Punjab Roadways Strike - Sach Kahoon Punjabi
PRTC Strike: ਪੰਜਾਬ ’ਚ ਇਸ ਦਿਨ ਸਰਕਾਰੀ ਬੱਸਾਂ ਦੀ ਹੜਤਾਲ ਦਾ ਐਲਾਨ, ਪੜ੍ਹੋ ਤੇ ਜਾਣੋ
PRTC Strike: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਦੇ 3 ਅਗਸਤ ਤੋਂ ਸ਼ੁਰੂ ਹੋਣ ਵਾਲੇ ਮਾਨਸੂਨ ਸੈਸ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਸਰਕਾਰੀ ਬੱਸਾਂ ਦੀ ਹੜਤਾਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਨੇ ਸਰਕਾਰ ਖਿਲਾਫ਼ ਸੰਘਰਸ਼ ਦਾ ਐਲਾਨ ਕਰਦਿਆਂ 3 ਤੋਂ 5 ਅਗਸਤ ਤੱਕ ਤਿੰਨ ਦਿਨਾਂ ਦੀ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਯੂਨੀਅਨ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਹੋਰ ਆਗੂਆਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ 3 ਤੋਂ 5 ਅਗਸਤ ਤੱਕ ਸੂਬਾ ਪੱਧਰੀ ਹੜਤਾਲ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 27 ਜੁਲਾਈ ਨੂੰ ਸਾਰੇ ਜ਼ਿਲ੍ਹਾ ਡਿਪੂਆਂ ’ਤੇ ਗੇਟ ਰੈਲੀਆਂ ਕਰਕੇ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ ਜਾਵੇਗਾ। PRTC Strike
Read Also : Middle East News: ਈਰਾਨ ’ਤੇ ਸਭ ਤੋਂ ਵੱਡੇ ਹਮਲੇ ਤੋਂ ਪਿੱਛੇ ਹਟੇ ਟਰੰਪ, ਫੌਜ ਨੂੰ ਕਾਰਵਾਈ ਰੋਕਣ ਦਾ ਆਦੇਸ਼
ਯੂਨੀਅਨ ਐਲਾਨ ਮੁਤਾਬਕ ਹੜਤਾਲ ਦੌਰਾਨ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੀਆਂ ਕੁੱਲ 2,267 ਸਰਕਾਰੀ ਬੱਸਾਂ ਪ੍ਰਭਾਵਿਤ ਹੋਣਗੀਆਂ, ਜੋ ਸੂਬੇ ਅੰਦਰ ਤੇ ਅੰਤਰਰਾਜੀ ਮਿਲਾ ਕੇ 1,100 ਤੋਂ ਵੱਧ ਮੁੱਖ ਰੂਟਾਂ ’ਤੇ ਸੇਵਾਵਾਂ ਦਿੰਦੀਆਂ ਹਨ। ਪਨਬੱਸ ਦੀਆਂ ਬੱਸਾਂ ਰੋਜ਼ਾਨਾ ਕਰੀਬ 4 ਲੱਖ ਕਿਲੋਮੀਟਰ ਤੇ ਪੀਆਰਟੀਸੀ ਦੀਆਂ ਬੱਸਾਂ ਲਗਭਗ 3.5 ਲੱਖ ਕਿਲੋਮੀਟਰ ਦਾ ਸਫ਼ਰ ਤੈਅ ਕਰਦੀਆਂ ਹਨ। ਇਸ ਤਰ੍ਹਾਂ ਹਰ ਰੋਜ਼ ਕੁੱਲ 7.5 ਲੱਖ ਕਿਲੋਮੀਟਰ ਤੋਂ ਵੱਧ ਦੀ ਬੱਸ ਸੇਵਾ ਪ੍ਰਭਾਵਿਤ ਹੋ ਸਕਦੀ ਹੈ। ਮੌਜੂਦਾ ਸਮੇਂ ਪੰਜਾਬ ਰੋਡਵੇਜ਼ ਤੇ ਪਨਬੱਸ ਦੇ 18 ਮੁੱਖ ਡਿਪੂ ਹਨ, ਜਦਕਿ ਪੀਆਰਟੀਸੀ ਦੇ 9 ਡਿਪੂ ਕੰਮ ਕਰ ਰਹੇ ਹਨ। ਇਨ੍ਹਾਂ ’ਚ 7,500 ਤੋਂ ਜ਼ਿਆਦਾ ਕਰਮਚਾਰੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। PRTC Strike
ਜ਼ਿਕਰਯੋਗ ਹੈ ਕਿ ਇਸ ਸਾਲ ਹੁਣ ਤੱਕ ਯੂਨੀਅਨ ਵੱਲੋਂ ਪੰਜ ਵਾਰ ਚੱਕਾ ਜਾਮ ਜਾਂ ਹੜਤਾਲ ਕੀਤੀ ਜਾ ਚੁੱਕੀ ਹੈ। ਫਰਵਰੀ ਵਿੱਚ ਕੱਚੇ ਕਰਮਚਾਰੀਆਂ ਨੇ ਸੂਬਾ ਪੱਧਰੀ ਚੱਕਾ ਜਾਮ ਕੀਤਾ ਸੀ। 10 ਜੂਨ ਨੂੰ ਕਿਲੋਮੀਟਰ ਸਕੀਮ ਦੇ ਟੈਂਡਰਾਂ ਦੇ ਵਿਰੋਧ ’ਚ ਅਚਾਨਕ ਬੱਸਾਂ ਰੋਕ ਦਿੱਤੀਆਂ ਗਈਆਂ, ਜੋ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਸ਼ਾਮ ਨੂੰ ਵਾਪਸ ਲੈ ਲਈਆਂ ਗਈਆਂ। 24 ਤੋਂ 26 ਜੂਨ ਤੱਕ ਐਲਾਨੀ ਤਿੰਨ ਦਿਨਾਂ ਦੀ ਹੜਤਾਲ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਮੁਲਤਵੀ ਕਰ ਦਿੱਤੀ ਗਈ ਸੀ। 8 ਜੁਲਾਈ ਨੂੰ ਤਨਖ਼ਾਹ ਵਾਧੇ ਸਬੰਧੀ ਤੇ 15 ਜੁਲਾਈ ਨੂੰ ਇੱਕ ਅਧਿਕਾਰੀ ਦੀ ਬਰਖ਼ਾਸਤਗੀ ਦੇ ਵਿਰੋਧ ’ਚ ਵੀ ਚੱਕਾ ਜਾਮ ਕਰਕੇ ਬੱਸ ਸੇਵਾਵਾਂ ਪ੍ਰਭਾਵਿਤ ਕੀਤੀਆਂ ਗਈਆਂ ਸਨ। ਜੇਕਰ ਸਰਕਾਰ ਤੇ ਯੂਨੀਅਨ ਵਿਚਾਲੇ ਸਮੇਂ ਸਿਰ ਸਹਿਮਤੀ ਨਾ ਬਣੀ ਤਾਂ 3 ਤੋਂ 5 ਅਗਸਤ ਤੱਕ ਹਜ਼ਾਰਾਂ ਯਾਤਰੀਆਂ ਨੂੰ ਸਰਕਾਰੀ ਬੱਸ ਸੇਵਾਵਾਂ ਨਾ ਮਿਲਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪੀਆਰਟੀਸੀ ਤੇ ਰੋਡਵੇਜ਼ ਦੇ ਕੱਚੇ ਕਾਮਿਆਂ ਦੀ ਹੜਤਾਲ ਜਾਰੀ
ਆਗੂਆਂ ਦੀ ਰਿਹਾਈ ਤੱਕ ਨਹੀਂ ਉੱਠਾਂਗੇ ਸੰਘਰਸ਼ ਤੋਂ
Punjab Bus Strike: ਬਰਨਾਲਾ (ਜਸਵੀਰ ਸਿੰਘ ਗਹਿਲ)। ਪੰਜਾਬ ’ਚ ਸਰਕਾਰੀ ਬੱਸਾਂ ਦੇ ਸੰਚਾਲਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੀਆਰਟੀਸੀ ਤੇ ਰੋਡਵੇਜ਼ ਦੇ ਕੱਚੇ ਕਾਮਿਆਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਪ੍ਰਦਰਸ਼ਨਕਾਰੀਆ ਦਾ ਕਹਿਣਾ ਸੀ ਕਿ ਇਹ ਹੜਤਾਲ ਉਹਨਾਂ ਸਮਾਂ ਜਾਰੀ ਰੱਖੀ ਜਾਵੇਗੀ ਜਿੰਨਾ ਸਮਾਂ ਉਹਨਾਂ ਦੇ ਆਗੂਆਂ ਨੂੰ ਬਿਨਾ ਸ਼ਰਤ ਰਿਹਾਅ ਨਹੀਂ ਕੀਤਾ ਜਾਂਦਾ। ਜੇਕਰ ਯੋਗ ਹੈ ਕਿ ਪਿਛਲੇ ਦਿਨੀ ਹੜਤਾਲ ਦੌਰਾਨ ਪਹਿਲੇ ਦਿਨ ਪੰਜਾਬ ਪੁਲਿਸ ਅਤੇ ਕੱਚੇ ਕਾਮਿਆਂ ਵਿਚਕਾਰ ਹੱਥੋਪਾਈ ਵੀ ਹੋਈ ਸੀ ਮੁਲਾਜਮ ਨੂੰ ਜਿਹੜੇ ਅੱਗ ਲੱਗਣ ਕਾਰਨ ਜਖਮੀ ਵੀ ਹੋਣਾ ਪਿਆ। ਭਾਵੇਂ ਕੱਲ੍ਹ ਪੀਆਰਟੀਸੀ ਯੂਨੀਅਨ ਦੇ ਆਗੂਆਂ ਤੇ ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਦਰਮਿਆਨ 7 ਘੰਟੇ ਲੰਬੀ ਗੱਲਬਾਤ ਹੋਈ ਸੀ ਤੇ ਟਰਾਂਸਪੋਰਟ ਮੰਤਰੀ ਨੇ ਰੋਡਵੇਜ਼ ਦੀ ਹੜਤਾਲ ਖ਼ਤਮ ਕਰਨ ਦਾ ਐਲਾਨ ਵੀ ਕੀਤਾ ਸੀ ਪਰ ਦੇਰ ਰਾਤ ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਮੁਲਾਜ਼ਮਾਂ ਦੀ ਬਹਾਲੀ ਤੇ ਰਿਹਾਈ ਮਗਰੋਂ ਹੀ ਹੜਤਾਲ ਖ਼ਤਮ ਕੀਤੀ ਜਾਵੇਗੀ।
ਇਹ ਖਬਰ ਵੀ ਪੜ੍ਹੋ : MSG Bhandara: ਦੇਸ਼ ਭਰ ’ਚ ਮਨਾਇਆ ਪਵਿੱਤਰ ਐੱਮਐੱਸਜੀ ਅਵਤਾਰ ਭੰਡਾਰਾ
ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਦੀਆਂ ਮੁੱਖ ਮੰਗਾਂ ’ਚ ਹੜਤਾਲ ਦੌਰਾਨ ਨਜ਼ਰਬੰਦ ਕੀਤੇ ਗਏ ਸਾਥੀਆਂ ਦੀ ਤੁਰੰਤ ਰਿਹਾਈ, ਮੁਅੱਤਲੀ ਅਤੇ ਬਰਖਾਸਤਗੀ ਦੇ ਹੁਕਮ ਵਾਪਸ ਲਏ ਜਾਣ। ਇਨ੍ਹਾਂ ਹਾਲਾਤਾਂ ਕਾਰਨ ਇੱਕ ਵਾਰ ਫਿਰ ਬੱਸਾਂ ਰਾਹੀਂ ਸਫਰ ਕਰਨ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ ਤੇ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੱਲ੍ਹ ਹੜਤਾਲ ਖ਼ਤਮ ਹੋਣ ਤੇ ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਸੰਚਾਲਨ ਮੁੜ ਸ਼ੁਰੂ ਹੋਣ ਦੀ ਆਸ ਨਾਲ ਲੋਕਾਂ ’ਚ ਰਾਹਤ ਦੀ ਭਾਵਨਾ ਸੀ। ਪਰ ਯੂਨੀਅਨ ਆਗੂਆਂ ਦੇ ਨਵੇਂ ਫੈਸਲੇ ਨੇ ਇੱਕ ਵਾਰ ਫਿਰ ਮੁਸਾਫਰਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। Punjab Bus Strike
Punjab Bus Strike News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸਰਕਾਰੀ ਬੱਸਾਂ ਨੂੰ ਮੁਅੱਤਲ ਕਰਨ ਸੰਬੰਧੀ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਪਨਬਸ, ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਨੇ ਬੁੱਧਵਾਰ ਦੁਪਹਿਰ ਜਾਂ ਵੀਰਵਾਰ ਸਵੇਰ ਤੋਂ ਬੱਸ ਸੇਵਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਮਹਿਲਾਵਾਂ ਤੇ ਹੋਰ ਯਾਤਰੀਆਂ ਨੂੰ ਮੁਸ਼ਕਲ ਹੋ ਸਕਦੀ ਹੈ। Punjab Bus Strike News
ਇਹ ਖਬਰ ਵੀ ਪੜ੍ਹੋ : Haryana: ਹਰਿਆਣਾ ਦੇ ਇਸ ਜ਼ਿਲ੍ਹੇ ’ਚ ਬਣੇਗਾ ਸਭ ਤੋਂ ਵੱਡਾ ਕ੍ਰਿਕੇਟ ਸਟੇਡੀਅਮ, ਆਲੇ-ਦੁਆਲੇ ਦੀਆਂ ਜ਼ਮੀਨਾਂ ਹੋਣਗੀਆਂ ਮਹਿ…
ਜੋ ਬੱਸਾਂ ’ਚ ਮੁਫਤ ਯਾਤਰਾ ਕਰਦੀਆਂ ਹਨ। ਯੂਨੀਅਨ ਨੇ ਕਿਹਾ ਹੈ। ਕਿ ਜੇਕਰ 12 ਨਵੰਬਰ ਦੀ ਮੀਟਿੰਗ ’ਚ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਬੁੱਧਵਾਰ ਦੁਪਹਿਰ ਜਾਂ ਵੀਰਵਾਰ ਸਵੇਰ ਤੋਂ ਸੂਬੇ ਭਰ ’ਚ ਬੱਸ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਜਲਦੀ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ ਵੱਡੇ ਪੱਧਰ ’ਤੇ ਅੰਦੋਲਨ ਸ਼ੁਰੂ ਕਰਨ ਲਈ ਮਜ਼ਬੂਰ ਹੋਣਗੇ। Punjab Bus Strike News
ਯੂਨੀਅਨ ਦੇ ਸੂਬਾ ਪ੍ਰਧਾਨ ਰਸ਼ਤਨ ਸਿੰਘ ਤੇ ਜਗਤਾਰ ਸਿੰਘ ਨੇ ਕਿਹਾ ਕਿ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ, ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਚੋਣਾਂ ਦੌਰਾਨ ਆਰਜ਼ੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ, ਪਰ ਫਾਈਲਾਂ ਨੂੰ ਅਜੇ ਤੱਕ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਗੇ। Punjab Bus Strike News
Punjab Roadways Strike: ਸਰਕਾਰੀ ਬੱਸਾਂ ਦਾ ਚੱਕਾ ਮੁੜ ਹੋਇਆ ਜਾਮ, ਦੇਖੋ ਪੰਜਾਬ ਦੇ ਇਸ ਬੱਸ ਸਟੈਂਡ ਦਾ ਕੀ ਐ ਤਾਜ਼ਾ ਹਾਲ
ਕਈ ਦਿਨ ਚੱਲੇਗੀ ਹੜਤਾਲ | Punjab Roadways Strike
ਫਿਰ ਸਰਕਾਰੀ ਬੱਸਾਂ ਦਾ ਚੱਕਾ ਜਾਮ, ਇਸ ਦਿਨ ਚੱਲਣਗੀਆਂ ਹੁਣ ਬੱਸਾਂ
ਸਰਕਾਰੀ ਬੱਸਾਂ ਦਾ ਹੋਇਆ ਚੱਕਾ ਜਾਮ, ਲੋਕ ਹੋ ਰਹੇ ਖੱਜਲ-ਖੁਆਰ
ਬਠਿੰਡਾ (ਸੁਖਜੀਤ ਮਾਨ)। Punjab Roadways Strike: ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਪੀਆਰਟੀਸੀ/ਪਨਬਸ ਦੇ ਕੱਚੇ ਕਾਮਿਆਂ ਵੱਲੋਂ ਅੱਜ ਹੜਤਾਲ ਕਰਕੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ। ਇਨ੍ਹਾਂ ਹੜਤਾਲੀ ਕਰਮਚਾਰੀਆਂ ਦਾ ਕਹਿਣਾ ਹੈ ਕਿ ਐਲਾਨ 6 ਤੋਂ 8 ਜਨਵਰੀ 3 ਦਿਨ ਦੀ ਹੜਤਾਲ ਦਾ ਹੈ ਪਰ ਜੇਕਰ ਸਰਕਾਰ ਨੇ ਹੁਣ ਵੀ ਮੰਗਾਂ ਨਾ ਮੰਨੀਆਂ ਤਾਂ ਉਹ ਇਸ ਹੜਤਾਲ ਨੂੰ ਅੱਗੇ ਵਧਾਉਣ ਲਈ ਮਜ਼ਬੂਰ ਹੋਣਗੇ। ਪੀਆਰਟੀਸੀ/ਪਨਬਸ ਯੂਨੀਅਨ ਦੇ ਆਗੂਆਂ ਨੇ ਆਖਿਆ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਹਰ ਵਾਰ ਮੀਟਿੰਗਾਂ ’ਚ ਲਾਰੇ ਲਾ ਕੇ ਮੋੜ ਦਿੱਤਾ ਜਾਂਦਾ ਹੈ, ਜਿਸ ਤੋਂ ਅੱਕ ਕੇ ਹੀ ਉਹਨਾਂ ਵੱਲੋਂ ਹੜਤਾਲ ਕੀਤੀ ਗਈ ਹੈ। ਬਠਿੰਡਾ ਡਿੱਪੂ ਦੇ ਕੱਚੇ ਮੁਲਾਜ਼ਮਾਂ ਨੇ ਬੱਸ ਅੱਡੇ ’ਚ ਬਕਾਇਦਾ ਟੈਂਟ ਲਾ ਕੇ ਧਰਨਾ ਲਾਇਆ ਹੋਇਆ ਹੈ।
ਇਹ ਖਬਰ ਵੀ ਪੜ੍ਹੋ : Smog Alert: 20 ਸੂਬੇ ਸਣੇ ਕੇਂਦਰ ਸ਼ਾਸਤ ਪ੍ਰਦੇਸ਼ ਸੰਘਣੀ ਧੁੰਦ ਦੀ ਲਪੇਟ ’ਚ, ਠੰਢ ਕਾਰਨ 15 ਮੌਤਾਂ, 12 ਉਡਾਣਾਂ ਰੱਦ
ਜਿੱਥੇ ਉਨ੍ਹਾਂ ਵੱਲੋਂ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਪੀਆਰਟੀਸੀ ਪਨਬਸ ਯੂਨੀਅਨ ਬਠਿੰਡਾ ਡਿੱਪੂ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕੱਚੇ ਕਾਮੇ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਜੋ ਪੂਰਾ ਨਹੀਂ ਕੀਤਾ ਗਿਆ ਅਤੇ ਨਾ ਹੀ ਨਵੀਆਂ ਬੱਸਾਂ ਪਾਈਆਂ ਗਈਆਂ ਹਨ। ਉਨ੍ਹਾਂ ਨੇ ਬਰਾਬਰ ਕੰਮ ਬਰਾਬਰ ਤਨਖਾਹ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਹੜਤਾਲ ਨੂੰ ਵਧਾਇਆ ਜਾਵੇਗਾ। ਯੂਨੀਅਨ ਦੇ ਜਨਰਲ ਸਕੱਤਰ ਹਰਤਾਰ ਸ਼ਰਮਾ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਫੌਰੀ ਧਿਆਨ ਦੇਵੇ ਨਹੀਂ ਉਹਨਾਂ ਨੂੰ ਹੜਤਾਲ ਵਧਾਉਣ ਲਈ ਮਜ਼ਬੂਰ ਹੋਣਾ ਪਵੇਗਾ। Punjab Roadways Strike