਵੀਡੀਓ ਸਾਹਮਣੇ ਆਇਆ ਹੈ। ਜਵਾਨਾਂ ਦੇ ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਹੈਲਮੇਟ ‘ਤੇ ਲੱਗੇ ਕੈਮਰਿਆਂ ਤੇ ਡ੍ਰੋਨ ਕੈਮਰਿਆਂ ਦੀ ਮੱਦਦ ਨਾਲ ਇਹ ਪੂਰੀ ਕਾਰਵਾਈ ਰਿਕਾਰਡ ਕੀਤੀ ਗਈ ਸੀ। ਇਸ ਵੀਡੀਓ ਦੇ ਸੋਰਸ ਦੀ ਪੁਸ਼ਟੀ ਨਹੀਂ ਹੋਈ ਫੌਜ ਨੇ ਵੀ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ 18 ਸਤੰਬਰ 2016 ਨੂੰ ਉੜੀ ‘ਚ ਫੌਜੀ ਕੈਂਪ ‘ਤੇ ਅੱਤਵਾਦੀ ਹਮਲਾ ਹੋਇਆ।
21 ਜਵਾਨ ਸ਼ਹੀਦ ਹੋਏ 11 ਦਿਨਾਂ ਬਾਅਦ 29 ਸਤੰਬਰ ਨੂੰ ਭਾਰਤੀ ਫੌਜ ਨੇ ਐਲਓਸੀ ਪਾਰ ਕਰਕੇ ਤਿੰਨ ਕਿਲੋਮੀਟਰ ਅੰਦਰ ਤੱਕ ਜਾ ਕੇ ਅੱਤਵਾਦੀ ਟਿਕਾਣਿਆਂ ‘ਤੇ ਕਾਰਵਾਈ ਕੀਤੀ ਸਰਜੀਕਲ ਸਟਰਾਈਕ ‘ਚ ਰਾਕੇਟ ਲਾਂਚਰ, ਮਿਜ਼ਾਇਲ ਤੇ ਛੋਟੇ ਹਥਿਆਰ ਵਰਤੇ ਗਏ।  ਸਰਜੀਕਲ ਸਟਰਾਈਕ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਵਿਰੋਧੀ ਆਗੂਆਂ ਨੇ ਸਬੂਤ ਮੰਗੇ ਸਨ ਇਸ ‘ਤੇ ਉਨ੍ਹਾਂ ਨੂੰ ਕਾਫ਼ੀ ਵਿਰੋਧ ਵੀ ਝੱਲਣਾ ਪਿਆ ਸੀ। ਸਾਬਕਾ ਮੰਤਰੀ ਅਰੁਣ ਸ਼ੌਰੀ ਨੇ ਹਾਲ ਹੀ ‘ਚ ਇੱਕ ਪ੍ਰੋਗਰਾਮ ‘ਚ ਕਿਹਾ ਸੀ ਕਿ ਇਹ ਸਰਜੀਕਲ ਨਹੀਂ, ਫਰਜੀਕਲ ਸਟਰਾਈਕ ਹੋਈ ਸੀ ਹਾਲਾਂਕਿ ਸਰਜੀਕਲ ਸਟਰਾਈਕ ਦੇ ਸਬੂਤਾਂ ਦੀ ਮੰਗ ‘ਤੇ ਸਰਕਾਰ ਵੱਲੋਂ ਕਿਹਾ ਜਾਂਦਾ ਰਿਹਾ ਹੈ ਕਿ ਇਹ ਫੌਜ ਦੀ ਰਣਨੀਤੀ ਦਾ ਹਿੱਸਾ ਹੈ।