Faridkot Crime News - Sach Kahoon Punjabi

Faridkot Crime News: ਫਰੀਦਕੋਟ ਪੁਲਿਸ ਨੇ ਛੇ ਸਾਲ ਪੁਰਾਣੇ ਮਾਮਲੇ ’ਚ ਭਗੌੜਾ ਕੀਤਾ ਗ੍ਰਿਫ਼ਤਾਰ
Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਨੇ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਰੋਕਸ ਲਗਾਉਣ ਲਈ ਸਖ਼ਤ ਕਾਰਵਾਈ ਜਾਰੀ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਇਸਦੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਤਰਲੋਚਨ ਸਿੰਘ ਡੀ.ਐਸ.ਪੀ(ਸਬ-ਡਵੀਜਨ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣੇਦਾਰ ਸੁਖਦਰਸ਼ਨ ਕੁਮਾਰ ਮੁੱਖ ਅਫਸਰ ਥਾਣਾ ਸਿਟੀ-2 ਫ਼ਰੀਦਕੋਟ ਦੀ ਨਿਗਰਾਨੀ ਹੇਠ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਿਟੀ-2 ਫ਼ਰੀਦਕੋਟ ਵੱਲੋਂ 06 ਸਾਲ ਪੁਰਾਣੇ ਮੁਕੱਮਦੇ ਵਿੱਚ ਭਗੌੜੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ: IMD Alert: ਸਾਵਧਾਨ! ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਇਸ ਦਿਨ ਤੋਂ ਚੱਲੇਗੀ ਸ਼ੀਤ ਲਹਿਰ, ਮੌਸਮ ਵਿਭਾਗ ਨੇ ਜਾਰੀ ਕੀਤੀ ਚ…

ਗ੍ਰਿਫਤਾਰ ਵਿਅਕਤੀ ਸੁਖਦੇਵ ਸਿੰਘ ਉਰਫ ਸ਼ੇਰਾ ਪੁੱਤਰ ਸੁਰਿੰਦਰ ਸਿੰਘ ਜੋ ਗਲੀ ਨੰਬਰ 04, ਸੰਜੇ ਨਗਰ, ਫਰੀਦਕੋਟ ਦਾ ਰਿਹਾਇਸ਼ੀ ਹੈ, ਜੋ ਕਿ ਮੁਕੱਦਮਾ ਨੰਬਰ 96 ਮਿਤੀ 21.04.2019 ਅਧੀਨ ਧਾਰਾ 61/1/14 ਐਕਸਾਈਜ ਐਕਟ ਥਾਣਾ ਸਿਟੀ ਫਰੀਦਕੋਟ ਵਿੱਚ ਭਗੋੜਾ ਚੱਲ ਰਿਹਾ ਸੀ,ਜਿਸ ਨੂੰ ਕਿ ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। Faridkot Crime News

Faridkot Crime News: ਦੀਵਾਲੀ ਵਾਲੇ ਦਿਨ ਫਾਇਰਿੰਗ ਕਰਨ ਵਾਲੇ ਦੋ ਮੁੱਖ ਮੁਲਜ਼ਮਾਂ ਸਮੇਤ 6 ਵਿਅਕਤੀ ਕਾਬੂ
ਵਾਰਦਾਤ ਦੌਰਾਨ ਵਰਤਿਆ ਅਸਲਾ ਵੀ ਬਰਾਮਦ

Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆ ਜੋਗੇਸ਼ਵਰ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਅਤੇ ਸੰਜੀਵ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਨੇ ਕਾਰਵਾਈ ਕਰਦੇ ਹੋਏ ਕੋਟਕਪੂਰਾ ਵਿਖੇ ਆਪਸ਼ੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਫਾਇਰਿੰਗ ਦੌਰਾਨ ਹੋਏ ਕਤਲ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਇਸ ਵਾਰਦਾਤ ਵਿੱਚ ਸ਼ਾਮਲ 2 ਮੁੱਖ ਵਿਅਕਤੀਆਂ ਸਮੇਤ 4 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਲਾਡੀ ਨਿਹੰਗ ਉਰਫ ਜਸਪ੍ਰੀਤ ਸਿੰਘ (ਵਾਸੀ ਬਾਬਾ ਜੀਵਨ ਸਿੰਘ ਨਗਰ, ਕੋਟਕਪੂਰਾ), ਸੁਖਮਨ ਗਿੱਲ ਉਰਫ ਸੁੱਖਾ (ਵਾਸੀ ਕਟਾਰੀਆ ਹਸਪਤਾਲ ਦੀ ਬੈਕ ਸਾਈਡ, ਮੋਗਾ ਰੋਡ, ਕੋਟਕਪੂਰਾ), ਮੰਨੂ ਉਰਫ ਮਨੀ (ਵਾਸੀ ਪ੍ਰੇਮ ਨਗਰ ਕੋਟਕਪੂਰਾ), ਸੰਦੀਪ ਸਿੰਘ ਉਰਫ ਤੋਤੀ (ਵਾਸੀ ਜੀਵਨ ਨਗਰ ਗਲੀ ਨੰਬਰ 01 ਕੋਟਕਪੂਰਾ), ਭਿੰਦਰ ਸਿੰਘ ਉਰਫ ਮਨੀ (ਵਾਸੀ ਪਿੰਡ ਵਾਂਦਰ ਜਟਾਣਾ) ਵਜੋਂ ਹੋਈ ਹੈ ਅਤੇ ਇੱਕ ਜੁਵੇਨਾਇਲ ਨੂੰ ਵੀ ਇਸ ਮੁਕੱਦਮੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋਂ ਵਿਅਕਤੀਆਂ ਕੋਲੋਂ ਵਾਰਦਾਤ ਦੌਰਾਨ ਵਰਤੇ ਗਏ 09 ਐਮ.ਐਮ ਪਿਸਟਲ ਅਤੇ 01 ਜਿੰਦਾ ਰੌਦ ਵੀ ਬਰਾਮਦ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਮਿਤੀ 21 ਅਕਤੂਬਰ ਦੀ ਸ਼ਾਮ ਨੂੰ ਇਨ੍ਹਾਂ ਵਿਅਕਤੀਆਂ ਵੱਲੋਂ ਬਠਿੰਡਾ ਰੋਡ ’ਤੇ ਸੈਟਰਲ ਬੈਂਕ ਦੇ ਸਾਹਮਣੇ ਨਰੇਸ਼ ਕੁਮਾਰ ਨਾਂਅ ਦੇ ਵਿਅਕਤੀ ਵੱਲੋਂ ਦੀਵਾਲੀ ਦੇ ਸਬੰਧ ਵਿੱਚ ਲਗਾਏ ਗਏ ਸਟਾਲ ’ਤੇ ਪਹੁੰਚ ਕੇ ਲਾਡੀ ਨਿਹੰਗ ਨਾਂਅ ਦੇ ਵਿਅਕਤੀ ਵੱਲੋਂ ਮਾਰ ਦੇਣ ਦੀ ਨੀਅਤ ਨਾਲ ਨਰੇਸ਼ ਕੁਮਾਰ ’ਤੇ ਫਾਇਰ ਕੀਤੀ ਗਈ ਸੀ ਜਿਸ ਦੌਰਾਨ ਉਹ ਜ਼ਖਮੀ ਹੋ ਗਿਆ ਸੀ।

ਇਹ ਵੀ ਪੜ੍ਹੋ: Protest Warning: ਖੇਤੀਬਾੜੀ ਵਿਕਾਸ ਅਫ਼ਸਰਾਂ ਵੱਲੋਂ ਮੰਗਾਂ ਮੰਨਵਾਉਣ ਲਈ ਤਿੱਖੇ ਸੰਘਰਸ਼ ਦੀ ਚਿਤਾਵਨੀ

ਇਸ ਦੌਰਾਨ ਸ਼੍ਰੀ ਸੰਜੀਵ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਸਪੈਕਟਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਦੀ ਨਿਗਰਾਨੀ ਹੇਠ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕਰਕੇ ਵਿਅਕਤੀਆਂ ਦੀ ਭਾਲ ਸ਼ੁਰੂ ਕੀਤੀ ਗਈ। ਜਿਸ ਦੌਰਾਨ ਟੈਕਨੀਕਲ ਇੰਨਪੁੰਟ ਅਤੇ ਹਿਊਮਨ ਇੰਟੈਲੀਜੈਸ ਦੇ ਅਧਾਰ ’ਤੇ ਕਾਰਵਾਈ ਕਰਦਿਆਂ 3 ਵਿਅਕਤੀ ਮੰਨੂ ਉਰਫ ਮਨੀ, ਸੰਦੀਪ ਸਿੰਘ ਉਰਫ ਤੋਤੀ ਅਤੇ ਭਿੰਦਰ ਸਿੰਘ ਉਰਫ ਮਨੀ ਨੂੰ 27 ਅਕਤੂਬਰ ਨੂੰ ਜੈਤੋ ਰੋਡ ਵਾਲੇ ਸੂਏ ਤੋਂ ਗ੍ਰਿਫਤਾਰ ਕੀਤਾ ਗਿਆ। ਜਿਸ ਉਪਰੰਤ ਮਿਤੀ 29 ਅਕਤੂਬਰ ਵਿੱਚ ਇਸ ਵਾਰਦਾਤ ਵਿੱਚ ਸ਼ਾਮਿਲ ਇੱਕ ਹੋਰ ਜੁਵੇਨਾਇਲ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਮੁਲਜ਼ਮਾਂ ਵੱਲੋਂ ਨਿੰਜੀ ਰੰਜਿਸ਼ ਕਾਰਨ ਦਿੱਤਾ ਵਾਰਦਾਤ ਨੂੰ ਅੰਜਾਮ

ਅੱਜ ਇਸ ਵਾਰਦਾਤ ’ਚ ਸ਼ਾਮਲ 2 ਮੁੱਖ ਮੁਲਜ਼ਮਾਂ ਲਾਡੀ ਨਿਹੰਗ ਉਰਫ ਜਸਪ੍ਰੀਤ ਸਿੰਘ ਅਤੇ ਸੁਖਮਨ ਗਿੱਲ ਉਰਫ ਸੁੱਖਾ ਨੂੰ ਕੱਚਾ ਬੀੜ ਰੋਡ ਨਜ਼ਦੀਕ ਨੈਸ਼ਨਲ ਹਾਈਵੇਅ-54 ਕੋਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸਦੇ ਨਾਲ ਹੀ ਲਾਡੀ ਨਿਹੰਗ ਕੋਲੋਂ ਵਾਰਦਾਤ ਦੌਰਾਨ ਵਰਤੇ ਗਏ 9 ਐਮ.ਐਮ ਪਿਸਟਲ ਅਤੇ 01 ਜਿੰਦਾ ਰੌਦ ਵੀ ਬਰਾਮਦ ਕੀਤੇ ਗਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਵੱਲੋਂ ਨਿੰਜੀ ਰੰਜਿਸ਼ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਇਹ ਵੀ ਦੱਸਣਯੋਗ ਹੈ ਕਿ ਇਸ ਵਾਰਦਾਤ ਵਿੱਚ ਸ਼ਾਮਿਲ ਮੁਲਜ਼ਮਾਂ ਖਿਲਾਫ ਇਸ ਤੋਂ ਪਹਿਲਾ ਵੀ ਸੰਗਠਿਤ ਅਪਰਾਧ, ਅਸਲਾ ਐਕਟ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਮਾਮਲੇ ਦਰਜ ਰਜਿਸਟਰ ਹਨ। ਇਨ੍ਹਾਂ ਵਿਅਕਤੀਆਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ। Faridkot Crime News

Faridkot Crime News: ਫਰੀਦਕੋਟ ਪੁਲਿਸ ਨੇ ਵੱਡੀ ਲੁੱਟ-ਖੋਹ ਦੀ ਵਾਰਦਾਤ ਨੂੰ ਕੀਤਾ ਨਾਕਾਮ, ਚਾਰ ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕੀਤੇ ਕਾਬੂ
Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਿਲ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦਿਆਂ ਥਾਣਾ ਸਿਟੀ ਕੋਟਕਪੂਰਾ ਵੱਲੋਂ ਲੁੱਟ-ਖੋਹ ਕਰਨ ਫਿਰਾਕ ਵਿੱਚ ਬੈਠੇ ਗਿਰੋਹ ਦੇ 04 ਵਿਅਕਤੀਆਂ ਨੂੰ ਵਾਰਦਾਤ ਕਰਨ ਤੋਂ ਪਹਿਲਾ ਹੀ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਜਤਿੰਦਰ ਸਿੰਘ ਡੀ.ਐਸ.ਪੀ(ਸ.ਡ) ਕੋਟਕਪੂਰਾ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ।

ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਧਰਮਿੰਦਰ ਸਿੰਘ (ਵਾਸੀ ਦੁਆਰੇਆਣਾ ਰੋਡ ਨੇੜੇ ਬਾਬਾ ਹੁਕਮੀ ਦਾਸ), ਅਮਨਦੀਪ ਸਿੰਘ ਊਰਫ ਦੀਪੂ (ਵਾਸੀ ਚੋਪੜਿਆ ਵਾਲਾ ਬਾਗ), ਬਲਵਿੰਦਰ ਸਿੰਘ ਉਰਫ ਕਾਕਾ (ਵਾਸੀ ਬੀੜ ਰੋਡ) ਅਤੇ ਹਰਸ਼ ਕੁਮਾਰ ਉਰਫ ਕਾਕੂ (ਵਾਸੀ ਦੁਆਰੇਆਣਾ ਰੋਡ) ਵਜੋਂ ਹੋਈ ਹੈ। ਇਹ ਸਾਰੇ ਮੁਲਜ਼ਮ ਕੋਟਕਪੂਰਾ ਦੇ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵੱਲੋਂ 01 ਲੋਹੇ ਦੀ ਸੱਬਲ, 01 ਗੰਡਾਸੀ ਅਤੇ 02 ਕ੍ਰਿਪਾਨਾਂ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: Theft Gang Arrested: ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 3 ਮੈਂਬਰ ਚੋਰੀ ਦੇ ਸਮਾਨ ਸਮੇਤ ਕਾਬੂ

ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਉਹਨਾ ਦੱਸਿਆ ਕਿ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਭਰੋਸੇਯੋਗ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਲੁੱਟਾ-ਖੋਹਾਂ ਅਤੇ ਜੁਰਮ ਕਰਨ ਦੇ ਆਦਿ ਹਨ ਜਿਨ੍ਹਾਂ ਨੂੰ ਫਰੀਦਕੋਟ ਰੋਡ ਕੋਟਕਪੂਰਾ ਫਲਾਈਓਵਰ ਨੇੜੇ ਮਹਿੰਗਾ ਸਿੰਘ ਦੀ ਵਰਕਸਾਪ ਕੋਲੋਂ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਪਾਰਟੀ ਵੱਲੋਂ ਮੌਕੇ ’ਤੇ ਇਹਨਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਜਦੋਂ ਇਹਨਾਂ ਮੁਲਜ਼ਮਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਹੈ ਕਿ ਇਸ ਗਿਰੋਹ ਵਿੱਚ ਸ਼ਾਮਿਲ ਮੁਲਜ਼ਮਾਂ ਖਿਲਾਫ ਨਸ਼ੇ ਦੀ ਤਸਕਰੀ, ਚੋਰੀ ਦੀਆਂ ਵਾਰਦਾਤਾਂ, ਸੰਗਠਿਤ ਅਪਰਾਧ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 17 ਮਾਮਲੇ ਦਰਜ ਰਜਿਸਟਰ ਹਨ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮਕੱਦਮਾ ਨੰਬਰ 188 ਅ/ਧ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। Faridkot Crime News

Faridkot Crime News: ਫਰੀਦਕੋਟ ਪੁਲਿਸ ਵੱਲੋਂ ਹੈਰੋਇਨ ਸਮੇਤ ਦੋ ਜਾਣੇ ਕਾਬੂ
ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਤਹਿਤ 205 ਗ੍ਰਾਮ ਹੈਰੋਇਨ ਅਤੇ ਇੱਕ ਬਿਨਾ ਨੰਬਰੀ ਮੋਟਰਸਾਈਕਲ ਸਮੇਤ 2 ਮੁਲਜ਼ਮ

ਮੁਲਜ਼ਮਾਂ ਖਿਲਾਫ ਨਸ਼ੇ ਦੀ ਤਸਕਰੀ, ਅਸਲਾ ਐਕਟ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਪਹਿਲਾ ਹੀ ਦਰਜ ਹਨ 04 ਮੁਕੱਦਮੇ

Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਥਾਣਾ ਸਾਦਿਕ ਵੱਲੋਂ ਕਾਰਵਾਈ ਕਰਦਿਆਂ 02 ਨਸ਼ਾ ਤਸਕਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮ ਕੋਲੋਂ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫ਼ਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। Faridkot Crime News

ਇਹ ਵੀ ਪੜ੍ਹੋ: Indian Railways News: ਰੇਲ ਯਾਤਰੀਆਂ ਨੂੰ ਖੁਸ਼ਖਬਰੀ, ਰੇਲਵੇ ਨੇ ਲਿਆ ਇਹ ਅਹਿਮ ਫੈਸਲਾ

ਗ੍ਰਿਫਤਾਰ ਕੀਤੇ ਮੁਲਜ਼ਮ ਦੀ ਪਛਾਣ ਕਰਮਜੀਤ ਸਿੰਘ ਉਰਫ ਕਰਮਾ ਅਤੇ ਅਮਨਦੀਪ ਸਿੰਘ ਵਜੋਂ ਹੋਈ ਹੈ। ਇਹ ਦੋਵੇ ਮੁਲਜ਼ਮ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਹਨ। ਪੁਲਿਸ ਟੀਮ ਵੱਲੋਂ ਮੁਲਜ਼ਮ ਦਾ ਬਿਨਾ ਨੰਬਰੀ ਮੋਟਰਸਾਈਕਲ ਵੀ ਕਬਜੇ ਵਿੱਚ ਲਿਆ ਗਿਆ ਹੈ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆ ਉਨ੍ਹਾਂ ਦੱਸਿਆ ਕਿ ਇੰਸਪੈਕਟਰ ਨਵਦੀਪ ਸਿੰਘ ਮੁੱਖ ਅਫਸਰ ਥਾਣਾ ਸਾਦਿਕ ਪੁਲਿਸ ਪਾਰਟੀ ਸਮੇਤ ਨਾਕਾਬੰਦੀ ’ਤੇ ਫਿਰੋਜ਼ਪੁਰ ਰੋਡ-ਸਾਧੂਵਾਲਾ ਰੋਡ ਮੌਜੂਦ ਸੀ ਤਾਂ ਵਕਤ ਕਰੀਬ ਰਾਤ 10 ਵਜੇ ਇਹ ਮੁਲਜ਼ਮ ਮੋਟਰਸਾਈਕਲ ’ਤੇ ਫਿਰੋਜ਼ਪੁਰ ਸਾਈਡ ਤੋਂ ਸਾਦਿਕ ਵੱਲ ਨੂੰ ਆ ਰਹੇ ਸੀ, ਜਦੋ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਦਿੱਤਾ ਤਾਂ ਮੋਟਰਸਾਈਕਲ ਤੇਜ਼ ਹੋਣ ਕਾਰਨ ਪਾਣੀ ਵਾਲੇ ਨਾਲੇ ਵਿੱਚ ਜਾ ਟਕਰਾਇਆ, ਜਿਸ ਉਪਰੰਤ ਮੁਲਜ਼ਮਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਅਮਨਦੀਪ ਸਿੰਘ ਕੋਲੋਂ 205 ਗ੍ਰਾਮ ਹੈਰੋਇਨ ਬਰਾਮਦ ਹੋਈ। Faridkot Crime News

ਇਸ ਸਬੰਧੀ ਥਾਣਾ ਸਾਦਿਕ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਬੀ)/61/85 ਤਹਿਤ ਮੁਕੱਦਮਾ ਨੰਬਰ 92 ਦਰਜ ਕੀਤਾ ਗਿਆ ਹੈ। ਮੁਕੱਦਮੇ ਵਿੱਚ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋਂ ਇਲਾਵਾ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ।

Faridkot Crime News: ਫਰੀਦਕੋਟ ਪੁਲਿਸ ਵੱਲੋਂ ਚੋਰੀ ਦੀ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 2 ਮੈਂਬਰ ਕਾਬੂ
ਮੁਲਜ਼ਮਾਂ ਕੋਲੋਂ ਚੋਰੀ ਕੀਤੀ ਨਗਦੀ ਅਤੇ ਗਹਿਣੇ ਵੀ ਬਰਾਮਦ | Faridkot Crime News

Faridkot Crime News: ਜੈਤੋ (ਅਜੈ ਮਨਚੰਦਾ)। ਡਾ. ਪ੍ਰਗਿਆ ਜੈਨ, ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਅਤੇ ਨਿਰਦੇਸ਼ਾਂ ਅਨੁਸਾਰ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸ਼ਰਾਂ ਵਿਰੁੱਧ ਚੱਲ ਰਹੀ ਮੁਹਿੰਮ ਹੇਠ ਵੱਡੀ ਸਫਲਤਾ ਮਿਲੀ ਹੈ। ਸੀ.ਆਈ.ਏ ਜੈਤੋ ਅਤੇ ਥਾਣਾ ਜੈਤੋ ਦੀਆਂ ਪੁਲਿਸ ਟੀਮਾਂ ਨੇ ਪਿੰਡ ਦਲ ਸਿੰਘ ਵਾਲਾ ਵਿਖੇ ਹੋਈ ਚੋਰੀ ਦੀ ਵਾਰਦਾਤ ਵਿੱਚ ਸ਼ਾਮਿਲ ਚੋਰ ਗਿਰੋਹ ਦੇ 02 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਜਾਣਕਾਰੀ ਡੀ.ਐਸ.ਪੀ ਜੈਤੋ ਮਨੋਜ ਕੁਮਾਰ ਨੇ ਸ਼ੁੱਕਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ।

ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਗੋਬਿੰਦ ਪੁੱਤਰ ਕਾਲਾ ਸਿੰਘ ਵਾਸੀ ਮੁਹੱਲਾ ਪੰਜ ਪੀਰ ਸਮਾਣਾ (ਜ਼ਿਲ੍ਹਾ ਪਟਿਆਲਾ) ਅਤੇ ਸੰਨੀ ਪੁੱਤਰ ਮਾਘੀ ਰਾਮ ਵਾਸੀ ਸ਼ਾਹਬਾਦ (ਜ਼ਿਲ੍ਹਾ ਕੁਰੂਕਸ਼ੇਤਰ, ਹਰਿਆਣਾ) ਵਜੋਂ ਹੋਈ ਹੈ। ਪੁਲਿਸ ਪਾਰਟੀ ਵੱਲੋਂ ਮੁਲਜ਼ਮਾਂ ਕੋਲੋਂ ਚੋਰੀ ਕੀਤੇ ਗਹਿਣੇ ਅਤੇ ਨਗਦੀ ਵੀ ਬਰਾਮਦ ਕੀਤੀ ਗਈ ਹੈ।

ਮੁਲਜ਼ਮਾਂ ਖਿਲਾਫ ਡਿਕੈਤੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾ ਤਹਿਤ ਦਰਜ ਹਨ ਮੁਕੱਦਮੇ

ਉਹਨਾਂ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਦਾ ਕ੍ਰਿਮੀਨਲ ਪਿਛੋਕੜ ਹੈ, ਇਹਨਾਂ ਦੇ ਖਿਲਾਫ ਡਿਕੈਤੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ (ਬਰਨਾਲਾ, ਸੰਗਰੂਰ ਅਤੇ ਐਸ.ਬੀ.ਐਸ ਨਗਰ) ਅੰਦਰ ਮੁਕੱਦਮੇ ਦਰਜ ਹਨ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆ ਉਹਨਾਂ ਦੱਸਿਆ ਕਿ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦਲ ਸਿੰਘ ਵਾਲਾ ਵਿਖੇ ਇੱਕ ਚੋਰ ਗਿਰੋਹ ਵੱਲੋਂ ਘਰ ਅੰਦਰ ਵੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਵਿੱਚ ਚੋਰਾਂ ਨੇ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕੀਤੀ ਗਈ ਸੀ। ਜਿਸ ’ਤੇ ਫਰੀਦਕੋਟ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਟੈਕਨੀਕਲ ਇੰਨਪੁੱਟ ਅਤੇ ਹਿਊਮਨ ਇਟੈਲੀਜੈਸ ਦੇ ਅਧਾਰ ’ਤੇ ਕਾਰਵਾਈ ਸ਼ੁਰੂ ਕੀਤੀ ਗਈ। ਜਿਸ ਦੌਰਾਨ ਸਫਲਤਾ ਹਾਸਿਲ ਕਰਦੇ ਹੋਏ ਇਸ ਗਿਰੋਹ ਦੇ 02 ਮੈਂਬਰਾਂ ਨੂੰ ਕਾਬੂ ਕੀਤਾ ਗਿਆ।

ਪੁਲਿਸ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ

ਇਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 85 ਦੇ ਅਧੀਨ ਧਾਰਾ 305/331(3) ਬੀ.ਐਨ.ਐਸ ਦਰਜ ਰਜਿਸਟਰ ਹੈ। ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਗਿਰੋਹ ਦੇ ਮੈਂਬਰ ਪਿੰਡਾਂ ਵਿੱਚ ਸਮਾਨ ਵੇਚਣ ਦੇ ਬਹਾਨੇ ਦਾਖਲ ਹੋ ਕੇ ਘਰਾਂ ਦੀ ਰੈਕੀ ਕਰਦੇ ਸਨ ਅਤੇ ਜਦੋਂ ਉਹਨਾਂ ਨੂੰ ਕਿਸੇ ਘਰ ਵਿੱਚ ਪਰਿਵਾਰਕ ਮੈਂਬਰ ਦੀ ਗੈਰ-ਮੌਜੂਦਗੀ ਦਾ ਪਤਾ ਲੱਗਦਾ, ਤਾਂ ਇਹਨਾ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਦਾ ਸੀ। ਮਨੋਜ ਕੁਮਾਰ ਡੀ.ਐਸ.ਪੀ(ਸ:ਡ) ਜੈਤੋ ਨੇ ਦੱਸਿਆ ਕਿ ਇਹਨਾਂ ਦੇ ਦੂਜੇ ਸਾਥੀਆਂ ਦੀ ਭਾਲ ਵੀ ਜਾਰੀ ਹੈ, ਉਹਨਾਂ ਨੂੰ ਵੀ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: AAP Leader Death News Punjab: ਤਰਨਤਾਰਨ ਤੋਂ ‘ਆਪ’ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ, ਮੁੱਖ ਮ…

ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਇਹਨਾਂ ਤੋਂ ਹੋਰ ਵੀ ਵਾਰਦਾਤਾ ਟਰੇਸ ਹੋਣ ਦੀ ਉਮੀਦ ਹੈ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜ਼ਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪਹਿਲ ਹੈ, ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ। Faridkot Crime News

Faridkot Crime News: ਨਸ਼ਾ ਵੇਚਣ ਤੇ ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 5 ਵਿਅਕਤੀ ਕਾਬੂ
ਮੁਲਜ਼ਮਾਂ ਖਿਲਾਫ਼ ਪਹਿਲਾ ਵੀ ਦਰਜ ਸਨ ਨਸ਼ੇ ਦੀ ਤਸਕਰੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾ ਤਹਿਤ 6 ਮੁਕੱਦਮੇ | Faridkot Crime News

Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਵਿੱਚ ਸ਼ਾਮਿਲ ਗਿਰੋਹਾਂ ਖਿਲਾਫ ਸਖਤੀ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜਿਸਦੇ ਤਹਿਤ ਲਗਾਤਾਰ ਲੁੱਟਾਂ ਖੋਹਾਂ, ਚੋਰੀਆਂ ਅਤੇ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਦੋਸੀਆਂ ਨੂੰ ਜੇਲ੍ਹਾਂ ਅੰਦਰ ਸੁੱਟਿਆਂ ਜਾ ਰਿਹਾ ਹੈ। ਇਸੇ ਦਾ ਦੀ ਨਤੀਜਾ ਹੈ ਕਿ ਪਿਛਲੇ ਕਰੀਬ 08 ਮਹੀਨੇ ਦੌਰਾਨ ਸੰਗਠਿਤ ਅਪਰਾਧ ਖਿਲਾਫ ਸਖਤ ਕਾਰਵਾਈ ਕਰਦੇ ਹੋਏ 44 ਮੁਕੱਦਮੇ ਦਰਜ ਕਰਕੇ 215 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ।

ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆਂ ਜਤਿੰਦਰ ਸਿੰਘ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ ਕੋਟਕਪੂਰਾ ਵੱਲੋਂ ਲੁੱਟਾ-ਖੋਹਾਂ ਦੀਆਂ ਵਾਰਦਾਤਾ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਵਿੱਚ ਸ਼ਾਮਲ 05 ਮੈਂਬਰਾਂ ਨੂੰ ਤੇਜ਼ਤਾਰ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਇੰਸਪੈਕਟਰ ਮਨੋਜ ਕੁਮਾਰ ਮੁੱਖ ਅਫਸਰ ਥਾਣਾ ਦੀ ਨਿਗਰਾਨੀ ਹੇਠ ਸ:ਥ: ਭੁਪਿੰਦਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਜੈਤੋ ਰੋਡ ਕੋਟਕਪੂਰਾ ਕੋਲ ਮੌਜ਼ੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਇੱਕ ਗਿਰੋਹ ਦੇ ਮੈਂਬਰ ਜੋ ਲੁੱਟਾ-ਖੋਹਾਂ ਕਰਨ ਦੇ ਆਦੀ ਹਨ ਜੋ ਨਾਈ ਵਾਲੀ ਬਸਤੀ ਤੋਂ ਰੱਬ ਵਾਲੇ ਖੂਹ ਨੂੰ ਜਾਂਦੀ ਲਿੰਕ ਰੋਡ ਨੇੜੇ ਬੰਦ ਪਏ ਕਮਰਿਆਂ ਵਿੱਚ ਲੁਕ ਛਿਪ ਕੇ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ ਜਿਨਾਂ ਕੋਲ ਮਾਰੂ ਹਥਿਆਰ ਵੀ ਮੌਜੂਦ ਹਨ ਜੋ ਮੌਕੇ ’ਤੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ।

ਇਹ ਵੀ ਪੜ੍ਹੋ: Punjab National Bank: ਇੰਦੌਰ ’ਚ ਪੀਐਨਬੀ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੂਚਨਾ ਮਿਲਦੇ ਸਾਰ ਹੀ ਥਾਣਾ ਸਿਟੀ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 82 ਅ/ਧ 112(2) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਗਿਰੋਹ ਵਿੱਚ ਸ਼ਾਮਲ 05 ਮੈਂਬਰਾਂ ਨੂੰ 04 ਕਾਪੇ ਅਤੇ 01 ਖੰਡੇ ਸਮੇਤ ਕਾਬੂ ਕੀਤਾ ਗਿਆ ਹੈ।

ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਜਤਿੰਦਰ ਸਿੰਘ ਉਰਫ ਕਾਲੀ ਪੁੱਤਰ ਨੈਬ ਸਿੰਘ ਵਾਸੀ ਜੀਵਨ ਨਗਰ, ਕੋਟਕਪੂਰਾ, ਲਵਪ੍ਰੀਤ ਸਿੰਘ ਉਰਫ ਲੱਭਾ ਪੁੱਤਰ ਹਰਜਿੰਦਰ ਸਿੰਘ ਵਾਸੀ ਜੀਵਨ ਨਗਰ, ਕੋਟਕਪੂਰਾ, ਸੋਨੂੰ ਪੁੱਤਰ ਪ੍ਰਕਾਸ ਚੰਦ ਪੁੱਤਰ ਘੀਸਾ ਰਾਮ ਵਾਸੀ ਗਾਂਧੀ ਬਸਤੀ ਜਲਾਲੇਆਣਾ ਰੋਡ ਕੋਟਕਪੂਰਾ, ਰਵੀ ਪੁੱਤਰ ਸਤਨਾਮ ਸਿੰਘ ਵਾਸੀ ਬਸਤੀ ਜਲਾਲੇਆਣਾ ਰੋਡ ਕੋਟਕਪੂਰਾ ਅਤੇ ਸਹਿਲ ਪੁੱਤਰ ਸਤਨਾਮ ਸਿੰਘ ਵਾਸੀ ਜਾਲਾਲੇਆਣਾ ਰੋਡ ਕੋਟਕਪੂਰਾ ਵਜੋ ਹੋਈ ਹੈ। Faridkot Crime News

ਜਦੋਂ ਤਫਤੀਸ਼ ਦੌਰਾਨ ਦੋਸ਼ੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮਾਂ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾਂ ਤਹਿਤ ਕ੍ਰਿਮੀਨਲ ਕੇਸ ਦਰਜ ਹਨ। ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। Faridkot Crime News

Faridkot Crime News: ਹਸਪਤਾਲ ਤੋਂ ਮੋਬਾਇਲ ਅਤੇ ਵਹੀਕਲ ਚੋਰੀ ਕਰਨ ਵਾਲਾ ਕਾਬੂ
3 ਮੋਬਾਇਲ ਫੋਨ ਤੇ 2 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ | Faridkot Crime News

Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ, ਐਸ.ਐਸ.ਪੀ ਫਰੀਦਕੋਟ ਦੀ ਦ੍ਰਿੜ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ‘ਚ ਮਾੜੇ ਅਨਸਰਾਂ ਖਿਲਾਫ ਇਕ ਜ਼ੋਰਦਾਰ ਅਤੇ ਨਿਰੰਤਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਰੇਡਾਂ ਕਰਕੇ ਅਜਿਹੇ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ।

ਇਸ ਦੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦਿਆਂ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਡੀਕਲ ਹਸਪਤਾਲ, ਫਰੀਦਕੋਟ ਵਿੱਚ ਦਾਖਲ ਮਰੀਜ਼ਾਂ ਅਤੇ ਉਹਨਾਂ ਦੇ ਵਾਰਸ਼ਾਂ ਦੇ ਮੋਬਾਇਲ ਅਤੇ ਵਹੀਕਲ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਚੋਰੀ ਦੇ 3 ਮੋਬਾਇਲ ਫੋਨ ਅਤੇ 02 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Malerkotla News: ਮਾਲੇਰਕੋਟਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ : ਸਿਹਤ ਮੰਤਰੀ

ਸ:ਥ: ਅਕਲਪ੍ਰੀਤ ਸਿੰਘ ਇੰਚਾਰਜ ਪੁਲਿਸ ਚੌਕੀ ਮੈਡੀਕਲ ਹਸਪਤਾਲ, ਫਰੀਦਕੋਟ ਨੂੰ ਇਤਲਾਹ ਮਿਲੀ ਕਿ ਗੋਲਡੀ ਪੁੱਤਰ ਬਾਬੂ ਰਾਮ ਵਾਸੀ ਗਲੀ ਨੰਬਰ 12, ਡੋਗਰ ਬਸਤੀ, ਫਰੀਦਕੋਟ ਜੋ ਕਿ ਮੈਡੀਕਲ ਹਸਪਤਾਲ ਫਰੀਦਕੋਟ ਵਿੱਚ ਦਾਖਲ ਮਰੀਜਾਂ ਅਤੇ ਉਹਨਾਂ ਦੇ ਵਾਰਿਸਾਂ ਦੇ ਮੋਬਾਇਲ ਅਤੇ ਮੋਟਰਸਾਈਕਲ ਚੋਰੀ ਕਰਕੇ ਸਸਤੇ ਰੇਟ ’ਤੇ ਅੱਗੇ ਵੇਚਣ ਦਿੰਦਾ ਹੈ ਅਤੇ ਜੋ ਚੋਰੀ ਦੇ ਮੋਬਾਇਲ ਅਤੇ ਮੋਟਰਸਾਈਕਲ ਸਮੇਤ ਕਾਬੂ ਆ ਸਕਦਾ ਹੈ। ਜਿਸ ’ਤੇ ਮੁਕੱਦਮਾ ਨੰਬਰ 148 ਅ/ਧ 305, 317(2) ਬੀ.ਐਨ.ਐਸ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। Faridkot Crime News

ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਗੋਲਡੀ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਕੋਲੋਂ ਚੋਰੀ ਦੇ 03 ਮੋਬਾਇਲ ਫੋਨ ਅਤੇ 02 ਮੋਟਰਸਾਈਕਲ (ਸਪਲੈਂਡਰ ਨੰਬਰੀ ਪੀ ਬੀ 33 ਬੀ 4026 ਅਤੇ ਡੀਲਕਸ ਬਿਨਾ ਨੰਬਰੀ) ਵੀ ਬਰਾਮਦ ਕੀਤੇ ਗਏ ਹਨ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜ਼ਮ ਗੋਲਡੀ ਪੁੱਤਰ ਬਾਬੂ ਰਾਮ ਵਾਸੀ ਗਲੀ ਨੰਬਰ 12, ਡੋਗਰ ਬਸਤੀ, ਫਰੀਦਕੋਟ ਦੇ ਖਿਲਾਫ ਇਸ ਤੋਂ ਪਹਿਲਾ ਵੀ ਮੁਕੱਦਮਾ ਨੰਬਰ 222 ਅ/ਧ 379, 411 ਆਈ.ਪੀ.ਸੀ ਥਾਣਾ ਸਿਟੀ ਫਰੀਦੋਕਟ ਦਰਜ ਰਜਿਸਟਰ ਹੈ।

Faridkot Crime News: ਗਊ ਤਸਕਰੀ ਗਿਰੋਹ ਦੇ 3 ਮੈਂਬਰਾਂ ਇੱਕ ਕੈਟਰ ਅਤੇ 18 ਗਊਆਂ ਸਮੇਤ ਕਾਬੂ
Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਇੱਕ ਦਰੁਸਤ ਪ੍ਰਸ਼ਾਸ਼ਨ ਦੇਣ ਲਈ ਪੂਰੀ ਤਰਾਂ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜਸਮੀਤ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਤਰਲੋਚਨ ਸਿੰਘ ਡੀ.ਐਸ.ਪੀ (ਫਰੀਦਕੋਟ) ਦੀ ਨਿਗਰਾਨੀ ਹੇਠ ਥਾਣਾ ਸਦਰ ਫਰੀਦਕੋਟ ਵੱਲੋਂ ਗਊਆਂ ਦੀ ਤਸਕਰੀ ਦੇ ਮਾਮਲੇ ਵਿੱਚ 03 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ 18 ਗਊਆਂ ਨੂੰ ਰਿਹਾਅ ਕਰਵਾਇਆ ਗਿਆ।

ਇਹ ਵੀ ਪੜ੍ਹੋ: Canada News: ਕੈਨੇਡਾ ’ਚ ਭਾਰਤੀ ਨਾਗਰਿਕ ਦਾ ਚਾਕੂ ਮਾਰ ਕੇ ਕਤਲ

ਥਾਣਾ ਸਦਰ ਫਰੀਦਕੋਟ ਬਰਬਿਆਨ ਮਹੰਤ ਗਰੀਬ ਦਾਸ ਪੁੱਤਰ ਨੰਦ ਸਿੰਘ ਵਾਸੀ ਆਪਣਾ ਘਰ ਬਿਰਧ ਆਸਰਮ ਸਿੱਖਾਵਾਲਾ ਰੋੜ ਕੋਟਕਪੂਰਾ ਦਰਜ ਰਜਿਸਟਰ ਕੀਤਾ ਗਿਆ। ਮੁੱਦਈ ਮਹੰਤ ਗਰੀਬ ਦਾਸ ਜੋ ਕਿ ਗਊ ਰੱਖਿਆ ਦਲ ਪੰਜਾਬ ਰਾਜ ਦਾ ਜਰਨਲ ਸੈਕਟਰੀ ਹੈ, ਜਿਸਨੇ ਦੱਸਿਆ ਕਿ ਮੁਲਜ਼ਮ ਗੁਰਮੇਲ ਸਿੰਘ ਉਰਫ ਬੱਬੂ ਨੇ ਇੱਕ ਗੈਗ ਬਣਾਇਆ ਹੋਇਆ ਹੈ ਇਸ ਗੈਗ ਵਿੱਚ ਹੋਰਨਾਂ ਤੋਂ ਇਲਾਵਾ ਉਸਦਾ ਲੜਕਾ ਜਗਮੀਤ ਸਿੰਘ ਉਰਫ ਮੋਨਾ ਵੀ ਸ਼ਾਮਲ ਹੈ ਜੋ ਬੇਸਹਾਰਾ ਆਵਾਰਾ ਗਊਆਂ ਨੂੰ ਫੜ ਤਸਕਰੀ ਦਾ ਕੰਮ ਕਰਦੇ ਹਨ। ਜਿਸ ’ਤੇ ਮੁੱਦਈ ਨੇ ਆਪਣੇ ਹੋਰਨਾਂ ਸਾਥੀਆਂ ਨਾਲ ਮਿਲਕੇ ਟਰੱਕ ਨੂੰ ਬੱਸ ਅੱਡਾ ਚੰਦਬਾਜਾ ਵਿਖੇ ਰੋਕ ਕੇ ਚੈਕ ਕੀਤਾ ਤਾਂ ਉਸ ਵਿੱਚ ਕਰੀਬ 18 ਗਊਆਂ ਨਿਕਲੀਆਂ।

ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਵੱਲੋਂ ਗੁਰਮੇਲ ਸਿੰਘ ਉਰਫ ਬੱਬੂ ਪੁੱਤਰ ਸੁਖਦੇਵ ਸਿੰਘ, ਜਗਮੀਤ ਸਿੰਘ ਉਰਫ ਮੋਨਾ ਪੁੱਤਰ ਗੁਰਮੇਲ ਸਿੰਘ ਉਰਫ ਬੱਬੂ ਵਾਸੀਆਨ ਪਿੰਡ ਢੈਪਈ, ਮੁਖਤਿਆਰ ਅਹਿਮਦ ਪੁੱਤਰ ਨਜੀਰ ਅਹਿਮਦ ਵਾਸੀ ਪਿੰਡ ਘੰਗੋਟ ਜ਼ਿਲ੍ਹਾ ਉਧਮਪੁਰ, ਲਾਲ ਖਾਨ ਪੁੱਤਰ ਗੁਲਾਮ ਹੁਸੈਨ ਵਾਸੀ ਪਿੰਡ ਭਗਾਲੀ ਜਿਲਾ ਜੰਮੂ (ਜੰਮੂ ਕਸਮੀਰ) ਅਤੇ 03 ਨਾ ਮਲੂਮ ਵਿਅਕਤੀਆ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ। Faridkot Crime News

ਜਿਨ੍ਹਾਂ ਵਿੱਚੋ ਜਗਮੀਤ ਸਿੰਘ ਉਰਫ ਮੋਨਾ ਪੁੱਤਰ ਗੁਰਮੇਲ ਸਿੰਘ ਉਰਫ ਬੱਬੂ ਵਾਸੀਆਨ ਪਿੰਡ ਢੈਪਈ, ਮੁਖਤਿਆਰ ਅਹਿਮਦ ਪੁੱਤਰ ਨਜੀਰ ਅਹਿਮਦ ਵਾਸੀ ਪਿੰਡ ਘੰਗੋਟ ਜਿਲਾ ਉਧਮਪੁਰ ਅਤੇ ਲਾਲ ਖਾਨ ਪੁੱਤਰ ਗੁਲਾਮ ਹੁਸੈਨ ਵਾਸੀ ਪਿੰਡ ਭਗਾਲੀ ਜਿਲਾ ਜੰਮੂ (ਜੰਮੂ ਕਸਮੀਰ) ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਇਸ ਗਿਰੋਹ ਦਾ ਸਰਗਨਾ ਗੁਰਮੇਲ ਸਿੰਘ ਉਰਫ ਬੱਬੂ ਅਤੇ ਉਸਦੇ ਹੋਰ 03 ਸਾਥੀਆਂ ਦੀ ਭਾਲ ਜਾਰੀ ਹੈ, ਜਿਸਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਗਿਰੋਹ ਦੇ ਮੁੱਖ ਸਰਗਨਾ ਗੁਰਮੇਲ ਸਿੰਘ ਉਰਫ ਬੱਬੂ ਦੇ ਖਿਲਾਫ ਇਸ ਤੋਂ ਪਹਿਲਾ ਵੀ ਮੁਕੱਦਮੇ ਦਰਜ ਹਨ। ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡਂ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਜਾਚ ਕੀਤੀ ਜਾ ਸਕੇ।

Faridkot Crime News: ਫਰੀਦਕੋਟ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ 5 ਗੁਰਗੇ ਕਾਬੂ
ਮੁਲਜ਼ਮਾਂ ਕੋਲੋਂ 04 ਅਸਲੇ, 62 ਰੌਦ, 02 ਲੱਖ 07 ਹਜਾਰ ਰੁਪਏ ਅਤੇ 03 ਗੱਡੀਆਂ ਬਰਾਮਦ

Faridkot Crime News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੰਗਠਿਤ ਅਪਰਾਧ ਤੋਂ ਮੁਕਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ, ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਅਸ਼ਵਨੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਦੀ ਯੋਗ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਨੇ ਬੰਬੀਹਾ ਗੈਗ ਨਾਲ ਸਬੰਧਿਤ ਏ-ਕੈਟਾਗਿਰੀ ਗੈਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਜਿਸ ਉੱਪਰ ਕਤਲ, ਨਸ਼ੇ, ਚੋਰੀ, ਖੋਹ ਅਤੇ ਅਸਲੇ ਐਕਟ ਤਹਿਤ ਕਰੀਬ 26 ਮੁਕੱਦਮੇ ਦਰਜ ਰਜਿਸਟਰ ਹਨ, ਉਸਦੇ 08 ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਹ ਵੀ ਪੜ੍ਹੋ: Punjab Kisan Andolan: ਸ਼ੰਭੂ ਬਾਰਡਰ ’ਤੇ ਕਿਸਾਨ ਨੇ ਖਾਧੀ ਸਲਫ਼ਾਸ, ਮੌਤ

ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੱਦਮਾ ਨੰਬਰ 79 ਅ/ਧ 312/111/223,55 ਬੀ.ਐਨ.ਐਸ 25(6)(7)27/54/59 ਅਸਲਾ ਐਕਟ ਥਾਣਾ ਬਾਜਾਖਾਨਾ ਵਿੱਚ ਗੈਂਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਦੇ ਇੱਕ ਸਾਥੀ ਹਰਪ੍ਰੀਤ ਸਿੰਘ ਉਰਫ ਹੈਪੀ ਗੋਦਾਰਾ ਪੁੱਤਰ ਸ਼ਿਕੰਦਰ ਸਿੰਘ ਵਾਸੀ ਬਰਗਾੜੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਉਪਰੰਤ ਹਿਊਮਨ ਇੰਟੈਲੀਜੈਸ ਅਤੇ ਟੈਕਨੀਕਲ ਇੰਨਪੁੱਟ ਦੇ ਅਧਾਰ ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਉਸਦੇ ਸਾਥੀ ਫਰੀਦਕੋਟ ਦੇ ਏਰੀਆਂ ਵਿੱਚ ਘੁੰਮ ਰਹੇ ਹਨ। Faridkot Crime News

ਮੁਲਜ਼ਮ ਫਿਰੋਤੀਆਂ ਅਤੇ ਨਜਾਇਜ਼ ਕਬਜ਼ਿਆਂ ਦੇ ਧੰਦੇ ਵਿੱਚ ਸਨ ਸ਼ਾਮਿਲ: ਐਸ.ਐਸ.ਪੀ ਫਰੀਦਕੋਟ ,ਡਾ. ਪ੍ਰਗਿਆ ਜੈਨ

ਜਿਸ ’ਤੇ ਸੀ.ਆਈ.ਏ ਜੈਤੋ ਅਤੇ ਥਾਣਾ ਜੈਤੋ ਦੀਆਂ ਟੀਮਾਂ ਵੱਲੋਂ ਬੀੜ ਸਿੱਖਾ ਵਾਲਾ ਨਜ਼ਦੀਕ ਨਾਕਾ ਲਗਾਇਆ ਹੋਇਆ ਸੀ ਤਾਂ ਇੱਕ ਫੋਰਚਿਊਨਰ ਗੱਡੀ ਨਾਕਾ ਪੁਆਇੰਟ ਵੱਲ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਵਿੱਚ ਸਵਾਰਾਂ ਨੇ ਪੁਲਿਸ ਟੀਮ ’ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਸਰਕਾਰੀ ਗੱਡੀ ਉੱਪਰ ਵੀ 03 ਫਾਇਰ ਕਰਦੇ ਹੋਏ ਸ਼ੱਕੀ ਵਿਅਕਤੀਆਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਤੁਰੰਤ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਆਤਮਰੱਖਿਆ ਵਿੱਚ ਫਾਇਰਿੰਗ ਕੀਤੀ। ਜਿਸ ਦੌਰਾਨ ਗੱਡੀ ਵਿੱਚ ਸਵਾਰ ਦੋਵੇਂ ਵਿਅਕਤੀ ਜ਼ਖਮੀ ਹੋ ਗਏ। ਜਿਹਨਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।

ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਸੁਖਜੀਤ ਸਿੰਘ ਉਰਫ ਸੁੱਖ ਰੋਮਾਣਾ ਉਰਫ ਕਾਲਾ ਪੁੱਤਰ ਬਲਜੀਤ ਸਿੰਘ ਵਾਸੀ ਰੋਮਾਣਾ ਅਲਬੇਲ ਸਿੰਘ ਅਤੇ ਹਰਮਨਦੀਪ ਸਿੰਘ ਉਰਫ ਰੂਸ਼ਾ ਪੁੱਤਰ ਜੋਰਾ ਸਿੰਘ ਵਾਸੀ ਬਹਿਬਲ ਕਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਹਨਾਂ ਤੋਂ ਇੱਕ ਦੇਸੀ ਕੱਟਾ 315 ਬੋਰ ਅਤੇ ਇੱਕ ਪਿਸਟਲ 32 ਬੋਰ ਅਤੇ 06 ਰੌਦ ਬਰਾਮਦ ਕੀਤੇ ਹਨ ਅਤੇ ਫੋਰਚਿਊਨਰ ਗੱਡੀ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਇਸ ਸਬੰਧੀ ਮੁਕੱਦਮਾ ਨੰਬਰ 07 ਅ/ਧ 109(1), 3(5),32(3) ਬੀ.ਐਨ.ਐਸ 25 ਅਸਲਾ ਐਕਟ ਥਾਣਾ ਸਦਰ ਕੋਟਕਪੂਰਾ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਸਾਰੇ ਮੁਲਜ਼ਮ ਪਹਿਲਾ ਵੀ ਪੁਲਿਸ ਨੂੰ ਸੰਗਠਿਤ ਅਪਰਾਧ ਮਾਮਲੇ ਵਿੱਚ ਸਨ ਲੋੜੀਂਦੇ

ਇਨ੍ਹਾਂ ਦੇ 02 ਹੋਰ ਸਾਥੀਆਂ ਲਵਦੀਪ ਸਿੰਘ ਉਰਫ ਲਵਲਾ ਪੁੱਤਰ ਜਗਤਾਰ ਸਿੰਘ ਵਾਸੀ ਬਹਿਬਲ ਕਲਾ ਅਤੇ ਗੁਰਪ੍ਰੀਤ ਸਿੰਘ ਉਰਫ ਵੈਲੀ ਪੁੱਤਰ ਗੁਰਦੀਪ ਸਿੰਘ ਵਾਸੀ ਬਹਿਬਲ ਕਲਾ ਨੂੰ 32 ਬੋਰ ਪਿਸਟਲ ਅਤੇ 03 ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹ ਮੁਲਜ਼ਮ ਮੁਕੱਦਮਾ ਨੰਬਰ 79 ਅ/ਧ 312/111/223,55 ਬੀ.ਐਨ.ਐਸ 25(6)(7)27/54/59 ਅਸਲਾ ਐਕਟ ਥਾਣਾ ਬਾਜਾਖਾਨਾ ਵਿੱਚ ਲੋੜੀਂਦੇ ਸਨ। Faridkot Crime News

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਹਨਾਂ ਦੇ 03 ਸਾਥੀਆਂ ਜਸਕਰਨ ਸਿੰਘ ਉਰਫ ਵਿੱਕੀ ਪੁੱਤਰ ਸੁਰਜੀਤ ਸਿੰਘ ਵਾਸੀ ਬਹਿਬਲ ਕਲਾ, ਅਕਾਸ਼ਦੀਪ ਸਿੰਘ ਪੁੱਤਰ ਮਨਦੀਪ ਸਿੰਘ ਵਾਸੀ ਨਾਨਕਸਰ, ਜਿਲਾ ਫਰੀਦਕੋਟ ਨੂੰ ਪਹਿਲਾ ਹੀ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪਵਨਦੀਪ ਸਿੰਘ ਉਰਫ ਪਵਨਾ ਪੁੱਤਰ ਬੱਗਾ ਸਿੰਘ ਵਾਸੀ ਬਰਗਾੜੀ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਸ ਸਮੇਂ ਇਹਨਾਂ ਕੋਲੋਂ 10 ਜਿੰਦਾ ਕਾਰਤੂਸ 30 ਬੋਰ, 25 ਜਿੰਦਾ ਕਾਰਤੂਸ 32 ਬੋਰ, ਇੱਕ ਤਲਵਾਰ, ਇੱਕ ਰਾਈਫਲ 12 ਬੋਰ ਪੰਪ ਐਕਸ਼ਨ, ਕੁੱਲ 18 ਰੌਦ ਜਿੰਦਾ 12 ਬੋਰ, 02 ਲੱਖ 07 ਹਜ਼ਾਰ ਰੁਪਏ ਬਰਾਮਦਗੀ ਕੀਤੀ ਗਈ ਸੀ।

ਇਸ ਉਪਰੰਤ ਉਕਤ ਮੁਕੱਦਮੇ ਵਿੱਚ 02 ਗੱਡੀਆਂ ਵੀ ਬਰਾਮਦ ਕੀਤੀਆਂ ਗਈਆ ਸਨ।ਐਸ.ਐਸ.ਪੀ ਫਰੀਦਕੋਟ ਵੱਲੋਂ ਅੱਗੇ ਦੱਸਿਆ ਗਿਆ ਕਿ ਗੈਂਗਸਟਰ ਹਰਸਿਮਰਨਜੀਤ ਉਰਫ ਸਿੰਮਾ ਅਤੇ ਉਸਦੇ ਇਹ ਸਾਥੀ ਆਪਣੇ ਨਾਲ ਅਸਲਾ ਲੈ ਕੇ ਚਲਦੇ ਸਨ, ਜਿਹੜਾ ਕਿ ਇਹਨਾਂ ਦੇ ਨਾਂਅ ’ਤੇ ਰਜਿਸਟਰ ਵੀ ਨਹੀਂ ਸੀ। ਇਸ ਤੋਂ ਇਲਾਵਾ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਹ ਆਮ ਪਬਲਿਕ ਦੇ ਲਾਇੰਸੰਸੀ ਹਥਿਆਰਾਂ ਦੀ ਵਰਤੋਂ ਨਜਾਇਜ਼ ਗਤੀਵਿਧੀਆਂ ਵਿੱਚ ਕਰਦੇ ਸਨ।