Delhi Election 2025 - Sach Kahoon Punjabi

Delhi Election 2025: ਦਿੱਲੀ ਚੋਣਾਂ, 70 ਸੀਟਾਂ ’ਤੇ ਵੋਟਿੰਗ ਜਾਰੀ, ਹੁਣ ਤੱਕ 8.10 ਫੀਸਦੀ ਵੋਟਿੰਗ
Delhi Election 2025: ਨਵੀਂ ਦਿੱਲੀ (ਏਜੰਸੀ)। ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ, ਰਾਹੁਲ ਗਾਂਧੀ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਆਪਣੀ ਵੋਟ ਪਾਈ ਹੈ। ਸਵੇਰੇ 9:00 ਵਜੇ ਤੱਕ 8.10 ਫੀਸਦੀ ਵੋਟਿੰਗ ਹੋਈ ਹੈ। ਦਿੱਲੀ ’ਚ 1.56 ਕਰੋੜ ਲੋਕ ਸ਼ਾਮ 6 ਵਜੇ ਤੱਕ ਵੋਟ ਪਾ ਸਕਣਗੇ। ਇਸ ਲਈ ਲਗਭਗ 13 ਹਜ਼ਾਰ ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਇਹ ਖਬਰ ਵੀ ਪੜ੍ਹੋ : Abohar News: ਸੁਨੀਲ ਕੁਮਾਰ ਨੇ ਉੱਚੀਆਂ ਚੋਟੀਆਂ ’ਤੇ ਤਿਰੰਗਾ ਲਹਿਰਾ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਲੋਕ ਸਭਾ ਚੋਣਾਂ ’ਚ ਇੰਡੀਆ ਬਲਾਕ ਦਾ ਹਿੱਸਾ ਰਹੀਆਂ ਪੰਜ ਪਾਰਟੀਆਂ ਦਿੱਲੀ ਚੋਣਾਂ ਵਿੱਚ ਇੱਕ ਦੂਜੇ ਦੇ ਵਿਰੁੱਧ ਚੋਣ ਲੜ ਰਹੀਆਂ ਹਨ। ਇਨ੍ਹਾਂ ’ਚੋਂ, ਆਮ ਆਦਮੀ ਪਾਰਟੀ (ਆਪ) ਤੇ ਕਾਂਗਰਸ ਸਾਰੀਆਂ 70 ਸੀਟਾਂ ’ਤੇ ਆਹਮੋ-ਸਾਹਮਣੇ ਹਨ। ਇਸ ਦੇ ਨਾਲ ਹੀ, ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨੇ 6 ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ, ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀਪੀਐਮ) ਅਤੇ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ ਲੈਨਿਨਵਾਦੀ (ਸੀਪੀਆਈ-ਐਮਐਲ) ਨੇ 2-2 ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਭਾਜਪਾ ਨੇ 68 ਸੀਟਾਂ ’ਤੇ ਉਮੀਦਵਾਰ ਖੜ੍ਹੇ ਕੀਤੇ ਹਨ।

ਗੱਠਜੋੜ ਪਾਰਟੀਆਂ ਨੂੰ 2 ਸੀਟਾਂ ਦਿੱਤੀਆਂ ਗਈਆਂ ਹਨ। ਇਸ ’ਚ, ਜਨਤਾ ਦਲ-ਯੂਨਾਈਟਿਡ (ਜੇਡੀਯੂ) ਨੇ ਬੁਰਾੜੀ ਤੋਂ ਆਪਣਾ ਉਮੀਦਵਾਰ ਖੜ੍ਹਾ ਕੀਤਾ ਹੈ ਤੇ ਲੋਕ ਜਨਸ਼ਕਤੀ ਪਾਰਟੀ- ਰਾਮ ਵਿਲਾਸ (ਐਲਜੇਪੀ-ਆਰ) ਨੇ ਦਿਓਲੀ ਸੀਟ ਤੋਂ ਆਪਣਾ ਉਮੀਦਵਾਰ ਖੜ੍ਹਾ ਕੀਤਾ ਹੈ। ਮਹਾਰਾਸ਼ਟਰ ’ਚ ਭਾਜਪਾ ਦੀ ਸਹਿਯੋਗੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) 30 ਸੀਟਾਂ ’ਤੇ ਚੋਣ ਲੜ ਰਹੀ ਹੈ। ਸ਼ਿਵ ਸੈਨਾ ਮੁਖੀ ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸਾਰੀਆਂ ਸੀਟਾਂ ’ਤੇ ਭਾਜਪਾ ਦਾ ਸਮਰਥਨ ਕੀਤਾ ਹੈ। ਇਸ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ (ਬਸਪਾ) 70 ਸੀਟਾਂ ’ਤੇ ਚੋਣ ਲੜ ਰਹੀ ਹੈ ਤੇ ਅਸਦੁਦੀਨ ਓਵੈਸੀ ਦੀ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏਆਈਐਮਆਈਐਮ) 02 ਸੀਟਾਂ ’ਤੇ ਚੋਣ ਲੜ ਰਹੀ ਹੈ। ਚੋਣ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।

Delhi Election 2025: ਦਿੱਲੀ ’ਚ ਅੱਜ ਹੋਵੇਗਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ
ਦੁਪਹਿਰ 2 ਵਜੇ ਹੋਵੇਗੀ ਚੋਣ ਕਮਿਸ਼ਨ ਦੀ ਪੈ੍ਰਸ ਕਾਨਫਰੰਸ

ਫਰਵਰੀ ’ਚ ਵਿਧਾਨਸਭਾ ਦਾ ਕਾਰਜ਼ਕਾਲ ਹੋਵੇਗਾ ਖਤਮ | Delhi Election 2025

ਨਵੀਂ ਦਿੱਲੀ (ਏਜੰਸੀ)। Delhi Election 2025: ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਕੀਤਾ ਜਾਵੇਗਾ। ਚੋਣ ਕਮਿਸ਼ਨ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰੇਗਾ। ਇਸ ਦੇ ਨਾਲ ਹੀ ਦਿੱਲੀ ’ਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਇਲਾਵਾ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋ ਰਹੇ ਹਨ। ਇਸ ਕਾਰਨ 18 ਫਰਵਰੀ ਤੋਂ ਪਹਿਲਾਂ ਚੋਣ ਪ੍ਰਕਿਰਿਆ ਮੁਕੰਮਲ ਹੋਣ ਦੀ ਸੰਭਾਵਨਾ ਹੈ। ਵਿਧਾਨ ਸਭਾ ਚੋਣਾਂ 2020 ਦਾ ਐਲਾਨ 6 ਜਨਵਰੀ ਨੂੰ ਕੀਤਾ ਗਿਆ ਸੀ। Delhi Election 2025

ਇਹ ਖਬਰ ਵੀ ਪੜ੍ਹੋ : ਰਾਮ-ਨਾਮ ਜਪਣ ਵਾਲੇ ਵੱਡੇ ਭਾਗਾਂ ਵਾਲੇ : ਪੂਜਨੀਕ ਗੁਰੂ ਜੀ

ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ 8 ਫਰਵਰੀ 2020 ਨੂੰ ਇੱਕ ਪੜਾਅ ’ਚ ਵੋਟਿੰਗ ਹੋਈ ਸੀ ਤੇ ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ। 2020 ’ਚ, ਆਮ ਆਦਮੀ ਪਾਰਟੀ (ਆਪ) ਨੂੰ 53.57 ਫੀਸਦੀ ਵੋਟਾਂ ਨਾਲ 62 ਸੀਟਾਂ ਮਿਲੀਆਂ, ਜਦੋਂ ਕਿ ਭਾਜਪਾ ਨੂੰ 8 ਸੀਟਾਂ ਸਮੇਤ 38.51 ਫੀਸਦੀ ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਕਾਂਗਰਸ ਨੂੰ 4.26 ਫੀਸਦੀ ਵੋਟਾਂ ਮਿਲੀਆਂ ਸਨ ਪਰ ਪਾਰਟੀ ਆਪਣਾ ਖਾਤਾ ਵੀ ਖੋਲ੍ਹਣ ’ਚ ਨਾਕਾਮ ਰਹੀ ਸੀ। 2015 ਦੀਆਂ ਚੋਣਾਂ ’ਚ ਵੀ ਕਾਂਗਰਸ ਨੂੰ ਇੱਕ ਵੀ ਸੀਟ ਨਹੀਂ ਮਿਲੀ ਸੀ।