Doctors Strike Punjab - Sach Kahoon Punjabi

Doctors Strike Punjab: ਮੰਗਾਂ ਨਾ ਮੰਨਣ ਕਾਰਨ ਡਾਕਟਰ 20 ਜਨਵਰੀ ਤੋਂ ਹੜਤਾਲ ’ਤੇ ਜਾਣ ਲਈ ਮਜ਼ਬੂਰ
ਮੰਗੀਆਂ ਮੰਗਾਂ ਦਾ ਨੋਟੀਫਿਕੇਸ਼ਨ ਕੀਤਾ ਜਾਵੇ ਜਾਰੀ : ਪ੍ਰਧਾਨ ਡਾ. ਕੰਵਰਪਾਲ ਸਿੰਘ

Doctors Strike Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਰਕਾਰ ਅਤੇ ਪੀਸੀਐਮਐਸਏ ਦਰਮਿਆਨ ਲੜੀਵਾਰ ਗੱਲਬਾਤ ਦਾ ਕੋਈ ਠੋਸ ਨਤੀਜਾ ਨਾ ਨਿਕਲਣ ਕਾਰਨ ਪੀਸੀਐਮਐਸ ਡਾਕਟਰ 20 ਜਨਵਰੀ ਤੋਂ ਮੁੜ ਅੰਦੋਲਨ ਸ਼ੁਰੂ ਕਰਨ ਲਈ ਤਿਆਰ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਸੀਐਮਐਸਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਕੰਵਰਪਾਲ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਦੀਆਂ ਮੰਗਾਂ ਵਿੱਚ ਮੁੱਖ ਤੌਰ ’ਤੇ ਸੁਰੱਖਿਆ ਪ੍ਰਬੰਧਾਂ ਦੀ ਘਾਟ, ਰੁਕੇ ਹੋਏ ਕਰੀਅਰ ਦੀ ਤਰੱਕੀ ਅਤੇ ਡਾਕਟਰਾਂ ਦੀ ਸਮੁੱਚੀ ਘਾਟ ਕਾਰਨ ਵਧੇ ਹੋਏ ਕੰਮ ਦੇ ਬੋਝ ਕਾਰਨ ਪੈਦਾ ਹੋਏ ਡਾਕਟਰਾਂ ਦੀ ਨੌਕਰੀਆਂ ਛੱਡਣ ਦੀ ਵਧੀ ਹੋਈ ਦਰ, ਨੌਕਰੀ ਜੁਆਇੰਨ ਹੀ ਨਾ ਕਰਨ ਦੇ ਮੁੱਖ ਮੁੱਦਿਆਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜੋ ਪ੍ਰਸਤਾਵ ਵਿੱਤ ਵਿਭਾਗ ਨਾਲ ਸਾਂਝੇ ਕੀਤੇ ਗਏ ਸਨ, ਉਹਨਾਂ ਨੂੰ ਹਾਲਾਂਕਿ, ਡਾਕਟਰ ਐਸੋਸੀਏਸ਼ਨ ਵੱਲੋਂ ਦਰੁਸਤ ਦੱਸਦੇ ਹੋਏ ਸਮਰਥਨ ਦਿੱਤਾ ਗਿਆ ਤੇ ਉਨ੍ਹਾਂ ਉਤੇ ਰਾਜ਼ੀ ਹੋਣ ਦੀ ਗੱਲ ਦੇ ਬਾਵਜੂਦ, ਅੱਜ ਤੱਕ ਸਰਕਾਰ ਵੱਲੋਂ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ।

ਪੀਸੀਐਮਐਸਏ ਸਿਹਤ ਵਿਭਾਗ ਦੇ 304 ਮੈਡੀਕਲ ਅਫਸਰਾਂ ਦੀ ਭਰਤੀ ਕਰਨ ਅਤੇ ਕੈਡਰ ਦੇ ਮੈਡੀਕਲ ਅਫਸਰਾਂ ਲਈ ਨਵੀਂ ਉੱਚ ਸਿੱਖਿਆ ਨੀਤੀ ਬਣਾਉਣ ਦੇ ਯਤਨਾਂ ਦੀ ਸਰਾਹਨਾ ਕਰਦੀ ਹੈ ਅਤੇ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਸਿਹਤ ਵਿਭਾਗ ਦੁਆਰਾ ਤਿਆਰ ਕੀਤੇ ਗਏ ਪ੍ਰਸਤਾਵਾਂ ਅਨੁਸਾਰ ਸੁਰੱਖਿਆ ਅਤੇ ਡੀ. ਏ. ਸੀ. ਪੀ. ਦੀ ਮੁੜ ਬਹਾਲੀ ਦੇ ਮਸਲਿਆਂ ਦੇ ਹੱਲ ਲਈ ਬਣਦੇ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ।

ਇਹ ਵੀ ਪੜ੍ਹੋ: Arvind Kejriwal: ਅਰਵਿੰਦ ਕੇਜਰੀਵਾਲ ਨੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

ਪੀਸੀਐਮਐਸ ਕਾਡਰ ਨੇ ਪਿਛਲੇ ਸਾਲ ਸਤੰਬਰ ਵਿੱਚ ਪੀਸੀਐਮਐਸ ਡਾਕਟਰਾਂ ਦੀ ਰੈਗੂਲਰ ਭਰਤੀ, ਰੁਕੇ ਹੋਏ ਕੈਰੀਅਰ ਪ੍ਰੋਗ੍ਰੈਸਨ ਨੂੰ ਬਹਾਲ ਕਰਨ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦੀ ਮੰਗ ਨੂੰ ਲੈ ਕੇ ਇੱਕ ਹਫ਼ਤਾ ਲੰਬਾ ਅੰਦੋਲਨ ਕੀਤਾ ਸੀ। ਜਿਸ ਵਿੱਚ ਲੋਕਾਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ ਸੀ, ਜਿਸ ਮਗਰੋਂ ਮੁੱਖ ਮੰਤਰੀ ਪੰਜਾਬ ਨੇ ਦਖਲ ਦੇ ਕੇ ਸਰਕਾਰ ਵੱਲੋਂ ਸਮਾਂਬੱਧ ਲਿਖਤੀ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। ਪਰ ਹੁਣ ਤੱਕ ਇਸ ਸਬੰਧ ਵਿੱਚ ਸਰਕਾਰ ਵੱਲੋਂ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ।

ਪੀਸੀਐਮਐਸ ਐਸੋਸੀਏਸ਼ਨ ਦੇ ਡਾਕਟਰ ਅਮਰਿੰਦਰ ਪਾਲ ਸਿੰਘ ਨੇ ਕਿਹਾ ਕਿ ਉਹ ਆਪਣੀ ਅਗਲੀ ਨੀਤੀ ਦੀ ਜਾਣਕਾਰੀ 19 ਜਨਵਰੀ ਨੂੰ ਪ੍ਰੈਸ ਕਾਨਫਰੰਸ ਕਰਕੇ ਦੇਣਗੇ। ਉਹਨਾਂ ਕਿਹਾ ਕਿ ਅਸੀ ਹੁਣ ਵੀ ਆਸ਼ਾਵਾਦੀ ਹਾਂ ਕਿ ਸਰਕਾਰ ਇਸ ਹਫਤੇ ਵਿੱਚ ਸਮਾਂ ਰਹਿੰਦੇ ਹੀ ਸਰਕਾਰੀ ਸਿਹਤ ਪ੍ਰਣਾਲੀ ਦੇ ਸੁਧਾਰ ਵੱਲ ਆਪਣੀ ਵਚਨਬੱਧਤਾ ਮੁਤਾਬਕ ਸੁਰੱਖਿਆ ਤੇ ਤਰੱਕੀਆਂ ਸਬੰਧੀ ਨੋਟੀਫਿਕੇਸ਼ਨਾਂ ਜਾਰੀ ਕਰ ਆਪਣੇ ਕੀਤੇ ਗਏ ਵਾਅਦੇ ਪੁਗਾਵੇ ਤਾਂ ਜੋ ਹਸਪਤਾਲਾਂ ਦਾ ਕੰਮ ਠੱਪ ਹੋਣ ਦੀ ਨੌਬਤ ਹੀ ਨਾ ਆਵੇ।